ਤਾਜਾ ਖ਼ਬਰਾਂ


ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  3 minutes ago
ਸੰਭਲ, 22 ਨਵੰਬਰ - ਉਤਰ ਪ੍ਰਦੇਸ਼ ਸਥਿਤ ਸੰਭਲ ਜ਼ਿਲ੍ਹੇ ਵਿਚ ਇਕ ਦਰਦਨਾਕ ਵਾਰਦਾਤ 'ਚ ਇਕ ਗੁਆਂਢੀ ਵੱਲੋਂ 16 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਮਗਰੋਂ ਉਸ 'ਤੇ ਮਿੱਟੀ ਦਾ ਤੇਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ। ਸੜਨ ਕਾਰਨ ਲੜਕੀ ਦੀ ਹਾਲਤ...
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  19 minutes ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  29 minutes ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  48 minutes ago
ਨਵੀਂ ਦਿੱਲੀ, 22 ਨਵੰਬਰ - ਰਾਜਧਾਨੀ ਦਿੱਲੀ ਵਿਚ ਪਾਣੀ ਨੂੰ ਲੈ ਕੇ ਹੋ ਰਹੀ ਸਿਆਸਤ ਵਿਚਕਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਦਿੱਲੀ ਵਿਚ ਹੁਣ ਪਾਣੀ ਤੇ ਸੀਵਰ ਦੇ ਨਵੇਂ ਕੁਨੈਕਸ਼ਨ ਲੈਣ ਲਈ ਸਿਰਫ਼...
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 1 hour ago
ਨਵੀਂ ਦਿੱਲੀ, 22 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਟਾਈਮ ਮੈਗਜ਼ੀਨ ਵਿਚ ਆਲੋਚਨਾਤਮਿਕ ਲੇਖ ਲਿਖਣ ਵਾਲੇ ਬ੍ਰਿਟਿਸ਼ ਨਾਗਰਿਕ ਤੇ ਲੇਖਕ ਆਤਿਸ਼ ਤਾਸੀਰ ਨੇ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓ.ਸੀ.ਆਈ) ਕਾਰਡ ਲੈਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ...
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ...
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 1 hour ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 2 hours ago
ਜੰਡਿਆਲਾ ਗੁਰੂ, 22 ਨਵੰਬਰ (ਰਣਜੀਤ ਸਿੰਘ ਜੋਸਨ)- ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ (77 ਸਾਲ) ਦਾ ਅੱਜ ਸਵੇਰੇ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੇ ਬੇਵਕਤ ਮੌਤ ਦੀ ਖ਼ਬਰ ਸੁਣਦਿਆਂ ਹੀ ਸ਼ਹਿਰ ਵਿਚ ਸ਼ੋਕ ਦੀ ਲਹਿਰ ਦੌੜ ਗਈ...
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 2 hours ago
ਬੀਜਾਪੁਰ, 22 ਨਵੰਬਰ - ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਜ਼ਿਲ੍ਹੇ ਬੀਜਾਪੁਰ ਵਿਚ ਨਕਸਲੀਆਂ ਵੱਲੋਂ ਲਗਾਏ ਗਏ ਆਈ.ਈ.ਡੀ. ਬੰਬ ਦੇ ਧਮਾਕੇ ਵਿਚ ਇਕ ਸੀ.ਆਰ.ਪੀ.ਐਫ. ਜਵਾਨ ਜ਼ਖਮੀ ਹੋ ਗਿਆ। ਇਹ ਘਟਨਾ ਅੱਜ ਸਵੇਰੇ...
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 2 hours ago
ਕੋਲਕਾਤਾ, 22 ਨਵੰਬਰ - ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਦੇ ਸੁਭਾਸ਼ ਚੰਦਰ ਬੋਸ ਇੰਟਰਨੈਸ਼ਨਲ ਏਅਰਪੋਰਟ ਵਿਖੇ ਪਹੁੰਚ ਗਏ ਹਨ। ਅੱਜ ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਾਲੇ ਦਿਨ ਰਾਤ ਵਾਲਾ ਟੈੱਸਟ ਮੈਚ ਗੁਲਾਬੀ ਗੇਂਦ ਨਾਲ ਖੇਡਿਆ...
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 2 hours ago
ਅੰਮ੍ਰਿਤਸਰ, 22 ਨਵੰਬਰ (ਹਰਮਿੰਦਰ ਸਿੰਘ) - ਸਥਾਨਕ ਹਾਲ ਬਜ਼ਾਰ ਦੇ ਨੇੜੇ ਸਥਿਤ ਪੁਰਾਣਾ ਸਬਜ਼ੀ ਮੰਡੀ ਵਿਚ 28 ਖੋਖਿਆਂ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦੇਸ਼ਾ ਹੈ। ਜਿਸ ਸਬੰਧੀ ਖੋਖਾ ਮਾਲਕ ਜਤਿੰਦਰ ਭੰਡਾਰੀ ਨੇ ਦੱਸਿਆ...
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 3 hours ago
ਸ੍ਰੀ ਹਰਗੋਬਿੰਦਪੁਰ, 22 ਨਵੰਬਰ (ਕੰਵਲਜੀਤ ਚੀਮਾ) - ਗੰਨੇ ਦੀ ਬਕਾਇਆ ਅਦਾਇਗੀ ਜਾਰੀ ਨਾ ਹੋਣ ਕਾਰਨ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਪਿਛਲੇ ਦੋ ਦਿਨਾਂ ਤੋਂ ਸ੍ਰੀ ਹਰਗੋਬਿੰਦਪੁਰ-ਟਾਂਡਾ ਮਾਰਗ 'ਤੇ ਦਿਨ ਰਾਤ ਦਾ ਦਿੱਤਾ ਜਾ ਰਿਹਾ ਧਰਨਾ ਅੱਜ ਤੀਸਰੇ ਦਿਨ 'ਚ...
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 3 hours ago
ਮੁੰਬਈ, 22 ਨਵੰਬਰ - ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜ ਸਾਲ ਲਈ ਸ਼ਿਵ ਸੈਨਾ ਦਾ ਮੁੱਖ ਮੰਤਰੀ ਹੋਵੇਗਾ। ਐਨ.ਸੀ.ਪੀ. ਤੇ ਕਾਂਗਰਸ ਇਸ ਲਈ ਰਾਜ਼ੀ ਹੋ ਗਏ ਹਨ। ਇਸ ਦੇ ਨਾਲ ਹੀ ਭਾਜਪਾ ਨਾਲ ਸਰਕਾਰ ਬਣਾਉਣ ਦੀ ਗੱਲ 'ਤੇ ਉਨ੍ਹਾਂ...
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 3 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦਾ ਰਸਤਾ ਅੱਜ ਸਾਫ਼ ਹੋ ਸਕਦਾ ਹੈ। ਸ਼ਿਵ ਸੈਨਾ ਕਾਂਗਰਸ ਤੇ ਐਨ.ਸੀ.ਪੀ. ਮੁੰਬਈ ਵਿਚ ਸਰਕਾਰ ਦੇ ਗਠਨ ਲਈ ਵੱਡਾ ਐਲਾਨ ਕਰ ਸਕਦੇ ਹਨ। ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ...
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 4 hours ago
ਨਵੀਂ ਦਿੱਲੀ, 22 ਨਵੰਬਰ - ਉੱਤਰ ਪ੍ਰਦੇਸ਼ ਦੇ ਲਖਨਊ ਵਿਖੇ ਇੱਕ ਅਪਰਾਧੀ ਨਾਲ ਪਾਰਟੀ ਕਰਨ ਦੇ ਦੋਸ਼ 'ਚ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ ਕਰ ਦਿੱਤੇ ਗਏ ਹਨ। ਮੁਅੱਤਲ ਮੁਲਾਜ਼ਮਾਂ ਖ਼ਿਲਾਫ਼...
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 4 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 4 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 4 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 4 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549

ਪੰਜਾਬ / ਜਨਰਲ

ਸ਼ਹੀਦ ਹੌਲਦਾਰ ਪਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੋਟਲੀ ਸੂਰਤ ਮੱਲ੍ਹੀ (ਬਟਾਲਾ), 6 ਦਸੰਬਰ (ਕੁਲਦੀਪ ਸਿੰਘ ਨਾਗਰਾ)- ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਦੇ ਕਾਜ਼ੀਗੁੰਡ ਇਲਾਕੇ 'ਚ ਬੀਤੇ ਦਿਨ ਅੱਤਵਾਦੀਆਂ ਨਾਲ ਲੋਹਾ ਲੈਂਦਿਆ ਸ਼ਹੀਦ ਹੋਏ ਪਿੰਡ ਰਾਏਚੱਕ ਦੇ 10 ਸਿੱਖ ਰੈਜੀਮੈਂਟ ਦੇ ਹੌਲਦਾਰ ਪਲਵਿੰਦਰ ਸਿੰਘ (37) ਪੁੱਤਰ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚ ਮਹਿਲਾ ਸਮੇਤ 3 ਨੂੰ 14-14 ਸਾਲ ਦੀ ਕੈਦ

ਫ਼ਾਜ਼ਿਲਕਾ, 6 ਦਸੰਬਰ-(ਦਵਿੰਦਰ ਪਾਲ ਸਿੰਘ)- ਨਸ਼ਾ ਤਸਕਰੀ ਦੇ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਲਛਮਣ ਸਿੰਘ ਦੀ ਅਦਾਲਤ ਨੇ 1 ਮਹਿਲਾ ਸਮੇਤ 3 ਤਸਕਰਾਂ ਨੂੰ ਕੈਦ ਅਤੇ ਜੁਰਮਾਨੇ ਦੇ ਹੁਕਮ ਸੁਣਾਏ ਹਨ | ਜਦੋਂ ਕਿ ਇਸ ਮਾਮਲੇ ਵਿਚ ਇਕ ਨੂੰ ਬਰੀ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ 'ਚ ਰੋਜ਼ਾਨਾ 250 ਤੋਂ ਜ਼ਿਆਦਾ ਪ੍ਰਾਣੀਆਂ ਦੇ ਅਸਥ ਹੁੰਦੇ ਹਨ ਜਲ ਪ੍ਰਵਾਹ

ਕੀਰਤਪੁਰ ਸਾਹਿਬ, 6 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਇਤਿਹਾਸਕ ਨਗਰੀ ਕੀਰਤਪੁਰ ਸਾਹਿਬ, ਜਿੱਥੇ ਦੋ ਗੁਰੂ ਸਾਹਿਬਾਨ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਜਨਮ ...

ਪੂਰੀ ਖ਼ਬਰ »

2 ਸੜਕ ਹਾਦਸਿਆਂ 'ਚ 3 ਦੀ ਮੌਤ, 2 ਗੰਭੀਰ ਜ਼ਖ਼ਮੀ

ਬਟਾਲਾ, 6 ਦਸੰਬਰ (ਹਰਦੇਵ ਸਿੰਘ ਸੰਧੂ)-ਸਥਾਨਕ ਅੰਮਿ੍ਤਸਰ ਰੋਡ 'ਤੇ ਹੋਏ 2 ਸੜਕ ਹਾਦਸਿਆਂ ਵਿਚ 3 ਵਿਅਕਤੀਆਂ ਦੀ ਮੌਤ ਤੇ 2 ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਥਾਣਾ ਸਿਵਲ ਲਾਈਨ ਦੇ ਏ. ਐਸ. ਆਈ. ਕੈਲਾਸ਼ ਚੰਦਰ ਨੇ ਦੱਸਿਆ ਕਿ ਅੰਮਿ੍ਤਸਰ ਵਾਲੇ ਪਾਸੇ ਤੋਂ ਆ ਰਹੀ ਬਲੈਰੋ ...

ਪੂਰੀ ਖ਼ਬਰ »

ਰਵਿੰਦਰ ਗੁਸਾੲੀਂ ਹੱਤਿਆ ਮਾਮਲਾ

ਐਨ.ਆਈ.ਏ. ਵਲੋਂ ਪਹਾੜ ਸਿੰਘ ਸਮੇਤ ਸ਼ੇਰਾ, ਕੈਨੇਡੀਅਨ ਤੇ ਗੁਗਨੀ ਅਦਾਲਤ 'ਚ ਪੇਸ਼

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਆਰ. ਐਸ. ਐਸ. ਆਗੂ ਰਵਿੰਦਰ ਗੁਸਾਈਾ ਕਤਲ ਮਾਮਲੇ 'ਚ ਐਨ. ਆਈ. ਏ. ਵਲੋਂ ਮੇਰਠ ਤੋਂ ਗਿ੍ਫ਼ਤਾਰ ਪਹਾੜ ਸਿੰਘ ਨੂੰ ਮੁਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਉਸ ਦੇ ਨਾਲ ਪਹਿਲਾਂ ਤੋਂ ਰਿਮਾਂਡ 'ਤੇ ਚੱਲ ਰਹੇ ਹਰਦੀਪ ਸਿੰਘ ...

ਪੂਰੀ ਖ਼ਬਰ »

ਹਾਈਕੋਰਟ ਨੇ ਸਿੱਖ ਬੀਬੀਆਂ ਲਈ ਹੈਲਮਟ ਜ਼ਰੂਰੀ ਕਰਨ ਬਾਰੇ ਸਰਕਾਰਾਂ ਕੋਲੋਂ ਜਵਾਬ ਮੰਗਿਆ

ਚੰਡੀਗੜ੍ਹ, 6 ਦਸੰਬਰ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਮਹਿਲਾਵਾਂ ਅਤੇ ਖ਼ਾਸ ਕਰਕੇ ਸਿੱਖ ਬੀਬੀਆਂ ਨੂੰ ਹੈਲਮਟ ਤੋਂ ਮਿਲੀ ਛੋਟ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਲਿਖੇ ਪੱਤਰ 'ਤੇ ਆਪੇ ਨੋਟਿਸ ਲੈਂਦਿਆਂ ...

ਪੂਰੀ ਖ਼ਬਰ »

12ਵਾਂ ਪਾਈਟੈਕਸ ਮੇਲਾ ਅੱਜ ਤੋਂ, ਮੁੱਖ ਮੰਤਰੀ ਕਰਨਗੇ ਉਦਘਾਟਨ

ਅੰਮਿ੍ਤਸਰ, 6 ਦਸੰਬਰ (ਸੁਰਿੰਦਰ ਕੋਛੜ)- ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਵਲੋਂ ਲਗਾਏ ਜਾ ਰਹੇ ਪਾਈਟੈਕਸ ਮੇਲੇ 'ਚ ਸੈਰ-ਸਪਾਟਾ, ਨਿਰਮਾਣ ਤੇ ਹੋਟਲ ਆਦਿ ਇੰਡਸਟਰੀ ਨਾਲ ਸਬੰਧਿਤ ਵਿਦੇਸ਼ੀ ਕੰਪਨੀਆਂ ਨਾਲ 2 ਹਜ਼ਾਰ ਕਰੋੜ ਰੁਪਏ ਤੋਂ ਵਧੇਰੇ ਦੇ ਨਿਵੇਸ਼ 'ਤੇ ...

ਪੂਰੀ ਖ਼ਬਰ »

ਦੇਸ਼ ਭਰ 'ਚ ਗੁਰੂ ਕੇ ਲੰਗਰ ਨੂੰ ਜੀ.ਐਸ.ਟੀ. ਤੋਂ ਦਿਓ ਛੋਟ-ਭਾਈ ਲੌਂਗੋਵਾਲ

ਚੰਡੀਗੜ੍ਹ, 6 ਦਸੰਬਰ (ਐਨ. ਐਸ. ਪਰਵਾਨਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਉਹ ਇਤਿਹਾਸਕ ਗੁਰਦੁਆਰਿਆਂ ਵਿਚ ਸਦੀਆਂ ਤੋਂ ਚੱਲੀ ਆ ਰਹੀ ਗੁਰੂ ਕੇ ਲੰਗਰ ਦੀ ਪਰੰਪਰਾ ਨੂੰ ਜਾਰੀ ਰੱਖਣ ਲਈ ਆਪਣੇ ਵਲੋਂ ...

ਪੂਰੀ ਖ਼ਬਰ »

ਪੌਲੀ ਹਾਊਸ ਜ਼ਰੀਏ ਫ਼ੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨ ਹੋਏ ਕੱਖੋਂ ਹੌਲੇ

ਮਾਨਸਾ, 6 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਕੇਂਦਰ ਤੇ ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ 'ਚੋਂ ਕੱਢਣ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਸਲਾਹ ਦਿੱਤੀ ਜਾਂਦੀ ਹੈ | ਭੇਡਾਂ, ਬੱਕਰੀਆਂ, ਸੂਰ ਆਦਿ ਪਾਲਣ ਅਤੇ ਫ਼ੁੱਲਾਂ ਦੀ ਖੇਤੀ, ...

ਪੂਰੀ ਖ਼ਬਰ »

ਜੌਹਲ ਸ਼ਿਵ ਸੈਨਾ ਆਗੂ ਸ਼ਰਮਾ ਦੀ ਹੱਤਿਆ ਦੇ ਮਾਮਲੇ 'ਚ ਵੀ ਨਾਮਜ਼ਦ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਮਿੱਥ ਕੇ ਕੀਤੀਆਂ ਹੱਤਿਆਵਾਂ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਗਜੀਤ ਸਿੰਘ ਉਰਫ਼ ਜੱਗੀ ਜੌਹਲ ਨੂੰ ਸ਼ਿਵ ਸੈਨਾ ਆਗੂ ਅਮਿਤ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿਚ ਵੀ ਨਾਮਜ਼ਦ ਕਰਕੇ ਅਦਾਲਤ ਪਾਸੋਂ 5 ਦਿਨ ਦਾ ...

ਪੂਰੀ ਖ਼ਬਰ »

ਸਰਕਾਰ ਸਰਹੱਦਾਂ ਦੀ ਸੁਰੱਖਿਆ ਲਈ ਪ੍ਰਤੀਬੱਧ-ਗ੍ਰਹਿ ਮੰਤਰੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਰੋਹਿੰਗਿਆ ਤੇ ਬੰਗਲਾਦੇਸ਼ੀਆਂ ਵਲੋਂ ਖੜੀਆਂ ਕੀਤੀਆਂ ਜਾ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸਰਕਾਰ ਗੁਆਂਢੀ ਦੇਸ਼ਾਂ ਨਾਲ ਲੱਗਦੀਆਂ ਸਭ ਸਰਹੱਦਾਂ ਦੀ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ 25 ਦਿਨਾਂ 'ਚ ਇਕ ਹੋਰ ਆਸਟ੍ਰੇਲੀਆ ਦਾ ਵੀਜ਼ਾ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਆਸਟ੍ਰੇਲੀਆ ਦਾ ਵੀਜ਼ਾ ਸਿਰਫ਼ 25 ਦਿਨਾਂ ਵਿਚ ਲਗਵਾਇਆ | ਅਕੈਡਮੀ ਦੇ ਡਾਇਰੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਹੁਣ ਆਸਟ੍ਰੇਲੀਆ ਸਟੱਡੀ ਵੀਜ਼ਾ ਲੈਣ ਵਿਚ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਵੀਡੀਓ ਕਾਨਫ਼ਰੰਸ ਰਾਹੀਂ ਹੋਈ ਲੰਗਾਹ ਦੀ ਪੇਸ਼ੀ

ਗੁਰਦਾਸਪੁਰ, 6 ਦਸੰਬਰ (ਆਰਿਫ਼)- ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ, ਜੋ ਇਸ ਸਮੇਂ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਹਨ, ਦੀ ਪੇਸ਼ੀ ਅੱਜ ਵੀਡੀਓ ਕਾਨਫ਼ਰੰਸ ਰਾਹੀਂ ਡਿਊਟੀ ਮੈਜਿਸਟਰੇਟ ਗੁਰਵਿੰਦਰ ਸਿੰਘ ਦੀ ਅਦਾਲਤ 'ਚ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼

ਸੰਤ ਬਾਬਾ ਕਰਨੈਲ ਦਾਸ ਜੀ ਮਹਾਰਾਜ (ਜਲਾਲ ਵਾਲੇ)

ਜੈਤੋ - ਪਰਮ ਪੂਜਨੀਕ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਮਹਾਰਾਜ (ਜਲਾਲ ਵਾਲੇ) ਇਕ ਮਹਾਨ ਸੰਤ, ਮਹਾਨ ਯੋਗੀ, ਮਹਾਨ ਤਪੱਸਵੀ ਅਤੇ ਤਿਆਗੀ ਮਹਾਂਪੁਰਸ਼ ਸਨ | ਆਪ ਜੀ ਦਾ ਜਨਮ ਪਿੰਡ ਮੱਲ੍ਹੇ ਵਾਲਾ (ਫ਼ਰੀਦਕੋਟ) ਵਿਖੇ ਪਿਤਾ ਸੁਖਮੰਦਰ ਸਿੰਘ ਗਿੱਲ ਦੇ ਘਰ ਅਤੇ ਮਾਤਾ ...

ਪੂਰੀ ਖ਼ਬਰ »

ਅਦਾਲਤ ਵਲੋਂ 4 ਅਤੇ 5 ਅਗਸਤ ਦੌਰਾਨ ਵਰਨਿਕਾ ਤੇ ਉਸ ਦੇ ਪਿਤਾ ਦੀ ਕਾਲ ਡਿਟੇਲ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, 6 ਦਸੰਬਰ (ਰਣਜੀਤ ਸਿੰਘ)- ਆਈ.ਏ.ਐਸ. ਅਧਿਕਾਰੀ ਦੀ ਲੜਕੀ ਵਰਨਿਕਾ ਕੁੰਡੂ ਦਾ ਪਿੱਛਾ ਕਰਨ ਅਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਚ ਅੱਜ ਜ਼ਿਲ੍ਹਾ ਅਦਾਲਤ ਨੇ ਬਚਾਅ ਪੱਖ ਨੂੰ ਵਰਨਿਕਾ ਅਤੇ ਉਸ ਦੇ ਪਿਤਾ ਦੇ ਕਾਲ ਰਿਕਾਰਡ ਦੀ ਜਾਣਕਾਰੀ ਦੇਣ ਦੀ ...

ਪੂਰੀ ਖ਼ਬਰ »

ਬਾਬਾ ਸੰਗਤ ਸਿੰਘ ਦੀ ਯਾਦ 'ਚ ਸ਼ਹੀਦੀ ਸਮਾਗਮ 10 ਨੂੰ

ਜਲੰਧਰ, 6 ਦਸੰਬਰ (ਜਸਪਾਲ ਸਿੰਘ)- ਜੰਗ ਚਮਕੌਰ ਦੇ ਲਾਸਾਨੀ ਸ਼ਹੀਦ ਬਾਬਾ ਸੰਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਇਸ ਵਾਰ 10 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਸੰਗਤ ਸਿੰਘ ਕੱਟਾ ਸਬੌਰ (ਨੂਰਪੁਰ ਬੇਦੀ) ਜ਼ਿਲ੍ਹਾ ਰੋਪੜ ਵਿਖੇ ਸ਼ਰਧਾ ਨਾਲ ਮਨਾਇਆ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਸੈਲਾਨੀਆਂ ਨੂੰ ਹਿਮਾਚਲ ਸਰਕਾਰ ਨੇ ਹਦਾਇਤਾਂ ਦੇਣ ਲਈ ਚਿੱਠੀ ਲਿਖੀ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਸ਼ਿਮਲਾ ਘੁੰਮਣ ਲਈ ਜਾਣ ਵਾਲੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਸੈਲਾਨੀਆਂ ਲਈ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਪ੍ਰਸ਼ਾਸਨ ਵਲੋਂ ਸਬੰਧਿਤ ਰਾਜਾਂ ਨੂੰ ਚਿੱਠੀ ਲਿਖ਼ ਕੇ ਆਪਣੇ ਸੈਲਾਨੀਆਂ ਨੂੰ ਹਦਾ ਇਤਾਂ ਤੋਂ ਜਾਣੂੰ ਕਰਵਾਉਣ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਖ਼ਿਲਾਫ਼ ਮਾਮਲਾ ਦਰਜ, ਲਾਇਸੰਸ ਰੱਦ ਕਰਨ ਦੇ ਹੁਕਮ

ਚੰਡੀਗੜ੍ਹ, 6 ਦਸੰਬਰ (ਐਨ.ਐਸ. ਪਰਵਾਨਾ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ 7 ਸਾਲਾ ਬੱਚੀ ਆਧਿਆ ਦੀ ਮੌਤ ਅਤੇ ਕਰੀਬ 16 ਲੱਖ ਰੁਪਏ ਦੇ ਬਿਲ ਮਾਮਲੇ ਵਿਚ ਕੀਤੀ ਗਈ ਜਾਂਚ ਦੌਰਾਨ ਪਾਈ ਗਈ ਬੇਨਿਯਮੀ ਦੇ ਆਧਾਰ 'ਤੇ ਫੌਰਟਿਸ ਹਸਪਤਾਲ, ਗੁਰੂਗ੍ਰਾਮ ਖ਼ਿਲਾਫ਼ ...

ਪੂਰੀ ਖ਼ਬਰ »

ਆਗੂਆਂ ਦੇ ਪਰਿਵਾਰਾਂ ਦੇ ਲੇਖੇ ਲੱਗੀ ਔਰਤਾਂ ਦੀ ਰਿਜ਼ਰਵੇਸ਼ਨ

ਜਲੰਧਰ, 6 ਦਸੰਬਰ (ਮੇਜਰ ਸਿੰਘ)-ਪੰਜਾਬ ਅੰਦਰ ਤਿੰਨ ਨਗਰ ਨਿਗਮਾਂ ਤੇ 34 ਨਗਰ ਪੰਚਾਇਤਾਂ ਦੀਆਂ ਹੋ ਰਹੀਆਂ ਚੋਣਾਂ ਵਿਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਕੀਤੀਆਂ ਗਈਆਂ ਹਨ | ਸਭਨਾਂ ਪਾਰਟੀਆਂ ਵਲੋਂ ਉਮੀਦਵਾਰਾਂ ਦੀਆਂ ਜਾਰੀ ਕੀਤੀਆਂ ਸੂਚੀਆਂ ਉੱਪਰ ਨਜ਼ਰ ...

ਪੂਰੀ ਖ਼ਬਰ »

ਪਥਰਾਅ ਕਰਦੀ ਭੀੜ ਨੂੰ ਖਿੰਡਾਉਣ ਲਈ ਫ਼ੌਜ ਨੇ ਚਲਾਈ ਗੋਲੀ, ਇਕ ਜ਼ਖ਼ਮੀ

ਸ੍ਰੀਨਗਰ, 6 ਦਸੰਬਰ (ਏਜੰਸੀ)-ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਪੱਥਰਬਾਜ਼ੀ ਕਰ ਰਹੀ ਭੀੜ ਨੂੰ ਖਿੰਡਾਉਣ ਲਈ ਫ਼ੌਜ ਵਲੋਂ ਚਲਾਈ ਗੋਲੀ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਨੇ ਦੱਸਿਆ ਕਿ ਫ਼ੌਜ ਦਾ ਇਕ ਦਸਤਾ ਜੋ ਕਿ ਜ਼ਿਲ੍ਹੇ ਦੇ ਹਾਜਿਨ ਇਲਾਕੇ 'ਚ ...

ਪੂਰੀ ਖ਼ਬਰ »

ਰਾਜੌਰੀ-ਨੌਸ਼ਹਿਰਾ ਸੈਕਟਰ 'ਚ ਪਾਕਿ ਫ਼ੌਜ ਵਲੋਂ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 6 ਦਸੰਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ੍ਹ ਨਾਲ ਲੱਗਦੀ ਸਰਹੱਦ 'ਤੇ ਪਾਕਿ ਫ਼ੌਜ ਵਲੋਂ ਜੰਗਬੰਦੀ ਕਰਕੇ ਗੋਲੀਬਾਰੀ ਕੀਤੀ ਗਈ, ਜਿਸ ਕਾਰਨ ਖ਼ੌਫ਼ ਦਾ ਮਾਹੌਲ ਬਣ ਗਿਆ | ਪਾਕਿ ਫ਼ੌਜ ਨੇ ਨੌਸ਼ਹਿਰਾ ਸੈਕਟਰ 'ਚ ਭਾਰਤੀ ਚੌਕੀਆਂ ਤੇ ਨਾਗਰਿਕ ...

ਪੂਰੀ ਖ਼ਬਰ »

ਗੁਲਾਮੀ ਦੀ ਜ਼ਿੰਦਗੀ 'ਚੋਂ ਛੁੱਟ ਕੇ ਸੋਨੀਆ ਵਤਨ ਪਰਤੀ

ਫਿਲੌਰ 6 ਦਸੰਬਰ (ਬੀ. ਐਸ. ਕੈਨੇਡੀ)- ਰੋਜ਼ੀ ਰੋਟੀ ਕਮਾਉਣ ਲਈ ਇਨਸਾਨ ਕਿੰਨਾ ਮਜਬੂਰ ਹੋ ਜਾਂਦਾ ਹੈ, ਕਿ ਦੂਸਰੇ ਲੋਕਾਂ ਤੋਂ ਉਹ ਠੱਗੀ ਦਾ ਸ਼ਿਕਾਰ ਹੋ ਜਾਂਦਾ ਹੈ | ਕੁਝ ਇਸ ਤਰ੍ਹਾਂ ਦਾ ਹੀ ਵਾਕਿਆ ਫਿਲੌਰ ਨੇੜਲੇ ਪਿੰਡ ਅੱਟੀ ਦੀ ਰਹਿਣ ਵਾਲੀ ਸੋਨੀਆ ਪਤਨੀ ਲਾਲ ਚੰਦ ਨਾਲ ...

ਪੂਰੀ ਖ਼ਬਰ »

ਖੱਟਰ ਦੁਬਈ ਦੌਰੇ 'ਤੇ

ਚੰਡੀਗੜ੍ਹ, 6 ਦਸੰਬਰ (ਐਨ.ਐਸ.ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤਿੰਨ ਦਿਨਾਂ ਲਈ ਦੁਬਈ ਦੇ ਦੌਰੇ 'ਤੇ ਗਏ ਹਨ, ਜਿੱਥੇ ਉਹ ਭਾਰਤ ਵਾਸੀਆਂ ਨੂੰ ਹਰਿਆਣਾ ਵਿਚ ਸਰਮਾਇਆ ਲਾਉਣ ਲਈ ਪ੍ਰੇਰਿਤ ਕਰਨਗੇ | ਪਤਾ ਲੱਗਾ ਹੈ ਕਿ ਕਈ ਵਿਭਾਗਾਂ ਦੇ ਸੀਨੀਅਰ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਵਲੋਂ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ

ਮੁੰਬਈ, 6 ਦਸੰਬਰ (ਏਜੰਸੀਆਂ)- ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਦੋ ਮਹੀਨਿਆਂ ਦੀ ਮੁਦਰਿਕ ਸਮੀਖਿਆ 'ਚ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ | ਰੈਪੋ ਦਰ 6 ਫ਼ੀਸਦੀ 'ਤੇ ਹੀ ਬਣਾਈ ਰੱਖੀ ਹੈ, ਜਦਕਿ ਰਿਵਰਸ ਰੈਪੋ ਦਰ 5.75 ਫ਼ੀਸਦੀ 'ਤੇ ਕਾਇਮ ਹੈ | ਰਿਜ਼ਰਵ ਬੈਂਕ ਨੇ ...

ਪੂਰੀ ਖ਼ਬਰ »

ਕਾਂਗਰਸ ਰਾਮ ਮੰਦਰ ਨੂੰ ਚੋਣਾਂ ਨਾਲ ਜੋੜ ਰਹੀ ਹੈ-ਮੋਦੀ

ਧਾਨਧੁਕਾ, 6 ਦਸੰਬਰ (ਏਜੰਸੀ)-ਗੁਜਰਾਤ 'ਚ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਾਬਰੀ ਮਸਜਿਦ ਦੇ ਢਾਹੇ ਜਾਣ ਦੀ 25ਵੀਂ ਬਰਸੀ ਮੌਕੇ ਕਾਂਗਰਸ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਬੀ.ਏ. ਸਮੈਸਟਰ ਪੰਜਵਾਂ 'ਚ ਚੋਣਵੀਂ ਪੰਜਾਬੀ ਵਿਸ਼ੇ ਦਾ 25 ਅੰਕਾਂ ਦਾ ਪੇਪਰ ਸਿਲੇਬਸ ਤੋਂ ਬਾਹਰੋਂ ਆਇਆ

ਬਟਾਲਾ, 6 ਦਸੰਬਰ (ਬੁੱਟਰ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈਆਂ ਜਾ ਰਹੀਆਂ ਸਮੈਸਟਰ ਪ੍ਰੀਖਿਆਵਾਂ 'ਚ ਬੀ.ਏ. ਸਮੈਸਟਰ ਪੰਜਵਾਂ ਦੇ ਚੋਣਵੀਂ ਪੰਜਾਬੀ ਦੇ ਪੇਪਰ 'ਚ 25 ਅੰਕਾਂ ਦੇ ਪੇਪਰ ਕਾਰਨ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਝੰਡਾ ਦਿਵਸ 'ਤੇ ਦਾਨ ਦਿਓ, ਕੈਪਟਨ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਫ਼ੌਜ ਦੇ ਬਹਾਦਰ ਫ਼ੌਜੀਆਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦੇ ਹੋਏ ਲੋਕਾਂ ਨੂੰ ਫ਼ੌਜੀਆਂ ਦੀ ਭਲਾਈ ਲਈ ਉਦਾਰਤਾ ਨਾਲ ਦਾਨ ਦੇਣ ਦੀ ਅਪੀਲ ਕੀਤੀ | ਮੁੱਖ ਮੰਤਰੀ ਨੇ 7 ...

ਪੂਰੀ ਖ਼ਬਰ »

ਪਾਕਿ 'ਚ ਵਿਗੜੀਆਂ ਹਾਲਤਾਂ ਦਾ ਅਸਰ ਸਮਝੌਤਾ ਐਕਸਪ੍ਰੈੱਸ 'ਤੇ ਵੀ, ਯਾਤਰੂਆਂ ਦੀ ਗਿਣਤੀ ਘਟੀ

ਸੁਰਿੰਦਰ ਕੋਛੜ
ਅੰਮਿ੍ਤਸਰ, 6 ਦਸੰਬਰ- ਪਾਕਿਸਤਾਨ ਵਿਚ ਚਰਮਪੰਥੀਆਂ ਤੇ ਸਰਕਾਰ ਵਿਚਾਲੇ ਬਣੀ ਟਕਰਾਅ ਦੀ ਸਥਿਤੀ ਦੇ ਬਾਅਦ ਵਿਗੜੀਆਂ ਹਾਲਤਾਂ ਦਾ ਅਸਰ ਭਾਰਤ-ਪਾਕਿਸਤਾਨ ਵਿਚਕਾਰ ਚੱਲਣ ਵਾਲੀ ਰੇਲਗੱਡੀ ਸਮਝੌਤਾ ਐਕਸਪ੍ਰੈੱਸ 'ਤੇ ਵੀ ਪਿਆ ਹੈ | ਜਿਸ ਦੇ ਚੱਲਦਿਆਂ ਭਲਕੇ ਕਰੀਬ 936 ਸੀਟਾਂ ਵਾਲੀ ਸਮਝੌਤਾ ਐਕਸਪ੍ਰੈੱਸ ਦੀ ਮਾਰਫ਼ਤ ਸਿਰਫ਼ 65 ਮੁਸਾਫ਼ਰ ਹੀ ਭਾਰਤ ਪਹੁੰਚ ਸਕੇ | ਦੱਸਿਆ ਜਾ ਰਿਹਾ ਹੈ ਕਿ ਉਕਤ 13 ਡੱਬਿਆਂ ਵਾਲੀ ਸਮਝੌਤਾ ਐਕਸਪ੍ਰੈੱਸ ਦੇ ਇਕ ਡੱਬੇ ਵਿਚ 72 ਤੇ ਪੂਰੀ ਗੱਡੀ ਵਿਚ 936 ਦੇ ਕਰੀਬ ਸੀਟਾਂ ਹਨ, ਪਰ ਯਾਤਰੂਆਂ ਦੀ ਘਾਟ ਕਾਰਨ ਗੱਡੀ ਦੇ ਅਟਾਰੀ ਤੋਂ ਵਾਹਘਾ ਰਵਾਨਾ ਹੋਣ ਸਮੇਂ 831 ਸੀਟਾਂ ਖ਼ਾਲੀ ਰਹੀਆਂ | ਇਸੇ ਪ੍ਰਕਾਰ ਪਾਕਿਸਤਾਨ ਤੋਂ ਸਿਰਫ਼ 76 ਮੁਸਾਫ਼ਰ ਭਾਰਤ ਪਹੁੰਚੇ | ਜਿਨ੍ਹਾਂ ਨੂੰ ਅਟਾਰੀ ਰੇਲਵੇ ਸਟੇਸ਼ਨ ਤੋਂ ਅਟਾਰੀ-ਦਿੱਲੀ ਸੁਪਰ ਫਾਸਟ ਟ੍ਰੇਨ ਰਾਹੀਂ ਦਿੱਲੀ ਰਵਾਨਾ ਕੀਤਾ ਗਿਆ | ਪਾਕਿ ਤੋਂ ਆਏ ਇਨ੍ਹਾਂ ਯਾਤਰੂਆਂ ਦੀ ਸੁਰੱਖਿਆ ਲਈ ਗੱਡੀ ਵਿਚ 25 ਦੇ ਕਰੀਬ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ | ਦੱਸਣਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਏ ਸ਼ਿਮਲਾ ਸਮਝੌਤੇ ਦੇ ਅਧੀਨ 22 ਜੁਲਾਈ 1976 ਨੂੰ ਅਟਾਰੀ-ਲਾਹੌਰ ਵਿਚਕਾਰ ਸਮਝੌਤਾ ਐਕਸਪ੍ਰੈੱਸ ਸ਼ੁਰੂ ਕੀਤੀ ਗਈ | ਸ਼ੁਰੂਆਤ ਵਿਚ ਇਸ ਗੱਡੀ ਲਈ ਦੋਵਾਂ ਦੇਸ਼ਾਂ ਵਿਚਕਾਰ ਤਿੰਨ ਸਾਲ ਲਈ ਸਮਝੌਤਾ ਹੋਇਆ ਅਤੇ ਇਹ ਗੱਡੀ ਰੋਜ਼ਾਨਾ ਚਲਾਈ ਜਾਂਦੀ ਰਹੀ | ਬਾਅਦ ਵਿਚ ਜੁਲਾਈ 1991 'ਚ ਭਾਰਤ ਤੇ ਪਾਕਿਸਤਾਨ ਵਿਚਾਲੇ ਰੇਲ ਸੰਪਰਕ ਜਾਰੀ ਰੱਖਣ ਲਈ ਇਕ ਹੋਰ ਸਮਝੌਤਾ ਹੋਇਆ | ਜਿਸ ਬਾਅਦ ਮਈ 1994 ਤੋਂ ਇਸ ਗੱਡੀ ਨੂੰ ਹਫ਼ਤੇ ਵਿਚ ਦੋ ਦਿਨ ਚਲਾਉਣ ਲਈ ਸਮਝੌਤਾ ਹੋਇਆ | ਪਹਿਲਾਂ ਪਹਿਲ ਇੱਕੋ ਗੱਡੀ ਦੇ ਡੱਬੇ ਯਾਤਰੂਆਂ ਨੂੰ ਵਾਹਘਾ ਤੋਂ ਦਿੱਲੀ ਤੱਕ ਲੈ ਕੇ ਜਾਂਦੇ ਸਨ, ਪਰ ਬਾਅਦ ਵਿਚ ਪਾਕਿਸਤਾਨੀ ਗੱਡੀ ਦੇ ਡੱਬੇ ਅਟਾਰੀ ਵਿਚ ਰੋਕ ਕੇ ਉੱਥੋਂ ਯਾਤਰੂਆਂ ਨੂੰ ਦੂਸਰੀ ਗੱਡੀ ਵਿਚ ਭੇਜੇ ਜਾਣ ਦੀ ਵਿਵਸਥਾ ਕੀਤੀ ਜਾਣ ਲੱਗੀ | 14 ਅਪਰੈਲ 2000 ਤੋਂ ਇਸ ਦਾ ਸਫ਼ਰ ਘਟਾ ਕੇ ਤਿੰਨ ਕਿਲੋਮੀਟਰ ਕਰ ਦਿੱਤਾ ਗਿਆ | ਮੌਜੂਦਾ ਸਮੇਂ ਇਹ ਗੱਡੀ ਅਟਾਰੀ-ਵਾਹਘਾ ਵਿਚਕਾਰ ਸਿਰਫ਼ ਤਿੰਨ ਕਿਲੋਮੀਟਰ ਦਾ ਰਸਤਾ ਤਹਿ ਕਰਦੀ ਹੈ ਅਤੇ ਇਹ ਵਿਸ਼ਵ ਵਿਚ ਸਭ ਤੋਂ ਘੱਟ ਦੂਰੀ ਤਹਿ ਕਰਨ ਵਾਲੀ ਗੱਡੀ ਬਣ ਚੁੱਕੀ ਹੈ | ਇਸ ਰੇਲ ਲਈ 6 ਮਹੀਨੇ ਡੱਬੇ ਭਾਰਤੀ ਰੇਲ ਤੇ 6 ਮਹੀਨੇ ਲਈ ਪਾਕਿਸਤਾਨ ਰੇਲਵੇ ਉਪਲੱਬਧ ਕਰਵਾਉਂਦੀ ਹੈ | ਭਾਰਤੀ ਸੰਸਦ 'ਤੇ 13 ਦਸੰਬਰ 2001 ਵਿਚ ਹੋਏ ਚਰਮਪੰਥੀ ਹਮਲੇ ਬਾਅਦ ਭਾਰਤ ਨੇ ਪਾਕਿਸਤਾਨ ਨਾਲ ਹਵਾਈ, ਸੜਕ 'ਤੇ ਰੇਲ ਸੰਪਰਕ ਬੰਦ ਕਰ ਦਿੱਤੇ | ਜਿਸ ਦੇ ਚਲਦਿਆਂ 1 ਜਨਵਰੀ 2002 ਨੂੰ ਇਸ ਗੱਡੀ 'ਤੇ ਪਾਬੰਦੀ ਲਗਾ ਦਿੱਤੀ ਗਈ | 15 ਜਨਵਰੀ 2004 ਨੂੰ ਇਹ ਸੇਵਾ ਮੁੜ ਸ਼ੁਰੂ ਹੋਈ ਅਤੇ ਪਾਕਿਸਤਾਨ 'ਚ ਬੇਨਜ਼ੀਰ ਭੁੱਟੋ ਦੀ ਹੱਤਿਆ ਤੋਂ ਬਾਅਦ 27 ਦਸੰਬਰ 2007 ਨੂੰ ਇਕ ਵਾਰ ਫਿਰ ਪਾਬੰਦੀ ਲਗਾ ਦਿੱਤੀ ਗਈ | 19 ਫਰਵਰੀ 2007 ਨੂੰ ਹਰਿਆਣਾ 'ਚ ਸਮਝੌਤਾ ਐਕਸਪ੍ਰੈੱਸ 'ਚ ਵਿਸਫੋਟ ਹੋਣ 'ਤੇ 68 ਲੋਕ ਮਾਰੇ ਗਏ, ਜਿਨ੍ਹਾਂ ਵਿਚ ਵਧੇਰੇ ਪਾਕਿਸਤਾਨੀ ਨਾਗਰਿਕ ਸਨ | ਇਸ ਦੇ ਬਾਅਦ ਇਕ ਵਾਰ ਫਿਰ ਇਸ 'ਤੇ ਪਾਬੰਦੀ ਲਗਾਈ ਗਈ | ਦੋਵਾਂ ਦੇਸ਼ਾਂ ਵਿਚਾਲੇ ਵਾਰ-ਵਾਰ ਵਿਗੜਦੇ ਰਿਸ਼ਤਿਆਂ ਕਾਰਨ ਕਈ ਵਾਰ ਬੰਦ ਕੀਤੀ ਜਾ ਚੁੱਕੀ ਇਸ ਗੱਡੀ ਕਾਰਨ ਭਾਰਤੀ ਰੇਲਵੇ ਨੂੰ ਵੱਡਾ ਘਾਟਾ ਪਹੁੰਚ ਰਿਹਾ ਹੈ, ਇਸ ਦੇ ਬਾਵਜੂਦ ਦੋਵਾਂ ਦੇਸ਼ਾਂ ਵਿਚ ਹੋਏ ਕੌਮਾਂਤਰੀ ਸਮਝੌਤੇ ਦੇ ਚਲਦਿਆਂ ਪਿਛਲੇ 41 ਵਰਿ੍ਹਆਂ ਤੋਂ ਦੋਵਾਂ ਦੇਸ਼ਾਂ ਵਿਚਾਲੇ ਪਟੜੀਆਂ 'ਤੇ ਦੋੜ੍ਹ ਰਹੀ ਹੈ |


ਖ਼ਬਰ ਸ਼ੇਅਰ ਕਰੋ

ਸੁੰਨੀ ਵਕਫ਼ ਬੋਰਡ ਆਪਣੇ ਰੁਖ਼ ਤੋਂ ਪਲਟਿਆ-ਸਿੱਬਲ ਦੀ ਦਲੀਲ ਨੂੰ ਦਿੱਤਾ ਸਮਰਥਨ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਸੁੰਨੀ ਵਕਫ਼ ਬੋਰਡ ਨੇ ਆਪਣੇ ਰੁਖ਼ ਤੋਂ ਪਲਟਦਿਆਂ ਹੋਇਆ ਸੁਪਰੀਮ ਕੋਰਟ 'ਚ ਅਯੁੱਧਿਆ ਵਿਵਾਦ ਮਾਮਲੇ 'ਚ ਬਹਿਸ ਦੌਰਾਨ 2019 ਤੱਕ ਸੁਣਵਾਈ ਟਾਲਣ ਦੀ ਅਪੀਲ ਕਰਨ ਵਾਲੇ ਸੁੰਨੀ ਵਕਫ਼ ਬੋਰਡ ਦੇ ਵਕੀਲ ਕਪਿਲ ਸਿੱਬਲ ਦੀ ਦਲੀਲ ਨਾਲ ਸਹਿਮਤੀ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਦਿੱਤੀ ਦਲੀਲ ਕਾਰਨ ਚਾਰੇ ਪਾਸਿਓਾ ਘਿਰੇ ਸਿੱਬਲ

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਨੂੰ ਅਗਲੀਆਂ ਲੋਕ ਸਭਾ ਚੋਣਾਂ ਤੱਕ ਟਾਲਣ ਦੀ ਦਲੀਲ ਦੇਣ ਵਾਲੇ ਸੀਨੀਅਰ ਵਕੀਲ ਨਾ ਸਿਰਫ ਆਪਣੇ ਸ਼ਬਦਾਂ ਦੀਆਂ ਗੁੰਝਲਾਂ 'ਚ ਫਸੇ ਨਜ਼ਰ ਆ ਰਹੇ ਹਨ, ਸਗੋਂ ਉਨ੍ਹਾਂ ਦੇ ਮੁਅੱਕਲ ...

ਪੂਰੀ ਖ਼ਬਰ »

ਸਰਕਾਰ ਨੇ ਬਹਾਦਰੀ ਪੁਰਸਕਾਰ ਜੇਤੂਆਂ ਦੇ ਮਾਣਭੱਤੇ ਦੱੁਗਣੇ ਕੀਤੇ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਸਰਕਾਰ ਨੇ ਹਥਿਆਰਬੰਦ ਸੈਨਾਵਾਂ ਦੇ ਬਹਾਦਰੀ ਪੁਰਸਕਾਰ ਜੇਤੂ ਮੁਲਾਜ਼ਮਾਂ ਦੇ ਮਾਣਭੱਤੇ ਦੱੁਗਣੇ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਮਾਣਭੱਤੇ ਆਜ਼ਾਦੀ ਤੋਂ ਪਹਿਲਾਂ ਜਾਂ ਬਾਅਦ 'ਚ ਬਹਾਦਰੀ ਲਈ ਸਨਮਾਨਿਤ ਸੈਨਿਕਾਂ ਨੂੰ 1 ਅਗਸਤ ਤੋਂ ...

ਪੂਰੀ ਖ਼ਬਰ »

ਤਾਜ ਮਹੱਲ ਦੂਜਾ ਸਰਬੋਤਮ ਯੂਨੈਸਕੋ ਵਿਸ਼ਵ ਵਿਰਾਸਤੀ ਸਥਾਨ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਆਗਰਾ 'ਚ ਸਥਿਤ ਸਫ਼ੈਦ ਸੰਗਮਰਮਰ ਦਾ ਬਣਿਆ ਤਾਜ ਮਹੱਲ ਯੂਨੈਸਕੋ ਵਿਸ਼ਵ ਵਿਰਾਸਤ ਦਾ ਦੂਜਾ ਸਭ ਤੋਂ ਵਧੀਆ ਸਥਾਨ ਹੈ | ਤਾਜ ਮਹੱਲ ਜੋ ਕਿ ਮੁਗ਼ਲ ਸ਼ਾਸਕ ਸ਼ਾਹ ਜਹਾਨ ਨੇ ਆਪਣੀ ਪਤਨੀ ਮੁਮਤਾਜ਼ ਮਹਿਲ ਦੀ ਯਾਦ 'ਚ ਬਣਵਾਇਆ ਸੀ ਨੂੰ ਹਰ ਸਾਲ ...

ਪੂਰੀ ਖ਼ਬਰ »

ਟਰੰਪ ਨੇ ਯੇਰੂਸ਼ਲਮ ਨੂੰ ਇਜ਼ਰਾਇਲ ਦੀ ਰਾਜਧਾਨੀ ਤੌਰ 'ਤੇ ਦਿੱਤੀ ਮਾਨਤਾ

ਵਾਸ਼ਿੰਗਟਨ, 6 ਦਸੰਬਰ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੇਰੂਸ਼ਲਮ ਨੂੰ ਇਜ਼ਰਾਇਲ ਦੀ ਰਾਜਧਾਨੀ ਦੇ ਤੌਰ 'ਤੇ ਮਾਨਤਾ ਦੇ ਦਿੱਤੀ ਹੈ | ਉਨ੍ਹਾਂ ਤਲ ਅਵੀਵ ਤੋਂ ਅਮਰੀਕੀ ਦੂਤਘਰ ਨੂੰ ਯੇਰੂਸ਼ਲਮ 'ਚ ਬਦਲਣ ਲਈ ਪ੍ਰਕਿਰਿਆ ਸ਼ੁਰੂ ਕਰਨ ਦਾ ਆਦੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX