ਧਰਮਕੋਟ, 6 ਦਸੰਬਰ (ਹਰਮਨਦੀਪ ਸਿੰਘ/ਪਰਮਜੀਤ ਸਿੰਘ)- ਨਗਰ ਕੌਾਸਲ ਧਰਮਕੋਟ ਦੀਆਂ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਜਿੱਥੇ ਵੱਖ-ਵੱਖ ਪਾਰਟੀ ਦੇ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਉੱਥੇ ਹੀ ਕਾਂਗਰਸ ਪਾਰਟੀ ਦੋ ...
ਸਮਾਧ ਭਾਈ, 6 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਸਰਕਾਰ ਜਿੱਥੇ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਉੱਥੇ ਪਿੰਡ ਫੂਲੇਵਾਲਾ ਦੇ ਲੋਕ ਗੰਦੇ ਪਾਣੀ ਅਤੇ ਬਦਬੂ ਭਰੇ ਮਾਹੌਲ 'ਚ ਰਹਿਣ ਲਈ ਮਜਬੂਰ ਹਨ | ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਪ੍ਰਸ਼ਾਸਨ ...
ਮੋਗਾ, 6 ਦਸੰਬਰ (ਸ਼ਿੰਦਰ ਸਿੰਘ ਭੁਪਾਲ)- ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਐਾਟੀ ਨਾਰਕੋਟਿਕ ਡਰੱਗ ਸੈੱਲ ਮੋਗਾ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਸ਼ਾਮ 5 ਵਜੇ ਦੇ ਕਰੀਬ ਨੂਰਪੁਰ ਹਕੀਮਾ ਕੋਲ ਸੇਮ ਨਾਲੇ ਦੇ ਪੁਲ ਤੋਂ ਸੁਖਵਿੰਦਰ ਸਿੰਘ ਉਰਫ਼ ਸੁੱਖਾ ਵਾਸੀ ...
ਮੋਗਾ, 6 ਦਸੰਬਰ (ਸ਼ਿੰਦਰ ਸਿੰਘ ਭੁਪਾਲ)- ਗੁਰਦੀਪ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਮਾੜੂ ਵਾਲੀ ਬਸਤੇ ਲੰਢੇਕੇ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ. ਐੱਸ. ਪੀ. ਸਿਟੀ ਮੋਗਾ ਨੇ ਕੀਤੀ ਅਤੇ ਇਸ ਪੜਤਾਲ ਦੇ ਆਧਾਰ 'ਤੇ ਸਹਾਇਕ ...
ਮੋਗਾ, 6 ਦਸੰਬਰ (ਗੁਰਤੇਜ ਸਿੰਘ)- ਪਤਨੀ ਤੋਂ ਤੰਗ ਆ ਕੇ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਥਰਾਜ ਨਿਵਾਸੀ ਸੁਖਤੇਜ ਸਿੰਘ ਪੁੱਤਰ ਦਰਸ਼ਨ ਸਿੰਘ ਦਾ ਪਿਛਲੇ ਢਾਈ ਕੁ ਸਾਲਾਂ ਤੋਂ ਝਗੜਾ ਚੱਲ ਰਿਹਾ ਸੀ ...
ਬਿਲਾਸਪੁਰ, 6 ਦਸੰਬਰ (ਸੁਰਜੀਤ ਸਿੰਘ ਗਾਹਲਾ)- ਨਗਰ ਨਿਗਮ ਅਤੇ ਨਗਰ ਕੌਾਸਲ ਦੀਆਂ ਚੋਣਾਂ ਜੋ ਕਿ 17 ਦਸੰਬਰ ਨੂੰ ਹੋ ਰਹੀਆਂ ਹਨ ਪਰ ਉਮੀਦਵਾਰ ਵਲੋਂ ਨੋ ਨਿਊ ਸਰਟੀਫਿਕੇਟ ਲੈਣ ਲਈ ਨਗਰ ਕੌਾਸਲ ਵਿਖੇ ਚੱਕਰ ਲਗਾਏ ਜਾ ਰਹੇ ਹਨ ਪਰ ਉਮੀਦਵਾਰਾਂ ਨੂੰ ਨੋ ਡਿਊ ਸਰਟੀਫਿਕੇਟ ...
ਮੋਗਾ 6 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਵਧੀਕ ਡਿਪਟੀ ਕਮਿਸਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਰਜੇਸ ਤਿ੍ਪਾਠੀ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਨਗਰ ਕੌਾਸਲ ਬਾਘਾਪੁਰਾਣਾ ਤੇ ਧਰਮਕੋਟ ਅਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ...
ਮੋਗਾ, 6 ਦਸੰਬਰ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਪੁਲਿਸ ਪਾਰਟੀ 'ਤੇ ਹਮਲਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 9 ਜਾਣਿਆਂ ਨੂੰ ਸਬੂਤਾਂ ਦੀ ਘਾਟ ਦੇ ਚੱਲਦਿਆਂ ਬਰੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਬਾਘਾ ਪੁਰਾਣਾ ਪੁਲਿਸ ਨੂੰ 10 ਅਕਤੂਬਰ 2013 ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੈਮਲ ਵਾਲਾ ਤੋਂ ਲੰਗੇਆਣਾ ਰੋਡ 'ਤੇ ਨਹਿਰੀ ਵਿਭਾਗ ਦੀ ਖੰਡਰ ਜਗ੍ਹਾ 'ਤੇ ਕੁਝ ਨੌਜਵਾਨ ਲੱੁਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਲਈ ਇਕੱਠੇ ਹੋਏ ਬੈਠੇ ਹਨ | ਜਦ ਪੁਲਿਸ ਪਾਰਟੀ ਉੱਥੇ ਪਹੁੰਚੀ ਤਾਂ ਉਕਤ ਨੌਜਵਾਨਾਂ ਨੇ ਪੁਲਿਸ ਪਾਰਟੀ 'ਤੇ ਫਾਇਰ ਕਰਨ ਦੇ ਨਾਲ-ਨਾਲ ਹਮਲਾ ਵੀ ਬੋਲ ਦਿੱਤਾ ਸੀ | ਇਸ ਮਾਮਲੇ ਵਿਚ ਲਖਵੀਰ ਸਿੰਘ ਵੀਰਾ, ਹਿੰਮਤ ਸਿੰਘ, ਬਹਾਦਰ ਸਿੰਘ, ਨਵਜੋਤ ਸਿੰਘ ਜੋਤੀ, ਬਲਦੇਵ ਸਿੰਘ ਉਰਫ਼ ਦੇਵ, ਜਸਪ੍ਰੀਤ ਸਿੰਘ ਜੱਗਾ, ਦਵਿੰਦਰ ਸਿੰਘ ਉਰਫ਼ ਗੰੁਗਾ, ਸੰਦੀਪ ਸਿੰਘ ਉਰਫ਼ ਗੋਰਾ, ਦਵਿੰਦਰ ਸਿੰਘ ਉਰਫ਼ ਮੋਹਨੀ ਨੂੰ ਥਾਣਾ ਬਾਘਾ ਪੁਰਾਣਾ ਵਿਖੇ ਨਾਮਜ਼ਦ ਕਰਕੇ ਉਨ੍ਹਾਂ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ | ਇਹ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਸੀ ਅਤੇ ਅੱਜ ਇਸ ਦੀ ਸੁਣਵਾਈ ਰੁਪਿੰਦਰ ਸਿੰਘ ਬਰਾੜ, ਜੇ. ਐੱਸ. ਸੰਧੂ, ਸ਼ੈਕੀ ਮਨਚੰਦਾ ਅਤੇ ਕਮਲਜੀਤ ਸਿੰਘ ਵਲੋਂ ਦਿੱਤੀਆਂ ਦਲੀਲਾਂ ਅਤੇ ਭਾਰੀ ਸਬੂਤਾਂ ਦੀ ਘਾਟ ਦੇ ਚੱਲਦਿਆਂ ਉਕਤ ਨੌਜਵਾਨਾਂ ਨੂੰ ਬਰੀ ਕਰਨ ਦੇ ਆਦੇਸ਼ ਦੇ ਦਿੱਤੇ |
ਮੋਗਾ, 6 ਦਸੰਬਰ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਦੀ ਤਸਕਰੀ ਦੇ ਮਾਮਲੇ ਵਿਚ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ 10 ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਆਦੇਸ਼ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਸਰਪ੍ਰਸਤ ਮਨਜੀਤ ਸਿੰਘ ਧਾਲੀਵਾਲ ਵਕੀਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੇਅਰਮੈਨ ਬਚਿੱਤਰ ਸਿੰਘ, ਉੱਪ ਚੇਅਰਮੈਨ ਜਗਤਾਰ ਸਿੰਘ ਮਖੂ, ਮਹਾਂਸਭਾ ਦੇ ਪ੍ਰਧਾਨ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)- ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਸੁਰਜੀਤ ਸਿੰਘ ਛੂਛਕ ਵਾਲਿਆਂ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 7 ਦਸੰਬਰ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 10 ਵਜੇ ਤੱਕ ਸੰਤ ਨਗਰ ਅੰਮਿ੍ਤਸਰ ਰੋਡ ਮੋਗਾ ...
ਜਗਰਾਉਂ, 6 ਦਸੰਬਰ (ਅਜੀਤ ਸਿੰਘ ਅਖਾੜਾ)- ਜਗਰਾਉਂ ਸੀ. ਆਈ. ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਉਂ ਸੀ.ਆਈ.ਏ ਸਟਾਫ਼ ਦੇ ਏ.ਐਸ.ਆਈ ਮਹਿੰਦਰਪਾਲ ਸਿੰਘ ਵੱਲੋਂ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਦੇ ਫਾਰਮ. ਡੀ. ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਫੋਰਟਿਸ ਹਸਪਤਾਲ ਕਾਂਗੜਾ (ਹਿਮਾਚਲ ਪ੍ਰਦੇਸ਼) ਦਾ ਵਿੱਦਿਅਕ ਟੂਰ ਲਗਾਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਨੌਜਵਾਨ ਵਰਗ ਯੁਵਾ ਸ਼ਕਤੀ ਦਾ ਸਦ-ਉਪਯੋਗ ਕਰਕੇ ਸਮਾਜ 'ਚੋਂ ਭਰੂਣ ਹੱਤਿਆ, ਨਸ਼ੇ ਅਤੇ ਦਹੇਜ ਆਦਿ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ 'ਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ...
ਮੋਗਾ, 6 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ, ਜਿਸ ਵਿਚ ਲੈਕਚਰਾਰ ਫਿਜ਼ਿਕਸ ਦੀਪਕ ਸ਼ਰਮਾ ਦੀ ਯੋਗ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ...
ਕਿਸ਼ਨਪੁਰਾ ਕਲਾਂ, 6 ਦਸੰਬਰ (ਪਰਮਿੰਦਰ ਸਿੰਘ ਗਿੱਲ)- ਪਿੰਡ ਇੰਦਰਗੜ੍ਹ ਵਿਖੇ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਹਾਤਮਾ ਗਾਂਧੀ ਯੋਜਨਾ ਤਹਿਤ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਰਪੰਚ ਉਜਾਗਰ ਸਿੰਘ ਨੇ ਕੀਤਾ | ਇਸ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਆਗੂਆਂ ਨੇ ਸਰਕਾਰੀ ਸ਼ਹਿ 'ਤੇ ਹੋ ਰਹੀ ...
ਨਿਹਾਲ ਸਿੰਘ ਵਾਲਾ, 6 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)- ਮਹਾਤਮਾ ਗਾਂਧੀ ਆਵਾਸ ਯੋਜਨਾ ਤਹਿਤ ਪਿੰਡਾਂ ਵਿਚ ਬਣਾਈਆਂ ਗਈਆਂ ਕਮੇਟੀਆਂ ਦੀ ਹਾਜ਼ਰੀ ਵਿਚ ਤਹਿਸੀਲਦਾਰ ਨਿਹਾਲ ਸਿੰਘ ਵਾਲਾ ਭੁਪਿੰਦਰ ਸਿੰਘ ਦੀ ਅਗਵਾਈ ਵਿਚ ਪਿੰਡ ਮਾਛੀਕੇ ਵਿਖੇ ਇਕ ਕੈਂਪ ਦੌਰਾਨ ...
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਨਾਇਬ ਤਹਿਸੀਲਦਾਰ ਸੁਰਿੰਦਰ ਕੁਮਾਰ ਪੱਬੀ ਦੀ ਵਿਜੀਲੈਂਸ ਵਲੋਂ ਕੀਤੀ ਗਿ੍ਫ਼ਤਾਰੀ 'ਤੇ ਪਾਏ ਝੂਠੇ ਕੇਸ ਦੇ ਵਿਰੋਧ ਵਿਚ ਅੱਜ ਸਮੂਹ ਰੈਵੀਨਿਊ ਅਫ਼ਸਰ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਤਹਿਸੀਲਦਾਰ ਮੋਗਾ ...
ਬਾਘਾ ਪੁਰਾਣਾ, 6 ਦਸੰਬਰ (ਬਲਰਾਜ ਸਿੰਗਲਾ)- ਮਾਰ ਦੇਣ ਦੀ ਨੀਅਤ ਨਾਲ ਚਲਾਈ ਗੋਲੀ ਦੌਰਾਨ ਫੱਟੜ ਹੋਏ ਕਿਰਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਕੌਮ ਰਾਮਗੜ੍ਹੀਆ ਵਾਸੀ ਕੋਟਲਾ ਮੇਹਰ ਸਿੰਘ ਵਾਲਾ ਦੇ ਬਿਆਨ ਮੁਤਾਬਿਕ ਗੁਰਜੰਟ ਸਿੰਘ ਵਾਸੀ ਲਧਾਈਕੇ, ਗੁਰਚਰਨ ਸਿੰਘ ਉਰਫ਼ ...
ਕੋਟ ਈਸੇ ਖਾਂ, 6 ਦਸੰਬਰ (ਨਿਰਮਲ ਸਿੰਘ ਕਾਲੜਾ)- ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਸਾਇੰਸ ਪ੍ਰਦਰਸ਼ਨੀਆਂ ਦੀ ਲੜੀ ਤਹਿਤ ਕੋਟ ਈਸੇ ਖਾਂ ਦੇ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਸਾਇੰਸ ਮੇਲਾ ਅਮਿੱਟ ਯਾਦਾਂ ਛੱਪਦਾ ਸਮਾਪਤ ...
ਮੋਗਾ 6 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਪ ਮੰਡਲ ਮੈਜਿਸਟ੍ਰੇਟ ਮੋਗਾ ਸੁਖਹਰਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ...
ਬਾਘਾ ਪੁਰਾਣਾ, 6 ਦਸੰਬਰ (ਬਲਰਾਜ ਸਿੰਗਲਾ)- ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗ੍ਰੇਸ਼ਨ ਦੇ ਐੱਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਹਰਮਨਦੀਪ ਕੌਰ ਸਿੱਧੂ ਪੁੱਤਰੀ ਜਗਜੀਤ ਸਿੰਘ ਸਿੱਧੂ ਵਾਸੀ ਲਧਾਈਕੇ ਨੇ ਆਈਲੈਟਸ ਦੀ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)- ਬੈਟਰ ਫਿਊਚਰ ਆਈਲੈਟਸ ਤੇ ਇਮੀਗ੍ਰੇਸ਼ਨ ਸੰਸਥਾ ਦੇ ਐੱਮ. ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਗੁਰਬੀਰ ਕੌਰ ਨੇ ਆਈਲੈਟਸ 'ਚੋਂ ਓਵਰਆਲ 7 ਬੈਂਡ ਲੈ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਕੁਲਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸਾਂਝੇ ਤੌਰ 'ਤੇ ਸੰਬੋਧਨ ਕਰਦਿਆਂ ਪ੍ਰਧਾਨ ਅਤੇ ਜਨਰਲ ਸਕੱਤਰ ਸਵਰਨ ਸਿੰਘ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗ੍ਰੇਸ਼ਨ ਸਰਵਿਸਿਜ਼ ਅਨੇਕਾਂ ਹੀ ਵਿਅਕਤੀਆਂ ਨੂੰ ਕਾਨੂੰਨੀ ਢੰਗ ਨਾਲ ਕੈਨੇਡਾ ਵਿਚ ਪੜ੍ਹਾਈ ਦੇ ਤੌਰ 'ਤੇ ਅਤੇ ਪੱਕੇ ਤੌਰ 'ਤੇ ਵੱਸਣ ਲਈ ...
ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਲਿਖਾਰੀ ਸਭਾ ਮੋਗਾ ਦੀ ਮੀਟਿੰਗ ਨਾਮਵਰ ਸਾਹਿਤਕਾਰ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਲੋਕ ਗਾਇਕ ਗੁਰਪਾਲ ਸਿੰਘ ਪਾਲ ਵਾਸੀ ਕੋਟਕਪੂਰਾ ਦੇ ਦਿਹਾਂਤ 'ਤੇ ਦੋ ਮਿੰਟ ਦਾ ਮੌਨ ਧਾਰ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਅਮਰਜੀਤ ਸਿੰਘ ਸੈਦੋ ਜ਼ਿਲ੍ਹਾ ਪ੍ਰਧਾਨ ਮੋਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੁਖਦੇਵ ਸਿੰਘ ਕੋਕਰੀ ਸੂਬਾ ਜਨਰਲ ਸਕੱਤਰ ਵਿਸ਼ੇਸ਼ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)- ਸਤਿਅਮ ਕਾਲਜ ਆਫ਼ ਐਜੂਕੇਸ਼ਨ ਘੱਲ ਕਲਾਂ ਮੋਗਾ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਦਿਨ ਕਾਲਜ ਵਿਚ ਬੀ. ਐੱਡ. ਅਤੇ ਈ. ਟੀ. ਟੀ. ਦੇ ਵਿਦਿਆਰਥੀਆਂ ਨੇ ਪੋਸਟਰ ਅਤੇ ਸਲੋਗਨ ਮੁਕਾਬਲਿਆਂ ਵਿਚ ਹਿੱਸਾ ਲਿਆ | ਇਸ ਸਮੇਂ ਕਾਲਜ ਦੀ ...
ਮੋਗਾ, 6 ਦਸੰਬਰ (ਸ਼ਿੰਦਰ ਸਿੰਘ ਭੁਪਾਲ)- ਸੁਖਦਰਸ਼ਨ ਕੁਮਾਰ ਵਾਸੀ ਮਹੰਤਾਂ ਵਾਲੀ ਗਲੀ ਨੇੜੇ ਟੇਕ ਸਿੰਘ ਪਾਰਕ ਮੋਗਾ ਦਾ ਇਕ ਮੋਟਰਸਾਈਕਲ ਹੀਰੋ ਸਪਲੈਂਡਰ ਨੰਬਰ ਪੀ. ਬੀ. 29 ਡਬਲਿਊ. 3905 25 ਨਵੰਬਰ ਨੂੰ ਸ਼ਾਮ 5 ਵਜੇ ਦੇ ਕਰੀਬ ਨੇਚਰ ਪਾਰਕ ਮੋਗਾ ਦੇ ਸਾਹਮਣਿਉਂ ਕਿਸੇ ...
ਧਰਮਕੋਟ, 6 ਦਸੰਬਰ (ਹਰਮਨਦੀਪ ਸਿੰਘ/ਪਰਮਜੀਤ ਸਿੰਘ)- ਧਰਮਕੋਟ ਵਿਖੇ 17 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ ਵਲੋਂ ਬਰਜਿੰਦਰ ਸਿੰਘ ਬਰਾੜ ਸਾਬਕਾ ਚੇਅਰਮੈਨ ਹੈਲਥ ਸਿਸਟਮ ...
ਧਰਮਕੋਟ, 6 ਦਸੰਬਰ (ਹਰਮਨਦੀਪ ਸਿੰਘ)- ਨਗਰ ਕੌਾਸਲ ਚੋਣਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਉਪਰੰਤ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਕਮ ਧਿਰ ਇਨ੍ਹਾਂ ...
ਬਾਘਾ ਪੁਰਾਣਾ, 6 ਦਸੰਬਰ (ਬਲਰਾਜ ਸਿੰਗਲਾ)- ਆਮ ਆਦਮੀ ਪਾਰਟੀ ਦੀ ਇਕੱਤਰਤਾ ਇੱਥੇ ਹਰਪ੍ਰੀਤ ਸਿੰਘ ਰਿੰਟੂ ਦੀ ਅਗਵਾਈ ਹੇਠ ਹੋਈ, ਜਿਸ 'ਚ ਭਾਰੀ ਗਿਣਤੀ ਵਿਚ ਆਗੂ ਅਤੇ ਵਰਕਰ ਸ਼ਾਮਿਲ ਹੋਏ | ਇਸ ਮੌਕੇ ਪਾਰਟੀ ਦੇ ਆਗੂ ਗੁਰਬਿੰਦਰ ਸਿੰਘ ਕੰਗ ਨੇ ਇਕੱਤਰਤਾ ਨੂੰ ਸੰਬੋਧਨ ...
ਬਾਘਾ ਪੁਰਾਣਾ, 6 ਦਸੰਬਰ (ਬਲਰਾਜ ਸਿੰਗਲਾ)- ਸਥਾਨਕ ਨਗਰ ਕੌਾਸਲ ਦੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਭਰਨ ਦੇ ਆਖ਼ਰੀ ਦਿਨ ਐੱਸ. ਡੀ. ਐੱਮ. ਦਫ਼ਤਰ ਸਾਹਮਣੇ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚਕਾਰ ਹੋਏ ਝਗੜੇ ਦੌਰਾਨ ਕਈ ਅਕਾਲੀ ਆਗੂਆਂ ਦੀ ਕੁੱਟਮਾਰ ਹੋਣ, ਦਸਤਾਰਾਂ ...
ਫ਼ਤਿਹਗੜ੍ਹ ਪੰਜਤੂਰ, 6 ਦਸੰਬਰ (ਜਸਵਿੰਦਰ ਸਿੰਘ)- ਸਥਾਨਕ ਕਸਬੇ ਦੇ ਅੰਦਰ ਨਵੀਂ ਬਣੀ ਨਗਰ ਪੰਚਾਇਤ ਦੀਆਂ ਪਹਿਲੀ ਵਾਰ ਹੋਣ ਜਾ ਰਹੀਆਂ ਚੋਣਾਂ ਸਬੰਧੀ ਅੱਜ ਕਾਗ਼ਜ਼ ਦਾਖ਼ਲ ਕਰਨ ਦੀ ਅੰਤਿਮ ਤਾਰੀਖ਼ ਸੀ, ਜਿਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਕੁਝ ਆਜ਼ਾਦ ...
ਬਾਘਾ ਪੁਰਾਣਾ, 6 ਦਸੰਬਰ (ਬਲਰਾਜ ਸਿੰਗਲਾ)- ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕੌਾਸਲ (ਇੰਟਕ) ਦੇ ਸੂਬਾ ਮੀਤ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਪਟਿਆਲਾ ਵਿਖੇ ਪੰਜਾਬ ਇੰਟਕ ਦੀ ਹੋਈ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਹੈ ਕਿ ਨਗਰ ...
ਫਤਹਿਗੜ੍ਹ ਪੰਜਤੂਰ, 6 ਦਸੰਬਰ (ਜਸਵਿੰਦਰ ਸਿੰਘ)- ਸਥਾਨਕ ਕਸਬੇ ਦੇ ਅੰਦਰੀਂ ਬਣੀ ਨਗਰ ਪੰਚਾਇਤ ਦੀਆਂ ਚੋਣਾਂ ਪਹਿਲੀ ਵਾਰ ਹੋਣ ਜਾ ਰਹੀਆਂ ਹਨ | ਇਸ ਸਬੰਧੀ 2 ਤੋਂ 6 ਤਾਰੀਖ਼ ਤੱਕ ਉਮੀਦਵਾਰਾਂ ਵਲੋਂ ਕਾਗ਼ਜ਼ ਭਰਨ ਦੀ ਅੰਤਿਮ ਤਾਰੀਖ਼ ਰੱਖੀ ਗਈ ਸੀ | ਪ੍ਰਾਪਤ ਜਾਣਕਾਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX