ਤਾਜਾ ਖ਼ਬਰਾਂ


ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  10 minutes ago
ਨਵੀਂ ਦਿੱਲੀ, 17 ਜਨਵਰੀ - ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਘੋਸ਼ਣਾ ਮਾਰਚ ਦੇ ਪਹਿਲੇ ਹਫ਼ਤੇ ਕਰ ਸਕਦਾ ਹੈ। ਲੋਕ ਸਭਾ ਚੋਣਾਂ 6-7 ਪੜਾਵਾਂ...
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  24 minutes ago
ਫ਼ਾਜ਼ਿਲਕਾ, 18 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨੌਜਵਾਨ ਲੜਕਿਆ ਨੂੰ ਆਪਣੇ ਜਾਲ 'ਚ ਫ਼ਸਾਕੇ ਜਬਰਜਨਾਹ ਦਾ ਮਾਮਲਾ ਦਰਜ ਕਰਵਾਉਣ ਦਾ ਡਰ ਪਾ ਕੇ ਬਲੈਕਮੇਲ...
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  28 minutes ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮਡਚਲ ਜ਼ਿਲ੍ਹੇ 'ਚ ਇੱਕ ਘਰ 'ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 6 ਹੋਰ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ......
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  40 minutes ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ...
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  51 minutes ago
ਨਵੀਂ ਦਿੱਲੀ, 18 ਜਨਵਰੀ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਰਿਪੋਰਟ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਈਨ ਫਲੂ ਨਹੀ ਹੋਇਆ...
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  about 1 hour ago
ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਲੈ ਕੇ ਪੰਜਾਬ...
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਦੇ ਲਈ ਵਧਾ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ 6 ਦਿਨ ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਅੱਜ ਕੋਰਟ 'ਚ ਪੇਸ਼ ਕੀਤਾ ਗਿਆ ਸੀ.....
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  about 1 hour ago
ਚੰਡੀਗੜ੍ਹ, 18 ਜਨਵਰੀ (ਲਿਬਰੇਟ) - ਸ਼੍ਰੋਮਣੀ ਅਕਾਲੀ ਦਲ ਦੇ ਹਰਦੀਪ ਸਿੰਘ ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ, ਜਦਕਿ ਭਾਜਪਾ ਦੇ ਕੰਵਰਜੀਤ ਰਾਣਾ ਡਿਪਟੀ ਮੇਅਰ...
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  about 1 hour ago
ਮੈਲਬੌਰਨ, 18 ਜਨਵਰੀ - ਭਾਰਤ ਨੇ ਟੈਸਟ ਲੜੀ 'ਚ ਜਿੱਤ ਹਾਸਲ ਕਰਨ ਤੋਂ ਬਾਅਦ ਆਸਟ੍ਰੇਲੀਆ 'ਚ ਪਹਿਲੀ ਵਾਰ ਇੱਕ ਦਿਨਾਂ ਲੜੀ ਵੀ ਜਿੱਤ ਲਈ ਹੈ। ਤੀਸਰੇ ਇੱਕ ਦਿਨਾਂ ਮੈਚ ਵਿਚ ਭਾਰਤ...
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  about 1 hour ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰੀ ਚੋਣਾਂ 'ਤੇ ਕੋਰਟ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਮਾਮਲੇ 'ਚ ਦਿੱਲੀ ਕਮੇਟੀ ਦੇ ਹੀ ਇੱਕ ....
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  about 1 hour ago
ਐਸ. ਏ. ਐਸ. ਨਗਰ, 18 ਜਨਵਰੀ (ਜੱਸੀ) - ਸੈਕਟਰ-79 ਤੋਂ 80 ਵੱਲ ਜਾਂਦੀ ਸੜਕ 'ਤੇ ਇੱਕ ਚੱਲਦੀ ਕਾਰ 'ਚ ਅੱਗ ਲੱਗਣ ਦੀ ਖ਼ਬਰ ਹੈ ਜਿਸ 'ਚ ਕਾਰ ਚਾਲਕ ਮਾਧਵ ਚਤੁਰਵੇਦੀ ਦੇ ਸੜਨ ਨਾਲ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ, ਮਾਧਵ ਚਤੁਰਵੇਦੀ ਕੰਪਨੀ .....
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  about 2 hours ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  about 2 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  about 2 hours ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  about 2 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  about 2 hours ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  about 2 hours ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  about 2 hours ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਸੰਗਰੂਰ

4 ਨਗਰ ਪੰਚਾਇਤਾਂ ਲਈ 257 ਉਮੀਦਵਾਰਾਂ ਵੱਲੋਂ ਕਾਗਜ਼ ਦਾਖਲ
ਨਗਰ ਪੰਚਾਇਤ ਚੋਣਾਂ

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਦੀਆਂ ਚਾਰ ਨਗਰ ਪੰਚਾਇਤਾਂ ਦੀਆਂ 17 ਦਸੰਬਰ ਨੂੰ ਹੋ ਰਹੀਆਂ ਚੋਣਾਂ ਲਈ 257 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਦਾਖਲ ਕਰਵਾਏ ਹਨ | ਨਾਮਜ਼ਦਗੀ ਪਰਚੇ ਦਾਖਲ ਕਰਵਾਉਣ ਦਾ ਅੱਜ ਅੰਤਿਮ ਦਿਨ ਸੀ | ਨਗਰ ਪੰਚਾਇਤ ...

ਪੂਰੀ ਖ਼ਬਰ »

ਨਗਰ ਪੰਚਾਇਤ ਦਿੜ੍ਹਬਾ 31 ਮਰਦਾਂ ਤੇ 22 ਔਰਤਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਦਿੜ੍ਹਬਾ ਮੰਡੀ, 6 ਦਸੰਬਰ (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੂੰ)-ਨਗਰ ਪੰਚਾਇਤ ਦਿੜ੍ਹਬਾ ਦੇ 13 ਵਾਂਰਡਾ ਲਈ 53 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਚੋਣ ਅਫ਼ਸਰ-ਕਮ-ਐਮ.ਡੀ.ਐਮ. ਦਿੜ੍ਹਬਾ ਅਮਰੇਸ਼ਵਰ ਸਿੰਘ ਨੇ ਦੱਸਿਆ ਕਿ ਨਗਰ ਪੰਚਾਇਤ ਦੀ ਚੋਣ ਲਈ 31 ਮਰਦਾਂ ...

ਪੂਰੀ ਖ਼ਬਰ »

ਨਗਰ ਪੰਚਾਇਤ ਮੂਨਕ 13 ਵਾਰਡਾਂ ਲਈ 63 ਨਾਮਜ਼ਦਗੀ ਪੱਤਰ ਦਾਖਲ ਹੋਏ

ਮੂਨਕ, 6 ਦਸੰਬਰ (ਗਮਦੂਰ ਧਾਲੀਵਾਲ)-ਨਗਰ ਪੰਚਾਇਤ ਦੀਆਂ 17 ਦਸੰਬਰ ਨੰੂ ਹੋਣ ਵਾਲੀਆਂ ਚੋਣਾਂ ਦੇ ਨਾਮਜਦਗੀ ਪੱਤਰ ਦੇਣ ਦੀ ਆਖ਼ਰੀ ਦਿਨ 63 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਜਮ੍ਹਾ ਕਰਵਾਏ ਜਿਨ੍ਹਾਂ 'ਚ 34 ਔਰਤਾਂ ਅਤੇ 29 ਮਰਦਾਂ ਨੇ ਨਾਮਜ਼ਦਗੀ ਪੱਤਰ ਭਰੇ | ਵਾਰਡ ਨੰਬਰ 1 ਤੋਂ 4 ...

ਪੂਰੀ ਖ਼ਬਰ »

ਨਗਰ ਪੰਚਾਇਤ ਖਨੌਰੀ 80 ਉਮੀਦਵਾਰਾਂ ਵਲੋਂ ਕਾਗਜ਼ ਦਾਖਲ

ਖਨੌਰੀ, 6 ਦਸੰਬਰ (ਬਲਵਿੰਦਰ ਸਿੰਘ ਥਿੰਦ ਰਾਜੇਸ਼ ਕੁਮਾਰ)-ਨਗਰ ਪੰਚਾਇਤ ਖਨੌਰੀ ਦੀਆਂ 17 ਦਸੰਬਰ ਨੂੰ ਪੈਣ ਜਾ ਰਹੀਆਂ ਵੋਟਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਆਖ਼ਰੀ ਦਿਨ ਤੱਕ ਕੁੱਲ 80 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਜਿਨ੍ਹਾਂ 'ਚ ਸਭ ...

ਪੂਰੀ ਖ਼ਬਰ »

ਨਗਰ ਪੰਚਾਇਤ ਚੀਮਾ ਵੱਖ-ਵੱਖ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਚੀਮਾ ਮੰਡੀ, 6 ਦਸੰਬਰ (ਜਸਵਿੰਦਰ ਸਿੰਘ ਸ਼ੇਰੋਂ)-17 ਦਸੰਬਰ ਨੂੰ ਨਗਰ ਪੰਚਾਇਤ ਚੀਮਾ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਅੱਜ ਆਖ਼ਰੀ ਦਿਨ ਵੱਖ-ਵੱਖ ਉਮੀਦਵਾਰਾਂ ਨੇ ਆਪਣੇ ਕਾਗ਼ਜ਼ ਦਾਖ਼ਲ ਕਰਵਾਏ | ਸਥਾਨਕ ਕਸਬਾ ਵਿਖੇ 13 ਵਾਰਡਾਂ 'ਤੇ ਚੋਣਾਂ ...

ਪੂਰੀ ਖ਼ਬਰ »

ਸਲਾਇਟ ਕਾਲਜ ਤੋਂ ਭੇਦਭਰੀ ਹਾਲਤ 'ਚ ਵਿਦਿਆਰਥਣ ਲਾਪਤਾ

ਲੌਾਗੋਵਾਲ, 6 ਦਸੰਬਰ (ਵਿਨੋਦ)-ਸਲਾਇਟ ਲੌਾਗੋਵਾਲ ਵਿਖੇ ਪੜ੍ਹਦੀ ਇੱਕ ਨਾਬਾਲਗ ਵਿਦਿਆਰਥਣ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦਾ ਸਮਾਚਾਰ ਹੈ | ਥਾਣਾ ਲੌਾਗੋਵਾਲ ਤੋਂ ਐਸ.ਐੱਚ.ਓ. ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਅਜੈ ਕੁਮਾਰ ਵਾਸੀ ਨਿਜਾਏ ਜ਼ਿਲ੍ਹਾ ਨਾਲੰਦਾ ...

ਪੂਰੀ ਖ਼ਬਰ »

1 ਬੱਸ ਅਤੇ 3 ਕਾਰਾਂ ਆਪਸ 'ਚ ਟਕਰਾਈਆਂ

ਭਵਾਨੀਗੜ੍ਹ, 6 ਦਸੰਬਰ (ਜਰਨੈਲ ਸਿੰਘ ਮਾਝੀ)-ਬਾਲਦ ਕੈਂਚੀਆਂ ਪੁਲ ਦੇ ਨਜ਼ਦੀਕ 3 ਕਾਰਾਂ ਤੇ 1 ਬੱਸ ਆਪਸ 'ਚ ਟਕਰਾ ਗਈਆਂ | ਮੌਕੇ 'ਤੇ ਹਾਜਰ ਲੋਕਾਂ ਦੇ ਦੱਸਣ ਅਨੁਸਾਰ ਇਹ ਹਾਦਸਾ ਇਕ ਤੇਜ਼ ਰਫ਼ਤਾਰ ਲੰਘ ਰਹੀ ਇਨੋਵਾ ਕਾਰ ਦੇ ਕਾਰਨ ਵਾਪਰਿਆ | ਹਾਦਸੇ ਤੋਂ ਬਾਅਦ ਕਾਰ ਵਾਲਾ ਵਿਅਕਤੀ ਫ਼ਰਾਰ ਹੋ ਗਿਆ | ਬਚਾਅ ਇਹ ਰਹਿ ਗਿਆ ਕਿ ਭਾਵੇਂ ਇਸ ਹਾਦਸੇ 'ਚ ਕਾਰਾਂ ਅਤੇ ਬੱਸ ਦਾ ਨੁਕਸਾਨ ਹੋ ਗਿਆ ਪਰ ਇਸ ਦੌਰਾਨ 2 ਵਿਅਕਤੀ ਮਾਮੂਲੀ ਸੱਟਾਂ ਤੋਂ ਇਲਾਵਾ ਬਾਕੀ ਕਿਸੇ ਵੀ ਵਿਅਕਤੀ ਦਾ ਗੰਭੀਰ ਨੁਕਸਾਨ ਨਹੀਂ ਹੋਇਆ |


ਖ਼ਬਰ ਸ਼ੇਅਰ ਕਰੋ

ਖੂਹੀ 'ਚ ਮਿੱਟੀ ਦੀਆਂ ਢਿੱਗਾਂ ਡਿੱਗਣ ਨਾਲ 2 ਮਜ਼ਦੂਰਾਂ ਦੀ ਮੌਤ

ਚੀਮਾਂ ਮੰਡੀ, 6 ਦਸੰਬਰ (ਜਸਵਿੰਦਰ ਸਿੰਘ ਸ਼ੇਰੋ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਤੋਲਾਵਾਲ ਵਿਖੇ ਇੱਕ ਖੂਹੀ ਦੀਆਂ ਢਿੱਗਾਂ ਡਿੱਗਣ ਨਾਲ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਤੋਲਵਾਲ ਦੇ ਇੱਕ ਸ਼ੈਲਰ ਵਿਖੇ ਮਿਸਤਰੀ ਲਾਭ ਸਿੰਘ ਪੁੱਤਰ ਪਿਆਰ ...

ਪੂਰੀ ਖ਼ਬਰ »

ਵਿਧਾਇਕ ਗੋਲਡੀ ਵਲੋਂ ਜਹਾਂਗੀਰ ਪੁਲ ਦਾ ਉਦਘਾਟਨ

ਧੂਰੀ, 6 ਦਸੰਬਰ (ਨਰਿੰਦਰ ਸੇਠ, ਸੰਜੇ ਲਹਿਰੀ)-ਅੱਜ ਜਹਾਂਗੀਰ ਨਹਿਰ ਦੇ ਨਵੇਂ ਬਣੇ ਪੁਲ ਦਾ ਉਦਘਾਟਨ ਧੂਰੀ ਹਲਕੇ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਕਰਕੇ ਲੋਕਾਂ ਦੇ ਸਪੁਰਦ ਕੀਤਾ | ਉਨ੍ਹਾਂ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ...

ਪੂਰੀ ਖ਼ਬਰ »

ਹੈਰੀਟੇਜ ਸਕੂਲ ਦੇ ਵਿਦਿਆਰਥੀਆਂ ਕੱਢੀ ਰੈਲੀ

ਭਵਾਨੀਗੜ੍ਹ, 6 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਹੈਰੀਟੇਜ ਸਕੂਲ ਵਲੋਂ ਦੇਸ਼ ਵਿਚ ਵਧ ਰਹੇ ਪ੍ਰਦੂਸ਼ਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਦੇ ਬਾਜ਼ਾਰਾਂ 'ਚ ਪ੍ਰਦੂਸ਼ਣ ਵਿਰੋਧੀ ਰੈਲੀ ਕੱਢੀ ਗਈ ਜਿਸ ਦੀ ਸ਼ੁਰੂਆਤ ਰਾਮਪੁਰਾ ਰੋਡ ਤੋਂ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਬਾਬਰੀ ਮਸਜਿਦ ਦੀ ਸ਼ਹਾਦਤ ਦੇ 25 ਵਰਿ੍ਹਆਂ ਬਾਅਦ ਵੀ ਇਨਸਾਫ਼ ਦੀ ਉਡੀਕ

ਮਲੇਰਕੋਟਲਾ, 6 ਦਸੰਬਰ (ਕੁਠਾਲਾ, ਹਨੀਫ਼ ਥਿੰਦ)-ਅਯੁੱਧਿਆ 'ਚ ਸਦੀਆਂ ਤੋਂ ਸਥਾਪਤ ਬਾਬਰੀ ਮਸਜਿਦ 6 ਦਸੰਬਰ 1992 ਨੂੰ ਫ਼ਿਰਕਾ ਪ੍ਰਸ਼ਤ ਤਾਕਤਾਂ ਵਲੋਂ ਢਹਿ-ਢੇਰੀ ਕਰਕੇ ਸ਼ਹੀਦ ਕਰ ਦੇਣ ਦਾ ਦਰਦ 25 ਵਰਿ੍ਹਆਂ ਬਾਅਦ ਵੀ ਆਪਣੇ ਸ਼ੀਨੇ 'ਚ ਸਮੋਈ ਬੈਠੇ ਮੁਸਲਿਮ ਭਾਈਚਾਰੇ ਦੇ ...

ਪੂਰੀ ਖ਼ਬਰ »

ਸਿਮਰਨ ਵਿਗਿਆਨ ਪ੍ਰਦਰਸ਼ਨੀ 'ਚੋਂ ਅੱਵਲ

ਲਹਿਰਾਗਾਗਾ, 6 ਦਸੰਬਰ (ਅਸ਼ੋਕ ਗਰਗ)-ਡਾ. ਦੇਵ ਰਾਜ ਡੀ.ਏ.ਵੀ. ਪਬਲਿਕ ਸਕੂਲ ਲਹਿਰਾਗਾਗਾ ਦੀ ਵਿਦਿਆਰਥਣ ਸਿਮਰਨ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗ) ਸੰਗਰੂਰ ਵਿਖੇ ਰਾਜ ਸਾਇੰਸ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਡਾ. ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਗਿਆਨ ਤੇ ਪਰਖ ਮੁਕਾਬਲੇ 'ਚ ਚੀਮਾ ਸਕੂਲ ਦੀ ਝੰਡੀ

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸੰਗਰੂਰ, ਵਿਖੇ ਜ਼ਿਲ੍ਹਾ ਸਾਇੰਸ ਸੈਂਟਰ ਸ: ਹਰਮਨਦੀਪ ਸਿੰਘ ਤੇ ਜ਼ਿਲ੍ਹਾ ਗਣਿਤ ਸੈਂਟਰ ਸ੍ਰੀ ਸੰਜੀਵ ਸਿੰਗਲਾ ਦੀ ਨਿਗਰਾਨੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੀਆਂ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਜਥੇਦਾਰ ਰੋਗਲਾ ਦੀ ਨਿਯੁਕਤੀ ਦਾ ਸਵਾਗਤ

ਕੌਹਰੀਆਂ, 6 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ 'ਚ ਜਥੇਦਾਰ ਹਰਦੇਵ ਸਿੰਘ ਰੋਗਲਾ ਨੂੰ ਮੈਂਬਰ ਬਣਾਏ ਜਾਣ 'ਤੇ ਹਲਕਾ ਦਿੜਬਾ ਦੇ ਅਕਾਲੀ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ...

ਪੂਰੀ ਖ਼ਬਰ »

ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਅੱਜ

ਮਸਤੂਆਣਾ ਸਾਹਿਬ, 6 ਦਸੰਬਰ (ਦਮਦਮੀ)-ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਅੱਜ ਸੰਸਥਾ ਦੇ ਟਰੱਸਟੀ ਪ੍ਰੋ. ਐਸ.ਪੀ.ਸਿੰਘ ਓਬਰਾਏ ਤੇ ਸੀਨੀਅਰ ਪੁਲਿਸ ਕਪਤਾਨ ...

ਪੂਰੀ ਖ਼ਬਰ »

ਸੀ.ਪੀ.ਐਮ ਲੁਧਿਆਣਾ ਪੂਰਬੀ ਦੀ ਮੀਟਿੰਗ

ਅਹਿਮਦਗੜ੍ਹ, 6 ਦਸੰਬਰ (ਪੁਰੀ)-ਸੀ.ਪੀ.ਐਮ ਲੁਧਿਆਣਾ ਪੂਰਬੀ ਦੀ ਮੀਟਿੰਗ ਪਿੰਡ ਲਤਾਲਾ ਵਿਖੇ ਹੋਈ | ਮੀਟਿੰਗ 'ਚ ਕਿਸਾਨਾਂ, ਖੇਤ ਮਜ਼ਦੂਰਾਂ, ਮੁਲਾਜ਼ਮਾ ਅਤੇ ਕਿਰਤੀਆਂ ਦੇ ਮਸਲਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਇਨ੍ਹਾਂ ਦੀਆਂ ਹੱਕੀ ਮੰਗਾਂ ਲਈ ...

ਪੂਰੀ ਖ਼ਬਰ »

ਪੰਜਾਬ ਦਾ ਹਰੇਕ ਵਰਗ ਕਾਂਗਰਸ ਸਰਕਾਰ ਤੋਂ ਦੁਖੀ ਹੈ-ਗੋਲਡੀ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਰੁਪਿੰਦਰ ਸਿੰਘ ਸੱਗੂ)-ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਪੀ.ਆਰ.ਟੀ.ਸੀ ਦੇ ਵਾਇਸ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਨੇ ਅੱਜ ਸੁਨਾਮ ਵਿਖੇ ਪੈੱ੍ਰਸ ਨਾਲ ਗੱਲਬਾਤ ਕਰਦੇ ਹੋਏ ਤੇ ਕਾਂਗਰਸ ਸਰਕਾਰ ਦੀ ਸਖ਼ਤ ਆਲੋਚਨਾ ਕਰਦੇ ...

ਪੂਰੀ ਖ਼ਬਰ »

ਵਿੱਦਿਅਕ ਪੱਖੋਂ ਪੱਛੜੇ ਖੇਤਰ ਲਈ ਵਰਦਾਨ ਸਾਬਤ ਹੋ ਰਹੇ ਕੇ.ਸੀ.ਟੀ ਕਾਲਜ ਫ਼ਤਿਹਗੜ੍ਹ

ਧਰਮਗੜ੍ਹ, 6 ਦਸੰਬਰ (ਗੁਰਜੀਤ ਸਿੰਘ ਚਹਿਲ)-ਸੰਗਰੂਰ ਜ਼ਿਲੇ੍ਹ ਦੇ ਪਿੰਡ ਫਤਹਿਗੜ੍ਹ ਵਿਖੇ ਲਹਿਰਾ-ਚੀਮਾ ਰੋਡ 'ਤੇ ਸਥਿਤ ਕੇ.ਸੀ.ਟੀ. ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਇਲਾਕੇ ਦੀਆਂ ਪੁਰਾਣੀਆਂ ਅਤੇ ਸਿਰਕੱਢ ਸੰਸਥਾਵਾਂ 'ਚੋਂ ਇੱਕ ਹੈ | ਇਸ ਕਾਲਜ ਤੋਂ ਪਾਸ ਹੋ ...

ਪੂਰੀ ਖ਼ਬਰ »

ਗ਼ਲਤ ਅਨਸਰਾਂ ਦੀ ਪਹਿਚਾਣ ਲਈ ਪੁਲਿਸ ਅਧਿਕਾਰੀਆਂ ਨੇ ਮੋਬਾਈਲਾਂ 'ਚ ਪਾਇਆ ਵਿਸ਼ੇਸ਼ ਡਾਟਾ

ਭਵਾਨੀਗੜ੍ਹ, 6 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਇਲਾਕੇ ਵਿਚ ਗ਼ਲਤ ਅਨਸਰਾਂ ਨੂੰ ਠੱਲ੍ਹ ਪਾਉਣ ਅਤੇ ਬਿਨਾਂ ਨੰਬਰੀ ਵਾਹਨਾਂ 'ਤੇ ਕਾਰਵਾਈ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਇਹ ਵਿਚਾਰ ਸਥਾਨਕ ਥਾਣਾ ਮੁਖੀ ਚਰਨਜੀਵ ਲਾਬਾਂ ਵਲੋਂ ਸ਼ਹਿਰ 'ਚ ਵਿਸ਼ੇਸ਼ ...

ਪੂਰੀ ਖ਼ਬਰ »

ਓ.ਪੀ.ਅਰੋੜਾ ਮੁੜ ਬਣੇ ਪ੍ਰਧਾਨ

ਸੰਗਰੂਰ, 6 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਜੇ.ਪੀ. ਨਗਰ ਵੈਲਫੇਅਰ ਸੁਸਾਇਟੀ ਸੰਗਰੂਰ ਦੇ ਜਨਰਲ ਇਜਲਾਸ ਦੀ ਮੀਟਿੰਗ ਬਲਜੀਤ ਸਿੰਘ ਸਿਬੀਆ ਮੁੱਖ ਸਰਪ੍ਰਸਤ ਦੀ ਸਰਪ੍ਰਸਤੀ ਹੇਠ ਹੋਈ | ਸ੍ਰੀ ਵਿਨੋਦ ਕੁਮਾਰ ਜਨਰਲ ਸਕੱਤਰ ਨੇ ਪਵਨ ਕੁਮਾਰ ਸ਼ਰਮਾ ਕੈਸ਼ੀਅਰ ਦੇ ਬਿਮਾਰ ...

ਪੂਰੀ ਖ਼ਬਰ »

ਸੰਦੌੜ ਦੇ ਬੱਚੇ ਗੁਰਮਤਿ ਮੁਕਾਬਲੇ 'ਚੋਂ ਜੇਤੂ

ਸੰਦੌੜ, 6 ਦਸੰਬਰ (ਗੁਰਪ੍ਰੀਤ ਸਿੰਘ ਚੀਮਾ)-ਬੀਤੇ ਦਿਨੀਂ ਭਾਈ ਦਇਆ ਸਿੰਘ ਟਰੱਸਟ ਵਲੋਂ ਕਰਵਾਏ ਗਏ ਗੁਰਬਾਣੀ ਕੰਠ ਮੁਕਾਬਲੇ 'ਚੋਂ ਕਪਿਲਾ ਮਾਡਲ ਸਕੂਲ ਸੰਦੌੜ ਦੇ ਬੱਚਿਆਂ ਨੇ ਅੱਵਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਸਕੂਲ ਪ੍ਰਬੰਧਕਾਂ ਕਪਿਲ ਦੇਵ ਗੋਇਲ ਤੇ ਮੈਡਮ ...

ਪੂਰੀ ਖ਼ਬਰ »

ਲੋਂਗੋਵਾਲ ਨਿਰੋਲ ਧਾਰਮਿਕ ਸ਼ਖ਼ਸੀਅਤ-ਲਾਲੀ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਰੁਪਿੰਦਰ ਸਿੰਘ ਸੱਗੂ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਿੰਦਰ ਪਾਲ ਸਿੰਘ ਲਾਲੀ ਵਲੋਂ ਅੱਜ ਉਨ੍ਹਾਂ ਦੇ ਸਨਮਾਨ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸੈਮੀਨਾਰ

ਸੰਗਰੂਰ, 6 ਦਸੰਬਰ (ਦਮਨ, ਅਮਨ)-ਸਰਕਾਰੀ ਹਾਈ ਸਕੂਲ ਪਿੰਡ ਖੇੜੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਭਾਈ ਵੀਰ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਸਾਹਿਤਕਾਰ ਡਾ: ਚਰਨਜੀਤ ਸਿੰਘ ਉਡਾਰੀ ਮੁੱਖ ...

ਪੂਰੀ ਖ਼ਬਰ »

ਆਖ਼ਰੀ ਦਿਨ ਨਾਮਜ਼ਦਗੀ ਪਰਚੇ ਭਰਨ ਮੌਕੇ ਚਾਹਵਾਨ ਉਮੀਦਵਾਰਾਂ 'ਚ ਭਾਰੀ ਉਤਸ਼ਾਹ

ਖਨੌਰੀ, 6 ਦਸੰਬਰ (ਰਾਜੇਸ਼ ਕੁਮਾਰ) - ਨਗਰ ਪੰਚਾਇਤ ਖਨੌਰੀ ਦੀਆਂ ਚੋਣਾਂ ਦਾ ਨਾਮਜ਼ਦਗੀਆਂ ਭਰਨ ਦਾ ਆਖ਼ਰੀ ਦਿਨ ਹੋਣ ਕਰਕੇ ਚੋਣ ਲੜਨ ਵਾਲੇ ਚਾਹਵਾਨ ਉਮੀਦਵਾਰਾਂ 'ਚ ਨਾਮਜ਼ਦਗੀ ਪਰਚੇ ਭਰਨ ਮੌਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ...

ਪੂਰੀ ਖ਼ਬਰ »

ਖ਼ਨੌਰੀ 'ਚ ਅਕਾਲੀ-ਭਾਜਪਾ ਉਮੀਦਵਾਰਾਂ ਦੀਆਂ ਢੀਂਡਸਾ ਨੇ ਭਰਾਈਆਂ ਨਾਮਜ਼ਦਗੀਆਂ

ਖਨੌਰੀ, 6 ਦਸੰਬਰ (ਰਾਜੇਸ਼ ਕੁਮਾਰ)-ਆਉਣ ਵਾਲੀ 17 ਦਸੰਬਰ ਨੂੰ ਨਗਰ ਪੰਚਾਇਤ ਖਨੌਰੀ ਦੀਆਂ ਹੋ ਰਹੀਆਂ 13 ਕੌਾਸਲਰਾਂ ਦੀ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਪੂਰੇ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ, ਕਾਂਗਰਸ ਸਰਕਾਰ ਨੇ ਸੱਤਾ 'ਚ ਬੈਠਦੇ ਹੀ ਗ਼ਰੀਬ ਲੋਕਾਂ ਲਈ ...

ਪੂਰੀ ਖ਼ਬਰ »

ਚੋਣਾਂ ਦੀ ਕਮਾਂਡ ਗੁਰਬਚਨ ਸਿੰਘ ਬਚੀ ਨੇ ਸੰਭਾਲੀ

ਦਿੜ੍ਹਬਾ ਮੰਡੀ, 6 ਦਸੰਬਰ (ਹਰਬੰਸ ਸਿੰਘ ਛਾਜਲੀ)-ਨਗਰ ਪੰਚਾਇਤ ਦਿੜ੍ਹਬਾ ਦੀਆਂ ਚੋਣਾਂ ਦੀ ਕਮਾਂਡ ਪਾਵਰਕਾਮ ਦੇ ਸਾਬਕਾ ਪ੍ਰਬੰਧਕੀ ਡਾਇਰੈਕਟਰ ਤੇ ਸੀਨੀਅਰ ਅਕਾਲੀ ਆਗੂ ਗੁਰਬਚਨ ਸਿੰਘ ਬਚੀ ਨੇ ਸੰਭਾਲ ਲਈ ਹੈ | ਦਿੜ੍ਹਬਾ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਕੇ ...

ਪੂਰੀ ਖ਼ਬਰ »

8'ਆਪ' ਨਗਰ ਪੰਚਾਇਤ ਖਨੌਰੀ ਦੀਆਂ ਚੋਣਾਂ 'ਚ ਨਦਾਰਦ
ਆਖ਼ਰੀ ਦਿਨ ਨਾਮਜ਼ਦਗੀ ਪਰਚੇ ਭਰਨ ਮੌਕੇ ਚਾਹਵਾਨ ਉਮੀਦਵਾਰਾਂ 'ਚ ਭਾਰੀ ਉਤਸ਼ਾਹ

ਖਨੌਰੀ, 6 ਦਸੰਬਰ (ਰਾਜੇਸ਼ ਕੁਮਾਰ) - ਨਗਰ ਪੰਚਾਇਤ ਖਨੌਰੀ ਦੀਆਂ ਚੋਣਾਂ ਦਾ ਨਾਮਜ਼ਦਗੀਆਂ ਭਰਨ ਦਾ ਆਖ਼ਰੀ ਦਿਨ ਹੋਣ ਕਰਕੇ ਚੋਣ ਲੜਨ ਵਾਲੇ ਚਾਹਵਾਨ ਉਮੀਦਵਾਰਾਂ 'ਚ ਨਾਮਜ਼ਦਗੀ ਪਰਚੇ ਭਰਨ ਮੌਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਵਲੋਂ ਮੈਡੀਕਲ ਜਾਂਚ ਕੈਂਪ 9 ਨੂੰ

ਸੰਦੌੜ, 6 ਦਸੰਬਰ (ਜਗਪਾਲ ਸਿੰਘ ਸੰਧੂ)-ਵਰਲਡ ਕੈਂਸਰ ਕੇਅਰ ਵਲੋਂ ਪਿੰਡ ਸੁਲਤਾਨਪੁਰ ਬਧਰਾਵਾਂ ਵਿਖੇ 9 ਦਸੰਬਰ ਨੂੰ ਇਕ ਮੁਫ਼ਤ ਮੈਡੀਕਲ ਜਾਂਚ ਕੈਂਪ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਕਲੱਬ ਦੇ ਸਰਪ੍ਰਸਤ ਐਨ.ਆਰ.ਆਈ. ਰਾਣਾ ਸੰਧੂ ਨੇ ...

ਪੂਰੀ ਖ਼ਬਰ »

ਨਗਰ ਪੰਚਾਇਤ ਚੋਣਾਂ 'ਚ ਅਕਾਲੀ ਦਲ ਜਿੱਤ ਪ੍ਰਾਪਤ ਕਰੇਗਾ-ਕਾਕਾ ਲੌਾਗੋਵਾਲ

ਲੌਾਗੋਵਾਲ, 6 ਦਸੰਬਰ (ਜਸਵੀਰ ਸਿੰਘ ਜੱਸੀ)-ਆਉਣ ਵਾਲੀਆਂ ਨਗਰ ਨਿਗਮ ਤੇ ਪੰਚਾਇਤ 'ਚ ਚੋਣਾਂ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ ਕਿਉਂਕਿ ਲੋਕਾਂ ਦਾ ਮੋਹ ਕਾਂਗਰਸ ਸਰਕਾਰ ਨਾਲੋਂ ਮੋਹ ਭੰਗ ਹੋ ਚੁੱਕਾ ਹੈ ਤੇ ਆਮ ਆਦਮੀ ਪਾਰਟੀ ਦੇ ਝੂਠ ਦਾ ਭਾਂਡਾ ...

ਪੂਰੀ ਖ਼ਬਰ »

ਵਿੱਦਿਅਕ ਖੇਤਰ ਦੀ ਸਿਰਮੌਰ ਸੰਸਥਾ ਹੈ-ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ

ਧਰਮਗੜ੍ਹ, 6 ਦਸੰਬਰ (ਗੁਰਜੀਤ ਸਿੰਘ ਚਹਿਲ)-ਦੋ ਜ਼ਿਲਿ੍ਹਆਂ ਸੰਗਰੂਰ ਤੇ ਮਾਨਸਾ ਦੀ ਹੱਦ 'ਤੇ ਬਣੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਸੰਨ 2003 ਵਿਚ ਹੋਂਦ 'ਚ ਆਈ | ਇਹ ਸੰਸਥਾ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ...

ਪੂਰੀ ਖ਼ਬਰ »

ਗੋਲਡਨ ਅਰਥ ਗਲੋਬਲ ਸਕੂਲ ਦਾ ਸਾਲਾਨਾ ਸਮਾਗਮ

ਸੰਗਰੂਰ, 6 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਗੋਲਡਨ ਅਰਥ ਗਲੋਬਲ ਸਕੂਲ ਸੰਗਰੂਰ ਦੀ ਸ਼ਾਮ ਬਹੁਤ ਹੀ ਯਾਦਗਾਰ ਤੇ ਖ਼ੂਬਸੂਰਤ ਹੋ ਨਿੱਬੜੀ | ਦਰਸ਼ਕਾਂ ਨੇ ਬਾਲ ਕਲਾਕਾਰਾਂ ਦੀ ਅਨੂਠੀਆਂ ਗਤੀਵਿਧੀਆਂ ਦਾ ਵਿਲੱਖਣ ਨਜ਼ਾਰਾ ਤੱਕਿਆ | ਇਸ ਪ੍ਰੋਗਰਾਮ ਦਾ ਸੰਚਾਲਨ ਸਕੂਲ ਦੇ ...

ਪੂਰੀ ਖ਼ਬਰ »

ਅਧੂਰੇ ਵਿਕਾਸ ਕਾਰਜ ਨਵੀਂ ਪੰਚਾਇਤ ਦੀ ਉਡੀਕ 'ਚ

ਚੀਮਾ ਮੰਡੀ, 6 ਦਸੰਬਰ (ਜਗਰਾਜ ਮਾਨ)-ਨਗਰ ਪੰਚਾਇਤ ਚੀਮਾ ਦਾ ਚੋਣ ਦੰਗਲ ਅੱਜ ਉਮੀਦਵਾਰਾਂ ਵਲੋਂ ਕਾਗ਼ਜ਼ ਦਾਖਲ ਕਰਨ ਤੋਂ ਬਾਅਦ ਤੇਜ ਹੋ ਗਿਆ ਹੈ | ਤਕਰੀਬਨ ਸਾਰੇ 13 ਵਾਰਡਾਂ ਵਿਚੋਂ ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕਰ ਦਿੱਤੇ ਹਨ | ਹੁਣ ਉਮੀਦਵਾਰਾਂ 'ਚ ਵੋਟਰਾਂ ਦੀ ਤੋੜ ...

ਪੂਰੀ ਖ਼ਬਰ »

ਕਾਲੀ ਮਾਤਾ ਮੰਦਿਰ ਵਿਖੇ ਤਿੰਨ ਨਵੇਂ ਸ਼ਿਵਲਿੰਗਾਂ ਦੇ ਸਰੂਪ ਸਥਾਪਿਤ

ਮਲੇਰਕੋਟਲਾ, 6 ਦਸੰਬਰ (ਕੁਠਾਲਾ)-ਮੰਦਿਰ ਕਮੇਟੀ ਡੇਰਾ ਬਾਬਾ ਨਰ ਸਿੰਘ ਦਾਸ ਸ੍ਰੀ ਕਾਲੀ ਮਾਤਾ ਮੰਦਿਰ ਵਿਖੇ ਸਨਾਤਨ ਵਿਧੀ ਵਿਧਾਨ ਮੁਤਾਬਿਕ ਸ਼ਿਵਲਿੰਗਾਂ ਦੇ ਤਿੰਨ ਨਵੇਂ ਸਰੂਪਾਂ ਦੀ ਸਥਾਪਨਾ ਕੀਤੀ ਗਈ | ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਧਾਰਮਿਕ ਸਮਾਗਮ 'ਚ ਮੰਦਿਰ ...

ਪੂਰੀ ਖ਼ਬਰ »

ਸਬ ਡਵੀਜ਼ਨ ਦੇ ਦਫ਼ਤਰਾਂ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਨਾ ਕੀਤਾ ਜਾਵੇ-ਗਰਗ

ਭਵਾਨੀਗੜ੍ਹ, 6 ਦਸੰਬਰ (ਫੱਗੂਵਾਲਾ)-ਸਥਾਨਕ ਸਬ ਡਵੀਜ਼ਨ ਦੇ ਦਫ਼ਤਰਾਂ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ | ਇਹ ਵਿਚਾਰ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸਾਂਝੇ ਕੀਤੇ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ-ਚੌਧਰੀ, ਗਾਗਾ

ਕੌਹਰੀਆਂ, 6 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)-ਭਾਜਪਾ ਨੇ ਜਨਤਾ ਨੂੰ ਲੁਭਾਉਣ ਵਾਲੇ ਝੂਠੇ ਵਾਅਦੇ ਕਰਕੇ ਕੇਂਦਰ 'ਚ ਸਰਕਾਰ ਬਣਾਈ ਹੈ ਜਿਸ ਦੀ ਝਲਕ ਹੁਣ ਸਾਫ ਦਿਖਾਈ ਦੇ ਰਹੀ ਹੈ | ਉਕਤ ਵਿਚਾਰ ਗੋਗੀ ਚੌਧਰੀ ਰੋਗਲਾ ਯੂਥ ਜਨਰਲ ਸੈਕਟਰੀ ਪੰਜਾਬ ਅਤੇ ਜਗਦੇਵ ਸਿੰਘ ਗਾਗਾ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਡਿਪੂ ਹੋਲਡਰ ਵਿਹਲੇ ਬੈਠਣ ਲਈ ਮਜਬੂਰ-ਹਾਂਡਾ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਭੁੱਲਰ, ਧਾਲੀਵਾਲ)-ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਦੇ 16652 ਡਿੱਪੂ ਹੋਲਡਰ ਘਰ ਵਿਹਲੇ ਬੈਠਣ ਲਈ ਮਜਬੂਰ ਹਨ | ਇਕ ਪੈੱ੍ਰਸ ਨੋਟ ਜਾਰੀ ਕਰਦਿਆਂ ਬਲਾਕ ਪ੍ਰਧਾਨ ਡਿੱਪੂ ਹੋਲਡਰ ਐਸੋਸੀਏਸ਼ਨ ਪਰਮਜੀਤ ਸਿੰਘ ਹਾਂਡਾ ਨੇ ...

ਪੂਰੀ ਖ਼ਬਰ »

ਬਿ੍ਟਿਸ਼ ਕਾਨਵੈਂਟ ਸਕੂਲ ਵਿਖੇ 'ਬੇਬੀ ਸ਼ੋ' ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਰੁਪਿੰਦਰ ਸਿੰਘ ਸੱਗੂ)-ਸਥਾਨਕ ਪਟਿਆਲਾ ਰੋਡ 'ਤੇ ਸਥਿਤ ਬਿ੍ਟਿਸ਼ ਕਾਨਵੈਂਟ ਸਕੂਲ ਸੁਨਾਮ ਵਿਖੇ ਸਕੂਲ ਪ੍ਰਬੰਧਕਾਂ ਵਲੋਂ 'ਬੇਬੀ ਸ਼ੋ' ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਕਲਾਸਾਂ ਦੇ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਵਲੋਂ ਲੇਖਾ-ਜੋਖਾ ਕਰਨ ਸਬੰਧੀ ਮੀਟਿੰਗ

ਅਹਿਮਦਗੜ੍ਹ, 6 ਦਸੰਬਰ (ਰਣਧੀਰ ਸਿੰਘ ਮਹੋਲੀ)-ਇਲਾਕੇ ਦੀ ਸਮਾਜ ਸੇਵੀਂ ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਦੀ ਮੀਟਿੰਗ ਚੇਅਰਮੈਨ ਡਾ. ਰਜਿੰਦਰ ਮਿੱਤਲ ਤੇ ਪ੍ਰਧਾਨ ਡਾ. ਸੁਨੀਤ ਹਿੰਦ ਦੀ ਅਗਵਾਈ ਵਿਚ ਕੀਤੀ ਗਈ ਜਿਸ 'ਚ ਸੰਸਥਾ ਦੇ ਪ੍ਰਬੰਧਕਾਂ ...

ਪੂਰੀ ਖ਼ਬਰ »

ਸ਼ੈਲਰ ਉਦਯੋਗ ਤਬਾਹੀ ਵੱਲ, ਕੇਂਦਰ ਸਰਕਾਰ ਦੇਵੇ ਰਾਹਤ-ਸਿੰਗਲਾ

ਲਹਿਰਾਗਾਗਾ, 6 ਦਸੰਬਰ (ਅਸ਼ੋਕ ਗਰਗ)-ਪੰਜਾਬ ਐਗਰੋ ਦੇ ਸਾਬਕਾ ਵਾਇਸ ਚੇਅਰਮੈਨ ਤੇ ਐਫ.ਸੀ.ਆਈ ਨੌਰਥ ਜ਼ੋਨ ਦੇ ਸਾਬਕਾ ਸਲਾਹਕਾਰ ਸਤਪਾਲ ਸਿੰਗਲਾ ਨੇ ਕਿਹਾ ਕਿ ਨਵੰਬਰ ਮਹੀਨੇ 'ਚ ਜ਼ਿਆਦਾ ਧੁੰਦ ਤੇ ਮੀਂਹ ਨੇ ਸ਼ੈਲਰਾਂ ਅੰਦਰ ਪਏ ਝੋਨੇ 'ਚ ਨਮੀ ਦੀ ਮਾਤਰਾ ਵਧ ਜਾਣ ਕਾਰਨ ...

ਪੂਰੀ ਖ਼ਬਰ »

ਇੰਟਰਨੈਸ਼ਨਲ ਵੈਸ਼ ਫੈਡਰੇਸ਼ਨ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਦੀ ਮਦਦ ਕਰਨਾ ਹੈ-ਗੁਪਤਾ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਰੁਪਿੰਦਰ ਸਿੰਘ ਸੱਗੂ)-ਇੰਟਰਨੈਸ਼ਨਲ ਵੈਸ਼ ਫੈਡਰੇਸ਼ਨ ਦੇ ਕੌਮੀ ਜਰਨਲ ਸੈਕਟਰੀ ਬਾਬੂ ਰਾਮ ਗੁਪਤਾ ਨੇ ਅੱਜ ਇੱਥੇ ਘਣਸ਼ਾਮ ਕਾਂਸਲ ਦੇ ਨਿਵਾਸ ਸਥਾਨ 'ਤੇ ਪੈੱ੍ਰਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸੰਸਥਾ ਦਾ ਮੁੱਖ ...

ਪੂਰੀ ਖ਼ਬਰ »

ਦੰਦਾਂ ਦੀ ਸੰਭਾਲ ਲਈ ਚਿੱਤਰਕਲਾ ਮੁਕਾਬਲਾ

ਲੌਾਗੋਵਾਲ, 6 ਦਸੰਬਰ (ਵਿਨੋਦ)- ਸਿਹਤ ਵਿਭਾਗ ਵੱਲੋਂ ਮਨਾਏ ਗਏ ਦੰਦਾਂ ਦੇ ਪੰਦ੍ਹਰਵਾੜੇ ਤਹਿਤ ਐਸ.ਐਮ.ਓ. ਲੌਾਗੋਵਾਲ ਡਾ. ਮੰਜੂ ਸਿੰਗਲਾ ਦੀ ਅਗਵਾਈ ਹੇਠ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੰੁਡੇ) ਲੌਾਗੋਵਾਲ ਵਿਖੇ ਦੰਦਾਂ ਦੀ ਸਾਂਭ-ਸੰਭਾਲ ਲਈ ...

ਪੂਰੀ ਖ਼ਬਰ »

ਬੇਟੀਆਂ ਨੂੰ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਵਰਕਸ਼ਾਪ ਲਗਾਈ

ਮਸਤੂਆਣਾ ਸਾਹਿਬ, 6 ਦਸੰਬਰ (ਦਮਦਮੀ)- ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦੇ ਪਿ੍ੰਸੀਪਲ ਡਾ. ਇਕਬਾਲ ਸਿੰਘ ਦੀ ਯੋਗ ਅਗਵਾਈ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੂੰ ਪੜ੍ਹਾਈ ਸੰਬੰਧੀ ਉਤਸ਼ਾਹਿਤ ਕਰਨ ਲਈ ਅਤੇ ਸਰੀਰਕ ਸਫ਼ਾਈ ਸੰਬੰਧੀ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਦੀ ਬੈਠਕ

ਸੰਗਰੂਰ, 6 ਦਸੰਬਰ(ਧੀਰਜ ਪਸ਼ੌਰੀਆ)-ਕੈਮਿਸਟ ਐਸੋਸੀਏਸ਼ਨ ਸੰਗਰੂਰ ਦੀ ਐਗਜੈਕਟਿਵ ਕਮੇਟੀ ਦੀ ਬੈਠਕ 'ਚ ਕੈਮਿਸਟਾਂ ਦੀ ਭਲਾਈ ਲਈ ਮਹੱਤਵਪੂਰਨ ਫ਼ੈਸਲੇ ਲਏ ਗਏ | ਇਸ ਬਾਰੇ ਪ੍ਰਧਾਨ ਸ੍ਰੀ ਪ੍ਰੇਮ ਗਰਗ ਤੇ ਸੈਕਟਰੀ ਪੰਕਜ ਗੁਪਤਾ ਨੇ ਦੱਸਿਆ ਕਿ ਐਸੋਸੀਏਸ਼ਨ ਦਾ ਇਜਲਾਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX