ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਦੀਆਂ ਚਾਰ ਨਗਰ ਪੰਚਾਇਤਾਂ ਦੀਆਂ 17 ਦਸੰਬਰ ਨੂੰ ਹੋ ਰਹੀਆਂ ਚੋਣਾਂ ਲਈ 257 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਦਾਖਲ ਕਰਵਾਏ ਹਨ | ਨਾਮਜ਼ਦਗੀ ਪਰਚੇ ਦਾਖਲ ਕਰਵਾਉਣ ਦਾ ਅੱਜ ਅੰਤਿਮ ਦਿਨ ਸੀ | ਨਗਰ ਪੰਚਾਇਤ ...
ਦਿੜ੍ਹਬਾ ਮੰਡੀ, 6 ਦਸੰਬਰ (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੂੰ)-ਨਗਰ ਪੰਚਾਇਤ ਦਿੜ੍ਹਬਾ ਦੇ 13 ਵਾਂਰਡਾ ਲਈ 53 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਚੋਣ ਅਫ਼ਸਰ-ਕਮ-ਐਮ.ਡੀ.ਐਮ. ਦਿੜ੍ਹਬਾ ਅਮਰੇਸ਼ਵਰ ਸਿੰਘ ਨੇ ਦੱਸਿਆ ਕਿ ਨਗਰ ਪੰਚਾਇਤ ਦੀ ਚੋਣ ਲਈ 31 ਮਰਦਾਂ ...
ਮੂਨਕ, 6 ਦਸੰਬਰ (ਗਮਦੂਰ ਧਾਲੀਵਾਲ)-ਨਗਰ ਪੰਚਾਇਤ ਦੀਆਂ 17 ਦਸੰਬਰ ਨੰੂ ਹੋਣ ਵਾਲੀਆਂ ਚੋਣਾਂ ਦੇ ਨਾਮਜਦਗੀ ਪੱਤਰ ਦੇਣ ਦੀ ਆਖ਼ਰੀ ਦਿਨ 63 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਜਮ੍ਹਾ ਕਰਵਾਏ ਜਿਨ੍ਹਾਂ 'ਚ 34 ਔਰਤਾਂ ਅਤੇ 29 ਮਰਦਾਂ ਨੇ ਨਾਮਜ਼ਦਗੀ ਪੱਤਰ ਭਰੇ | ਵਾਰਡ ਨੰਬਰ 1 ਤੋਂ 4 ...
ਖਨੌਰੀ, 6 ਦਸੰਬਰ (ਬਲਵਿੰਦਰ ਸਿੰਘ ਥਿੰਦ ਰਾਜੇਸ਼ ਕੁਮਾਰ)-ਨਗਰ ਪੰਚਾਇਤ ਖਨੌਰੀ ਦੀਆਂ 17 ਦਸੰਬਰ ਨੂੰ ਪੈਣ ਜਾ ਰਹੀਆਂ ਵੋਟਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਆਖ਼ਰੀ ਦਿਨ ਤੱਕ ਕੁੱਲ 80 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਜਿਨ੍ਹਾਂ 'ਚ ਸਭ ...
ਚੀਮਾ ਮੰਡੀ, 6 ਦਸੰਬਰ (ਜਸਵਿੰਦਰ ਸਿੰਘ ਸ਼ੇਰੋਂ)-17 ਦਸੰਬਰ ਨੂੰ ਨਗਰ ਪੰਚਾਇਤ ਚੀਮਾ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਅੱਜ ਆਖ਼ਰੀ ਦਿਨ ਵੱਖ-ਵੱਖ ਉਮੀਦਵਾਰਾਂ ਨੇ ਆਪਣੇ ਕਾਗ਼ਜ਼ ਦਾਖ਼ਲ ਕਰਵਾਏ | ਸਥਾਨਕ ਕਸਬਾ ਵਿਖੇ 13 ਵਾਰਡਾਂ 'ਤੇ ਚੋਣਾਂ ...
ਲੌਾਗੋਵਾਲ, 6 ਦਸੰਬਰ (ਵਿਨੋਦ)-ਸਲਾਇਟ ਲੌਾਗੋਵਾਲ ਵਿਖੇ ਪੜ੍ਹਦੀ ਇੱਕ ਨਾਬਾਲਗ ਵਿਦਿਆਰਥਣ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦਾ ਸਮਾਚਾਰ ਹੈ | ਥਾਣਾ ਲੌਾਗੋਵਾਲ ਤੋਂ ਐਸ.ਐੱਚ.ਓ. ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਅਜੈ ਕੁਮਾਰ ਵਾਸੀ ਨਿਜਾਏ ਜ਼ਿਲ੍ਹਾ ਨਾਲੰਦਾ ...
ਭਵਾਨੀਗੜ੍ਹ, 6 ਦਸੰਬਰ (ਜਰਨੈਲ ਸਿੰਘ ਮਾਝੀ)-ਬਾਲਦ ਕੈਂਚੀਆਂ ਪੁਲ ਦੇ ਨਜ਼ਦੀਕ 3 ਕਾਰਾਂ ਤੇ 1 ਬੱਸ ਆਪਸ 'ਚ ਟਕਰਾ ਗਈਆਂ | ਮੌਕੇ 'ਤੇ ਹਾਜਰ ਲੋਕਾਂ ਦੇ ਦੱਸਣ ਅਨੁਸਾਰ ਇਹ ਹਾਦਸਾ ਇਕ ਤੇਜ਼ ਰਫ਼ਤਾਰ ਲੰਘ ਰਹੀ ਇਨੋਵਾ ਕਾਰ ਦੇ ਕਾਰਨ ਵਾਪਰਿਆ | ਹਾਦਸੇ ਤੋਂ ਬਾਅਦ ਕਾਰ ਵਾਲਾ ...
ਚੀਮਾਂ ਮੰਡੀ, 6 ਦਸੰਬਰ (ਜਸਵਿੰਦਰ ਸਿੰਘ ਸ਼ੇਰੋ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਤੋਲਾਵਾਲ ਵਿਖੇ ਇੱਕ ਖੂਹੀ ਦੀਆਂ ਢਿੱਗਾਂ ਡਿੱਗਣ ਨਾਲ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਤੋਲਵਾਲ ਦੇ ਇੱਕ ਸ਼ੈਲਰ ਵਿਖੇ ਮਿਸਤਰੀ ਲਾਭ ਸਿੰਘ ਪੁੱਤਰ ਪਿਆਰ ਸਿੰਘ ਵਾਸੀ ਧਰਮਗੜ੍ਹ ਤੇ ਕਰਮਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਤੋਲਾਵਾਲ ਖੂਹੀ ਪੁੱਟ ਰਹੇ ਸਨ, ਤਕਰੀਬਨ ਜਦੋਂ 15 ਕੁ ਫੁੱਟ ਖੂਹੀ ਪੱਟੀ ਗਈ ਤਾਂ ਅਚਾਨਕ ਉਨ੍ਹਾਂ ਉੱਪਰ ਮਿੱਟੀ ਦੀਆਂ ਢਿੱਗਾਂ ਡਿੱਗ ਪਈਆਂ | ਪਿੰਡ ਦੇ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ ਪਰ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ | ਦੋਵਾਂ ਲਾਸ਼ਾਂ ਨੂੰ ਸਿਵਲ ਹਸਪਤਾਲ ਸੁਨਾਮ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ |
ਧੂਰੀ, 6 ਦਸੰਬਰ (ਨਰਿੰਦਰ ਸੇਠ, ਸੰਜੇ ਲਹਿਰੀ)-ਅੱਜ ਜਹਾਂਗੀਰ ਨਹਿਰ ਦੇ ਨਵੇਂ ਬਣੇ ਪੁਲ ਦਾ ਉਦਘਾਟਨ ਧੂਰੀ ਹਲਕੇ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਕਰਕੇ ਲੋਕਾਂ ਦੇ ਸਪੁਰਦ ਕੀਤਾ | ਉਨ੍ਹਾਂ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ...
ਭਵਾਨੀਗੜ੍ਹ, 6 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਹੈਰੀਟੇਜ ਸਕੂਲ ਵਲੋਂ ਦੇਸ਼ ਵਿਚ ਵਧ ਰਹੇ ਪ੍ਰਦੂਸ਼ਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਦੇ ਬਾਜ਼ਾਰਾਂ 'ਚ ਪ੍ਰਦੂਸ਼ਣ ਵਿਰੋਧੀ ਰੈਲੀ ਕੱਢੀ ਗਈ ਜਿਸ ਦੀ ਸ਼ੁਰੂਆਤ ਰਾਮਪੁਰਾ ਰੋਡ ਤੋਂ ਸਕੂਲ ਪਿ੍ੰਸੀਪਲ ...
ਮਲੇਰਕੋਟਲਾ, 6 ਦਸੰਬਰ (ਕੁਠਾਲਾ, ਹਨੀਫ਼ ਥਿੰਦ)-ਅਯੁੱਧਿਆ 'ਚ ਸਦੀਆਂ ਤੋਂ ਸਥਾਪਤ ਬਾਬਰੀ ਮਸਜਿਦ 6 ਦਸੰਬਰ 1992 ਨੂੰ ਫ਼ਿਰਕਾ ਪ੍ਰਸ਼ਤ ਤਾਕਤਾਂ ਵਲੋਂ ਢਹਿ-ਢੇਰੀ ਕਰਕੇ ਸ਼ਹੀਦ ਕਰ ਦੇਣ ਦਾ ਦਰਦ 25 ਵਰਿ੍ਹਆਂ ਬਾਅਦ ਵੀ ਆਪਣੇ ਸ਼ੀਨੇ 'ਚ ਸਮੋਈ ਬੈਠੇ ਮੁਸਲਿਮ ਭਾਈਚਾਰੇ ਦੇ ...
ਲਹਿਰਾਗਾਗਾ, 6 ਦਸੰਬਰ (ਅਸ਼ੋਕ ਗਰਗ)-ਡਾ. ਦੇਵ ਰਾਜ ਡੀ.ਏ.ਵੀ. ਪਬਲਿਕ ਸਕੂਲ ਲਹਿਰਾਗਾਗਾ ਦੀ ਵਿਦਿਆਰਥਣ ਸਿਮਰਨ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗ) ਸੰਗਰੂਰ ਵਿਖੇ ਰਾਜ ਸਾਇੰਸ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਡਾ. ...
ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸੰਗਰੂਰ, ਵਿਖੇ ਜ਼ਿਲ੍ਹਾ ਸਾਇੰਸ ਸੈਂਟਰ ਸ: ਹਰਮਨਦੀਪ ਸਿੰਘ ਤੇ ਜ਼ਿਲ੍ਹਾ ਗਣਿਤ ਸੈਂਟਰ ਸ੍ਰੀ ਸੰਜੀਵ ਸਿੰਗਲਾ ਦੀ ਨਿਗਰਾਨੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੀਆਂ ...
ਕੌਹਰੀਆਂ, 6 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ 'ਚ ਜਥੇਦਾਰ ਹਰਦੇਵ ਸਿੰਘ ਰੋਗਲਾ ਨੂੰ ਮੈਂਬਰ ਬਣਾਏ ਜਾਣ 'ਤੇ ਹਲਕਾ ਦਿੜਬਾ ਦੇ ਅਕਾਲੀ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ...
ਮਸਤੂਆਣਾ ਸਾਹਿਬ, 6 ਦਸੰਬਰ (ਦਮਦਮੀ)-ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਅੱਜ ਸੰਸਥਾ ਦੇ ਟਰੱਸਟੀ ਪ੍ਰੋ. ਐਸ.ਪੀ.ਸਿੰਘ ਓਬਰਾਏ ਤੇ ਸੀਨੀਅਰ ਪੁਲਿਸ ਕਪਤਾਨ ...
ਅਹਿਮਦਗੜ੍ਹ, 6 ਦਸੰਬਰ (ਪੁਰੀ)-ਸੀ.ਪੀ.ਐਮ ਲੁਧਿਆਣਾ ਪੂਰਬੀ ਦੀ ਮੀਟਿੰਗ ਪਿੰਡ ਲਤਾਲਾ ਵਿਖੇ ਹੋਈ | ਮੀਟਿੰਗ 'ਚ ਕਿਸਾਨਾਂ, ਖੇਤ ਮਜ਼ਦੂਰਾਂ, ਮੁਲਾਜ਼ਮਾ ਅਤੇ ਕਿਰਤੀਆਂ ਦੇ ਮਸਲਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਇਨ੍ਹਾਂ ਦੀਆਂ ਹੱਕੀ ਮੰਗਾਂ ਲਈ ...
ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਰੁਪਿੰਦਰ ਸਿੰਘ ਸੱਗੂ)-ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਪੀ.ਆਰ.ਟੀ.ਸੀ ਦੇ ਵਾਇਸ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਨੇ ਅੱਜ ਸੁਨਾਮ ਵਿਖੇ ਪੈੱ੍ਰਸ ਨਾਲ ਗੱਲਬਾਤ ਕਰਦੇ ਹੋਏ ਤੇ ਕਾਂਗਰਸ ਸਰਕਾਰ ਦੀ ਸਖ਼ਤ ਆਲੋਚਨਾ ਕਰਦੇ ...
ਧਰਮਗੜ੍ਹ, 6 ਦਸੰਬਰ (ਗੁਰਜੀਤ ਸਿੰਘ ਚਹਿਲ)-ਸੰਗਰੂਰ ਜ਼ਿਲੇ੍ਹ ਦੇ ਪਿੰਡ ਫਤਹਿਗੜ੍ਹ ਵਿਖੇ ਲਹਿਰਾ-ਚੀਮਾ ਰੋਡ 'ਤੇ ਸਥਿਤ ਕੇ.ਸੀ.ਟੀ. ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਇਲਾਕੇ ਦੀਆਂ ਪੁਰਾਣੀਆਂ ਅਤੇ ਸਿਰਕੱਢ ਸੰਸਥਾਵਾਂ 'ਚੋਂ ਇੱਕ ਹੈ | ਇਸ ਕਾਲਜ ਤੋਂ ਪਾਸ ਹੋ ...
ਭਵਾਨੀਗੜ੍ਹ, 6 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਇਲਾਕੇ ਵਿਚ ਗ਼ਲਤ ਅਨਸਰਾਂ ਨੂੰ ਠੱਲ੍ਹ ਪਾਉਣ ਅਤੇ ਬਿਨਾਂ ਨੰਬਰੀ ਵਾਹਨਾਂ 'ਤੇ ਕਾਰਵਾਈ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਇਹ ਵਿਚਾਰ ਸਥਾਨਕ ਥਾਣਾ ਮੁਖੀ ਚਰਨਜੀਵ ਲਾਬਾਂ ਵਲੋਂ ਸ਼ਹਿਰ 'ਚ ਵਿਸ਼ੇਸ਼ ...
ਸੰਗਰੂਰ, 6 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਜੇ.ਪੀ. ਨਗਰ ਵੈਲਫੇਅਰ ਸੁਸਾਇਟੀ ਸੰਗਰੂਰ ਦੇ ਜਨਰਲ ਇਜਲਾਸ ਦੀ ਮੀਟਿੰਗ ਬਲਜੀਤ ਸਿੰਘ ਸਿਬੀਆ ਮੁੱਖ ਸਰਪ੍ਰਸਤ ਦੀ ਸਰਪ੍ਰਸਤੀ ਹੇਠ ਹੋਈ | ਸ੍ਰੀ ਵਿਨੋਦ ਕੁਮਾਰ ਜਨਰਲ ਸਕੱਤਰ ਨੇ ਪਵਨ ਕੁਮਾਰ ਸ਼ਰਮਾ ਕੈਸ਼ੀਅਰ ਦੇ ਬਿਮਾਰ ...
ਸੰਦੌੜ, 6 ਦਸੰਬਰ (ਗੁਰਪ੍ਰੀਤ ਸਿੰਘ ਚੀਮਾ)-ਬੀਤੇ ਦਿਨੀਂ ਭਾਈ ਦਇਆ ਸਿੰਘ ਟਰੱਸਟ ਵਲੋਂ ਕਰਵਾਏ ਗਏ ਗੁਰਬਾਣੀ ਕੰਠ ਮੁਕਾਬਲੇ 'ਚੋਂ ਕਪਿਲਾ ਮਾਡਲ ਸਕੂਲ ਸੰਦੌੜ ਦੇ ਬੱਚਿਆਂ ਨੇ ਅੱਵਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਸਕੂਲ ਪ੍ਰਬੰਧਕਾਂ ਕਪਿਲ ਦੇਵ ਗੋਇਲ ਤੇ ਮੈਡਮ ...
ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਰੁਪਿੰਦਰ ਸਿੰਘ ਸੱਗੂ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਿੰਦਰ ਪਾਲ ਸਿੰਘ ਲਾਲੀ ਵਲੋਂ ਅੱਜ ਉਨ੍ਹਾਂ ਦੇ ਸਨਮਾਨ ਮੌਕੇ ਬੋਲਦਿਆਂ ...
ਸੰਗਰੂਰ, 6 ਦਸੰਬਰ (ਦਮਨ, ਅਮਨ)-ਸਰਕਾਰੀ ਹਾਈ ਸਕੂਲ ਪਿੰਡ ਖੇੜੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਭਾਈ ਵੀਰ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਸਾਹਿਤਕਾਰ ਡਾ: ਚਰਨਜੀਤ ਸਿੰਘ ਉਡਾਰੀ ਮੁੱਖ ...
ਖਨੌਰੀ, 6 ਦਸੰਬਰ (ਰਾਜੇਸ਼ ਕੁਮਾਰ) - ਨਗਰ ਪੰਚਾਇਤ ਖਨੌਰੀ ਦੀਆਂ ਚੋਣਾਂ ਦਾ ਨਾਮਜ਼ਦਗੀਆਂ ਭਰਨ ਦਾ ਆਖ਼ਰੀ ਦਿਨ ਹੋਣ ਕਰਕੇ ਚੋਣ ਲੜਨ ਵਾਲੇ ਚਾਹਵਾਨ ਉਮੀਦਵਾਰਾਂ 'ਚ ਨਾਮਜ਼ਦਗੀ ਪਰਚੇ ਭਰਨ ਮੌਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ...
ਖਨੌਰੀ, 6 ਦਸੰਬਰ (ਰਾਜੇਸ਼ ਕੁਮਾਰ)-ਆਉਣ ਵਾਲੀ 17 ਦਸੰਬਰ ਨੂੰ ਨਗਰ ਪੰਚਾਇਤ ਖਨੌਰੀ ਦੀਆਂ ਹੋ ਰਹੀਆਂ 13 ਕੌਾਸਲਰਾਂ ਦੀ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਪੂਰੇ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ, ਕਾਂਗਰਸ ਸਰਕਾਰ ਨੇ ਸੱਤਾ 'ਚ ਬੈਠਦੇ ਹੀ ਗ਼ਰੀਬ ਲੋਕਾਂ ਲਈ ...
ਦਿੜ੍ਹਬਾ ਮੰਡੀ, 6 ਦਸੰਬਰ (ਹਰਬੰਸ ਸਿੰਘ ਛਾਜਲੀ)-ਨਗਰ ਪੰਚਾਇਤ ਦਿੜ੍ਹਬਾ ਦੀਆਂ ਚੋਣਾਂ ਦੀ ਕਮਾਂਡ ਪਾਵਰਕਾਮ ਦੇ ਸਾਬਕਾ ਪ੍ਰਬੰਧਕੀ ਡਾਇਰੈਕਟਰ ਤੇ ਸੀਨੀਅਰ ਅਕਾਲੀ ਆਗੂ ਗੁਰਬਚਨ ਸਿੰਘ ਬਚੀ ਨੇ ਸੰਭਾਲ ਲਈ ਹੈ | ਦਿੜ੍ਹਬਾ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਕੇ ...
ਖਨੌਰੀ, 6 ਦਸੰਬਰ (ਰਾਜੇਸ਼ ਕੁਮਾਰ) - ਨਗਰ ਪੰਚਾਇਤ ਖਨੌਰੀ ਦੀਆਂ ਚੋਣਾਂ ਦਾ ਨਾਮਜ਼ਦਗੀਆਂ ਭਰਨ ਦਾ ਆਖ਼ਰੀ ਦਿਨ ਹੋਣ ਕਰਕੇ ਚੋਣ ਲੜਨ ਵਾਲੇ ਚਾਹਵਾਨ ਉਮੀਦਵਾਰਾਂ 'ਚ ਨਾਮਜ਼ਦਗੀ ਪਰਚੇ ਭਰਨ ਮੌਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ...
ਸੰਦੌੜ, 6 ਦਸੰਬਰ (ਜਗਪਾਲ ਸਿੰਘ ਸੰਧੂ)-ਵਰਲਡ ਕੈਂਸਰ ਕੇਅਰ ਵਲੋਂ ਪਿੰਡ ਸੁਲਤਾਨਪੁਰ ਬਧਰਾਵਾਂ ਵਿਖੇ 9 ਦਸੰਬਰ ਨੂੰ ਇਕ ਮੁਫ਼ਤ ਮੈਡੀਕਲ ਜਾਂਚ ਕੈਂਪ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਕਲੱਬ ਦੇ ਸਰਪ੍ਰਸਤ ਐਨ.ਆਰ.ਆਈ. ਰਾਣਾ ਸੰਧੂ ਨੇ ...
ਲੌਾਗੋਵਾਲ, 6 ਦਸੰਬਰ (ਜਸਵੀਰ ਸਿੰਘ ਜੱਸੀ)-ਆਉਣ ਵਾਲੀਆਂ ਨਗਰ ਨਿਗਮ ਤੇ ਪੰਚਾਇਤ 'ਚ ਚੋਣਾਂ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ ਕਿਉਂਕਿ ਲੋਕਾਂ ਦਾ ਮੋਹ ਕਾਂਗਰਸ ਸਰਕਾਰ ਨਾਲੋਂ ਮੋਹ ਭੰਗ ਹੋ ਚੁੱਕਾ ਹੈ ਤੇ ਆਮ ਆਦਮੀ ਪਾਰਟੀ ਦੇ ਝੂਠ ਦਾ ਭਾਂਡਾ ...
ਧਰਮਗੜ੍ਹ, 6 ਦਸੰਬਰ (ਗੁਰਜੀਤ ਸਿੰਘ ਚਹਿਲ)-ਦੋ ਜ਼ਿਲਿ੍ਹਆਂ ਸੰਗਰੂਰ ਤੇ ਮਾਨਸਾ ਦੀ ਹੱਦ 'ਤੇ ਬਣੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਸੰਨ 2003 ਵਿਚ ਹੋਂਦ 'ਚ ਆਈ | ਇਹ ਸੰਸਥਾ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ...
ਸੰਗਰੂਰ, 6 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਗੋਲਡਨ ਅਰਥ ਗਲੋਬਲ ਸਕੂਲ ਸੰਗਰੂਰ ਦੀ ਸ਼ਾਮ ਬਹੁਤ ਹੀ ਯਾਦਗਾਰ ਤੇ ਖ਼ੂਬਸੂਰਤ ਹੋ ਨਿੱਬੜੀ | ਦਰਸ਼ਕਾਂ ਨੇ ਬਾਲ ਕਲਾਕਾਰਾਂ ਦੀ ਅਨੂਠੀਆਂ ਗਤੀਵਿਧੀਆਂ ਦਾ ਵਿਲੱਖਣ ਨਜ਼ਾਰਾ ਤੱਕਿਆ | ਇਸ ਪ੍ਰੋਗਰਾਮ ਦਾ ਸੰਚਾਲਨ ਸਕੂਲ ਦੇ ...
ਚੀਮਾ ਮੰਡੀ, 6 ਦਸੰਬਰ (ਜਗਰਾਜ ਮਾਨ)-ਨਗਰ ਪੰਚਾਇਤ ਚੀਮਾ ਦਾ ਚੋਣ ਦੰਗਲ ਅੱਜ ਉਮੀਦਵਾਰਾਂ ਵਲੋਂ ਕਾਗ਼ਜ਼ ਦਾਖਲ ਕਰਨ ਤੋਂ ਬਾਅਦ ਤੇਜ ਹੋ ਗਿਆ ਹੈ | ਤਕਰੀਬਨ ਸਾਰੇ 13 ਵਾਰਡਾਂ ਵਿਚੋਂ ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕਰ ਦਿੱਤੇ ਹਨ | ਹੁਣ ਉਮੀਦਵਾਰਾਂ 'ਚ ਵੋਟਰਾਂ ਦੀ ਤੋੜ ...
ਮਲੇਰਕੋਟਲਾ, 6 ਦਸੰਬਰ (ਕੁਠਾਲਾ)-ਮੰਦਿਰ ਕਮੇਟੀ ਡੇਰਾ ਬਾਬਾ ਨਰ ਸਿੰਘ ਦਾਸ ਸ੍ਰੀ ਕਾਲੀ ਮਾਤਾ ਮੰਦਿਰ ਵਿਖੇ ਸਨਾਤਨ ਵਿਧੀ ਵਿਧਾਨ ਮੁਤਾਬਿਕ ਸ਼ਿਵਲਿੰਗਾਂ ਦੇ ਤਿੰਨ ਨਵੇਂ ਸਰੂਪਾਂ ਦੀ ਸਥਾਪਨਾ ਕੀਤੀ ਗਈ | ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਧਾਰਮਿਕ ਸਮਾਗਮ 'ਚ ਮੰਦਿਰ ...
ਭਵਾਨੀਗੜ੍ਹ, 6 ਦਸੰਬਰ (ਫੱਗੂਵਾਲਾ)-ਸਥਾਨਕ ਸਬ ਡਵੀਜ਼ਨ ਦੇ ਦਫ਼ਤਰਾਂ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ | ਇਹ ਵਿਚਾਰ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸਾਂਝੇ ਕੀਤੇ | ...
ਕੌਹਰੀਆਂ, 6 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)-ਭਾਜਪਾ ਨੇ ਜਨਤਾ ਨੂੰ ਲੁਭਾਉਣ ਵਾਲੇ ਝੂਠੇ ਵਾਅਦੇ ਕਰਕੇ ਕੇਂਦਰ 'ਚ ਸਰਕਾਰ ਬਣਾਈ ਹੈ ਜਿਸ ਦੀ ਝਲਕ ਹੁਣ ਸਾਫ ਦਿਖਾਈ ਦੇ ਰਹੀ ਹੈ | ਉਕਤ ਵਿਚਾਰ ਗੋਗੀ ਚੌਧਰੀ ਰੋਗਲਾ ਯੂਥ ਜਨਰਲ ਸੈਕਟਰੀ ਪੰਜਾਬ ਅਤੇ ਜਗਦੇਵ ਸਿੰਘ ਗਾਗਾ ...
ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਭੁੱਲਰ, ਧਾਲੀਵਾਲ)-ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਦੇ 16652 ਡਿੱਪੂ ਹੋਲਡਰ ਘਰ ਵਿਹਲੇ ਬੈਠਣ ਲਈ ਮਜਬੂਰ ਹਨ | ਇਕ ਪੈੱ੍ਰਸ ਨੋਟ ਜਾਰੀ ਕਰਦਿਆਂ ਬਲਾਕ ਪ੍ਰਧਾਨ ਡਿੱਪੂ ਹੋਲਡਰ ਐਸੋਸੀਏਸ਼ਨ ਪਰਮਜੀਤ ਸਿੰਘ ਹਾਂਡਾ ਨੇ ...
ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਰੁਪਿੰਦਰ ਸਿੰਘ ਸੱਗੂ)-ਸਥਾਨਕ ਪਟਿਆਲਾ ਰੋਡ 'ਤੇ ਸਥਿਤ ਬਿ੍ਟਿਸ਼ ਕਾਨਵੈਂਟ ਸਕੂਲ ਸੁਨਾਮ ਵਿਖੇ ਸਕੂਲ ਪ੍ਰਬੰਧਕਾਂ ਵਲੋਂ 'ਬੇਬੀ ਸ਼ੋ' ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਕਲਾਸਾਂ ਦੇ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ ...
ਅਹਿਮਦਗੜ੍ਹ, 6 ਦਸੰਬਰ (ਰਣਧੀਰ ਸਿੰਘ ਮਹੋਲੀ)-ਇਲਾਕੇ ਦੀ ਸਮਾਜ ਸੇਵੀਂ ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਦੀ ਮੀਟਿੰਗ ਚੇਅਰਮੈਨ ਡਾ. ਰਜਿੰਦਰ ਮਿੱਤਲ ਤੇ ਪ੍ਰਧਾਨ ਡਾ. ਸੁਨੀਤ ਹਿੰਦ ਦੀ ਅਗਵਾਈ ਵਿਚ ਕੀਤੀ ਗਈ ਜਿਸ 'ਚ ਸੰਸਥਾ ਦੇ ਪ੍ਰਬੰਧਕਾਂ ...
ਲਹਿਰਾਗਾਗਾ, 6 ਦਸੰਬਰ (ਅਸ਼ੋਕ ਗਰਗ)-ਪੰਜਾਬ ਐਗਰੋ ਦੇ ਸਾਬਕਾ ਵਾਇਸ ਚੇਅਰਮੈਨ ਤੇ ਐਫ.ਸੀ.ਆਈ ਨੌਰਥ ਜ਼ੋਨ ਦੇ ਸਾਬਕਾ ਸਲਾਹਕਾਰ ਸਤਪਾਲ ਸਿੰਗਲਾ ਨੇ ਕਿਹਾ ਕਿ ਨਵੰਬਰ ਮਹੀਨੇ 'ਚ ਜ਼ਿਆਦਾ ਧੁੰਦ ਤੇ ਮੀਂਹ ਨੇ ਸ਼ੈਲਰਾਂ ਅੰਦਰ ਪਏ ਝੋਨੇ 'ਚ ਨਮੀ ਦੀ ਮਾਤਰਾ ਵਧ ਜਾਣ ਕਾਰਨ ...
ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਰੁਪਿੰਦਰ ਸਿੰਘ ਸੱਗੂ)-ਇੰਟਰਨੈਸ਼ਨਲ ਵੈਸ਼ ਫੈਡਰੇਸ਼ਨ ਦੇ ਕੌਮੀ ਜਰਨਲ ਸੈਕਟਰੀ ਬਾਬੂ ਰਾਮ ਗੁਪਤਾ ਨੇ ਅੱਜ ਇੱਥੇ ਘਣਸ਼ਾਮ ਕਾਂਸਲ ਦੇ ਨਿਵਾਸ ਸਥਾਨ 'ਤੇ ਪੈੱ੍ਰਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸੰਸਥਾ ਦਾ ਮੁੱਖ ...
ਲੌਾਗੋਵਾਲ, 6 ਦਸੰਬਰ (ਵਿਨੋਦ)- ਸਿਹਤ ਵਿਭਾਗ ਵੱਲੋਂ ਮਨਾਏ ਗਏ ਦੰਦਾਂ ਦੇ ਪੰਦ੍ਹਰਵਾੜੇ ਤਹਿਤ ਐਸ.ਐਮ.ਓ. ਲੌਾਗੋਵਾਲ ਡਾ. ਮੰਜੂ ਸਿੰਗਲਾ ਦੀ ਅਗਵਾਈ ਹੇਠ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੰੁਡੇ) ਲੌਾਗੋਵਾਲ ਵਿਖੇ ਦੰਦਾਂ ਦੀ ਸਾਂਭ-ਸੰਭਾਲ ਲਈ ...
ਮਸਤੂਆਣਾ ਸਾਹਿਬ, 6 ਦਸੰਬਰ (ਦਮਦਮੀ)- ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦੇ ਪਿ੍ੰਸੀਪਲ ਡਾ. ਇਕਬਾਲ ਸਿੰਘ ਦੀ ਯੋਗ ਅਗਵਾਈ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੂੰ ਪੜ੍ਹਾਈ ਸੰਬੰਧੀ ਉਤਸ਼ਾਹਿਤ ਕਰਨ ਲਈ ਅਤੇ ਸਰੀਰਕ ਸਫ਼ਾਈ ਸੰਬੰਧੀ ...
ਸੰਗਰੂਰ, 6 ਦਸੰਬਰ(ਧੀਰਜ ਪਸ਼ੌਰੀਆ)-ਕੈਮਿਸਟ ਐਸੋਸੀਏਸ਼ਨ ਸੰਗਰੂਰ ਦੀ ਐਗਜੈਕਟਿਵ ਕਮੇਟੀ ਦੀ ਬੈਠਕ 'ਚ ਕੈਮਿਸਟਾਂ ਦੀ ਭਲਾਈ ਲਈ ਮਹੱਤਵਪੂਰਨ ਫ਼ੈਸਲੇ ਲਏ ਗਏ | ਇਸ ਬਾਰੇ ਪ੍ਰਧਾਨ ਸ੍ਰੀ ਪ੍ਰੇਮ ਗਰਗ ਤੇ ਸੈਕਟਰੀ ਪੰਕਜ ਗੁਪਤਾ ਨੇ ਦੱਸਿਆ ਕਿ ਐਸੋਸੀਏਸ਼ਨ ਦਾ ਇਜਲਾਸ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX