ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 7 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਛਿੱਤਰ ਨਾਲ ਘੁੱਗੀ ਕੁੱਟਣ ਵਾਂਗ ਕਾਂਗਰਸ ਨੇ ਵੋਟਾਂ ਤੋਂ ਪਹਿਲਾਂ ਹੀ ਜਿੱਤੀਆਂ ਚੋਣਾਂ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- 17 ਦਸੰਬਰ ਨੂੰ ਹੋਣ ਵਾਲੀਆਂ ਮੱਲਾਂਵਾਲਾ ਅਤੇ ਮਖੂ ਨਗਰ ਪੰਚਾਇਤ ਦੀਆਂ ਚੋਣਾਂ ਕਾਂਗਰਸ ਨੇ ਛਿੱਤਰ ਨਾਲ ਘੁੱਗੀ ਕੁੱਟਣ ਵਾਂਗ ਬਿਨ ਮੁਕਾਬਲਾ ਹੀ ਜਿੱਤ ਲਈਆਂ ਹਨ, ਕਿਉਂਕਿ ਨਾ ਤਾਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ, ਆਮ ...

ਪੂਰੀ ਖ਼ਬਰ »

ਥਾਣਾ ਮੁਖੀ ਦੀ ਮੁਸਤੈਦੀ ਸਦਕਾ ਟਕਰਾਅ ਟਲਿਆ

ਮਖੂ, 6 ਦਸੰਬਰ (ਵਰਿੰਦਰ ਮਨਚੰਦਾ)- ਨਗਰ ਪੰਚਾਇਤ ਮਖੂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਤਾਰੀਖ਼ ਨੂੰ ਕਾਂਗਰਸੀ ਆਗੂਆਂ ਵਲੋਂ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਪਰ ਅਕਾਲੀ-ਭਾਜਪਾ, ਆਮ ਆਦਮੀ ਪਾਰਟੀ, ਸ਼ਿਵ ਸੈਨਾ ਅਤੇ ...

ਪੂਰੀ ਖ਼ਬਰ »

ਨਗਰ ਪੰਚਾਇਤ ਮੱਲਾਂਵਾਲਾ ਲਈ 13 ਕਾਂਗਰਸੀ ਅਤੇ 13 ਆਜ਼ਾਦ ਉਮੀਦਵਾਰਾਂ ਨਾਮਜ਼ਦਗੀ ਪੱਤਰ ਭਰੇ

ਮੱਲਾਂਵਾਲਾ, 6 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਅੱਜ 26 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਿਨ੍ਹਾਂ ਵਿਚ 13 ਉਮੀਦਵਾਰ ਕਾਂਗਰਸ ਪਾਰਟੀ ਦੇ ਅਤੇ 13 ...

ਪੂਰੀ ਖ਼ਬਰ »

ਨਗਰ ਪੰਚਾਇਤ ਚੋਣਾਂ 'ਚ ਹੰੂਝਾ ਫੇਰ ਜਿੱਤ ਦਰਜ ਕਰਾਂਗੇ-ਕੁਲਬੀਰ ਸਿੰਘ ਜ਼ੀਰਾ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਜ਼ੀਰਾ 'ਚ ਆਉਂਦੀਆਂ ਨਗਰ ਪੰਚਾਇਤਾਂ, ਮਖੂ ਅਤੇ ਮੱਲਾਂਵਾਲਾ 'ਚ ਹੰੂਝਾ ਫੇਰ ਜਿੱਤ ਦਰਜ ਕਰਕੇ ਕਾਂਗਰਸ ਪਾਰਟੀ ਇਤਿਹਾਸ ਰਚੇਗੀ ਅਤੇ ਇਨ੍ਹਾਂ ਚੋਣਾਂ ਦੌਰਾਨ ਬੜਬੋਲੇ ਅਕਾਲੀਆਂ ਨੂੰ ਲੋਕ ਮੂੰਹ ਨਹੀਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਜ਼ੀਰਾ ਦੀ ਮਹੀਨਾਵਾਰ ਮੀਟਿੰਗ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਨੰਬਰਦਾਰ ਯੂਨੀਅਨ ਜ਼ੀਰਾ ਦੀ ਮਾਸਿਕ ਮੀਟਿੰਗ ਗੁਰਦੁਆਰਾ ਸਾਹਿਬ ਹਰਨਾਮ ਸਰ ਨਾਨਕਸਰ ਜ਼ੀਰਾ ਵਿਖੇ ਪ੍ਰਧਾਨ ਸਰਦੂਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨ ਐਸੋਸੀਏਸ਼ਨ ਨੇ ਸਰਕਾਰ ਤੋਂ ਮੰਗਾਂ ਮੰਨਵਾਉਣ ਲਈ ਕੀਤਾ ਮਤਾ ਪਾਸ

ਗੁਰੂਹਰਸਹਾਏ, 6 ਦਸੰਬਰ (ਪਿ੍ਥਵੀ ਰਾਜ ਕੰਬੋਜ)- ਪੰਜਾਬ ਗੌਰਮਿੰਟ ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਰਾਜ ਨਰੂਲਾ ਜਨਰਲ ਸਕੱਤਰ ਨੇ ਫ਼ਿਰੋਜ਼ਪੁਰ ਵਿਖੇ ਆਰ.ਬੀ.ਆਈ. ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪਿੰਡ ਰਟੋਲ ਰੋਹੀ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਗੁਰਅਵਤਾਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਮਰਖਾਈ ਆਪਣੇ ਮੋਟਰਸਾਈਕਲ ਨੰਬਰ-ਪੀ.ਬੀ.15 ...

ਪੂਰੀ ਖ਼ਬਰ »

ਬਸਪਾ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ 'ਤੇ ਸਮਾਗਮ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਅੱਜ ਬਹੁਜਨ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਸਾਹਿਬ ਦਾ ਪ੍ਰੀ-ਨਿਰਵਾਣ ਦਿਵਸ ਵਾਲਮੀਕਿ ਮੰਦਿਰ ਡੇਰਾ ਮਾਤਾ ਭਲਾਈ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ...

ਪੂਰੀ ਖ਼ਬਰ »

ਸਿਹਤਮੰਦ ਰਹਿਣ ਲਈ ਜ਼ਮੀਨ ਦੀ ਸਿਹਤ ਵਿਚ ਵੀ ਸੁਧਾਰ ਜ਼ਰੂਰੀ-ਡਾ: ਬਲਵਿੰਦਰ ਸਿੰਘ

ਮਖੂ, 6 ਦਸੰਬਰ (ਵਰਿੰਦਰ ਮਨਚੰਦਾ)- ਸੰਸਾਰ ਜ਼ਮੀਨ ਦਿਵਸ ਮੌਕੇ ਪਿੰਡ ਸ਼ੀਹਾਂ ਪਾੜੀ ਵਿਖੇ ਬਲਾਕ ਪੱਧਰ ਦੇ ਕਿਸਾਨ ਸਿਖਲਾਈ ਕੈਂਪ ਵਿਚ ਆਏ ਅਗਾਂਹਵਧੂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ: ਬਲਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਮਖੂ ਨੇ ਕਿਹਾ ਕਿ ਪੂਰੀ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰਨ ਵਾਲਾ ਕਾਬੂ

ਫ਼ਾਜ਼ਿਲਕਾ, 6 ਦਸੰਬਰ(ਦਵਿੰਦਰ ਪਾਲ ਸਿੰਘ)-ਪੁਲਿਸ ਪਾਰਟੀ ਨੂੰ ਡਿਊਟੀ ਵਿਚ ਰੁਕਾਵਟ ਪਾਉਣ, ਮਾਰੂ ਹਮਲਾ ਕਰਨ ਅਤੇ ਪੁਲਿਸ ਪਾਰਟੀ ਦੇ ਿਖ਼ਲਾਫ਼ ਮਾੜੇ ਬੋਲ ਬੋਲਣ ਨੂੰ ਲੈ ਕੇ ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਿਰੋਜਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਮੈਜਿਸਟ੍ਰੇਟ ਰਾਮਵੀਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਸਤਲੁਜ ਦਰਿਆ 'ਚ ਰਾਤ ਸਮੇਂ ਪ੍ਰਾਈਵੇਟ ਕਿਸ਼ਤੀਆਂ ਚਲਾਉਣ 'ਤੇ ਪਾਬੰਦੀਆਂ 'ਚ ਵਾਧਾ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਪੈਂਦੇ ਦਰਿਆ ਸਤਲੁਜ ਵਿਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਪ੍ਰਾਈਵੇਟ ਕਿਸ਼ਤੀਆਂ ਚਲਾਉਣ 'ਤੇ ਪਾਬੰਦੀ ਲਗਾਉਣ ਦਾ ਹੁਕਮ ਪਿਛਲੇ ਕਈ ਸਾਲਾਂ ਤੋਂ ਚੱਲ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਦੀ ਮੀਟਿੰਗ

ਤਲਵੰਡੀ ਭਾਈ, 6 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵਰਕਰਾਂ ਦੀ ਇਕੱਤਰਤਾ ਪਿੰਡ ਹਰਦਾਸਾ ਵਿਖੇ ਇਕਾਈ ਪ੍ਰਧਾਨ ਜਗਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਨੇ ਉਚੇਚੇ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਸ਼ਹਿ ਨਾਲ ਕਾਂਗਰਸੀਆਂ ਨੇ ਸ਼ਰੇਆਮ ਕੀਤੀ ਗੁੰਡਾਗਰਦੀ-ਜ਼ੀਰਾ, ਜਿੰਦੂ, ਮਾਨ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀਆਂ ਚੋਣਾਂ ਸਬੰਧੀ ਅੱਜ ਨਾਮਜ਼ਦਗੀ ਦਾਖ਼ਲ ਕਰਨ ਦੇ ਆਖ਼ਰੀ ਦਿਨ ਮੱਲਾਂਵਾਲਾ ਅੰਦਰ ਅਕਾਲੀ-ਕਾਂਗਰਸੀਆਂ ਦਰਮਿਆਨ ਹੋਈ ਲੜਾਈ ਬਾਅਦ ਫ਼ਿਰੋਜ਼ਪੁਰ ਛਾਉਣੀ ਵਿਖੇ ਪੈੱ੍ਰਸ ...

ਪੂਰੀ ਖ਼ਬਰ »

ਅਕਾਲੀਆਂ ਨੇ ਗੁਰੂਹਰਸਹਾਏ ਦੀ ਤਰਜ਼ 'ਤੇ ਗੁੰਡਾਗਰਦੀ ਦੀ ਕੀਤੀ ਕੋਸ਼ਿਸ਼-ਵਿਧਾਇਕ ਜ਼ੀਰਾ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਮੱਲਾਂਵਾਲਾ ਅੰਦਰ ਅਕਾਲੀ ਆਗੂਆਂ ਵਲੋਂ ਕਾਂਗਰਸੀ ਵਿਧਾਇਕ ਅਤੇ ਉਸ ਦੇ ਸਾਥੀਆਂ 'ਤੇ ਲਗਾਏ ਹਮਲਾ ਕਰਨ ਅਤੇ ਗੰੁਡਾਗਰਦੀ ਕਰਨ ਦੇ ਦੋਸ਼ਾਂ ਨੂੰ ਸਰਾਸਰ ਝੂਠਾ ਦੱਸਦੇ ਹੋਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕੇਂਦਰ ਸਰਕਾਰ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਸਬਸਿਡੀ ਕੱਟਣ ਦਾ ਫ਼ੈਸਲਾ ਵਾਪਸ ਲਵੇ- ਭਾਕਿਯੂ ਕਾਦੀਆਂ

ਜ਼ੀਰਾ, 6 ਦਸੰਬਰ (ਜਗਤਾਰ ਸਿੰਘ ਮਨੇਸ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ, ਬਲਾਕ ...

ਪੂਰੀ ਖ਼ਬਰ »

ਕਾਂਗਰਸ ਅਕਾਲੀਆਂ ਵਿਰੁੱਧ ਝੂਠੇ ਪਰਚੇ ਦਰਜ ਕਰਵਾ ਕੇ ਨਗਰ ਪੰਚਾਇਤਾਂ 'ਤੇ ਕਾਬਜ਼ ਹੋਣਾ ਚਾਹੰੁਦੀ ਹੈ- ਜ਼ੀਰਾ, ਜਿੰਦੂ, ਮਾਨ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਪੰਜਾਬ 'ਚ ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਲਾਮਬੰਦ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਜ਼ਿਲ੍ਹਾ ਪੱਧਰੀ ਸਾਂਝੀ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ...

ਪੂਰੀ ਖ਼ਬਰ »

ਬੋਲੀ ਵਾਲੀ ਰਕਮ ਜਮ੍ਹਾਂ ਕਰਾਉਣ ਦੀ ਜ਼ਿੰਮੇਵਾਰੀ ਸਰਪੰਚ ਤੇ ਸੈਕਟਰੀ ਦੀ ਹੁੰਦੀ ਹੈ-ਪੰਚਾਇਤ ਅਫ਼ਸਰ

ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡਾਂ 'ਚ ਪੰਚਾਇਤੀ ਜ਼ਮੀਨਾਂ ਦੀ ਬੋਲੀ ਵਿਚ ਸ਼ਾਮਿਲ ਬਲਾਕ ਗੁਰੂਹਰਸਹਾਏ ਦੇ ਪੰਚਾਇਤ ਅਫ਼ਸਰ ਬਿੰਦਰ ਸਿੰਘ ਨੇ ਕਿਹਾ ਹੈ ਕਿ ਜੋ ਉਸ ਉੱਪਰ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦੀ ਰਕਮ ਦਫ਼ਤਰ ਵਿਚ ਜਮ੍ਹਾ ਨਾ ਕਰਾਉਣ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਤੋਂ ਪਤੀ ਤੇ ਸੱਸ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਡੇਢ ਸਾਲ ਪਹਿਲਾਂ ਹੀ ਹੋਈ ਇਕ ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਦੇ ਮਾਮਲੇ ਨੂੰ ਲੈ ਕੇ ਪਤੀ ਅਤੇ ਸੱਸ ਿਖ਼ਲਾਫ਼ ਵੋਮੈਨ ਥਾਣਾ ਫ਼ਿਰੋਜ਼ਪੁਰ ਵਲੋਂ ਮੁਕੱਦਮਾ ਦਰਜ ਕੀਤਾ ਗਿਆ | ਪੀੜਤਾ ਰੀਨਾ ਪੁੱਤਰੀ ਮੁਕੇਸ਼ ਕੁਮਾਰ ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਪਾਰਟੀ ਵਲੋਂ ਡਾ: ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ 'ਤੇ ਸ਼ਰਧਾਂਜਲੀ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਨ ਦਿਵਸ 'ਤੇ ਡੈਮੋਕੇ੍ਰਟਿਕ ਪਾਰਟੀ ਆਫ਼ ਇੰਡੀਆ ਵਲੋਂ ਸ਼ਰਧਾਂਜਲੀ ਭੇਟ ਕਰਦਿਆਂ ਸ਼ਰਧਾ ਦੇ ਫ਼ੁਲ ਭੇਟ ਕੀਤੇ | ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣਾਂ ਨੇ ਵੋਟ ਬਣਾਉਣ ਲਈ ਜਾਗਰੂਕਤਾ ਰੈਲੀ ਕੱਢੀ

ਗੁਰੂਹਰਸਹਾਏ, 6 ਦਸੰਬਰ (ਅਮਰਜੀਤ ਸਿੰਘ ਬਹਿਲ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਹਿਲੀ ਜਨਵਰੀ 2018 ਨੂੰ 18 ਸਾਲ ਦੀ ਉਮਰ ਪੂਰ ਕਰ ਰਹੇ ਨੌਜਵਾਨਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਫ਼ਿਰੋਜ਼ਪੁਰ ਅਤੇ ਚਰਨਦੀਪ ਸਿੰਘ ਐੱਸ. ਡੀ. ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੈਲੀ

ਫ਼ਿਰੋਜ਼ਪੁਰ, 6 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ ਡੀਪੂ ਦੇ ਕਾਮਿਆਂ ਨਾਲ ਮਿਲ ਕੇ ਭਰਵੀਂ ਵਿਸ਼ਾਲ ਰੈਲੀ ਕੀਤੀ ਗਈ | ਇਸ ਵਿਸ਼ਾਲ ਰੈਲੀ ਦੀ ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੈਲੀ

ਫ਼ਿਰੋਜ਼ਪੁਰ, 6 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ ਡੀਪੂ ਦੇ ਕਾਮਿਆਂ ਨਾਲ ਮਿਲ ਕੇ ਭਰਵੀਂ ਵਿਸ਼ਾਲ ਰੈਲੀ ਕੀਤੀ ਗਈ | ਇਸ ਵਿਸ਼ਾਲ ਰੈਲੀ ਦੀ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਮਨਾਇਆ 55ਵਾਂ ਸਥਾਪਨਾ ਦਿਵਸ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਏ.ਡੀ.ਜੀ.ਪੀ. ਸ੍ਰੀ ਬੀ.ਕੇ. ਬਾਵਾ, ਕੁਲਤਾਰਨ ਸਿੰਘ ਘੁੰਮਣ ਕਮਾਡੈਂਟ ਜਨਰਲ ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ 3 ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਸਰਹੱਦੀ ਪਿੰਡ ਗਜਨੀ ਵਾਲਾ 'ਚ ਕੱਲ੍ਹ ਸ਼ਾਮ ਹੋਏ ਇਕ ਜ਼ਮੀਨੀ ਝਗੜੇ ਨੂੰ ਲੈ ਕੇ ਦੋਸ਼ੀਆਂ ਵਲੋਂ ਪਾਲੋ ਬਾਈ ਇਕ ਔਰਤ ਦੀ ਕੀਤੀ ਕੁੱਟਮਾਰ ਦੇ ਮਾਮਲੇ 'ਚ ਤਿੰਨ ਵਿਅਕਤੀ ਬਲਵੀਰ ਸਿੰਘ, ਜਸਵੰਤ ਸਿੰਘ ਅਤੇ ਸਤਨਾਮ ਸਿੰਘ ਿਖ਼ਲਾਫ਼ ...

ਪੂਰੀ ਖ਼ਬਰ »

• ਹਾਦਸਿਆਂ 'ਚ ਵਾਧਾ • ਵਾਹਨ ਫਸੇ ਰਹਿੰਦੇ ਜਾਮ 'ਚ • ਪ੍ਰਸ਼ਾਸਨ ਸੁੱਤਾ ਕੁੰਭਕਰਨ ਦੀ ਨੀਂਦ
ਲੱਖਾਂ ਰੁਪਏ ਖ਼ਰਚ ਕੇ ਸ਼ਹਿਰ ਅੰਦਰ ਲਗਾਈਆਂ ਟ੍ਰੈਫ਼ਿਕ ਲਾਈਟਾਂ ਹੋਈ ਫੁੱਸ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪ੍ਰਸ਼ਾਸਨ ਦੀ ਲਾਪਰਵਾਹੀ ਤੇ ਅਣਦੇਖੀ ਕਰਕੇ ਫ਼ਿਰੋਜ਼ਪੁਰ ਅੰਦਰ ਵਾਹਨਾਂ ਦੀ ਭੀੜ-ਭੜੱਕੇ ਵਾਲੇ ਚੌਾਕ 'ਤੇ ਵਾਪਰਦੇ ਹਾਦਸਿਆਂ 'ਚ ਅਜਾਈਾ ਜਾਂਦੀਆਂ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਅਤੇ ਟ੍ਰੈਫ਼ਿਕ ਸੁਧਾਰਾਂ ...

ਪੂਰੀ ਖ਼ਬਰ »

ਰਿਸ਼ਵਤ ਲੈਂਦੇ ਟ੍ਰੈਫ਼ਿਕ ਪੁਲਿਸ ਮੁਲਾਜ਼ਮਾਂ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ

ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ/ਪਿ੍ਥਵੀ ਰਾਜ ਕੰਬੋਜ)- ਨਿੱਤ ਦਿਹਾੜੇ ਨਾਕਾਬੰਦੀ ਕਰਕੇ ਲੋਕਾਂ ਨੂੰ ਖ਼ੱਜਲ਼-ਖ਼ੁਆਰ ਕਰਕੇ ਉਨ੍ਹਾਂ ਕੋਲੋਂ ਮੋਟੀ ਰਿਸ਼ਵਤ ਲੈਣ ਵਾਲੇ ਦੋ ਟ੍ਰੈਫ਼ਿਕ ਪੁਲਿਸ ਅਧਿਕਾਰੀਆਂ ਦਾ ਰਿਸ਼ਵਤ ਲੈਂਦੇ ਸੋਸ਼ਲ ਮੀਡੀਆ 'ਤੇ ਵੀਡੀਓ ...

ਪੂਰੀ ਖ਼ਬਰ »

ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਕੇਂਦਰੀ ਜੇਲ੍ਹ 'ਚ ਬੰਦ ਜਸਪਾਲ ਸਿੰਘ ਉਰਫ਼ ਜੱਸਾ ਪੁੱਤਰ ਕਸ਼ਮੀਰ ਸਿੰਘ ਵਾਸੀ ਟਿੱਬੀ ਖ਼ੁਰਦ ਦੇ ਕਬਜ਼ੇ ਵਿਚੋਂ ਜੇਲ੍ਹ ਕਰਮਚਾਰੀਆਂ ਵਲੋਂ ਇਕ ਮੋਬਾਈਲ ਫ਼ੋਨ ਮਾਰਕਾ ਸੈਮਸੰਗ ਸਮੇਤ ਬੈਟਰੀ ਬਿਨਾਂ ਸਿੰਮ ਕਾਰਡ ਤੋਂ ਬਰਾਮਦ ...

ਪੂਰੀ ਖ਼ਬਰ »

ਕਿਸਾਨ ਵਲੋਂ ਆਪਣੀ ਮਾਲਕੀ ਜ਼ਮੀਨ 'ਤੇ ਬੀਜੀ ਕਣਕ ਵਾਹੁਣ ਦਾ ਦੋਸ਼

ਮਮਦੋਟ, 6 ਦਸੰਬਰ (ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਦੇ ਸਰਹੱਦੀ ਪਿੰਡ ਚੱਕ ਰਾਓ ਕਿ ਹਿਠਾੜ ਵਾਸੀ ਗ਼ਰੀਬ ਕਿਸਾਨ ਕਸ਼ਮੀਰ ਸਿੰਘ ਨੇ ਕਰੀਬ ਇਕ ਦਰਜਨ ਵਿਅਕਤੀਆਂ 'ਤੇ ਆਪਣੀ 2 ਏਕੜ ਮਾਲਕੀ ਜ਼ਮੀਨ ਵਿਚ ਬੀਜੀ ਹੋਈ ਕਣਕ ਤੇ ਹਰੇ ਚਾਰੇ ਦੀ ਫ਼ਸਲ ਨੂੰ ਜ਼ਬਰਦਸਤੀ ਵਾਹੁਣ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਗਿੱਲੇ ਕੂੜੇ ਤੋਂ ਖਾਦ ਤਿਆਰ ਕਰਨ ਦਾ ਕੰਮ ਸ਼ੁਰੂ- ਈ. ਓ.

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਭਾਰਤ ਸਰਕਾਰ ਵਲੋਂ ਨਿਯੁਕਤ ਕੀਤੀ ਕੁਆਲਿਟੀ ਕੌਾਸਲ ਆਫ਼ ਇੰਡੀਆ ਦੀ ਟੀਮ ਵਲੋਂ 4041 ਸ਼ਹਿਰਾਂ ਵਿਚ ਜਨਵਰੀ 2018 ਵਿਚ ਸਵੱਛਤਾ ਸਰਵੇਖਣ ਕੀਤਾ ਜਾਣਾ ਹੈ, ਜਿਸ ਦੇ ਆਧਾਰ 'ਤੇ ਸ਼ਹਿਰਾਂ ਦੀ ਸਫ਼ਾਈ ਸਬੰਧੀ ਰੈਕਿੰਗ ਕੀਤੀ ਜਾਣੀ ਹੈ | ਇਸ ਦੇ ਮੱਦੇਨਜ਼ਰ ਅੱਜ ਕਾਰਜ ਸਾਧਕ ਅਫ਼ਸਰ ਪਰਮਿੰਦਰ ਸਿੰਘ ਸੁਖੀਜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੈਨੇਟਰੀ ਇੰਸਪੈਕਟਰ ਸੁਖਪਾਲ ਸਿੰਘ ਅਤੇ ਸ਼ਾਮ ਕੁਮਾਰ ਦੀ ਅਗਵਾਈ ਹੇਠ ਸੈਨੇਟਰੀ ਸੁਪਰਵਾਈਜ਼ਰ ਅਤੇ ਸਫ਼ਾਈ ਸੇਵਕਾਂ ਦੀ ਟੀਮ ਦੇ ਸਹਿਯੋਗ ਨਾਲ ਸ਼ਹਿਰ ਵਿਚ ਸਫ਼ਾਈ ਮੁਹਿੰਮ ਚਲਾਈ ਗਈ | ਪਰਮਿੰਦਰ ਸਿੰਘ ਸੁਖੀਜਾ ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਇਸ ਸਫ਼ਾਈ ਮੁਹਿੰਮ ਤਹਿਤ ਅੱਜ ਸ਼ਹਿਰ ਦੇ ਵੱਖ-ਵੱਖ ਸਥਾਨਾਂ ਜਿਵੇਂ ਕਿ ਆਰ.ਐਸ.ਡੀ. ਕਾਲਜ ਰੋਡ ਤੋਂ ਭਗਤ ਸਿੰਘ ਕਾਲੋਨੀ ਦੇ ਡਿਵਾਈਡਰ, ਪੈੱ੍ਰਸ ਕਲੱਬ ਰੋਡ ਤੋਂ ਅਫ਼ਸਰ ਕਾਲੋਨੀ, ਸ਼ਹੀਦ ਊਧਮ ਸਿੰਘ ਚੌਾਕ ਅਤੇ ਬਸਤੀ ਆਵਾ ਦੇ ਆਸ-ਪਾਸ ਇਲਾਕਿਆਂ ਦੀ ਸਫ਼ਾਈ ਕਰਵਾਈ ਗਈ ਹੈ | ਉਨ੍ਹਾਂ ਅੱਗੇ ਦੱਸਿਆ ਭਾਰਤ ਸਰਕਾਰ ਦੀਆਂ ਹਦਾਇਤਾਂ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਨਗਰ ਕੌਾਸਲ ਵਲੋਂ ਗਿੱਲੇ ਕੂੜੇ ਤੋਂ ਖਾਦ ਤਿਆਰ ਕਰਨ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਗਿੱਲੇ ਕੂੜੇ ਜੋ ਕਿ ਹੋਟਲ, ਰੈਸਟੋਰੈਂਟ, ਢਾਬਾ ਆਦਿ ਤੋਂ ਇਕੱਠਾ ਕੀਤਾ ਜਾਂਦਾ ਹੈ, ਉਸ ਨੂੰ ਨਗਰ ਕੌਾਸਲ ਦੁਆਰਾ ਬਣਾਏ ਗਏ ਕੰਪੋਸਟ ਪਿੱਟ ਵਿਚ ਪਾ ਕੇ ਗਿੱਲੇ ਕੂੜੇ ਦੀ ਪਰਤ ਵਿਛਾਈ ਜਾਂਦੀ ਹੈ ਅਤੇ ਰੋਜ਼ਾਨਾ ਲਗਭਗ 1 ਤੋਂ 2 ਟਨ ਗਿੱਲੇ ਕੂੜੇ ਨੂੰ ਇਨ੍ਹਾਂ ਪਿੱਟਾਂ ਵਿਚ ਤਕਨੀਕ ਅਨੁਸਾਰ ਪਾਇਆ ਜਾਵੇਗਾ ਅਤੇ ਲਗਭਗ 3 ਮਹੀਨੇ ਬਾਅਦ ਇਸ ਕੂੜੇ ਤੋਂ ਤਿਆਰ ਕੀਤੀ ਖਾਦ ਨੂੰ ਪਾਰਕਾਂ ਆਦਿ ਵਿਚ ਉਪਯੋਗ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਾਲ 2017 ਦੇ ਵਿਚ ਹੋਏ ਸਰਵੇਖਣ 'ਚ ਫ਼ਿਰੋਜ਼ਪੁਰ ਨੇ ਪੂਰੇ ਦੇਸ਼ ਭਰ ਵਿਚ 222ਵਾਂ ਸਥਾਨ, ਪੰਜਾਬ ਵਿਚੋਂ 5ਵਾਂ ਸਥਾਨ ਅਤੇ ਫਾਸਟੇਸਟ ਮੂਵਿੰਗ ਸਿਟੀ ਵਿਚ ਨਾਰਥ ਜ਼ੋਨ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਸੀ | ਸੈਨੇਟਰੀ ਇੰਸਪੈਕਟਰ ਸੁਖਪਾਲ ਸਿੰਘ ਅਤੇ ਸ਼ਾਮ ਕੁਮਾਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਦੁਕਾਨਾਂ ਦੇ ਕੂੜੇ ਨੂੰ ਕੂੜਾਦਾਨ ਅੰਦਰ ਹੀ ਰੱਖਣ ਅਤੇ ਇਸ ਕੂੜੇ ਨੂੰ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀ ਨੂੰ ਹੀ ਦੇਣ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕੂੜੇ ਨੂੰ ਸੜਕਾਂ 'ਤੇ ਸੁੱਟੇਗਾ, ਕੂੜੇ ਨੂੰ ਅੱਗ ਲਗਾਏਗਾ ਜਾ ਸਫ਼ਾਈ ਦੇ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਮਿਊਾਸੀਪਲ ਐਕਟ 1911 ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਚਲਾਨ ਕੱਟੇ ਜਾਣਗੇ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX