ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)੿ ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਛਿੱਤਰ ਨਾਲ ਘੁੱਗੀ ਕੁੱਟਣ ਵਾਂਗ ਕਾਂਗਰਸ ਨੇ ਵੋਟਾਂ ਤੋਂ ਪਹਿਲਾਂ ਹੀ ਜਿੱਤੀਆਂ ਚੋਣਾਂ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- 17 ਦਸੰਬਰ ਨੂੰ ਹੋਣ ਵਾਲੀਆਂ ਮੱਲਾਂਵਾਲਾ ਅਤੇ ਮਖੂ ਨਗਰ ਪੰਚਾਇਤ ਦੀਆਂ ਚੋਣਾਂ ਕਾਂਗਰਸ ਨੇ ਛਿੱਤਰ ਨਾਲ ਘੁੱਗੀ ਕੁੱਟਣ ਵਾਂਗ ਬਿਨ ਮੁਕਾਬਲਾ ਹੀ ਜਿੱਤ ਲਈਆਂ ਹਨ, ਕਿਉਂਕਿ ਨਾ ਤਾਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ, ਆਮ ...

ਪੂਰੀ ਖ਼ਬਰ »

ਥਾਣਾ ਮੁਖੀ ਦੀ ਮੁਸਤੈਦੀ ਸਦਕਾ ਟਕਰਾਅ ਟਲਿਆ

ਮਖੂ, 6 ਦਸੰਬਰ (ਵਰਿੰਦਰ ਮਨਚੰਦਾ)- ਨਗਰ ਪੰਚਾਇਤ ਮਖੂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਤਾਰੀਖ਼ ਨੂੰ ਕਾਂਗਰਸੀ ਆਗੂਆਂ ਵਲੋਂ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਪਰ ਅਕਾਲੀ-ਭਾਜਪਾ, ਆਮ ਆਦਮੀ ਪਾਰਟੀ, ਸ਼ਿਵ ਸੈਨਾ ਅਤੇ ...

ਪੂਰੀ ਖ਼ਬਰ »

ਨਗਰ ਪੰਚਾਇਤ ਮੱਲਾਂਵਾਲਾ ਲਈ 13 ਕਾਂਗਰਸੀ ਅਤੇ 13 ਆਜ਼ਾਦ ਉਮੀਦਵਾਰਾਂ ਨਾਮਜ਼ਦਗੀ ਪੱਤਰ ਭਰੇ

ਮੱਲਾਂਵਾਲਾ, 6 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਅੱਜ 26 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਿਨ੍ਹਾਂ ਵਿਚ 13 ਉਮੀਦਵਾਰ ਕਾਂਗਰਸ ਪਾਰਟੀ ਦੇ ਅਤੇ 13 ...

ਪੂਰੀ ਖ਼ਬਰ »

ਨਗਰ ਪੰਚਾਇਤ ਚੋਣਾਂ 'ਚ ਹੰੂਝਾ ਫੇਰ ਜਿੱਤ ਦਰਜ ਕਰਾਂਗੇ-ਕੁਲਬੀਰ ਸਿੰਘ ਜ਼ੀਰਾ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਜ਼ੀਰਾ 'ਚ ਆਉਂਦੀਆਂ ਨਗਰ ਪੰਚਾਇਤਾਂ, ਮਖੂ ਅਤੇ ਮੱਲਾਂਵਾਲਾ 'ਚ ਹੰੂਝਾ ਫੇਰ ਜਿੱਤ ਦਰਜ ਕਰਕੇ ਕਾਂਗਰਸ ਪਾਰਟੀ ਇਤਿਹਾਸ ਰਚੇਗੀ ਅਤੇ ਇਨ੍ਹਾਂ ਚੋਣਾਂ ਦੌਰਾਨ ਬੜਬੋਲੇ ਅਕਾਲੀਆਂ ਨੂੰ ਲੋਕ ਮੂੰਹ ਨਹੀਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਜ਼ੀਰਾ ਦੀ ਮਹੀਨਾਵਾਰ ਮੀਟਿੰਗ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਨੰਬਰਦਾਰ ਯੂਨੀਅਨ ਜ਼ੀਰਾ ਦੀ ਮਾਸਿਕ ਮੀਟਿੰਗ ਗੁਰਦੁਆਰਾ ਸਾਹਿਬ ਹਰਨਾਮ ਸਰ ਨਾਨਕਸਰ ਜ਼ੀਰਾ ਵਿਖੇ ਪ੍ਰਧਾਨ ਸਰਦੂਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨ ਐਸੋਸੀਏਸ਼ਨ ਨੇ ਸਰਕਾਰ ਤੋਂ ਮੰਗਾਂ ਮੰਨਵਾਉਣ ਲਈ ਕੀਤਾ ਮਤਾ ਪਾਸ

ਗੁਰੂਹਰਸਹਾਏ, 6 ਦਸੰਬਰ (ਪਿ੍ਥਵੀ ਰਾਜ ਕੰਬੋਜ)- ਪੰਜਾਬ ਗੌਰਮਿੰਟ ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਰਾਜ ਨਰੂਲਾ ਜਨਰਲ ਸਕੱਤਰ ਨੇ ਫ਼ਿਰੋਜ਼ਪੁਰ ਵਿਖੇ ਆਰ.ਬੀ.ਆਈ. ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪਿੰਡ ਰਟੋਲ ਰੋਹੀ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਗੁਰਅਵਤਾਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਮਰਖਾਈ ਆਪਣੇ ਮੋਟਰਸਾਈਕਲ ਨੰਬਰ-ਪੀ.ਬੀ.15 ...

ਪੂਰੀ ਖ਼ਬਰ »

ਬਸਪਾ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ 'ਤੇ ਸਮਾਗਮ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਅੱਜ ਬਹੁਜਨ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਸਾਹਿਬ ਦਾ ਪ੍ਰੀ-ਨਿਰਵਾਣ ਦਿਵਸ ਵਾਲਮੀਕਿ ਮੰਦਿਰ ਡੇਰਾ ਮਾਤਾ ਭਲਾਈ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ...

ਪੂਰੀ ਖ਼ਬਰ »

ਸਿਹਤਮੰਦ ਰਹਿਣ ਲਈ ਜ਼ਮੀਨ ਦੀ ਸਿਹਤ ਵਿਚ ਵੀ ਸੁਧਾਰ ਜ਼ਰੂਰੀ-ਡਾ: ਬਲਵਿੰਦਰ ਸਿੰਘ

ਮਖੂ, 6 ਦਸੰਬਰ (ਵਰਿੰਦਰ ਮਨਚੰਦਾ)- ਸੰਸਾਰ ਜ਼ਮੀਨ ਦਿਵਸ ਮੌਕੇ ਪਿੰਡ ਸ਼ੀਹਾਂ ਪਾੜੀ ਵਿਖੇ ਬਲਾਕ ਪੱਧਰ ਦੇ ਕਿਸਾਨ ਸਿਖਲਾਈ ਕੈਂਪ ਵਿਚ ਆਏ ਅਗਾਂਹਵਧੂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ: ਬਲਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਮਖੂ ਨੇ ਕਿਹਾ ਕਿ ਪੂਰੀ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰਨ ਵਾਲਾ ਕਾਬੂ

ਫ਼ਾਜ਼ਿਲਕਾ, 6 ਦਸੰਬਰ(ਦਵਿੰਦਰ ਪਾਲ ਸਿੰਘ)-ਪੁਲਿਸ ਪਾਰਟੀ ਨੂੰ ਡਿਊਟੀ ਵਿਚ ਰੁਕਾਵਟ ਪਾਉਣ, ਮਾਰੂ ਹਮਲਾ ਕਰਨ ਅਤੇ ਪੁਲਿਸ ਪਾਰਟੀ ਦੇ ਿਖ਼ਲਾਫ਼ ਮਾੜੇ ਬੋਲ ਬੋਲਣ ਨੂੰ ਲੈ ਕੇ ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਿਰੋਜਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਮੈਜਿਸਟ੍ਰੇਟ ਰਾਮਵੀਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਸਤਲੁਜ ਦਰਿਆ 'ਚ ਰਾਤ ਸਮੇਂ ਪ੍ਰਾਈਵੇਟ ਕਿਸ਼ਤੀਆਂ ਚਲਾਉਣ 'ਤੇ ਪਾਬੰਦੀਆਂ 'ਚ ਵਾਧਾ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਪੈਂਦੇ ਦਰਿਆ ਸਤਲੁਜ ਵਿਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਪ੍ਰਾਈਵੇਟ ਕਿਸ਼ਤੀਆਂ ਚਲਾਉਣ 'ਤੇ ਪਾਬੰਦੀ ਲਗਾਉਣ ਦਾ ਹੁਕਮ ਪਿਛਲੇ ਕਈ ਸਾਲਾਂ ਤੋਂ ਚੱਲ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਦੀ ਮੀਟਿੰਗ

ਤਲਵੰਡੀ ਭਾਈ, 6 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵਰਕਰਾਂ ਦੀ ਇਕੱਤਰਤਾ ਪਿੰਡ ਹਰਦਾਸਾ ਵਿਖੇ ਇਕਾਈ ਪ੍ਰਧਾਨ ਜਗਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਨੇ ਉਚੇਚੇ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਸ਼ਹਿ ਨਾਲ ਕਾਂਗਰਸੀਆਂ ਨੇ ਸ਼ਰੇਆਮ ਕੀਤੀ ਗੁੰਡਾਗਰਦੀ-ਜ਼ੀਰਾ, ਜਿੰਦੂ, ਮਾਨ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀਆਂ ਚੋਣਾਂ ਸਬੰਧੀ ਅੱਜ ਨਾਮਜ਼ਦਗੀ ਦਾਖ਼ਲ ਕਰਨ ਦੇ ਆਖ਼ਰੀ ਦਿਨ ਮੱਲਾਂਵਾਲਾ ਅੰਦਰ ਅਕਾਲੀ-ਕਾਂਗਰਸੀਆਂ ਦਰਮਿਆਨ ਹੋਈ ਲੜਾਈ ਬਾਅਦ ਫ਼ਿਰੋਜ਼ਪੁਰ ਛਾਉਣੀ ਵਿਖੇ ਪੈੱ੍ਰਸ ...

ਪੂਰੀ ਖ਼ਬਰ »

ਅਕਾਲੀਆਂ ਨੇ ਗੁਰੂਹਰਸਹਾਏ ਦੀ ਤਰਜ਼ 'ਤੇ ਗੁੰਡਾਗਰਦੀ ਦੀ ਕੀਤੀ ਕੋਸ਼ਿਸ਼-ਵਿਧਾਇਕ ਜ਼ੀਰਾ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਮੱਲਾਂਵਾਲਾ ਅੰਦਰ ਅਕਾਲੀ ਆਗੂਆਂ ਵਲੋਂ ਕਾਂਗਰਸੀ ਵਿਧਾਇਕ ਅਤੇ ਉਸ ਦੇ ਸਾਥੀਆਂ 'ਤੇ ਲਗਾਏ ਹਮਲਾ ਕਰਨ ਅਤੇ ਗੰੁਡਾਗਰਦੀ ਕਰਨ ਦੇ ਦੋਸ਼ਾਂ ਨੂੰ ਸਰਾਸਰ ਝੂਠਾ ਦੱਸਦੇ ਹੋਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕੇਂਦਰ ਸਰਕਾਰ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਸਬਸਿਡੀ ਕੱਟਣ ਦਾ ਫ਼ੈਸਲਾ ਵਾਪਸ ਲਵੇ- ਭਾਕਿਯੂ ਕਾਦੀਆਂ

ਜ਼ੀਰਾ, 6 ਦਸੰਬਰ (ਜਗਤਾਰ ਸਿੰਘ ਮਨੇਸ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ, ਬਲਾਕ ...

ਪੂਰੀ ਖ਼ਬਰ »

ਕਾਂਗਰਸ ਅਕਾਲੀਆਂ ਵਿਰੁੱਧ ਝੂਠੇ ਪਰਚੇ ਦਰਜ ਕਰਵਾ ਕੇ ਨਗਰ ਪੰਚਾਇਤਾਂ 'ਤੇ ਕਾਬਜ਼ ਹੋਣਾ ਚਾਹੰੁਦੀ ਹੈ- ਜ਼ੀਰਾ, ਜਿੰਦੂ, ਮਾਨ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਪੰਜਾਬ 'ਚ ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਲਾਮਬੰਦ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਜ਼ਿਲ੍ਹਾ ਪੱਧਰੀ ਸਾਂਝੀ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ...

ਪੂਰੀ ਖ਼ਬਰ »

ਬੋਲੀ ਵਾਲੀ ਰਕਮ ਜਮ੍ਹਾਂ ਕਰਾਉਣ ਦੀ ਜ਼ਿੰਮੇਵਾਰੀ ਸਰਪੰਚ ਤੇ ਸੈਕਟਰੀ ਦੀ ਹੁੰਦੀ ਹੈ-ਪੰਚਾਇਤ ਅਫ਼ਸਰ

ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡਾਂ 'ਚ ਪੰਚਾਇਤੀ ਜ਼ਮੀਨਾਂ ਦੀ ਬੋਲੀ ਵਿਚ ਸ਼ਾਮਿਲ ਬਲਾਕ ਗੁਰੂਹਰਸਹਾਏ ਦੇ ਪੰਚਾਇਤ ਅਫ਼ਸਰ ਬਿੰਦਰ ਸਿੰਘ ਨੇ ਕਿਹਾ ਹੈ ਕਿ ਜੋ ਉਸ ਉੱਪਰ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦੀ ਰਕਮ ਦਫ਼ਤਰ ਵਿਚ ਜਮ੍ਹਾ ਨਾ ਕਰਾਉਣ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਤੋਂ ਪਤੀ ਤੇ ਸੱਸ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਡੇਢ ਸਾਲ ਪਹਿਲਾਂ ਹੀ ਹੋਈ ਇਕ ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਦੇ ਮਾਮਲੇ ਨੂੰ ਲੈ ਕੇ ਪਤੀ ਅਤੇ ਸੱਸ ਿਖ਼ਲਾਫ਼ ਵੋਮੈਨ ਥਾਣਾ ਫ਼ਿਰੋਜ਼ਪੁਰ ਵਲੋਂ ਮੁਕੱਦਮਾ ਦਰਜ ਕੀਤਾ ਗਿਆ | ਪੀੜਤਾ ਰੀਨਾ ਪੁੱਤਰੀ ਮੁਕੇਸ਼ ਕੁਮਾਰ ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਪਾਰਟੀ ਵਲੋਂ ਡਾ: ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ 'ਤੇ ਸ਼ਰਧਾਂਜਲੀ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਨ ਦਿਵਸ 'ਤੇ ਡੈਮੋਕੇ੍ਰਟਿਕ ਪਾਰਟੀ ਆਫ਼ ਇੰਡੀਆ ਵਲੋਂ ਸ਼ਰਧਾਂਜਲੀ ਭੇਟ ਕਰਦਿਆਂ ਸ਼ਰਧਾ ਦੇ ਫ਼ੁਲ ਭੇਟ ਕੀਤੇ | ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣਾਂ ਨੇ ਵੋਟ ਬਣਾਉਣ ਲਈ ਜਾਗਰੂਕਤਾ ਰੈਲੀ ਕੱਢੀ

ਗੁਰੂਹਰਸਹਾਏ, 6 ਦਸੰਬਰ (ਅਮਰਜੀਤ ਸਿੰਘ ਬਹਿਲ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਹਿਲੀ ਜਨਵਰੀ 2018 ਨੂੰ 18 ਸਾਲ ਦੀ ਉਮਰ ਪੂਰ ਕਰ ਰਹੇ ਨੌਜਵਾਨਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਫ਼ਿਰੋਜ਼ਪੁਰ ਅਤੇ ਚਰਨਦੀਪ ਸਿੰਘ ਐੱਸ. ਡੀ. ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੈਲੀ

ਫ਼ਿਰੋਜ਼ਪੁਰ, 6 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ ਡੀਪੂ ਦੇ ਕਾਮਿਆਂ ਨਾਲ ਮਿਲ ਕੇ ਭਰਵੀਂ ਵਿਸ਼ਾਲ ਰੈਲੀ ਕੀਤੀ ਗਈ | ਇਸ ਵਿਸ਼ਾਲ ਰੈਲੀ ਦੀ ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੈਲੀ

ਫ਼ਿਰੋਜ਼ਪੁਰ, 6 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ ਡੀਪੂ ਦੇ ਕਾਮਿਆਂ ਨਾਲ ਮਿਲ ਕੇ ਭਰਵੀਂ ਵਿਸ਼ਾਲ ਰੈਲੀ ਕੀਤੀ ਗਈ | ਇਸ ਵਿਸ਼ਾਲ ਰੈਲੀ ਦੀ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਮਨਾਇਆ 55ਵਾਂ ਸਥਾਪਨਾ ਦਿਵਸ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਏ.ਡੀ.ਜੀ.ਪੀ. ਸ੍ਰੀ ਬੀ.ਕੇ. ਬਾਵਾ, ਕੁਲਤਾਰਨ ਸਿੰਘ ਘੁੰਮਣ ਕਮਾਡੈਂਟ ਜਨਰਲ ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ 3 ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਸਰਹੱਦੀ ਪਿੰਡ ਗਜਨੀ ਵਾਲਾ 'ਚ ਕੱਲ੍ਹ ਸ਼ਾਮ ਹੋਏ ਇਕ ਜ਼ਮੀਨੀ ਝਗੜੇ ਨੂੰ ਲੈ ਕੇ ਦੋਸ਼ੀਆਂ ਵਲੋਂ ਪਾਲੋ ਬਾਈ ਇਕ ਔਰਤ ਦੀ ਕੀਤੀ ਕੁੱਟਮਾਰ ਦੇ ਮਾਮਲੇ 'ਚ ਤਿੰਨ ਵਿਅਕਤੀ ਬਲਵੀਰ ਸਿੰਘ, ਜਸਵੰਤ ਸਿੰਘ ਅਤੇ ਸਤਨਾਮ ਸਿੰਘ ਿਖ਼ਲਾਫ਼ ...

ਪੂਰੀ ਖ਼ਬਰ »

• ਹਾਦਸਿਆਂ 'ਚ ਵਾਧਾ • ਵਾਹਨ ਫਸੇ ਰਹਿੰਦੇ ਜਾਮ 'ਚ • ਪ੍ਰਸ਼ਾਸਨ ਸੁੱਤਾ ਕੁੰਭਕਰਨ ਦੀ ਨੀਂਦ
ਲੱਖਾਂ ਰੁਪਏ ਖ਼ਰਚ ਕੇ ਸ਼ਹਿਰ ਅੰਦਰ ਲਗਾਈਆਂ ਟ੍ਰੈਫ਼ਿਕ ਲਾਈਟਾਂ ਹੋਈ ਫੁੱਸ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪ੍ਰਸ਼ਾਸਨ ਦੀ ਲਾਪਰਵਾਹੀ ਤੇ ਅਣਦੇਖੀ ਕਰਕੇ ਫ਼ਿਰੋਜ਼ਪੁਰ ਅੰਦਰ ਵਾਹਨਾਂ ਦੀ ਭੀੜ-ਭੜੱਕੇ ਵਾਲੇ ਚੌਾਕ 'ਤੇ ਵਾਪਰਦੇ ਹਾਦਸਿਆਂ 'ਚ ਅਜਾਈਾ ਜਾਂਦੀਆਂ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਅਤੇ ਟ੍ਰੈਫ਼ਿਕ ਸੁਧਾਰਾਂ ...

ਪੂਰੀ ਖ਼ਬਰ »

ਰਿਸ਼ਵਤ ਲੈਂਦੇ ਟ੍ਰੈਫ਼ਿਕ ਪੁਲਿਸ ਮੁਲਾਜ਼ਮਾਂ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ

ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ/ਪਿ੍ਥਵੀ ਰਾਜ ਕੰਬੋਜ)- ਨਿੱਤ ਦਿਹਾੜੇ ਨਾਕਾਬੰਦੀ ਕਰਕੇ ਲੋਕਾਂ ਨੂੰ ਖ਼ੱਜਲ਼-ਖ਼ੁਆਰ ਕਰਕੇ ਉਨ੍ਹਾਂ ਕੋਲੋਂ ਮੋਟੀ ਰਿਸ਼ਵਤ ਲੈਣ ਵਾਲੇ ਦੋ ਟ੍ਰੈਫ਼ਿਕ ਪੁਲਿਸ ਅਧਿਕਾਰੀਆਂ ਦਾ ਰਿਸ਼ਵਤ ਲੈਂਦੇ ਸੋਸ਼ਲ ਮੀਡੀਆ 'ਤੇ ਵੀਡੀਓ ਆਉਣ 'ਤੇ ਜ਼ਿਲ੍ਹਾ ਪੁਲਿਸ ਕਪਤਾਨ ਵਲੋਂ ਮੁਅੱਤਲ ਕਰ ਦਿੱਤਾ ਗਿਆ | ਆਪਣੇ ਰਿਸ਼ਵਤ ਕਾਂਡ ਦੀ ਪੁਸ਼ਟੀ ਇਨ੍ਹਾਂ ਮੁਲਾਜ਼ਮਾਂ ਨੇ ਖੁਦ ਵੀ ਗੱਲਬਾਤ ਦੌਰਾਨ ਕੀਤੀ | ਭਾਵੇਂ ਇਨ੍ਹਾਂ ਟ੍ਰੈਫ਼ਿਕ ਮੁਲਾਜ਼ਮਾਂ ਵਲੋਂ ਸਿਆਸੀ ਆਕਾਵਾਂ ਅਤੇ ਜ਼ਿਲ੍ਹਾ ਪੁਲਿਸ ਕਪਤਾਨ ਦੇ ਗੇੜੇ ਕੱਢ ਕੇ ਆਪਣੀ ਬਹਾਲੀ ਲਈ ਮਿੰਨਤਾਂ ਕੀਤੀਆਂ ਜਾ ਰਹੀਆਂ ਹਨ, ਪਰ ਗੁਰੂਹਰਸਹਾਏ ਦੇ ਲੋਕਾਂ ਨੂੰ ਇਨ੍ਹਾਂ ਰਿਸ਼ਵਤਖ਼ੋਰ ਮੁਲਾਜ਼ਮਾਂ ਤੋਂ ਨਿਜਾਤ ਮਿਲ ਗਈ ਹੈ | ਇਲਾਕੇ ਦੇ ਸਮਾਜਸੇਵੀ ਲੋਕਾਂ ਨੇ ਜ਼ਿਲ੍ਹਾ ਪੁਲਿਸ ਕਪਤਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਨ੍ਹਾਂ ਰਿਸ਼ਵਤਖ਼ੋਰ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮੁਅੱਤਲ ਕਰ ਦਿੱਤਾ ਹੈ | ਗੁਰੂਹਰਸਹਾਏ ਵਿਖੇ ਟ੍ਰੈਫ਼ਿਕ ਇੰਚਾਰਜ ਬਲਵਿੰਦਰ ਸਿੰਘ, ਦਲਬੀਰ ਸਿੰਘ ਤੇ ਹੋਰ ਟ੍ਰੈਫ਼ਿਕ ਵਾਲਿਆਂ ਵਲੋਂ ਸ਼ਹਿਰ ਅੰਦਰ ਟ੍ਰੈਫ਼ਿਕ ਦੇ ਸੁਧਾਰ ਲਈ ਕੋਈ ਵੀ ਕੰਮ ਨਹੀਂ ਕੀਤਾ ਜਾਂਦਾ ਸੀ, ਸਗੋਂ ਆਏ ਦਿਨ ਥਾਂ-ਥਾਂ ਨਾਕਾਬੰਦੀ ਕਰਕੇ ਚਲਾਨ ਕੱਟਣ ਦੇ ਨਾਮ 'ਤੇ ਮੋਟੀ ਰਕਮ ਇਕੱਠੀ ਕੀਤੀ ਜਾਂਦੀ ਸੀ | ਇਹ ਰਿਸ਼ਵਤਖ਼ੋਰ ਮੁਲਾਜ਼ਮ ਲੋਕਾਂ ਕੋਲੋਂ ਤਾਂ 50-100 ਰੁਪਏ ਵੀ ਲਏ ਜਾਂਦੇ ਸੀ, ਜਦਕਿ ਉਲੰਘਣਾ ਕਰਨ ਵਾਲੇ ਦਾ ਚਲਾਨ ਕੱਟਣ ਦੀ ਬਜਾਏ ਮੋਟੀ ਰਕਮ ਲੈ ਕੇ ਛੱਡ ਦਿੰਦੇ ਸਨ | ਇਹ ਰਿਸ਼ਵਤਖ਼ੋਰ ਮੁਲਾਜ਼ਮਾਂ ਨੇ ਲੋਕਾਂ ਵਿਚ ਆਪਣਾ ਪ੍ਰਭਾਵ ਪਾਉਣ ਲਈ ਚਲਾਨ ਕੱਟਣ ਲਈ ਕੀਤੀ ਨਾਕਾਬੰਦੀ ਦੀਆਂ ਖ਼ਬਰਾਂ ਲਗਵਾ ਕੇ ਅਖ਼ਬਾਰਾਂ ਦੀਆਂ ਸੁਰਖ਼ੀਆਂ ਵਿਚ ਛਾਏ ਹੋਏ ਸਨ | ਅਖੀਰ ਚਲਾਨ ਕੱਟਦੇ-ਕੱਟਦੇ ਇਹ ਖ਼ੁਦ ਹੀ ਮੁਅੱਤਲ ਹੋ ਬੈਠੇ | ਹੁਣ ਵੇਖਣਾ ਇਹ ਹੋਵੇਗਾ ਕਿ ਪੂਰਾ ਮਾਮਲਾ ਸਾਹਮਣੇ ਦੇ ਬਾਅਦ ਵੀ ਕਿ ਇਹ ਮੁਲਾਜ਼ਮ ਮਿੰਨਤਾਂ-ਤਰਲੇ ਕਰਕੇ ਆਪਣੇ ਜਾਨ ਛੁਡਵਾ ਲੈਂਦੇ ਹਨ ਜਾਂ ਫਿਰ ਵਿਭਾਗ ਲੋਕ ਹਿਤਾਂ ਲਈ ਇਨ੍ਹਾਂ ਰਿਸ਼ਵਤਖ਼ੋਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗਾ |


ਖ਼ਬਰ ਸ਼ੇਅਰ ਕਰੋ

ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਕੇਂਦਰੀ ਜੇਲ੍ਹ 'ਚ ਬੰਦ ਜਸਪਾਲ ਸਿੰਘ ਉਰਫ਼ ਜੱਸਾ ਪੁੱਤਰ ਕਸ਼ਮੀਰ ਸਿੰਘ ਵਾਸੀ ਟਿੱਬੀ ਖ਼ੁਰਦ ਦੇ ਕਬਜ਼ੇ ਵਿਚੋਂ ਜੇਲ੍ਹ ਕਰਮਚਾਰੀਆਂ ਵਲੋਂ ਇਕ ਮੋਬਾਈਲ ਫ਼ੋਨ ਮਾਰਕਾ ਸੈਮਸੰਗ ਸਮੇਤ ਬੈਟਰੀ ਬਿਨਾਂ ਸਿੰਮ ਕਾਰਡ ਤੋਂ ਬਰਾਮਦ ...

ਪੂਰੀ ਖ਼ਬਰ »

ਕਿਸਾਨ ਵਲੋਂ ਆਪਣੀ ਮਾਲਕੀ ਜ਼ਮੀਨ 'ਤੇ ਬੀਜੀ ਕਣਕ ਵਾਹੁਣ ਦਾ ਦੋਸ਼

ਮਮਦੋਟ, 6 ਦਸੰਬਰ (ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਦੇ ਸਰਹੱਦੀ ਪਿੰਡ ਚੱਕ ਰਾਓ ਕਿ ਹਿਠਾੜ ਵਾਸੀ ਗ਼ਰੀਬ ਕਿਸਾਨ ਕਸ਼ਮੀਰ ਸਿੰਘ ਨੇ ਕਰੀਬ ਇਕ ਦਰਜਨ ਵਿਅਕਤੀਆਂ 'ਤੇ ਆਪਣੀ 2 ਏਕੜ ਮਾਲਕੀ ਜ਼ਮੀਨ ਵਿਚ ਬੀਜੀ ਹੋਈ ਕਣਕ ਤੇ ਹਰੇ ਚਾਰੇ ਦੀ ਫ਼ਸਲ ਨੂੰ ਜ਼ਬਰਦਸਤੀ ਵਾਹੁਣ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਗਿੱਲੇ ਕੂੜੇ ਤੋਂ ਖਾਦ ਤਿਆਰ ਕਰਨ ਦਾ ਕੰਮ ਸ਼ੁਰੂ- ਈ. ਓ.

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਭਾਰਤ ਸਰਕਾਰ ਵਲੋਂ ਨਿਯੁਕਤ ਕੀਤੀ ਕੁਆਲਿਟੀ ਕੌਾਸਲ ਆਫ਼ ਇੰਡੀਆ ਦੀ ਟੀਮ ਵਲੋਂ 4041 ਸ਼ਹਿਰਾਂ ਵਿਚ ਜਨਵਰੀ 2018 ਵਿਚ ਸਵੱਛਤਾ ਸਰਵੇਖਣ ਕੀਤਾ ਜਾਣਾ ਹੈ, ਜਿਸ ਦੇ ਆਧਾਰ 'ਤੇ ਸ਼ਹਿਰਾਂ ਦੀ ਸਫ਼ਾਈ ਸਬੰਧੀ ਰੈਕਿੰਗ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX