ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- 17 ਦਸੰਬਰ ਨੂੰ ਹੋਣ ਵਾਲੀਆਂ ਮੱਲਾਂਵਾਲਾ ਅਤੇ ਮਖੂ ਨਗਰ ਪੰਚਾਇਤ ਦੀਆਂ ਚੋਣਾਂ ਕਾਂਗਰਸ ਨੇ ਛਿੱਤਰ ਨਾਲ ਘੁੱਗੀ ਕੁੱਟਣ ਵਾਂਗ ਬਿਨ ਮੁਕਾਬਲਾ ਹੀ ਜਿੱਤ ਲਈਆਂ ਹਨ, ਕਿਉਂਕਿ ਨਾ ਤਾਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ, ਆਮ ...
ਮਖੂ, 6 ਦਸੰਬਰ (ਵਰਿੰਦਰ ਮਨਚੰਦਾ)- ਨਗਰ ਪੰਚਾਇਤ ਮਖੂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਤਾਰੀਖ਼ ਨੂੰ ਕਾਂਗਰਸੀ ਆਗੂਆਂ ਵਲੋਂ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਪਰ ਅਕਾਲੀ-ਭਾਜਪਾ, ਆਮ ਆਦਮੀ ਪਾਰਟੀ, ਸ਼ਿਵ ਸੈਨਾ ਅਤੇ ...
ਮੱਲਾਂਵਾਲਾ, 6 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਅੱਜ 26 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਿਨ੍ਹਾਂ ਵਿਚ 13 ਉਮੀਦਵਾਰ ਕਾਂਗਰਸ ਪਾਰਟੀ ਦੇ ਅਤੇ 13 ...
ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਜ਼ੀਰਾ 'ਚ ਆਉਂਦੀਆਂ ਨਗਰ ਪੰਚਾਇਤਾਂ, ਮਖੂ ਅਤੇ ਮੱਲਾਂਵਾਲਾ 'ਚ ਹੰੂਝਾ ਫੇਰ ਜਿੱਤ ਦਰਜ ਕਰਕੇ ਕਾਂਗਰਸ ਪਾਰਟੀ ਇਤਿਹਾਸ ਰਚੇਗੀ ਅਤੇ ਇਨ੍ਹਾਂ ਚੋਣਾਂ ਦੌਰਾਨ ਬੜਬੋਲੇ ਅਕਾਲੀਆਂ ਨੂੰ ਲੋਕ ਮੂੰਹ ਨਹੀਂ ...
ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਨੰਬਰਦਾਰ ਯੂਨੀਅਨ ਜ਼ੀਰਾ ਦੀ ਮਾਸਿਕ ਮੀਟਿੰਗ ਗੁਰਦੁਆਰਾ ਸਾਹਿਬ ਹਰਨਾਮ ਸਰ ਨਾਨਕਸਰ ਜ਼ੀਰਾ ਵਿਖੇ ਪ੍ਰਧਾਨ ਸਰਦੂਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ...
ਗੁਰੂਹਰਸਹਾਏ, 6 ਦਸੰਬਰ (ਪਿ੍ਥਵੀ ਰਾਜ ਕੰਬੋਜ)- ਪੰਜਾਬ ਗੌਰਮਿੰਟ ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਰਾਜ ਨਰੂਲਾ ਜਨਰਲ ਸਕੱਤਰ ਨੇ ਫ਼ਿਰੋਜ਼ਪੁਰ ਵਿਖੇ ਆਰ.ਬੀ.ਆਈ. ਦੇ ਅਧਿਕਾਰੀਆਂ ਵਲੋਂ ...
ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪਿੰਡ ਰਟੋਲ ਰੋਹੀ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਗੁਰਅਵਤਾਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਮਰਖਾਈ ਆਪਣੇ ਮੋਟਰਸਾਈਕਲ ਨੰਬਰ-ਪੀ.ਬੀ.15 ...
ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਅੱਜ ਬਹੁਜਨ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਸਾਹਿਬ ਦਾ ਪ੍ਰੀ-ਨਿਰਵਾਣ ਦਿਵਸ ਵਾਲਮੀਕਿ ਮੰਦਿਰ ਡੇਰਾ ਮਾਤਾ ਭਲਾਈ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ...
ਮਖੂ, 6 ਦਸੰਬਰ (ਵਰਿੰਦਰ ਮਨਚੰਦਾ)- ਸੰਸਾਰ ਜ਼ਮੀਨ ਦਿਵਸ ਮੌਕੇ ਪਿੰਡ ਸ਼ੀਹਾਂ ਪਾੜੀ ਵਿਖੇ ਬਲਾਕ ਪੱਧਰ ਦੇ ਕਿਸਾਨ ਸਿਖਲਾਈ ਕੈਂਪ ਵਿਚ ਆਏ ਅਗਾਂਹਵਧੂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ: ਬਲਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਮਖੂ ਨੇ ਕਿਹਾ ਕਿ ਪੂਰੀ ...
ਫ਼ਾਜ਼ਿਲਕਾ, 6 ਦਸੰਬਰ(ਦਵਿੰਦਰ ਪਾਲ ਸਿੰਘ)-ਪੁਲਿਸ ਪਾਰਟੀ ਨੂੰ ਡਿਊਟੀ ਵਿਚ ਰੁਕਾਵਟ ਪਾਉਣ, ਮਾਰੂ ਹਮਲਾ ਕਰਨ ਅਤੇ ਪੁਲਿਸ ਪਾਰਟੀ ਦੇ ਿਖ਼ਲਾਫ਼ ਮਾੜੇ ਬੋਲ ਬੋਲਣ ਨੂੰ ਲੈ ਕੇ ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ...
ਫ਼ਿਰੋਜਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਮੈਜਿਸਟ੍ਰੇਟ ਰਾਮਵੀਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ...
ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਪੈਂਦੇ ਦਰਿਆ ਸਤਲੁਜ ਵਿਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਪ੍ਰਾਈਵੇਟ ਕਿਸ਼ਤੀਆਂ ਚਲਾਉਣ 'ਤੇ ਪਾਬੰਦੀ ਲਗਾਉਣ ਦਾ ਹੁਕਮ ਪਿਛਲੇ ਕਈ ਸਾਲਾਂ ਤੋਂ ਚੱਲ ...
ਤਲਵੰਡੀ ਭਾਈ, 6 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵਰਕਰਾਂ ਦੀ ਇਕੱਤਰਤਾ ਪਿੰਡ ਹਰਦਾਸਾ ਵਿਖੇ ਇਕਾਈ ਪ੍ਰਧਾਨ ਜਗਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਨੇ ਉਚੇਚੇ ਤੌਰ 'ਤੇ ਸ਼ਿਰਕਤ ...
ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀਆਂ ਚੋਣਾਂ ਸਬੰਧੀ ਅੱਜ ਨਾਮਜ਼ਦਗੀ ਦਾਖ਼ਲ ਕਰਨ ਦੇ ਆਖ਼ਰੀ ਦਿਨ ਮੱਲਾਂਵਾਲਾ ਅੰਦਰ ਅਕਾਲੀ-ਕਾਂਗਰਸੀਆਂ ਦਰਮਿਆਨ ਹੋਈ ਲੜਾਈ ਬਾਅਦ ਫ਼ਿਰੋਜ਼ਪੁਰ ਛਾਉਣੀ ਵਿਖੇ ਪੈੱ੍ਰਸ ...
ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਮੱਲਾਂਵਾਲਾ ਅੰਦਰ ਅਕਾਲੀ ਆਗੂਆਂ ਵਲੋਂ ਕਾਂਗਰਸੀ ਵਿਧਾਇਕ ਅਤੇ ਉਸ ਦੇ ਸਾਥੀਆਂ 'ਤੇ ਲਗਾਏ ਹਮਲਾ ਕਰਨ ਅਤੇ ਗੰੁਡਾਗਰਦੀ ਕਰਨ ਦੇ ਦੋਸ਼ਾਂ ਨੂੰ ਸਰਾਸਰ ਝੂਠਾ ਦੱਸਦੇ ਹੋਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ...
ਜ਼ੀਰਾ, 6 ਦਸੰਬਰ (ਜਗਤਾਰ ਸਿੰਘ ਮਨੇਸ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ, ਬਲਾਕ ...
ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਪੰਜਾਬ 'ਚ ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਲਾਮਬੰਦ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਜ਼ਿਲ੍ਹਾ ਪੱਧਰੀ ਸਾਂਝੀ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ...
ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡਾਂ 'ਚ ਪੰਚਾਇਤੀ ਜ਼ਮੀਨਾਂ ਦੀ ਬੋਲੀ ਵਿਚ ਸ਼ਾਮਿਲ ਬਲਾਕ ਗੁਰੂਹਰਸਹਾਏ ਦੇ ਪੰਚਾਇਤ ਅਫ਼ਸਰ ਬਿੰਦਰ ਸਿੰਘ ਨੇ ਕਿਹਾ ਹੈ ਕਿ ਜੋ ਉਸ ਉੱਪਰ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦੀ ਰਕਮ ਦਫ਼ਤਰ ਵਿਚ ਜਮ੍ਹਾ ਨਾ ਕਰਾਉਣ ...
ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਡੇਢ ਸਾਲ ਪਹਿਲਾਂ ਹੀ ਹੋਈ ਇਕ ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਦੇ ਮਾਮਲੇ ਨੂੰ ਲੈ ਕੇ ਪਤੀ ਅਤੇ ਸੱਸ ਿਖ਼ਲਾਫ਼ ਵੋਮੈਨ ਥਾਣਾ ਫ਼ਿਰੋਜ਼ਪੁਰ ਵਲੋਂ ਮੁਕੱਦਮਾ ਦਰਜ ਕੀਤਾ ਗਿਆ | ਪੀੜਤਾ ਰੀਨਾ ਪੁੱਤਰੀ ਮੁਕੇਸ਼ ਕੁਮਾਰ ...
ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਨ ਦਿਵਸ 'ਤੇ ਡੈਮੋਕੇ੍ਰਟਿਕ ਪਾਰਟੀ ਆਫ਼ ਇੰਡੀਆ ਵਲੋਂ ਸ਼ਰਧਾਂਜਲੀ ਭੇਟ ਕਰਦਿਆਂ ਸ਼ਰਧਾ ਦੇ ਫ਼ੁਲ ਭੇਟ ਕੀਤੇ | ਪਾਰਟੀ ਦੇ ਸੂਬਾ ...
ਗੁਰੂਹਰਸਹਾਏ, 6 ਦਸੰਬਰ (ਅਮਰਜੀਤ ਸਿੰਘ ਬਹਿਲ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਹਿਲੀ ਜਨਵਰੀ 2018 ਨੂੰ 18 ਸਾਲ ਦੀ ਉਮਰ ਪੂਰ ਕਰ ਰਹੇ ਨੌਜਵਾਨਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਫ਼ਿਰੋਜ਼ਪੁਰ ਅਤੇ ਚਰਨਦੀਪ ਸਿੰਘ ਐੱਸ. ਡੀ. ...
ਫ਼ਿਰੋਜ਼ਪੁਰ, 6 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ ਡੀਪੂ ਦੇ ਕਾਮਿਆਂ ਨਾਲ ਮਿਲ ਕੇ ਭਰਵੀਂ ਵਿਸ਼ਾਲ ਰੈਲੀ ਕੀਤੀ ਗਈ | ਇਸ ਵਿਸ਼ਾਲ ਰੈਲੀ ਦੀ ...
ਫ਼ਿਰੋਜ਼ਪੁਰ, 6 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ ਡੀਪੂ ਦੇ ਕਾਮਿਆਂ ਨਾਲ ਮਿਲ ਕੇ ਭਰਵੀਂ ਵਿਸ਼ਾਲ ਰੈਲੀ ਕੀਤੀ ਗਈ | ਇਸ ਵਿਸ਼ਾਲ ਰੈਲੀ ਦੀ ...
ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਏ.ਡੀ.ਜੀ.ਪੀ. ਸ੍ਰੀ ਬੀ.ਕੇ. ਬਾਵਾ, ਕੁਲਤਾਰਨ ਸਿੰਘ ਘੁੰਮਣ ਕਮਾਡੈਂਟ ਜਨਰਲ ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਰਨਜੀਤ ਸਿੰਘ ...
ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਸਰਹੱਦੀ ਪਿੰਡ ਗਜਨੀ ਵਾਲਾ 'ਚ ਕੱਲ੍ਹ ਸ਼ਾਮ ਹੋਏ ਇਕ ਜ਼ਮੀਨੀ ਝਗੜੇ ਨੂੰ ਲੈ ਕੇ ਦੋਸ਼ੀਆਂ ਵਲੋਂ ਪਾਲੋ ਬਾਈ ਇਕ ਔਰਤ ਦੀ ਕੀਤੀ ਕੁੱਟਮਾਰ ਦੇ ਮਾਮਲੇ 'ਚ ਤਿੰਨ ਵਿਅਕਤੀ ਬਲਵੀਰ ਸਿੰਘ, ਜਸਵੰਤ ਸਿੰਘ ਅਤੇ ਸਤਨਾਮ ਸਿੰਘ ਿਖ਼ਲਾਫ਼ ...
ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪ੍ਰਸ਼ਾਸਨ ਦੀ ਲਾਪਰਵਾਹੀ ਤੇ ਅਣਦੇਖੀ ਕਰਕੇ ਫ਼ਿਰੋਜ਼ਪੁਰ ਅੰਦਰ ਵਾਹਨਾਂ ਦੀ ਭੀੜ-ਭੜੱਕੇ ਵਾਲੇ ਚੌਾਕ 'ਤੇ ਵਾਪਰਦੇ ਹਾਦਸਿਆਂ 'ਚ ਅਜਾਈਾ ਜਾਂਦੀਆਂ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਅਤੇ ਟ੍ਰੈਫ਼ਿਕ ਸੁਧਾਰਾਂ ਲਈ ਲੱਖਾਂ ਰੁਪਏ ਖ਼ਰਚ ਕੇ ਫ਼ਿਰੋਜ਼ਪੁਰ ਸ਼ਹਿਰ ਅੰਦਰ ਵੱਖ-ਵੱਖ ਥਾਈਾ ਲਗਾਈਆਂ ਟ੍ਰੈਫ਼ਿਕ ਲਾਈਟਾਂ ਸਮਾਂ ਹੰਢਾਉਣ ਤੋਂ ਪਹਿਲਾਂ ਹੀ ਫੁੱਸ ਹੋ ਗਈਆਂ ਹਨ, ਜਿਨ੍ਹਾਂ ਨੂੰ ਠੀਕ ਕਰਾਉਣਾ ਪ੍ਰਸ਼ਾਸਨ ਨੇ ਮੁਨਾਸਿਬ ਨਹੀਂ ਸਮਝਿਆ, ਜੋ ਵਾਹਨ ਚਾਲਕਾਂ ਲਈ ਸਿਰਦਰਦੀ ਹੀ ਨਹੀਂ, ਹਾਦਸਿਆਂ ਦਾ ਮੁੱਖ ਕਾਰਨ ਵੀ ਬਣ ਚੁੱਕਿਆ ਹਨ | ਦੱਸਣਯੋਗ ਹੈ ਕਿ ਫ਼ਿਰੋਜ਼ਪੁਰ ਦੇ ਪਛੜੇਪਣ ਨੂੰ ਦੂਰ ਕਰਕੇ ਸਮੇਂ ਦਾ ਹਾਣੀ ਬਣਾਉਣ ਲਈ ਤਤਕਾਲੀ ਡਿਪਟੀ ਕਮਿਸ਼ਨਰ ਮਨਜੀਤ ਸਿੰਘ ਨਾਰੰਗ ਵਲੋਂ ਕੀਤੇ ਉੱਦਮਾਂ 'ਤੇ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਕਰੀਬ ਸਾਢੇ 10 ਲੱਖ ਦੇ ਫ਼ੰਡ ਜਾਰੀ ਕਰਕੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਾਲੀ ਤਿੰਨ ਕੌਣੀ ਚੌਾਕ 'ਤੇ ਟ੍ਰੈਫ਼ਿਕ ਲਾਈਟਾਂ ਲਗਾਈਆਂ | ਇਸੇ ਤਰ੍ਹਾਂ ਦੇਵ ਸਮਾਜ ਕਾਲਜ ਲਾਗਲੇ ਭੀੜ-ਭੜੱਕੇ ਵਾਲੇ ਬਾਂਸੀ ਗੇਟ ਵਾਲੇ ਚੌਾਕ 'ਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਦਿੱਤੇ ਗਏ ਲੱਖ ਰੁਪਏ ਨਾਲ ਟ੍ਰੈਫ਼ਿਕ ਲਾਈਟਾਂ ਲਗਵਾ ਕੇ ਡੀ.ਸੀ. ਨਾਰੰਗ ਨੇ ਜਿੱਥੇ ਫ਼ਿਰੋਜ਼ਪੁਰ ਦੀ ਸੁੰਦਰਤਾ ਨੂੰ ਚਾਰ ਚੰਨ ਲਾਏ, ਉੱਥੇ ਪਛੜੇ ਫ਼ਿਰੋਜ਼ਪੁਰ ਨੂੰ ਆਧੁਨਿਕ ਸਮੇਂ ਦਾ ਹਾਣੀ ਬਣਾ ਵਾਹਨ ਚਾਲਕ ਨੂੰ ਸੁਰੱਖਿਅਤ ਸਫ਼ਰ ਦੀ ਸਹੂਲਤ ਦਿੱਤੀ ਸੀ | ਲੋਕਾਂ ਦਾ ਅਜੇ ਚਾਅ ਵੀ ਪੂਰਾ ਨਹੀਂ ਸੀ ਹੋਇਆ ਕਿ ਲਾਈਟਾਂ ਫੁੱਸ ਵੀ ਹੋ ਗਈਆਂ | ਪਹਿਲਾਂ ਟ੍ਰੈਫ਼ਿਕ ਪੁਲਿਸ ਵਾਲਿਆਂ ਲਾਈਟਾਂ 'ਤੇ ਪਹਿਰਾ ਦੇ ਵਾਹਨ ਚਾਲਕ ਪਾਸੋਂ ਨਿਯਮ ਦਾ ਪਾਲਣ ਕਰਵਾਉਣਾ ਜ਼ਰੂਰੀ ਨਹੀਂ ਸੀ ਸਮਝਿਆ | ਰਹਿੰਦੀ-ਖੂੰਹਦੀ ਕਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਮਹੀਨਿਆਂ ਬੱਧੀ ਸਮੇਂ ਤੋਂ ਬੰਦ ਹੋਈਆਂ ਟ੍ਰੈਫ਼ਿਕ ਲਾਈਟਾਂ ਨੂੰ ਠੀਕ ਕਰਾਉਣਾ ਮੁਨਾਸਿਬ ਨਹੀਂ ਸਮਝਿਆ | ਜਗਮਗ ਕਰਨ ਦੀ ਬਜਾਏ ਫੁੱਸ ਹੋਈਆਂ ਟ੍ਰੈਫ਼ਿਕ ਲਾਈਟਾਂ ਪ੍ਰਸ਼ਾਸਨ ਦੀ ਲਾਪਰਵਾਹੀ ਦਾ ਸਿੱਟਾ ਹਨ, ਜਿਸ ਕਾਰਨ ਕੁਝ ਸਮਾਂ ਪਹਿਲਾਂ ਹੀ ਲੋਕਾਂ ਦੀ ਮਿਹਨਤ-ਮਜ਼ਦੂਰੀ ਦੇ ਟੈਕਸ ਦੁਆਰਾ ਇਕੱਤਰ ਕੀਤੀ ਗਈ ਲੱਖਾਂ ਰੁਪਏ ਦੀ ਵਿਅਰਥ ਗਈ ਜਾਪਦੀ ਹੈ | ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ, ਪੰਜਾਬ ਯੂਥ ਕਲੱਬਜ਼ ਆਰਗੇਨਾਈਜ਼ੇਸ਼ਨ, ਜ਼ਿਲ੍ਹਾ ਐਨ.ਜੀ.ਓਜ. ਧੀਆਂ ਦਾ ਸਤਿਕਾਰ ਸੁਸਾਇਟੀ ਆਦਿ ਫ਼ਿਰੋਜ਼ਪੁਰ ਵਾਸੀਆਂ ਨੇ ਪੁਰਜ਼ੋਰ ਮੰਗ ਕੀਤੀ ਕਿ ਬੰਦ ਪਈਆਂ ਟ੍ਰੈਫ਼ਿਕ ਲਾਈਟਾਂ ਨੂੰ ਠੀਕ ਕਰਵਾ ਕੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ |
ਜਲਦ ਕਰਵਾਈਆਂ ਜਾਣਗੀਆਂ ਟ੍ਰੈਫ਼ਿਕ ਲਾਈਟਾਂ ਠੀਕ- ਡੀ.ਸੀ.-ਬੰਦ ਪਈਆਂ ਟ੍ਰੈਫ਼ਿਕ ਲਾਈਟਾਂ ਨੂੰ ਠੀਕ ਕਰਵਾਉਣ ਅਤੇ ਟ੍ਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਟ੍ਰੈਫ਼ਿਕ ਲਾਈਟਾਂ ਦੇ ਨੁਕਸ ਜਲਦ ਦੂਰ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਤਕਨੀਕੀ ਨੁਕਸ ਰੈੱਡ ਕਰਾਸ ਰਾਹੀਂ ਦੂਰ ਕਰਵਾ ਕੇ ਨਿਯਮਾਂ ਦੀ ਪਾਲਣਾ ਟ੍ਰੈਫ਼ਿਕ ਪੁਲਿਸ ਤੋਂ ਕਰਵਾਈ ਜਾਵੇਗੀ |
ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ/ਪਿ੍ਥਵੀ ਰਾਜ ਕੰਬੋਜ)- ਨਿੱਤ ਦਿਹਾੜੇ ਨਾਕਾਬੰਦੀ ਕਰਕੇ ਲੋਕਾਂ ਨੂੰ ਖ਼ੱਜਲ਼-ਖ਼ੁਆਰ ਕਰਕੇ ਉਨ੍ਹਾਂ ਕੋਲੋਂ ਮੋਟੀ ਰਿਸ਼ਵਤ ਲੈਣ ਵਾਲੇ ਦੋ ਟ੍ਰੈਫ਼ਿਕ ਪੁਲਿਸ ਅਧਿਕਾਰੀਆਂ ਦਾ ਰਿਸ਼ਵਤ ਲੈਂਦੇ ਸੋਸ਼ਲ ਮੀਡੀਆ 'ਤੇ ਵੀਡੀਓ ...
ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਕੇਂਦਰੀ ਜੇਲ੍ਹ 'ਚ ਬੰਦ ਜਸਪਾਲ ਸਿੰਘ ਉਰਫ਼ ਜੱਸਾ ਪੁੱਤਰ ਕਸ਼ਮੀਰ ਸਿੰਘ ਵਾਸੀ ਟਿੱਬੀ ਖ਼ੁਰਦ ਦੇ ਕਬਜ਼ੇ ਵਿਚੋਂ ਜੇਲ੍ਹ ਕਰਮਚਾਰੀਆਂ ਵਲੋਂ ਇਕ ਮੋਬਾਈਲ ਫ਼ੋਨ ਮਾਰਕਾ ਸੈਮਸੰਗ ਸਮੇਤ ਬੈਟਰੀ ਬਿਨਾਂ ਸਿੰਮ ਕਾਰਡ ਤੋਂ ਬਰਾਮਦ ...
ਮਮਦੋਟ, 6 ਦਸੰਬਰ (ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਦੇ ਸਰਹੱਦੀ ਪਿੰਡ ਚੱਕ ਰਾਓ ਕਿ ਹਿਠਾੜ ਵਾਸੀ ਗ਼ਰੀਬ ਕਿਸਾਨ ਕਸ਼ਮੀਰ ਸਿੰਘ ਨੇ ਕਰੀਬ ਇਕ ਦਰਜਨ ਵਿਅਕਤੀਆਂ 'ਤੇ ਆਪਣੀ 2 ਏਕੜ ਮਾਲਕੀ ਜ਼ਮੀਨ ਵਿਚ ਬੀਜੀ ਹੋਈ ਕਣਕ ਤੇ ਹਰੇ ਚਾਰੇ ਦੀ ਫ਼ਸਲ ਨੂੰ ਜ਼ਬਰਦਸਤੀ ਵਾਹੁਣ ...
ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਭਾਰਤ ਸਰਕਾਰ ਵਲੋਂ ਨਿਯੁਕਤ ਕੀਤੀ ਕੁਆਲਿਟੀ ਕੌਾਸਲ ਆਫ਼ ਇੰਡੀਆ ਦੀ ਟੀਮ ਵਲੋਂ 4041 ਸ਼ਹਿਰਾਂ ਵਿਚ ਜਨਵਰੀ 2018 ਵਿਚ ਸਵੱਛਤਾ ਸਰਵੇਖਣ ਕੀਤਾ ਜਾਣਾ ਹੈ, ਜਿਸ ਦੇ ਆਧਾਰ 'ਤੇ ਸ਼ਹਿਰਾਂ ਦੀ ਸਫ਼ਾਈ ਸਬੰਧੀ ਰੈਕਿੰਗ ਕੀਤੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX