ਤਾਜਾ ਖ਼ਬਰਾਂ


ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਭੁਵਨੇਸ਼ਵਰ 9 ਦਸੰਬਰ (ਡਾ. ਚਹਿਲ) - ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਪੂਲ ਮੈਚ ਸਮਾਪਤ ਹੋ ਗਏ। ਪੂਲ ਡੀ ਦੇ ਆਖ਼ਰੀ ਦੌਰ ਦੇ ਮੁਕਾਬਲੇ 'ਚ ਜਰਮਨੀ ਨੇ ਏਸ਼ੀਅਨ ਹਾਕੀ ਦੀ...
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਨਾਭਾ, 9 ਦਸੰਬਰ (ਕਰਮਜੀਤ ਸਿੰਘ) - ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਹਵਾਲਾਤੀ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ...
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਮੁੰਬਈ, 9 ਦਸੰਬਰ - ਮੁੰਬਈ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 84,59,862 ਲੱਖ ਦਾ ਸੋਨਾ ਬਰਾਮਦ ਹੋਇਆ...
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ) - 12 ਦਸੰਬਰ ਨੂੰ ਆਪਣੀ ਮਹਿਲਾ ਦੋਸਤ ਗਿੰਨੀ ਚੈਤਰਥ ਨਾਲ ਵਿਆਹ ਕਰਵਾਉਣ ਜਾ ਰਹੇ ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਘਰ ਮਹਿੰਦੀ ਰਸਮ...
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਚੰਡੀਗੜ੍ਹ, 9 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ...
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾਂ ਰਹੇ ਠੇਕੇਦਾਰ ਵੱਲੋਂ ਅਣਗਹਿਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ...
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਜੈਪੁਰ, 9 ਦਸੰਬਰ- ਜੈਪੁਰ 'ਚ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਹੋਰ ਸੀਨੀਅਰ ਭਾਜਪਾ ਆਗੂ ਪਾਰਟੀ ਦੀ ਕੋਰ ਕਮੇਟੀ 'ਚ ਸ਼ਾਮਲ ਹੋਏ। ਇਸ ਮੌਕੇ ਵਸੁੰਧਰਾ ਰਾਜੇ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਹ ਬਹੁਮਤ ਨਾਲ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ .....
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਫ਼ਰੀਦਕੋਟ, 9 ਦਸੰਬਰ (ਗਗਨਦੀਪ ਸਿੰਘ)- ਫ਼ਰੀਦਕੋਟ 'ਚ ਪਿਛਲੇ 192 ਦਿਨਾਂ ਤੋਂ ਚੱਲ ਰਿਹਾ ਬਰਗਾੜੀ ਮੋਰਚਾ ਅੱਜ ਖ਼ਤਮ ਹੋ ਗਿਆ ਹੈ। ਇਸ ਦਾ ਐਲਾਨ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਹੈ। ਇਸ ਮੋਰਚੇ 'ਚ ਸ਼ਾਮਲ ਹੋਈਆਂ ਸਿੱਖ ਸੰਗਤਾਂ ਵੱਲੋਂ ਇਹ .....
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 9 ਦਸੰਬਰ- ਮੁੰਬਈ ਦੇ ਮਲਾੜ ਇਲਾਕੇ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਝੁਗੀ-ਝੌਪੜੀਆਂ ਵਾਲੇ ਇਲਾਕੇ 'ਚ ਲੱਗੀ ਅੱਗ ਦੀ ਖ਼ਬਰ ਮਿਲਦਿਆਂ ਹੀ ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ .....
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ 'ਚ ਕਿਸ਼ਤਵਾੜ ਪੁਲਿਸ ਵੱਲੋਂ ਲੋੜੀਂਦੇ ਅੱਤਵਾਦੀ ਰਿਯਾਜ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਇਹ ਅੱਤਵਾਦੀ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਲਈ ਉਕਸਾਉਂਦਾ.....
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਨਵੀਂ ਦਿੱਲੀ, 9 ਦਸੰਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਖ-ਵੱਖ ਸੂਬਿਆਂ 'ਚ ਕਾਂਗਰਸ ਅਤੇ ਕਾਂਗਰਸ-ਗਠਜੋੜ ਸਰਕਾਰਾਂ ਨੂੰ ਚਿੱਠੀ ਲਿਖ ਕੇ ਅਗਲੇ ਵਿਧਾਨ ਸਭਾ ਸੈਸ਼ਨ ਦੌਰਾਨ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ...
ਅਫ਼ਗ਼ਾਨਿਸਤਾਨ 'ਚ 14 ਅੱਤਵਾਦੀ ਢੇਰ
. . .  1 day ago
ਕਾਬੂਲ, 9 ਦਸੰਬਰ- ਅਫ਼ਗ਼ਾਨਿਸਤਾਨ 'ਚ ਪੂਰਬੀ ਸੂਬੇ ਗਜਨੀ ਦੇ ਦਹਿਯਾਕ ਜ਼ਿਲ੍ਹੇ 'ਚ ਤਾਲਿਬਾਨ ਅੱਤਵਾਦੀਆਂ ਦੇ ਖ਼ਿਲਾਫ਼ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਾਰਵਾਈ 'ਚ ਘੱਟੋ ਘੱਟ 14 ਅੱਤਵਾਦੀ ਮਾਰੇ ਗਏ ਜਦਕਿ 15 ਹੋਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਬਾ.....
ਤੇਲੰਗਾਨਾ ਚੋਣਾਂ : ਸਾਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ- ਟੀ.ਆਰ.ਐਸ
. . .  1 day ago
ਹੈਦਰਾਬਾਦ, 9 ਦਸੰਬਰ- ਟੀ.ਆਰ.ਐਸ ਦੇ ਬੁਲਾਰੇ ਭਾਨੂ ਪ੍ਰਸਾਦ ਨੇ ਤੇਲੰਗਾਨਾ ਚੋਣਾਂ 'ਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ ਹੈ ਕਿਉਂਕਿ ਉਹ ਆਪਣੇ ਦਮ 'ਤੇ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ .....
ਬੋਲੀਵੀਆ 'ਚ ਵਾਪਰਿਆ ਦਰਦਨਾਕ ਬੱਸ ਹਾਦਸਾ, 17 ਲੋਕਾਂ ਦੀ ਮੌਤ
. . .  1 day ago
ਲਾ ਪਾਜ਼, 9 ਦਸੰਬਰ- ਬੋਲੀਵੀਆ 'ਚ ਦੋ ਮਿੰਨੀ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਦੇਸ਼ ਦੀ ਰਾਜਧਾਨੀ ਲਾ ਪਾਜ਼ ਅਤੇ ਅਚਾਨਕੀ ਕਸਬੇ ਨੂੰ ਜੋੜਨ ਵਾਲੇ ਹਾਈਵੇਅ 'ਤੇ...
ਵਿਜੈ ਮਾਲਿਆ ਦੀ ਸਪੁਰਦਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਲਈ ਹੋਈ ਰਵਾਨਾ, ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਨਵੀ ਦਿੱਲੀ, 9 ਦਸੰਬਰ- ਭਾਰਤੀ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਬ੍ਰਿਟੇਨ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ਮਾਮਲੇ ਦੀ ਲੰਡਨ ਕੋਰਟ 'ਚ ਚੱਲ ਰਹੀ ਸੁਣਵਾਈ 'ਚ ਸ਼ਾਮਲ ਹੋਣ ਦੇ ਲਈ ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਬ੍ਰਿਟੇਨ .....
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
. . .  1 day ago
ਸਬਰੀਮਾਲਾ ਮੰਦਰ ਮੁੱਦਾ : ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  1 day ago
ਸੁਰੱਖਿਆ ਕਾਰਨਾਂ ਕਰ ਕੇ ਅੱਜ ਵੀ ਨਹੀਂ ਹੋਏ ਨਿਰੰਕਾਰੀ ਭਵਨਾਂ ਵਿਖੇ ਸਤਿਸੰਗ
. . .  1 day ago
ਐਮ.ਕੇ. ਸਟਾਲਿਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਕਾਰ ਦੇ ਹਾਦਸਾਗ੍ਰਸਤ ਹੋਣ ਨਾਲ 2 ਲੋਕਾਂ ਦੀ ਮੌਤ, 3 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਛਿੱਤਰ ਨਾਲ ਘੁੱਗੀ ਕੁੱਟਣ ਵਾਂਗ ਕਾਂਗਰਸ ਨੇ ਵੋਟਾਂ ਤੋਂ ਪਹਿਲਾਂ ਹੀ ਜਿੱਤੀਆਂ ਚੋਣਾਂ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- 17 ਦਸੰਬਰ ਨੂੰ ਹੋਣ ਵਾਲੀਆਂ ਮੱਲਾਂਵਾਲਾ ਅਤੇ ਮਖੂ ਨਗਰ ਪੰਚਾਇਤ ਦੀਆਂ ਚੋਣਾਂ ਕਾਂਗਰਸ ਨੇ ਛਿੱਤਰ ਨਾਲ ਘੁੱਗੀ ਕੁੱਟਣ ਵਾਂਗ ਬਿਨ ਮੁਕਾਬਲਾ ਹੀ ਜਿੱਤ ਲਈਆਂ ਹਨ, ਕਿਉਂਕਿ ਨਾ ਤਾਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ, ਆਮ ...

ਪੂਰੀ ਖ਼ਬਰ »

ਥਾਣਾ ਮੁਖੀ ਦੀ ਮੁਸਤੈਦੀ ਸਦਕਾ ਟਕਰਾਅ ਟਲਿਆ

ਮਖੂ, 6 ਦਸੰਬਰ (ਵਰਿੰਦਰ ਮਨਚੰਦਾ)- ਨਗਰ ਪੰਚਾਇਤ ਮਖੂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਤਾਰੀਖ਼ ਨੂੰ ਕਾਂਗਰਸੀ ਆਗੂਆਂ ਵਲੋਂ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਪਰ ਅਕਾਲੀ-ਭਾਜਪਾ, ਆਮ ਆਦਮੀ ਪਾਰਟੀ, ਸ਼ਿਵ ਸੈਨਾ ਅਤੇ ...

ਪੂਰੀ ਖ਼ਬਰ »

ਨਗਰ ਪੰਚਾਇਤ ਮੱਲਾਂਵਾਲਾ ਲਈ 13 ਕਾਂਗਰਸੀ ਅਤੇ 13 ਆਜ਼ਾਦ ਉਮੀਦਵਾਰਾਂ ਨਾਮਜ਼ਦਗੀ ਪੱਤਰ ਭਰੇ

ਮੱਲਾਂਵਾਲਾ, 6 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਅੱਜ 26 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਿਨ੍ਹਾਂ ਵਿਚ 13 ਉਮੀਦਵਾਰ ਕਾਂਗਰਸ ਪਾਰਟੀ ਦੇ ਅਤੇ 13 ...

ਪੂਰੀ ਖ਼ਬਰ »

ਨਗਰ ਪੰਚਾਇਤ ਚੋਣਾਂ 'ਚ ਹੰੂਝਾ ਫੇਰ ਜਿੱਤ ਦਰਜ ਕਰਾਂਗੇ-ਕੁਲਬੀਰ ਸਿੰਘ ਜ਼ੀਰਾ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਜ਼ੀਰਾ 'ਚ ਆਉਂਦੀਆਂ ਨਗਰ ਪੰਚਾਇਤਾਂ, ਮਖੂ ਅਤੇ ਮੱਲਾਂਵਾਲਾ 'ਚ ਹੰੂਝਾ ਫੇਰ ਜਿੱਤ ਦਰਜ ਕਰਕੇ ਕਾਂਗਰਸ ਪਾਰਟੀ ਇਤਿਹਾਸ ਰਚੇਗੀ ਅਤੇ ਇਨ੍ਹਾਂ ਚੋਣਾਂ ਦੌਰਾਨ ਬੜਬੋਲੇ ਅਕਾਲੀਆਂ ਨੂੰ ਲੋਕ ਮੂੰਹ ਨਹੀਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਜ਼ੀਰਾ ਦੀ ਮਹੀਨਾਵਾਰ ਮੀਟਿੰਗ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਨੰਬਰਦਾਰ ਯੂਨੀਅਨ ਜ਼ੀਰਾ ਦੀ ਮਾਸਿਕ ਮੀਟਿੰਗ ਗੁਰਦੁਆਰਾ ਸਾਹਿਬ ਹਰਨਾਮ ਸਰ ਨਾਨਕਸਰ ਜ਼ੀਰਾ ਵਿਖੇ ਪ੍ਰਧਾਨ ਸਰਦੂਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨ ਐਸੋਸੀਏਸ਼ਨ ਨੇ ਸਰਕਾਰ ਤੋਂ ਮੰਗਾਂ ਮੰਨਵਾਉਣ ਲਈ ਕੀਤਾ ਮਤਾ ਪਾਸ

ਗੁਰੂਹਰਸਹਾਏ, 6 ਦਸੰਬਰ (ਪਿ੍ਥਵੀ ਰਾਜ ਕੰਬੋਜ)- ਪੰਜਾਬ ਗੌਰਮਿੰਟ ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਰਾਜ ਨਰੂਲਾ ਜਨਰਲ ਸਕੱਤਰ ਨੇ ਫ਼ਿਰੋਜ਼ਪੁਰ ਵਿਖੇ ਆਰ.ਬੀ.ਆਈ. ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪਿੰਡ ਰਟੋਲ ਰੋਹੀ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਗੁਰਅਵਤਾਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਮਰਖਾਈ ਆਪਣੇ ਮੋਟਰਸਾਈਕਲ ਨੰਬਰ-ਪੀ.ਬੀ.15 ...

ਪੂਰੀ ਖ਼ਬਰ »

ਬਸਪਾ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ 'ਤੇ ਸਮਾਗਮ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਅੱਜ ਬਹੁਜਨ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਸਾਹਿਬ ਦਾ ਪ੍ਰੀ-ਨਿਰਵਾਣ ਦਿਵਸ ਵਾਲਮੀਕਿ ਮੰਦਿਰ ਡੇਰਾ ਮਾਤਾ ਭਲਾਈ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ...

ਪੂਰੀ ਖ਼ਬਰ »

ਸਿਹਤਮੰਦ ਰਹਿਣ ਲਈ ਜ਼ਮੀਨ ਦੀ ਸਿਹਤ ਵਿਚ ਵੀ ਸੁਧਾਰ ਜ਼ਰੂਰੀ-ਡਾ: ਬਲਵਿੰਦਰ ਸਿੰਘ

ਮਖੂ, 6 ਦਸੰਬਰ (ਵਰਿੰਦਰ ਮਨਚੰਦਾ)- ਸੰਸਾਰ ਜ਼ਮੀਨ ਦਿਵਸ ਮੌਕੇ ਪਿੰਡ ਸ਼ੀਹਾਂ ਪਾੜੀ ਵਿਖੇ ਬਲਾਕ ਪੱਧਰ ਦੇ ਕਿਸਾਨ ਸਿਖਲਾਈ ਕੈਂਪ ਵਿਚ ਆਏ ਅਗਾਂਹਵਧੂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ: ਬਲਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਮਖੂ ਨੇ ਕਿਹਾ ਕਿ ਪੂਰੀ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰਨ ਵਾਲਾ ਕਾਬੂ

ਫ਼ਾਜ਼ਿਲਕਾ, 6 ਦਸੰਬਰ(ਦਵਿੰਦਰ ਪਾਲ ਸਿੰਘ)-ਪੁਲਿਸ ਪਾਰਟੀ ਨੂੰ ਡਿਊਟੀ ਵਿਚ ਰੁਕਾਵਟ ਪਾਉਣ, ਮਾਰੂ ਹਮਲਾ ਕਰਨ ਅਤੇ ਪੁਲਿਸ ਪਾਰਟੀ ਦੇ ਿਖ਼ਲਾਫ਼ ਮਾੜੇ ਬੋਲ ਬੋਲਣ ਨੂੰ ਲੈ ਕੇ ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਿਰੋਜਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਮੈਜਿਸਟ੍ਰੇਟ ਰਾਮਵੀਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਸਤਲੁਜ ਦਰਿਆ 'ਚ ਰਾਤ ਸਮੇਂ ਪ੍ਰਾਈਵੇਟ ਕਿਸ਼ਤੀਆਂ ਚਲਾਉਣ 'ਤੇ ਪਾਬੰਦੀਆਂ 'ਚ ਵਾਧਾ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਪੈਂਦੇ ਦਰਿਆ ਸਤਲੁਜ ਵਿਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਪ੍ਰਾਈਵੇਟ ਕਿਸ਼ਤੀਆਂ ਚਲਾਉਣ 'ਤੇ ਪਾਬੰਦੀ ਲਗਾਉਣ ਦਾ ਹੁਕਮ ਪਿਛਲੇ ਕਈ ਸਾਲਾਂ ਤੋਂ ਚੱਲ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਦੀ ਮੀਟਿੰਗ

ਤਲਵੰਡੀ ਭਾਈ, 6 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵਰਕਰਾਂ ਦੀ ਇਕੱਤਰਤਾ ਪਿੰਡ ਹਰਦਾਸਾ ਵਿਖੇ ਇਕਾਈ ਪ੍ਰਧਾਨ ਜਗਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਨੇ ਉਚੇਚੇ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਸ਼ਹਿ ਨਾਲ ਕਾਂਗਰਸੀਆਂ ਨੇ ਸ਼ਰੇਆਮ ਕੀਤੀ ਗੁੰਡਾਗਰਦੀ-ਜ਼ੀਰਾ, ਜਿੰਦੂ, ਮਾਨ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀਆਂ ਚੋਣਾਂ ਸਬੰਧੀ ਅੱਜ ਨਾਮਜ਼ਦਗੀ ਦਾਖ਼ਲ ਕਰਨ ਦੇ ਆਖ਼ਰੀ ਦਿਨ ਮੱਲਾਂਵਾਲਾ ਅੰਦਰ ਅਕਾਲੀ-ਕਾਂਗਰਸੀਆਂ ਦਰਮਿਆਨ ਹੋਈ ਲੜਾਈ ਬਾਅਦ ਫ਼ਿਰੋਜ਼ਪੁਰ ਛਾਉਣੀ ਵਿਖੇ ਪੈੱ੍ਰਸ ...

ਪੂਰੀ ਖ਼ਬਰ »

ਅਕਾਲੀਆਂ ਨੇ ਗੁਰੂਹਰਸਹਾਏ ਦੀ ਤਰਜ਼ 'ਤੇ ਗੁੰਡਾਗਰਦੀ ਦੀ ਕੀਤੀ ਕੋਸ਼ਿਸ਼-ਵਿਧਾਇਕ ਜ਼ੀਰਾ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਮੱਲਾਂਵਾਲਾ ਅੰਦਰ ਅਕਾਲੀ ਆਗੂਆਂ ਵਲੋਂ ਕਾਂਗਰਸੀ ਵਿਧਾਇਕ ਅਤੇ ਉਸ ਦੇ ਸਾਥੀਆਂ 'ਤੇ ਲਗਾਏ ਹਮਲਾ ਕਰਨ ਅਤੇ ਗੰੁਡਾਗਰਦੀ ਕਰਨ ਦੇ ਦੋਸ਼ਾਂ ਨੂੰ ਸਰਾਸਰ ਝੂਠਾ ਦੱਸਦੇ ਹੋਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕੇਂਦਰ ਸਰਕਾਰ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਸਬਸਿਡੀ ਕੱਟਣ ਦਾ ਫ਼ੈਸਲਾ ਵਾਪਸ ਲਵੇ- ਭਾਕਿਯੂ ਕਾਦੀਆਂ

ਜ਼ੀਰਾ, 6 ਦਸੰਬਰ (ਜਗਤਾਰ ਸਿੰਘ ਮਨੇਸ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ, ਬਲਾਕ ...

ਪੂਰੀ ਖ਼ਬਰ »

ਕਾਂਗਰਸ ਅਕਾਲੀਆਂ ਵਿਰੁੱਧ ਝੂਠੇ ਪਰਚੇ ਦਰਜ ਕਰਵਾ ਕੇ ਨਗਰ ਪੰਚਾਇਤਾਂ 'ਤੇ ਕਾਬਜ਼ ਹੋਣਾ ਚਾਹੰੁਦੀ ਹੈ- ਜ਼ੀਰਾ, ਜਿੰਦੂ, ਮਾਨ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਪੰਜਾਬ 'ਚ ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਲਾਮਬੰਦ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਜ਼ਿਲ੍ਹਾ ਪੱਧਰੀ ਸਾਂਝੀ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ...

ਪੂਰੀ ਖ਼ਬਰ »

ਬੋਲੀ ਵਾਲੀ ਰਕਮ ਜਮ੍ਹਾਂ ਕਰਾਉਣ ਦੀ ਜ਼ਿੰਮੇਵਾਰੀ ਸਰਪੰਚ ਤੇ ਸੈਕਟਰੀ ਦੀ ਹੁੰਦੀ ਹੈ-ਪੰਚਾਇਤ ਅਫ਼ਸਰ

ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡਾਂ 'ਚ ਪੰਚਾਇਤੀ ਜ਼ਮੀਨਾਂ ਦੀ ਬੋਲੀ ਵਿਚ ਸ਼ਾਮਿਲ ਬਲਾਕ ਗੁਰੂਹਰਸਹਾਏ ਦੇ ਪੰਚਾਇਤ ਅਫ਼ਸਰ ਬਿੰਦਰ ਸਿੰਘ ਨੇ ਕਿਹਾ ਹੈ ਕਿ ਜੋ ਉਸ ਉੱਪਰ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦੀ ਰਕਮ ਦਫ਼ਤਰ ਵਿਚ ਜਮ੍ਹਾ ਨਾ ਕਰਾਉਣ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਤੋਂ ਪਤੀ ਤੇ ਸੱਸ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਡੇਢ ਸਾਲ ਪਹਿਲਾਂ ਹੀ ਹੋਈ ਇਕ ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਦੇ ਮਾਮਲੇ ਨੂੰ ਲੈ ਕੇ ਪਤੀ ਅਤੇ ਸੱਸ ਿਖ਼ਲਾਫ਼ ਵੋਮੈਨ ਥਾਣਾ ਫ਼ਿਰੋਜ਼ਪੁਰ ਵਲੋਂ ਮੁਕੱਦਮਾ ਦਰਜ ਕੀਤਾ ਗਿਆ | ਪੀੜਤਾ ਰੀਨਾ ਪੁੱਤਰੀ ਮੁਕੇਸ਼ ਕੁਮਾਰ ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਪਾਰਟੀ ਵਲੋਂ ਡਾ: ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ 'ਤੇ ਸ਼ਰਧਾਂਜਲੀ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਨ ਦਿਵਸ 'ਤੇ ਡੈਮੋਕੇ੍ਰਟਿਕ ਪਾਰਟੀ ਆਫ਼ ਇੰਡੀਆ ਵਲੋਂ ਸ਼ਰਧਾਂਜਲੀ ਭੇਟ ਕਰਦਿਆਂ ਸ਼ਰਧਾ ਦੇ ਫ਼ੁਲ ਭੇਟ ਕੀਤੇ | ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣਾਂ ਨੇ ਵੋਟ ਬਣਾਉਣ ਲਈ ਜਾਗਰੂਕਤਾ ਰੈਲੀ ਕੱਢੀ

ਗੁਰੂਹਰਸਹਾਏ, 6 ਦਸੰਬਰ (ਅਮਰਜੀਤ ਸਿੰਘ ਬਹਿਲ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਹਿਲੀ ਜਨਵਰੀ 2018 ਨੂੰ 18 ਸਾਲ ਦੀ ਉਮਰ ਪੂਰ ਕਰ ਰਹੇ ਨੌਜਵਾਨਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਫ਼ਿਰੋਜ਼ਪੁਰ ਅਤੇ ਚਰਨਦੀਪ ਸਿੰਘ ਐੱਸ. ਡੀ. ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੈਲੀ

ਫ਼ਿਰੋਜ਼ਪੁਰ, 6 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ ਡੀਪੂ ਦੇ ਕਾਮਿਆਂ ਨਾਲ ਮਿਲ ਕੇ ਭਰਵੀਂ ਵਿਸ਼ਾਲ ਰੈਲੀ ਕੀਤੀ ਗਈ | ਇਸ ਵਿਸ਼ਾਲ ਰੈਲੀ ਦੀ ਪ੍ਰਧਾਨਗੀ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਡੀਪੂ ਪ੍ਰਧਾਨ ਜਤਿੰਦਰ ਸਿੰਘ ਸਿੱਧੂ ਨੇ ਕੀਤੀ | ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਬਾਰੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਹੱਲ ਕਰਨ ਵਿਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਵਿਭਾਗ ਵਿਚ ਕੰਮ ਕਰਦੇ ਹੋਏ ਕਰਮਚਾਰੀਆਂ ਨੂੰ ਠੇਕੇਦਾਰ ਦੇ ਚੰੁਗਲ ਵਿਚੋਂ ਕੱਢਣ ਲਈ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਨ ਲਈ ਯੂਨੀਅਨ ਨੇ ਮੰਗਾਂ ਦੀਆਂ ਫਾਈਲਾਂ ਬਣਾ ਕੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤੀਆਂ ਹਨ, ਪਰ ਮੁੱਖ ਮੰਤਰੀ ਵਲੋਂ ਟਰਾਂਸਪੋਰਟ ਵਿਭਾਗ ਨੂੰ ਸਮਾਂ ਨਾ ਦਿੰਦੇ ਹੋਏ, ਇਨ੍ਹਾਂ ਫਾਈਲਾਂ 'ਤੇ ਵਿਚਾਰ ਨਹੀਂ ਕੀਤਾ ਜਾ ਰਿਹਾ | ਇਹ ਫਾਈਲਾਂ ਮੁੱਖ ਮੰਤਰੀ ਦਫ਼ਤਰ ਵਿਚ ਰੁਕੀਆਂ ਹੋਈਆਂ ਹਨ | ਮਹਿਕਮੇ ਵਿਚੋਂ ਠੇਕੇਦਾਰ ਨੂੰ ਕੱਢਣ ਨਾ ਤਕਰੀਬਨ 6 ਕਰੋੜ ਰੁਪਏ ਮਹਿਕਮੇ ਦੇ ਬਚਦੇ ਹਨ ਅਤੇ ਸਰਕਾਰ ਵਰਕਰਾਂ ਨੂੰ ਵੱਧ ਤਨਖ਼ਾਹ ਦੇਣ ਲਈ ਸਮਰੱਥ ਹੈ | ਉਨ੍ਹਾਂ ਕਿਹਾ ਕਿ ਵੱਧ ਤਨਖ਼ਾਹ ਦੇਣ ਨਾਲ ਪੰਜਾਬ ਰੋਡਵੇਜ਼ 'ਤੇ ਕਿਸੇ ਵੀ ਤਰ੍ਹਾਂ ਦਾ ਵਿੱਤੀ ਬੋਝ ਨਹੀਂ ਪੈਂਦਾ, ਪਰ ਮੁੱਖ ਮੰਤਰੀ ਟਰਾਂਸਪੋਰਟ ਵਿਭਾਗ ਦੀ ਕੋਈ ਵੀ ਕਾਰਵਾਈ ਜਾ ਮੰਗਾਂ ਦਾ ਹੱਲ ਕਰਨ ਲਈ ਤਿਆਰ ਨਹੀਂ ਹੈ | ਸਰਕਾਰ ਵਲੋਂ ਮਹਿਕਮੇ ਵਿਚ ਕਿੱਲੋਮੀਟਰ ਬੱਸਾਂ ਪਾ ਕੇ ਵੱਡੇ ਪੱਧਰ 'ਤੇ ਖੋਰਾਂ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸਰਕਾਰ ਰੋਡਵੇਜ਼ ਦੀਆਂ ਵਰਕਸ਼ਾਪਾਂ ਨੂੰ ਠੇਕੇਦਾਰ ਨੂੰ ਦੇਣਾ ਚਾਹੰੁਦੀ ਹੈ ਅਤੇ ਠੇਕੇਦਾਰ ਕੰਪਨੀਆਂ ਨਾਲ ਸਮਝੌਤੇ ਕਰਨ ਲਈ ਸਰਕਾਰ ਤਿਆਰੀ ਕਰਕੇ ਮਹਿਕਮੇ ਨੂੰ ਖ਼ਤਮ ਕਰਨਾ ਚਾਹੰੁਦੀ ਹੈ | ਉਨ੍ਹਾਂ ਕਿਹਾ ਕਿ ਮਹਿਕਮੇ ਨੂੰ ਬਚਾਉਣ ਲਈ ਅਤੇ ਆਮ ਜਨਤਾ ਨੂੰ ਮਿਲ ਰਹੀਆਂ ਸਹੂਲਤਾਂ ਨੂੰ ਬਚਾਉਣ ਲਈ 20 ਦਸੰਬਰ ਨੂੰ ਇਕ ਦਿਨ ਦੀ ਮੁਕੰਮਲ ਹੜਤਾਲ ਕਰਕੇ 4 ਘੰਟੇ ਲਈ ਬੱਸ ਅੱਡਾ ਬੰਦ ਕਰਕੇ ਸਰਕਾਰ ਿਖ਼ਲਾਫ਼ ਪਿੱਟ-ਸਿਆਪਾ ਕੀਤਾ ਜਾਵੇਗਾ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਵੱਲ ਫਿਰ ਵੀ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਡੀਪੂ ਚੇਅਰਮੈਨ ਪਰਗਟ ਸਿੰਘ, ਡੀਪੂ ਪ੍ਰਧਾਨ ਜਤਿੰਦਰ ਸਿੰਘ, ਜਨਰਲ ਸੈਕਟਰੀ ਕੰਵਲਜੀਤ ਸਿੰਘ ਮਾਨੋਚਾਹਲ, ਖ਼ਜ਼ਾਨਚੀ ਮੁੱਖਪਾਲ ਸਿੰਘ, ਮੀਤ ਪ੍ਰਧਾਨ ਰਾਜਿੰਦਰ ਸਿੰਘ ਰਾਜੂ, ਏਟਕ ਯੂਨੀਅਨ ਤੋਂ ਜਨਰਲ ਸੈਕਟਰੀ ਉਂਕਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਏਟਕ ਜਗਸੀਰ ਸਿੰਘ, ਸਬ ਡੀਪੂ ਫ਼ਾਜ਼ਿਲਕਾ ਦੇ ਪ੍ਰਧਾਨ ਉਂਕਾਰ ਸਿੰਘ, ਡੀਪੂ ਜ਼ੀਰਾ ਦੇ ਪ੍ਰਧਾਨ


ਖ਼ਬਰ ਸ਼ੇਅਰ ਕਰੋ

ਪਨਬੱਸ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੈਲੀ

ਫ਼ਿਰੋਜ਼ਪੁਰ, 6 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ ਡੀਪੂ ਦੇ ਕਾਮਿਆਂ ਨਾਲ ਮਿਲ ਕੇ ਭਰਵੀਂ ਵਿਸ਼ਾਲ ਰੈਲੀ ਕੀਤੀ ਗਈ | ਇਸ ਵਿਸ਼ਾਲ ਰੈਲੀ ਦੀ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਮਨਾਇਆ 55ਵਾਂ ਸਥਾਪਨਾ ਦਿਵਸ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਏ.ਡੀ.ਜੀ.ਪੀ. ਸ੍ਰੀ ਬੀ.ਕੇ. ਬਾਵਾ, ਕੁਲਤਾਰਨ ਸਿੰਘ ਘੁੰਮਣ ਕਮਾਡੈਂਟ ਜਨਰਲ ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ 3 ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਸਰਹੱਦੀ ਪਿੰਡ ਗਜਨੀ ਵਾਲਾ 'ਚ ਕੱਲ੍ਹ ਸ਼ਾਮ ਹੋਏ ਇਕ ਜ਼ਮੀਨੀ ਝਗੜੇ ਨੂੰ ਲੈ ਕੇ ਦੋਸ਼ੀਆਂ ਵਲੋਂ ਪਾਲੋ ਬਾਈ ਇਕ ਔਰਤ ਦੀ ਕੀਤੀ ਕੁੱਟਮਾਰ ਦੇ ਮਾਮਲੇ 'ਚ ਤਿੰਨ ਵਿਅਕਤੀ ਬਲਵੀਰ ਸਿੰਘ, ਜਸਵੰਤ ਸਿੰਘ ਅਤੇ ਸਤਨਾਮ ਸਿੰਘ ਿਖ਼ਲਾਫ਼ ...

ਪੂਰੀ ਖ਼ਬਰ »

• ਹਾਦਸਿਆਂ 'ਚ ਵਾਧਾ • ਵਾਹਨ ਫਸੇ ਰਹਿੰਦੇ ਜਾਮ 'ਚ • ਪ੍ਰਸ਼ਾਸਨ ਸੁੱਤਾ ਕੁੰਭਕਰਨ ਦੀ ਨੀਂਦ
ਲੱਖਾਂ ਰੁਪਏ ਖ਼ਰਚ ਕੇ ਸ਼ਹਿਰ ਅੰਦਰ ਲਗਾਈਆਂ ਟ੍ਰੈਫ਼ਿਕ ਲਾਈਟਾਂ ਹੋਈ ਫੁੱਸ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪ੍ਰਸ਼ਾਸਨ ਦੀ ਲਾਪਰਵਾਹੀ ਤੇ ਅਣਦੇਖੀ ਕਰਕੇ ਫ਼ਿਰੋਜ਼ਪੁਰ ਅੰਦਰ ਵਾਹਨਾਂ ਦੀ ਭੀੜ-ਭੜੱਕੇ ਵਾਲੇ ਚੌਾਕ 'ਤੇ ਵਾਪਰਦੇ ਹਾਦਸਿਆਂ 'ਚ ਅਜਾਈਾ ਜਾਂਦੀਆਂ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਅਤੇ ਟ੍ਰੈਫ਼ਿਕ ਸੁਧਾਰਾਂ ...

ਪੂਰੀ ਖ਼ਬਰ »

ਰਿਸ਼ਵਤ ਲੈਂਦੇ ਟ੍ਰੈਫ਼ਿਕ ਪੁਲਿਸ ਮੁਲਾਜ਼ਮਾਂ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ

ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ/ਪਿ੍ਥਵੀ ਰਾਜ ਕੰਬੋਜ)- ਨਿੱਤ ਦਿਹਾੜੇ ਨਾਕਾਬੰਦੀ ਕਰਕੇ ਲੋਕਾਂ ਨੂੰ ਖ਼ੱਜਲ਼-ਖ਼ੁਆਰ ਕਰਕੇ ਉਨ੍ਹਾਂ ਕੋਲੋਂ ਮੋਟੀ ਰਿਸ਼ਵਤ ਲੈਣ ਵਾਲੇ ਦੋ ਟ੍ਰੈਫ਼ਿਕ ਪੁਲਿਸ ਅਧਿਕਾਰੀਆਂ ਦਾ ਰਿਸ਼ਵਤ ਲੈਂਦੇ ਸੋਸ਼ਲ ਮੀਡੀਆ 'ਤੇ ਵੀਡੀਓ ...

ਪੂਰੀ ਖ਼ਬਰ »

ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਕੇਂਦਰੀ ਜੇਲ੍ਹ 'ਚ ਬੰਦ ਜਸਪਾਲ ਸਿੰਘ ਉਰਫ਼ ਜੱਸਾ ਪੁੱਤਰ ਕਸ਼ਮੀਰ ਸਿੰਘ ਵਾਸੀ ਟਿੱਬੀ ਖ਼ੁਰਦ ਦੇ ਕਬਜ਼ੇ ਵਿਚੋਂ ਜੇਲ੍ਹ ਕਰਮਚਾਰੀਆਂ ਵਲੋਂ ਇਕ ਮੋਬਾਈਲ ਫ਼ੋਨ ਮਾਰਕਾ ਸੈਮਸੰਗ ਸਮੇਤ ਬੈਟਰੀ ਬਿਨਾਂ ਸਿੰਮ ਕਾਰਡ ਤੋਂ ਬਰਾਮਦ ...

ਪੂਰੀ ਖ਼ਬਰ »

ਕਿਸਾਨ ਵਲੋਂ ਆਪਣੀ ਮਾਲਕੀ ਜ਼ਮੀਨ 'ਤੇ ਬੀਜੀ ਕਣਕ ਵਾਹੁਣ ਦਾ ਦੋਸ਼

ਮਮਦੋਟ, 6 ਦਸੰਬਰ (ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਦੇ ਸਰਹੱਦੀ ਪਿੰਡ ਚੱਕ ਰਾਓ ਕਿ ਹਿਠਾੜ ਵਾਸੀ ਗ਼ਰੀਬ ਕਿਸਾਨ ਕਸ਼ਮੀਰ ਸਿੰਘ ਨੇ ਕਰੀਬ ਇਕ ਦਰਜਨ ਵਿਅਕਤੀਆਂ 'ਤੇ ਆਪਣੀ 2 ਏਕੜ ਮਾਲਕੀ ਜ਼ਮੀਨ ਵਿਚ ਬੀਜੀ ਹੋਈ ਕਣਕ ਤੇ ਹਰੇ ਚਾਰੇ ਦੀ ਫ਼ਸਲ ਨੂੰ ਜ਼ਬਰਦਸਤੀ ਵਾਹੁਣ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਗਿੱਲੇ ਕੂੜੇ ਤੋਂ ਖਾਦ ਤਿਆਰ ਕਰਨ ਦਾ ਕੰਮ ਸ਼ੁਰੂ- ਈ. ਓ.

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਭਾਰਤ ਸਰਕਾਰ ਵਲੋਂ ਨਿਯੁਕਤ ਕੀਤੀ ਕੁਆਲਿਟੀ ਕੌਾਸਲ ਆਫ਼ ਇੰਡੀਆ ਦੀ ਟੀਮ ਵਲੋਂ 4041 ਸ਼ਹਿਰਾਂ ਵਿਚ ਜਨਵਰੀ 2018 ਵਿਚ ਸਵੱਛਤਾ ਸਰਵੇਖਣ ਕੀਤਾ ਜਾਣਾ ਹੈ, ਜਿਸ ਦੇ ਆਧਾਰ 'ਤੇ ਸ਼ਹਿਰਾਂ ਦੀ ਸਫ਼ਾਈ ਸਬੰਧੀ ਰੈਕਿੰਗ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX