ਤਾਜਾ ਖ਼ਬਰਾਂ


ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  4 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  10 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  7 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  14 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  16 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  36 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  38 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549

ਬਠਿੰਡਾ /ਮਾਨਸਾ

ਨਗਰ ਪੰਚਾਇਤ ਤਲਵੰਡੀ ਸਾਬੋ ਚੋਣ :

ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਕੁੱਲ 65 ਉਮੀਦਵਾਰਾਂ ਨੇ ਨਾਮਜ਼ਦਗੀ ਕਾਗ਼ਜ਼ ਕੀਤੇ ਦਾਖ਼ਲ

ਤਲਵੰਡੀ ਸਾਬੋ, 6 ਦਸੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- 17 ਦਸੰਬਰ ਨੂੰ ਹੋਣ ਜਾ ਰਹੀ ਨਗਰ ਪੰਚਾਇਤ ਤਲਵੰਡੀ ਸਾਬੋ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਅੱਜ ਸੱਤਾਧਿਰ ਕਾਂਗਰਸ ਤੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਸਮੇਤ ਕੁੱਲ 65 ਉਮੀਦਵਾਰਾਂ ਨੇ ...

ਪੂਰੀ ਖ਼ਬਰ »

ਨਗਰ ਪੰਚਾਇਤ ਤਲਵੰਡੀ ਸਾਬੋ ਚੋਣ :

ਆਖ਼ਰੀ ਸਮੇਂ 'ਆਪ' ਉਮੀਦਵਾਰ ਦੀ ਨਾਮਜ਼ਦਗੀ ਭਰਨ ਨੂੰ ਲੈ ਕੇ ਕਾਂਗਰਸੀ ਤੇ 'ਆਪ' ਵਾਲੇ ਹੋਏ ਆਹਮੋ-ਸਾਹਮਣੇ, ਮਾਹੌਲ ਬਣਿਆ ਤਣਾਅਪੂਰਨ

ਤਲਵੰਡੀ ਸਾਬੋ, 6 ਦਸੰਬਰ (ਰਣਜੀਤ ਸਿੰਘ ਰਾਜੂ)- ਨਗਰ ਪੰਚਾਇਤ ਤਲਵੰਡੀ ਸਾਬੋ ਦੀ 17 ਦਸੰਬਰ ਨੂੰ ਹੋਣ ਜਾ ਰਹੀ ਚੋਣ ਲਈ ਅੱਜ ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ ਦਾਖਿਲ ਕਰਨ ਦੇ ਆਖ਼ਰੀ ਦਿਨ ਤਿੰਨ ਵਜੇ ਨਾਮਜ਼ਦਗੀਆਂ ਦਾ ਸਮਾਂ ਖ਼ਤਮ ਹੋਣ ਦੇ ਐਨ ਮੌਕੇ ਇੱਕ 'ਆਪ' ਉਮੀਦਵਾਰ ਦੇ ...

ਪੂਰੀ ਖ਼ਬਰ »

ਟਰੈਕਟਰਾਂ ਦਾ ਚਲਾਨ ਕੱਟਣ ਿਖ਼ਲਾਫ਼ ਭਾਕਿਯੂ ਉਗਰਾਹਾਂ ਵਲੋਂ ਥਾਣਾ ਸਦਰ ਗਿੱਲ ਕਲਾਂ ਅੱਗੇ ਰੋਸ ਧਰਨਾ

ਚਾਉਕੇ, 6 ਦਸੰਬਰ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਥਾਣਾ ਸਦਰ ਰਾਮਪੁਰਾ ਗਿੱਲ ਕਲਾਂ ਅੱਗੇ ਰੋਸ ਧਰਨਾ ਦੇ ਕੇ ਪਿੰਡ ਲਹਿਰਾ ਧੂਰਕੋਟ ਦੇ ਟਰੈਕਟਰਾਂ ਦਾ ਆਰ ਟੀ ਓ ਬਠਿੰਡਾ ਵਲੋਂ ਚਲਾਨ ਕੱਟ ਕੇ ਥਾਣਾ ਗਿੱਲ ਕਲਾਂ ਅੰਦਰ ਬੰਦ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮ ਨੌਜਵਾਨ ਲੜਕੀ ਵਲੋਂ ਖ਼ੁਦਕੁਸ਼ੀ

ਭਗਤਾ ਭਾਈਕਾ, 6 ਦਸੰਬਰ (ਸੁਖਪਾਲ ਸਿੰਘ ਸੋਨੀ)-ਬੀਤੀ ਸ਼ਾਮ ਨਜ਼ਦੀਕੀ ਪਿੰਡ ਕੇਸਰ ਸਿੰਘ ਵਾਲਾ ਵਿਖੇ ਪ੍ਰੇਮ ਸਬੰਧਾਂ ਨੂੰ ਲੈ ਕੇ ਇਕ ਨੌਜਵਾਨ ਲੜਕੀ ਵਲੋਂ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪੁਲਿਸ ਸਟੇਸ਼ਨ ਭਗਤਾ ਭਾਈਕਾ ਵਿਖੇ ਪਿੰਡ ਦੇ ਹੀ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਵਿਚ 4 ਜ਼ਖ਼ਮੀ

ਬਠਿੰਡਾ, 6 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਬੀਤੇ 24 ਘੰਟਿਆਂ ਵਿਚ ਵਾਪਰੇ ਸੜਕ ਹਾਦਸਿਆਂ ਵਿਚ 4 ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ, ਜਿਨ੍ਹਾਂ ਨੂੰ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਕਾਰ ਸਵਾਰਾਂ ਕੋਲੋਂ 35 ਗ੍ਰਾਮ ਹੈਰੋਇਨ ਬਰਾਮਦ

ਸੰਗਤ ਮੰਡੀ, 6 ਦਸੰਬਰ (ਸ਼ਾਮ ਸੁੰਦਰ ਜੋਸ਼ੀ)-ਪਿੰਡ ਜੱਸੀ ਬਾਗ ਵਾਲੀ ਵਿਖੇ ਥਾਣਾ ਸੰਗਤ ਦੀ ਪੁਲਿਸ ਨੇ ਗਸ਼ਤ ਦੌਰਾਨ ਕਾਰ ਸਵਾਰ ਵਿਅਕਤੀਆਂ ਕੋਲੋਂ 35 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਥਾਣਾ ਸੰਗਤ ਦੇ ਮੁੱਖ ਪੁਲਿਸ ਅਧਿਕਾਰੀ ਇੰਸਪੈਕਟਰ ਗੁਰਬਖ਼ਸ਼ੀਸ ਸਿੰਘ ਨੇ ...

ਪੂਰੀ ਖ਼ਬਰ »

ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ

ਬਠਿੰਡਾ, 6 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਬਠਿੰਡਾ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਪ੍ਰਾਈਵੇਟ ਜਾਂ ਸਰਕਾਰੀ ਬੱਸਾਂ ਨੂੰ ਓਵਰਲੋਡ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਜਾਂ ਸਰਕਾਰੀ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਵਲੋਂ ਸਫ਼ਰ ਦੌਰਾਨ ਬੱਸਾਂ ਨੂੰ ਓਵਰਲੋਡ ਕੀਤਾ ਜਾਂਦਾ ਹੈ ਅਤੇ ਬੱਸਾਂ ਦੀਆਂ ਛੱਤਾਂ ਉੱਪਰ ਵਿਦਿਆਰਥੀਆਂ/ਸਵਾਰੀਆਂ ਨੂੰ ਬਿਠਾ ਕੇ ਅਤੇ ਬੱਸਾਂ ਦੀਆਂ ਪਿਛਲੀਆਂ ਪੌੜੀਆਂ ਜਾਂ ਬੱਸਾਂ ਦੀਆਂ ਬਾਰੀਆਂ (ਦਰਵਾਜ਼ਿਆਂ) 'ਤੇ ਸਵਾਰੀਆਂ ਨੂੰ ਲਮਕਾ ਕੇ ਬੱਸਾਂ ਚਲਾਈਆਂ ਜਾਂਦੀਆਂ ਹਨ | ਜਿਸ ਨਾਲ ਕਿਸੇ ਵੀ ਸਮੇਂ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ | ਇਸੇ ਤਰ੍ਹਾਂ ਇੱਕ ਹੋਰ ਹੁਕਮ 'ਚ ਜ਼ਿਲ੍ਹੇ ਅੰਦਰ ਕਾਰਖ਼ਾਨੇਦਾਰਾਂ, ਵਪਾਰੀਆਂ, ਕਾਰੋਬਾਰੀਆਂ, ਕਿਸਾਨਾਂ ਤੇ ਆਮ ਲੋਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ 'ਤੇ ਰੱਖੇ ਜਾਣ ਤੋਂ ਪਹਿਲਾਂ ਉਨ੍ਹਾਂ ਦੀ ਸੂਚਨਾ, ਨਾਂਅ ਅਤੇ ਪਤੇ ਟਿਕਾਣੇ ਨੇੜੇ ਦੇ ਪੁਲਿਸ ਥਾਣੇ ਵਿਚ ਦੇਣ | ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਨਿਰਦੇਸ਼ ਜਾਰੀ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਕੈਮਿਸਟ/ਮੈਡੀਕਲ ਡਰੱਗ ਸਟੋਰ (ਥੋਕ/ਪ੍ਰਚੂਨ) ਆਪਣੇ ਚਾਲੂ ਸਟਾਕ, ਵੇਚ ਤੇ ਖ਼ਰੀਦ ਦਾ ਰਜਿਸਟਰ ਲਾਉਣਗੇ ਜਿਸ ਨੂੰ ਸਾਰੇ ਕਾਰਜਕਾਰੀ ਮੈਜਿਸਟ੍ਰੇਟ, ਉਪ ਪੁਲਿਸ ਕਪਤਾਨ ਅਤੇ ਇਸ ਤੋਂ ਉੱਪਰਲੇ ਦਰਜੇ ਦੇ ਪੁਲਿਸ ਅਧਿਕਾਰੀ ਜਾਂ ਹੋਰ ਕੋਈ ਵੀ ਅਧਿਕਾਰਤ ਕੀਤੇ ਵਿਅਕਤੀ ਦੁਆਰਾ ਪੜਤਾਲ ਲਈ ਹਾਜ਼ਰ ਰੱਖਿਆ ਜਾਵੇਗਾ | ਇਸ ਹੁਕਮ ਅਨੁਸਾਰ ਕੋਈ ਵੀ ਕੈਮਿਸਟ ਅਜਿਹੀਆਂ ਜਾਰੀ ਸੂਚੀ ਵਾਲੀਆਂ ਦਵਾਈਆਂ ਬਿਨਾਂ ਡਾਕਟਰ ਦੀ ਪਰਚੀ ਅਤੇ ਪੱਕੇ ਬਿੱਲ ਤੋਂ ਨਹੀਂ ਵੇਚੇਗਾ | ਇਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਜਾਰੀ ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਜਨ ਸਿਹਤ ਮੰਡਲ, ਬਠਿੰਡਾ ਜਾਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਬਠਿੰਡਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ | ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ 'ਚ ਮੌਜੂਦ ਹਵਾਈ ਅੱਡੇ ਦੇ ਘੇਰੇ ਤੋਂ ਦੋ ਕਿੱਲੋਮੀਟਰ ਅੰਦਰ ਲਾਲਟੈਨ ਪਤੰਗਾਂ/ਇੱਛਾ ਪਤੰਗਾਂ ਆਦਿ ਦੀ ਵਰਤੋਂ 'ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ | ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹੇ 'ਚ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ | ਇਸੇ ਤਰ੍ਹਾਂ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਬਠਿੰਡਾ ਵਿਖੇ ਆਰਕੈਸਟਰਾ, ਬੈਂਡ, ਡੀ. ਜੇ ਅਤੇ ਧਾਰਮਿਕ ਥਾਵਾਂ 'ਤੇ ਲਾਊਡ ਸਪੀਕਰਾਂ ਦੀ ਵਰਤੋਂ 'ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ | ਲਾਊਡ ਸਪੀਕਰਾਂ ਦੀ ਆਵਾਜ਼ ਵਿਆਹ ਵਾਲੇ ਘਰਾਂ 'ਤੇ ਮੈਰਿਜ ਪੈਲੇਸਾਂ ਤੋਂ ਬਾਹਰ ਨਹੀਂ ਜਾਣੀ ਚਾਹੀਦੀ | ਇਹ ਸਾਰੇ ਹੁਕਮ 4 ਦਸੰਬਰ 2017 ਤੋਂ 3 ਫਰਵਰੀ 2018 ਤੱਕ ਲਾਗੂ ਰਹਿਣਗੇ |


ਖ਼ਬਰ ਸ਼ੇਅਰ ਕਰੋ

ਰੇਲਵੇ ਪੁਲਿਸ ਦੇ ਐਸ.ਪੀ. ਨੇ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ

ਕਾਲਾਂਵਾਲੀ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੇ ਰੇਲਵੇ ਸਟੇਸ਼ਨ ਨੇੜੇ ਬੀਤੇ ਦਿਨੀਂ ਲੁੱਟ-ਖਸੁੱਟ ਦੇ ਦੌਰਾਨ ਦੋ ਲੁਟੇਰਿਆਂ ਵਲੋਂ ਚਾਕੂ ਨਾਲ ਕੀਤੇ ਹਮਲੇ ਨਾਲ ਵਪਾਰੀ ਸੁਰਿੰਦਰ ਕੁਮਾਰ ਦੀ ਹੋਈ ਹੱਤਿਆ ਦੀ ਘਟਨਾ ਤੋਂ ਬਾਅਦ ਅੱਜ ਰੇਲਵੇ ਵਿਭਾਗ ਦੇ ...

ਪੂਰੀ ਖ਼ਬਰ »

ਐਰੀਕਾ ਪਾਮ, ਨਾਗ ਮਣੀ ਤੇ ਮਨੀ ਪਲਾਂਟ ਘਰਾਂ 'ਚ ਲਗਾ ਕੇ ਸਾਹ ਸੌਖਾ ਲਿਆ ਜਾ ਸਕਦਾ ਹੈ-ਭੱਲਾ

ਭਗਤਾ ਭਾਈਕਾ, 6 ਦਸੰਬਰ (ਸੁਖਪਾਲ ਸਿੰਘ ਸੋਨੀ)-ਸੂਬੇ ਅੰਦਰ ਪ੍ਰਦੂਸ਼ਣ ਦੀ ਸਮੱਸਿਆ ਨੇ ਹਰ ਵਰਗ ਦੇ ਲੋਕਾਂ ਦੇ ਨੱਕ 'ਚ ਦਮ ਕਰ ਰੱਖਿਆ ਹੈ, ਪ੍ਰਤੀ ਦਿਨ ਦੂਸ਼ਿਤ ਹੋ ਰਿਹਾ ਵਾਤਵਰਣ ਮਨੁੱਖਤਾ ਲਈ ਖ਼ਤਰਨਾਕ ਸਾਬਿਤ ਹੋ ਰਿਹਾ ਹੈ | ਇਹ ਪ੍ਰਗਟਾਵਾ ਉਮੀਦ ਸੋਸ਼ਲ ਵੈਲਫ਼ੇਅਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਦਿੱਤਾ ਮੰਗ-ਪੱਤਰ

ਬਠਿੰਡਾ, 6 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਵਲੋਂ ਜਥੇਬੰਦੀ ਦੀ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਕੌਰ ਦੀ ਅਗਵਾਈ 'ਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਠਿੰਡਾ ਨੂੰ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬ ਗੌਰਮਿੰਟ ਪੈਨਸ਼ਨਰ ਵੈਲਫ਼ੇਅਰ ਦੀ ਮੀਟਿੰਗ

ਗੋਨਿਆਣਾ, 6 ਦਸੰਬਰ (ਲਛਮਣ ਦਾਸ ਗਰਗ)-ਪੰਜਾਬ ਗੌਰਮਿੰਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਇਕਾਈ ਗੋਨਿਆਣਾ ਮੰਡੀ ਦੀ ਮਹੀਨਾਵਾਰ ਮੀਟਿੰਗ ਬਾਬੂ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਵਿਖੇ ਕੀਤੀ ਗਈ | ਉਕਤ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਜੱਸੀ ਬਾਗਵਾਲੀ ਸਹਿਕਾਰੀ ਸਭਾ 'ਤੇ ਕਾਂਗਰਸ ਕਾਬਜ਼ ਗੁਰਾਂਦਿੱਤਾ ਸਿੰਘ ਪ੍ਰਧਾਨ ਤੇ ਜੱਸੀ ਵਾਈਸ ਪ੍ਰਧਾਨ ਬਣੇ

ਸੰਗਤ ਮੰਡੀ, 6 ਦਸੰਬਰ (ਅੰਮਿ੍ਤਪਾਲ ਸ਼ਰਮਾ)-ਪਿੰਡ ਜੱਸੀ ਬਾਗਵਾਲੀ ਦੀ ਸਾਂਝੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਗੁਰਾਂਦਿੱਤਾ ਸਿੰਘ ਪ੍ਰਧਾਨ ਅਤੇ ਹਰਕੰਵਲਪ੍ਰੀਤ ਸਿੰਘ ਜੱਸੀ ਵਾਈਸ ਪ੍ਰਧਾਨ ਨਿਯੁਕਤ ਕੀਤੇ ਗਏ | ਸਹਿਕਾਰੀ ਸਭਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਜਪਾਨੀ ਕੰਪਨੀ ਸੁਮੀਤੋਮੋ ਕੈਮੀਕਲ ਦਾ ਲਾਈਵ ਪ੍ਰੋਜੈਕਟ ਕੀਤਾ ਪੂਰਾ

ਬਠਿੰਡਾ, 6 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਜਪਾਨ ਦੀ ਕੰਪਨੀ ਸੁਮੀਤੋਮੋ ਕੈਮੀਕਲ ਪ੍ਰਾ: ਲਿਮ: ਦੇ ਤਕਨੀਕੀ ਮੈਨੇਜਰਾਂ ਵਲੋਂ ਪੰਜਾਬ ਦੇ ਮਾਲਵਾ ਖਿੱਤੇ ਦੇ ਬਠਿੰਡਾ, ਅਬੋਹਰ, ਡੱਬਵਾਲੀ ਤੇ ਫ਼ਰੀਦਕੋਟ ਆਦਿ ਸ਼ਹਿਰਾਂ 'ਚ ਇਕ ਮਹੀਨੇ ਦਾ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਗਾਇਕਾ ਗਗਨਪ੍ਰੀਤ ਬਠਿੰਡਾ ਦਾ ਵੀਡੀਓ ਨਖ਼ਰੇਬਾਜ਼ੀ ਪਾਕਿ 'ਚ ਵੀ ਜਲਦੀ ਹੋਵੇਗਾ ਰਿਲੀਜ਼

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਅਜੋਕੇ ਸਮੇਂ ਦੀ ਪੱਛਮੀ ਸੱਭਿਅਤਾ ਨਾਲ ਲਬਰੇਜ਼ ਗਾਇਕੀ ਦੇ ਦੌਰ ਵਿਚ ਆਪਣੇ ਉਸਾਰੂ ਸੋਚ ਵਾਲੇ ਗੀਤਾਂ ਨਾਲ ਵੱਖਰੀ ਪਛਾਣ ਬਣਾਉਣ ਵਾਲੀ ਗਾਇਕਾ ਗਗਨਪ੍ਰੀਤ ਬਠਿੰਡਾ ਦੇ ਗੀਤ ਨੂੰ ਭਾਰਤੀ ਪੰਜਾਬ ਹੀ ਨਹੀ ਸਗੋਂ ਲਹਿੰਦੇ ...

ਪੂਰੀ ਖ਼ਬਰ »

ਰਾਜਿੰਦਰਾ ਕਾਲਜ ਦੀਆਂ ਖਿਡਾਰਨਾਂ ਨੇ ਅੰਤਰ ਕਾਲਜ ਵੁਸ਼ੁੂ ਚੈਂਪੀਅਨਸ਼ਿਪ ਜਿੱਤੀ

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੁਢਲਾਡਾ ਵਿਖੇ ਸਮਾਪਤ ਹੋਏ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਵੁਸ਼ੂ ਮੁਕਾਬਲਿਆਂ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀਆਂ ਲੜਕੀਆਂ ਦੀ ਟੀਮ ਨੇ ਕੰਵਲਜੀਤ ਕੌਰ ਦੀ ਕਪਤਾਨੀ ਵਿਚ 4 ਸੋਨ ਤਗਮਿਆਂ ਨਾਲ ਅੰਤਰ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਛਾਏ

ਬਠਿੰਡਾ, 6 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹਕੇ ਭਾਗ ਲਿਆ | ਬਠਿੰਡਾ, ਤਲਵੰਡੀ ਸਾਬੋ, ਰਾਮਪੁਰਾ ਅਤੇ ਮੌੜ ਤਹਿਸੀਲ ਦੀਆਂ ਵੱਖ-ਵੱਖ ਥਾਵਾਂ 'ਤੇ ਸਾਇੰਸ ਪ੍ਰਦਰਸ਼ਨੀ ਦੇ ਇਹ ...

ਪੂਰੀ ਖ਼ਬਰ »

ਸਪੋਰਟਸ ਸਕੂਲ ਘੁੱਦਾ ਦੇ ਪਹਿਲਵਾਨਾਂ ਨੇ ਮਾਰੀਆਂ ਮੱਲਾਂ

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਵਾਂ ਸ਼ਹਿਰ ਵਿਖੇ ਹੋਈਆਂ 63ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਦੇ ਕੁਸ਼ਤੀ ਖਿਡਾਰੀਆਂ ਨੇ 2 ਚਾਂਦੀ ਦੇ ਤਗਮੇ ਅਤੇ 2 ਤਾਂਬੇ ਦੇ ਤਗਮੇ ਜਿੱਤਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਤੀਜੀ ਬਰਸੀ 'ਤੇ ਵਿਸ਼ੇਸ਼- ਮਨਦੀਪ ਕੌਰ ਸਰੋਏ

ਬਠਿੰਡਾ:- ਮਨਦੀਪ ਕੌਰ ਦਾ ਜਨਮ ਪਿੰਡ ਭਗਤਾ ਵਿਖੇ ਗੋਕਲ ਸਿੰਘ ਦੇ ਗ੍ਰਹਿ ਵਿਚ ਹੋਇਆ | ਮਨਦੀਪ ਕੌਰ ਨੇ ਆਪਣੀ ਮੁੱਢਲੀ ਸਿੱਖਿਆ ਭਗਤਾ ਭਾਈ ਕਾ ਤੋਂ ਕੀਤੀ ਅਤੇ ਪਿਛੋਂ ਉਨ੍ਹਾਂ ਦਾ ਵਿਆਹ ਜਸਵੰਤ ਸਿੰਘ ਸਰੋਏ ਵਾਸੀ ਬਠਿੰਡਾ ਨਾਲ ਹੋਇਆ | ਵਿਆਹ ਪਿੱਛੋਂ ਉਹ ਆਪਣੇ ਪਰਿਵਾਰ ...

ਪੂਰੀ ਖ਼ਬਰ »

ਤੀਜੀ ਬਰਸੀ 'ਤੇ ਵਿਸ਼ੇਸ਼- ਮਨਦੀਪ ਕੌਰ ਸਰੋਏ

ਬਠਿੰਡਾ:- ਮਨਦੀਪ ਕੌਰ ਦਾ ਜਨਮ ਪਿੰਡ ਭਗਤਾ ਵਿਖੇ ਗੋਕਲ ਸਿੰਘ ਦੇ ਗ੍ਰਹਿ ਵਿਚ ਹੋਇਆ | ਮਨਦੀਪ ਕੌਰ ਨੇ ਆਪਣੀ ਮੁੱਢਲੀ ਸਿੱਖਿਆ ਭਗਤਾ ਭਾਈ ਕਾ ਤੋਂ ਕੀਤੀ ਅਤੇ ਪਿਛੋਂ ਉਨ੍ਹਾਂ ਦਾ ਵਿਆਹ ਜਸਵੰਤ ਸਿੰਘ ਸਰੋਏ ਵਾਸੀ ਬਠਿੰਡਾ ਨਾਲ ਹੋਇਆ | ਵਿਆਹ ਪਿੱਛੋਂ ਉਹ ਆਪਣੇ ਪਰਿਵਾਰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਭਰਪੂਰ ਸਿੰਘ ਢਿੱਲੋਂ

ਕੋਟਫੱਤਾ- ਭਰਪੂਰ ਸਿੰਘ ਢਿੱਲੋਂ ਦਾ ਜਨਮ 1952 ਵਿਚ ਕੋਟਫੱਤਾ (ਬਠਿੰਡਾ) ਦੇ ਢਿੱਲੋਂ ਪਰਿਵਾਰ ਵਿਚ ਪਿਤਾ ਜਗਦੇਵ ਸਿੰਘ ਦੇ ਘਰ ਮਾਤਾ ਚਤਿੰਨ ਕੌਰ ਦੀ ਕੁੱਖੋਂ ਹੋਇਆ | ਆਪਣੇ ਮੈਟਿ੍ਕ ਤੱਕ ਵਿੱਦਿਆ ਹਾਸਲ ਕੀਤੀ ਅਤੇ ਖੇਤੀਬਾੜੀ ਦੇ ਕੰਮਾਂ ਨਾਲ ਜੁੜ ਗਏ | ਆਪ ਦਾ ਵਿਆਹ ...

ਪੂਰੀ ਖ਼ਬਰ »

ਰਵਨੀਤ ਕੌਰ ਤੇ ਮੇਜਰ ਸਿੰਘ ਦਾ ਸੋਨ ਤਗਮਾ ਜਿੱਤਣ 'ਤੇ ਸਨਮਾਨ

ਬਠਿੰਡਾ, 6 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਨਗਰ ਪੰਚਾਇਤ ਕੋਟਸ਼ਮੀਰ ਦਸ਼ਮੇਸ਼ ਕਲੱਬ, ਬਾਬਾ ਜੀਵਨ ਸਿੰਘ ਕਲੱਬ ਅਤੇ ਸਕੂਲ ਵਲੋਂ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤਣ ਵਾਲੇ ਦੋ ਖਿਡਾਰੀਆਂ ਰਵਨੀਤ ਕੌਰ ਜਿਸ ਨੇ ਬੈਡਮਿੰਟਨ ਵਿਚ ਸੋਨ ਤਗਮਾ ਜਿੱਤਿਆ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਬੈਂਕ 'ਚ ਖ਼ੂਨਦਾਨ ਕੈਂਪ ਭਲਕੇ

ਕਾਲਾਂਵਾਲੀ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਐਚ.ਡੀ.ਐਫ.ਸੀ. ਬੈਂਕ ਕੰਪਲੈਕਸ ਵਿਚ ਐਚਡੀਐਫਸੀ ਬੈਂਕ ਦੀਆਂ 11ਵੀਂ ਵਰ੍ਹੇਗੰਢ 'ਤੇ 8 ਦਸੰਬਰ ਨੂੰ ਖ਼ੂਨਦਾਨ ਕੈਂਪ ਲਾਇਆ ਜਾਵੇਗਾ | ਸ਼ਾਖਾ ਪ੍ਰਬੰਧਕ ਆਪ੍ਰੇਸ਼ਨ ਟੀਮ ਮੁਖੀ ਸੁਮਿਤ ਕੁਮਾਰ ਅਤੇ ਜਤਿਨ ਗੋਇਲ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਅੱਜ

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਜਗਜੀਤ ਸਿੰਘ ਮਾਨ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਸਥਾਨਕ ਅੰਬੇਦਕਰ ਭਵਨ ਵਿਚਲੇ ਜ਼ਿਲ੍ਹਾ ਭਲਾਈ ਦਫ਼ਤਰ ਦੇ ਹਾਲ ਵਿਚ ਕਰਵਾਏ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ¸ਡਾ: ਅਨਿਲ ਕੁਮਾਰ

ਰਾਮਪੁਰਾ ਫੂਲ, 6 ਦਸੰਬਰ (ਅ.ਬ.)¸ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਜਾਂ ਅੰਗਰੇਜ਼ੀ ਦਵਾਈਆਂ ਖਾਣ ਦੀ ਲੋੜ ਨਹੀਂ ਪਵੇਗੀ, ਕਿਉਂ ਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ ਪੈਰਾਗਾਨ ਨੀ ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ, ਜਿਸ ਨਾਲ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ 'ਚ ਮੁੜ ਰੌਣਕਾਂ ਪਰਤੀਆਂ

ਗੋਨਿਆਣਾ, 6 ਦਸੰਬਰ (ਮਨਦੀਪ ਸਿੰਘ ਮੱਕੜ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਵੱਡਾ ਫ਼ੈਸਲਾ ਕਰਕੇ ਸੂਬੇ ਭਰ 'ਚ 26 ਹਜ਼ਾਰ 700 ਆਂਗਣਵਾੜੀ ਸੈਂਟਰਾਂ 'ਚ ਆਉਣ ਵਾਲੇ ਲਗਭਗ 6 ਲੱਖ ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਨਰਸਰੀ ਜਮਾਤਾਂ ਸ਼ੁਰੂ ਕਰਵਾ ...

ਪੂਰੀ ਖ਼ਬਰ »

ਗੁਰਦਾਸ ਬਾਦਲ ਅਚਾਨਕ ਕਾਂਗਰਸੀ ਆਗੂ ਜਗਜੀਤ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪੁੱਜੇ

ਤਲਵੰਡੀ ਸਾਬੋ, 6 ਦਸੰਬਰ (ਰਣਜੀਤ ਸਿੰਘ ਰਾਜੂ)-ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਸਾਬਕਾ ਐਮ. ਪੀ. ਅਚਾਨਕ ਸੀਨੀਅਰ ਕਾਂਗਰਸੀ ਆਗੂ ਜਗਜੀਤ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪੁੱਜੇ ਤੇ ਕਾਫ਼ੀ ਸਮਾਂ ਉੱਥੇ ਗੁਜਾਰਿਆ | ...

ਪੂਰੀ ਖ਼ਬਰ »

ਦੁੱਗਲ ਗਰਾਮ ਸੇਵਕ ਯੂਨੀਅਨ ਦੇ ਪ੍ਰਧਾਨ ਬਣੇ

ਗੋਨਿਆਣਾ, 6 ਦਸੰਬਰ (ਲਛਮਣ ਦਾਸ ਗਰਗ)-ਪੰਚਾਇਤ ਸਕੱਤਰ ਤੇ ਗਰਾਮ ਸੇਵਕ ਯੂਨੀਅਨ ਬਲਾਕ ਗੋਨਿਆਣਾ ਦੇ ਅਹੁਦੇਦਾਰਾਂ ਦੀ ਚੋਣ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਬੀ. ਡੀ. ਪੀ. ਓ. ਦਫ਼ਤਰ ਗੋਨਿਆਣਾ ਵਿਖੇ ਕਰਕੇ ਸਰਬਸੰਮਤੀ ਨਾਲ ਪੰਚਾਇਤ ...

ਪੂਰੀ ਖ਼ਬਰ »

ਗੋਨਿਆਣਾ ਉਪ-ਮੰਡਲ ਸਾਂਝੀ ਸੰਘਰਸ਼ ਕਮੇਟੀ ਵਲੋਂ ਰੋਸ ਰੈਲੀ

ਗੋਨਿਆਣਾ, 6 ਦਸੰਬਰ (ਲਛਮਣ ਦਾਸ ਗਰਗ, ਮਨਦੀਪ ਮੱਕੜ)-ਪੀ. ਐਸ. ਪੀ. ਸੀ. ਐਲ. ਉਪ ਮੰਡਲ ਗੋਨਿਆਣਾ ਵਿਖੇ ਸੂਬਾ ਕਮੇਟੀਆਂ ਦੇ ਸੱਦੇ 'ਤੇ ਅੱਜ ਸਾਂਝੀ ਸੰਘਰਸ਼ ਕਮੇਟੀ ਵਲੋਂ ਇਕ ਰੋਸ ਰੈਲੀ ਕੀਤੀ ਗਈ | ਇਸ ਰੈਲੀ ਵਿਚ ਬਿਜਲੀ ਬੋਰਡ ਦੀਆਂ ਮਾਰੂ ਨੀਤੀਆਂ ਜਿਵੇਂ ਕਿ ...

ਪੂਰੀ ਖ਼ਬਰ »

ਬੀਬੀਵਾਲਾ ਚੌਕ ਵਿਖੇ ਏ. ਟੀ. ਐਮ. ਲੁੱਟਣ ਦੀ ਨਾਕਾਮ ਕੋਸ਼ਿਸ਼- ਕੈਮਰਾ ਨਾਲ ਲੈ ਗਏ ਚੋਰ

ਬਠਿੰਡਾ ਛਾਉਣੀ, 6 ਦਸੰਬਰ (ਪਰਵਿੰਦਰ ਸਿੰਘ ਜੌੜਾ)- ਸਥਾਨਕ ਬੀਬੀਵਾਲਾ ਚੌਕ ਵਿਖੇ ਕੁਝ ਵਿਅਕਤੀਆਂ ਵਲੋਂ ਓਰੀਐਾਟਲ ਬੈਂਕ ਆਫ਼ ਕਾਮਰਸ ਦੀ ਸ਼ਾਖਾ ਦਾ ਏ. ਟੀ. ਐਮ. ਲੁੱਟਣ ਦੀ ਨਾਕਾਮ ਕੋਸ਼ਿਸ਼ ਕੀਤੀ ਗਈ | ਚੋਰ ਜਾਂਦੇ ਹੋਏ ਏ. ਟੀ. ਐਮ. ਦਾ ਕੈਮਰਾ ਪੁੱਟ ਕੇ ਆਪਣੇ ਨਾਲ ਹੀ ਲੈ ...

ਪੂਰੀ ਖ਼ਬਰ »

ਡੀਜ਼ਲ ਚੋਰੀ ਮਾਮਲੇ 'ਚ ਇਕ ਨੂੰ ਦੋ ਸਾਲ ਦੀ ਕੈਦ- 9 ਬਰੀ

ਬਠਿੰਡਾ, 6 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- 2011 ਵਿਚ ਗੱਡੀਆਂ ਵਿਚੋਂ ਡੀਜ਼ਲ ਕੱਢ ਕੇ ਵੇਚਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 11 ਵਿਅਕਤੀਆਂ ਵਿਚੋਂ ਇਕ ਨੂੰ ਦੋਸ਼ੀ ਮੰਨਦਿਆਂ ਬਠਿੰਡਾ ਦੇ ਏ.ਸੀ.ਜੀ.ਐਮ. ਵਰੁਨ ਨਾਗਪਾਲ ਦੀ ਅਦਾਲਤ ਨੇ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ ...

ਪੂਰੀ ਖ਼ਬਰ »

ਰਾਸ਼ਨ ਖਪਤਕਾਰਾਂ ਦੀ ਸ਼ਿਕਾਇਤ 'ਤੇ ਸੀ.ਐਮ. ਫਲਾੲੀਂਗ ਦੀ ਟੀਮ ਵਲੋਂ ਡੀਪੂ ਹੋਲਡਰਾਂ ਦੇ ਰਿਕਾਰਡ ਦੀ ਜਾਂਚ

ਕਾਲਾਂਵਾਲੀ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸੀ.ਐਮ. ਫਲਾਈਾਗ ਦੀ ਟੀਮ ਨੇ ਅੱਜ ਰਾਸ਼ਨ ਖਪਤਕਾਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਪਿੰਡ ਕਾਲਾਂਵਾਲੀ ਵਿਚ ਦਸਤਕ ਦਿੱਤੀ ਅਤੇ ਰਾਸ਼ਨ ਖਪਤਕਾਰਾਂ ਦੇ ਬਿਆਨ ਦਰਜ ਕਰਕੇ ਡਿਪੂ ਹੋਲਡਰਾਂ ਦੇ ਰਿਕਾਰਡ ਦੀ ਜਾਂਚ ਕੀਤੀ | ਸੀਐਮ ...

ਪੂਰੀ ਖ਼ਬਰ »

ਨਗਰ ਪੰਚਾਇਤ ਤਲਵੰਡੀ ਸਾਬੋ ਚੋਣ ਨਾਮਜ਼ਦਗੀਆਂ ਦੇ ਆਖ਼ਰੀ ਸਮੇਂ ਤੋਂ ਕੁਝ ਪਹਿਲਾਂ ਕਾਂਗਰਸ ਨੇ ਕੀਤਾ ਉਮੀਦਵਾਰਾਂ ਦਾ ਐਲਾਨ

ਤਲਵੰਡੀ ਸਾਬੋ, 6 ਦਸੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀ 17 ਦਸੰਬਰ ਨੂੰ ਹੋਣ ਜਾ ਰਹੀ ਨਗਰ ਪੰਚਾਇਤ ਚੋਣ ਲਈ ਸੱਤਾਧਾਰੀ ਕਾਂਗਰਸ ਪਾਰਟੀ ਨੇ ਅੱਜ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਸਵੇਰੇ ਆਪਣੇ ਉਮੀਦਵਾਰਾਂ ਦਾ ਐਲਾਨ ...

ਪੂਰੀ ਖ਼ਬਰ »

ਤਸੱਲੀਬਖ਼ਸ਼ ਜਵਾਬ ਨਾ ਦੇਣ 'ਤੇ ਹੀ ਸਕੱਤਰ ਨੂੰ ਕੀਤਾ ਗਿਆ ਮੁਅੱਤਲ- ਕਮੇਟੀ ਸਹਿਕਾਰੀ ਸਭਾ ਜਲਾਲ

ਭਾਈਰੂਪਾ, 6 ਦਸੰਬਰ (ਵਰਿੰਦਰ ਲੱਕੀ)- ਬਹੁੰਮਤਵੀਂ ਸਹਿਕਾਰੀ ਖੇਤੀ ਬਾੜੀ ਸਭਾ ਜਲਾਲ ਦੇ ਸਕੱਤਰ ਨੂੰ ਮੁਅੱਤਲ ਕਰਨ ਸਬੰਧੀ ਖੇਤੀ ਬਾੜੀ ਸਭਾ ਜਲਾਲ ਦੀ ਮੌਜੂਦਾ ਕਮੇਟੀ ਦਾ ਕਹਿਣਾ ਹੈ ਕਿ ਸਕੱਤਰ ਬੂਟਾ ਸਿੰਘ ਦੀ ਮੁਅੱਤਲੀ ਸਿਆਸੀ ਪੱਖੋਂ ਨਹੀਂ ਸਗੋਂ ਨਰੀਖਕ ਸਹਿਕਾਰੀ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਦੇ ਲੰਗਰਾਂ ਵਾਸਤੇ ਚਾਰ ਟਰੱਕ ਰਵਾਨਾ

ਲਹਿਰਾ ਮੁਹੱਬਤ, 6 ਦਸੰਬਰ (ਭੀਮ ਸੈਨ ਹਦਵਾਰੀਆ)-ਗੁਰਦੁਆਰਾ ਸ੍ਰੀ ਲੰਗਰ ਸਾਹਿਬ (ਡੇਰਾ ਸੰਤ ਨਿਧਾਨ ਜੀ) ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਦੇ ਲੰਗਰਾਂ ਵਾਸਤੇ ਲਹਿਰਾ ਮੁਹੱਬਤ ਅਤੇ ਆਸ-ਪਾਸ ਦੇ ਪਿੰਡਾਂ ਦੇ ਸਹਿਯੋਗ ਨਾਲ ਝੋਨੇ ਦੇ 4 ਟਰੱਕ (1200 ਬੋਰੀ ਦੇ ਲਗਭਗ) ਭੇਜੇ ਗਏ ਹਨ | ...

ਪੂਰੀ ਖ਼ਬਰ »

ਕੁਆਲਿਟੀ ਸਰਕਲ ਟੀਮ ਨੇ ਫ਼ਿਰ ਜਿੱਤਿਆ ਪਹਿਲਾ ਪੁਰਸਕਾਰ

ਲਹਿਰਾ ਮੁਹੱਬਤ, 6 ਦਸੰਬਰ (ਭੀਮ ਸੈਨ ਹਦਵਾਰੀਆ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਿਰਕੱਢ ਪਲਾਂਟ, ਗੁਰੂ ਹਰਿਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਦੀ ਕੁਆਲਿਟੀ ਸਰਕਲ ਟੀਮ “ਕਿੰਗਜ਼” ਨੇ ਮੈਸੂਰ ਵਿਖੇ ਕਰਵਾਈ 31ਵੀਂ ਕੌਮੀ ਗੁਣਵੱਤਾ ਧਾਰਨਾਵਾਂ ਦੀ ...

ਪੂਰੀ ਖ਼ਬਰ »

ਵਿਦਿਆਰਥੀ ਕਰਨਵੀਰ ਸਿੰਘ ਨੇ ਸੋਨ ਤਗਮਾ ਜਿੱਤਿਆ

ਬਠਿੰਡਾ, 6 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ 'ਸਾਲਾਨਾ ਅੰਤਰ ਕਾਲਜ ਐਥਲੈਟਿਕ ਚੈਂਪੀਅਨਸ਼ਿਪ' ਵਿਚ ਬਾਬਾ ਫ਼ਰੀਦ ਕਾਲਜ ਦੇ ਬੀ.ਏ. ਦੂਜਾ ਸਾਲ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਸ਼ਾਟਪੁੱਟ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ 'ਚੋਂ ਬੱਲੂਆਣਾ ਜੇਤੂ

ਨਥਾਣਾ, 6 ਦਸੰਬਰ (ਗੁਰਦਰਸ਼ਨ ਲੁੱਧੜ)- ਪਿੰਡ ਗੰਗਾ ਦੇ ਖੇਡ ਸਟੇਡੀਅਮ ਵਿਖੇ ਰਾਮਣ ਸਿੰਘ ਕਲੱਬ ਵਲੋਂ ਨਹਿਰੂ ਯੁਵਕ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਜ਼ਿਲ੍ਹਾ ਯੂਥ ਕੋਆਡੀਨੇਟਰ ਜਗਜੀਤ ਸਿੰਘ ਮਾਨ ਨੇ ਕੀਤਾ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX