ਤਾਜਾ ਖ਼ਬਰਾਂ


ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  1 day ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  1 day ago
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)- ਕੈਥੋਲਿਕ ਮਿਸ਼ਨ ਦੇ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਡੀਨ ਅਤੇ ਪੈਰਿਸ਼ ਪ੍ਰੀਸ਼ਟ ਫਾਦਰ ਜੋਸਫ ਮੈਥਿਊ ਨੇ ਕਿਹਾ ਕਿ ਫਾਦਰ ਕੁਰੀਆ ਘੋਸ਼ ਦਸੂਹਾ ਵਿਖੇ ਤਾਇਨਾਤ ਸਨ ਅਤੇ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ...
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ, 22 ਅਕਤੂਬਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ ਦਾ ਪੰਜਾਬ ਸਰਕਾਰ ਨੂੰ ਕੋਈ ਪਛਤਾਵਾਂ ਜਾਂ ਅਫ਼ਸੋਸ ਨਹੀਂ ਹੈ ਕੋਈ ਵੀ ਇਸ ਹਾਦਸੇ...
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  1 day ago
ਫ਼ਾਜ਼ਿਲਕਾ, 22 ਅਕਤੂਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ, ਸੋਨੇ- ਚਾਂਦੀ ਦੇ ਗਹਿਣੇ, ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ...
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  1 day ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) ਜ਼ਮੀਨ ਖ਼ਰੀਦ ਵੇਚਣ ਮਾਮਲੇ ਚ ਹੋਈ ਧੋਖਾਧੜੀ ਦੇ 9 ਮਹੀਨੇ ਪਹਿਲਾਂ ਦਰਜ ਹੋਏ ਇਕ ਮੁਕੱਦਮੇ ਦਾ ਚਲਾਨ ਪੇਸ਼ ਕਰਨ 'ਚ ਇਕ ਲੱਖ ਰੁਪਏ ਦੀ ਰਿਸ਼ਵਤ ਵਜੋ ਮੰਗ ਕਰਨ ਵਾਲਾ ਸਹਾਇਕ ਥਾਣੇਦਾਰ ਵਿਜੀਲੈਂਸ ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਹਾਦਸੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ 'ਚ ਦੋਹਾਂ ਕੋਲੋਂ ਚਾਰ...
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਰਥਾ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧ 'ਚ...
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਸ਼ੈਲੀ) - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ....
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  1 day ago
ਅੰਮ੍ਰਿਤਸਰ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਆਯੋਜਕ ਸੌਰਭ ਮਦਾਨ 'ਮਿੱਠੂ' ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਰੋਂਦਿਆਂ ਹੋਇਆਂ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ ਅਤੇ ਆਪਣੇ ਵਿਰੁੱਧ ਸਾਜ਼ਿਸ਼ ਦਾ ਦੋਸ਼...
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 22 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਜਾਣਗੇ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਬੈਠਕ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਸਤਿਆਪਾਲ ....
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਨ ਅਤੇ ਹੁਣ ਨਵੇਂ ਲਾਏ ਗਏ ਕਾਰਜਕਾਰੀ ਜਥੇਦਾਰ ਸਿੰਘ...
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਦੀ ਜਾਂਚ ਨਾ ਕਰਾ ਕੇ ਇਸ ਦਾ ਸਾਰਾ ਭਾਂਡਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ...
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ 'ਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭੇਜੀ ਗਈ 400 ਕਰੋੜ ਦੀ ਗਰਾਂਟ ਵਿਚ ਵੱਡਾ ਘਪਲਾ ਹੋਇਆ....
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਕੰਟਰੋਲ ਰੇਖਾ 'ਤੇ ਹਥਿਆਰਬੰਦ ਘੁਸਪੈਠੀਆਂ ਦੇ ਹਮਲੇ 'ਚ ਤਿੰਨ ਫੌਜੀਆਂ ਦੀ ਸ਼ਹੀਦੀ ਮਗਰੋਂ ਭਾਰਤੀ ਫੌਜ ਨੇ ਪਾਕਿਸਤਾਨ ਫੌਜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਵਧਾਨ ਕੀਤਾ ਹੈ ਕਿ ਉਹ ਆਪਣੀ ਜ਼ਮੀਨ 'ਤੇ ਕਿਰਿਆਸ਼ੀਲ ਅੱਤਵਾਦੀਆਂ...
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  1 day ago
ਭਿੱਖੀ ਵਿੰਡ, 22 ਅਕਤੂਬਰ (ਬੌਬੀ) - ਅੱਜ ਭਿੱਖੀ ਵਿੰਡ 'ਚ ਦਿਨ ਦਿਹਾੜੇ ਬੈਂਕ 'ਚ ਪੈਸੇ ਜਮਾਂ ਕਰਵਾਉਣ ਜਾ ਰਹੇ ਐਨ.ਆਰ.ਆਈ. ਪਾਸੋਂ ਲੁਟੇਰਿਆ ਨੇ ਢਾਈ ਲੱਖ ਰੁਪਏ ਲੁੱਟਣ ਦੀ ਖ਼ਬਰ ਮਿਲੀ । ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਏ ਐਨ.ਆਰ.ਆਈ. ਬਲਵੰਤ ਸਿੰਘ ਸੰਧੂ..
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ
. . .  1 day ago
ਬੁਨਿਆਦੀ ਢਾਂਚੇ ਦੇ ਖੇਤਰ 'ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਪੁਲਿਸ ਕਮਿਸ਼ਨਰ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ. ਆਈ. ਟੀ.
. . .  1 day ago
ਅੰਮ੍ਰਿਤਸਰ ਹਾਦਸਾ : ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
. . .  1 day ago
ਫੂਡ ਸੇਫ਼ਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਖੰਨਾ / ਸਮਰਾਲਾ

ਮਲੌਦ ਨਗਰ ਪੰਚਾਇਤ ਚੋਣਾਂ ਲਈ ਕਾਂਗਰਸ, ਅਕਾਲੀ-ਭਾਜਪਾ ਤੇ 'ਆਪ' ਦੇ ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

ਪਾਇਲ/ਮਲੌਦ, 6 ਦਸੰਬਰ (ਗੁਰਦੀਪ ਸਿੰਘ ਨਿਜ਼ਾਮਪੁਰ/ਰਾਜਿੰਦਰ ਸਿੰਘ/ਦਿਲਬਾਗ ਸਿੰਘ ਚਾਪੜਾ/ ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਦੇ 11 ਵਾਰਡਾਾ ਲਈ 17 ਦਸੰਬਰ ਨੂੰ ਹੋਣ ਵਾਲੀ ਚੋਣ ਸਬੰਧੀ ਕਾਾਗਰਸ, ਅਕਾਲੀ ਦਲ, 'ਆਪ' ਤੇ ਆਜ਼ਾਦ ਉਮੀਦਵਾਰਾਾ ਨੇ ਐੱਸ. ਡੀ. ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰਾਂ ਵਲੋਂ 14 ਵਾਰਡਾਂ ਤੋਂ ਨਾਮਜ਼ਦਗੀ ਪੱਤਰ ਦਾਖ਼ਲ

ਮਾਛੀਵਾੜਾ ਸਾਹਿਬ, 6 ਦਸੰਬਰ (ਸੁਖਵੰਤ ਸਿੰਘ ਗਿੱਲ/ਮਨੋਜ ਕੁਮਾਰ)- ਨਗਰ ਕੌਾਸਲ ਮਾਛੀਵਾੜਾ ਦੀਆਂ ਚੋਣਾਂ ਸਬੰਧੀ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੰਤਿਮ ਦਿਨ ਸੀ ਅਤੇ ਅੱਜ ਚੋਣ ਅਧਿਕਾਰੀ ਕੋਲ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਤੇ ਆਜ਼ਾਦ ਉਮੀਦਵਾਰਾਂ ਨੇ ਵੀ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ | ਜਿਸ ਤਹਿਤ ਹੁਣ ਤੱਕ ਕੁੱਲ 38 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਚੁੱਕੇ ਹਨ | ਸ਼ੋ੍ਰਮਣੀ ਅਕਾਲੀ ਦਲ ਭਾਜਪਾ ਵਲੋਂ ਵਾਰਡ ਨੰ. 1 ਜਨਰਲ ਔਰਤ ਤੋਂ ਰਾਜਵੰਤ ਕੌਰ, ਵਾਰਡ ਨੰ. 2 ਜਨਰਲ ਤੋਂ ਇੰਦਰਜੀਤ ਸਿੰਘ, ਵਾਰਡ ਨੰ. 3 ਜਨਰਲ ਔਰਤ ਤੋਂ ਸ਼ਸ਼ੀ ਬਾਲਾ, ਵਾਰਡ ਨੰ. 4 ਤੋਂ ਸਿਮਰਜੀਤ ਸਿੰਘ ਗੋਗੀਆ, ਵਾਰਡ ਨੰ. 5 ਅਨੁਸੂਚਿਤ ਜਾਤੀ ਔਰਤ ਤੋਂ ਰਣਜੀਤ ਕੌਰ, ਵਾਰਡ ਨੰ. 6 ਜਨਰਲ ਤੋਂ ਯਸਪਾਲ ਸਿੰਘ ਸਰੀਨ ਡਿਪਟੀ, ਵਾਰਡ ਨੰ. 7 ਅਨੁਸੂਚਿਤ ਔਰਤ ਤੋਂ ਸਾਬਕਾ ਕੌਾਸਲਰ ਕਾਜਲ ਕਿਰਨ ਪਾਮੇ, ਵਾਰਡ ਨੰ. 8 ਜਨਰਲ ਤੋਂ ਮਨਜੀਤ ਸਿੰਘ ਮੱਕੜ, ਵਾਰਡ ਨੰ. 9 ਪਛੜੀਆਂ ਸ਼ੇ੍ਰਣੀਆਂ ਪੁਰਸ਼ ਤੋਂ , ਵਾਰਡ ਨੰ. 10 ਜਨਰਲ ਔਰਤ ਤੋਂ ਚੰਦਾ ਦੇਵੀ, ਵਾਰਡ ਨੰ. 11 ਜਨਰਲ ਔਰਤ ਤੋਂ ਮੋਨਿਕਾ ਨਾਗਪਾਲ, ਵਾਰਡ ਨੰ. 13 ਜਨਰਲ ਔਰਤ ਤੋਂ ਹਰਪ੍ਰੀਤ ਕੌਰ ਬਰਾੜ, ਵਾਰਡ ਨੰ. 14 ਅਨੁਸੂਚਿਤ ਜਾਤੀ ਤੋਂ ਛਿੰਦਰ ਕੌਰ, ਵਾਰਡ ਨੰ. 15 ਪੁਰਸ਼ ਅਨੁਸੂਚਿਤ ਜਾਤੀ ਪੁਰਸ਼ ਤੋਂ ਮਨਪ੍ਰੀਤ ਸਿੰਘ ਨੇ ਪੱਤਰ ਦਾਖਲ ਕੀਤੇ | ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵਲੋਂ ਵਾਰਡ ਨੰ. 1 ਔਰਤ ਰਾਖਵਾਂ ਤੋਂ ਪਵਨਪ੍ਰੀਤ ਕੌਰ, ਵਾਰਡ ਨੰ. 2 ਜਨਰਲ ਪੁਰਸ਼ ਤੋਂ ਵਿਕਰਮ ਸਿੰਘ, ਵਾਰਡ ਨੰ. 3 ਜਨਰਲ ਔਰਤ ਤੋਂ ਰਾਣੀ, ਵਾਰਡ ਨੰ. 4 ਜਨਰਲ ਪੁਰਸ਼ ਤੋਂ ਪ੍ਰਵੀਨ ਮੱਕੜ, ਵਾਰਡ ਨੰ. 5 ਔਰਤ ਅਨੁਸੂਚਿਤ ਜਾਤੀ ਤੋਂ ਹਰਦੀਪ ਕੌਰ, ਵਾਰਡ ਨੰ. 8 ਤੋਂ ਜਨਰਲ ਪੁਰਸ਼ ਤੋਂ ਨਰਿੰਦਰਪਾਲ, ਵਾਰਡ ਨੰ. 9 ਪਛੜੀਆਂ ਸ਼ੇ੍ਰਣੀਆਂ ਪੁਰਸ਼ ਤੋਂ ਚਰਨਜੀਤ ਸਿੰਘ, ਵਾਰਡ ਨੰ. 10 ਜਨਰਲ ਔਰਤ ਤੋਂ ਸੁਖਵਿੰਦਰ ਕੌਰ, ਵਾਰਡ ਨੰ. 12 ਜਨਰਲ ਪੁਰਸ਼ ਤੋਂ ਅਮਰਜੀਤ ਸਿੰਘ, ਵਾਰਡ ਨੰ. 13 ਜਨਰਲ ਔਰਤ ਤੋਂ ਬਲਜਿੰਦਰ ਕੌਰ, ਵਾਰਡ ਨੰ. 14 ਅਨੁਸੂਚਿਤ ਜਾਤੀ ਪੁਰਸ਼ ਤੋਂ ਰਣਬੀਰ ਸਿੰਘ, ਵਾਰਡ ਨੰ. 15 ਅਨੁਸੂਚਿਤ ਜਾਤੀ ਪੁਰਸ਼ ਲਈ ਗੁਰਦੀਪ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ | ਇਸ ਤੋਂ ਇਲਾਵਾ ਸੀ.ਪੀ.ਆਈ ਦੇ ਆਗੂ ਜਗਦੀਸ਼ ਰਾਏ ਬੌਬੀ ਨੇ ਵਾਰਡ ਨੰ. 6, ਵਾਰਡ ਨੰ. 14 ਤੋਂ ਅਮਨਦੀਪ ਸਿੰਘ, ਵਾਰਡ ਨੰ. 7 ਤੋਂ ਬਿਮਲਾ ਦੇਵੀ ਸਮੇਤ ਹੋਰ ਵੀ ਕਈ ਵਾਰਡਾਂ 'ਚ ਆਜ਼ਾਦ ਉਮੀਦਵਾਰਾਂ ਵਲੋਂ ਪੱਤਰ ਦਾਖਲ ਕੀਤੇ | ਅੱਜ 7 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਉਮੀਦਵਾਰ ਆਪਣੇ ਇਤਰਾਜ਼ ਦਾਖ਼ਲ ਕਰ ਸਕਣਗੇ | 8 ਦਸੰਬਰ ਨੂੰ 3 ਵਜੇ ਤੱਕ ਕਾਗ਼ਜ਼ ਵਾਪਸ ਲਏ ਜਾਣਗੇ ਅਤੇ ਇਤਰਾਜ਼ਾਂ ਦਾ ਫ਼ੈਸਲਾ ਹੋਵੇਗਾ | ਉਸ ਤੋਂ ਬਾਅਦ ਸ਼ਾਮ ਨੂੰ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਜਾਵੇਗੀ |
ਵਾਰਡ ਨੰ. 12 ਤੋਂ ਗੱਠਜੋੜ ਨੂੰ ਕੋਈ ਉਮੀਦਵਾਰ ਨਾ ਮਿਲਿਆ
ਅਕਾਲੀ-ਭਾਜਪਾ ਵਲੋਂ ਸੱਤਾ 'ਚ ਨਾ ਹੋਣ ਕਾਰਨ ਇਸ ਵਾਰ 15 ਵਾਰਡਾਂ 'ਚੋਂ ਉਮੀਦਵਾਰ ਖੜ੍ਹੇ ਕਰਨ ਲਈ ਕਾਫ਼ੀ ਮਸ਼ੱਕਤ ਕਰਨੀ ਪਈ | ਬੇਸ਼ੱਕ ਗੱਠਜੋੜ ਵਲੋਂ ਆਪਣੀ ਪਹਿਲੀ 11 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਸੀ ਪਰ ਬਾਕੀ ਬਚੇ 4 ਵਾਰਡ ਜਿਸ 'ਚ ਵਾਰਡ ਨੰ. 2,4,11 ਤੇ 12 ਵਿਚ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੰਤਿਮ ਦਿਨ ਵੀ ਉਮੀਦਵਾਰਾਂ ਦੇ ਨਾਂਵਾ 'ਤੇ ਬੜੀ ਮੁਸ਼ਕਿਲ ਨਾਲ ਫ਼ੈਸਲਾ ਹੋ ਸਕਿਆ | ਹੈਰਾਨੀ ਦੀ ਗੱਲ ਤਾਂ ਇਹ ਰਹੀ ਕਿ ਅਕਾਲੀ-ਭਾਜਪਾ ਗੱਠਜੋੜ ਨੂੰ ਵਾਰਡ ਨੰ. 12 ਤੋਂ ਕਾਂਗਰਸ ਤੇ 'ਆਪ' ਦੇ ਮੁਕਾਬਲੇ ਕੋਈ ਉਮੀਦਵਾਰ ਨਾ ਮਿਲਿਆ ਜਿਸ ਦੀ ਸ਼ਹਿਰ 'ਚ ਖ਼ੂਬ ਚਰਚਾ ਹੈ |


ਖ਼ਬਰ ਸ਼ੇਅਰ ਕਰੋ

ਸ਼ੇਰਾ ਤੇ ਰਮਨਾ ਨੂੰ ਖੰਨਾ ਪੁਲਿਸ ਰਾਹਦਾਰੀ ਵਾਰੰਟ 'ਤੇ ਲਿਆਈ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)- ਪੁਲਿਸ ਜ਼ਿਲ੍ਹਾ ਖੰਨਾ ਵਿਚ ਹੋਏ 2 ਕਤਲ ਕਾਂਡਾਂ ਜਿਨ੍ਹਾਂ ਵਿਚ ਮਲੌਦ ਨੇੜੇ ਡੇਰਾ ਸਿਰਸਾ ਦੇ ਨਾਮ ਚਰਚਾ ਘਰ ਵਿਚ ਮਾਰੇ ਗਏ ਪਿਤਾ ਪੁੱਤਰ ਤੇ ਖੰਨਾ ਵਿਚ ਕਤਲ ਹੋਏ ਸ਼ਿਵ ਸੈਨਾ ਨੇਤਾ ਦੁਰਗਾ ਗੁਪਤਾ ਹੱਤਿਆ ਕਾਂਡ ਸ਼ਾਮਲ ਹਨ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਔਰਤਾਂ ਸਮੇਤ 3 ਜ਼ਖ਼ਮੀ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ)- ਜੀ. ਟੀ. ਰੋਡ 'ਤੇ ਪਿੰਡ ਲਿਬੜਾ ਕੋਲ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜੋੜੇ ਸਮੇਤ ਤਿੰਨ ਲੋਕ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਦੀ ਪਹਿਚਾਣ ਵੈਟਰਨਰੀ ਡਾ: ਦਿਲਪ੍ਰੀਤ ਸਿੰਘ ਉਸ ਦੀ ਪਤਨੀ ਗੁਰਪ੍ਰੀਤ ...

ਪੂਰੀ ਖ਼ਬਰ »

ਖੰਨਾ ਇਲਾਕੇ 'ਚ ਡੇਂਗੂ ਵਰਗੇ ਬੁਖ਼ਾਰ ਦੀ ਦਹਿਸ਼ਤ, ਇਕ ਹੀ ਪਰਿਵਾਰ ਦੇ 4 ਜੀਅ ਹਸਪਤਾਲ 'ਚ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਇਲਾਕੇ 'ਚ ਫੈਲੇ ਡੇਂਗੂ ਤੇ ਡੇਂਗੂ ਵਰਗੀਆਂ ਅਲਾਮਤਾਂ ਵਾਲੇ ਬੁਖ਼ਾਰ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ | ਹਾਲਾਂਕਿ ਇਹ ਸੋਚਿਆ ਜਾ ਰਿਹਾ ਸੀ ਕਿ ਠੰਢ ਵਧਣ ਨਾਲ ਡੇਂਗੂ ਬੁਖ਼ਾਰ ਦਾ ਮੱਛਰ ਆਪਣੇ ਆਪ ਮਰ ਜਾਵੇਗਾ ਤੇ ਲੋਕ ਇਸ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਾ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨੇ 13 ਨੂੰ

ਬੀਜਾ, 6 ਦਸੰਬਰ (ਰਣਧੀਰ ਸਿੰਘ ਧੀਰਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਗੁਰਦੀਪ ਸਿੰਘ ਜੀਰਖ ਨੇ ਦੱਸਿਆ ਕਿ 7 ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਦੇ ਕਰਜ਼ੇ ਖ਼ਤਮ ਕਰਵਾਉਣ ਤੇ ਹੋਰ ਮੰਗਾਂ ਮੰਨਵਾਉਣ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਪਾਇਲ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪਾਇਲ, 6 ਦਸੰਬਰ (ਰਜਿੰਦਰ ਸਿੰਘ/ਗੁਰਦੀਪ ਸਿੰਘ ਨਿਜ਼ਾਮਪੁਰ)- ਰਿਟਰਨਿੰਗ ਅਫ਼ਸਰ, ਕਮ-ਉਪ ਮੰਡਲ ਮੈਜਿਸਟਰੇਟ , ਪਾਇਲ ਮੈਡਮ ਸਵਾਤੀ ਟਿਵਾਣਾ ਵਲੋਂ ਨਗਰ ਪੰਚਾਇਤ ਮਲੌਦ ਚੋਣਾਂ ਸਬੰਧੀ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਔਰਤਾਂ ਸਮੇਤ 3 ਜ਼ਖ਼ਮੀ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ)- ਜੀ. ਟੀ. ਰੋਡ 'ਤੇ ਪਿੰਡ ਲਿਬੜਾ ਕੋਲ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜੋੜੇ ਸਮੇਤ ਤਿੰਨ ਲੋਕ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਦੀ ਪਹਿਚਾਣ ਵੈਟਰਨਰੀ ਡਾ: ਦਿਲਪ੍ਰੀਤ ਸਿੰਘ ਉਸ ਦੀ ਪਤਨੀ ਗੁਰਪ੍ਰੀਤ ...

ਪੂਰੀ ਖ਼ਬਰ »

ਵਿਆਹੁਤਾ ਔਰਤ ਦੀ ਸਹੁਰਾ ਪਰਿਵਾਰ ਵਲੋਂ ਕੁੱਟਮਾਰ

ਖੰਨਾ, 06 ਦਸੰਬਰ (ਅਮਰਜੀਤ ਸਿੰਘ)- ਇਕ ਵਿਆਹੁਤਾ ਔਰਤ ਨੂੰ ਸਹੁਰਾ ਪਰਿਵਾਰ ਵਲੋਂ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਚ ਇਲਾਜ ਅਧੀਨ ਸੁਨੈਨਾ ਸਿੰਘ ਵਾਸੀ ਖੰਨਾ ਨੇ ਆਪਣੇ ਪਤੀ ਗੁਰਨਾਮ ਸਿੰਘ, ਸਹੁਰਾ ਸੁਰਜੀਤ ਸਿੰਘ, ਸੱਸ ਬਲਵੀਰ ਕੌਰ ...

ਪੂਰੀ ਖ਼ਬਰ »

ਪਲਾਟ ਦੀ ਰੰਜਿਸ਼ ਨੂੰ ਲੈ ਕੇ ਬਿਰਧ ਔਰਤ ਦੀ ਕੁੱਟਮਾਰ

ਖੰਨਾ, 06 ਦਸੰਬਰ (ਅਮਰਜੀਤ ਸਿੰਘ)- ਪਲਾਟ ਦੀ ਰੰਜਸ਼ ਨੂੰ ਲੈ ਕੇ ਇਕ ਔਰਤ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਇਲਾਜ ਅਧੀਨ ਹਰਜੀਤ ਕੌਰ (62) ਪਤਨੀ ਗੁਰਦੀਪ ਸਿੰਘ ਵਾਸੀ ਹਰਿਓਾ ਮਾਜਰਾ ਨੇ ਆਪਣੇ ਗੁਆਂਢ ਵਿਚ ਰਹਿੰਦੀਆਂ ਦੋ ਔਰਤਾਂ ਗੁਰਮੀਤ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੀ ਸੂਬਾ ਪੱਧਰੀ ਮੀਟਿੰਗ 10 ਨੂੰ

ਬੀਜਾ, 6 ਦਸੰਬਰ (ਰਣਧੀਰ ਸਿੰਘ ਧੀਰਾ)- ਕਿਸਾਨੀ ਮੰਗਾਾ ਦੇ ਹੱਕ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ ) ਦੀ ਸੂਬਾ ਪੱਧਰੀ ਅਤੇ ਬਹੁਤ ਹੀ ਅਹਿਮ ਮੀਟਿੰਗ ਅੱਜ 10 ਦਸੰਬਰ ਨੂੰ ਸਵੇਰੇ 11 ਵਜੇ ਮੁੱਖ ਦਫ਼ਤਰ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਉਮੀਦਵਾਰਾਂ ਲਈ ਕਮੇਟੀ ਦੇ 'ਨੋ ਡਿਊ' ਲੈਣ ਦੀ ਸ਼ਰਤ ਨੇ ਨਗਰ ਕੌ ਾਸਲ ਦੀ ਆਮਦਨ 'ਚ ਕੀਤਾ ਲੱਖਾਂ ਦਾ ਵਾਧਾ

ਸ੍ਰੀ ਮਾਛੀਵਾੜਾ ਸਾਹਿਬ, 6 ਦਸੰਬਰ (ਮਨੋਜ ਕੁਮਾਰ)- ਨਗਰ ਕੌਾਸਲ ਚੋਣਾਂ ਵਿਚ ਹਰੇਕ ਉਮੀਦਵਾਰ ਲਈ ਕਮੇਟੀ ਵਲੋਂ 'ਨੋ ਡਿਊ' ਲੈਣ ਦੀ ਸ਼ਰਤ ਨੇ ਨਗਰ ਕੌਾਸਲ ਦੀ ਆਮਦਨ ਵਿਚ ਕੁਝ ਦਿਨਾਂ ਦੌਰਾਨ ਹੀ ਲੱਖਾਂ ਰੁਪਏ ਦਾ ਵਾਧਾ ਦਰਜ ਕੀਤਾ ਹੈ | ਕਿਉਂਕਿ 2 ਦਸੰਬਰ ਤੋਂ ਸ਼ੁਰੂ ਹੋਈਆਂ ...

ਪੂਰੀ ਖ਼ਬਰ »

ਸ਼ਿਵ ਸੈਨਾ ਚੇਅਰਮੈਨ ਰਾਜੀਵ ਟੰਡਨ ਖੰਨਾ ਪੁੱਜੇ

ਖੰਨਾ, 6 ਦਸੰਬਰ (ਪ. ਪ.)- ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਸੁਧੀਰ ਸੂਰੀ 'ਤੇ ਦਰਜ਼ ਕੇਸ ਵਿਰੁੱਧ ਪਿਛਲੇ 30 ਘੰਟਿਆਂ ਤੋਂ ਭੁੱਖ ਹੜਤਾਲ 'ਤੇ ਬੈਠੇ ਉਪ ਪ੍ਰਧਾਨ ਅਨੁਜ ਗੁਪਤਾ ਦੀ ਹਮਾਇਤ ਵਿਚ ਸ਼ਿਵ ਸੈਨਾ ਦੇ ਰਾਸ਼ਟਰੀ ਚੇਅਰਮੈਨ ਰਾਜੀਵ ਟੰਡਨ ਖੰਨਾ ਪੁੱਜੇ | ਇਸ ਮੌਕੇ ...

ਪੂਰੀ ਖ਼ਬਰ »

11 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਨੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਦੀਆਂ ਹਦਾਇਤਾਂ 'ਤੇ ਕੰਮ ਕਰਦਿਆਂ ਹੋਇਆ ਐੱਸ. ਪੀ. ਜਾਂਚ ਜਸਵੀਰ ਸਿੰਘ, ਡੀ. ਐੱਸ. ਪੀ. ਜਗਵਿੰਦਰ ਸਿੰਘ ਚੀਮਾ ਅਤੇ ਖੰਨਾ ਦੇ ਐੱਸ. ਐੱਚ. ਓ. ਰਜਨੀਸ਼ ਸੂਦ ਦੀ ਅਗਵਾਈ ਵਿਚ ਸਹਾਇਕ ...

ਪੂਰੀ ਖ਼ਬਰ »

ਐੱਮ. ਏ. ਐੱਮ. ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਸਮਰਾਲਾ, 6 ਦਸੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਐੱਮ. ਏ. ਐੱਮ. ਪਬਲਿਕ ਸਕੂਲ ਵਿਚ ਸਾਲਾਨਾ ਸਮਾਗਮ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਦਿਲਕਸ਼ ਅਦਾਵਾਂ ਦੇ ਨਾਲ ਵੱਖ-ਵੱਖ ਆਈਟਮਾਂ ਨੂੰ ਪੇਸ਼ ...

ਪੂਰੀ ਖ਼ਬਰ »

ਸੀ. ਪੀ. ਐੱਮ. ਲੁਧਿਆਣਾ ਪੂਰਬੀ ਦੀ ਮੀਟਿੰਗ ਹੋਈ

ਅਹਿਮਦਗੜ੍ਹ, 6 ਦਸੰਬਰ (ਪੁਰੀ)- ਸੀ. ਪੀ. ਐੱਮ. ਲੁਧਿਆਣਾ ਪੂਰਬੀ ਦੀ ਮੀਟਿੰਗ ਪਿੰਡ ਲਤਾਲਾ ਵਿਖੇ ਹੋਈ | ਮੀਟਿੰਗ ਵਿਚ ਕਿਸਾਨਾਂ, ਖੇਤ ਮਜ਼ਦੂਰਾਂ, ਮੁਲਾਜ਼ਮਾਂ ਅਤੇ ਕਿਰਤੀਆਂ ਦੇ ਮਸਲਿਆਂ ਵਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਅਤੇ ਇਨ੍ਹਾਂ ਦੀਆਂ ਹੱਕੀ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ 'ਚ ਸਮਾਗਮ 10 ਨੂੰ

ਭੂੰਦੜੀ, 6 ਦਸੰਬਰ (ਕੁਲਦੀਪ ਸਿੰਘ ਮਾਨ)- ਪੇਂਡੂ ਮਜ਼ਦੂਰ (ਮਸ਼ਾਲ) ਤੇ ਸ਼ਹੀਦ ਭਗਤ ਸਿੰਘ ਨੌਜਵਾਨ ਵਿਚਾਰ ਮੰਚ ਅਤੇ ਬੀ.ਕੇ.ਯੂ. (ਏਕਤਾ) ਦੇ ਆਗੂਆਂ ਡਾ: ਸੁਖਦੇਵ ਸਿੰਘ ਭੂੰਦੜੀ, ਮੇਘ ਸਿੰਘ, ਹਰਮਨ ਸਿੰਘ ਲੀਹਾਂ ਆਦਿ ਨੇ ਦੱਸਿਆ ਕਿ ਮਹਾਨ ਰੂਸੀ ਸਮਾਜਵਾਦੀ ਇਨਕਲਾਬ ਦੀ ...

ਪੂਰੀ ਖ਼ਬਰ »

ਗੁਰਸ਼ਰਨ ਕਲਾ ਭਵਨ ਮੁੱਲਾਂਪਰ ਵਿਖੇ ਨਾਟਕ ਉਤਸਵ ਕੱਲ੍ਹ ਤੋਂ

ਮੁੱਲਾਂਪੁਰ-ਦਾਖਾ, 6 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਵਲੋਂ ਗ਼ਦਰ ਲਹਿਰ ਦੇ ਮਹਾਨ ਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਤਿੰਨ ਰੋਜ਼ਾ ਨਾਟਕ ਉਤਸਵ 8-9 ਤੇ 10 ਦਸੰਬਰ ਨੂੰ ਗੁਰਸ਼ਰਨ ਕਲਾ ਭਵਨ ਮੁੱਲਾਂਪੁਰ ਵਿਖੇ ਕਰਵਾਇਆ ...

ਪੂਰੀ ਖ਼ਬਰ »

ਪਿੰਡ ਨੱਥੋਵਾਲ ਦੇ ਹਾਕੀ ਟੂਰਨਾਮੈਂਟ 'ਚ ਪਿੰਡ ਬਾਰਦੇਕੇ ਦੀ ਟੀਮ ਚੈਂਪੀਅਨ ਬਣੀ

ਰਾਏਕੋਟ, 6 ਦਸੰਬਰ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ ਕੁਮਾਰ)- ਸ਼ਹੀਦਾਂ ਤੇ ਫੌਜੀਆਂ ਦੇ ਪਿੰਡ ਵਜੋਂ ਜਾਣੇ ਜਾਂਦੇ ਪਿੰਡ ਨੱਥੋਵਾਲ ਵਿਖੇ ਤਿੰਨ ਰੋਜ਼ਾ ਹਾਕੀ ਟੂਰਨਾਮੈਂਟ ਵਿਚ ਪਿੰਡ ਬਾਰਦੇਕੇ ਦੀ ਟੀਮ ਨੇ ਚੈਂਪੀਅਨ ਹੋਣ ਦਾ ਮਾਣ ਹਾਸਿਲ ਕੀਤਾ | ਫਾਈਨਲ ਮੁਕਾਬਲੇ ...

ਪੂਰੀ ਖ਼ਬਰ »

ਸਕੂਲਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਮੀਟਿੰਗ

ਖੰਨਾ, 06 ਦਸੰਬਰ (ਹਰਜਿੰਦਰ ਸਿੰਘ ਲਾਲ)-ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ ਈਸਟ (ਖੰਨਾ) ਦੀ ਮੀਟਿੰਗ ਰਾਧਾ ਵਾਟਿਕਾ ਸੀ. ਸੈ. ਸਕੂਲ ਖੰਨਾ ਵਿਖੇ ਸਹੋਦਿਆ ਲੁਧਿਆਣਾ ਦੇ ਡਾਇਰੈਕਟਰ ਅਰਵਿੰਦ ਸਕਰਸੁਧਾ ਦੀ ਅਗਵਾਈ ਹੇਠ ਹੋਈ¢ਇਸ ਮੀਟਿੰਗ ਵਿਚ ਸੈਕਟਰੀ ਡੀ.ਪੀ .ਠਾਕੁਰ ਨੇ ...

ਪੂਰੀ ਖ਼ਬਰ »

ਕਿੰਡਰ ਗਾਰਟਨ ਸਕੂਲ 'ਚ ਅਥਲੈਟਿਕਸ ਮੀਟ ਸਮਾਪਤ

ਸਮਰਾਲਾ, 6 ਦਸੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ਸਕੂਲ ਵਿਚ ਦੋ ਰੋਜ਼ਾ ਅਥਲੈਟਿਕਸ ਸਾਲਾਨਾ ਮੀਟ ਅੱਜ ਸਮਾਪਤ ਹੋਈ, ਜਿਸ ਵਿਚ ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਵੱਖ- ਵੱਖ ਖੇਡਾਂ, ਜਿਨ੍ਹਾਂ ...

ਪੂਰੀ ਖ਼ਬਰ »

ਸਵ. ਅਮਰਜੀਤ ਸਿੰਘ ਸਿਆੜ੍ਹ ਨੂੰ ਸ਼ਰਧਾਂਜਲੀਆਂ ਭੇਟ

ਮਲੌਦ, 6 ਦਸੰਬਰ (ਸਹਾਰਨ ਮਾਜਰਾ)- ਇਲਾਕੇ ਦੇ ਉੱਘੇ ਸਮਾਜ ਸੇਵੀ ਪਰਿਵਾਰ ਦੇ ਬੀਬੀ ਮੁਖਤਿਆਰ ਕੌਰ ਦੇ ਪਤੀ ਤੇ ਪਰਮਿੰਦਰਜੀਤ ਸਿੰਘ, ਨਵਕਿਰਨਜੀਤ ਸਿੰਘ ਤੇ ਮਾਨਵਜੀਤ ਸਿੰਘ ਵਿਕੀ ਦੇ ਸਤਿਕਾਰਯੋਗ ਪਿਤਾ ਸਾਬਕਾ ਸੂਬਾ ਪ੍ਰਧਾਨ ਪੰਜਾਬ ਰੋਡਵੇਜ਼ ਅਮਰਜੀਤ ਸਿੰਘ ...

ਪੂਰੀ ਖ਼ਬਰ »

ਕਟਾਣੀ ਕਲਾਂ ਵਿਖੇ ਮਾਂ ਬੋਲੀ ਪੰਜਾਬੀ ਬਾਰੇ ਜਾਗਰੂਕਤਾ ਰੈਲੀ

ਕੁਹਾੜਾ, 6 ਦਸੰਬਰ (ਤੇਲੂ ਰਾਮ ਕੁਹਾੜਾ)- ਸਾਹਿਤ ਸਭਾ ਸ੍ਰੀ ਭੈਣੀ ਸਾਹਿਬ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਭੈਣੀ ਸਾਹਿਬ ਵਲੋਂ ਮਾਂ ਬੋਲੀ ਪੰਜਾਬੀ ਬਾਰੇ ਇਕ ਜਾਗਰੂਕਤਾ ਰੈਲੀ ਕਟਾਣੀ ਕਲਾਂ ਵਿਖੇ ਸਾਂਝੇ ਤੌਰ 'ਤੇ ਕੱਢੀ ਗਈ¢ ਰੈਲੀ ਦੀ ਅਗਵਾਈ ਸਾਹਿਤ ਸਭਾ ...

ਪੂਰੀ ਖ਼ਬਰ »

ਸੀ. ਪੀ. ਐੱਮ. ਲੁਧਿਆਣਾ ਪੂਰਬੀ ਦੀ ਮੀਟਿੰਗ ਹੋਈ

ਅਹਿਮਦਗੜ੍ਹ, 6 ਦਸੰਬਰ (ਰਵਿੰਦਰ ਪੁਰੀ)- ਸੀ. ਪੀ. ਐੱਮ. ਲੁਧਿਆਣਾ ਪੂਰਬੀ ਦੀ ਮੀਟਿੰਗ ਪਿੰਡ ਲਤਾਲਾ ਵਿਖੇ ਹੋਈ | ਮੀਟਿੰਗ ਵਿਚ ਕਿਸਾਨਾਂ, ਖੇਤ ਮਜ਼ਦੂਰਾਂ, ਮੁਲਾਜ਼ਮਾਂ ਅਤੇ ਕਿਰਤੀਆਂ ਦੇ ਮਸਲਿਆਂ ਵਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਤੇ ਇਨ੍ਹਾਂ ...

ਪੂਰੀ ਖ਼ਬਰ »

ਸੰਤ ਪੰਜਾਬ ਸਿੰਘ ਸਿੱਖੀ ਦਾ ਪ੍ਰਚਾਰ ਕਰਕੇ ਵਤਨ ਪਰਤੇ

ਬੀਜਾ, 6 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)- ਵਿਸ਼ਵ ਧਰਮ ਸੇਵਾ ਸ਼ਾਾਤੀ ਮਿਸ਼ਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ, ਧਾਰਮਿਕ ਖੇਤਰ ਦੀ ਬਹੁਤ ਹੀ ਸਨਮਾਨਯੋਗ ਸ਼ਖ਼ਸੀਅਤ ਸੰਤ ਬਾਬਾ ਪੰਜਾਬ ਸਿੰਘ ਮਾਦਪੁਰ ਵਾਲੇ ਸਿੱਖ ਧਰਮ ਦੇ ਪ੍ਰਚਾਰ ਨੂੰ ਮੁੱਖ ਰੱਖਦਿਆਾ ਬਹਿਰੀਨ ...

ਪੂਰੀ ਖ਼ਬਰ »

ਪੰਡਤ ਰਾਓ ਧਰਨੇਵਰ ਦਾ ਇਕ ਪਾਸੇ ਸਨਮਾਨ ਤੇ ਇਕ ਪਾਸੇ ਅਪਮਾਨ ਕਿਉਂ? ਜਥੇ. ਮਾਨਗੜ੍ਹ

ਕੁਹਾੜਾ, 6 ਦਸੰਬਰ (ਤੇਲੂ ਰਾਮ ਕੁਹਾੜਾ)- ਪੰਜਾਬੀਅਤ ਦੇ ਮੁੱਦਈ ਪ੍ਰੋ: ਰਾਓ ਧਰਨੇਵਰ ਦੇ ਕਿਸੇ ਸਨਮਾਨ ਸਮਾਰੋਹ ਵਿਚ ਜੇਕਰ ਐੱਸ. ਐੱਸ. ਪੀ. ਜਗਰਾਉਂ ਸੁਰਜੀਤ ਸਿੰਘ ਸ਼ਾਮਿਲ ਹੋ ਸਕਦੇ ਹਨ ਤਾਂ ਮਾਨ ਦਲ ਨੂੰ ਸਨਮਾਨ ਕਰਨ ਤੋਂ ਕਿਉਂ ਰੋਕਿਆ ਗਿਆ? ਇਹ ਵਿਚਾਰ ਜਥੇਦਾਰ ...

ਪੂਰੀ ਖ਼ਬਰ »

ਬਾਬਾ ਸੀਹਾਂ ਸਿੰਘ ਜੀ ਗਿੱਲ, ਬਾਬਾ ਠਾਕਰ ਗੁਲਾਬ ਸਿੰਘ ਜੀ ਯਾਦਗਾਰੀ ਸਪੋਰਟਸ ਕਲੱਬ ਬੇਰ ਕਲਾਂ ਵਲੋਂ ਕਬੱਡੀ ਕੱਪ 20 ਨੂੰ

ਮਲੌਦ, 6 ਦਸੰਬਰ (ਸਹਾਰਨ ਮਾਜਰਾ)- ਨਗਰ ਪੰਚਾਇਤ ਬੇਰ ਕਲਾਂ ਅਤੇ ਸਮੂਹ ਨਗਰ ਨਿਵਾਸੀ ਅਤੇ ਨੌਜਵਾਨਾਂ ਦੇ ਸਹਿਯੋਗ ਸਦਕਾ ਬਾਬਾ ਸੀਹਾਂ ਸਿੰਘ ਜੀ ਗਿੱਲ, ਬਾਬਾ ਠਾਕਰ ਗੁਲਾਬ ਸਿੰਘ ਜੀ ਯਾਦਗਾਰੀ ਸਪੋਰਟਸ ਕਲੱਬ ਬੇਰ ਕਲਾਂ ਵਲੋਂ ਕੀਤੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ 20 ...

ਪੂਰੀ ਖ਼ਬਰ »

ਚੋਣਾਂ 'ਚ ਪਹਿਲੀ ਕਤਾਰ ਦੇ ਸਮਝੇ ਜਾਂਦੇ ਕੁਝ ਅਕਾਲੀ ਆਗੂਆਂ ਵਲੋਂ ਪਾਰਟੀ ਦੀ ਸਾਖ ਨੂੰ ਬਦਨਾਮ ਕਰਨ ਦੀ ਕੋਸ਼ਿਸ਼-ਉਮੈਦਪੁਰੀ

ਸ਼ੀ੍ਰ ਮਾਛੀਵਾੜਾ ਸਾਹਿਬ 6 ਦਸੰਬਰ (ਮਨੋਜ ਕੁਮਾਰ)- ਪੁਲਿਸ ਜ਼ਿਲ੍ਹਾ ਖੰਨਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ 17 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ ਸਬੰਧੀ ਮਾਛੀਵਾੜਾ ਸ਼ਹਿਰ ਦੇ ਕੁੱਝ ਪਹਿਲੀ ਕਤਾਰ ਦੇ ਸਮਝੇ ਜਾਂਦੇ ...

ਪੂਰੀ ਖ਼ਬਰ »

ਕੇਸਾਧਾਰੀ ਸਿੱਖ ਹਾਕੀ ਟੂਰਨਾਮੈਂਟ ਦੇ ਚੌਥੇ ਦਿਨ ਹੋਏ ਸੰਘਰਸ਼ਪੂਰਨ ਮੈਚ

ਡੇਹਲੋਂ, 6 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)- ਮਾਤਾ ਸਾਹਿਬ ਕੌਰ ਸਟੇਡੀਅਮ ਜਰਖੜ ਵਿਖੇ ਅੰਤਰਰਾਸ਼ਟਰੀ ਸਿੱਖ ਸਪੋਰਟਸ ਕੌਾਸਲ ਵਲੋਂ ਜਰਖੜ ਹਾਕੀ ਅਕਾਦਮੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਹਿਲੇ ਕੇਸਾਧਾਰੀ ਸਿੱਖ ਹਾਕੀ ਖਿਡਾਰੀਆਂ ਦੇ ਟੂਰਨਾਮੈਂਟ ਦੇ ਚੌਥੇ ਦਿਨ ...

ਪੂਰੀ ਖ਼ਬਰ »

ਮਾਂਹਪੁਰ ਵਿਖੇ ਕਬੱਡੀ ਕੱਪ 11 ਤੋਂ

ਜੌੜੇਪੁਲ ਜਰਗ, 6 ਦਸੰਬਰ (ਪਾਲਾ ਰਾਜੇਵਾਲੀਆ)- ਸ਼ਹੀਦ ਭਗਤ ਸਿੰਘ ਵੈਲਫੇਅਰ ਐਾਡ ਸਪੋਰਟਸ ਕਲੱਬ ਰਜਿ: ਮਾਂਹਪੁਰ ਵਲੋਂ11 ਤੇ 12 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਗਰਾਮ ਪੰਚਾਇਤ ਮਾਂਹਪੁਰ ਵਲੋਂ ਸਮੂਹ ਕਲੱਬ ਅਹੁਦੇਦਾਰਾਂ ਤੇ ਪਿੰਡ ਦੇ ਪਤਵੰਤਿਆਂ ਦੀ ਹਾਜ਼ਰੀ ਦੌਰਾਨ ...

ਪੂਰੀ ਖ਼ਬਰ »

ਨਗਰ ਪੰਚਾਇਤ ਮਲੌਦ ਦੇ 2 ਵਾਰਡਾਂ 'ਚ 2 ਪਰਿਵਾਰਾਂ ਦਾ ਹੋਵੇਗਾ ਰੌਚਿਕ ਮੁਕਾਬਲਾ ਹੋਵੇਗਾ

ਮਲੌਦ, 6 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਦੀਆਂ ਹੋਣ ਵਾਲੀਆਂ ਚੋਣਾਂ ਵਿਚ ਭਾਵੇਂ ਸਾਰੇ ਹੀ ਵਾਰਡਾਂ ਵਿਚ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਅਤੇ ਆਜ਼ਾਦ ਉਮੀਦਵਾਰਾਂ ਦੇ ਫਸਵੇਂ ਮੁਕਾਬਲੇ ਹੋਣ ਦੀ ਸੰਭਾਵਨਾ ਹੈ | ਪਰ ...

ਪੂਰੀ ਖ਼ਬਰ »

ਸਾਰੀ ਉਮਰ ਕਾਂਗਰਸ 'ਚ ਲਗਾਈ ਤੇ ਟਿਕਟ 'ਆਪ' ਤੋਂ ਲੈਣੀ ਪਈ

ਮਲੌਦ, 6 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਦੇ ਵਾਰਡ ਨੰ. 7 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਪਤੀ ਅਤੇ ਸਾਬਕਾ ਟਕਸਾਲੀ ਕਾਂਗਰਸੀ ਰਾਮ ਆਸਰਾ ਨੇ ਕਿਹਾ ਕਿ ਉਨ੍ਹਾਂ ਆਪਣੀ ਸਾਰੀ ਜ਼ਿੰਦਗੀ ਕਾਂਗਰਸ ਪਾਰਟੀ ਦੀ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਵਰਕਰਾਂ ਦਾ ਸਿਖਲਾਈ ਕੈਂਪ ਲਗਾਇਆ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਦੀਆਂ ਹਿਦਾਇਤਾਂ 'ਤੇ ਸਿੱਖਿਆ ਵਿਭਾਗ ਪੰਜਾਬ ਵਲੋਂ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਮਿਡ-ਡੇ-ਮੀਲ ਵਰਕਰਾਂ ਦਾ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਭਗਵਾਨ ਜਗਨਨਾਥ ਰੱਥ ਯਾਤਰਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਰਾਏਕੋਟ, 6 ਦਸੰਬਰ (ਸੁਸ਼ੀਲ)- ਸ੍ਰੀ ਰਾਧੇ ਕ੍ਰਿਸ਼ਨਾ ਸੇਵਾ ਸੰਮਤੀ ਰਾਏਕੋਟ ਵਲੋਂ ਸ਼ਹਿਰ ਦੀਆਂ ਹੋਰ ਧਾਰਮਿਕ ਸੰਸਥਾਵਾਂ ਤੇ ਇਸਕਾਨ ਮੰਦਰ ਹਰਿਦੁਆਰ ਦੇ ਸਹਿਯੋਗ ਨਾਲ ਰਾਏਕੋਟ 'ਚ 23 ਦਸੰਬਰ ਨੂੰ ਸਜਾਈ ਜਾ ਰਹੀ ਭਗਵਾਨ ਸ੍ਰੀ ਜਗਨਨਾਥ ਦੀ ਰਥ ਯਾਤਰਾ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਕਬਾੜ ਚੁਕਵਾਉਣ ਲਈ ਐੱਸ. ਡੀ. ਐੱਮ. ਦੇ ਨਾਂਅ ਦਿੱਤਾ ਮੰਗ ਪੱਤਰ

ਅਹਿਮਦਗੜ੍ਹ, 6 ਦਸੰਬਰ (ਸੁਖਸਾਗਰ ਸਿੰਘ ਸੋਢੀ)- ਸਥਾਨਕ ਵਾਰਡ ਨੰ.-2 ਦੇ ਨਿਵਾਸੀਆਂ ਨੇ ਕੂੜੇ ਤੇ ਰੱਦੀ ਦੇ ਰੂਪ 'ਚ ਪਏ ਜਲਨਸ਼ੀਲ ਪਦਾਰਥਾਂ ਨੂੰ ਚੁਕਵਾਉਣ ਲਈ ਸਥਾਨਕ ਸਬਡਵੀਜ਼ਨ ਦਫ਼ਤਰ ਵਿਖੇ ਐੱਸ. ਡੀ. ਐੱਮ. ਦੇ ਨਾਂਅ ਇਕ ਮੰਗ ਪੱਤਰ ਦਿੱਤਾ, ਜਿਸ ਰਾਹੀ ਉਨ੍ਹਾਂ ਮੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX