ਤਾਜਾ ਖ਼ਬਰਾਂ


ਜਲੰਧਰ ਤੋਂ ਰਵਾਨਾ ਹੋਈ ਗਿੰਨੀ ਚਤਰਥ ਦੀ ਡੋਲੀ
. . .  1 day ago
ਜਲੰਧਰ ,13 ਦਸੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਾਦੀ ਗਿੰਨੀ ਨਾਲ 12 ਦਸੰਬਰ ਨੂੰ ਹੋਈ ਸੀ, ਅੱਜ ਗਿੰਨੀ ਦੀ ਡੋਲੀ ਅੰਮ੍ਰਿਤਸਰ ਲਈ ਰਵਾਨਾ ਹੋਈ ।
ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  1 day ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  1 day ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  1 day ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  1 day ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 13 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਪੈਂਦੇ ਖਜਾਰ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ...
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  1 day ago
ਫ਼ਰੀਦਕੋਟ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਰੀਦਕੋਟ ਸੀ.ਆਈ.ਏ ਸਟਾਫ਼ ਨੇ ਜੈਤੋ-ਬਠਿੰਡਾ ਮਾਰਗ 'ਤੇ ਰੌਤੇ ਰਜਵਾਹੇ ਨੇੜੇ ਨਾਕੇਬੰਦੀ ਦੌਰਾਨ...
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  1 day ago
ਨਵੀਂ ਦਿੱਲੀ, 13 ਦਸੰਬਰ - ਸੁਪਰੀਮ ਕੋਰਟ 14 ਦਸੰਬਰ ਨੂੰ ਰਾਫੇਲ ਡੀਲ ਮਾਮਲੇ 'ਤੇ ਆਪਣਾ ਫ਼ੈਸਲਾ...
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  1 day ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਪਹੁੰਚੇ ਇਨਸਾਫ਼ ਮਾਰਚ ਦੇ ਆਗੂਆਂ ਜਿਨ੍ਹਾਂ 'ਚ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ, ਪਿਰਮਲ ਸਿੰਘ ਧੌਲ਼ਾ ਸ਼ਾਮਿਲ...
ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  1 day ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਵਿਆਹ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  1 day ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  1 day ago
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  1 day ago
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਖੰਨਾ / ਸਮਰਾਲਾ

ਮਲੌਦ ਨਗਰ ਪੰਚਾਇਤ ਚੋਣਾਂ ਲਈ ਕਾਂਗਰਸ, ਅਕਾਲੀ-ਭਾਜਪਾ ਤੇ 'ਆਪ' ਦੇ ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

ਪਾਇਲ/ਮਲੌਦ, 6 ਦਸੰਬਰ (ਗੁਰਦੀਪ ਸਿੰਘ ਨਿਜ਼ਾਮਪੁਰ/ਰਾਜਿੰਦਰ ਸਿੰਘ/ਦਿਲਬਾਗ ਸਿੰਘ ਚਾਪੜਾ/ ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਦੇ 11 ਵਾਰਡਾਾ ਲਈ 17 ਦਸੰਬਰ ਨੂੰ ਹੋਣ ਵਾਲੀ ਚੋਣ ਸਬੰਧੀ ਕਾਾਗਰਸ, ਅਕਾਲੀ ਦਲ, 'ਆਪ' ਤੇ ਆਜ਼ਾਦ ਉਮੀਦਵਾਰਾਾ ਨੇ ਐੱਸ. ਡੀ. ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰਾਂ ਵਲੋਂ 14 ਵਾਰਡਾਂ ਤੋਂ ਨਾਮਜ਼ਦਗੀ ਪੱਤਰ ਦਾਖ਼ਲ

ਮਾਛੀਵਾੜਾ ਸਾਹਿਬ, 6 ਦਸੰਬਰ (ਸੁਖਵੰਤ ਸਿੰਘ ਗਿੱਲ/ਮਨੋਜ ਕੁਮਾਰ)- ਨਗਰ ਕੌਾਸਲ ਮਾਛੀਵਾੜਾ ਦੀਆਂ ਚੋਣਾਂ ਸਬੰਧੀ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੰਤਿਮ ਦਿਨ ਸੀ ਅਤੇ ਅੱਜ ਚੋਣ ਅਧਿਕਾਰੀ ਕੋਲ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰਾਂ ਤੋਂ ਇਲਾਵਾ ਆਮ ...

ਪੂਰੀ ਖ਼ਬਰ »

ਸ਼ੇਰਾ ਤੇ ਰਮਨਾ ਨੂੰ ਖੰਨਾ ਪੁਲਿਸ ਰਾਹਦਾਰੀ ਵਾਰੰਟ 'ਤੇ ਲਿਆਈ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)- ਪੁਲਿਸ ਜ਼ਿਲ੍ਹਾ ਖੰਨਾ ਵਿਚ ਹੋਏ 2 ਕਤਲ ਕਾਂਡਾਂ ਜਿਨ੍ਹਾਂ ਵਿਚ ਮਲੌਦ ਨੇੜੇ ਡੇਰਾ ਸਿਰਸਾ ਦੇ ਨਾਮ ਚਰਚਾ ਘਰ ਵਿਚ ਮਾਰੇ ਗਏ ਪਿਤਾ ਪੁੱਤਰ ਤੇ ਖੰਨਾ ਵਿਚ ਕਤਲ ਹੋਏ ਸ਼ਿਵ ਸੈਨਾ ਨੇਤਾ ਦੁਰਗਾ ਗੁਪਤਾ ਹੱਤਿਆ ਕਾਂਡ ਸ਼ਾਮਲ ਹਨ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਔਰਤਾਂ ਸਮੇਤ 3 ਜ਼ਖ਼ਮੀ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ)- ਜੀ. ਟੀ. ਰੋਡ 'ਤੇ ਪਿੰਡ ਲਿਬੜਾ ਕੋਲ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜੋੜੇ ਸਮੇਤ ਤਿੰਨ ਲੋਕ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਦੀ ਪਹਿਚਾਣ ਵੈਟਰਨਰੀ ਡਾ: ਦਿਲਪ੍ਰੀਤ ਸਿੰਘ ਉਸ ਦੀ ਪਤਨੀ ਗੁਰਪ੍ਰੀਤ ...

ਪੂਰੀ ਖ਼ਬਰ »

ਖੰਨਾ ਇਲਾਕੇ 'ਚ ਡੇਂਗੂ ਵਰਗੇ ਬੁਖ਼ਾਰ ਦੀ ਦਹਿਸ਼ਤ, ਇਕ ਹੀ ਪਰਿਵਾਰ ਦੇ 4 ਜੀਅ ਹਸਪਤਾਲ 'ਚ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਇਲਾਕੇ 'ਚ ਫੈਲੇ ਡੇਂਗੂ ਤੇ ਡੇਂਗੂ ਵਰਗੀਆਂ ਅਲਾਮਤਾਂ ਵਾਲੇ ਬੁਖ਼ਾਰ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ | ਹਾਲਾਂਕਿ ਇਹ ਸੋਚਿਆ ਜਾ ਰਿਹਾ ਸੀ ਕਿ ਠੰਢ ਵਧਣ ਨਾਲ ਡੇਂਗੂ ਬੁਖ਼ਾਰ ਦਾ ਮੱਛਰ ਆਪਣੇ ਆਪ ਮਰ ਜਾਵੇਗਾ ਤੇ ਲੋਕ ਇਸ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਾ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨੇ 13 ਨੂੰ

ਬੀਜਾ, 6 ਦਸੰਬਰ (ਰਣਧੀਰ ਸਿੰਘ ਧੀਰਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਗੁਰਦੀਪ ਸਿੰਘ ਜੀਰਖ ਨੇ ਦੱਸਿਆ ਕਿ 7 ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਦੇ ਕਰਜ਼ੇ ਖ਼ਤਮ ਕਰਵਾਉਣ ਤੇ ਹੋਰ ਮੰਗਾਂ ਮੰਨਵਾਉਣ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਪਾਇਲ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪਾਇਲ, 6 ਦਸੰਬਰ (ਰਜਿੰਦਰ ਸਿੰਘ/ਗੁਰਦੀਪ ਸਿੰਘ ਨਿਜ਼ਾਮਪੁਰ)- ਰਿਟਰਨਿੰਗ ਅਫ਼ਸਰ, ਕਮ-ਉਪ ਮੰਡਲ ਮੈਜਿਸਟਰੇਟ , ਪਾਇਲ ਮੈਡਮ ਸਵਾਤੀ ਟਿਵਾਣਾ ਵਲੋਂ ਨਗਰ ਪੰਚਾਇਤ ਮਲੌਦ ਚੋਣਾਂ ਸਬੰਧੀ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਔਰਤਾਂ ਸਮੇਤ 3 ਜ਼ਖ਼ਮੀ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ)- ਜੀ. ਟੀ. ਰੋਡ 'ਤੇ ਪਿੰਡ ਲਿਬੜਾ ਕੋਲ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜੋੜੇ ਸਮੇਤ ਤਿੰਨ ਲੋਕ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਦੀ ਪਹਿਚਾਣ ਵੈਟਰਨਰੀ ਡਾ: ਦਿਲਪ੍ਰੀਤ ਸਿੰਘ ਉਸ ਦੀ ਪਤਨੀ ਗੁਰਪ੍ਰੀਤ ...

ਪੂਰੀ ਖ਼ਬਰ »

ਵਿਆਹੁਤਾ ਔਰਤ ਦੀ ਸਹੁਰਾ ਪਰਿਵਾਰ ਵਲੋਂ ਕੁੱਟਮਾਰ

ਖੰਨਾ, 06 ਦਸੰਬਰ (ਅਮਰਜੀਤ ਸਿੰਘ)- ਇਕ ਵਿਆਹੁਤਾ ਔਰਤ ਨੂੰ ਸਹੁਰਾ ਪਰਿਵਾਰ ਵਲੋਂ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਚ ਇਲਾਜ ਅਧੀਨ ਸੁਨੈਨਾ ਸਿੰਘ ਵਾਸੀ ਖੰਨਾ ਨੇ ਆਪਣੇ ਪਤੀ ਗੁਰਨਾਮ ਸਿੰਘ, ਸਹੁਰਾ ਸੁਰਜੀਤ ਸਿੰਘ, ਸੱਸ ਬਲਵੀਰ ਕੌਰ ...

ਪੂਰੀ ਖ਼ਬਰ »

ਪਲਾਟ ਦੀ ਰੰਜਿਸ਼ ਨੂੰ ਲੈ ਕੇ ਬਿਰਧ ਔਰਤ ਦੀ ਕੁੱਟਮਾਰ

ਖੰਨਾ, 06 ਦਸੰਬਰ (ਅਮਰਜੀਤ ਸਿੰਘ)- ਪਲਾਟ ਦੀ ਰੰਜਸ਼ ਨੂੰ ਲੈ ਕੇ ਇਕ ਔਰਤ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਇਲਾਜ ਅਧੀਨ ਹਰਜੀਤ ਕੌਰ (62) ਪਤਨੀ ਗੁਰਦੀਪ ਸਿੰਘ ਵਾਸੀ ਹਰਿਓਾ ਮਾਜਰਾ ਨੇ ਆਪਣੇ ਗੁਆਂਢ ਵਿਚ ਰਹਿੰਦੀਆਂ ਦੋ ਔਰਤਾਂ ਗੁਰਮੀਤ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੀ ਸੂਬਾ ਪੱਧਰੀ ਮੀਟਿੰਗ 10 ਨੂੰ

ਬੀਜਾ, 6 ਦਸੰਬਰ (ਰਣਧੀਰ ਸਿੰਘ ਧੀਰਾ)- ਕਿਸਾਨੀ ਮੰਗਾਾ ਦੇ ਹੱਕ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ ) ਦੀ ਸੂਬਾ ਪੱਧਰੀ ਅਤੇ ਬਹੁਤ ਹੀ ਅਹਿਮ ਮੀਟਿੰਗ ਅੱਜ 10 ਦਸੰਬਰ ਨੂੰ ਸਵੇਰੇ 11 ਵਜੇ ਮੁੱਖ ਦਫ਼ਤਰ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਉਮੀਦਵਾਰਾਂ ਲਈ ਕਮੇਟੀ ਦੇ 'ਨੋ ਡਿਊ' ਲੈਣ ਦੀ ਸ਼ਰਤ ਨੇ ਨਗਰ ਕੌ ਾਸਲ ਦੀ ਆਮਦਨ 'ਚ ਕੀਤਾ ਲੱਖਾਂ ਦਾ ਵਾਧਾ

ਸ੍ਰੀ ਮਾਛੀਵਾੜਾ ਸਾਹਿਬ, 6 ਦਸੰਬਰ (ਮਨੋਜ ਕੁਮਾਰ)- ਨਗਰ ਕੌਾਸਲ ਚੋਣਾਂ ਵਿਚ ਹਰੇਕ ਉਮੀਦਵਾਰ ਲਈ ਕਮੇਟੀ ਵਲੋਂ 'ਨੋ ਡਿਊ' ਲੈਣ ਦੀ ਸ਼ਰਤ ਨੇ ਨਗਰ ਕੌਾਸਲ ਦੀ ਆਮਦਨ ਵਿਚ ਕੁਝ ਦਿਨਾਂ ਦੌਰਾਨ ਹੀ ਲੱਖਾਂ ਰੁਪਏ ਦਾ ਵਾਧਾ ਦਰਜ ਕੀਤਾ ਹੈ | ਕਿਉਂਕਿ 2 ਦਸੰਬਰ ਤੋਂ ਸ਼ੁਰੂ ਹੋਈਆਂ ...

ਪੂਰੀ ਖ਼ਬਰ »

ਸ਼ਿਵ ਸੈਨਾ ਚੇਅਰਮੈਨ ਰਾਜੀਵ ਟੰਡਨ ਖੰਨਾ ਪੁੱਜੇ

ਖੰਨਾ, 6 ਦਸੰਬਰ (ਪ. ਪ.)- ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਸੁਧੀਰ ਸੂਰੀ 'ਤੇ ਦਰਜ਼ ਕੇਸ ਵਿਰੁੱਧ ਪਿਛਲੇ 30 ਘੰਟਿਆਂ ਤੋਂ ਭੁੱਖ ਹੜਤਾਲ 'ਤੇ ਬੈਠੇ ਉਪ ਪ੍ਰਧਾਨ ਅਨੁਜ ਗੁਪਤਾ ਦੀ ਹਮਾਇਤ ਵਿਚ ਸ਼ਿਵ ਸੈਨਾ ਦੇ ਰਾਸ਼ਟਰੀ ਚੇਅਰਮੈਨ ਰਾਜੀਵ ਟੰਡਨ ਖੰਨਾ ਪੁੱਜੇ | ਇਸ ਮੌਕੇ ਪੰਜਾਬ ਪ੍ਰਭਾਰੀ ਨਿਤਿਸ਼ ਨਾਰੰਗ, ਰਾਕੇਸ਼ ਅਰੋੜਾ, ਅਮਰ ਟੱਕਰ, ਸੰਦੀਪ ਥਾਪਰ, ਜ਼ਿਲ੍ਹਾ ਚੇਅਰਮੈਨ ਪਿ੍ੰਸ ਸ਼ਰਮਾ, ਰੋਹਿਤ ਜੋਸ਼ੀ ਨੇ ਕਿਹਾ ਕਿ ਸੁਧੀਰ ਸੂਰੀ ਤੇ ਝੂਠਾ ਮੁਕੱਦਮਾ ਕੀਤਾ ਗਿਆ ਹੈ | ਇਸ ਮੌਕੇ ਤੇ ਸ਼ਿਵ ਸੈਨਾ ਪੰਜਾਬ ਦੀ ਖੰਨਾ ਦੇ ਪ੍ਰਧਾਨ ਅਵਤਾਰ ਮੌਰਿਆ, ਚੰਦਰ ਦੇਵ, ਲਲਿਤ ਸ਼ਰਮਾ, ਰਾਮ ਚੰਦਰ, ਧਨੰਜੇ ਗੁਪਤਾ, ਫ਼ੁਲ ਚੰਦ, ਜੋਤੀ ਨਾਰੰਗ, ਅਜੈ ਗੁਪਤਾ, ਹਨੂਮਾਨ ਮਿਸ਼ਰਾ, ਸੁਰੇਸ਼ ਸੋਨੂੰੂ, ਅਨਿਲ ਭਾਰਤੀ ਆਦਿ ਵੀ ਹਾਜ਼ਰ ਸਨ | ਸ੍ਰੀ ਟੰਡਨ ਨੇ ਕਿਹਾ ਕਿ ਜੇਕਰ 7 ਦਸੰਬਰ ਤੱਕ ਸੁਧੀਰ ਸੂਰੀ ਦੀ ਰਿਹਾਈ ਨਾ ਹੋਏ ਤਾਂ 8 ਦਸੰਬਰ ਨੂੰ ਸ਼ਿਵ ਸੈਨਿਕ ਸ਼ਹਿਰ ਵਿਚ ਰੋਸ ਮਾਰਚ ਕੱਢਣਗੇ |


ਖ਼ਬਰ ਸ਼ੇਅਰ ਕਰੋ

11 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਨੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਦੀਆਂ ਹਦਾਇਤਾਂ 'ਤੇ ਕੰਮ ਕਰਦਿਆਂ ਹੋਇਆ ਐੱਸ. ਪੀ. ਜਾਂਚ ਜਸਵੀਰ ਸਿੰਘ, ਡੀ. ਐੱਸ. ਪੀ. ਜਗਵਿੰਦਰ ਸਿੰਘ ਚੀਮਾ ਅਤੇ ਖੰਨਾ ਦੇ ਐੱਸ. ਐੱਚ. ਓ. ਰਜਨੀਸ਼ ਸੂਦ ਦੀ ਅਗਵਾਈ ਵਿਚ ਸਹਾਇਕ ...

ਪੂਰੀ ਖ਼ਬਰ »

ਐੱਮ. ਏ. ਐੱਮ. ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਸਮਰਾਲਾ, 6 ਦਸੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਐੱਮ. ਏ. ਐੱਮ. ਪਬਲਿਕ ਸਕੂਲ ਵਿਚ ਸਾਲਾਨਾ ਸਮਾਗਮ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਦਿਲਕਸ਼ ਅਦਾਵਾਂ ਦੇ ਨਾਲ ਵੱਖ-ਵੱਖ ਆਈਟਮਾਂ ਨੂੰ ਪੇਸ਼ ...

ਪੂਰੀ ਖ਼ਬਰ »

ਸੀ. ਪੀ. ਐੱਮ. ਲੁਧਿਆਣਾ ਪੂਰਬੀ ਦੀ ਮੀਟਿੰਗ ਹੋਈ

ਅਹਿਮਦਗੜ੍ਹ, 6 ਦਸੰਬਰ (ਪੁਰੀ)- ਸੀ. ਪੀ. ਐੱਮ. ਲੁਧਿਆਣਾ ਪੂਰਬੀ ਦੀ ਮੀਟਿੰਗ ਪਿੰਡ ਲਤਾਲਾ ਵਿਖੇ ਹੋਈ | ਮੀਟਿੰਗ ਵਿਚ ਕਿਸਾਨਾਂ, ਖੇਤ ਮਜ਼ਦੂਰਾਂ, ਮੁਲਾਜ਼ਮਾਂ ਅਤੇ ਕਿਰਤੀਆਂ ਦੇ ਮਸਲਿਆਂ ਵਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਅਤੇ ਇਨ੍ਹਾਂ ਦੀਆਂ ਹੱਕੀ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ 'ਚ ਸਮਾਗਮ 10 ਨੂੰ

ਭੂੰਦੜੀ, 6 ਦਸੰਬਰ (ਕੁਲਦੀਪ ਸਿੰਘ ਮਾਨ)- ਪੇਂਡੂ ਮਜ਼ਦੂਰ (ਮਸ਼ਾਲ) ਤੇ ਸ਼ਹੀਦ ਭਗਤ ਸਿੰਘ ਨੌਜਵਾਨ ਵਿਚਾਰ ਮੰਚ ਅਤੇ ਬੀ.ਕੇ.ਯੂ. (ਏਕਤਾ) ਦੇ ਆਗੂਆਂ ਡਾ: ਸੁਖਦੇਵ ਸਿੰਘ ਭੂੰਦੜੀ, ਮੇਘ ਸਿੰਘ, ਹਰਮਨ ਸਿੰਘ ਲੀਹਾਂ ਆਦਿ ਨੇ ਦੱਸਿਆ ਕਿ ਮਹਾਨ ਰੂਸੀ ਸਮਾਜਵਾਦੀ ਇਨਕਲਾਬ ਦੀ ...

ਪੂਰੀ ਖ਼ਬਰ »

ਗੁਰਸ਼ਰਨ ਕਲਾ ਭਵਨ ਮੁੱਲਾਂਪਰ ਵਿਖੇ ਨਾਟਕ ਉਤਸਵ ਕੱਲ੍ਹ ਤੋਂ

ਮੁੱਲਾਂਪੁਰ-ਦਾਖਾ, 6 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਵਲੋਂ ਗ਼ਦਰ ਲਹਿਰ ਦੇ ਮਹਾਨ ਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਤਿੰਨ ਰੋਜ਼ਾ ਨਾਟਕ ਉਤਸਵ 8-9 ਤੇ 10 ਦਸੰਬਰ ਨੂੰ ਗੁਰਸ਼ਰਨ ਕਲਾ ਭਵਨ ਮੁੱਲਾਂਪੁਰ ਵਿਖੇ ਕਰਵਾਇਆ ...

ਪੂਰੀ ਖ਼ਬਰ »

ਪਿੰਡ ਨੱਥੋਵਾਲ ਦੇ ਹਾਕੀ ਟੂਰਨਾਮੈਂਟ 'ਚ ਪਿੰਡ ਬਾਰਦੇਕੇ ਦੀ ਟੀਮ ਚੈਂਪੀਅਨ ਬਣੀ

ਰਾਏਕੋਟ, 6 ਦਸੰਬਰ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ ਕੁਮਾਰ)- ਸ਼ਹੀਦਾਂ ਤੇ ਫੌਜੀਆਂ ਦੇ ਪਿੰਡ ਵਜੋਂ ਜਾਣੇ ਜਾਂਦੇ ਪਿੰਡ ਨੱਥੋਵਾਲ ਵਿਖੇ ਤਿੰਨ ਰੋਜ਼ਾ ਹਾਕੀ ਟੂਰਨਾਮੈਂਟ ਵਿਚ ਪਿੰਡ ਬਾਰਦੇਕੇ ਦੀ ਟੀਮ ਨੇ ਚੈਂਪੀਅਨ ਹੋਣ ਦਾ ਮਾਣ ਹਾਸਿਲ ਕੀਤਾ | ਫਾਈਨਲ ਮੁਕਾਬਲੇ ...

ਪੂਰੀ ਖ਼ਬਰ »

ਸਕੂਲਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਮੀਟਿੰਗ

ਖੰਨਾ, 06 ਦਸੰਬਰ (ਹਰਜਿੰਦਰ ਸਿੰਘ ਲਾਲ)-ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ ਈਸਟ (ਖੰਨਾ) ਦੀ ਮੀਟਿੰਗ ਰਾਧਾ ਵਾਟਿਕਾ ਸੀ. ਸੈ. ਸਕੂਲ ਖੰਨਾ ਵਿਖੇ ਸਹੋਦਿਆ ਲੁਧਿਆਣਾ ਦੇ ਡਾਇਰੈਕਟਰ ਅਰਵਿੰਦ ਸਕਰਸੁਧਾ ਦੀ ਅਗਵਾਈ ਹੇਠ ਹੋਈ¢ਇਸ ਮੀਟਿੰਗ ਵਿਚ ਸੈਕਟਰੀ ਡੀ.ਪੀ .ਠਾਕੁਰ ਨੇ ...

ਪੂਰੀ ਖ਼ਬਰ »

ਕਿੰਡਰ ਗਾਰਟਨ ਸਕੂਲ 'ਚ ਅਥਲੈਟਿਕਸ ਮੀਟ ਸਮਾਪਤ

ਸਮਰਾਲਾ, 6 ਦਸੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ਸਕੂਲ ਵਿਚ ਦੋ ਰੋਜ਼ਾ ਅਥਲੈਟਿਕਸ ਸਾਲਾਨਾ ਮੀਟ ਅੱਜ ਸਮਾਪਤ ਹੋਈ, ਜਿਸ ਵਿਚ ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਵੱਖ- ਵੱਖ ਖੇਡਾਂ, ਜਿਨ੍ਹਾਂ ...

ਪੂਰੀ ਖ਼ਬਰ »

ਸਵ. ਅਮਰਜੀਤ ਸਿੰਘ ਸਿਆੜ੍ਹ ਨੂੰ ਸ਼ਰਧਾਂਜਲੀਆਂ ਭੇਟ

ਮਲੌਦ, 6 ਦਸੰਬਰ (ਸਹਾਰਨ ਮਾਜਰਾ)- ਇਲਾਕੇ ਦੇ ਉੱਘੇ ਸਮਾਜ ਸੇਵੀ ਪਰਿਵਾਰ ਦੇ ਬੀਬੀ ਮੁਖਤਿਆਰ ਕੌਰ ਦੇ ਪਤੀ ਤੇ ਪਰਮਿੰਦਰਜੀਤ ਸਿੰਘ, ਨਵਕਿਰਨਜੀਤ ਸਿੰਘ ਤੇ ਮਾਨਵਜੀਤ ਸਿੰਘ ਵਿਕੀ ਦੇ ਸਤਿਕਾਰਯੋਗ ਪਿਤਾ ਸਾਬਕਾ ਸੂਬਾ ਪ੍ਰਧਾਨ ਪੰਜਾਬ ਰੋਡਵੇਜ਼ ਅਮਰਜੀਤ ਸਿੰਘ ...

ਪੂਰੀ ਖ਼ਬਰ »

ਕਟਾਣੀ ਕਲਾਂ ਵਿਖੇ ਮਾਂ ਬੋਲੀ ਪੰਜਾਬੀ ਬਾਰੇ ਜਾਗਰੂਕਤਾ ਰੈਲੀ

ਕੁਹਾੜਾ, 6 ਦਸੰਬਰ (ਤੇਲੂ ਰਾਮ ਕੁਹਾੜਾ)- ਸਾਹਿਤ ਸਭਾ ਸ੍ਰੀ ਭੈਣੀ ਸਾਹਿਬ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਭੈਣੀ ਸਾਹਿਬ ਵਲੋਂ ਮਾਂ ਬੋਲੀ ਪੰਜਾਬੀ ਬਾਰੇ ਇਕ ਜਾਗਰੂਕਤਾ ਰੈਲੀ ਕਟਾਣੀ ਕਲਾਂ ਵਿਖੇ ਸਾਂਝੇ ਤੌਰ 'ਤੇ ਕੱਢੀ ਗਈ¢ ਰੈਲੀ ਦੀ ਅਗਵਾਈ ਸਾਹਿਤ ਸਭਾ ...

ਪੂਰੀ ਖ਼ਬਰ »

ਸੀ. ਪੀ. ਐੱਮ. ਲੁਧਿਆਣਾ ਪੂਰਬੀ ਦੀ ਮੀਟਿੰਗ ਹੋਈ

ਅਹਿਮਦਗੜ੍ਹ, 6 ਦਸੰਬਰ (ਰਵਿੰਦਰ ਪੁਰੀ)- ਸੀ. ਪੀ. ਐੱਮ. ਲੁਧਿਆਣਾ ਪੂਰਬੀ ਦੀ ਮੀਟਿੰਗ ਪਿੰਡ ਲਤਾਲਾ ਵਿਖੇ ਹੋਈ | ਮੀਟਿੰਗ ਵਿਚ ਕਿਸਾਨਾਂ, ਖੇਤ ਮਜ਼ਦੂਰਾਂ, ਮੁਲਾਜ਼ਮਾਂ ਅਤੇ ਕਿਰਤੀਆਂ ਦੇ ਮਸਲਿਆਂ ਵਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਤੇ ਇਨ੍ਹਾਂ ...

ਪੂਰੀ ਖ਼ਬਰ »

ਸੰਤ ਪੰਜਾਬ ਸਿੰਘ ਸਿੱਖੀ ਦਾ ਪ੍ਰਚਾਰ ਕਰਕੇ ਵਤਨ ਪਰਤੇ

ਬੀਜਾ, 6 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)- ਵਿਸ਼ਵ ਧਰਮ ਸੇਵਾ ਸ਼ਾਾਤੀ ਮਿਸ਼ਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ, ਧਾਰਮਿਕ ਖੇਤਰ ਦੀ ਬਹੁਤ ਹੀ ਸਨਮਾਨਯੋਗ ਸ਼ਖ਼ਸੀਅਤ ਸੰਤ ਬਾਬਾ ਪੰਜਾਬ ਸਿੰਘ ਮਾਦਪੁਰ ਵਾਲੇ ਸਿੱਖ ਧਰਮ ਦੇ ਪ੍ਰਚਾਰ ਨੂੰ ਮੁੱਖ ਰੱਖਦਿਆਾ ਬਹਿਰੀਨ ...

ਪੂਰੀ ਖ਼ਬਰ »

ਪੰਡਤ ਰਾਓ ਧਰਨੇਵਰ ਦਾ ਇਕ ਪਾਸੇ ਸਨਮਾਨ ਤੇ ਇਕ ਪਾਸੇ ਅਪਮਾਨ ਕਿਉਂ? ਜਥੇ. ਮਾਨਗੜ੍ਹ

ਕੁਹਾੜਾ, 6 ਦਸੰਬਰ (ਤੇਲੂ ਰਾਮ ਕੁਹਾੜਾ)- ਪੰਜਾਬੀਅਤ ਦੇ ਮੁੱਦਈ ਪ੍ਰੋ: ਰਾਓ ਧਰਨੇਵਰ ਦੇ ਕਿਸੇ ਸਨਮਾਨ ਸਮਾਰੋਹ ਵਿਚ ਜੇਕਰ ਐੱਸ. ਐੱਸ. ਪੀ. ਜਗਰਾਉਂ ਸੁਰਜੀਤ ਸਿੰਘ ਸ਼ਾਮਿਲ ਹੋ ਸਕਦੇ ਹਨ ਤਾਂ ਮਾਨ ਦਲ ਨੂੰ ਸਨਮਾਨ ਕਰਨ ਤੋਂ ਕਿਉਂ ਰੋਕਿਆ ਗਿਆ? ਇਹ ਵਿਚਾਰ ਜਥੇਦਾਰ ...

ਪੂਰੀ ਖ਼ਬਰ »

ਬਾਬਾ ਸੀਹਾਂ ਸਿੰਘ ਜੀ ਗਿੱਲ, ਬਾਬਾ ਠਾਕਰ ਗੁਲਾਬ ਸਿੰਘ ਜੀ ਯਾਦਗਾਰੀ ਸਪੋਰਟਸ ਕਲੱਬ ਬੇਰ ਕਲਾਂ ਵਲੋਂ ਕਬੱਡੀ ਕੱਪ 20 ਨੂੰ

ਮਲੌਦ, 6 ਦਸੰਬਰ (ਸਹਾਰਨ ਮਾਜਰਾ)- ਨਗਰ ਪੰਚਾਇਤ ਬੇਰ ਕਲਾਂ ਅਤੇ ਸਮੂਹ ਨਗਰ ਨਿਵਾਸੀ ਅਤੇ ਨੌਜਵਾਨਾਂ ਦੇ ਸਹਿਯੋਗ ਸਦਕਾ ਬਾਬਾ ਸੀਹਾਂ ਸਿੰਘ ਜੀ ਗਿੱਲ, ਬਾਬਾ ਠਾਕਰ ਗੁਲਾਬ ਸਿੰਘ ਜੀ ਯਾਦਗਾਰੀ ਸਪੋਰਟਸ ਕਲੱਬ ਬੇਰ ਕਲਾਂ ਵਲੋਂ ਕੀਤੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ 20 ...

ਪੂਰੀ ਖ਼ਬਰ »

ਚੋਣਾਂ 'ਚ ਪਹਿਲੀ ਕਤਾਰ ਦੇ ਸਮਝੇ ਜਾਂਦੇ ਕੁਝ ਅਕਾਲੀ ਆਗੂਆਂ ਵਲੋਂ ਪਾਰਟੀ ਦੀ ਸਾਖ ਨੂੰ ਬਦਨਾਮ ਕਰਨ ਦੀ ਕੋਸ਼ਿਸ਼-ਉਮੈਦਪੁਰੀ

ਸ਼ੀ੍ਰ ਮਾਛੀਵਾੜਾ ਸਾਹਿਬ 6 ਦਸੰਬਰ (ਮਨੋਜ ਕੁਮਾਰ)- ਪੁਲਿਸ ਜ਼ਿਲ੍ਹਾ ਖੰਨਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ 17 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ ਸਬੰਧੀ ਮਾਛੀਵਾੜਾ ਸ਼ਹਿਰ ਦੇ ਕੁੱਝ ਪਹਿਲੀ ਕਤਾਰ ਦੇ ਸਮਝੇ ਜਾਂਦੇ ...

ਪੂਰੀ ਖ਼ਬਰ »

ਕੇਸਾਧਾਰੀ ਸਿੱਖ ਹਾਕੀ ਟੂਰਨਾਮੈਂਟ ਦੇ ਚੌਥੇ ਦਿਨ ਹੋਏ ਸੰਘਰਸ਼ਪੂਰਨ ਮੈਚ

ਡੇਹਲੋਂ, 6 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)- ਮਾਤਾ ਸਾਹਿਬ ਕੌਰ ਸਟੇਡੀਅਮ ਜਰਖੜ ਵਿਖੇ ਅੰਤਰਰਾਸ਼ਟਰੀ ਸਿੱਖ ਸਪੋਰਟਸ ਕੌਾਸਲ ਵਲੋਂ ਜਰਖੜ ਹਾਕੀ ਅਕਾਦਮੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਹਿਲੇ ਕੇਸਾਧਾਰੀ ਸਿੱਖ ਹਾਕੀ ਖਿਡਾਰੀਆਂ ਦੇ ਟੂਰਨਾਮੈਂਟ ਦੇ ਚੌਥੇ ਦਿਨ ...

ਪੂਰੀ ਖ਼ਬਰ »

ਮਾਂਹਪੁਰ ਵਿਖੇ ਕਬੱਡੀ ਕੱਪ 11 ਤੋਂ

ਜੌੜੇਪੁਲ ਜਰਗ, 6 ਦਸੰਬਰ (ਪਾਲਾ ਰਾਜੇਵਾਲੀਆ)- ਸ਼ਹੀਦ ਭਗਤ ਸਿੰਘ ਵੈਲਫੇਅਰ ਐਾਡ ਸਪੋਰਟਸ ਕਲੱਬ ਰਜਿ: ਮਾਂਹਪੁਰ ਵਲੋਂ11 ਤੇ 12 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਗਰਾਮ ਪੰਚਾਇਤ ਮਾਂਹਪੁਰ ਵਲੋਂ ਸਮੂਹ ਕਲੱਬ ਅਹੁਦੇਦਾਰਾਂ ਤੇ ਪਿੰਡ ਦੇ ਪਤਵੰਤਿਆਂ ਦੀ ਹਾਜ਼ਰੀ ਦੌਰਾਨ ...

ਪੂਰੀ ਖ਼ਬਰ »

ਨਗਰ ਪੰਚਾਇਤ ਮਲੌਦ ਦੇ 2 ਵਾਰਡਾਂ 'ਚ 2 ਪਰਿਵਾਰਾਂ ਦਾ ਹੋਵੇਗਾ ਰੌਚਿਕ ਮੁਕਾਬਲਾ ਹੋਵੇਗਾ

ਮਲੌਦ, 6 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਦੀਆਂ ਹੋਣ ਵਾਲੀਆਂ ਚੋਣਾਂ ਵਿਚ ਭਾਵੇਂ ਸਾਰੇ ਹੀ ਵਾਰਡਾਂ ਵਿਚ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਅਤੇ ਆਜ਼ਾਦ ਉਮੀਦਵਾਰਾਂ ਦੇ ਫਸਵੇਂ ਮੁਕਾਬਲੇ ਹੋਣ ਦੀ ਸੰਭਾਵਨਾ ਹੈ | ਪਰ ...

ਪੂਰੀ ਖ਼ਬਰ »

ਸਾਰੀ ਉਮਰ ਕਾਂਗਰਸ 'ਚ ਲਗਾਈ ਤੇ ਟਿਕਟ 'ਆਪ' ਤੋਂ ਲੈਣੀ ਪਈ

ਮਲੌਦ, 6 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਦੇ ਵਾਰਡ ਨੰ. 7 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਪਤੀ ਅਤੇ ਸਾਬਕਾ ਟਕਸਾਲੀ ਕਾਂਗਰਸੀ ਰਾਮ ਆਸਰਾ ਨੇ ਕਿਹਾ ਕਿ ਉਨ੍ਹਾਂ ਆਪਣੀ ਸਾਰੀ ਜ਼ਿੰਦਗੀ ਕਾਂਗਰਸ ਪਾਰਟੀ ਦੀ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਵਰਕਰਾਂ ਦਾ ਸਿਖਲਾਈ ਕੈਂਪ ਲਗਾਇਆ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਦੀਆਂ ਹਿਦਾਇਤਾਂ 'ਤੇ ਸਿੱਖਿਆ ਵਿਭਾਗ ਪੰਜਾਬ ਵਲੋਂ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਮਿਡ-ਡੇ-ਮੀਲ ਵਰਕਰਾਂ ਦਾ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਭਗਵਾਨ ਜਗਨਨਾਥ ਰੱਥ ਯਾਤਰਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਰਾਏਕੋਟ, 6 ਦਸੰਬਰ (ਸੁਸ਼ੀਲ)- ਸ੍ਰੀ ਰਾਧੇ ਕ੍ਰਿਸ਼ਨਾ ਸੇਵਾ ਸੰਮਤੀ ਰਾਏਕੋਟ ਵਲੋਂ ਸ਼ਹਿਰ ਦੀਆਂ ਹੋਰ ਧਾਰਮਿਕ ਸੰਸਥਾਵਾਂ ਤੇ ਇਸਕਾਨ ਮੰਦਰ ਹਰਿਦੁਆਰ ਦੇ ਸਹਿਯੋਗ ਨਾਲ ਰਾਏਕੋਟ 'ਚ 23 ਦਸੰਬਰ ਨੂੰ ਸਜਾਈ ਜਾ ਰਹੀ ਭਗਵਾਨ ਸ੍ਰੀ ਜਗਨਨਾਥ ਦੀ ਰਥ ਯਾਤਰਾ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਕਬਾੜ ਚੁਕਵਾਉਣ ਲਈ ਐੱਸ. ਡੀ. ਐੱਮ. ਦੇ ਨਾਂਅ ਦਿੱਤਾ ਮੰਗ ਪੱਤਰ

ਅਹਿਮਦਗੜ੍ਹ, 6 ਦਸੰਬਰ (ਸੁਖਸਾਗਰ ਸਿੰਘ ਸੋਢੀ)- ਸਥਾਨਕ ਵਾਰਡ ਨੰ.-2 ਦੇ ਨਿਵਾਸੀਆਂ ਨੇ ਕੂੜੇ ਤੇ ਰੱਦੀ ਦੇ ਰੂਪ 'ਚ ਪਏ ਜਲਨਸ਼ੀਲ ਪਦਾਰਥਾਂ ਨੂੰ ਚੁਕਵਾਉਣ ਲਈ ਸਥਾਨਕ ਸਬਡਵੀਜ਼ਨ ਦਫ਼ਤਰ ਵਿਖੇ ਐੱਸ. ਡੀ. ਐੱਮ. ਦੇ ਨਾਂਅ ਇਕ ਮੰਗ ਪੱਤਰ ਦਿੱਤਾ, ਜਿਸ ਰਾਹੀ ਉਨ੍ਹਾਂ ਮੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX