ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ ਫੁੱਟਬਾਲ 2018 'ਚ ਵੱਡਾ ਉਲਟਫੇਰ : ਮੈਕਸੀਕੋ ਨੇ ਸਾਬਕਾ ਚੈਂਪੀਅਨ ਜਰਮਨੀ ਨੂੰ 1-0 ਨਾਲ ਹਰਾਇਆ
. . .  1 day ago
ਫੀਫਾ ਵਿਸ਼ਵ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਮੈਕਸੀਕੋ 1 ਜਰਮਨੀ 0
. . .  1 day ago
ਫੀਫਾ ਵਿਸ਼ਵ ਕੱਪ 2018 : 36ਵੇਂ ਮਿੰਟ ਵਿਚ ਮੈਕਸੀਕੋ ਨੇ ਜਰਮਨੀ ਸਿਰ ਕੀਤਾ ਪਹਿਲਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਤੇ ਜਰਮਨੀ ਵਿਚਕਾਰ ਮੁਕਾਬਲਾ ਸ਼ੁਰੂ
. . .  1 day ago
ਮਾਸਕੋ, 17 ਜੂਨ - ਫੀਫਾ ਵਿਸ਼ਵ ਕੱਪ ਫੁੱਟਬਾਲ 2018 'ਚ ਜਰਮਨੀ ਅਤੇ ਮੈਕਸੀਕੋ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ...
ਆਸਾਮ 'ਚ ਹੜ੍ਹ ਕਾਰਨ ਪੰਜ ਮੌਤਾਂ
. . .  1 day ago
ਗੁਵਹਾਟੀ, 17 ਜੂਨ - ਪਿਛਲੇ 24 ਘੰਟਿਆਂ ਦੌਰਾਨ ਆਸਾਮ 'ਚ ਹੜ੍ਹ ਕਾਰਣ ਸਥਿਤੀ ਵਿਗੜਦੀ ਜਾ ਰਹੀ ਹੈ। ਪਿਛਲੇ ਪੰਜ ਘੰਟਿਆਂ ਦੌਰਾਨ ਆਸਾਮ 'ਚ ਪੰਜ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ । ਇਸ ਹੜ੍ਹ ਕਾਰਣ 6 ਜ਼ਿਲ੍ਹਿਆਂ 'ਚ 4.5 ਲੱਖ ਲੋਕ...
ਫੀਫਾ ਵਿਸ਼ਵ ਕੱਪ 2018 : ਸਰਬੀਆ ਨੇ ਕੋਸਟਾ ਰਿਕਾ ਨੂੰ 1-0 ਨਾਲ ਹਰਾਇਆ
. . .  1 day ago
ਔਰਤ ਵੱਲੋਂ ਪ੍ਰੇਮੀ ਨਾਲ ਮਿਲ ਕੇ ਸਹੁਰੇ ਦਾ ਕਤਲ
. . .  1 day ago
ਗੁਰਦਾਸਪੁਰ, 17 ਜੂਨ (ਆਰਿਫ਼)-ਪਿੰਡ ਕੋਠਾ ਘੁਰਾਲਾ ਕਾਲੋਨੀ ਵਿਖੇ ਇਕ ਔਰਤ ਵੱਲੋਂ ਪ੍ਰੇਮੀ ਨਾਲ ਮਿਲ ਕੇ ਆਪਣੇ ਸਹੁਰੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਮਹਿਲਾ ਦਾ ਪਤੀ ਫ਼ੌਜ ਵਿਚ ਨੌਕਰੀ ਕਰਦਾ...
ਅਫ਼ਗ਼ਾਨਿਸਤਾਨ 'ਚ ਹੋਏ ਆਤਮਘਾਤੀ ਹਮਲੇ 'ਚ 14 ਮੌਤਾਂ, 45 ਜ਼ਖਮੀ
. . .  1 day ago
ਜਲਾਲਾਬਾਦ, 17 ਜੂਨ - ਪੂਰਬੀ ਅਫ਼ਗ਼ਾਨਿਸਤਾਨ 'ਚ ਆਤਮਘਾਤੀ ਹਮਲਾ ਹੋਣ ਦੀ ਸੂਚਨਾ ਮਿਲੀ ਹੈ, ਜਿਸ 'ਚ 14 ਲੋਕ ਦੀ ਮੌਤ ਹੋ ਗਈ ਅਤੇ 45 ਜ਼ਖਮੀ ਹੋਏ ਹਨ। ਇਸ ਸੰਬੰਧੀ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਜਲਾਲਾਬਾਦ 'ਚ ਨੰਬਰਗਾਹ...
ਕਸ਼ਮੀਰ ਮੁੱਦਾ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਅਸਫਲਤਾ 'ਚੋਂ ਇਕ : ਕਾਂਗਰਸ
. . .  1 day ago
ਨਵੀਂ ਦਿੱਲੀ, 17 ਜੂਨ -ਕਾਂਗਰਸ ਨੇ ਅੱਜ ਮੋਦੀ ਸਰਕਾਰ 'ਤੇ ਸ਼ਬਦੀ ਹਮਲਾ ਕਰਦਿਆ ਕਿਹਾ ਕਿ ਕਸ਼ਮੀਰ ਮੁੱਦਾ ਮੋਦੀ ਸਰਕਾਰ ਦੀਆ ਸਭ ਤੋਂ ਵੱਡੀਆਂ ਅਸਫਲਤਾਵਾਂ 'ਚੋਂ ਇਕ ਹੈ ਅਤੇ ਕਿਹਾ ਕਿ ਇਹ ਜਾਣ ਕੇ ਹੈਰਾਨੀ ਹੁੰਦੀ ਹੈ ਕਿ ਭਾਰਤ ਨੇ ਵਿਦੇਸ਼...
'ਆਪ' ਦੇ ਆਗੂਆਂ ਵੱਲੋਂ ਦਿੱਲੀ 'ਚ ਕੀਤਾ ਜਾ ਰਿਹਾ ਹੈ ਰੋਸ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 17 ਜੂਨ- ਦਿੱਲੀ 'ਚ ਪਿਛਲੇ ਕੁੱਝ ਦਿਨਾਂ ਤੋਂ ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ ਵਿਚਕਾਰ ਚੱਲ ਰਹੇ ਵਿਵਾਦ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਆਗੂ ਲੋਕ ਕਲਿਆਣ ਮਾਰਗ ਦੇ ਨੇੜੇ ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼...
ਆਤਮਘਾਤੀ ਬੰਬ ਧਮਾਕੇ 'ਚ 31 ਲੋਕਾਂ ਦੀ ਮੌਤ
. . .  1 day ago
ਮੈਦੂਗਿਰੀ, 17 ਜੂਨ - ਉੱਤਰ-ਪੂਰਬੀ ਨਾਈਜੀਰੀਆ 'ਚ ਆਤਮਘਾਤੀ ਬੰਬ ਧਮਾਕੇ 'ਚ 31 ਲੋਕਾਂ ਦਾ ਮੌਤ ਹੋਣ ਦੀ ਖ਼ਬਰ ਮਿਲੀ...
ਆਈ.ਏ.ਐਸ. ਐਸੋਸੀਏਸ਼ਨ ਨੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਲਗਾਏ ਦੋਸ਼ਾਂ ਤੋਂ ਕੀਤਾ ਇਨਕਾਰ
. . .  1 day ago
ਨਵੀਂ ਦਿੱਲੀ, 17 ਜੂਨ -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਏ ਗਏ ਦੋਸ਼ਾਂ 'ਤੇ ਆਈ.ਏ.ਐਸ. ਐਸੋਸੀਏਸ਼ਨ ਦੀ ਅਧਿਕਾਰੀ ਮਨੀਸ਼ਾ ਸਕਸੈਨਾ ਨੇ ਕਿਹਾ ਕਿ ਦਿੱਲੀ 'ਚ ਕੋਈ ਵੀ ਆਈ.ਏ.ਐਸ. ਅਧਿਕਾਰੀ ਛੁੱਟੀ 'ਤੇ ਨਹੀਂ ਹੈ। ਮੁੱਖ ਮੰਤਰੀ ਵੱਲੋਂ...
14 ਸਾਲਾ ਲੜਕੀ ਨਾਲ ਜਬਰ ਜਨਾਹ ਮਾਮਲੇ 'ਚ ਚਾਰ ਗ੍ਰਿਫ਼ਤਾਰ
. . .  1 day ago
ਪਟਨਾ, 17 ਜੂਨ - ਬਿਹਾਰ ਦੇ ਨਾਲੰਦਾ 'ਚ 14 ਸਾਲਾ ਦੀ ਲੜਕੀ ਨਾਲ ਜਬਰ ਜਨਾਹ ਮਾਮਲੇ 'ਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਉਤਰਾਖੰਡ ਲਿਆਂਦਾ ਗਿਆ ਸ਼ਹੀਦ ਜਵਾਨ ਬਿਕਾਸ ਗੁਰੰਗ ਦਾ ਮ੍ਰਿਤਕ ਸਰੀਰ
. . .  1 day ago
ਦੇਹਰਾਦੂਨ, 17 ਜੂਨ- ਪਾਕਿਸਤਾਨੀ ਗੋਲੀਬਾਰੀ 'ਚ ਸ਼ਹੀਦ ਹੋਏ ਜਵਾਨ ਬਿਕਾਸ ਗੁਰੰਗ ਦਾ ਮ੍ਰਿਤਕ ਸਰੀਰ ਅੱਜ ਉਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਗਿਆ। ਜੰਮੂ-ਕਸ਼ਮੀਰ ਦੇ ਨੌਸ਼ਹਿਰਾ 'ਚ ਪਾਕਿਸਤਾਨ ਵਲੋਂ ਕੱਲ੍ਹ ਕੀਤੀ ਗਈ ਗੋਲੀਬਾਰੀ 'ਚ...
ਭਾਜਪਾ ਸੰਸਦ ਮੈਂਬਰ ਕਮਲੇਸ਼ ਪਾਸਵਾਨ ਦੇ ਇਸ਼ਾਰੇ 'ਤੇ ਹੋਇਆ ਮੇਰੇ ਭਰਾ 'ਤੇ ਹਮਲਾ : ਡਾ. ਕਫੀਲ
. . .  1 day ago
ਲਖਨਾਉ, 17 ਜੂਨ - ਗੋਰਖਪੁਰ ਦੇ ਬੀ.ਆਰ.ਡੀ. ਆਕਸੀਜਨ ਮਾਮਲੇ ਦੌਰਾਨ ਚਰਚਾ 'ਚ ਆਏ ਡਾ. ਕਫੀਲ ਨੇ ਕਿਹਾ ਕਿ ਉਨ੍ਹਾਂ ਦੇ ਭਰਾ ਕਾਸ਼ਿਫ਼ 'ਤੇ ਗੋਲੀ ਚਲਾਉਣ ਦੇ ਪਿੱਛੇ ਭਾਜਪਾ ਸੰਸਦ ਮੈਂਬਰ ਕਮਲੇਸ਼ ਪਾਸਵਾਨ ਅਤੇ ਬਲਦੇਵ ਪਲਾਜ਼ਾ...
ਗੋਲੀਬੰਦੀ ਨੂੰ ਖ਼ਤਮ ਕਰਨ ਦੇ ਫੈਸਲੇ ਦਾ ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਨੇ ਕੀਤਾ ਸਵਾਗਤ
. . .  1 day ago
ਸ਼ਾਂਤੀਪੂਰਨ ਢੰਗ ਨਾਲ ਆਯੋਜਿਤ ਕੀਤੀ ਜਾਵੇਗੀ ਅਮਰਨਾਥ ਯਾਤਰਾ : ਰਵੀਦੀਪ ਸਾਹੀ
. . .  1 day ago
ਸੁਬਰਾਮਣੀਅਮ ਸਵਾਮੀ ਨੇ ਕੇਜਰੀਵਾਲ ਨੂੰ ਕਿਹਾ 'ਨਕਸਲੀ'
. . .  1 day ago
ਨੀਤੀ ਆਯੋਗ ਦੀ ਬੈਠਕ : ਨਾਇਡੂ ਨੇ ਆਂਧਰਾ ਪ੍ਰਦੇਸ਼ ਲਈ ਕੀਤੀ ਇਹ ਮੰਗ
. . .  1 day ago
ਗਵਰਨਿੰਗ ਕੌਂਸਲ ਦਾ ਮੰਚ ਇਤਿਹਾਸਕ ਬਦਲਾਅ ਲਿਆ ਸਕਦਾ ਹੈ- ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ
  •     Confirm Target Language  

ਬਰਨਾਲਾ

ਨਗਰ ਪੰਚਾਇਤ ਚੋਣਾਂ ਹੰਡਿਆਇਆ

57 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਬਰਨਾਲਾ/ਹੰਡਿਆਇਆ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਗੁਰਜੀਤ ਸਿੰਘ ਖੁੱਡੀ)-ਜ਼ਿਲ੍ਹਾ ਬਰਨਾਲਾ ਦੇ ਹੰਡਿਆਇਆ ਨਗਰ ਪੰਚਾਇਤ ਵਿਖੇ ਹੋ ਰਹੀਆਂ ਚੋਣਾਂ ਸਬੰਧੀ ਅੱਜ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਕਾਗਜ਼ ...

ਪੂਰੀ ਖ਼ਬਰ »

ਕਾਗਜ਼ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰਾਂ ਦੀ ਸੂਚੀ

ਵਾਰਡ ਨੰ: 1 'ਚ (ਜਨਰਲ ਔਰਤਾਾ ਲਈ ਰਾਖਵਾਾ) ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਬੀਬੀ ਪਰਮਜੀਤ ਕੌਰ, ਕਾਾਗਰਸ ਦੀ ਬੀਬੀ ਪੰਮੀ, ਕਾਾਗਰਸ ਦੀ ਬੀਬੀ ਮਨਜੀਤ ਕੌਰ, ਆਮ ਆਦਮੀ ਪਾਰਟੀ ਦੀ ਬੀਬੀ ਚਰਨਜੀਤ ਕੌਰ, ਵਾਰਡ ਨੰ: 2 (ਐਸ.ਸੀ.) ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਜ਼ਖ਼ਮੀ

ਤਪਾ ਮੰਡੀ, 6 ਦਸੰਬਰ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਦੋ ਕਾਰਾਂ ਦੀ ਆਪਸੀ ਟੱਕਰ ਦੌਰਾਨ ਇਕ ਔਰਤ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਹਸਪਤਾਲ ਵਿਖੇ ਜੇਰੇ ਇਲਾਜ ਮਨਦੀਪ ਕੌਰ ਦੇ ਪਤੀ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਬਰਨਾਲਾ ਤੋਂ ਆਪਣੀ ਮਾਤਾ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ 'ਚ ਚੰਗੀ ਕਾਰਗੁਜ਼ਾਰੀ ਕਰਨ ਵਾਲੀਆਂ ਲੜਕੀਆਂ ਦੇ ਨਾਂਅ 'ਤੇ ਰੱਖੇ ਜਾਣਗੇ ਸੜਕਾਂ/ਗਲੀਆਂ ਦੇ ਨਾਂਅ-ਥੋਰੀ

ਬਰਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਅਧੀਨ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਭਰੂਣ ਹੱਤਿਆ ਵਿਰੁੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿੱਥੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਨੁੱਕੜ ...

ਪੂਰੀ ਖ਼ਬਰ »

ਧਨੌਲਾ ਖ਼ੁਰਦ ਸਕੂਲ ਵਿਖੇ ਵਿਗਿਆਨ ਮੇਲਾ ਲਗਾਇਆ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਮਿਡਲ ਸਕੂਲ ਧਨੌਲਾ ਖ਼ੁਰਦ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਐਸ.ਸੀ.ਈ.ਆਰ.ਟੀ. ਦੇ ਡਿਪਟੀ ਡਾਇਰੈਕਟਰ ਜਰਨੈਲ ਸਿੰਘ ਕਾਲੇਕੇ, ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਵੰਤ ਕੌਰ, ਸੁਖਦਰਸ਼ਨ ਸਿੰਘ, ਸ਼ਿਵ ਕੁਮਾਰ, ਰਾਜੇਸ਼ ਕੁਮਾਰ ਅਤੇ ਮੁਖਤਿਆਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਗਿਆਨ ਵਿਸੇ ਸਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨਾਲ ਸਵਾਲ-ਜਵਾਬ ਕੀਤੇ | ਵਿਦਿਆਰਥੀਆਂ ਵਲੋਂ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਵੀ ਲਗਾਈ ਗਈ | ਜਿਸ ਵਿਚ ਵਿਦਿਆਰਥੀਆਂ ਨੇ ਵਿਗਿਆਨ ਨਾਲ ਸਬੰਧਤ ਵੱਖ-ਵੱਖ ਮਾਡਲ, ਪ੍ਰੋਜੈਕਟ ਤਿਆਰ ਕੀਤੇ | ਜੇਤੂ ਵਿਦਿਆਰਥੀਆਂ ਨੂੰ ਸਕੂਲ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੱੁਖ ਅਧਿਆਪਕ ਬਲਜੀਤ ਕੌਰ, ਪਾਇਲ ਗਰਗ, ਹਰਿੰਦਰ ਕੁਮਾਰ, ਜਗਜੀਤ ਕੌਰ, ਕੁਲਦੀਪ ਸਿੰਘ, ਸੁਖਜੀਤ ਕੌਰ, ਰਾਜਵਿੰਦਰ ਕੌਰ, ਸੁਖਵਿੰਦਰ ਕੌਰ, ਸੰਦੀਪ ਕੁਮਾਰ, ਰਾਜ ਕੁਮਾਰ ਤੋਂ ਇਲਾਵਾ ਪਤਵੰਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਾਰਡ ਨੰ: 9 (ਜਨਰਲ ਔਰਤ ਵਰਗ ਰਾਖਵਾਂ) ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਅਲਕਾ ਰਾਣੀ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 9 ਦੇ ਕਾਂਗਰਸ ਦੇ ਉਮੀਦਵਾਰ ਬੀਬੀ ਅਲਕਾ ਰਾਣੀ ਪਤਨੀ ਪ੍ਰਮੋਦ ਕੁਮਾਰ ਸੋਨੂੰ ਪੱੁਤਰ ਸਾਬਕਾ ਐਮ.ਸੀ. ਜਨਕ ਰਾਜ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਵਾਰਡ ਨੰ: 8 (ਜਨਰਲ ਮਰਦ ਵਰਗ ਰਾਖਵਾਂ) ਤੋਂ ਕਾਂਗਰਸ ਦੇ ਉਮੀਦਵਾਰ ਯਸ਼ਪਾਲ ਗੋਗੀ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 8 ਦੇ ਕਾਂਗਰਸ ਦੇ ਉਮੀਦਵਾਰ ਯਸ਼ਪਾਲ ਗੋਗੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੇਰਾ ਪਰਿਵਾਰ ਪਹਿਲਾਂ ...

ਪੂਰੀ ਖ਼ਬਰ »

ਵਾਰਡ ਨੰ: 4 (ਐਸ.ਸੀ. ਮਰਦ ਵਰਗ ਰਾਖਵਾਂ) ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਦੱੁਗਾ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 4 ਦੇ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਦੱੁਗਾ ਸਾਬਕਾ ਐਮ.ਸੀ. ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਵਾਰਡ ਨੰ: 2 (ਐਸ.ਸੀ. ਮਰਦ ਵਰਗ ਰਾਖਵਾਂ) ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਕੀਰਤ ਸਿੰਘ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 2 ਦੇ ਅਕਾਲੀ-ਭਾਜਪਾ ਦੇ ਉਮੀਦਵਾਰ ਕੀਰਤ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤਾਂ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੇਰੀ ...

ਪੂਰੀ ਖ਼ਬਰ »

ਵਾਰਡ ਨੰ: 1 (ਐਸ.ਸੀ. ਔਰਤ ਵਰਗ ਰਾਖਵਾਂ) ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਮਨਜੀਤ ਕੌਰ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 1 ਦੇ ਕਾਂਗਰਸ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਪਤਨੀ ਸਤਨਾਮ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੈਂ ...

ਪੂਰੀ ਖ਼ਬਰ »

ਬਰਨਾਲਾ ਨੂੰ ਜ਼ਿਲ੍ਹਾ ਵੀ ਕਾਂਗਰਸ ਨੇ ਬਣਾਇਆ ਸੀ ਤੇ ਜ਼ਿਲ੍ਹੇ ਦਾ ਵਿਸਥਾਰ ਵੀ ਕਾਂਗਰਸ ਸਰਕਾਰ ਹੀ ਕਰੇਗੀ-ਢਿੱਲੋਂ

ਬਰਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਪੰਚਾਇਤ ਹੰਡਿਆਇਆ ਦੀ ਹੋ ਰਹੀਆਂ ...

ਪੂਰੀ ਖ਼ਬਰ »

ਵਾਰਡ ਨੰ: 1 (ਜਨਰਲ ਔਰਤ ਵਰਗ ਰਾਖਵਾਂ) ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 1 ਦੇ ਅਕਾਲੀ-ਭਾਜਪਾ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਕਾਲਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤਾਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ/ਹੈਲਪਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 6 ਦਸੰਬਰ (ਧਰਮਪਾਲ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜਨਰਲ ਸਕੱਤਰ ਰੁਪਿੰਦਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਆਂਗਣਵਾੜੀ ਵਰਕਰਾਂ/ਹੈਲਪਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਮੰਗ-ਪੱਤਰ ਦਿੱਤਾ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪੱਧਰੀ ਸੱਦੇ ਤਹਿਤ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਵਫ਼ਦ ਦੇ ਰੂਪ 'ਚ ਮੰਗ-ਪੱਤਰ ਬਲਾਕ ਦਫ਼ਤਰ ਸ਼ਹਿਣਾ ਵਿਖੇ ਜਗਤਾਰ ਮਿੱਤਲ ਨੂੰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਮਜ਼ਦੂਰ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਮਹਿਲ ਕਲਾਂ, 6 ਦਸੰਬਰ (ਅਵਤਾਰ ਸਿੰਘ ਅਣਖੀ)-ਉਪ ਮੰਡਲ ਠੁੱਲੀਵਾਲ ਵਿਖੇ ਬਿਜਲੀ ਕਾਮਿਆਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ ਯੂਨੀਅਨ ਦੀ ਅਗਵਾਈ 'ਚ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜਨ ਉਪਰੰਤ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਟੀ.ਐਸ.ਯੂ. ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੌੜਾਂ ਦੇ ਬੱਚਿਆਂ ਲਈ ਤੰਗ ਇਮਾਰਤ ਕੈਦਖ਼ਾਨੇ ਤੋਂ ਨਹੀਂ ਘੱਟ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਮੋੜਾਂ ਭਾਵੇਂ ਕਿ ਵਿੱਦਿਅਕ ਖੇਤਰ 'ਚ ਅਨੇਕਾਂ ਚੁਣੌਤੀਆਂ ਦੇ ਬਾਵਜੂਦ ਮਿਹਨਤੀ ਸਟਾਫ਼ ਦੀ ਬਦੌਲਤ ਇਲਾਕੇ ਦੇ ਹੋਰਨਾਂ ਸਕੂਲਾਂ ਦੇ ਬਰਾਬਰ ਹੋਣ ਲਈ ਹਰ ਸੰਭਵ ਯਤਨ ਕਰਦਾ ਆ ਰਿਹਾ ਹੈ | ਪਰ ਹਾਈ ਸਕੂਲ ਮੌੜਾਂ ਨੂੰ ...

ਪੂਰੀ ਖ਼ਬਰ »

ਕੁਲਵੰਤ ਸਿੰਘ ਕੀਤੂ ਨੂੰ ਅਕਾਲੀ ਲੀਡਰਸ਼ਿਪ ਨੇ ਕੀਤਾ ਸਨਮਾਨਿਤ

ਧਨੌਲਾ, 6 ਦਸੰਬਰ (ਚੰਗਾਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਵੇਂ ਜਥੇਬੰਧਕ ਢਾਂਚੇ 'ਚ ਸਵ: ਮਲਕੀਤ ਸਿੰਘ ਕੀਤੂ ਦੇ ਸਪੁੱਤਰ ਕੁਲਵੰਤ ਸਿੰਘ ਕੀਤੂ ਨੂੰ ਸ਼ੋ੍ਰਮਣੀ ਅਕਾਲੀ ਦਲ ਬਰਨਾਲਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ...

ਪੂਰੀ ਖ਼ਬਰ »

ਆਰੀਆ ਭੱਟਾ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਵਾਧੂ ਸਰਗਰਮੀਆਂ ਕਰਵਾਈਆਂ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੀਆਂ ਵਾਧੂ ਸਰਗਰਮੀਆਂ ਕਰਵਾਈਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨਾਂ ਦੇ ਵਿਰੋਧ ਕਰਨ 'ਤੇ ਬੱਲੋਕੇ ਵਿਖੇ ਕੁਰਕੀ ਕਰਨ ਵਾਲੇ ਅਧਿਕਾਰੀ ਨਹੀਂ ਪਹੁੰਚੇ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਪਿੰਡ ਬੱਲੋਕੇ ਵਿਖੇ 21 ਲੱਖ ਰੁਪਏ ਦੇ ਲੈਣ ਦੇਣ ਦੇ ਮਾਮਲੇ ਵਿਚ ਸਰਕਾਰੀ ਅਧਿਕਾਰੀਆਂ ਵਲੋਂ ਪਿੰਡ ਦੇ ਕਿਸਾਨ ਦੀ ਜ਼ਮੀਨ ਕੁਰਕ ਕਰਨ ਦੇ ਦਿੱਤੇ ਨੋਟਿਸ ਕਾਰਨ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਆਗੂ ਵੱਡੀ ਗਿਣਤੀ 'ਚ ਪਿੰਡ ਬੱਲੋਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX