ਤਾਜਾ ਖ਼ਬਰਾਂ


ਵਿਜੀਲੈਂਸ ਵਲੋਂ ਜ਼ਿਲ੍ਹਾ ਖ਼ੁਰਾਕ ਤੇ ਵੰਡ ਕੰਟਰੋਲਰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ
. . .  1 day ago
ਸੰਗਰੂਰ, 16 ਜਨਵਰੀ: (ਫੁੱਲ/ਦਮਨ)-ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਸੰਗਰੂਰ ਵਿਖੇ ਤਾਇਨਾਤ ਜ਼ਿਲ੍ਹਾ ਖ਼ੁਰਾਕ ਤੇ ਵੰਡ ਕੰਟਰੋਲਰ (ਡੀ.ਐਫ.ਐੱਸ.ਸੀ) ਮਨਜੀਤ ਸਿੰਘ ਅਤੇ ਉਸ...
ਭਾਰਤ ਨੂੰ ਤੀਜਾ ਝਟਕਾ ,ਕਪਤਾਨ ਕੋਹਲੀ 5 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਭਾਰਤ ਨੂੰ ਪਹਿਲਾ ਝਟਕਾ , ਮੁਰਲੀ 9 ਦੌੜਾਂ 'ਤੇ ਆਊਟ
. . .  1 day ago
'ਆਪ' ਦੇ ਜ਼ਿਲ੍ਹਾ ਪ੍ਰਧਾਨ , ਉਪ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਅਸਤੀਫ਼ੇ
. . .  1 day ago
ਬੁਢਲਾਡਾ ,16 ਜਨਵਰੀ [ਸਵਰਨ ਸਿੰਘ ਰਾਹੀ] - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਖਤਰੀਵਾਲਾ , ਉਪ ਪ੍ਰਧਾਨ ਸੁਭਾਸ਼ ਨਾਗਪਾਲ ਬੁਢਲਾਡਾ ਅਤੇ ਜਨਰਲ ਸਕੱਤਰ ...
ਦੂਜੀ ਪਾਰੀ 'ਚ ਦੱਖਣੀ ਅਫ਼ਰੀਕਾ 258 'ਤੇ ਆਲ ਆਊਟ
. . .  1 day ago
ਸਰਕਾਰ ਨੇ ਸੁਪਰੀਮ ਵੱਲੋਂ ਤੈਅ ਸਮੇਂ ਤੋਂ ਪਹਿਲਾ ਵਾਪਸ ਲਈ ਹਜ ਸਬਸਿਡੀ - ਕਾਂਗਰਸ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਸਰਕਾਰ ਵੱਲੋਂ ਹਜ ਸਬਸਿਡੀ ਵਾਪਸ ਲੈਣ 'ਤੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਸਰਕਾਰ ਨੇ...
ਭਾਰਤ ਸਰਕਾਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ ਗੰਭੀਰਤਾ ਨਾਲ ਲਵੇ - ਭਾਈ ਦਾਦੂਵਾਲ
. . .  1 day ago
ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ) - ਸਰਬੱਤ ਖ਼ਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਪ੍ਰਵਾਸੀ ਭਾਰਤੀਆਂ ਖ਼ਾਸ ਕਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ...
ਡਾ. ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 23 ਨੂੰ
. . .  1 day ago
ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ) - ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਰਜਨੀਸ਼ ਅਰੋੜਾ ਦੀ ਜ਼ਮਾਨਤ ਦੀ ਅਰਜ਼ੀ...
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਚਾਹ ਤੱਕ ਦੱਖਣੀ ਅਫ਼ਰੀਕਾ 230/7
. . .  1 day ago
ਡੇਰਾ ਸਿਰਸਾ ਦੇ ਬਾਹਰ ਲਗਾਇਆ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ
  •     Confirm Target Language  

ਬਰਨਾਲਾ

ਨਗਰ ਪੰਚਾਇਤ ਚੋਣਾਂ ਹੰਡਿਆਇਆ

57 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਬਰਨਾਲਾ/ਹੰਡਿਆਇਆ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਗੁਰਜੀਤ ਸਿੰਘ ਖੁੱਡੀ)-ਜ਼ਿਲ੍ਹਾ ਬਰਨਾਲਾ ਦੇ ਹੰਡਿਆਇਆ ਨਗਰ ਪੰਚਾਇਤ ਵਿਖੇ ਹੋ ਰਹੀਆਂ ਚੋਣਾਂ ਸਬੰਧੀ ਅੱਜ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਕਾਗਜ਼ ...

ਪੂਰੀ ਖ਼ਬਰ »

ਕਾਗਜ਼ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰਾਂ ਦੀ ਸੂਚੀ

ਵਾਰਡ ਨੰ: 1 'ਚ (ਜਨਰਲ ਔਰਤਾਾ ਲਈ ਰਾਖਵਾਾ) ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਬੀਬੀ ਪਰਮਜੀਤ ਕੌਰ, ਕਾਾਗਰਸ ਦੀ ਬੀਬੀ ਪੰਮੀ, ਕਾਾਗਰਸ ਦੀ ਬੀਬੀ ਮਨਜੀਤ ਕੌਰ, ਆਮ ਆਦਮੀ ਪਾਰਟੀ ਦੀ ਬੀਬੀ ਚਰਨਜੀਤ ਕੌਰ, ਵਾਰਡ ਨੰ: 2 (ਐਸ.ਸੀ.) ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਜ਼ਖ਼ਮੀ

ਤਪਾ ਮੰਡੀ, 6 ਦਸੰਬਰ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਦੋ ਕਾਰਾਂ ਦੀ ਆਪਸੀ ਟੱਕਰ ਦੌਰਾਨ ਇਕ ਔਰਤ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਹਸਪਤਾਲ ਵਿਖੇ ਜੇਰੇ ਇਲਾਜ ਮਨਦੀਪ ਕੌਰ ਦੇ ਪਤੀ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਬਰਨਾਲਾ ਤੋਂ ਆਪਣੀ ਮਾਤਾ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ 'ਚ ਚੰਗੀ ਕਾਰਗੁਜ਼ਾਰੀ ਕਰਨ ਵਾਲੀਆਂ ਲੜਕੀਆਂ ਦੇ ਨਾਂਅ 'ਤੇ ਰੱਖੇ ਜਾਣਗੇ ਸੜਕਾਂ/ਗਲੀਆਂ ਦੇ ਨਾਂਅ-ਥੋਰੀ

ਬਰਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਅਧੀਨ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਭਰੂਣ ਹੱਤਿਆ ਵਿਰੁੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿੱਥੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਨੁੱਕੜ ...

ਪੂਰੀ ਖ਼ਬਰ »

ਧਨੌਲਾ ਖ਼ੁਰਦ ਸਕੂਲ ਵਿਖੇ ਵਿਗਿਆਨ ਮੇਲਾ ਲਗਾਇਆ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਮਿਡਲ ਸਕੂਲ ਧਨੌਲਾ ਖ਼ੁਰਦ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਐਸ.ਸੀ.ਈ.ਆਰ.ਟੀ. ਦੇ ਡਿਪਟੀ ਡਾਇਰੈਕਟਰ ਜਰਨੈਲ ਸਿੰਘ ਕਾਲੇਕੇ, ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਵੰਤ ਕੌਰ, ...

ਪੂਰੀ ਖ਼ਬਰ »

ਵਾਰਡ ਨੰ: 9 (ਜਨਰਲ ਔਰਤ ਵਰਗ ਰਾਖਵਾਂ) ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਅਲਕਾ ਰਾਣੀ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 9 ਦੇ ਕਾਂਗਰਸ ਦੇ ਉਮੀਦਵਾਰ ਬੀਬੀ ਅਲਕਾ ਰਾਣੀ ਪਤਨੀ ਪ੍ਰਮੋਦ ਕੁਮਾਰ ਸੋਨੂੰ ਪੱੁਤਰ ਸਾਬਕਾ ਐਮ.ਸੀ. ਜਨਕ ਰਾਜ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਵਾਰਡ ਨੰ: 8 (ਜਨਰਲ ਮਰਦ ਵਰਗ ਰਾਖਵਾਂ) ਤੋਂ ਕਾਂਗਰਸ ਦੇ ਉਮੀਦਵਾਰ ਯਸ਼ਪਾਲ ਗੋਗੀ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 8 ਦੇ ਕਾਂਗਰਸ ਦੇ ਉਮੀਦਵਾਰ ਯਸ਼ਪਾਲ ਗੋਗੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੇਰਾ ਪਰਿਵਾਰ ਪਹਿਲਾਂ ...

ਪੂਰੀ ਖ਼ਬਰ »

ਵਾਰਡ ਨੰ: 4 (ਐਸ.ਸੀ. ਮਰਦ ਵਰਗ ਰਾਖਵਾਂ) ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਦੱੁਗਾ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 4 ਦੇ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਦੱੁਗਾ ਸਾਬਕਾ ਐਮ.ਸੀ. ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਵਾਰਡ ਨੰ: 2 (ਐਸ.ਸੀ. ਮਰਦ ਵਰਗ ਰਾਖਵਾਂ) ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਕੀਰਤ ਸਿੰਘ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 2 ਦੇ ਅਕਾਲੀ-ਭਾਜਪਾ ਦੇ ਉਮੀਦਵਾਰ ਕੀਰਤ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤਾਂ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੇਰੀ ...

ਪੂਰੀ ਖ਼ਬਰ »

ਵਾਰਡ ਨੰ: 1 (ਐਸ.ਸੀ. ਔਰਤ ਵਰਗ ਰਾਖਵਾਂ) ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਮਨਜੀਤ ਕੌਰ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 1 ਦੇ ਕਾਂਗਰਸ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਪਤਨੀ ਸਤਨਾਮ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੈਂ ...

ਪੂਰੀ ਖ਼ਬਰ »

ਬਰਨਾਲਾ ਨੂੰ ਜ਼ਿਲ੍ਹਾ ਵੀ ਕਾਂਗਰਸ ਨੇ ਬਣਾਇਆ ਸੀ ਤੇ ਜ਼ਿਲ੍ਹੇ ਦਾ ਵਿਸਥਾਰ ਵੀ ਕਾਂਗਰਸ ਸਰਕਾਰ ਹੀ ਕਰੇਗੀ-ਢਿੱਲੋਂ

ਬਰਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਪੰਚਾਇਤ ਹੰਡਿਆਇਆ ਦੀ ਹੋ ਰਹੀਆਂ ...

ਪੂਰੀ ਖ਼ਬਰ »

ਵਾਰਡ ਨੰ: 1 (ਜਨਰਲ ਔਰਤ ਵਰਗ ਰਾਖਵਾਂ) ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 1 ਦੇ ਅਕਾਲੀ-ਭਾਜਪਾ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਕਾਲਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤਾਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ/ਹੈਲਪਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 6 ਦਸੰਬਰ (ਧਰਮਪਾਲ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜਨਰਲ ਸਕੱਤਰ ਰੁਪਿੰਦਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਆਂਗਣਵਾੜੀ ਵਰਕਰਾਂ/ਹੈਲਪਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਮੰਗ-ਪੱਤਰ ਦਿੱਤਾ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪੱਧਰੀ ਸੱਦੇ ਤਹਿਤ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਵਫ਼ਦ ਦੇ ਰੂਪ 'ਚ ਮੰਗ-ਪੱਤਰ ਬਲਾਕ ਦਫ਼ਤਰ ਸ਼ਹਿਣਾ ਵਿਖੇ ਜਗਤਾਰ ਮਿੱਤਲ ਨੂੰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਮਜ਼ਦੂਰ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਮਹਿਲ ਕਲਾਂ, 6 ਦਸੰਬਰ (ਅਵਤਾਰ ਸਿੰਘ ਅਣਖੀ)-ਉਪ ਮੰਡਲ ਠੁੱਲੀਵਾਲ ਵਿਖੇ ਬਿਜਲੀ ਕਾਮਿਆਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ ਯੂਨੀਅਨ ਦੀ ਅਗਵਾਈ 'ਚ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜਨ ਉਪਰੰਤ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਟੀ.ਐਸ.ਯੂ. ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੌੜਾਂ ਦੇ ਬੱਚਿਆਂ ਲਈ ਤੰਗ ਇਮਾਰਤ ਕੈਦਖ਼ਾਨੇ ਤੋਂ ਨਹੀਂ ਘੱਟ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਮੋੜਾਂ ਭਾਵੇਂ ਕਿ ਵਿੱਦਿਅਕ ਖੇਤਰ 'ਚ ਅਨੇਕਾਂ ਚੁਣੌਤੀਆਂ ਦੇ ਬਾਵਜੂਦ ਮਿਹਨਤੀ ਸਟਾਫ਼ ਦੀ ਬਦੌਲਤ ਇਲਾਕੇ ਦੇ ਹੋਰਨਾਂ ਸਕੂਲਾਂ ਦੇ ਬਰਾਬਰ ਹੋਣ ਲਈ ਹਰ ਸੰਭਵ ਯਤਨ ਕਰਦਾ ਆ ਰਿਹਾ ਹੈ | ਪਰ ਹਾਈ ਸਕੂਲ ਮੌੜਾਂ ਨੂੰ ...

ਪੂਰੀ ਖ਼ਬਰ »

ਕੁਲਵੰਤ ਸਿੰਘ ਕੀਤੂ ਨੂੰ ਅਕਾਲੀ ਲੀਡਰਸ਼ਿਪ ਨੇ ਕੀਤਾ ਸਨਮਾਨਿਤ

ਧਨੌਲਾ, 6 ਦਸੰਬਰ (ਚੰਗਾਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਵੇਂ ਜਥੇਬੰਧਕ ਢਾਂਚੇ 'ਚ ਸਵ: ਮਲਕੀਤ ਸਿੰਘ ਕੀਤੂ ਦੇ ਸਪੁੱਤਰ ਕੁਲਵੰਤ ਸਿੰਘ ਕੀਤੂ ਨੂੰ ਸ਼ੋ੍ਰਮਣੀ ਅਕਾਲੀ ਦਲ ਬਰਨਾਲਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ...

ਪੂਰੀ ਖ਼ਬਰ »

ਆਰੀਆ ਭੱਟਾ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਵਾਧੂ ਸਰਗਰਮੀਆਂ ਕਰਵਾਈਆਂ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੀਆਂ ਵਾਧੂ ਸਰਗਰਮੀਆਂ ਕਰਵਾਈਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨਾਂ ਦੇ ਵਿਰੋਧ ਕਰਨ 'ਤੇ ਬੱਲੋਕੇ ਵਿਖੇ ਕੁਰਕੀ ਕਰਨ ਵਾਲੇ ਅਧਿਕਾਰੀ ਨਹੀਂ ਪਹੁੰਚੇ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਪਿੰਡ ਬੱਲੋਕੇ ਵਿਖੇ 21 ਲੱਖ ਰੁਪਏ ਦੇ ਲੈਣ ਦੇਣ ਦੇ ਮਾਮਲੇ ਵਿਚ ਸਰਕਾਰੀ ਅਧਿਕਾਰੀਆਂ ਵਲੋਂ ਪਿੰਡ ਦੇ ਕਿਸਾਨ ਦੀ ਜ਼ਮੀਨ ਕੁਰਕ ਕਰਨ ਦੇ ਦਿੱਤੇ ਨੋਟਿਸ ਕਾਰਨ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਆਗੂ ਵੱਡੀ ਗਿਣਤੀ 'ਚ ਪਿੰਡ ਬੱਲੋਕੇ ਵਿਖੇ ਵਿਰੋਧ ਕਰਨ ਲਈ ਤੇ ਕਿਸਾਨ ਦੀ ਹਮਾਇਤ 'ਤੇ ਪਹੁੰਚ ਕੇ ਸਰਕਾਰੀ ਅਧਿਕਾਰੀਆਂ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਹੋਇਆ ਪਿੰਡ ਬੱਲੋਕੇ ਵਿਖੇ ਕੋਈ ਵੀ ਸਰਕਾਰੀ ਅਧਿਕਾਰੀ ਨਹੀਂ ਪਹੁੰਚਿਆ | ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾ, ਜਨਰਲ ਸਕੱਤਰ ਕੁਲਵੰਤ ਸਿੰਘ ਭਦੌੜ, ਪ੍ਰੈਸ ਸਕੱਤਰ ਲਖਵੀਰ ਸਿੰਘ ਦੱੁਲਮਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬੱਲੋਕੇ ਦੇ ਪੀੜ੍ਹਤ ਕਿਸਾਨ ਬਚਿੱਤਰ ਸਿੰਘ, ਗੁਰਦਿਆਲ ਸਿੰਘ ਪੁੱਤਰ ਈਸ਼ਰ ਸਿੰਘ ਨਾਲ ਕਸਬਾ ਸ਼ਹਿਣਾ ਦੇ ਆੜ੍ਹਤੀਏ ਪਰਿਵਾਰ ਦਾ 21 ਲੱਖ ਰੁਪਏ ਦਾ ਲੈਣ ਦੇਣ ਸੀ | ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਪੰਜਾਬ ਸਰਕਾਰ ਵਲੋਂ ਐਲਾਨ ਕੀਤਾ ਗਿਆ ਸੀ ਕਿ ਕਿਸੇ ਵੀ ਕਿਸਾਨ ਦੀ ਜ਼ਮੀਨ ਕੁਰਕ ਨਹੀਂ ਹੋਣ ਦਿੱਤੀ ਜਾਵੇਗੀ ਪਰ ਅੱਜ ਸਰਕਾਰ ਆਪਣੇ ਵਾਅਦਿਆਂ ਨੂੰ ਭੁੱਲ ਚੁੱਕੀ ਹੈ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਪੂਰੀ ਤਰ੍ਹਾਂ ਕਿਸਾਨਾਂ ਦੀ ਹਮਾਇਤ 'ਤੇ ਡਟ ਕੇ ਖੜ੍ਹੀਆਂ ਹਨ ਕਿਸੇ ਵੀ ਕੀਮਤ 'ਤੇ ਕਿਸਾਨਾਂ ਦੀ ਜ਼ਮੀਨ ਕੁਰਕ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਰਜ਼ਾ ਕੁਰਕੀ ਖ਼ਤਮ ਵਾਲੇ ਵਾਅਦੇ ਨੂੰ ਪੂਰਾ ਕਰੇ ਤੇ ਸ਼ਾਹੂਕਾਰਾਂ ਕਰਜ਼ ਤੋਂ ਕਿਸਾਨੀ ਨੂੰ ਮੁਕਤ ਕੀਤਾ ਜਾਵੇ | ਇਸ ਮੌਕੇ ਰਾਮ ਸਿੰਘ ਸ਼ਹਿਣਾ, ਬਲਵੰਤ ਸਿੰਘ ਚੀਮਾ, ਗੁਰਤੇਜ ਸਿੰਘ ਤਾਜੋਕੇ, ਸੂਬਾ ਸਿੰਘ ਮੌੜ, ਸਾਗਰ ਸਿੰਘ ਉਗੋਕੇ, ਭੋਲਾ ਸਿੰਘ ਬੱਲੋਕੇ, ਬਬਲੀ ਸ਼ਹਿਣਾ, ਜਸਵੀਰ ਸਿੰਘ ਛੰਨਾ, ਹਰਬੰਸ ਸਿੰਘ ਚੀਮਾ, ਪਲਵਿੰਦਰ ਸਿੰਘ ਬੱਲੋ, ਤੇਜਾ ਸਿੰਘ ਬੱਲੋ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਯੂਨੀਅਨ ਦੇ ਆਗੂ ਮੌਜੂਦ ਸਨ |



ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX