ਤਾਜਾ ਖ਼ਬਰਾਂ


ਮਾਨਸੂਨ ਇਜਲਾਸ ਤੋਂ ਪਹਿਲਾ ਐਨ.ਡੀ.ਏ. ਦੀ ਬੈਠਕ ਅੱਜ
. . .  14 minutes ago
ਨਵੀਂ ਦਿੱਲੀ, 17 ਜੁਲਾਈ - ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠ ਕੇਂਦਰ 'ਚ ਸੱਤਾ ਧਿਰ ਕੌਮੀ ਜਮਹੂਰੀਅਤ ਗੱਠਜੋੜ (ਐਨ.ਡੀ.ਏ) ਪਾਰਲੀਮੈਂਟ ਦੇ ਮਾਨਸੂਨ ਇਜਲਾਸ ਤੋਂ ਪਹਿਲਾ ਅੱਜ ਮੀਟਿੰਗ ਕਰੇਗਾ। ਜ਼ਿਕਰਯੋਗ ਹੈ ਕਿ ਸੰਸਦ ਦਾ ਮਾਨਸੂਨ ਇਜਲਾਸ ਭਲਕੇ 18...
ਗਉ ਰੱਖਿਆ ਦੇ ਨਾਂ 'ਤੇ ਭੀੜ ਵਲੋਂ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ
. . .  31 minutes ago
ਨਵੀਂ ਦਿੱਲੀ, 17 ਜੁਲਾਈ - ਦੇਸ਼ ਭਰ 'ਚ ਗਉ ਰੱਖਿਆ ਦੇ ਨਾਂ 'ਤੇ ਹੋ ਰਹੀ ਭੀੜ ਵਲੋਂ ਹਿੰਸਾ ਦੇ ਮਾਮਲੇ 'ਚ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ। ਇਸ ਮਾਮਲੇ ਦੀ ਸੁਣਵਾਈ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੀ ਬੈਂਚ ਕਰ ਰਹੀ ਹੈ ਤੇ ਤਿੰਨ ਜੁਲਾਈ ਨੂੰ ਉਨ੍ਹਾਂ ਨੇ ਆਪਣਾ...
ਅੱਜ ਦਾ ਵਿਚਾਰ
. . .  44 minutes ago
ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਦੇ ਘਰ ਦੇ ਬਾਹਰ ਹੋਇਆ ਅੱਤਵਾਦੀ ਹਮਲਾ
. . .  1 day ago
ਸ੍ਰੀਨਗਰ, 16 ਜੁਲਾਈ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਆਗੂ ਗ਼ੁਲਾਮ ਮੁਹਾਦੀਨ ਮੀਰ ਦੇ ਘਰ ਦੇ ਬਾਹਰ ਹੋਏ ਅੱਤਵਾਦੀ ਹਮਲੇ 'ਚੋਂ ਬਾਲ-ਬਾਲ ...
ਬਾਈਓਪਿਕ 'ਚ ਸਨੀ ਲਿਓਨ ਲਈ ਵਰਤੇ ਗਏ ਕੌਰ ਸ਼ਬਦ ਤੋਂ ਇਤਰਾਜ਼ - ਮਨਜਿੰਦਰ ਸਿਰਸਾ
. . .  1 day ago
ਨਵੀਂ ਦਿੱਲੀ, 16 ਜੁਲਾਈ- ਅਕਾਲੀ ਦਲ ਦੇ ਦਿੱਲੀ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਾਨੂੰ ਸਨੀ ਲਿਓਨ ਦੀ ਬਾਈਓਪਿਕ ਤੋਂ ਕੋਈ ਇਤਰਾਜ਼ ਨਹੀਂ ਹੈ, ਪਰ ਜਦ ਉਸ ਨੇ ਪਹਿਲਾਂ ਆਪਣੇ ਨਾਮ ਪਿੱਛੋਂ ਕੌਰ ਨੂੰ ਹਟਾ ਦਿੱਤਾ ਸੀ ਤਾਂ ਹੁਣ ਇਸ ਦੀ...
ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੀਤੀ ਬੈਠਕ
. . .  1 day ago
ਨਵੀਂ ਦਿੱਲੀ, 16 ਜੁਲਾਈ- ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪਾਰਲੀਮੈਂਟ ਲਾਇਬਰੇਰੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ...
ਸੜਕ ਹਾਦਸੇ 'ਚ ਦੋ ਮੌਤਾਂ
. . .  1 day ago
ਕੋਟਕਪੂਰਾ, 16 ਜੁਲਾਈ (ਮੋਹਰ ਗਿੱਲ)- ਕੋਟਕਪੂਰਾ-ਬਠਿੰਡਾ ਮੁੱਖ ਸੜਕ 'ਤੇ ਇਕ ਕਾਰ ਅਤੇ ਬੱਸ ਦਰਮਿਆਨ ਹੋਈ ਜ਼ਬਰਦਸਤ ਟੱਕਰ 'ਚ ਕਾਰ 'ਚ ਸਵਾਰ ਇਕ ਔਰਤ ਅਤੇ ਇਕ ਪੁਰਸ਼ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਇਕਬਾਲ....
ਕਾਂਗਰਸ ਸੋਸ਼ਲ ਮੀਡੀਆ ਵਿੰਗ ਦੇ ਆਗੂ ਦੇ ਮੈਡੀਕਲ ਸਟੋਰ 'ਚੋਂ ਨਸ਼ੀਲੇ ਕੈਪਸੂਲ ਬਰਾਮਦ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਰਾਜਾਸਾਂਸੀ ਦੀ ਪੁਲਿਸ ਵੱਲੋਂ ਅਜਨਾਲਾ ਸ਼ਹਿਰ ਦੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਸਾਬਕਾ ਕੌਂਸਲਰ ਦੇ ਪੁੱਤਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਇਸ ਦੌਰਾਨ ਉਸ ਵੱਲੋਂ ਦੱਸੇ ਗਏ ...
ਫ਼ੌਜੀ ਸਨਮਾਨ ਦੇ ਨਾਲ ਸ਼ਹੀਦ ਮੁਖ਼ਤਿਆਰ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਧਾਈ
. . .  1 day ago
ਫ਼ਾਜ਼ਿਲਕਾ, 16 ਜੁਲਾਈ (ਪ੍ਰਦੀਪ ਕੁਮਾਰ) :- ਛੱਤੀਸਗੜ੍ਹ ਵਿਚ ਨਕਸਲੀ ਹਮਲੇ ਦਾ ਸ਼ਿਕਾਰ ਹੋਏ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਫੱਤੂ ਵਾਲਾ ਦੇ ਸੀਮਾ ਸੁਰੱਖਿਆ ਬਲ ਦੇ ਜਵਾਨ ਸ਼ਹੀਦ ਮੁਖ਼ਤਿਆਰ ਸਿੰਘ ਦਾ ਅੱਜ ਪਰਥਿਕ ਸਰੀਰ ਉਸ ਦੇ ਜੱਦੀ ਪਿੰਡ ਫੱਤੂ ਵਾਲਾ ਵਿਖੇ...
ਕਠੂਆ ਜਬਰ ਜਨਾਹ ਮਾਮਲਾ : ਬਚਾਅ ਪੱਖ ਦੇ ਵਕੀਲਾਂ ਨੇ ਅਦਾਲਤ 'ਚ ਦਾਖ਼ਲ ਕੀਤੀ ਅਰਜ਼ੀ
. . .  1 day ago
ਪਠਾਨਕੋਟ, 16 ਜੁਲਾਈ (ਅਸ਼ੀਸ਼ ਸ਼ਰਮਾ)- ਕਠੂਆ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਅੱਜ ਸਰਕਾਰੀ ਪੱਖ ਵੱਲੋਂ ਸਬੂਤ ਵਜੋਂ ਮਾਸੂਮ ਬੱਚੀ ਦੇ ਵਾਲ ਪੇਸ਼ ਕਰਨ ਦੀ ਗੱਲ ਆਖੀ ਗਈ। ਜਦੋਂ ਫੋਰੈਂਸਿਕ ਰਿਪੋਰਟ ਲੈਬ 'ਚੋਂ ਆਏ ਲਿਫ਼ਾਫ਼ੇ ਜਿਸ 'ਤੇ ਸੱਤ ਸੀਲ ਮੋਹਰਾਂ...
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਪਿੰਡ ਆਰਿਫ਼ ਕੇ ਦੇ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। 56 ਸਾਲਾ ਕਿਸਾਨ ਸੁਖਦੇਵ ਸਿੰਘ ਉਰਫ਼ ਦੇਵਾ ਕੋਲ ਬਹੁਤ ਘੱਟ ਜ਼ਮੀਨ ਸੀ, ਜਿਸ ਕਾਰਨ...
ਡੋਨਾਲਡ ਟਰੰਪ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕੀਤੀ ਮੁਲਾਕਾਤ
. . .  1 day ago
ਹੇਲਸਿੰਕੀ, 16 ਜੁਲਾਈ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਿਨਲੈਂਡ ਦੇ ਹੇਲਸਿੰਕੀ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਟਰੰਪ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਫੀਫਾ ਵਿਸ਼ਵ ਕੱਪ ਦੇ ਸਫਲ ਆਯੋਜਨ ਦੀ ਵਧਾਈ...
ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਅਮਰਾਵਤੀ, 16 ਜੁਲਾਈ- ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਕਾਨਾ ਲਕਸ਼ਮੀ ਨਰਾਇਣ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ 'ਚ ਇਹ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਟੈਲੀਫ਼ੋਨ ਨੰਬਰ ਸੂਬੇ ਦੇ ਖ਼ੁਫ਼ੀਆ ਵਿਭਾਗ ਵੱਲੋਂ ਰਿਕਾਰਡ...
ਨਿਤੀਸ਼ ਕੁਮਾਰ ਨੇ ਬਿਹਾਰ ਲਈ ਫਿਰ ਕੀਤੀ ਵਿਸ਼ੇਸ਼ ਦਰਜੇ ਦੀ ਮੰਗ
. . .  1 day ago
ਪਟਨਾ, 16 ਜੁਲਾਈ- 2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਕ ਵਾਰ ਫਿਰ ਤੋਂ ਸੂਬੇ ਲਈ ਵਿਸ਼ੇਸ਼ ਦਰਜੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ ਦਾ...
ਨਸ਼ੇ ਦੀ ਓਵਰ ਡੋਜ਼ ਨੇ ਲਈ ਨੌਜਵਾਨ ਦੀ ਜਾਨ
. . .  1 day ago
ਮੁੱਦਕੀ, 16 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਪੰਜਾਬ 'ਚ ਜਿੱਥੇ ਚਿੱਟੇ ਦੇ ਖ਼ਿਲਾਫ਼ ਸਮੂਹ ਪੰਜਾਬੀਆਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ, ਉੱਥੇ ਚਿੱਟੇ ਨਾਲ ਹੋਣ ਵਾਲੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਤਹਿਤ ਅੱਜ ਕਸਬਾ ਮੁੱਦਕੀ ਦੇ ਵਾਰਡ ...
ਸੀ. ਬੀ. ਆਈ. ਨੇ ਫਾਰੂਕ ਅਬਦੁੱਲਾ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ
. . .  1 day ago
30 ਜੁਲਾਈ ਨੂੰ ਹੋਵੇਗੀ ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਕੇਰਲ 'ਚ ਸ਼ਸ਼ੀ ਥਰੂਰ ਦੇ ਦਫ਼ਤਰ 'ਤੇ ਭਾਜਪਾ ਵਰਕਰਾਂ ਨੇ ਕੀਤਾ ਹਮਲਾ
. . .  1 day ago
ਭਾਰੀ ਮੀਂਹ ਕਾਰਨ ਪੁਲ ਦੇ ਹੇਠਾਂ ਫਸੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਦਿੱਲੀ ਦੇ ਕਈ ਹਿੱਸਿਆਂ 'ਚ ਪਿਆ ਭਾਰੀ ਮੀਂਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ
  •     Confirm Target Language  

ਖੇਡ ਸੰਸਾਰ

ਭਾਰਤ ਨੇ ਲਗਾਤਾਰ ਨੌ ਾਵੀ ਟੈਸਟ ਲੜੀ ਜਿੱਤੀ, ਆਸਟ੍ਰੇਲੀਆ ਦੀ ਕੀਤੀ ਬਰਾਬਰੀ

ਸ੍ਰੀਲੰਕਾ ਿਖ਼ਲਾਫ਼ ਦਿੱਲੀ ਟੈਸਟ ਡਰਾਅ ਹੋਣ ਦੇ ਬਾਵਜੂਦ 1-0 ਨਾਲ ਜਿੱਤੀ ਲੜੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਭਾਰਤ ਤੇ ਸ੍ਰੀਲੰਕਾ ਦਾ ਤੀਸਰਾ ਤੇ ਆਖ਼ਰੀ ਟੈਸਟ ਮੈਚ ਡਰਾਅ ਰਿਹਾ ਪਰ ਭਾਰਤ ਨੇ ਤਿੰਨ ਮੈਚਾਂ ਦੀ ਲੜੀ ਨੂੰ 1-0 ਨਾਲ ਜਿੱਤਣ ਦੇ ਨਾਲ ਹੀ ਲਗਾਤਾਰ 9 ਟੈਸਟ ਲੜੀਆਂ ਜਿੱਤਣ ਦੇ ਆਸਟ੍ਰੇਲੀਆ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ | ਧਨੰਜੈ ਡਿ ...

ਪੂਰੀ ਖ਼ਬਰ »

ਹਾਕੀ ਵਰਲਡ ਲੀਗ ਫਾਈਨਲ-ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ

ਭੁਵਨੇਸ਼ਵਰ, 6 ਦਸੰਬਰ (ਏਜੰਸੀ)- ਹਾਕੀ ਵਰਲਡ ਲੀਗ ਫਾਈਨਲ 'ਚ ਅੱਜ ਖੇਡੇ ਗਏ ਕੁਆਰਟਰ ਫਾਈਨਲ 'ਚ ਭਾਰਤ ਨੇ ਸ਼ੂਟਆਊਟ 'ਚ ਬੈਲਜੀਅਮ ਨੂੰ 3-2 ਨਾਲ ਹਰਾ ਕੇ ਦੂਸਰੀ ਵਾਰੀ ਹਾਕੀ ਵਰਲਡ ਲੀਗ ਫਾਈਨਲ ਦੇ ਸੈਮੀਫਾਈਨਲ 'ਚ ਜਗ੍ਹਾ ਬਣਾਈ ਹੈ | ਇਸ ਤੋਂ ਪਹਿਲਾਂ ਪੂਰੇ ਸਮੇਂ 'ਚ ਦੋਨੋਂ ...

ਪੂਰੀ ਖ਼ਬਰ »

ਐਸ਼ੇਜ਼ ਲੜੀ-ਸਟਾਰਕ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਆਸਟ੍ਰੇਲੀਆ ਨੇ ਜਿੱਤਿਆ ਦੂਸਰਾ ਟੈਸਟ

ਐਡੀਲੇਡ, 6 ਦਸੰਬਰ (ਏਜੰਸੀ)- ਮਿਸ਼ੈਲ ਸਟਾਰਕ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਆਸਟ੍ਰੇਲੀਆ ਨੇ ਇੰਗਲੈਂਡ ਨੂੰ ਐਡੀਲੇਡ ਦੇ ਓਵਲ ਮੈਦਾਨ 'ਤੇ ਖੇਡੇ ਗਏ ਦੂਸਰੇ ਟੈਸਟ ਮੈਚ 'ਚ 120 ਦੌੜਾਂ ਨਾਲ ਹਰਾ ਦਿੱਤਾ | ਇਸ ਮੈਚ 'ਚ ਜਿੱਤ ਹਾਸਲ ਕਰਕੇ ਆਸਟ੍ਰੇਲੀਆ ਨੇ ਐਸ਼ੇਜ਼ ਲੜੀ 'ਚ ਪੰਜ ਮੈਚਾਂ ਦੀ ਲੜੀ 'ਚ 2-0 ਦੀ ਬੜ੍ਹਤ ਬਣਾ ਲਈ ਹੈ | ਇਸ ਤੋਂ ਪਹਿਲਾਂ ਬਿ੍ਸਬੇਨ 'ਚ ਖੇਡੇ ਗਏ ਮੈਚ 'ਚ ਆਸਟ੍ਰੇਲੀਆ ਨੇ 10 ਵਿਕਟਾਂ ਨਾਲ ਜਿੱਤ ਹਾਸਲ ਕੀਤੀ ਸੀ | ਕਪਤਾਨ ਜੋਏ ਰੂਟ (67 ਦੌੜਾਂ) ਦੀ ਪਾਰੀ ਦੀ ਬਦੌਲਤ ਇੰਗਲੈਂਡ ਨੇ ਚੌਥੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਦੂਸਰੀ ਪਾਰੀ 'ਚ 176 ਦੌੜਾਂ ਬਣਾ ਲਈਆਂ ਸਨ ਤੇ ਆਸਟ੍ਰੇਲੀਆ ਵਲੋਂ ਮਿਲੇ 353 ਦੌੜਾਂ ਦੇ ਟੀਚੇ ਨੂੰ ਹਾਸਲ ਕਰਨ ਤੋਂ ਇੰਗਲੈਂਡ ਸਿਰਫ਼ 178 ਦੌੜਾਂ ਦੂਰ ਸੀ | ਇਸ ਤੋਂ ਬਾਅਦ ਅੱਜ ਚੌਥੇ ਦਿਨ ਦੀ ਖੇਡ ਤੋਂ ਅੱਗੇ ਖੇਡਣ ਉਤਰੀ ਇੰਗਲੈਂਡ ਦੀ ਟੀਮ ਨੂੰ ਜੋਏ ਰੂਟ ਦੇ ਰੂਪ 'ਚ ਦਿਨ ਦਾ ਪਹਿਲਾ ਝਟਕਾ ਲੱਗਾ | ਇਸ ਤੋਂ ਬਾਅਦ ਮੋਇਨ ਅਲੀ 2, ਕ੍ਰੇਗ ਓਵਰਟਨ 7, ਸਟੂਅਰਟ ਬਰੋਡ 8 ਤੇ ਜੋਨੀ ਬੇਅਰਸਟੋ 36 ਦੌੜਾਂ ਬਣਾ ਕੇ ਆਊਟ ਹੋ ਗਏ | ਦੂਸਰੀ ਪਾਰੀ 'ਚ ਆਸਟ੍ਰੇਲੀਆ ਵਲੋਂ ਮਿਸ਼ੇਲ ਸਟਾਰਕ ਨੇ 5, ਨੇਥਨ ਲਾਇਨ ਤੇ ਜੋਸ਼ ਹੈਜ਼ਲਵੁੱਡ ਨੇ 2-2 ਤੇ ਪੈਟ ਕਮਿੰਸ ਨੇ 1 ਵਿਕਟ ਹਾਸਲ ਕੀਤੀ |


ਖ਼ਬਰ ਸ਼ੇਅਰ ਕਰੋ

2018 ਉਲੰਪਿਕ 'ਚ ਰੂਸ 'ਤੇ ਲੱਗੀ ਪਾਬੰਦੀ, ਬਿਨਾਂ ਝੰਡੇ ਦੇ ਖੇਡ ਸਕਦੇ ਹਨ ਰੂਸੀ ਅਥਲੀਟ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਦੱਖਣੀ ਕੋਰੀਆ ਦੇ ਪਿਓਾਗਯਾਂਗ 'ਚ ਅਗਲੇ ਸਾਲ ਹੋਣ ਵਾਲੇ ਵਿੰਟਰ ਉਲੰਪਿਕ 'ਚ ਰੂਸ ਸ਼ਾਮਿਲ ਨਹੀਂ ਹੋਵੇਗਾ | ਅੰਤਰਰਾਸ਼ਟਰੀ ਉਲੰਪਿਕ ਕਮੇਟੀ (ਆਈ.ਓ.ਸੀ.) ਨੇ ਡੋਪਿੰਗ ਮਾਮਲੇ 'ਚ ਰੂਸ 'ਤੇ ਪਾਬੰਦੀ ਲਗਾ ਦਿੱਤੀ ਹੈ, ਹਾਲਾਂਕਿ ਰੂਸ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਖਿਡਾਰੀਆਂ ਦੀ ਇਨਾਮੀ ਰਾਸ਼ੀ 'ਚ ਵਾਧਾ

ਜਲੰਧਰ, 6 ਦਸੰਬਰ (ਜਤਿੰਦਰ ਸਾਬੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ | ਡਾਇਰੈਕਟਰ ਸਪੋਰਟਸ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਹਲੀ ਤੇ ਅਨੁਸ਼ਕਾ 12 ਦਸੰਬਰ ਨੂੰ ਇਟਲੀ 'ਚ ਕਰਵਾ ਸਕਦੇ ਹਨ ਵਿਆਹ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਸ੍ਰੀਲੰਕਾ ਿਖ਼ਲਾਫ਼ ਲੜੀ ਤੋਂ ਬਾਅਦ ਕਿਹਾ ਕਿ ਉਹ ਪਿਛਲੇ ਤਕਰੀਬਨ ਦੋ ਸਾਲਾ ਤੋਂ ਲਗਾਤਾਰ ਖੇਡ ਰਹੇ ਹਨ ਤੇ ਇਸ ਕਾਰਨ ਉਹ ਕਾਫ਼ੀ ਥੱਕ ਗਏ ਹਨ | ਕੋਹਲੀ ਨੇ ਕਿਹਾ ਕਿ ਇਸੇ ਕਾਰਨ ਉਹ ...

ਪੂਰੀ ਖ਼ਬਰ »

27ਵੀਆਂ ਕਮਲਜੀਤ ਖੇਡਾਂ ਦਾ ਉਦਘਾਟਨ ਅੱਜ

ਬਟਾਲਾ, 6 ਦਸੰਬਰ (ਕਾਹਲੋਂ)-ਭਾਰਤੀ ਖੇਡ ਜਗਤ ਦੀਆਂ ਮਸ਼ਹੂਰ ਕਮਲਜੀਤ ਖੇਡਾਂ ਦਾ ਆਗਾਜ਼ ਅੱਜ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਸਟੇਡੀਅਮ ਵਿਖੇ ਸ਼ਾਨਾਮੱਤੇ ਢੰਗ ਨਾਲ ਹੋ ਰਿਹਾ ਹੈ, ਜਿਸ ਦੀ ਸ਼ੁਰੂਆਤ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੁੂਰੀ ਰਾਗੀ ਸ੍ਰੀ ...

ਪੂਰੀ ਖ਼ਬਰ »

ਬੇਰ ਕਲਾਂ ਦੇ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ, ਮੁਕਾਬਲੇ ਭਲਕੇ

ਮਲੌਦ, 6 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਗਿੱਲ ਸਪੋਰਟਸ ਕਲੱਬ ਬੇਰ ਕਲਾਂ, ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ ਬੇਰ ਕਲਾਂ ਅਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ 22ਵੇਂ ਗੁਰਮੇਲ ਰਾਏਸਰ ਯਾਦਗਾਰੀ ਕਬੱਡੀ ਕੱਪ ...

ਪੂਰੀ ਖ਼ਬਰ »

63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਤਾਈਕਵਾਂਡੋ ਮੁਕਾਬਲੇ ਸਮਾਪਤ

ਜਲੰਧਰ, 6 ਦਸੰਬਰ (ਜਤਿੰਦਰ ਸਾਬੀ) 63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਤਾਈਕਵਾਂਡੋ ਅੰਡਰ 19 ਸਾਲ ਲੜਕੇ ਤੇ ਲੜਕੀਆਂ ਦੇ ਵਰਗ ਦੇ ਮੁਕਾਬਲੇ ਸਿੱਖਿਆ ਵਿਭਾਗ ਪੰਜਾਬ ਵਲੋਂ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਚੌਕ ਜਲੰਧਰ ਵਿਖੇ ਕਰਵਾਏ ਗਏ | ਜੇਤੂ ...

ਪੂਰੀ ਖ਼ਬਰ »

ਸੁਸ਼ੀਲ ਕੁਮਾਰ ਵਲੋਂ ਰਾਸ਼ਟਰੀ ਖੇਡ ਨਿਰੀਖਕ ਦੇ ਅਹੁਦੇ ਤੋਂ ਅਸਤੀਫ਼ਾ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਭਾਰਤੀ ਮੁੱਕੇਬਾਜ਼ ਮੈਰੀ ਕਾਮ ਦੇ ਅਸਤੀਫ਼ੇ ਤੋਂ ਕੁਝ ਦਿਨ ਬਾਅਦ ਦੋ ਵਾਰੀ ਦੇ ਉਲੰਪਿਕ ਤਗ਼ਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੇ ਵੀ ਰਾਸ਼ਟਰੀ ਖੇਡ ਨਿਰੀਖਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਹ ਉਨ੍ਹਾਂ 12 ਰਾਸ਼ਟਰੀ ...

ਪੂਰੀ ਖ਼ਬਰ »

ਆਈ.ਪੀ.ਐਲ. 'ਚ ਫਿਰ ਤੋਂ ਚੇਨਈ ਸੁਪਰਕਿੰਗਜ਼ ਵਲੋਂ ਖੇਡ ਸਕਦੇ ਹਨ ਮਹਿੰਦਰ ਸਿੰਘ ਧੋਨੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) ਦੀ ਗਵਰਨਿੰਗ ਕੌਾਸਲ ਵਲੋਂ ਅੱਜ ਕੀਤੇ ਗਏ ਫ਼ੈਸਲੇ ਤਹਿਤ ਦਿੱਗਜ ਖਿਡਾਰੀ ਮਹਿੰਦਰ ਸਿੰਘ ਧੋਨੀ ਅਗਲੇ ਸਾਲ 'ਚ ਚੇਨੱਈ ਸੁਪਰਕਿੰਗਜ਼ ਦੇ ਕਪਤਾਨ ਦੇ ਰੂਪ 'ਚ ਵਾਪਸੀ ਹੋ ਸਕਦੀ ਹੈ | ਆਈ.ਪੀ.ਐਲ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX