ਤਾਜਾ ਖ਼ਬਰਾਂ


ਸਾਬਕਾ ਭਾਰਤੀ ਕ੍ਰਿੱਕਟਰ ਅਜੀਤ ਵਾਡੇਕਰ ਦਾ ਦੇਹਾਂਤ
. . .  1 day ago
ਅਟਲ ਬਿਹਾਰੀ ਵਾਜਪਾਈ ਦੀ ਤਬੀਅਤ ਹੋਰ ਵਿਗੜੀ
. . .  1 day ago
ਕੇਰਲਾ 'ਚ ਭਾਰੀ ਬਾਰਸ਼ ਨਾਲ ਹੁਣ ਤੱਕ 67 ਤੋਂ ਵੱਧ ਮੌਤਾਂ
. . .  1 day ago
ਅਟਲ ਬਿਹਾਰੀ ਵਾਜਪਾਈ ਦੀ ਹਾਲਤ ਨਾਜ਼ਕ , ਏਮਜ਼ ਪੁੱਜੇ ਮੋਦੀ
. . .  1 day ago
ਨਵੀਂ ਦਿੱਲੀ ,15 ਅਗਸਤ -ਲੰਬੇ ਸਮੇਂ ਤੋਂ ਏਮਜ਼ 'ਚ ਭਰਤੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਹਾਲਤ ਨਾਜ਼ਕ ਦੱਸੀ ਜਾ ਰਹੀ ਹੈ ।ਵਾਜਪਾਈ ਪਿਛਲੇ ਤਿੰਨ ਦਿਨਾਂ ਤੋਂ ਵੈਂਟੀਲੇਟਰ 'ਤੇ ਸਨ। ਅੱਜ ਏਮਜ਼ ...
ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਝਰਨੇ 'ਚ ਅਚਾਨਕ ਹੜ੍ਹ ਆ ਜਾਣ ਨਾਲ 12 ਲੋਕ ਰੁੜ੍ਹੇ , 30 ਤੋ ਵੱਧ ਫਸੇ
. . .  1 day ago
ਸੁਡਾਨ - ਨੀਲ ਨਦੀ 'ਚ ਕਿਸ਼ਤੀ ਡੁੱਬਣ ਨਾਲ 22 ਬੱਚਿਆ ਦੀ ਮੌਤ
. . .  1 day ago
ਨਵੀਂ ਦਿੱਲੀ, 15 ਅਗਸਤ - ਸੁਡਾਨ ਦੀ ਨੀਲ ਨਦੀ 'ਚ ਇੱਕ ਕਿਸ਼ਤੀ ਡੁੱਬਣ ਨਾਲ 22 ਬੱਚਿਆ ਦੀ ਮੌਤ ਹੋ...
ਅਫ਼ਗ਼ਾਨਿਸਤਾਨ : ਆਤਮਘਾਤੀ ਬੰਬ ਧਮਾਕੇ 'ਚ 14 ਮੌਤਾਂ, 23 ਜ਼ਖਮੀ
. . .  1 day ago
ਕਾਬੁਲ, 15 ਅਗਸਤ - ਅਫ਼ਗ਼ਾਨਿਸਤਾਨ ਦੇ ਕਾਬੁਲ 'ਚ ਪੈਂਦੇ ਦਸ਼ਤ-ਏ-ਬਰਚੀ ਵਿਖੇ ਇੱਕ ਅਕੈਡਮੀ 'ਚ ਹੋਏ ਆਤਮਘਾਤੀ ਬੰਬ ਧਮਾਕੇ 'ਚ 14 ਲੋਕਾਂ ਦੀ ਮੌਤ ਹੋ ਗਈ, ਜਦਕਿ 23 ਜ਼ਖਮੀ...
ਇੰਗਲੈਂਡ ਦੇ 14 ਨੌਜਵਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 15 ਅਗਸਤ - ਇੰਗਲੈਂਡ ਤੋਂ ਆਏ 15 ਨੌਜਵਾਨਾਂ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ...
ਬਿਹਾਰ : ਬੰਬ ਧਮਾਕੇ 'ਚ 4 ਬੱਚੇ ਜ਼ਖਮੀ
. . .  1 day ago
ਪਟਨਾ, 15 ਅਗਸਤ - ਬਿਹਾਰ ਦੇ ਨਾਲੰਦਾ ਜ਼ਿਲ੍ਹੇ 'ਚ ਇੱਕ ਘਰ ਵਿਚ ਹੋਏ ਬੰਬ ਧਮਾਕੇ ਦੌਰਾਨ 4 ਬੱਚੇ ਜ਼ਖਮੀ ਹੋ ਗਏ। ਇਹ ਘਟਨਾ ਜ਼ਿਲ੍ਹੇ ਦੇ ਰਹੂਈ ਪਿੰਡ ਦੀ ਹੈ। ਘਰ ਵਿਚੋਂ ਤਿੰਨ ਜਿੰਦਾ...
ਛੱਤੀਸਗੜ੍ਹ : ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  1 day ago
ਰਾਏਪੁਰ, 15 ਅਗਸਤ - ਛੱਤੀਸਗੜ੍ਹ ਦੇ ਰਾਜਨਾਂਦ ਪਿੰਡ ਨੇੜੇ ਨਕਸਲੀਆਂ ਵੱਲੋਂ ਕੀਤੇ ਗਏ ਆਈ.ਈ.ਡੀ ਧਮਾਕੇ 'ਚ ਆਈ.ਟੀ.ਬੀ.ਪੀ ਦੇ 2 ਜਵਾਨ ਜ਼ਖਮੀ ਹੋ...
ਜਲੰਧਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 15 ਅਗਸਤ - ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਵਿੱਦਿਅਕ ਅਦਾਰਿਆਂ 'ਚ 16 ਅਗਸਤ ਛੁੱਟੀ ਰਹੇਗੀ। ਇਹ ਐਲਾਨ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ...
ਇਟਲੀ ਹਾਈਵੇ ਪੁਲ ਹਾਦਸਾ : ਮੌਤਾਂ ਦੀ ਗਿਣਤੀ 38 ਹੋਈ
. . .  1 day ago
ਜਿਨੋਆ, 15 ਅਗਸਤ - ਇਟਲੀ ਦੇ ਜਿਨੋਆ 'ਚ ਹਾਈਵੇ ਦਾ ਪੁਲ ਡਿਗਣ ਕਾਰਨ ਵਾਪਰੇ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ 38 ਹੋ ਗਈ ਹੈ। ਸਥਾਨਕ ਸਰਕਾਰ ਵਲੋਂ ਇਸ ਹਾਦਸੇ ਲਈ ਦੇਸ਼ ਲਈ ਮੋਟਰਵੇਅ ਬਣਾਉਣ ਵਾਲੀ ਕੰਪਨੀ ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ...
ਕੋਚੀ ਹਵਾਈ ਅੱਡਾ 18 ਅਗਸਤ ਤੱਕ ਬੰਦ
. . .  1 day ago
ਤਿਰੁਵਨੰਤਪੁਰਮ, 15 ਅਗਸਤ - ਕੇਰਲ 'ਚ ਹੜ੍ਹ ਨਾਲ ਵਿਗੜੇ ਹਾਲਾਤਾਂ ਦੇ ਵਿਚਕਾਰ ਕੋਚਿਨ ਇੰਟਰਨੈਸ਼ਨਲ ਹਵਾਈ ਅੱਡੇ ਨੂੰ 18 ਅਗਸਤ ਦੁਪਹਿਰ 2 ਵਜੇ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਪੇਰਿਅਰ ਨਦੀ ਦਾ ਜਲ ਪੱਧਰ ਵਧਣ ਕਾਰਨ ਪਾਣੀ ਦੇ ਏਅਰਪੋਰਟ ਅੰਦਰ ਦਾਖਲ...
ਆਜ਼ਾਦੀ ਸਮਾਗਮ ਮੌਕੇ ਨਾਭਾ ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਏ ਆਜ਼ਾਦੀ ਘੁਲਾਟੀਏ
. . .  1 day ago
ਨਾਭਾ,15 ਅਗਸਤ (ਕਰਮਜੀਤ ਸਿੰਘ) - ਅੱਜ ਨਾਭਾ ਵਿਖੇ 72ਵੇਂ ਆਜ਼ਾਦੀ ਦਿਵਸ ਸਮਾਗਮ ਦੌਰਾਨ ਪਹੁੰਚੇ ਆਜ਼ਾਦੀ ਘੁਲਾਟੀਏ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਸਮਾਗਮ ਦੌਰਾਨ ਨਾਭਾ ਪ੍ਰਸ਼ਾਸਨ ਦੀ ਨਾਲਾਇਕੀ ਤੇ ਅਣਦੇਖੀ ਸਾਫ਼ ਦੇਖਣ...
ਕੇਜਰੀਵਾਲ ਨੇ ਆਸ਼ੂਤੋਸ਼ ਦਾ ਅਸਤੀਫ਼ਾ ਕੀਤਾ ਨਾ ਮਨਜ਼ੂਰ
. . .  1 day ago
ਨਵੀਂ ਦਿੱਲੀ, 15 ਅਗਸਤ - ਆਮ ਆਦਮੀ ਪਾਰਟੀ ਪ੍ਰਮੁੱਖ ਅਰਵਿੰਦ ਕੇਜਰੀਵਾਲ ਨੇ ਆਸ਼ੂਤੋਸ਼ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਜਨਮ 'ਚ ਉਹ ਅਸਤੀਫ਼ਾ ਮਨਜ਼ੂਰ ਨਹੀਂ ਕਰ ਸਕਦੇ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਸ਼ੂਤੋਸ਼...
ਮੌਸਮ ਵਿਭਾਗ ਵੱਲੋਂ ਕੇਰਲ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ
. . .  1 day ago
ਅਫ਼ਗ਼ਾਨਿਸਤਾਨ : ਬੰਬ ਧਮਾਕੇ 'ਚ 4 ਮੌਤਾਂ, 2 ਜ਼ਖਮੀ
. . .  1 day ago
ਕੈਪਟਨ ਵੱਲੋਂ ਲੁਧਿਆਣਾ ਸਮੇਤ ਪੰਜਾਬ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚਣ ਦਾ ਐਲਾਨ
. . .  1 day ago
ਅਰੁਣਾ ਚੌਧਰੀ ਨੇ ਪਠਾਨਕੋਟ 'ਚ ਲਹਿਰਾਇਆ ਤਿਰੰਗਾ
. . .  1 day ago
ਭਾਰੀ ਮੀਂਹ ਕਾਰਨ ਆਜ਼ਾਦੀ ਦਿਵਸ ਸਮਾਰੋਹ ਵਾਲੇ ਰਸਤੇ ਪਾਣੀ 'ਚ ਡੁੱਬੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ
  •     Confirm Target Language  

ਖੇਡ ਸੰਸਾਰ

ਭਾਰਤ ਨੇ ਲਗਾਤਾਰ ਨੌ ਾਵੀ ਟੈਸਟ ਲੜੀ ਜਿੱਤੀ, ਆਸਟ੍ਰੇਲੀਆ ਦੀ ਕੀਤੀ ਬਰਾਬਰੀ

ਸ੍ਰੀਲੰਕਾ ਿਖ਼ਲਾਫ਼ ਦਿੱਲੀ ਟੈਸਟ ਡਰਾਅ ਹੋਣ ਦੇ ਬਾਵਜੂਦ 1-0 ਨਾਲ ਜਿੱਤੀ ਲੜੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਭਾਰਤ ਤੇ ਸ੍ਰੀਲੰਕਾ ਦਾ ਤੀਸਰਾ ਤੇ ਆਖ਼ਰੀ ਟੈਸਟ ਮੈਚ ਡਰਾਅ ਰਿਹਾ ਪਰ ਭਾਰਤ ਨੇ ਤਿੰਨ ਮੈਚਾਂ ਦੀ ਲੜੀ ਨੂੰ 1-0 ਨਾਲ ਜਿੱਤਣ ਦੇ ਨਾਲ ਹੀ ਲਗਾਤਾਰ 9 ਟੈਸਟ ਲੜੀਆਂ ਜਿੱਤਣ ਦੇ ਆਸਟ੍ਰੇਲੀਆ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ | ਧਨੰਜੈ ਡਿ ...

ਪੂਰੀ ਖ਼ਬਰ »

ਹਾਕੀ ਵਰਲਡ ਲੀਗ ਫਾਈਨਲ-ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ

ਭੁਵਨੇਸ਼ਵਰ, 6 ਦਸੰਬਰ (ਏਜੰਸੀ)- ਹਾਕੀ ਵਰਲਡ ਲੀਗ ਫਾਈਨਲ 'ਚ ਅੱਜ ਖੇਡੇ ਗਏ ਕੁਆਰਟਰ ਫਾਈਨਲ 'ਚ ਭਾਰਤ ਨੇ ਸ਼ੂਟਆਊਟ 'ਚ ਬੈਲਜੀਅਮ ਨੂੰ 3-2 ਨਾਲ ਹਰਾ ਕੇ ਦੂਸਰੀ ਵਾਰੀ ਹਾਕੀ ਵਰਲਡ ਲੀਗ ਫਾਈਨਲ ਦੇ ਸੈਮੀਫਾਈਨਲ 'ਚ ਜਗ੍ਹਾ ਬਣਾਈ ਹੈ | ਇਸ ਤੋਂ ਪਹਿਲਾਂ ਪੂਰੇ ਸਮੇਂ 'ਚ ਦੋਨੋਂ ...

ਪੂਰੀ ਖ਼ਬਰ »

ਐਸ਼ੇਜ਼ ਲੜੀ-ਸਟਾਰਕ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਆਸਟ੍ਰੇਲੀਆ ਨੇ ਜਿੱਤਿਆ ਦੂਸਰਾ ਟੈਸਟ

ਐਡੀਲੇਡ, 6 ਦਸੰਬਰ (ਏਜੰਸੀ)- ਮਿਸ਼ੈਲ ਸਟਾਰਕ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਆਸਟ੍ਰੇਲੀਆ ਨੇ ਇੰਗਲੈਂਡ ਨੂੰ ਐਡੀਲੇਡ ਦੇ ਓਵਲ ਮੈਦਾਨ 'ਤੇ ਖੇਡੇ ਗਏ ਦੂਸਰੇ ਟੈਸਟ ਮੈਚ 'ਚ 120 ਦੌੜਾਂ ਨਾਲ ਹਰਾ ਦਿੱਤਾ | ਇਸ ਮੈਚ 'ਚ ਜਿੱਤ ਹਾਸਲ ਕਰਕੇ ਆਸਟ੍ਰੇਲੀਆ ਨੇ ਐਸ਼ੇਜ਼ ਲੜੀ ...

ਪੂਰੀ ਖ਼ਬਰ »

2018 ਉਲੰਪਿਕ 'ਚ ਰੂਸ 'ਤੇ ਲੱਗੀ ਪਾਬੰਦੀ, ਬਿਨਾਂ ਝੰਡੇ ਦੇ ਖੇਡ ਸਕਦੇ ਹਨ ਰੂਸੀ ਅਥਲੀਟ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਦੱਖਣੀ ਕੋਰੀਆ ਦੇ ਪਿਓਾਗਯਾਂਗ 'ਚ ਅਗਲੇ ਸਾਲ ਹੋਣ ਵਾਲੇ ਵਿੰਟਰ ਉਲੰਪਿਕ 'ਚ ਰੂਸ ਸ਼ਾਮਿਲ ਨਹੀਂ ਹੋਵੇਗਾ | ਅੰਤਰਰਾਸ਼ਟਰੀ ਉਲੰਪਿਕ ਕਮੇਟੀ (ਆਈ.ਓ.ਸੀ.) ਨੇ ਡੋਪਿੰਗ ਮਾਮਲੇ 'ਚ ਰੂਸ 'ਤੇ ਪਾਬੰਦੀ ਲਗਾ ਦਿੱਤੀ ਹੈ, ਹਾਲਾਂਕਿ ਰੂਸ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਖਿਡਾਰੀਆਂ ਦੀ ਇਨਾਮੀ ਰਾਸ਼ੀ 'ਚ ਵਾਧਾ

ਜਲੰਧਰ, 6 ਦਸੰਬਰ (ਜਤਿੰਦਰ ਸਾਬੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ | ਡਾਇਰੈਕਟਰ ਸਪੋਰਟਸ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਸਾਲ ਤੋਂ ਯੂਨੀਵਰਸਿਟੀ ਨੇ ਰਾਸ਼ਟਰੀ, ਅੰਤਰਰਾਸ਼ਟਰੀ ਤੇ ਅੰਤਰਵਰਸਿਟੀ ਜੇਤੂ ਖਿਡਾਰੀਆਂ ਦੀ ਇਨਾਮੀ ਰਾਸ਼ੀ 'ਚ ਵਾਧਾ ਕੀਤਾ ਹੈ | ਪਹਿਲੇ ਸਥਾਨ 'ਤੇ ਰਹਿਣ ਵਾਲੇ ਖਿਡਾਰੀ ਨੂੰ 18 ਤੋਂ ਵਧਾ ਕੇ 30 ਹਜ਼ਾਰ, ਦੂਜੇ ਸਥਾਨ 'ਤੇ 15 ਤੋਂ 25 ਹਜ਼ਾਰ ਤੇ ਤੀਜੇ ਸਥਾਨ 'ਤੇ 12 ਤੋਂ ਵਧਾ ਕੇ 20 ਹਜਾਰ ਕਰਨ ਦਾ ਫ਼ੈਸਲਾ ਕੀਤਾ ਹੈ | ਸਹਾਇਕ ਡਾਇਰੈਕਟਰ ਸਪੋਰਟਸ ਡਾ. ਕੰਵਰ ਮਨਦੀਪ ਸਿੰਘ ਜਿੰਮੀ ਨੇ ਦੱਸਿਆ ਕਿ ਅਗਲੇ ਸੈਸ਼ਨ ਤੋਂ ਯੂਨੀਵਰਸਿਟੀ ਨੇ ਆਪਣੇ ਖੇਡ ਵਿੰਗ ਖੋਲਣ ਦਾ ਫ਼ੈਸਲਾ ਕੀਤਾ ਹੈ ਤੇ ਇਸ ਲਈ 30 ਲੱਖ ਰੁਪਏ ਦਾ ਰਾਸ਼ੀ ਰੱਖੀ ਹੈ | ਜਿੰਮੀ ਨੇ ਅੱਗੇ ਦੱਸਿਆ ਕਿ ਭਾਰਤ ਸਰਕਾਰ ਨੇ ਯੂਨੀਵਰਸਿਟੀ ਦੀਆਂ ਖੇਡ ਪ੍ਰਾਪਤੀਆਂ ਨੂੰ ਵੇਖਦੇ ਹੋਏ 'ਖੇਲੋ ਇੰਡੀਆ' ਸਕੀਮ ਦਾ ਮੈਂਬਰ ਵੀ ਬਣਾਇਆ ਹੈ ਜੋ ਸਾਡੇ ਲਈ ਮਾਣ ਵਾਲੀ ਗੱਲ ਹੈ |


ਖ਼ਬਰ ਸ਼ੇਅਰ ਕਰੋ

ਕੋਹਲੀ ਤੇ ਅਨੁਸ਼ਕਾ 12 ਦਸੰਬਰ ਨੂੰ ਇਟਲੀ 'ਚ ਕਰਵਾ ਸਕਦੇ ਹਨ ਵਿਆਹ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਸ੍ਰੀਲੰਕਾ ਿਖ਼ਲਾਫ਼ ਲੜੀ ਤੋਂ ਬਾਅਦ ਕਿਹਾ ਕਿ ਉਹ ਪਿਛਲੇ ਤਕਰੀਬਨ ਦੋ ਸਾਲਾ ਤੋਂ ਲਗਾਤਾਰ ਖੇਡ ਰਹੇ ਹਨ ਤੇ ਇਸ ਕਾਰਨ ਉਹ ਕਾਫ਼ੀ ਥੱਕ ਗਏ ਹਨ | ਕੋਹਲੀ ਨੇ ਕਿਹਾ ਕਿ ਇਸੇ ਕਾਰਨ ਉਹ ...

ਪੂਰੀ ਖ਼ਬਰ »

27ਵੀਆਂ ਕਮਲਜੀਤ ਖੇਡਾਂ ਦਾ ਉਦਘਾਟਨ ਅੱਜ

ਬਟਾਲਾ, 6 ਦਸੰਬਰ (ਕਾਹਲੋਂ)-ਭਾਰਤੀ ਖੇਡ ਜਗਤ ਦੀਆਂ ਮਸ਼ਹੂਰ ਕਮਲਜੀਤ ਖੇਡਾਂ ਦਾ ਆਗਾਜ਼ ਅੱਜ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਸਟੇਡੀਅਮ ਵਿਖੇ ਸ਼ਾਨਾਮੱਤੇ ਢੰਗ ਨਾਲ ਹੋ ਰਿਹਾ ਹੈ, ਜਿਸ ਦੀ ਸ਼ੁਰੂਆਤ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੁੂਰੀ ਰਾਗੀ ਸ੍ਰੀ ...

ਪੂਰੀ ਖ਼ਬਰ »

ਬੇਰ ਕਲਾਂ ਦੇ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ, ਮੁਕਾਬਲੇ ਭਲਕੇ

ਮਲੌਦ, 6 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਗਿੱਲ ਸਪੋਰਟਸ ਕਲੱਬ ਬੇਰ ਕਲਾਂ, ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ ਬੇਰ ਕਲਾਂ ਅਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ 22ਵੇਂ ਗੁਰਮੇਲ ਰਾਏਸਰ ਯਾਦਗਾਰੀ ਕਬੱਡੀ ਕੱਪ ...

ਪੂਰੀ ਖ਼ਬਰ »

63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਤਾਈਕਵਾਂਡੋ ਮੁਕਾਬਲੇ ਸਮਾਪਤ

ਜਲੰਧਰ, 6 ਦਸੰਬਰ (ਜਤਿੰਦਰ ਸਾਬੀ) 63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਤਾਈਕਵਾਂਡੋ ਅੰਡਰ 19 ਸਾਲ ਲੜਕੇ ਤੇ ਲੜਕੀਆਂ ਦੇ ਵਰਗ ਦੇ ਮੁਕਾਬਲੇ ਸਿੱਖਿਆ ਵਿਭਾਗ ਪੰਜਾਬ ਵਲੋਂ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਚੌਕ ਜਲੰਧਰ ਵਿਖੇ ਕਰਵਾਏ ਗਏ | ਜੇਤੂ ...

ਪੂਰੀ ਖ਼ਬਰ »

ਸੁਸ਼ੀਲ ਕੁਮਾਰ ਵਲੋਂ ਰਾਸ਼ਟਰੀ ਖੇਡ ਨਿਰੀਖਕ ਦੇ ਅਹੁਦੇ ਤੋਂ ਅਸਤੀਫ਼ਾ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਭਾਰਤੀ ਮੁੱਕੇਬਾਜ਼ ਮੈਰੀ ਕਾਮ ਦੇ ਅਸਤੀਫ਼ੇ ਤੋਂ ਕੁਝ ਦਿਨ ਬਾਅਦ ਦੋ ਵਾਰੀ ਦੇ ਉਲੰਪਿਕ ਤਗ਼ਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੇ ਵੀ ਰਾਸ਼ਟਰੀ ਖੇਡ ਨਿਰੀਖਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਹ ਉਨ੍ਹਾਂ 12 ਰਾਸ਼ਟਰੀ ...

ਪੂਰੀ ਖ਼ਬਰ »

ਆਈ.ਪੀ.ਐਲ. 'ਚ ਫਿਰ ਤੋਂ ਚੇਨਈ ਸੁਪਰਕਿੰਗਜ਼ ਵਲੋਂ ਖੇਡ ਸਕਦੇ ਹਨ ਮਹਿੰਦਰ ਸਿੰਘ ਧੋਨੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) ਦੀ ਗਵਰਨਿੰਗ ਕੌਾਸਲ ਵਲੋਂ ਅੱਜ ਕੀਤੇ ਗਏ ਫ਼ੈਸਲੇ ਤਹਿਤ ਦਿੱਗਜ ਖਿਡਾਰੀ ਮਹਿੰਦਰ ਸਿੰਘ ਧੋਨੀ ਅਗਲੇ ਸਾਲ 'ਚ ਚੇਨੱਈ ਸੁਪਰਕਿੰਗਜ਼ ਦੇ ਕਪਤਾਨ ਦੇ ਰੂਪ 'ਚ ਵਾਪਸੀ ਹੋ ਸਕਦੀ ਹੈ | ਆਈ.ਪੀ.ਐਲ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX