ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  7 minutes ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
ਕਾਬੁਲ, 15 ਅਕਤੂਬਰ - ਅਫ਼ਗ਼ਾਨਿਸਤਾਨ ਦੇ ਦੱਖਣ-ਪੂਰਬੀ ਗਜਨੀ ਸੂਬੇ 'ਚ ਸੋਮਵਾਰ ਨੂੰ ਗੱਠਜੋੜ ਸੈਨਾ ਦੇ ਹਵਾਈ ਹਮਲਿਆਂ 'ਚ ਘੱਟ ਤੋਂ ਘੱਟ 13 ਅੱਤਵਾਦੀ ਮਾਰੇ ਗਏ । ਇਹ ਜਾਣਕਾਰੀ ਅਫ਼ਗਾਨੀ ਰੱਖਿਆ ਮੰਤਰਾਲੇ ਦੇ ਸੂਤਰਾਂ ਵੱਲੋਂ ਦਿੱਤੀ ਗਈ....
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰਾਏਕੋਟ, 15 ਅਕਤੂਬਰ (ਨਾਮਪ੍ਰੀਤ ਸਿੰਘ ਗੋਗੀ, ਸੁਸ਼ੀਲ) - ਪੁਲਿਸ ਜ਼ਿਲ੍ਹਾ ਲੁਧਿਆਣਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਾਏਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਨਾ ਸਦਰ ਰਾਏਕੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 10 ਕਿੱਲੋ ....
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਮਾਸਕੋ, 15 ਅਕਤੂਬਰ - ਰੂਸ ਦੇ ਪੂਰਬੀ ਤਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਬੈਂਗਲੁਰੂ, 15 ਅਕਤੂਬਰ - ਕੋਲਕਾਤਾ ਦੇ ਟਾਂਗਰਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ । ਮੌਕੇ 'ਤੋ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਜਾਨੀ ....
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਦੇਹਰਾਦੂਨ, 15 ਅਕਤੂਬਰ - ਉਤਰਾਖੰਡ 'ਚ ਨਗਰ ਨਿਗਮ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਹੋ ਚੁੱਕਾ ਹੈ। 18 ਨਵੰਬਰ ਨੂੰ ਇਨ੍ਹਾਂ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 20 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ 92 'ਚੋਂ 84 ਨਗਰ ...
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਏਕੋਟ, 15 ਅਕਤੂਬਰ (ਨਾਮ ਪ੍ਰੀਤ ਸਿੰਘ ਗੋਗੀ, ਸੁਸ਼ੀਲ) - ਹਲਕਾ ਰਾਏਕੋਟ ਦੀਆਂ ਦੋ ਮਹੱਤਵਪੂਰਨ ਸੜਕਾਂ ਰਾਏਕੋਟ ਤੋਂ ਜਗਰਾਉਂ ਅਤੇ ਹਲਵਾਰਾ ਤੋਂ ਪੱਖੋਵਾਲ ਤੱਕ ਦਾ ਨਿਰਮਾਣ ਕਾਰਜ ਅੱਜ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰਾ ਸਿੰਗਲਾ....
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਭੋਪਾਲ, 15 ਅਕਤੂਬਰ- ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਤੇ ਨਿਕਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਰਾਹੁਲ ਨੇ ਕਿਹਾ ਕਿ ਮੋਦੀ ਦੇ ਦਿਲ 'ਚ ਦੱਬੇ-ਕੁਚਲੇ ਲੋਕਾਂ ਲਈ ਥਾਂ ਨਹੀਂ ਹੈ। ਉਹ...
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਨਵੀਂ ਦਿੱਲੀ, 15 ਅਕਤੂਬਰ - ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਹਾਈਕੋਰਟ ਨੇ ਤਿਹਾੜ ਜੇਲ੍ਹ ਦੇ ਡੀ.ਜੀ. ਅਤੇ ਪੀ.ਡਬਲਯੂ.ਡੀ. ਦੇ ਸਕੱਤਰ ਨੂੰ ਕੈਮਰਿਆਂ ਨੂੰ ਲਗਾਉਣ ਸੰਬੰਧੀ ਇਕ ਬੈਠਕ ਕਰਨ....
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸ਼ੱਕੀ ਅੱਤਵਾਦੀ ਇੱਕ ਸੇਵਾ ਮੁਕਤ ਪੁਲਿਸ ਕਰਮਚਾਰੀ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਤੋਂ ਦੋ ਬੰਦੂਕਾਂ ਖੋਹ ਕੇ ਫ਼ਰਾਰ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ....
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਚੰਡੀਗੜ੍ਹ, 15 ਅਕਤੂਬਰ- ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਲਈ ਉਹ ਕਾਨੂੰਨੀ ਤੌਰ 'ਤੇ ਬੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੜਨ ਕਾਰਨ ਪੈਦਾ ਹੋਣ ਵਾਲੀ...
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਦਸੂਹਾ, 15 ਅਕਤੂਬਰ (ਚੰਦਨ ਕੌਸ਼ਲ)- ਏ. ਬੀ. ਸ਼ੂਗਰ ਮਿੱਲ ਦਸੂਹਾ ਵਿਖੇ ਅੱਜ ਸ਼ਰਾਬ ਦੀ ਇੱਕ ਫੈਕਟਰੀ ਦੇ ਬਾਇਲਰ 'ਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਧਮਾਕਾ ਕਿਸ ਤਰ੍ਹਾਂ ਦਾ ਹੋਇਆ...
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਖੇਡ ਸੰਸਾਰ

ਭਾਰਤ ਨੇ ਲਗਾਤਾਰ ਨੌ ਾਵੀ ਟੈਸਟ ਲੜੀ ਜਿੱਤੀ, ਆਸਟ੍ਰੇਲੀਆ ਦੀ ਕੀਤੀ ਬਰਾਬਰੀ

ਸ੍ਰੀਲੰਕਾ ਿਖ਼ਲਾਫ਼ ਦਿੱਲੀ ਟੈਸਟ ਡਰਾਅ ਹੋਣ ਦੇ ਬਾਵਜੂਦ 1-0 ਨਾਲ ਜਿੱਤੀ ਲੜੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਭਾਰਤ ਤੇ ਸ੍ਰੀਲੰਕਾ ਦਾ ਤੀਸਰਾ ਤੇ ਆਖ਼ਰੀ ਟੈਸਟ ਮੈਚ ਡਰਾਅ ਰਿਹਾ ਪਰ ਭਾਰਤ ਨੇ ਤਿੰਨ ਮੈਚਾਂ ਦੀ ਲੜੀ ਨੂੰ 1-0 ਨਾਲ ਜਿੱਤਣ ਦੇ ਨਾਲ ਹੀ ਲਗਾਤਾਰ 9 ਟੈਸਟ ਲੜੀਆਂ ਜਿੱਤਣ ਦੇ ਆਸਟ੍ਰੇਲੀਆ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ | ਧਨੰਜੈ ਡਿ ...

ਪੂਰੀ ਖ਼ਬਰ »

ਹਾਕੀ ਵਰਲਡ ਲੀਗ ਫਾਈਨਲ-ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ

ਭੁਵਨੇਸ਼ਵਰ, 6 ਦਸੰਬਰ (ਏਜੰਸੀ)- ਹਾਕੀ ਵਰਲਡ ਲੀਗ ਫਾਈਨਲ 'ਚ ਅੱਜ ਖੇਡੇ ਗਏ ਕੁਆਰਟਰ ਫਾਈਨਲ 'ਚ ਭਾਰਤ ਨੇ ਸ਼ੂਟਆਊਟ 'ਚ ਬੈਲਜੀਅਮ ਨੂੰ 3-2 ਨਾਲ ਹਰਾ ਕੇ ਦੂਸਰੀ ਵਾਰੀ ਹਾਕੀ ਵਰਲਡ ਲੀਗ ਫਾਈਨਲ ਦੇ ਸੈਮੀਫਾਈਨਲ 'ਚ ਜਗ੍ਹਾ ਬਣਾਈ ਹੈ | ਇਸ ਤੋਂ ਪਹਿਲਾਂ ਪੂਰੇ ਸਮੇਂ 'ਚ ਦੋਨੋਂ ...

ਪੂਰੀ ਖ਼ਬਰ »

ਐਸ਼ੇਜ਼ ਲੜੀ-ਸਟਾਰਕ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਆਸਟ੍ਰੇਲੀਆ ਨੇ ਜਿੱਤਿਆ ਦੂਸਰਾ ਟੈਸਟ

ਐਡੀਲੇਡ, 6 ਦਸੰਬਰ (ਏਜੰਸੀ)- ਮਿਸ਼ੈਲ ਸਟਾਰਕ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਆਸਟ੍ਰੇਲੀਆ ਨੇ ਇੰਗਲੈਂਡ ਨੂੰ ਐਡੀਲੇਡ ਦੇ ਓਵਲ ਮੈਦਾਨ 'ਤੇ ਖੇਡੇ ਗਏ ਦੂਸਰੇ ਟੈਸਟ ਮੈਚ 'ਚ 120 ਦੌੜਾਂ ਨਾਲ ਹਰਾ ਦਿੱਤਾ | ਇਸ ਮੈਚ 'ਚ ਜਿੱਤ ਹਾਸਲ ਕਰਕੇ ਆਸਟ੍ਰੇਲੀਆ ਨੇ ਐਸ਼ੇਜ਼ ਲੜੀ ...

ਪੂਰੀ ਖ਼ਬਰ »

2018 ਉਲੰਪਿਕ 'ਚ ਰੂਸ 'ਤੇ ਲੱਗੀ ਪਾਬੰਦੀ, ਬਿਨਾਂ ਝੰਡੇ ਦੇ ਖੇਡ ਸਕਦੇ ਹਨ ਰੂਸੀ ਅਥਲੀਟ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਦੱਖਣੀ ਕੋਰੀਆ ਦੇ ਪਿਓਾਗਯਾਂਗ 'ਚ ਅਗਲੇ ਸਾਲ ਹੋਣ ਵਾਲੇ ਵਿੰਟਰ ਉਲੰਪਿਕ 'ਚ ਰੂਸ ਸ਼ਾਮਿਲ ਨਹੀਂ ਹੋਵੇਗਾ | ਅੰਤਰਰਾਸ਼ਟਰੀ ਉਲੰਪਿਕ ਕਮੇਟੀ (ਆਈ.ਓ.ਸੀ.) ਨੇ ਡੋਪਿੰਗ ਮਾਮਲੇ 'ਚ ਰੂਸ 'ਤੇ ਪਾਬੰਦੀ ਲਗਾ ਦਿੱਤੀ ਹੈ, ਹਾਲਾਂਕਿ ਰੂਸ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਖਿਡਾਰੀਆਂ ਦੀ ਇਨਾਮੀ ਰਾਸ਼ੀ 'ਚ ਵਾਧਾ

ਜਲੰਧਰ, 6 ਦਸੰਬਰ (ਜਤਿੰਦਰ ਸਾਬੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ | ਡਾਇਰੈਕਟਰ ਸਪੋਰਟਸ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਹਲੀ ਤੇ ਅਨੁਸ਼ਕਾ 12 ਦਸੰਬਰ ਨੂੰ ਇਟਲੀ 'ਚ ਕਰਵਾ ਸਕਦੇ ਹਨ ਵਿਆਹ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਸ੍ਰੀਲੰਕਾ ਿਖ਼ਲਾਫ਼ ਲੜੀ ਤੋਂ ਬਾਅਦ ਕਿਹਾ ਕਿ ਉਹ ਪਿਛਲੇ ਤਕਰੀਬਨ ਦੋ ਸਾਲਾ ਤੋਂ ਲਗਾਤਾਰ ਖੇਡ ਰਹੇ ਹਨ ਤੇ ਇਸ ਕਾਰਨ ਉਹ ਕਾਫ਼ੀ ਥੱਕ ਗਏ ਹਨ | ਕੋਹਲੀ ਨੇ ਕਿਹਾ ਕਿ ਇਸੇ ਕਾਰਨ ਉਹ ...

ਪੂਰੀ ਖ਼ਬਰ »

27ਵੀਆਂ ਕਮਲਜੀਤ ਖੇਡਾਂ ਦਾ ਉਦਘਾਟਨ ਅੱਜ

ਬਟਾਲਾ, 6 ਦਸੰਬਰ (ਕਾਹਲੋਂ)-ਭਾਰਤੀ ਖੇਡ ਜਗਤ ਦੀਆਂ ਮਸ਼ਹੂਰ ਕਮਲਜੀਤ ਖੇਡਾਂ ਦਾ ਆਗਾਜ਼ ਅੱਜ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਸਟੇਡੀਅਮ ਵਿਖੇ ਸ਼ਾਨਾਮੱਤੇ ਢੰਗ ਨਾਲ ਹੋ ਰਿਹਾ ਹੈ, ਜਿਸ ਦੀ ਸ਼ੁਰੂਆਤ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੁੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਦਵਿੰਦਰ ਸਿੰਘ ਵਲੋਂ ਸ਼ਬਦ ਗਾਇਨ ਨਾਲ ਹੋਵੇਗੀ | ਕੌਮਾਂਤਰੀ ਅਥਲੀਟ ਬਿਕਰਮਜੀਤ ਸਿੰਘ ਬੋਹਜਾ ਅਤੇ ਭੂਮਿਕਾ ਠਾਕੁਰ ਪਰਖ ਲੈ ਕੇ ਸਟੇਡੀਅਮ ਦਾਖ਼ਲ ਹੋਣ ਉਪਰੰਤ ਮਿਸ਼ਾਲ ਜਗਾਉਣਗੇ, ਮਾਰਚ ਪਾਸਟ ਦੀ ਸਲਾਮੀ ਹੋਵੇਗੀ, ਜਿਸ ਦੀ ਪ੍ਰਧਾਨਗੀ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਸ੍ਰੀ ਜਗਦੀਸ਼ ਰਾਜ ਸਾਹਨੀ ਕਰਨਗੇ ਅਤੇ ਸਮਾਰੋਹ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਹੋਣਗੇ | ਇਸ ਮੌਕੇ ਗਾਇਕਾ ਰੰਜਨਾ ਅਤੇ ਮੰਨਾ ਢਿੱਲੋਂ ਦਾ ਗਾਇਆ ਕਮਲਜੀਤ ਖੇਡਾਂ ਦਾ ਵਿਸ਼ੇਸ਼ ਤਰਾਨਾ ਵਜਾਇਆ ਜਾਵੇਗਾ ਅਤੇ ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾਉਣ ਦੇ ਨਾਲ ਖੇਡਾਂ ਦਾ ਰਸਮੀ ਐਲਾਨ ਹੋਵੇਗਾ | ਖੇਡਾਂ ਦਾ ਸ਼ੁਰੂਆਤੀ ਮੈਚ ਭੁਪਿੰਦਰ ਸਿੰਘ ਬੰਟੀ ਆਸਟੇ੍ਰਲੀਆ ਦੀ ਦੇਖ-ਰੇਖ ਹੇਠ ਪੰਜਾਬ ਅਤੇ ਹਰਿਆਣਾ ਦੀਆਂ ਲੜਕੀਆਂ ਦੀਆਂ ਸਰਕਲ ਸਟਾਈਲ ਕਬੱਡੀ ਦਾ ਸ਼ੋਅ ਮੈਚ ਹੋਵੇਗਾ | ਪਹਿਲੇ ਦਿਨ ਫੁੱਟਬਾਲ ਕਲੱਬਾਂ ਲੜਕੇ, ਹਾਕੀ ਓਪਨ ਲੜਕੇ, ਅੰਡਰ-14 ਵਰਗ ਦੀਆਂ ਲੜਕੀਆਂ ਅਤੇ ਲੜਕਿਆਂ ਦੇ 100 ਮੀ:, 600ਮੀ: ਤੇ ਲੰਬੀ ਛਾਲ ਦੇ ਮੁਕਾਬਲੇ ਅਤੇ ਅੰਡਰ-17 ਵਰਗ 'ਚ 400 ਮੀ:, 3000 ਮੀ:, ਲੰਬੀ ਛਾਲ ਅਤੇ ਵਾਲੀਬਾਲ ਓਪਨ ਵਰਗ 'ਚ ਮਰਦ ਅਤੇ ਔਰਤਾਂ ਦੇ ਮੁਕਾਬਲੇ ਹੋਣਗੇ | ਟੂਰਨਾਮੈਂਟ ਦੇ ਤਕਨੀਕੀ ਕਮੇਟੀ ਦੇ ਮੁਖੀ ਸ: ਜਸਵੰਤ ਸਿੰਘ ਢਿੱਲੋਂ ਅਨੁਸਾਰ ਇਸ ਵਾਰ ਰੱਖੇ ਗਏ ਪੋਲਵਾਲਟ ਈਵੈਂਟ ਨਹੀਂ ਹੋ ਸਕੇਗਾ, ਕਿਉਂਕਿ ਸਮੁੱਚੇ ਰਾਜ 'ਚ ਕਿੱਧਰੇ ਵੀ ਪੋਲਵਾਲਟ ਪਿੱਟ ਉਪਲਬੱਧ ਨਹੀਂ ਹੋ ਸਕੀੇ | ਇਸ ਈਵੈਂਟ ਦੀ ਥਾਂ 'ਤੇ ਹੁਣ 10 ਦਸੰਬਰ ਨੂੰ ਉੱਚੀ ਛਾਲ ਦਾ ਈਵੈਂਟ ਕਰਵਾਇਆ ਜਾਵੇਗਾ | ਇਸ ਵਰ੍ਹੇ ਦਾ ਸਮੁੱਚਾ ਟੂਰਨਾਮੈਂਟ ਕੋਟਲਾ ਸ਼ਾਹੀਆ ਦੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਵ: ਗਿਆਨੀ ਲੱਖਾ ਸਿੰਘ ਅਤੇ ਪਿਛਲੇ ਦਿਨੀਂ ਗੁਰੂ ਚਰਨਾ 'ਚ ਜਾ ਵਸੇ ਐਸੋਸੀਏਸ਼ਨ ਦੇ ਦਫ਼ਤਰ ਸਕੱਤਰ ਰਜਵੰਤ ਸਿੰਘ ਵਿੰਝਵਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਹੋਣਗੇ |


ਖ਼ਬਰ ਸ਼ੇਅਰ ਕਰੋ

ਬੇਰ ਕਲਾਂ ਦੇ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ, ਮੁਕਾਬਲੇ ਭਲਕੇ

ਮਲੌਦ, 6 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਗਿੱਲ ਸਪੋਰਟਸ ਕਲੱਬ ਬੇਰ ਕਲਾਂ, ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ ਬੇਰ ਕਲਾਂ ਅਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ 22ਵੇਂ ਗੁਰਮੇਲ ਰਾਏਸਰ ਯਾਦਗਾਰੀ ਕਬੱਡੀ ਕੱਪ ...

ਪੂਰੀ ਖ਼ਬਰ »

63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਤਾਈਕਵਾਂਡੋ ਮੁਕਾਬਲੇ ਸਮਾਪਤ

ਜਲੰਧਰ, 6 ਦਸੰਬਰ (ਜਤਿੰਦਰ ਸਾਬੀ) 63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਤਾਈਕਵਾਂਡੋ ਅੰਡਰ 19 ਸਾਲ ਲੜਕੇ ਤੇ ਲੜਕੀਆਂ ਦੇ ਵਰਗ ਦੇ ਮੁਕਾਬਲੇ ਸਿੱਖਿਆ ਵਿਭਾਗ ਪੰਜਾਬ ਵਲੋਂ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਚੌਕ ਜਲੰਧਰ ਵਿਖੇ ਕਰਵਾਏ ਗਏ | ਜੇਤੂ ...

ਪੂਰੀ ਖ਼ਬਰ »

ਸੁਸ਼ੀਲ ਕੁਮਾਰ ਵਲੋਂ ਰਾਸ਼ਟਰੀ ਖੇਡ ਨਿਰੀਖਕ ਦੇ ਅਹੁਦੇ ਤੋਂ ਅਸਤੀਫ਼ਾ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਭਾਰਤੀ ਮੁੱਕੇਬਾਜ਼ ਮੈਰੀ ਕਾਮ ਦੇ ਅਸਤੀਫ਼ੇ ਤੋਂ ਕੁਝ ਦਿਨ ਬਾਅਦ ਦੋ ਵਾਰੀ ਦੇ ਉਲੰਪਿਕ ਤਗ਼ਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੇ ਵੀ ਰਾਸ਼ਟਰੀ ਖੇਡ ਨਿਰੀਖਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਹ ਉਨ੍ਹਾਂ 12 ਰਾਸ਼ਟਰੀ ...

ਪੂਰੀ ਖ਼ਬਰ »

ਆਈ.ਪੀ.ਐਲ. 'ਚ ਫਿਰ ਤੋਂ ਚੇਨਈ ਸੁਪਰਕਿੰਗਜ਼ ਵਲੋਂ ਖੇਡ ਸਕਦੇ ਹਨ ਮਹਿੰਦਰ ਸਿੰਘ ਧੋਨੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) ਦੀ ਗਵਰਨਿੰਗ ਕੌਾਸਲ ਵਲੋਂ ਅੱਜ ਕੀਤੇ ਗਏ ਫ਼ੈਸਲੇ ਤਹਿਤ ਦਿੱਗਜ ਖਿਡਾਰੀ ਮਹਿੰਦਰ ਸਿੰਘ ਧੋਨੀ ਅਗਲੇ ਸਾਲ 'ਚ ਚੇਨੱਈ ਸੁਪਰਕਿੰਗਜ਼ ਦੇ ਕਪਤਾਨ ਦੇ ਰੂਪ 'ਚ ਵਾਪਸੀ ਹੋ ਸਕਦੀ ਹੈ | ਆਈ.ਪੀ.ਐਲ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX