ਤਾਜਾ ਖ਼ਬਰਾਂ


ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੇ ਮੁੰਬਈ ਇੰਡੀਅਨਜ਼ ਨੂੰ 3 ਵਿਕਟਾਂ ਨਾਲ ਹਰਾਇਆ
. . .  3 minutes ago
ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੂੰ ਤੀਸਰਾ ਝਟਕਾ, ਸਟੋਕਸ ਆਊਟ
. . .  35 minutes ago
ਆਈ.ਪੀ.ਐੱਲ 2018 : 10 ਓਵਰਾਂ ਤੋਂ ਬਾਅਦ ਰਾਜਸਥਾਨ ਰਾਇਲਜ਼ 70/2
. . .  58 minutes ago
ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੂੰ ਦੂਜਾ ਝਟਕਾ, ਕਪਤਾਨ ਰਹਾਣੇ 14 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੂੰ ਪਹਿਲਾ ਝਟਕਾ, ਰਾਹੁਲ ਤ੍ਰਿਪਾਠੀ ਆਊਟ
. . .  about 1 hour ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਜਿੱਤਣ ਲਈ ਦਿੱਤਾ 168 ਦੌੜਾਂ ਦਾ ਟੀਚਾ
. . .  about 2 hours ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ 7ਵਾਂ ਝਟਕਾ
. . .  about 2 hours ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ 6ਵਾਂ ਝਟਕਾ, ਹਾਰਦਿਕ ਪਾਂਡਿਆ 4 ਦੌੜਾਂ ਬਣਾ ਕੇ ਆਊਟ
. . .  about 2 hours ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ 5ਵਾਂ ਝਟਕਾ, ਕੁਨਾਲ ਪਾਂਡਿਆ 7 ਦੌੜਾਂ ਬਣਾ ਕੇ ਆਊਟ
. . .  about 2 hours ago
ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ ਹੁਣ ਤਿੰਨ ਦਿਨ ਜਾਵੇਗੀ- ਗੁਰਜੀਤ ਔਜਲਾ
. . .  about 2 hours ago
ਰਾਜਾਸਾਂਸੀ, 22 ਅਪ੍ਰੈਲ (ਹੇਰ) - ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡਾ ਰਾਜਾਸਾਂਸੀ ਤੋਂ ਬਰਮਿੰਘਮ ਨੂੰ ਜਾਂਦੀ ਏਅਰ ਇੰਡੀਆਂ ਦੀ ਹਵਾਈ ਉਡਾਣ ਹੁਣ ਹਫਤੇ 'ਚ ਤਿੰਨ ਦਿਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ
  •     Confirm Target Language  

ਖੇਡ ਸੰਸਾਰ

ਭਾਰਤ ਨੇ ਲਗਾਤਾਰ ਨੌ ਾਵੀ ਟੈਸਟ ਲੜੀ ਜਿੱਤੀ, ਆਸਟ੍ਰੇਲੀਆ ਦੀ ਕੀਤੀ ਬਰਾਬਰੀ

ਸ੍ਰੀਲੰਕਾ ਿਖ਼ਲਾਫ਼ ਦਿੱਲੀ ਟੈਸਟ ਡਰਾਅ ਹੋਣ ਦੇ ਬਾਵਜੂਦ 1-0 ਨਾਲ ਜਿੱਤੀ ਲੜੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਭਾਰਤ ਤੇ ਸ੍ਰੀਲੰਕਾ ਦਾ ਤੀਸਰਾ ਤੇ ਆਖ਼ਰੀ ਟੈਸਟ ਮੈਚ ਡਰਾਅ ਰਿਹਾ ਪਰ ਭਾਰਤ ਨੇ ਤਿੰਨ ਮੈਚਾਂ ਦੀ ਲੜੀ ਨੂੰ 1-0 ਨਾਲ ਜਿੱਤਣ ਦੇ ਨਾਲ ਹੀ ਲਗਾਤਾਰ 9 ਟੈਸਟ ਲੜੀਆਂ ਜਿੱਤਣ ਦੇ ਆਸਟ੍ਰੇਲੀਆ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ | ਧਨੰਜੈ ਡਿ ...

ਪੂਰੀ ਖ਼ਬਰ »

ਹਾਕੀ ਵਰਲਡ ਲੀਗ ਫਾਈਨਲ-ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ

ਭੁਵਨੇਸ਼ਵਰ, 6 ਦਸੰਬਰ (ਏਜੰਸੀ)- ਹਾਕੀ ਵਰਲਡ ਲੀਗ ਫਾਈਨਲ 'ਚ ਅੱਜ ਖੇਡੇ ਗਏ ਕੁਆਰਟਰ ਫਾਈਨਲ 'ਚ ਭਾਰਤ ਨੇ ਸ਼ੂਟਆਊਟ 'ਚ ਬੈਲਜੀਅਮ ਨੂੰ 3-2 ਨਾਲ ਹਰਾ ਕੇ ਦੂਸਰੀ ਵਾਰੀ ਹਾਕੀ ਵਰਲਡ ਲੀਗ ਫਾਈਨਲ ਦੇ ਸੈਮੀਫਾਈਨਲ 'ਚ ਜਗ੍ਹਾ ਬਣਾਈ ਹੈ | ਇਸ ਤੋਂ ਪਹਿਲਾਂ ਪੂਰੇ ਸਮੇਂ 'ਚ ਦੋਨੋਂ ...

ਪੂਰੀ ਖ਼ਬਰ »

ਐਸ਼ੇਜ਼ ਲੜੀ-ਸਟਾਰਕ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਆਸਟ੍ਰੇਲੀਆ ਨੇ ਜਿੱਤਿਆ ਦੂਸਰਾ ਟੈਸਟ

ਐਡੀਲੇਡ, 6 ਦਸੰਬਰ (ਏਜੰਸੀ)- ਮਿਸ਼ੈਲ ਸਟਾਰਕ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਆਸਟ੍ਰੇਲੀਆ ਨੇ ਇੰਗਲੈਂਡ ਨੂੰ ਐਡੀਲੇਡ ਦੇ ਓਵਲ ਮੈਦਾਨ 'ਤੇ ਖੇਡੇ ਗਏ ਦੂਸਰੇ ਟੈਸਟ ਮੈਚ 'ਚ 120 ਦੌੜਾਂ ਨਾਲ ਹਰਾ ਦਿੱਤਾ | ਇਸ ਮੈਚ 'ਚ ਜਿੱਤ ਹਾਸਲ ਕਰਕੇ ਆਸਟ੍ਰੇਲੀਆ ਨੇ ਐਸ਼ੇਜ਼ ਲੜੀ ...

ਪੂਰੀ ਖ਼ਬਰ »

2018 ਉਲੰਪਿਕ 'ਚ ਰੂਸ 'ਤੇ ਲੱਗੀ ਪਾਬੰਦੀ, ਬਿਨਾਂ ਝੰਡੇ ਦੇ ਖੇਡ ਸਕਦੇ ਹਨ ਰੂਸੀ ਅਥਲੀਟ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਦੱਖਣੀ ਕੋਰੀਆ ਦੇ ਪਿਓਾਗਯਾਂਗ 'ਚ ਅਗਲੇ ਸਾਲ ਹੋਣ ਵਾਲੇ ਵਿੰਟਰ ਉਲੰਪਿਕ 'ਚ ਰੂਸ ਸ਼ਾਮਿਲ ਨਹੀਂ ਹੋਵੇਗਾ | ਅੰਤਰਰਾਸ਼ਟਰੀ ਉਲੰਪਿਕ ਕਮੇਟੀ (ਆਈ.ਓ.ਸੀ.) ਨੇ ਡੋਪਿੰਗ ਮਾਮਲੇ 'ਚ ਰੂਸ 'ਤੇ ਪਾਬੰਦੀ ਲਗਾ ਦਿੱਤੀ ਹੈ, ਹਾਲਾਂਕਿ ਰੂਸ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਖਿਡਾਰੀਆਂ ਦੀ ਇਨਾਮੀ ਰਾਸ਼ੀ 'ਚ ਵਾਧਾ

ਜਲੰਧਰ, 6 ਦਸੰਬਰ (ਜਤਿੰਦਰ ਸਾਬੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ | ਡਾਇਰੈਕਟਰ ਸਪੋਰਟਸ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਹਲੀ ਤੇ ਅਨੁਸ਼ਕਾ 12 ਦਸੰਬਰ ਨੂੰ ਇਟਲੀ 'ਚ ਕਰਵਾ ਸਕਦੇ ਹਨ ਵਿਆਹ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਸ੍ਰੀਲੰਕਾ ਿਖ਼ਲਾਫ਼ ਲੜੀ ਤੋਂ ਬਾਅਦ ਕਿਹਾ ਕਿ ਉਹ ਪਿਛਲੇ ਤਕਰੀਬਨ ਦੋ ਸਾਲਾ ਤੋਂ ਲਗਾਤਾਰ ਖੇਡ ਰਹੇ ਹਨ ਤੇ ਇਸ ਕਾਰਨ ਉਹ ਕਾਫ਼ੀ ਥੱਕ ਗਏ ਹਨ | ਕੋਹਲੀ ਨੇ ਕਿਹਾ ਕਿ ਇਸੇ ਕਾਰਨ ਉਹ ...

ਪੂਰੀ ਖ਼ਬਰ »

27ਵੀਆਂ ਕਮਲਜੀਤ ਖੇਡਾਂ ਦਾ ਉਦਘਾਟਨ ਅੱਜ

ਬਟਾਲਾ, 6 ਦਸੰਬਰ (ਕਾਹਲੋਂ)-ਭਾਰਤੀ ਖੇਡ ਜਗਤ ਦੀਆਂ ਮਸ਼ਹੂਰ ਕਮਲਜੀਤ ਖੇਡਾਂ ਦਾ ਆਗਾਜ਼ ਅੱਜ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਸਟੇਡੀਅਮ ਵਿਖੇ ਸ਼ਾਨਾਮੱਤੇ ਢੰਗ ਨਾਲ ਹੋ ਰਿਹਾ ਹੈ, ਜਿਸ ਦੀ ਸ਼ੁਰੂਆਤ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੁੂਰੀ ਰਾਗੀ ਸ੍ਰੀ ...

ਪੂਰੀ ਖ਼ਬਰ »

ਬੇਰ ਕਲਾਂ ਦੇ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ, ਮੁਕਾਬਲੇ ਭਲਕੇ

ਮਲੌਦ, 6 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਗਿੱਲ ਸਪੋਰਟਸ ਕਲੱਬ ਬੇਰ ਕਲਾਂ, ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ ਬੇਰ ਕਲਾਂ ਅਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ 22ਵੇਂ ਗੁਰਮੇਲ ਰਾਏਸਰ ਯਾਦਗਾਰੀ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਭਲਕੇ 8 ਦਸੰਬਰ ਤੋਂ ਸ਼ੁਰੂ ਹੋ ਰਹੇ ਇਸ ਕਬੱਡੀ ਕੱਪ ਵਿਚ ਪੰਜਾਬ ਕਬੱਡੀ ਅਕਾਦਮੀਆਂ ਤੇ ਕਲੱਬਾਂ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਟੋਨੀ ਕਾਲਖ ਦੀ ਅਗਵਾਈ 'ਚ ਅੱਠ ਨਾਮਵਰ ਅਕਾਦਮੀਆਂ ਦੇ ਮੈਚ ਕਰਵਾਏ ਜਾਣਗੇ | ਕਲੱਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਬਿੰਦਾ ਪੰਚ ਅਤੇ ਅੰਤਰਰਾਸਟਰੀ ਕੁਮੈਂਟਟਰ ਗੁਰਪ੍ਰੀਤ ਸਿੰਘ ਬੇਰਕਲਾਂ ਨੇ ਦੱਸਿਆ ਕਿ ਪਹਿਲੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ 1 ਲੱਖ 25 ਹਜ਼ਾਰ ਅਤੇ ਦੂਸਰੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ 1 ਲੱਖ ਦਾ ਨਗਦ ਇਨਾਮ ਦਿੱਤਾ ਜਾਵੇਗਾ | ਇਸ ਟੂਰਨਾਂਮੈਟ 'ਚ ਉੱਘੇ ਕਬੱਡੀ ਖਿਡਾਰੀ ਜੱਟ ਗੜੀ ਤਰਖਾਣਾ ਅਤੇ ਉੱਘੇ ਕੁਮੈਂਟਟਰ ਕਿ੍ਸ਼ਨ ਬਦੇਸ਼ਾ ਦਾ ਮੋਟਰਸਾਈਕਲਾਂ ਨਾਲ ਸਨਮਾਨ ਕੀਤਾ ਜਾਵੇਗਾ | ਇਸ ਸਮੇਂ ਅੰਗਰੇਜ ਅੜੈਚਾ, ਭਿੰਦਰ ਨਵਾਂ ਪਿੰਡ, ਜਗਤਾਰ ਧਨੋਲਾ ਅੰਤਰਰਾਸ਼ਟਰੀ ਕਬੱਡੀ ਖਿਡਾਰੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਸਾਬਕਾ ਮੰਤਰੀ ਤੇਜਪ੍ਰਕਾਸ ਸਿੰਘ ਕੋਟਲੀ, ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਵਾਨ, ਵਿਧਾਇਕ ਗੁਰਕੀਰਤ ਸਿੰਘ ਕੋਟਲੀ ਅਤੇ ਵਿਧਾਇਕ ਲਖਵੀਰ ਸਿੰਘ ਲੱਖਾ ਤੋਂ ਇਲਾਵਾ ਐਨ.ਆਰ.ਆਈ. ਜਿਨ੍ਹਾਂ 'ਚ ਸੁੱਖ ਪੰਧੇਰ ਘਲੋਟੀ, ਬਲਵਿੰਦਰ ਸਿੰਘ ਪੰਧੇਰ, ਮਨਜੀਤ ਢੀਡਸਾ ਕਨੇਡਾ, ਹਰਪ੍ਰੀਤ ਸਿਵੀਆ ਕਨੇਡਾ, ਬਿੰਦਰ ਸਿੱਧੂ ਮਨੀਲਾ, ਪੱਪੀ ਖਹਿਰਾ, ਜਤਿੰਦਰ ਜੌਹਲ, ਸੀਰਾ ਜਰਗੜੀ, ਯੰਗ ਕਬੱਡੀ ਕਲੱਬ ਟੂਰਾਂਟੋ, ਇੰਦਰਜੀਤ ਸਿੰਘ ਰੂਮੀ, ਭਰਪੂਰ ਸਿੰਘ ਜਰਗ ਕਨੇਡਾ ਆਦਿ ਅਸ਼ੀਰਵਾਦ ਦੇਣ ਲਈ ਪਹੰੁਚ ਰਹੇ ਹਨ |


ਖ਼ਬਰ ਸ਼ੇਅਰ ਕਰੋ

63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਤਾਈਕਵਾਂਡੋ ਮੁਕਾਬਲੇ ਸਮਾਪਤ

ਜਲੰਧਰ, 6 ਦਸੰਬਰ (ਜਤਿੰਦਰ ਸਾਬੀ) 63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਤਾਈਕਵਾਂਡੋ ਅੰਡਰ 19 ਸਾਲ ਲੜਕੇ ਤੇ ਲੜਕੀਆਂ ਦੇ ਵਰਗ ਦੇ ਮੁਕਾਬਲੇ ਸਿੱਖਿਆ ਵਿਭਾਗ ਪੰਜਾਬ ਵਲੋਂ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਚੌਕ ਜਲੰਧਰ ਵਿਖੇ ਕਰਵਾਏ ਗਏ | ਜੇਤੂ ...

ਪੂਰੀ ਖ਼ਬਰ »

ਸੁਸ਼ੀਲ ਕੁਮਾਰ ਵਲੋਂ ਰਾਸ਼ਟਰੀ ਖੇਡ ਨਿਰੀਖਕ ਦੇ ਅਹੁਦੇ ਤੋਂ ਅਸਤੀਫ਼ਾ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਭਾਰਤੀ ਮੁੱਕੇਬਾਜ਼ ਮੈਰੀ ਕਾਮ ਦੇ ਅਸਤੀਫ਼ੇ ਤੋਂ ਕੁਝ ਦਿਨ ਬਾਅਦ ਦੋ ਵਾਰੀ ਦੇ ਉਲੰਪਿਕ ਤਗ਼ਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੇ ਵੀ ਰਾਸ਼ਟਰੀ ਖੇਡ ਨਿਰੀਖਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਹ ਉਨ੍ਹਾਂ 12 ਰਾਸ਼ਟਰੀ ...

ਪੂਰੀ ਖ਼ਬਰ »

ਆਈ.ਪੀ.ਐਲ. 'ਚ ਫਿਰ ਤੋਂ ਚੇਨਈ ਸੁਪਰਕਿੰਗਜ਼ ਵਲੋਂ ਖੇਡ ਸਕਦੇ ਹਨ ਮਹਿੰਦਰ ਸਿੰਘ ਧੋਨੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) ਦੀ ਗਵਰਨਿੰਗ ਕੌਾਸਲ ਵਲੋਂ ਅੱਜ ਕੀਤੇ ਗਏ ਫ਼ੈਸਲੇ ਤਹਿਤ ਦਿੱਗਜ ਖਿਡਾਰੀ ਮਹਿੰਦਰ ਸਿੰਘ ਧੋਨੀ ਅਗਲੇ ਸਾਲ 'ਚ ਚੇਨੱਈ ਸੁਪਰਕਿੰਗਜ਼ ਦੇ ਕਪਤਾਨ ਦੇ ਰੂਪ 'ਚ ਵਾਪਸੀ ਹੋ ਸਕਦੀ ਹੈ | ਆਈ.ਪੀ.ਐਲ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX