ਤਾਜਾ ਖ਼ਬਰਾਂ


ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  1 day ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  1 day ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  1 day ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  1 day ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  1 day ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  1 day ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  1 day ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  1 day ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  1 day ago
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  1 day ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਰਾਸ਼ਟਰੀ-ਅੰਤਰਰਾਸ਼ਟਰੀ

ਯੂਬਾਸਿਟੀ 'ਚ ਪਹਿਲੀ ਸਿੱਖ ਮੇਅਰ ਨੇ ਸਹੁੰ ਚੁੱਕੀ

ਯੂਬਾਸਿਟੀ/ਕੈਲੀਫੋਰਨੀਆ, 6 ਦਸੰਬਰ (ਹੁਸਨ ਲੜੋਆ ਬੰਗਾ)-ਪੰਜਾਬੀਆਂ ਦੇ ਸੰਘਣੀ ਵਸੋਂ ਵਾਲੇ ਤੇ ਵਿਸ਼ਵ ਪੱਧਰ 'ਤੇ ਨਗਰ ਕੀਰਤਨ ਕਰਕੇ ਜਾਣੇ ਜਾਂਦੇ ਯੂਬਾਸਿਟੀ ਨੂੰ ਇਕ ਮਾਣ ਉਸ ਵੇਲੇ ਹੋਰ ਮਿਲਿਆ ਜਦੋਂ ਅੱਜ ਇਕ ਪਹਿਲੀ ਸਿੱਖ ਔਰਤ ਨੂੰ ਅਮਰੀਕਾ ਵਿਚ ਮੇਅਰ ਵਜੋਂ ਸਹੁੰ ...

ਪੂਰੀ ਖ਼ਬਰ »

ਜਰਮਨੀ 'ਚ 2 ਰੇਲ ਗੱਡੀਆਂ ਦੀ ਟੱਕਰ, 47 ਜ਼ਖ਼ਮੀ

ਬਰਲਿਨ, 6 ਦਸੰਬਰ (ਏਜੰਸੀ)-ਜਰਮਨੀ ਦੇ ਡਸੇਲਡਾਰਫ਼ ਸ਼ਹਿਰ 'ਚ ਬੀਤੀ ਸ਼ਾਮ ਦੋ ਰੇਲ ਗੱਡੀਆਂ ਦੀ ਟੱਕਰ ਹੋਣ ਨਾਲ 47 ਲੋਕ ਜ਼ਖ਼ਮੀ ਹੋ ਗਏ | ਇਨ੍ਹਾਂ 'ਚ ਤਿੰਨ ਲੋਕ ਗੰਭੀਰ ਹਨ | ਖ਼ਬਰਾਂ ਦੀ ਏਜੰਸੀ ਮੁਤਾਬਿਕ ਡਸੇਲਡਾਰਫ਼ ਤੋਂ ਲਗਪਗ 10 ਕਿਲੋਮੀਟਰ ਉੱਤਰ-ਪੱਛਮ 'ਚ ਸਥਿਤ ...

ਪੂਰੀ ਖ਼ਬਰ »

ਮਾਫੀਏ ਨੂੰ ਨੱਥ ਪਾਉਣ ਲਈ ਇਟਲੀ ਪੁਲਿਸ ਹੋਈ ਪੱਬਾਂ ਭਾਰ

ਵੀਨਸ (ਇਟਲੀ), 6 ਦਸੰਬਰ (ਹਰਦੀਪ ਸਿੰਘ ਕੰਗ)-ਇਟਲੀ 'ਚ ਮਾਫੀਏ ਦੇ ਬੱਦਲ ਇਕ ਵਾਰ ਫਿਰ ਤੋਂ ਮਡਰਾਉਂਦੇ ਨਜ਼ਰ ਆ ਰਹੇ ਹਨ | ਤੇਜ਼ੀ ਨਾਲ ਵਧ ਰਹੇ ਇਸ ਮਾਫੀਏ ਨੂੰ ਠੱਲ੍ਹ ਪਾਉਣ ਲਈ ਇਟਾਲੀਅਨ ਪੁਲਿਸ ਹਰਕਤ ਵਿਚ ਆਈ ਹੋਈ ਹੈ | ਜਿਸ ਤਹਿਤ 'ਐਾਟੀ ਮਾਫੀਆ' ਆਪ੍ਰੇਸ਼ਨ ਜ਼ੋਰਾਂ 'ਤੇ ...

ਪੂਰੀ ਖ਼ਬਰ »

ਪੰਜਾਬੀ ਟਰੱਕ ਡਰਾਈਵਰ ਦੀ ਨਿਊ ਸਾਊਥ ਵੇਲਜ਼ 'ਚ ਹਾਦਸੇ ਦੌਰਾਨ ਮੌਤ

ਸਿਡਨੀ/ਬਿ੍ਸਬੇਨ, 6 ਦਸੰਬਰ (ਹਰਕੀਰਤ ਸਿੰਘ ਸੰਧਰ, ਮਹਿੰਦਰ ਪਾਲ ਸਿੰਘ ਕਾਹਲੋਂ)-ਨਿਊ ਸਾਊਥ ਵੇਲਜ਼ ਦੇ ਗਿਲਗਾਡਰਾ ਇਲਾਕੇ ਵਿਚ ਟਰੱਕ ਪਲਟਣ ਨਾਲ ਪੰਜਾਬੀ ਡਰਾਈਵਰ ਪਰਮਿੰਦਰ ਸਿੰਘ ਦੀ ਮੌਤ ਨੇ ਸੋਗ ਦੀ ਲਹਿਰ ਫੈਲਾਅ ਦਿੱਤੀ ਹੈ | ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ...

ਪੂਰੀ ਖ਼ਬਰ »

'ਪਰਸਨ ਆਫ਼ ਦਾ ਯੀਅਰ' ਬਣਿਆ ਇੰਡੋਨੇਸ਼ੀਆ ਦਾ ਸੈਲਫ਼ੀ ਵਾਲਾ ਬਾਂਦਰ

ਜਕਾਰਤਾ, 6 ਦਸੰਬਰ (ਏਜੰਸੀ)-ਆਪਣੀ ਦੰਦ ਦਿਖਾਉਣ ਵਾਲੀ ਸੈਲਫ਼ੀ ਲੈਣ ਦੇ ਬਾਅਦ ਸੁਰਖੀਆਂ 'ਚ ਆਏ ਤੇ ਅਮਰੀਕਾ ਦੇ ਕਾਪੀਰਾਈਟ ਮਾਮਲੇ 'ਚ ਇਤਿਹਾਸਕ ਘਟਨਾ ਨੂੰ ਜਨਮ ਦੇਣ ਵਾਲੇ ਇੰਡੋਨੇਸ਼ੀਆ ਦੇ ਬਾਂਦਰ ਨੂੰ ਅੱਜ ਪਸ਼ੂ ਅਧਿਕਾਰੀਆਂ ਲਈ ਕੰਮ ਕਰਨ ਵਾਲੇ ਸਮੂਹ ਨੇ 'ਪਰਸਨ ...

ਪੂਰੀ ਖ਼ਬਰ »

ਪਿਤਾ ਨੇ ਕੂੜੇ ਵਾਲੇ ਬੈਗ 'ਚ ਸ਼ੇਰਿਨ ਦੀ ਲਾਸ਼ ਛੁਪਾਈ-ਜਸੂਸ

ਹਿਊਸਟਨ, 6 ਦਸੰਬਰ (ਏਜੰਸੀ)-ਡੱਲਾਸ ਦੀ ਪੁਲਿਸ ਨੇ ਭਾਰਤੀ ਮੂਲ ਦੀ ਸ਼ੇਰਿਨ ਮੈਥੀਊਜ਼ ਦੀ ਰਹੱਸਮਈ ਮੌਤ ਦੀ ਨਵੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਸ ਦੇ ਭਾਰਤੀ-ਅਮਰੀਕੀ ਮੂਲ ਦੇ ਪਿਤਾ ਨੇ ਉਸ ਦੀ 'ਕਠੋਰ ਤੇ ਠੰਢੀ' ਲਾਸ਼ ਨੂੰ ਬੰਨਿ੍ਹਆ ਤੇ ਕੂੜੇ ਦੇ ਬੈਗ 'ਚ ਪਾ ਕੇ ...

ਪੂਰੀ ਖ਼ਬਰ »

ਅਮਰੀਕੀ ਪੁਲਿਸ ਭਾਰਤੀ ਮੂਲ ਦੇ ਵਿਅਕਤੀਆਂ ਨਾਲ ਕਰਦੀ ਹੈ ਮਾੜਾ ਸਲੂਕ-ਸਰਵੇਖਣ

ਨਿਊਯਾਰਕ, 6 ਦਸੰਬਰ (ਏਜੰਸੀ)-ਭਾਰਤੀ ਮੂਲ ਦੇ ਕਾਫ਼ੀ ਅਮਰੀਕੀਆਂ ਨਾਲ ਇੱਥੋਂ ਦੀ ਪੁਲਿਸ ਦਾ ਵਿਹਾਰ ਬਹੁਤਾ ਚੰਗਾ ਨਹੀਂ ਹੈ | ਦਰਅਸਲ ਇਕ ਹਾਲ 'ਚ ਹੀ ਕਰਵਾਏ ਇਕ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਅਮਰੀਕਾ 'ਚ ਰਹਿ ਰਹੇ ਭਾਰਤੀ ਮੂਲ ਦੇ ਲੋਕਾਂ ਵਲੋਂ ਅਮਰੀਕਾ 'ਚ ਭੇਦਭਾਵ ਦੀ ਰਿਪੋਰਟ ਇੱਥੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਕੋਲ ਚੀਨੀ ਮੂਲ ਦੇ ਅਮਰੀਕੀਆਂ ਦੀ ਤੁਲਨਾ 'ਚ ਕੀਤੇ ਵੱਧ ਕੀਤੀ ਜਾਂਦੀ ਹੈ | ਸਰਵੇਖਣ ਦੇ ਨਤੀਜਿਆਂ ਮੁਤਾਬਿਕ ਭਾਰਤੀ ਮੂਲ ਦੇ ਤਕਰੀਬਨ 17 ਫ਼ੀਸਦੀ ਲੋਕਾਂ ਦੀ ਸ਼ਿਕਾਇਤ ਸੀ ਕਿ ਏਸ਼ੀਆਈ ਹੋਣ ਕਾਰਨ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਅਮਰੀਕੀ ਪੁਲਿਸ ਨੇ ਗ਼ਲਤ ਢੰਗ ਨਾਲ ਰੋਕਿਆ ਜਾਂ ਉਨ੍ਹਾਂ ਨਾਲ ਗ਼ਲਤ ਵਿਹਾਰ ਕੀਤਾ, ਜੋਕਿ ਚੀਨੀ ਮੂਲ ਦੇ ਅਮਰੀਕੀ ਨਿਵਾਸੀਆਂ ਦੀ ਤੁਲਨਾ 'ਚ ਦੋ ਫ਼ੀਸਦੀ ਜ਼ਿਆਦਾ ਹੈ | ਇਹ ਘਟਨਾਵਾਂ ਇਸ ਲਈ ਦੇਖਣ ਨੂੰ ਮਿਲਦੀਆਂ ਹਨ ਕਿਉਂਕਿ ਅਮਰੀਕਾ 'ਚ 33 ਫ਼ੀਸਦੀ ਭਾਰਤੀ ਵੱਧ ਉਮਰ ਵਰਗ ਦੇ ਹਨ, ਜਦਕਿ ਇਸ ਸ਼੍ਰੇਣੀ 'ਚ ਚੀਨੀ ਮੂਲ ਦੇ 16 ਫ਼ੀਸਦੀ ਤੇ ਦੱਖਣੀ-ਪੂਰਬੀ ਏਸ਼ੀਆਈ ਦੇਸ਼ਾਂ ਦੇ 11 ਫ਼ੀਸਦੀ ਨਾਗਰਿਕਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ | ਇਹ ਸਰਵੇਖਣ 26 ਜਨਵਰੀ ਤੋਂ ਲੈ ਕੇ 9 ਅਪ੍ਰੈਲ, 2017 ਵਿਚਾਲੇ ਕਰਵਾਇਆ ਗਿਆ ਸੀ, ਜਿਸ 'ਚ ਰਾਸ਼ਟਰੀ ਪੱਧਰ 'ਤੇ 18 ਸਾਲ ਤੋਂ ਵੱਧ ਉਮਰ ਦੇ 3,453 ਲੋਕਾਂ ਦੇ ਨਮੂਨੇ ਲਏ ਗਏ ਸਨ |


ਖ਼ਬਰ ਸ਼ੇਅਰ ਕਰੋ

ਲੇਬਰ ਪਾਰਟੀ ਦੀ ਨੈਸ਼ਨਲ ਐਗਜ਼ੈਕਟਿਵ ਕਮੇਟੀ ਦੀ ਚੋਣ ਲਈ ਗੁਰਿੰਦਰ ਸਿੰਘ ਜੋਸਨ ਉਮੀਦਵਾਰ

ਲੰਡਨ, 6 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੇਬਰ ਪਾਰਟੀ ਦੀ ਨੈਸ਼ਨਲ ਐਗਜੈਕਟਿਵ ਕਮੇਟੀ ਦੀ ਚੋਣ ਲਈ 12 ਜਨਵਰੀ 2018 ਨੂੰ ਹੋ ਰਹੀ ਚੋਣ 'ਚ ਗੁਰਿੰਦਰ ਸਿੰਘ ਜੋਸਨ ਉਮੀਦਵਾਰ ਹਨ | ਉਹ ਸਿੱਖ ਫਾਰ ਲੇਬਰ ਦੇ ਫਾਊਾਡਰ ਅਤੇ ਮੀਤ ਚੇਅਰਮੈਨ ਹਨ | ਲੇਬਰ ਪਾਰਟੀ ਨਾਲ ਲੰਮੇ ਸਮੇਂ ...

ਪੂਰੀ ਖ਼ਬਰ »

ਸ਼ਿਕਾਗੋ ਉਪਨਗਰ ਤੋਂ ਕਾਂਗਰਸ ਲਈ ਭਾਰਤੀ-ਅਮਰੀਕੀਆਂ ਦੀ ਦੌੜ

ਵਾਸ਼ਿੰਗਟਨ, 6 ਦਸੰਬਰ (ਏਜੰਸੀ)-ਭਾਰਤੀ-ਅਮਰੀਕੀ ਮੂਲ ਦੇ ਇਕ ਡਾਕਟਰ ਨੇ ਸ਼ਿਕਾਗੋ ਦੇ ਉਪਨਗਰ ਤੋਂ ਅਗਲੇ ਸਾਲ ਪ੍ਰਤੀਨਿਧੀ ਸਭਾ ਲਈ ਰੀਪਬਲਿਕਨ ਪਾਰਟੀ ਦੀ ਉਮੀਦਵਾਰੀ ਲਈ ਦਾਅਵੇਦਾਰੀ ਪੇੇਸ਼ ਕੀਤੀ ਹੈ | 37 ਸਾਲਾ ਸਪਨ ਸ਼ਾਹ 'ਫਲੈਗਸ਼ਿਪ ਹੈੱਲਥਕੇਅਰ ਇਨ ਸ਼ਿਕਾਗੋ' ਦੇ ...

ਪੂਰੀ ਖ਼ਬਰ »

ਲਾਪਤਾ ਸੁਰਜੀਤ ਤੱਖਰ ਮਾਮਲੇ 'ਚ 3 ਸ਼ੱਕੀ ਗਿ੍ਫ਼ਤਾਰ

ਲੰਡਨ, 6 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-8 ਅਕਤੂਬਰ, 2008 ਨੂੰ ਓਲਡਬਰੀ ਤੋਂ ਲਾਪਤਾ ਹੋਏ ਪੰਜਾਬੀ ਮੂਲ ਦੇ 37 ਸਾਲਾ ਵਿਅਕਤੀ ਸੁਰਜੀਤ ਤੱਖਰ ਦੀ ਲਾਸ਼ 20 ਅਗਸਤ, 2015 ਨੂੰ ਬ੍ਰਮਿੰਘਮ ਨੇੜੇ ਐਮ 54 ਜਰਨੈਲੀ ਸੜਕ ਦੇ ਜੰਕਸ਼ਨ 4 ਦੇ ਨੇੜਿਉਂ ਸੜਕ 'ਤੇ ਕੰਮ ਕਰਨ ਵਾਲੇ ...

ਪੂਰੀ ਖ਼ਬਰ »

ਰਾਮੂਵਾਲ ਦੇ ਸਾਬਕਾ ਸਰਪੰਚ ਦਾ ਸਿਆਟਲ 'ਚ ਨਿੱਘਾ ਸਵਾਗਤ

ਸਿਆਟਲ, 6 ਦਸੰਬਰ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਵਲੋਂ ਹਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਮੋਗੇ ਦੇ ਪਿੰਡ ਰਾਮੂਵਾਲ ਦੇ ਸਾਬਕਾ ਸਰਪੰਚ ਰਨਵਿੰਦਰ ਸਿੰਘ ਗਿੱਲ ਪੱਪੂ ਰਾਮਵਾਲਾ ਦਾ ਸਿਆਟਲ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਅਕਾਲੀ ਦਲ ਪਾਰਟੀ ਦੇ ...

ਪੂਰੀ ਖ਼ਬਰ »

ਉਦਯੋਗਪਤੀ ਦੀਪਕ ਪਾਰਿਖ ਲੰਡਨ ਦੇ ਵਪਾਰਕ ਦੂਤ ਨਿਯੁਕਤ

ਲੈਸਟਰ (ਇੰਗਲੈਂਡ), 6 ਦਸੰਬਰ (ਸੁਖਜਿੰਦਰ ਸਿੰਘ ਢੱਡੇ)-ਪ੍ਰਸਿੱਧ ਭਾਰਤੀ ਉਦਯੋਗਪਤੀ ਦੀਪਕ ਪਾਰਿਖ ਨੂੰ ਲੰਡਨ ਦੇ ਵਪਾਰਕ ਦੂਤ ਵਜੋਂ ਨਿਯੁਕਤ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ | ਲੰਡਨ ਦੇ ਮੇਅਰ ਸਾਦਿਕ ਖ਼ਾਨ ਮੁਤਾਬਿਕ ਉਹ ਪੂਰੇ ਸੰਸਾਰ ਵਿਚ ਲੰਡਨ ਦੀ ...

ਪੂਰੀ ਖ਼ਬਰ »

ਸਿੰਗਾਪੁਰ 'ਚ ਹਮਵਤਨੀ 'ਤੇ ਹਮਲਾ ਕਰਨ 'ਤੇ ਭਾਰਤੀ ਵਿਅਕਤੀ ਨੂੰ ਜੇਲ੍ਹ

ਸਿੰਗਾਪੁਰ, 6 ਦਸੰਬਰ (ਏਜੰਸੀ)-ਸਿੰਗਾਪੁਰ 'ਚ ਇਕ 20 ਸਾਲਾ ਭਾਰਤੀ ਨੂੰ ਆਪਣੇ ਹਮਵਤਨੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਤੇ ਉਸ 'ਤੇ ਚਾਕੂ ਨਾਲ ਹਮਲਾ ਕਰਨ 'ਤੇ 3 ਸਾਲ ਦੀ ਕੈਦ ਤੇ ਛੇ ਬੈਂਤ ਮਾਰਨ ਦੇ ਹੁਕਮ ਸੁਣਾਏ ਗਏ ਹਨ | ਇਮਾਰਤਾਂ 'ਚ ਉਸਾਰੀ ਦਾ ਕੰਮ ਕਰਨ ਵਾਲਾ ...

ਪੂਰੀ ਖ਼ਬਰ »

ਬਿ੍ਸਬੇਨ 'ਚ ਪੰਜਾਬੀ ਸੱਭਿਆਚਾਰ ਨਾਈਟ 17 ਨੂੰ

ਬਿ੍ਸਬੇਨ, 6 ਦਸੰਬਰ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੀ ਧਰਤੀ 'ਤੇ ਰਹਿੰਦੇ ਆਪਣੇ ਪੰਜਾਬੀ ਸੱਭਿਆਚਾਰ ਨੂੰ ਅਗਲੀ ਪੀੜ੍ਹੀ ਨਾਲ ਜੋੜਨ ਦੇ ਮਨੋਰਥ ਨਾਲ 17 ਦਸੰਬਰ ਐਤਵਾਰ ਨੂੰ ਲਾਈਟ ਹਾਊਸ ਫੋਰਸਟਲੇਕ ਵਿਖੇ ਸੱਭਿਆਚਾਰਕ ਨਾਈਟ ਹੋਵੇਗੀ | ਇਸ ਪ੍ਰੋਗਰਾਮ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX