ਤਾਜਾ ਖ਼ਬਰਾਂ


ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  3 minutes ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  22 minutes ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  27 minutes ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  53 minutes ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  47 minutes ago
ਨਾਭਾ, 26 ਜੂਨ (ਕਰਮਜੀਤ ਸਿੰਘ)- ਡੇਰਾ ਸੱਚਾ ਸੌਦਾ ਦੇ ਸਮਰਥਕ ਅਤੇ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਸਿੰਘ ਬਿੱਟੂ ਦੀ ਹੱਤਿਆ ਮਾਮਲੇ ਦੇ ਮੁੱਖ ਦੋਸ਼ੀਆਂ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਿਸ ਵਲੋਂ ਅੱਜ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 1 hour ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਰਵਾਨਾ ਹੋ ਗਏ। ਇਸ ਦੌਰਾਨ ਉਹ ਸੂਬੇ ਦੀ ਸੁਰੱਖਿਆ ਸਥਿਤੀ ਅਤੇ ਖ਼ਾਸ ਕਰਕੇ ਅਮਰਨਾਥ ਯਾਤਰਾ ਦੀ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ...
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  about 1 hour ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ)- ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਵਿਖੇ ਅੱਜ ਦਿਨ-ਦਿਹਾੜੇ ਕੁਝ ਹਮਲਾਵਰਾਂ ਵਲੋਂ ਦਾਤਰ ਨਾਲ ਇੱਕ ਨੌਜਵਾਨ ਨੂੰ ਵੱਢਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮਜੀਠਾ 'ਚ ਪੈਂਦੇ ਕੱਥੂਨੰਗਲ ਰੋਡ 'ਤੇ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  about 2 hours ago
ਦਿੜ੍ਹਬਾ ਮੰਡੀ, 26 ਜੂਨ (ਹਰਬੰਸ ਸਿੰਘ ਛਾਜਲੀ)- ਅੱਜ ਸਵੇਰੇ ਪਿੰਡ ਕਣਕਵਾਲ ਭੰਗੂਆ ਨੇੜੇ ਨਹਿਰ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਉਕਤ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਵਾਸੀ ਪਿੰਡ ਰੋਟਲਾਂ ਦੇ ਰੂਪ 'ਚ ਹੋਈ ਹੈ। ਇਸ ਸੰਬੰਧੀ ਮੁੱਖ ਥਾਣਾ ਅਫ਼ਸਰ...
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਜੂਨ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਸੀਤਾਰਮਨ ਦੇ ਨਾਲ ਹੀ ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਨੇ ਵੀ ਨਾਇਡੂ ਨਾਲ...
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  about 3 hours ago
ਅਟਾਰੀ, 26 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਇੱਥੋਂ ਦੇ ਪਿੰਡ ਭਕਨਾ ਖ਼ੁਰਦ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਦੌਰਾਨ ਚਾਰ ਲੋਕ ਜ਼ਖ਼ਮੀ ਹੋ ਗਏ। ਉੱਥੇ ਹੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  about 3 hours ago
ਅੰਮ੍ਰਿਤਸਰ, 26 ਜੂਨ (ਰਾਜੇਸ਼ ਕੁਮਾਰ)- ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਪਾਕਿਸਤਾਨ ਤੱਕ ਕੱਢੇ ਜਾ ਰਹੇ ਨਗਰ ਕੀਰਤਨ 'ਚ ਸ਼ਮੂਲੀਅਤ ਕਰਨ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ...
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  about 3 hours ago
ਲੰਡਨ, 26 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਏਜਬੇਸਟਨ ਮੈਦਾਨ 'ਤੇ ਪਾਕਿਸਤਾਨ ਦਾ ਮੁਕਾਬਲਾ ਨਿਊਜ਼ੀਲੈਂਡ ਨਾਲ ਹੋਵੇਗਾ। ਪਾਕਿਸਤਾਨੀ ਟੀਮ ਹੁਣ ਇਸ ਹਾਲਾਤ 'ਤੇ ਪਹੁੰਚ ਚੁੱਕੀ ਹੈ ਕਿ ਉਸ ਲਈ ਟੂਰਨਾਮੈਂਟ 'ਚ ਹਰ ਮੈਚ 'ਕਰੋ ਜਾਂ ਮਰੋ' ਦੀ ਲੜਾਈ...
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  about 2 hours ago
ਲੁਧਿਆਣਾ, 26 (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਰਾਜ ਦੌਰਾਨ ਪੰਜਾਬ ਅੰਦਰ ਨਸ਼ਾਖੋਰੀ 'ਚ ਭਾਰੀ ਵਾਧਾ ਹੋਇਆ ਹੈ। ਅੱਜ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ...
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਅੱਤਵਾਦੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਵਲੋਂ ਪੂਰੇ...
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  about 4 hours ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  about 4 hours ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  about 4 hours ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  about 5 hours ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549

ਦਿੱਲੀ

ਦਿੱਲੀ ਕਮੇਟੀ ਦੀ ਕਰੋੜਾਂ ਰੁਪਏ ਦੀ ਦੇਣਦਾਰੀ ਦਾ ਮਾਮਲਾ

ਸਰਨਾ ਭਰਾਵਾਂ ਵਲੋਂ ਕਮੇਟੀ ਪ੍ਰਬੰਧਕਾਂ ਨੂੰ ਬਹਿਸ ਦੀ ਚੁਣੌਤੀ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀਆਂ ਵਲੋਂ ਕਮੇਟੀ ਦੀ ਮੌਜੂਦਾ ਮਾੜੀ ਆਰਥਿਕ ਸਥਿਤੀ ਤੇ ਕਰੋੜਾਂ ਰੁਪਏ ਦੀ ਦੇਣਦਾਰੀ ਲਈ ਪਿਛਲੀ ਕਮੇਟੀ ਯਾਨੀ ਪਰਮਜੀਤ ਸਿੰਘ ਸਰਨਾ ਦੇ ਫੈਸਲਿਆਂ ਨੂੰ ਜ਼ਿੰਮੇਵਾਰ ...

ਪੂਰੀ ਖ਼ਬਰ »

ਕਾਨਪੁਰ 'ਚ ਮਾਰੇ ਸਿੱਖਾਂ ਨੂੰ ਇਨਸਾਫ਼ ਦਿਵਾਉਣ ਦੇ ਮਾਮਲੇ 'ਚ ਕੇਂਦਰ ਤੇ ਯੂ.ਪੀ. ਸਰਕਾਰ ਗੰਭੀਰ ਨਹੀਂ- ਭੋਗਲ, ਹਿੱਤ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)-1984 ਸਿੱਖ ਕਤਲੇਆਮ ਦੌਰਾਨ ਕਾਨਪੁਰ 'ਚ ਮਾਰੇ ਗਏ ਸਿੱਖਾਂ ਦੇ ਮਾਮਲਿਆਂ ਨਾਲ ਸਬੰਧਿਤ ਜਨਹਿਤ ਪਟੀਸ਼ਨ ਡਬਲਿਓ.ਪੀ. (ਸੀ.ਆਰ.ਐਲ.) ਨੰਬਰ 45/2017, ਜਿਸ ਦੀ ਸੁਣਵਾਈ ਸੁਪਰੀਮ ਕੋਰਟ 'ਚ ਚਲ ਰਹੀ ਹੈ ਅਤੇ ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਵਲੋਂ ਕੇਂਦਰ ਤੇ ਯੂ.ਪੀ. ਸਰਕਾਰ ਨੂੰ 6 ਦਸੰਬਰ ਤੱਕ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਆਦੇਸ਼ ਦਿੱਤੇ ਸਨ ਪਰ ਇਸ ਤੋਂ ਪਹਿਲਾਂ ਹੀ ਯਾਨੀ 4 ਦਸੰਬਰ ਨੂੰ ਕੇਂਦਰ ਤੇ ਯੂ.ਪੀ. ਸਰਕਾਰ ਵਲੋਂ 4 ਹਫ਼ਤੇ ਦਾ ਹੋਰ ਸਮਾਂ ਮੰਗ ਲਿਆ ਗਿਆ | ਪਟੀਸ਼ਨਕਰਤਾ ਕੁਲਦੀਪ ਸਿੰਘ ਭੋਗਲ ਤੇ ਸੀਨੀਅਰ ਅਕਾਲੀ ਆਗੂ ਜਥੇ. ਅਵਤਾਰ ਸਿੰਘ ਹਿੱਤ ਨੇ ਉਪਰੋਕਤ ਮਾਮਲੇ ਦੀ ਜਾਣਕਾਰੀ ਦੇਣ ਦੇ ਨਾਲ ਹੀ ਭਾਜਪਾ ਦੀ ਕਾਰਜਸ਼ੈਲੀ 'ਤੇ ਕਈ ਸਵਾਲ ਚੁੱਕੇ | ਪਟੀਸ਼ਨਕਰਤਾ ਸ. ਭੋਗਲ ਨੇ ਦੱਸਿਆ ਕਿ ਦੋਵੇਂ ਸਰਕਾਰਾਂ ਵਲੋਂ 4 ਹਫ਼ਤੇ ਦਾ ਸਮਾਂ ਮੰਗਣ ਵਾਲੀ ਕਾਪੀ ਸਾਡੇ ਕੋਲ ਵੀ ਉਪਲਬਧ ਕਰਵਾਈ ਜਾਣੀ ਚਾਹੀਦੀ ਸੀ ਪਰ ਅਜਿਹਾ ਨਹੀਂ ਕੀਤਾ ਗਿਆ ਜਿਸ ਤੋਂ ਸਪੱਸ਼ਟ ਹੈ ਕਿ ਕੇਂਦਰ ਤੇ ਰਾਜ ਸਰਕਾਰਾਂ ਇਸ ਮਾਮਲੇ 'ਚ ਗੰਭੀਰ ਨਹੀਂ ਹਨ | ਭੋਗਲ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਵਕੀਲ ਪ੍ਰਸੂਨ ਕੁਮਾਰ ਤੇ ਹੋਰਨਾਂ ਲੋਕਾਂ ਨੂੰ ਨਾਲ ਲੈ ਕੇ ਕਾਨਪੁਰ ਦੇ ਵੱਖ-ਵੱਖ ਥਾਣਿਆਂ ਦਾ ਦੌਰਾ ਕੀਤਾ ਜਿਸ ਵਿਚ ਬੇਹੱਦ ਹੈਰਾਨੀ ਜਨਕ ਤੱਥ ਸਾਹਮਣੇ ਆਏ ਹਨ | ਜਿਹੜੇ ਥਾਣਿਆਂ ਦੇ ਖੇਤਰ 'ਚ 10 ਤੋਂ ਜ਼ਿਆਦਾ ਮੌਤਾਂ ਹੋਈਆਂ ਸਨ, ਉਸ ਵਿਚ ਮੌਤ ਦੀ 1 ਵੀ ਐਫ.ਆਈ.ਆਰ. ਦਰਜ ਨਹੀਂ ਕੀਤੀ ਗਈ ਤੇ ਜਿਸ ਥਾਣੇ 'ਚ ਐਫ.ਆਈ.ਆਰ. ਦਰਜ ਸੀ, ਉਸ ਐਫ.ਆਈ.ਆਰ. ਨੂੰ ਥੋੜੀ ਦੇਰ ਬਾਅਦ ਹੀ ਬੰਦ ਕਰ ਦਿੱਤਾ ਗਿਆ | ਕਾਨਫਰੰਸ 'ਚ ਰਵਿੰਦਰ ਸਿੰਘ ਖੁਰਾਨਾ, ਵਕੀਲ ਪ੍ਰਸੂਨ ਕੁਮਾਰ ਤੇ ਐਡਵੋਕੇਟ ਸਤਿੰਦਰ ਸਿੰਘ ਚੌਧਰੀ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

'ਕਕਾਰ' ਮਾਮਲੇ 'ਚ ਦਿੱਲੀ ਸਰਕਾਰ ਦੇ ਜਵਾਬ ਦਾ ਡੱਟਵਾਂ ਵਿਰੋਧ ਕਰੇਗੀ ਦਿੱਲੀ ਕਮੇਟੀ

ਨਵੀਂ ਦਿੱਲੀ , 6 ਦਸੰਬਰ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਵਲੋਂ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਦੇ ਹਵਾਲੇ ਨਾਲ ਭੇਜੀ ਜਾਣਕਾਰੀ ਮੁਤਾਬਿਕ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ 'ਕਕਾਰ' ਮਾਮਲੇ 'ਚ ਹਾਈ ਕੋਰਟ 'ਚ ਜਨਹਿਤ ...

ਪੂਰੀ ਖ਼ਬਰ »

ਭਾਰਤੀ ਖੇਤੀਬਾੜੀ ਖੋਜ ਸੰਸਥਾਨ ਪੂਸਾ 'ਚ ਤਿੰਨ ਦਿਨਾ ਕਿਸਾਨ ਮੇਲਾ ਅੱਜ ਤੋਂ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਫਿੱਕੀ ਵਲੋਂ ਭਾਰਤੀ ਖੇਤੀਬਾੜੀ ਖੋਜ ਸੰਸਥਾਨ ਪੂਸਾ, ਨਵੀਂ ਦਿੱਲੀ ਵਿਖੇ 7 ਦਸੰਬਰ ਤੋਂ ਲੈ ਕੇ 9 ਦਸੰਬਰ ਤੱਕ ਐਗਰੀਮੈਕ ਇੰਡੀਆ ਕਿਸਾਨ ਮੇਲਾ ਵੱਡੀ ਪੱਧਰ 'ਤੇ ਲਗਾਇਆ ਜਾ ਰਿਹਾ ਹੈ | ਇਸ ਕਿਸਾਨ ਮੇਲੇ ਦੇ ਸਹਿ-ਆਯੋਜਨ, ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੇ ਫੜਿਆ 18 ਲੱਖ ਰੁਪਏ ਦਾ ਗਾਂਜਾ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਰੇਲਵੇ ਪੁਲਿਸ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਕੋਲੋਂ ਗਾਂਜਾ ਫੜਿਆ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ 18 ਲੱਖ ਰੁਪਏ ਕੀਮਤ ਹੈ | ਇਸ ਵਿਅਕਤੀ ਦਾ ਨਾਂਅ ਅੱਤਲ ਕੁਮਾਰ ਦੁੱਬੇ (28) ਹੈ, ਜੋ ਕਿ ...

ਪੂਰੀ ਖ਼ਬਰ »

ਵਿਆਹਾਂ ਦੇ ਮੌਸਮ 'ਚ ਚੋਰਾਂ ਦੀ ਹੋ ਰਹੀ ਹੈ ਬੱਲੇ-ਬੱਲੇ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਇਨ੍ਹਾਂ ਦਿਨਾਂ 'ਚ ਵਿਆਹਾਂ ਦਾ ਖੂਬ ਜ਼ੋਰ ਹੈ ਅਤੇ ਉਧਰ ਦੂਸਰੇ ਪਾਸੇ ਚੋਰਾਂ ਦੀ ਵੀ ਖੂਬ ਬੱਲੇ-ਬੱਲੇ ਹੋ ਰਹੀ ਹੈ ਅਤੇ ਉਹ ਖੂਬ ਚੋਰੀਆਂ ਕਰ ਰਹੇ ਹਨ ਕਿਉਂਕਿ ਲੋਕ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਵਿਆਹਾਂ ਵਿਚ ...

ਪੂਰੀ ਖ਼ਬਰ »

ਮੈਟਰੋ ਵਲੋਂ ਫੀਡਰ ਬੱਸਾਂ ਦੇ ਰੂਟ ਵਧਾਉਣ ਦੀ ਤਿਆਰੀ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਆਪਣੀਆਂ ਚੱਲ ਰਹੀਆਂ ਫੀਡਰ ਬੱਸਾਂ ਦੇ ਰੂਟ ਵਧਾਉਣ ਦੀ ਤਿਆਰੀ ਕਰਨ ਲੱਗੀ ਹੋਈ ਹੈ ਅਤੇ ਨਾਲ ਹੀ ਫੀਡਰ ਬੱਸਾਂ ਦੇ ਪ੍ਰੀ-ਚਾਲਨ ਲਈ ਇਕ ਵੱਖਰੀ ਏਜੰਸੀ ਵੀ ਬਣਾਉਣ ਦੀ ਚਾਹਵਾਨ ਹੈ | ਇਸ ਪ੍ਰਸਤਾਵ ਨੰੂ ਮੈਟਰੋ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਯੁਵਾ ਸੰਗਠਨ ਅਤੇ ਹੋਰਨਾਂ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰ ਯੁਵਾ ਸੰਗਠਨ (ਕੇ. ਵਾਈ. ਐਸ.) ਅਤੇ ਹੋਰ ਪ੍ਰਗਤੀਸ਼ੀਲ ਅਤੇ ਹੋਰਾਂ ਸੰਗਠਨਾਂ ਨੇ ਮਿਲ ਕੇ ਸੰਪਰਦਾਇਕਤਾ ਵਿਰੋਧੀ ਦਿਵਸ ਦੇ ਰੂਪ ਵਿਚ ਮਨਾਉਂਦੇ ਹੋਏ ਪਾਰਲੀਮੈਂਟ ਸਟਰੀਟ 'ਤੇ ਇਕ ਪ੍ਰਦਰਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲੇ 'ਚ ਡੀ.ਏ.ਵੀ. ਸਕੂਲ ਨੇ ਕੀਤਾ ਨਾਂਅ ਰੌਸ਼ਨ

ਜੀਂਦ, 6 ਦਸੰਬਰ (ਅਜੀਤ ਬਿਊਰੋ)-ਡੀ.ਏ.ਵੀ ਸ਼ਤਾਬਦੀ ਪਬਲਿਕ ਸਕੂਲ ਰੋਹਤਕ 'ਚ ਸੂਬਾ ਪੱਧਰੀ ਟੈਕਨੋਬਜ ਮੁਕਾਬਲੇ 'ਚ ਡੀ.ਏ.ਵੀ. ਪੁਲਿਸ ਪਬਲਿਕ ਸਕੂਲ ਜੀਂਦ ਦੀ ਜਮਾਤ 5ਵੀਂ ਦੇ ਵਿਦਿਆਰਥੀਆਂ ਵੰਸ਼ਿਕਾ, ਚੇਤਨਿਆ ਤੇ ਪ੍ਰੀਤੇਸ਼ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਤੇ ...

ਪੂਰੀ ਖ਼ਬਰ »

ਸੈਰ ਸਪਾਟਾ ਥਾਵਾਂ 'ਤੇ ਖ਼ਰਚ ਕੀਤੇ ਜਾਣਗੇ 200 ਕਰੋੜ-ਸੁਧਾ

ਕੁਰੂਕਸ਼ੇਤਰ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ 48 ਕੋਸ਼ ਦੇ ਤੀਰਥ ਅਸਥਾਨਾਂ ਦੇ ਸੁੰਦਰੀਕਰਨ ਅਤੇ ਵਿਕਸਤ ਕਰਨ 'ਤੇ 200 ਕਰੋੜ ਰੁਪਏ ਦਾ ਬਜਟ ਖ਼ਰਚ ਕਰਨ ਦੀ ਯੋਜਨਾ ਹੈ | ਇਨ੍ਹਾਂ ਤੀਰਥਾਂ ਨੂੰ ...

ਪੂਰੀ ਖ਼ਬਰ »

ਸੁਰਿੰਦਰ ਕੁਮਾਰ ਦੀ ਹੱਤਿਆ ਤੋਂ ਬਾਅਦ ਰੇਲਵੇ ਦੇ ਐਸ.ਪੀ. ਨੇ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ

ਕਾਲਾਂਵਾਲੀ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਰੇਲਵੇ ਸਟੇਸ਼ਨ ਨੇੜੇ ਬੀਤੇ ਦਿਨੀਂ ਲੁੱਟ-ਘਸੁੱਟ ਦੇ ਦੌਰਾਨ ਦੋ ਲੁਟੇਰਿਆਂ ਵਲੋਂ ਚਾਕੂ ਨਾਲ ਕੀਤੇ ਹਮਲੇ ਨਾਲ ਵਪਾਰੀ ਸੁਰਿੰਦਰ ਕੁਮਾਰ ਦੀ ਹੋਈ ਹੱਤਿਆ ਦੀ ਘਟਨਾ ਤੋਂ ਬਾਅਦ ਅੱਜ ਰੇਲਵੇ ਵਿਭਾਗ ਦੇ ਐਸ ਪੀ ...

ਪੂਰੀ ਖ਼ਬਰ »

ਸ਼ਾਹਾਬਾਦ ਤੇ ਠੋਲ ਦੇ ਹੈਲਥ ਸੈਂਟਰ 1 ਮਹੀਨੇ 'ਚ ਹੋ ਜਾਣਗੇ ਸ਼ੁਰੂ-ਡਾ: ਗਿੱਲ

ਕੁਰੂਕਸ਼ੇਤਰ/ਸ਼ਾਹਾਬਾਦ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਆਦੇਸ਼ ਮੈਡੀਕਲ ਕਾਲਜ ਤੇ ਹਸਪਤਾਲ ਮੋਹੜੀ ਦੇ ਚੇਅਰਮੈਨ ਡਾ. ਐਚ.ਐਸ. ਗਿੱਲ ਨੇ ਦੱਸਿਆ ਕਿ ਸੰਸਥਾਨ ਵਲੋਂ ਉਪਮੰਡਲ ਸ਼ਾਹਾਬਾਦ ਮਾਰਕੰਡਾ ਤੇ ਇਸਮਾਈਲਾਬਾਦ ਦੇ ਪਿੰਡ ਠੋਲ 'ਚ ਹੈਲਥ ਸੈਂਟਰਾਂ ਦਾ ਨਿਰਮਾਣ ...

ਪੂਰੀ ਖ਼ਬਰ »

ਲੱਖਾਂ ਦਾ ਬਿਜਲੀ ਬਿੱਲ ਵੇਖ ਕੇ ਖ਼ਪਤਕਾਰ ਦੀ ਹੋਈ ਹਾਲਤ ਖ਼ਰਾਬ-ਹਸਪਤਾਲ ਭਰਤੀ

ਸਮਾਲਖਾ, 6 ਦਸੰਬਰ (ਅਜੀਤ ਬਿਊਰੋ)-ਲੱਖਾਂ ਦਾ ਬਿਜਲੀ ਬਿੱਲ ਆਇਆ ਵੇਖ ਇਕ ਖ਼ਪਤਕਾਰ ਦੀ ਸਿਹਤ ਖ਼ਰਾਬ ਹੋ ਗਈ | ਪਰਿਵਾਰ ਨੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਭਰਤੀ ਕਰਵਾਇਆ | ਦੱਸਣਯੋਗ ਹੈ ਕਿ ਪ੍ਰਾਈਵੇਟ ਕੰਪਨੀ ਨੂੰ ਜਦ ਤੋਂ ਮੀਟਰ ਰੀਡਿੰਗ ਦਾ ਠੇਕਾ ਸਰਕਾਰ ਵਲੋਂ ...

ਪੂਰੀ ਖ਼ਬਰ »

ਪਿੰਡਾਂ 'ਚ ਲੱਖਾਂ ਰੁਪਏ ਦੀ ਰਕਮ ਨਾਲ ਚਲ ਰਹੇ ਵਿਕਾਸ ਕਾਰਜ-ਦਲਜੀਤ ਤਿਓੜੀ

ਕੁਰੂਕਸ਼ੇਤਰ/ਸ਼ਾਹਾਬਾਦ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਬਲਾਕ ਸੰਮਤੀ ਮੈਂਬਰ ਦਲਜੀਤ ਤਿਓੜੀ ਨੇ ਕਿਹਾ ਕਿ ਸੂਬਾ ਮੰਤਰੀ ਕ੍ਰਿਸ਼ਨ ਬੇਦੀ ਸ਼ਾਹਾਬਾਦ ਦੇ ਸਾਰੇ ਪਿੰਡਾਂ 'ਚ ਵਿਕਾਸ ਲਈ ਬਰਾਬਰ ਰਕਮ ਵੰਡ ਰਹੇ ਹਨ ਤੇ ਉਨ੍ਹਾਂ ਦੇ ਬਲਾਕ ਦੇ 3 ਪਿੰਡਾਂ ਤਿਓੜਾ, ਤਿਓੜੀ ਤੇ ...

ਪੂਰੀ ਖ਼ਬਰ »

ਮਹਿੰਗਾਈ ਦੇ ਗਲਤ ਅੰਕੜਿਆਂ 'ਤੇ ਰਾਹੁਲ ਦਾ ਤਨਜ਼

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਟਵਿੱਟਰ 'ਤੇ ਕੀਤੀ ਇਕ ਗਲਤੀ ਲਈ ਟਵਿੱਟਰ 'ਤੇ ਮੁਆਫ਼ੀ ਮੰਗਣ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਨਜ਼ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ | ਰਾਹੁਲ ...

ਪੂਰੀ ਖ਼ਬਰ »

ਲਾਲ ਚੌਕ 'ਚ ਤਿਰੰਗਾ ਲਹਿਰਾਉਣ ਆਏ ਸ਼ਿਵ ਸੈਨਾ ਤੇ ਹਿੰਦੂ ਪ੍ਰੀਸ਼ਦ ਦੇ ਕਾਰਕੁੰਨ ਗਿ੍ਫ਼ਤਾਰ ਤੇ ਰਿਹਾਅ

ਸ੍ਰੀਨਗਰ, 6 ਦਸੰਬਰ (ਮਨਜੀਤ ਸਿੰਘ)-ਸ੍ਰੀਨਗਰ ਦੇ ਲਾਲ ਚੌਕ ਸਥਿਤ ਘੰਟਾ ਘਰ ਜੰਮੂ ਤੋਂ ਤਿਰੰਗਾ ਲਹਿਰਾਉਣ ਪਹੁੰਚੇ ਸ਼ਿਵ ਸੈਨਾ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਦਰਜਨ ਭਰ ਕਾਰਕੁਨਾਂ ਨੂੰ ਪੁਲਿਸ ਨੇ ਕਾਬੂ ਕਰਕੇ ਨਜ਼ਦੀਕੀ ਥਾਣੇ ਪਹੁੰਚਾ ਦਿੱਤਾ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਸਰਕਾਰ ਸਰਹੱਦਾਂ ਦੀ ਸੁਰੱਖਿਆ ਲਈ ਪ੍ਰਤੀਬੱਧ-ਗ੍ਰਹਿ ਮੰਤਰੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਰੋਹਿੰਗਿਆ ਤੇ ਬੰਗਲਾਦੇਸ਼ੀਆਂ ਵਲੋਂ ਖੜੀਆਂ ਕੀਤੀਆਂ ਜਾ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸਰਕਾਰ ਗੁਆਂਢੀ ਦੇਸ਼ਾਂ ਨਾਲ ਲੱਗਦੀਆਂ ਸਭ ਸਰਹੱਦਾਂ ਦੀ ...

ਪੂਰੀ ਖ਼ਬਰ »

ਮੈਕਸ ਹਸਪਤਾਲ 'ਚ ਗਲਤੀ ਨਾਲ ਮਿ੍ਤਕ ਐਲਾਨੇ ਬੱਚੇ ਦੀ ਮੌਤ

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਸ਼ਾਲੀਮਾਰ ਬਾਗ਼ 'ਚ ਮੈਕਸ ਹਸਪਤਾਲ ਦੇ ਡਾਕਟਰਾਂ ਵਲੋਂ ਮਿ੍ਤਕ ਐਲਾਨੇ ਗਏ ਨਵਜੰਮੇ ਬੱਚੇ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ | ਨਵਜੰਮੇ ਬੱਚੇ ਦੀ ਮੌਤ ਤੋਂ ਬਾਅਦ ਹੰਗਾਮੇ ਦੀ ਸੰਭਾਵਨਾ ਦੇ ਮੱਦੇਨਜ਼ਰ ਹਸਪਤਾਲ ਦੇ ਬਾਹਰ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਵਲੋਂ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ

ਮੁੰਬਈ, 6 ਦਸੰਬਰ (ਏਜੰਸੀਆਂ)- ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਦੋ ਮਹੀਨਿਆਂ ਦੀ ਮੁਦਰਿਕ ਸਮੀਖਿਆ 'ਚ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ | ਰੈਪੋ ਦਰ 6 ਫ਼ੀਸਦੀ 'ਤੇ ਹੀ ਬਣਾਈ ਰੱਖੀ ਹੈ, ਜਦਕਿ ਰਿਵਰਸ ਰੈਪੋ ਦਰ 5.75 ਫ਼ੀਸਦੀ 'ਤੇ ਕਾਇਮ ਹੈ | ਰਿਜ਼ਰਵ ਬੈਂਕ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX