ਤਾਜਾ ਖ਼ਬਰਾਂ


ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  4 minutes ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  18 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 1 hour ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549

ਦਿੱਲੀ

ਦਿੱਲੀ ਕਮੇਟੀ ਦੀ ਕਰੋੜਾਂ ਰੁਪਏ ਦੀ ਦੇਣਦਾਰੀ ਦਾ ਮਾਮਲਾ

ਸਰਨਾ ਭਰਾਵਾਂ ਵਲੋਂ ਕਮੇਟੀ ਪ੍ਰਬੰਧਕਾਂ ਨੂੰ ਬਹਿਸ ਦੀ ਚੁਣੌਤੀ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀਆਂ ਵਲੋਂ ਕਮੇਟੀ ਦੀ ਮੌਜੂਦਾ ਮਾੜੀ ਆਰਥਿਕ ਸਥਿਤੀ ਤੇ ਕਰੋੜਾਂ ਰੁਪਏ ਦੀ ਦੇਣਦਾਰੀ ਲਈ ਪਿਛਲੀ ਕਮੇਟੀ ਯਾਨੀ ਪਰਮਜੀਤ ਸਿੰਘ ਸਰਨਾ ਦੇ ਫੈਸਲਿਆਂ ਨੂੰ ਜ਼ਿੰਮੇਵਾਰ ...

ਪੂਰੀ ਖ਼ਬਰ »

ਕਾਨਪੁਰ 'ਚ ਮਾਰੇ ਸਿੱਖਾਂ ਨੂੰ ਇਨਸਾਫ਼ ਦਿਵਾਉਣ ਦੇ ਮਾਮਲੇ 'ਚ ਕੇਂਦਰ ਤੇ ਯੂ.ਪੀ. ਸਰਕਾਰ ਗੰਭੀਰ ਨਹੀਂ- ਭੋਗਲ, ਹਿੱਤ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)-1984 ਸਿੱਖ ਕਤਲੇਆਮ ਦੌਰਾਨ ਕਾਨਪੁਰ 'ਚ ਮਾਰੇ ਗਏ ਸਿੱਖਾਂ ਦੇ ਮਾਮਲਿਆਂ ਨਾਲ ਸਬੰਧਿਤ ਜਨਹਿਤ ਪਟੀਸ਼ਨ ਡਬਲਿਓ.ਪੀ. (ਸੀ.ਆਰ.ਐਲ.) ਨੰਬਰ 45/2017, ਜਿਸ ਦੀ ਸੁਣਵਾਈ ਸੁਪਰੀਮ ਕੋਰਟ 'ਚ ਚਲ ਰਹੀ ਹੈ ਅਤੇ ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਵਲੋਂ ...

ਪੂਰੀ ਖ਼ਬਰ »

'ਕਕਾਰ' ਮਾਮਲੇ 'ਚ ਦਿੱਲੀ ਸਰਕਾਰ ਦੇ ਜਵਾਬ ਦਾ ਡੱਟਵਾਂ ਵਿਰੋਧ ਕਰੇਗੀ ਦਿੱਲੀ ਕਮੇਟੀ

ਨਵੀਂ ਦਿੱਲੀ , 6 ਦਸੰਬਰ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਵਲੋਂ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਦੇ ਹਵਾਲੇ ਨਾਲ ਭੇਜੀ ਜਾਣਕਾਰੀ ਮੁਤਾਬਿਕ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ 'ਕਕਾਰ' ਮਾਮਲੇ 'ਚ ਹਾਈ ਕੋਰਟ 'ਚ ਜਨਹਿਤ ...

ਪੂਰੀ ਖ਼ਬਰ »

ਭਾਰਤੀ ਖੇਤੀਬਾੜੀ ਖੋਜ ਸੰਸਥਾਨ ਪੂਸਾ 'ਚ ਤਿੰਨ ਦਿਨਾ ਕਿਸਾਨ ਮੇਲਾ ਅੱਜ ਤੋਂ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਫਿੱਕੀ ਵਲੋਂ ਭਾਰਤੀ ਖੇਤੀਬਾੜੀ ਖੋਜ ਸੰਸਥਾਨ ਪੂਸਾ, ਨਵੀਂ ਦਿੱਲੀ ਵਿਖੇ 7 ਦਸੰਬਰ ਤੋਂ ਲੈ ਕੇ 9 ਦਸੰਬਰ ਤੱਕ ਐਗਰੀਮੈਕ ਇੰਡੀਆ ਕਿਸਾਨ ਮੇਲਾ ਵੱਡੀ ਪੱਧਰ 'ਤੇ ਲਗਾਇਆ ਜਾ ਰਿਹਾ ਹੈ | ਇਸ ਕਿਸਾਨ ਮੇਲੇ ਦੇ ਸਹਿ-ਆਯੋਜਨ, ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੇ ਫੜਿਆ 18 ਲੱਖ ਰੁਪਏ ਦਾ ਗਾਂਜਾ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਰੇਲਵੇ ਪੁਲਿਸ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਕੋਲੋਂ ਗਾਂਜਾ ਫੜਿਆ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ 18 ਲੱਖ ਰੁਪਏ ਕੀਮਤ ਹੈ | ਇਸ ਵਿਅਕਤੀ ਦਾ ਨਾਂਅ ਅੱਤਲ ਕੁਮਾਰ ਦੁੱਬੇ (28) ਹੈ, ਜੋ ਕਿ ...

ਪੂਰੀ ਖ਼ਬਰ »

ਵਿਆਹਾਂ ਦੇ ਮੌਸਮ 'ਚ ਚੋਰਾਂ ਦੀ ਹੋ ਰਹੀ ਹੈ ਬੱਲੇ-ਬੱਲੇ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਇਨ੍ਹਾਂ ਦਿਨਾਂ 'ਚ ਵਿਆਹਾਂ ਦਾ ਖੂਬ ਜ਼ੋਰ ਹੈ ਅਤੇ ਉਧਰ ਦੂਸਰੇ ਪਾਸੇ ਚੋਰਾਂ ਦੀ ਵੀ ਖੂਬ ਬੱਲੇ-ਬੱਲੇ ਹੋ ਰਹੀ ਹੈ ਅਤੇ ਉਹ ਖੂਬ ਚੋਰੀਆਂ ਕਰ ਰਹੇ ਹਨ ਕਿਉਂਕਿ ਲੋਕ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਵਿਆਹਾਂ ਵਿਚ ...

ਪੂਰੀ ਖ਼ਬਰ »

ਮੈਟਰੋ ਵਲੋਂ ਫੀਡਰ ਬੱਸਾਂ ਦੇ ਰੂਟ ਵਧਾਉਣ ਦੀ ਤਿਆਰੀ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਆਪਣੀਆਂ ਚੱਲ ਰਹੀਆਂ ਫੀਡਰ ਬੱਸਾਂ ਦੇ ਰੂਟ ਵਧਾਉਣ ਦੀ ਤਿਆਰੀ ਕਰਨ ਲੱਗੀ ਹੋਈ ਹੈ ਅਤੇ ਨਾਲ ਹੀ ਫੀਡਰ ਬੱਸਾਂ ਦੇ ਪ੍ਰੀ-ਚਾਲਨ ਲਈ ਇਕ ਵੱਖਰੀ ਏਜੰਸੀ ਵੀ ਬਣਾਉਣ ਦੀ ਚਾਹਵਾਨ ਹੈ | ਇਸ ਪ੍ਰਸਤਾਵ ਨੰੂ ਮੈਟਰੋ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਯੁਵਾ ਸੰਗਠਨ ਅਤੇ ਹੋਰਨਾਂ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰ ਯੁਵਾ ਸੰਗਠਨ (ਕੇ. ਵਾਈ. ਐਸ.) ਅਤੇ ਹੋਰ ਪ੍ਰਗਤੀਸ਼ੀਲ ਅਤੇ ਹੋਰਾਂ ਸੰਗਠਨਾਂ ਨੇ ਮਿਲ ਕੇ ਸੰਪਰਦਾਇਕਤਾ ਵਿਰੋਧੀ ਦਿਵਸ ਦੇ ਰੂਪ ਵਿਚ ਮਨਾਉਂਦੇ ਹੋਏ ਪਾਰਲੀਮੈਂਟ ਸਟਰੀਟ 'ਤੇ ਇਕ ਪ੍ਰਦਰਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲੇ 'ਚ ਡੀ.ਏ.ਵੀ. ਸਕੂਲ ਨੇ ਕੀਤਾ ਨਾਂਅ ਰੌਸ਼ਨ

ਜੀਂਦ, 6 ਦਸੰਬਰ (ਅਜੀਤ ਬਿਊਰੋ)-ਡੀ.ਏ.ਵੀ ਸ਼ਤਾਬਦੀ ਪਬਲਿਕ ਸਕੂਲ ਰੋਹਤਕ 'ਚ ਸੂਬਾ ਪੱਧਰੀ ਟੈਕਨੋਬਜ ਮੁਕਾਬਲੇ 'ਚ ਡੀ.ਏ.ਵੀ. ਪੁਲਿਸ ਪਬਲਿਕ ਸਕੂਲ ਜੀਂਦ ਦੀ ਜਮਾਤ 5ਵੀਂ ਦੇ ਵਿਦਿਆਰਥੀਆਂ ਵੰਸ਼ਿਕਾ, ਚੇਤਨਿਆ ਤੇ ਪ੍ਰੀਤੇਸ਼ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਤੇ ...

ਪੂਰੀ ਖ਼ਬਰ »

ਸੈਰ ਸਪਾਟਾ ਥਾਵਾਂ 'ਤੇ ਖ਼ਰਚ ਕੀਤੇ ਜਾਣਗੇ 200 ਕਰੋੜ-ਸੁਧਾ

ਕੁਰੂਕਸ਼ੇਤਰ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ 48 ਕੋਸ਼ ਦੇ ਤੀਰਥ ਅਸਥਾਨਾਂ ਦੇ ਸੁੰਦਰੀਕਰਨ ਅਤੇ ਵਿਕਸਤ ਕਰਨ 'ਤੇ 200 ਕਰੋੜ ਰੁਪਏ ਦਾ ਬਜਟ ਖ਼ਰਚ ਕਰਨ ਦੀ ਯੋਜਨਾ ਹੈ | ਇਨ੍ਹਾਂ ਤੀਰਥਾਂ ਨੂੰ ...

ਪੂਰੀ ਖ਼ਬਰ »

ਸੁਰਿੰਦਰ ਕੁਮਾਰ ਦੀ ਹੱਤਿਆ ਤੋਂ ਬਾਅਦ ਰੇਲਵੇ ਦੇ ਐਸ.ਪੀ. ਨੇ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ

ਕਾਲਾਂਵਾਲੀ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਰੇਲਵੇ ਸਟੇਸ਼ਨ ਨੇੜੇ ਬੀਤੇ ਦਿਨੀਂ ਲੁੱਟ-ਘਸੁੱਟ ਦੇ ਦੌਰਾਨ ਦੋ ਲੁਟੇਰਿਆਂ ਵਲੋਂ ਚਾਕੂ ਨਾਲ ਕੀਤੇ ਹਮਲੇ ਨਾਲ ਵਪਾਰੀ ਸੁਰਿੰਦਰ ਕੁਮਾਰ ਦੀ ਹੋਈ ਹੱਤਿਆ ਦੀ ਘਟਨਾ ਤੋਂ ਬਾਅਦ ਅੱਜ ਰੇਲਵੇ ਵਿਭਾਗ ਦੇ ਐਸ ਪੀ ਵਿਨੋਦ ਕੁਮਾਰ ਅੰਬਾਲਾ ਨੇ ਪੁਲਿਸ ਟੀਮ ਦੇ ਨਾਲ ਸਥਾਨਕ ਰੇਲਵੇ ਸਟੇਸ਼ਨ ਉੱਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਪੁਲਿਸ ਅਧਿਕਾਰੀਆਂ ਤੋਂ ਘਟਨਾਕ੍ਰਮ ਦੇ ਸੰਬੰਧ 'ਚ ਜਾਣਕਾਰੀ ਲਈ | ਇਸ ਦੌਰਾਨ ਮੰਡੀ ਵਾਸੀਆਂ ਨੇ ਐਸ ਪੀ ਵਿਨੋਦ ਕੁਮਾਰ ਦੇ ਸਾਹਮਣੇ ਪੁਲਿਸ ਪ੍ਰਸ਼ਾਸਨ ਦੇ ਪ੍ਰਤੀ ਨਰਾਜਗੀ ਜ਼ਾਹਿਰ ਕਰਦੇ ਹੋਏ ਆਪਣੀਆਂ ਮੰਗਾਂ ਰੱਖੀਆਂ | ਇਸ ਮੌਕੇ 'ਤੇ ਨਿਊ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਜੈਨ, ਸਮਾਜ ਸੇਵਕ ਸੁਰੇਸ਼ ਸਿੰਗਲਾ, ਰਾਜੂ ਸਿੰਘ ਤੇ ਨੈਬ ਸਿੰਘ ਆਦਿ ਨੇ ਐਸ ਪੀ ਵਿਨੋਦ ਕੁਮਾਰ ਨੂੰ ਦੱਸਿਆ ਕਿ ਉਨ੍ਹਾਂ ਦੀ ਮੰਡੀ ਹਰਿਆਣਾ-ਪੰਜਾਬ ਦੀ ਹੱਦ 'ਤੇ ਸਥਿਤ ਹੋਣ ਕਰਕੇ ਅਪਰਾਧ ਜ਼ਿਆਦਾ ਹੋ ਰਹੇ ਹਨ | ਹਰਿਆਣਾ 'ਚ ਪੰਜਾਬ ਦੇ ਮੁਕਾਬਲੇ 'ਚ ਸ਼ਰਾਬ ਕਾਫ਼ੀ ਸਸਤੀ ਹੈ | ਜਿਸ ਕਾਰਨ ਪੰਜਾਬ ਖੇਤਰ ਤੋਂ ਰੋਜਾਨਾ ਕਾਫ਼ੀ ਗਿਣਤੀ 'ਚ ਸਮਾਜ ਵਿਰੋਧੀ ਅਨਸਰ ਰੇਲ ਗੱਡੀ ਰਾਹੀਂ ਇੱਥੇ ਆਉਂਦੇ ਰਹਿੰਦੇ ਹਨ ਤੇ ਰੇਲਵੇ ਸਟੇਸ਼ਨ ਉੱਤੇ ਬੈਠ ਕੇ ਨਸ਼ਾ ਕਰਦੇ ਹਨ | ਜਿਸ ਨਾਲ ਮੁਸਾਫਰਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਐਸ ਪੀ ਵਿਨੋਦ ਕੁਮਾਰ ਤੋਂ ਸੁਰਿੰਦਰ ਕੁਮਾਰ ਦੇ ਹੱਤਿਆਰਿਆਂ ਨੂੰ ਛੇਤੀ ਗਿ੍ਫ਼ਤਾਰ ਕਰਨ ਤੇ ਸ਼ਹਿਰ 'ਚ ਵੱਧ ਰਹੀਆਂ ਵਾਰਦਾਤਾਂ ਕਾਰਨ ਰੇਲਵੇ ਸਟੇਸ਼ਨ 'ਤੇ ਸਥਾਈ ਜੀ ਆਰ ਪੀ ਪੁਲਿਸ ਚੌਾਕੀ ਖੋਲ੍ਹਣ ਦੀ ਮੰਗ ਕੀਤੀ | ਜਿਸ ਉੱਤੇ ਐਸ.ਪੀ. ਵਿਨੋਦ ਕੁਮਾਰ ਨੇ ਸੁਰਿੰਦਰ ਕੁਮਾਰ ਦੀ ਹੱਤਿਆ ਵਾਲੀ ਥਾਂ ਤੇ ਪੁਰਾਣੀ ਜੀਆਰਪੀ ਚੌਾਕੀ ਦੀ ਜਗ੍ਹਾ ਦੀ ਜਾਂਚ ਕਰਦੇ ਹੋਏ ਕਿਹਾ ਕਿ ਸਥਾਈ ਪੁਲਿਸ ਚੌਾਕੀ ਖੋਲ੍ਹਣਾ ਉਨ੍ਹਾਂ ਦੇ ਪੱਧਰ ਦਾ ਕੰਮ ਹੈ | ਰੇਲਵੇ ਸਟੇਸ਼ਨ ਉੱਤੇ ਸਥਾਈ ਜੀਆਰਪੀ ਪੁਲਿਸ ਚੌਾਕੀ ਖੋਲ੍ਹ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਸੁਰਿੰਦਰ ਕੁਮਾਰ ਦੇ ਹੱਤਿਆਰਿਆਂ ਬਾਰੇ ਜਾਣਕਾਰੀ ਹੈ ਤਾਂ ਉਹ ਉਨ੍ਹਾਂ ਨੂੰ ਗੁਪਤ ਸੂਚਨਾ ਦੇ ਸਕਦਾ ਹੈ | ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ ਅਤੇ ਵਿਸ਼ੇਸ਼ ਤੌਰ ਉੱਤੇ ਇਨਾਮ ਦੇਕੇ ਸਨਮਾਨਿਤ ਕੀਤਾ ਜਾਵੇਗਾ | ਇਸ ਦੌਰਾਨ ਰੇਲਵੇ ਪੁਲਿਸ ਦੇ ਐਸਪੀ ਵਿਨੋਦ ਕੁਮਾਰ ਨੇ ਮਿ੍ਤਕ ਵਪਾਰੀ ਸੁਰਿੰਦਰ ਕੁਮਾਰ ਦੇ ਨਿਵਾਸ ਸਥਾਨ ਉੱਤੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਦੁੱਖ ਸਾਂਝਾ ਕੀਤਾ ਤੇ ਸੁਰਿੰਦਰ ਕੁਮਾਰ ਦੇ ਹੱਤਿਆਰਿਆਂ ਨੂੰ ਛੇਤੀ ਫੜ੍ਹ ਕੇ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ | ਇਸ ਦੌਰਾਨ ਮਿ੍ਤਕ ਵਪਾਰੀ ਸੁਰਿੰਦਰ ਕੁਮਾਰ ਦੀ ਮਿ੍ਤਕ ਦੇਹ ਅੱਜ ਕਾਲਾਂਵਾਲੀ ਪੁੱਜੀ ਤੇ ਉਸਦਾ ਰਾਮਬਾਗ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਦੌਰਾਨ ਮੰਡੀ ਦੇ ਲੋਕ ਵੱਡੀ ਗਿਣਤੀ 'ਚ ਹਾਜ਼ਰ ਸਨ | ਪੁਲਿਸ ਵਲੋਂ ਵੀ ਸ਼ਾਂਤੀ ਬਹਾਲ ਰੱਖਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ |


ਖ਼ਬਰ ਸ਼ੇਅਰ ਕਰੋ

ਸ਼ਾਹਾਬਾਦ ਤੇ ਠੋਲ ਦੇ ਹੈਲਥ ਸੈਂਟਰ 1 ਮਹੀਨੇ 'ਚ ਹੋ ਜਾਣਗੇ ਸ਼ੁਰੂ-ਡਾ: ਗਿੱਲ

ਕੁਰੂਕਸ਼ੇਤਰ/ਸ਼ਾਹਾਬਾਦ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਆਦੇਸ਼ ਮੈਡੀਕਲ ਕਾਲਜ ਤੇ ਹਸਪਤਾਲ ਮੋਹੜੀ ਦੇ ਚੇਅਰਮੈਨ ਡਾ. ਐਚ.ਐਸ. ਗਿੱਲ ਨੇ ਦੱਸਿਆ ਕਿ ਸੰਸਥਾਨ ਵਲੋਂ ਉਪਮੰਡਲ ਸ਼ਾਹਾਬਾਦ ਮਾਰਕੰਡਾ ਤੇ ਇਸਮਾਈਲਾਬਾਦ ਦੇ ਪਿੰਡ ਠੋਲ 'ਚ ਹੈਲਥ ਸੈਂਟਰਾਂ ਦਾ ਨਿਰਮਾਣ ...

ਪੂਰੀ ਖ਼ਬਰ »

ਲੱਖਾਂ ਦਾ ਬਿਜਲੀ ਬਿੱਲ ਵੇਖ ਕੇ ਖ਼ਪਤਕਾਰ ਦੀ ਹੋਈ ਹਾਲਤ ਖ਼ਰਾਬ-ਹਸਪਤਾਲ ਭਰਤੀ

ਸਮਾਲਖਾ, 6 ਦਸੰਬਰ (ਅਜੀਤ ਬਿਊਰੋ)-ਲੱਖਾਂ ਦਾ ਬਿਜਲੀ ਬਿੱਲ ਆਇਆ ਵੇਖ ਇਕ ਖ਼ਪਤਕਾਰ ਦੀ ਸਿਹਤ ਖ਼ਰਾਬ ਹੋ ਗਈ | ਪਰਿਵਾਰ ਨੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਭਰਤੀ ਕਰਵਾਇਆ | ਦੱਸਣਯੋਗ ਹੈ ਕਿ ਪ੍ਰਾਈਵੇਟ ਕੰਪਨੀ ਨੂੰ ਜਦ ਤੋਂ ਮੀਟਰ ਰੀਡਿੰਗ ਦਾ ਠੇਕਾ ਸਰਕਾਰ ਵਲੋਂ ...

ਪੂਰੀ ਖ਼ਬਰ »

ਪਿੰਡਾਂ 'ਚ ਲੱਖਾਂ ਰੁਪਏ ਦੀ ਰਕਮ ਨਾਲ ਚਲ ਰਹੇ ਵਿਕਾਸ ਕਾਰਜ-ਦਲਜੀਤ ਤਿਓੜੀ

ਕੁਰੂਕਸ਼ੇਤਰ/ਸ਼ਾਹਾਬਾਦ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਬਲਾਕ ਸੰਮਤੀ ਮੈਂਬਰ ਦਲਜੀਤ ਤਿਓੜੀ ਨੇ ਕਿਹਾ ਕਿ ਸੂਬਾ ਮੰਤਰੀ ਕ੍ਰਿਸ਼ਨ ਬੇਦੀ ਸ਼ਾਹਾਬਾਦ ਦੇ ਸਾਰੇ ਪਿੰਡਾਂ 'ਚ ਵਿਕਾਸ ਲਈ ਬਰਾਬਰ ਰਕਮ ਵੰਡ ਰਹੇ ਹਨ ਤੇ ਉਨ੍ਹਾਂ ਦੇ ਬਲਾਕ ਦੇ 3 ਪਿੰਡਾਂ ਤਿਓੜਾ, ਤਿਓੜੀ ਤੇ ...

ਪੂਰੀ ਖ਼ਬਰ »

ਮਹਿੰਗਾਈ ਦੇ ਗਲਤ ਅੰਕੜਿਆਂ 'ਤੇ ਰਾਹੁਲ ਦਾ ਤਨਜ਼

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਟਵਿੱਟਰ 'ਤੇ ਕੀਤੀ ਇਕ ਗਲਤੀ ਲਈ ਟਵਿੱਟਰ 'ਤੇ ਮੁਆਫ਼ੀ ਮੰਗਣ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਨਜ਼ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ | ਰਾਹੁਲ ...

ਪੂਰੀ ਖ਼ਬਰ »

ਲਾਲ ਚੌਕ 'ਚ ਤਿਰੰਗਾ ਲਹਿਰਾਉਣ ਆਏ ਸ਼ਿਵ ਸੈਨਾ ਤੇ ਹਿੰਦੂ ਪ੍ਰੀਸ਼ਦ ਦੇ ਕਾਰਕੁੰਨ ਗਿ੍ਫ਼ਤਾਰ ਤੇ ਰਿਹਾਅ

ਸ੍ਰੀਨਗਰ, 6 ਦਸੰਬਰ (ਮਨਜੀਤ ਸਿੰਘ)-ਸ੍ਰੀਨਗਰ ਦੇ ਲਾਲ ਚੌਕ ਸਥਿਤ ਘੰਟਾ ਘਰ ਜੰਮੂ ਤੋਂ ਤਿਰੰਗਾ ਲਹਿਰਾਉਣ ਪਹੁੰਚੇ ਸ਼ਿਵ ਸੈਨਾ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਦਰਜਨ ਭਰ ਕਾਰਕੁਨਾਂ ਨੂੰ ਪੁਲਿਸ ਨੇ ਕਾਬੂ ਕਰਕੇ ਨਜ਼ਦੀਕੀ ਥਾਣੇ ਪਹੁੰਚਾ ਦਿੱਤਾ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਸਰਕਾਰ ਸਰਹੱਦਾਂ ਦੀ ਸੁਰੱਖਿਆ ਲਈ ਪ੍ਰਤੀਬੱਧ-ਗ੍ਰਹਿ ਮੰਤਰੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਰੋਹਿੰਗਿਆ ਤੇ ਬੰਗਲਾਦੇਸ਼ੀਆਂ ਵਲੋਂ ਖੜੀਆਂ ਕੀਤੀਆਂ ਜਾ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸਰਕਾਰ ਗੁਆਂਢੀ ਦੇਸ਼ਾਂ ਨਾਲ ਲੱਗਦੀਆਂ ਸਭ ਸਰਹੱਦਾਂ ਦੀ ...

ਪੂਰੀ ਖ਼ਬਰ »

ਮੈਕਸ ਹਸਪਤਾਲ 'ਚ ਗਲਤੀ ਨਾਲ ਮਿ੍ਤਕ ਐਲਾਨੇ ਬੱਚੇ ਦੀ ਮੌਤ

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਸ਼ਾਲੀਮਾਰ ਬਾਗ਼ 'ਚ ਮੈਕਸ ਹਸਪਤਾਲ ਦੇ ਡਾਕਟਰਾਂ ਵਲੋਂ ਮਿ੍ਤਕ ਐਲਾਨੇ ਗਏ ਨਵਜੰਮੇ ਬੱਚੇ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ | ਨਵਜੰਮੇ ਬੱਚੇ ਦੀ ਮੌਤ ਤੋਂ ਬਾਅਦ ਹੰਗਾਮੇ ਦੀ ਸੰਭਾਵਨਾ ਦੇ ਮੱਦੇਨਜ਼ਰ ਹਸਪਤਾਲ ਦੇ ਬਾਹਰ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਵਲੋਂ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ

ਮੁੰਬਈ, 6 ਦਸੰਬਰ (ਏਜੰਸੀਆਂ)- ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਦੋ ਮਹੀਨਿਆਂ ਦੀ ਮੁਦਰਿਕ ਸਮੀਖਿਆ 'ਚ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ | ਰੈਪੋ ਦਰ 6 ਫ਼ੀਸਦੀ 'ਤੇ ਹੀ ਬਣਾਈ ਰੱਖੀ ਹੈ, ਜਦਕਿ ਰਿਵਰਸ ਰੈਪੋ ਦਰ 5.75 ਫ਼ੀਸਦੀ 'ਤੇ ਕਾਇਮ ਹੈ | ਰਿਜ਼ਰਵ ਬੈਂਕ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX