ਤਾਜਾ ਖ਼ਬਰਾਂ


ਖ਼ੁਰਾਕ ਸੁਰੱਖਿਆ ਵਿਭਾਗ ਅਤੇ ਪੁਲਿਸ ਵੱਲੋਂ ਸਾਢੇ ਪੰਜ ਕੁਇੰਟਲ ਮਿਠਾਈ ਜ਼ਬਤ
. . .  1 minute ago
ਬੰਗਾ, 18 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਖ਼ੁਰਾਕ ਸੁਰੱਖਿਆ ਵਿਭਾਗ ਅਤੇ ਪੁਲਿਸ ਨੇ ਸਾਝੀ ਕਾਰਵਾਈ ਕਰਦਿਆ ਜਤਿੰਦਰ ਕੁਮਾਰ ਨਾਮੀ ਵਿਅਕਤੀ ਤੋਂ ਸਾਢੇ ਪੰਜ ਕੁਇੰਟਲ ਨਕਲੀ ਮਠਿਆਈ ਅਤੇ ਖੋਆ ਬਰਾਮਦ ਕੀਤਾ। ਇਹ ਮਠਿਆਈ ਉਨ੍ਹਾਂ...
22 ਲੱਖ ਦੀ ਹਵਾਲਾ ਰਕਮ ਸਮੇਤ ਇਕ ਗ੍ਰਿਫ਼ਤਾਰ
. . .  9 minutes ago
ਜਲੰਧਰ, 18 ਅਕਤੂਬਰ- ਜਲੰਧਰ ਦਿਹਾਤੀ ਪੁਲਿਸ ਨੂੰ ਇਕ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਵੱਲੋਂ ਇਕ ਵਿਅਕਤੀ ਨੂੰ 22 ਲੱਖ 45 ਹਜ਼ਾਰ 900 ਰੁਪਏ ਦੀ ਹਵਾਲਾ ਰਕਮ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਹਰਪਾਲ.....
ਐਮ.ਜੇ. ਅਕਬਰ ਮਾਣਹਾਨੀ ਮਾਮਲੇ 'ਤੇ 31 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  37 minutes ago
ਨਵੀਂ ਦਿੱਲੀ, 18 ਅਕਤੂਬਰ - ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਐਮ.ਜੇ. ਅਕਬਰ ਨੇ ਮਹਿਲਾ ਪੱਤਰਕਾਰ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਹੈ। ਇਸ ਮਾਮਲੇ 'ਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ....
ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਪਟੜੀ 'ਤੇ ਬੈਠ ਰੋਕੀਆਂ ਗਈਆਂ ਟਰੇਨਾਂ
. . .  about 1 hour ago
ਲੋਹੀਆਂ ਖ਼ਾਸ, 18 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਪਟੜੀ 'ਤੇ ਬੈਠ ਕੇ ਕਿਸਾਨਾਂ ਵੱਲੋਂ ਟਰੇਨਾਂ ਰੋਕੀਆਂ ਗਈਆਂ। ਇਸ ਮੌਕੇ ਕਿਸਾਨਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਫ਼ਸਲਾਂ ਦੇ ਬਣਦੇ ਭਾਅ...
ਕਿਸਾਨਾਂ ਨੇ ਰੋਕੀਆਂ ਟਰੇਨਾਂ
. . .  about 1 hour ago
ਫ਼ਿਰੋਜਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਕਿਸਾਨੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਅੱਜ ਕਿਸਾਨਾਂ ਨੇ ਇਕੱਤਰ ਹੋ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਦੇ ਹੋਏ ਪਿੰਡ ਬੂਟੇ ਵਾਲਾ (ਮੱਲਾਂਵਾਲਾ) ਅਤੇ ਝੋਕ ਟਹਿਲ ਸਿੰਘ ਵਿਖੇ ....
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਮਮਦੋਟ ਉਤਾੜ ਵਿਖੇ ਇੱਕ ਕਿਸਾਨ ਵੱਲੋਂ ਕਰਜ਼ੇ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ । ਮ੍ਰਿਤਕ ਕਿਸਾਨ ਦੀ ਪਹਿਚਾਣ ਕੁਲਵੰਤ ਸਿੰਘ ਵਜੋਂ ਹੋਈ ਹੈ । ...
ਬਰਗਾੜੀ ਕਾਂਡ ਦੀ ਜਾਂਚ ਲਈ ਫਗਵਾੜਾ ਪਹੁੰਚੀ ਐਸ.ਆਈ.ਟੀ ਦੀ ਟੀਮ
. . .  about 1 hour ago
ਫਗਵਾੜਾ, 18 ਅਕਤੂਬਰ (ਅਸ਼ੋਕ ਕੁਮਾਰ ਵਾਲੀਆ) - ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਬਾਅਦ ਬਰਗਾੜੀ ਕਾਂਡ ਦੀ ਜਾਂਚ ਲਈ ਐਸ.ਆਈ.ਟੀ. ਟੀਮ ਫਗਵਾੜਾ ਪਹੁੰਚੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਆਈ.ਟੀ. ਦੇ ਚੇਅਰਮੈਨ....
ਅਹਿਮ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕਰਨ ਦੇ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਪਰਾਲੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ .....
ਹਯਾਤ ਹੋਟਲ ਮਾਮਲਾ : ਦਿੱਲੀ ਪੁਲਿਸ ਨੇ ਅਸ਼ੀਸ਼ ਪਾਂਡੇ ਨੂੰ ਕੀਤਾ ਗ੍ਰਿਫਤਾਰ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਹਯਾਤ ਰਿਜੈਂਸੀ ਹੋਟਲ 'ਚ ਬੀਤੇ ਦਿਨ ਜੰਮ ਕੇ ਹੰਗਾਮਾ ਕਰਨ ਵਾਲੇ ਅਸ਼ੀਸ਼ ਪਾਂਡੇ ਦੀ ਰਿਮਾਂਡ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ...
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਕਾਨੂੰਨ ਦੇਖਦਾ ਹੈ, ਪਰੰਪਰਾਵਾਂ ਨਹੀਂ - ਮੁੱਖ ਪੁਜਾਰੀ
. . .  about 3 hours ago
ਤਿਰੂਵਨੰਤਪੁਰਮ, 18 ਅਕਤੂਬਰ - ਸਬਰੀਮਾਲਾ ਮੰਦਰ ਦੇ ਮੁੱਖ ਪੁਜਾਰੀ ਕੰਦਾਰਾਰੁ ਰਾਜੀਵਾਰੁ ਨੇ ਕਿਹਾ ਕਿ ਸੁਪਰੀਮ ਕੋਰਟ ਸਿਰਫ਼ ਕਾਨੂੰਨ ਦੇਖਦਾ ਹੈ ਰੀਤੀ ਰਿਵਾਜ਼ਾਂ ਅਤੇ ਪਰੰਪਰਾਵਾਂ ਨੂੰ ਨਹੀਂ ਸਮਝਦਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸ਼ਰਧਾਲੂ ਚਾਹੁੰਦੇ ਹਨ ਕਿ ਸਬਰੀਮਾਲਾ...
ਰਾਮ ਮੰਦਰ ਬਣਨ ਨਾਲ ਦੇਸ਼ 'ਚ ਸਦਭਾਵਨਾ ਅਤੇ ਏਕਤਾ ਦਾ ਬਣੇਗਾ ਮਾਹੌਲ - ਭਾਗਵਤ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ -ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਸਬਰੀਮਾਲਾ ਮੰਦਰ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਔਰਤਾਂ ਅਤੇ ਪੁਰਸ਼ਾਂ ਦੀ ਸਮਾਨਤਾ ਚੰਗੀ ਗੱਲ ਹੈ, ਪਰ ਇੰਨੇ ਸਾਲਾਂ ਤੋਂ ਚਲੀ ਆ ਰਹੀ ਪਰੰਪਰਾ ਅਤੇ ਉਸ ਦਾ ਪਾਲਨ ਕਰਨ ਵਾਲੇ ਲੋਕਾਂ ਦੀਆਂ....
ਹਯਾਤ ਹੋਟਲ ਮਾਮਲਾ : ਅਸ਼ੀਸ ਪਾਂਡੇ ਨੇ ਪਟਿਆਲਾ ਹਾਊਸ ਕੋਰਟ 'ਚ ਕੀਤਾ ਆਤਮ ਸਮਰਪਣ
. . .  about 4 hours ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਹਯਾਤ ਰਿਜੈਂਸੀ ਹੋਟਲ 'ਚ ਬੀਤੇ ਦਿਨ ਜੰਮ ਕੇ ਹੰਗਾਮਾ ਕਰਨ ਵਾਲੇ ਅਸ਼ੀਸ਼ ਪਾਂਡੇ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਸ਼ੀਸ਼ ਨੇ ਆਤਮ ਸਮਰਪਣ ਲਈ ਅਰਜ਼ੀ ਦਿੱਤੀ ਸੀ....
ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ ਸ਼ੁਰੂ
. . .  about 4 hours ago
ਸੁਲਤਾਨ ਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ...
ਰੇਲਵੇ ਫਾਟਕ 'ਤੇ ਰਾਜਧਾਨੀ ਐਕਸਪ੍ਰੈੱਸ ਨਾਲ ਟਕਰਾਇਆ ਟਰੱਕ
. . .  about 4 hours ago
ਭੋਪਾਲ, 18 ਅਕਤੂਬਰ- ਗੋਧਰਾ ਅਤੇ ਰਤਲਾਮ ਵਿਚਕਾਰ ਤ੍ਰਿਵਿੰਦਰਮ ਰਾਜਧਾਨੀ ਐਕਸਪ੍ਰੈੱਸ ਨਾਲ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਜਦਕਿ ਰੇਲ ਗੱਡੀ ਦੇ ਦੋ ਡਿੱਬੇ ਪਟਰੀ ਤੋਂ ਉਤਰ ਗਏ। ਜਾਣਕਾਰੀ ਲਈ ਦੱਸ ਦੇਈਏ ਕਿ
ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪਟਿਆਲਾ 'ਚ ਕੀਤਾ ਰੋਡ ਜਾਮ
. . .  about 2 hours ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- 12 ਦਿਨ ਤੋਂ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਨੇ ਅੱਜ ਆਪਣੇ ਇਕ ਸਾਥੀ ਨੂੰ ਸਹੀ ਮੈਡੀਕਲ ਸਹੂਲਤ ਨਾ ਮਿਲਣ ਦੇ ਵਿਰੋਧ 'ਚ ਦੂਖ-ਨਿਵਾਰਨ ਸਾਹਿਬ ਚੌਕ 'ਚ ਜਾਮ ਲੱਗਾ ਦਿੱਤਾ। ਇਨ੍ਹਾਂ ਅਧਿਆਪਕਾਂ ਨੇ ਦੋਸ਼ ...
ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਅਧਿਆਪਕ ਮਨਾਉਣਗੇ ਦੁਸਹਿਰਾ
. . .  1 minute ago
ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਆਈ ਗਿਰਾਵਟ
. . .  about 6 hours ago
ਦਿੱਲੀ 'ਚ ਖਰਾਬ ਹੋਈ ਆਬੋ ਹਵਾ, ਪ੍ਰਦੂਸ਼ਨ ਦਾ ਪੱਧਰ ਵਧਿਆ
. . .  about 7 hours ago
ਪੁਲਿਸ ਪਾਰਟੀ 'ਤੇ ਹਮਲਾ ਮਾਮਲੇ 'ਚ ਲੁੜੀਂਦਾ ਅੱਤਵਾਦੀ ਢੇਰ
. . .  about 7 hours ago
ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਦਿੱਲੀ

ਦਿੱਲੀ ਕਮੇਟੀ ਦੀ ਕਰੋੜਾਂ ਰੁਪਏ ਦੀ ਦੇਣਦਾਰੀ ਦਾ ਮਾਮਲਾ

ਸਰਨਾ ਭਰਾਵਾਂ ਵਲੋਂ ਕਮੇਟੀ ਪ੍ਰਬੰਧਕਾਂ ਨੂੰ ਬਹਿਸ ਦੀ ਚੁਣੌਤੀ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀਆਂ ਵਲੋਂ ਕਮੇਟੀ ਦੀ ਮੌਜੂਦਾ ਮਾੜੀ ਆਰਥਿਕ ਸਥਿਤੀ ਤੇ ਕਰੋੜਾਂ ਰੁਪਏ ਦੀ ਦੇਣਦਾਰੀ ਲਈ ਪਿਛਲੀ ਕਮੇਟੀ ਯਾਨੀ ਪਰਮਜੀਤ ਸਿੰਘ ਸਰਨਾ ਦੇ ਫੈਸਲਿਆਂ ਨੂੰ ਜ਼ਿੰਮੇਵਾਰ ...

ਪੂਰੀ ਖ਼ਬਰ »

ਕਾਨਪੁਰ 'ਚ ਮਾਰੇ ਸਿੱਖਾਂ ਨੂੰ ਇਨਸਾਫ਼ ਦਿਵਾਉਣ ਦੇ ਮਾਮਲੇ 'ਚ ਕੇਂਦਰ ਤੇ ਯੂ.ਪੀ. ਸਰਕਾਰ ਗੰਭੀਰ ਨਹੀਂ- ਭੋਗਲ, ਹਿੱਤ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)-1984 ਸਿੱਖ ਕਤਲੇਆਮ ਦੌਰਾਨ ਕਾਨਪੁਰ 'ਚ ਮਾਰੇ ਗਏ ਸਿੱਖਾਂ ਦੇ ਮਾਮਲਿਆਂ ਨਾਲ ਸਬੰਧਿਤ ਜਨਹਿਤ ਪਟੀਸ਼ਨ ਡਬਲਿਓ.ਪੀ. (ਸੀ.ਆਰ.ਐਲ.) ਨੰਬਰ 45/2017, ਜਿਸ ਦੀ ਸੁਣਵਾਈ ਸੁਪਰੀਮ ਕੋਰਟ 'ਚ ਚਲ ਰਹੀ ਹੈ ਅਤੇ ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਵਲੋਂ ...

ਪੂਰੀ ਖ਼ਬਰ »

'ਕਕਾਰ' ਮਾਮਲੇ 'ਚ ਦਿੱਲੀ ਸਰਕਾਰ ਦੇ ਜਵਾਬ ਦਾ ਡੱਟਵਾਂ ਵਿਰੋਧ ਕਰੇਗੀ ਦਿੱਲੀ ਕਮੇਟੀ

ਨਵੀਂ ਦਿੱਲੀ , 6 ਦਸੰਬਰ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਵਲੋਂ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਦੇ ਹਵਾਲੇ ਨਾਲ ਭੇਜੀ ਜਾਣਕਾਰੀ ਮੁਤਾਬਿਕ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ 'ਕਕਾਰ' ਮਾਮਲੇ 'ਚ ਹਾਈ ਕੋਰਟ 'ਚ ਜਨਹਿਤ ...

ਪੂਰੀ ਖ਼ਬਰ »

ਭਾਰਤੀ ਖੇਤੀਬਾੜੀ ਖੋਜ ਸੰਸਥਾਨ ਪੂਸਾ 'ਚ ਤਿੰਨ ਦਿਨਾ ਕਿਸਾਨ ਮੇਲਾ ਅੱਜ ਤੋਂ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਫਿੱਕੀ ਵਲੋਂ ਭਾਰਤੀ ਖੇਤੀਬਾੜੀ ਖੋਜ ਸੰਸਥਾਨ ਪੂਸਾ, ਨਵੀਂ ਦਿੱਲੀ ਵਿਖੇ 7 ਦਸੰਬਰ ਤੋਂ ਲੈ ਕੇ 9 ਦਸੰਬਰ ਤੱਕ ਐਗਰੀਮੈਕ ਇੰਡੀਆ ਕਿਸਾਨ ਮੇਲਾ ਵੱਡੀ ਪੱਧਰ 'ਤੇ ਲਗਾਇਆ ਜਾ ਰਿਹਾ ਹੈ | ਇਸ ਕਿਸਾਨ ਮੇਲੇ ਦੇ ਸਹਿ-ਆਯੋਜਨ, ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੇ ਫੜਿਆ 18 ਲੱਖ ਰੁਪਏ ਦਾ ਗਾਂਜਾ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਰੇਲਵੇ ਪੁਲਿਸ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਕੋਲੋਂ ਗਾਂਜਾ ਫੜਿਆ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ 18 ਲੱਖ ਰੁਪਏ ਕੀਮਤ ਹੈ | ਇਸ ਵਿਅਕਤੀ ਦਾ ਨਾਂਅ ਅੱਤਲ ਕੁਮਾਰ ਦੁੱਬੇ (28) ਹੈ, ਜੋ ਕਿ ...

ਪੂਰੀ ਖ਼ਬਰ »

ਵਿਆਹਾਂ ਦੇ ਮੌਸਮ 'ਚ ਚੋਰਾਂ ਦੀ ਹੋ ਰਹੀ ਹੈ ਬੱਲੇ-ਬੱਲੇ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਇਨ੍ਹਾਂ ਦਿਨਾਂ 'ਚ ਵਿਆਹਾਂ ਦਾ ਖੂਬ ਜ਼ੋਰ ਹੈ ਅਤੇ ਉਧਰ ਦੂਸਰੇ ਪਾਸੇ ਚੋਰਾਂ ਦੀ ਵੀ ਖੂਬ ਬੱਲੇ-ਬੱਲੇ ਹੋ ਰਹੀ ਹੈ ਅਤੇ ਉਹ ਖੂਬ ਚੋਰੀਆਂ ਕਰ ਰਹੇ ਹਨ ਕਿਉਂਕਿ ਲੋਕ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਵਿਆਹਾਂ ਵਿਚ ...

ਪੂਰੀ ਖ਼ਬਰ »

ਮੈਟਰੋ ਵਲੋਂ ਫੀਡਰ ਬੱਸਾਂ ਦੇ ਰੂਟ ਵਧਾਉਣ ਦੀ ਤਿਆਰੀ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਆਪਣੀਆਂ ਚੱਲ ਰਹੀਆਂ ਫੀਡਰ ਬੱਸਾਂ ਦੇ ਰੂਟ ਵਧਾਉਣ ਦੀ ਤਿਆਰੀ ਕਰਨ ਲੱਗੀ ਹੋਈ ਹੈ ਅਤੇ ਨਾਲ ਹੀ ਫੀਡਰ ਬੱਸਾਂ ਦੇ ਪ੍ਰੀ-ਚਾਲਨ ਲਈ ਇਕ ਵੱਖਰੀ ਏਜੰਸੀ ਵੀ ਬਣਾਉਣ ਦੀ ਚਾਹਵਾਨ ਹੈ | ਇਸ ਪ੍ਰਸਤਾਵ ਨੰੂ ਮੈਟਰੋ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਯੁਵਾ ਸੰਗਠਨ ਅਤੇ ਹੋਰਨਾਂ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰ ਯੁਵਾ ਸੰਗਠਨ (ਕੇ. ਵਾਈ. ਐਸ.) ਅਤੇ ਹੋਰ ਪ੍ਰਗਤੀਸ਼ੀਲ ਅਤੇ ਹੋਰਾਂ ਸੰਗਠਨਾਂ ਨੇ ਮਿਲ ਕੇ ਸੰਪਰਦਾਇਕਤਾ ਵਿਰੋਧੀ ਦਿਵਸ ਦੇ ਰੂਪ ਵਿਚ ਮਨਾਉਂਦੇ ਹੋਏ ਪਾਰਲੀਮੈਂਟ ਸਟਰੀਟ 'ਤੇ ਇਕ ਪ੍ਰਦਰਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲੇ 'ਚ ਡੀ.ਏ.ਵੀ. ਸਕੂਲ ਨੇ ਕੀਤਾ ਨਾਂਅ ਰੌਸ਼ਨ

ਜੀਂਦ, 6 ਦਸੰਬਰ (ਅਜੀਤ ਬਿਊਰੋ)-ਡੀ.ਏ.ਵੀ ਸ਼ਤਾਬਦੀ ਪਬਲਿਕ ਸਕੂਲ ਰੋਹਤਕ 'ਚ ਸੂਬਾ ਪੱਧਰੀ ਟੈਕਨੋਬਜ ਮੁਕਾਬਲੇ 'ਚ ਡੀ.ਏ.ਵੀ. ਪੁਲਿਸ ਪਬਲਿਕ ਸਕੂਲ ਜੀਂਦ ਦੀ ਜਮਾਤ 5ਵੀਂ ਦੇ ਵਿਦਿਆਰਥੀਆਂ ਵੰਸ਼ਿਕਾ, ਚੇਤਨਿਆ ਤੇ ਪ੍ਰੀਤੇਸ਼ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਤੇ ...

ਪੂਰੀ ਖ਼ਬਰ »

ਸੈਰ ਸਪਾਟਾ ਥਾਵਾਂ 'ਤੇ ਖ਼ਰਚ ਕੀਤੇ ਜਾਣਗੇ 200 ਕਰੋੜ-ਸੁਧਾ

ਕੁਰੂਕਸ਼ੇਤਰ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ 48 ਕੋਸ਼ ਦੇ ਤੀਰਥ ਅਸਥਾਨਾਂ ਦੇ ਸੁੰਦਰੀਕਰਨ ਅਤੇ ਵਿਕਸਤ ਕਰਨ 'ਤੇ 200 ਕਰੋੜ ਰੁਪਏ ਦਾ ਬਜਟ ਖ਼ਰਚ ਕਰਨ ਦੀ ਯੋਜਨਾ ਹੈ | ਇਨ੍ਹਾਂ ਤੀਰਥਾਂ ਨੂੰ ...

ਪੂਰੀ ਖ਼ਬਰ »

ਸੁਰਿੰਦਰ ਕੁਮਾਰ ਦੀ ਹੱਤਿਆ ਤੋਂ ਬਾਅਦ ਰੇਲਵੇ ਦੇ ਐਸ.ਪੀ. ਨੇ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ

ਕਾਲਾਂਵਾਲੀ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਰੇਲਵੇ ਸਟੇਸ਼ਨ ਨੇੜੇ ਬੀਤੇ ਦਿਨੀਂ ਲੁੱਟ-ਘਸੁੱਟ ਦੇ ਦੌਰਾਨ ਦੋ ਲੁਟੇਰਿਆਂ ਵਲੋਂ ਚਾਕੂ ਨਾਲ ਕੀਤੇ ਹਮਲੇ ਨਾਲ ਵਪਾਰੀ ਸੁਰਿੰਦਰ ਕੁਮਾਰ ਦੀ ਹੋਈ ਹੱਤਿਆ ਦੀ ਘਟਨਾ ਤੋਂ ਬਾਅਦ ਅੱਜ ਰੇਲਵੇ ਵਿਭਾਗ ਦੇ ਐਸ ਪੀ ...

ਪੂਰੀ ਖ਼ਬਰ »

ਸ਼ਾਹਾਬਾਦ ਤੇ ਠੋਲ ਦੇ ਹੈਲਥ ਸੈਂਟਰ 1 ਮਹੀਨੇ 'ਚ ਹੋ ਜਾਣਗੇ ਸ਼ੁਰੂ-ਡਾ: ਗਿੱਲ

ਕੁਰੂਕਸ਼ੇਤਰ/ਸ਼ਾਹਾਬਾਦ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਆਦੇਸ਼ ਮੈਡੀਕਲ ਕਾਲਜ ਤੇ ਹਸਪਤਾਲ ਮੋਹੜੀ ਦੇ ਚੇਅਰਮੈਨ ਡਾ. ਐਚ.ਐਸ. ਗਿੱਲ ਨੇ ਦੱਸਿਆ ਕਿ ਸੰਸਥਾਨ ਵਲੋਂ ਉਪਮੰਡਲ ਸ਼ਾਹਾਬਾਦ ਮਾਰਕੰਡਾ ਤੇ ਇਸਮਾਈਲਾਬਾਦ ਦੇ ਪਿੰਡ ਠੋਲ 'ਚ ਹੈਲਥ ਸੈਂਟਰਾਂ ਦਾ ਨਿਰਮਾਣ ...

ਪੂਰੀ ਖ਼ਬਰ »

ਲੱਖਾਂ ਦਾ ਬਿਜਲੀ ਬਿੱਲ ਵੇਖ ਕੇ ਖ਼ਪਤਕਾਰ ਦੀ ਹੋਈ ਹਾਲਤ ਖ਼ਰਾਬ-ਹਸਪਤਾਲ ਭਰਤੀ

ਸਮਾਲਖਾ, 6 ਦਸੰਬਰ (ਅਜੀਤ ਬਿਊਰੋ)-ਲੱਖਾਂ ਦਾ ਬਿਜਲੀ ਬਿੱਲ ਆਇਆ ਵੇਖ ਇਕ ਖ਼ਪਤਕਾਰ ਦੀ ਸਿਹਤ ਖ਼ਰਾਬ ਹੋ ਗਈ | ਪਰਿਵਾਰ ਨੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਭਰਤੀ ਕਰਵਾਇਆ | ਦੱਸਣਯੋਗ ਹੈ ਕਿ ਪ੍ਰਾਈਵੇਟ ਕੰਪਨੀ ਨੂੰ ਜਦ ਤੋਂ ਮੀਟਰ ਰੀਡਿੰਗ ਦਾ ਠੇਕਾ ਸਰਕਾਰ ਵਲੋਂ ...

ਪੂਰੀ ਖ਼ਬਰ »

ਪਿੰਡਾਂ 'ਚ ਲੱਖਾਂ ਰੁਪਏ ਦੀ ਰਕਮ ਨਾਲ ਚਲ ਰਹੇ ਵਿਕਾਸ ਕਾਰਜ-ਦਲਜੀਤ ਤਿਓੜੀ

ਕੁਰੂਕਸ਼ੇਤਰ/ਸ਼ਾਹਾਬਾਦ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਬਲਾਕ ਸੰਮਤੀ ਮੈਂਬਰ ਦਲਜੀਤ ਤਿਓੜੀ ਨੇ ਕਿਹਾ ਕਿ ਸੂਬਾ ਮੰਤਰੀ ਕ੍ਰਿਸ਼ਨ ਬੇਦੀ ਸ਼ਾਹਾਬਾਦ ਦੇ ਸਾਰੇ ਪਿੰਡਾਂ 'ਚ ਵਿਕਾਸ ਲਈ ਬਰਾਬਰ ਰਕਮ ਵੰਡ ਰਹੇ ਹਨ ਤੇ ਉਨ੍ਹਾਂ ਦੇ ਬਲਾਕ ਦੇ 3 ਪਿੰਡਾਂ ਤਿਓੜਾ, ਤਿਓੜੀ ਤੇ ...

ਪੂਰੀ ਖ਼ਬਰ »

ਮਹਿੰਗਾਈ ਦੇ ਗਲਤ ਅੰਕੜਿਆਂ 'ਤੇ ਰਾਹੁਲ ਦਾ ਤਨਜ਼

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਟਵਿੱਟਰ 'ਤੇ ਕੀਤੀ ਇਕ ਗਲਤੀ ਲਈ ਟਵਿੱਟਰ 'ਤੇ ਮੁਆਫ਼ੀ ਮੰਗਣ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਨਜ਼ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ | ਰਾਹੁਲ ...

ਪੂਰੀ ਖ਼ਬਰ »

ਲਾਲ ਚੌਕ 'ਚ ਤਿਰੰਗਾ ਲਹਿਰਾਉਣ ਆਏ ਸ਼ਿਵ ਸੈਨਾ ਤੇ ਹਿੰਦੂ ਪ੍ਰੀਸ਼ਦ ਦੇ ਕਾਰਕੁੰਨ ਗਿ੍ਫ਼ਤਾਰ ਤੇ ਰਿਹਾਅ

ਸ੍ਰੀਨਗਰ, 6 ਦਸੰਬਰ (ਮਨਜੀਤ ਸਿੰਘ)-ਸ੍ਰੀਨਗਰ ਦੇ ਲਾਲ ਚੌਕ ਸਥਿਤ ਘੰਟਾ ਘਰ ਜੰਮੂ ਤੋਂ ਤਿਰੰਗਾ ਲਹਿਰਾਉਣ ਪਹੁੰਚੇ ਸ਼ਿਵ ਸੈਨਾ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਦਰਜਨ ਭਰ ਕਾਰਕੁਨਾਂ ਨੂੰ ਪੁਲਿਸ ਨੇ ਕਾਬੂ ਕਰਕੇ ਨਜ਼ਦੀਕੀ ਥਾਣੇ ਪਹੁੰਚਾ ਦਿੱਤਾ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਸਰਕਾਰ ਸਰਹੱਦਾਂ ਦੀ ਸੁਰੱਖਿਆ ਲਈ ਪ੍ਰਤੀਬੱਧ-ਗ੍ਰਹਿ ਮੰਤਰੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਰੋਹਿੰਗਿਆ ਤੇ ਬੰਗਲਾਦੇਸ਼ੀਆਂ ਵਲੋਂ ਖੜੀਆਂ ਕੀਤੀਆਂ ਜਾ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸਰਕਾਰ ਗੁਆਂਢੀ ਦੇਸ਼ਾਂ ਨਾਲ ਲੱਗਦੀਆਂ ਸਭ ਸਰਹੱਦਾਂ ਦੀ ...

ਪੂਰੀ ਖ਼ਬਰ »

ਮੈਕਸ ਹਸਪਤਾਲ 'ਚ ਗਲਤੀ ਨਾਲ ਮਿ੍ਤਕ ਐਲਾਨੇ ਬੱਚੇ ਦੀ ਮੌਤ

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਸ਼ਾਲੀਮਾਰ ਬਾਗ਼ 'ਚ ਮੈਕਸ ਹਸਪਤਾਲ ਦੇ ਡਾਕਟਰਾਂ ਵਲੋਂ ਮਿ੍ਤਕ ਐਲਾਨੇ ਗਏ ਨਵਜੰਮੇ ਬੱਚੇ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ | ਨਵਜੰਮੇ ਬੱਚੇ ਦੀ ਮੌਤ ਤੋਂ ਬਾਅਦ ਹੰਗਾਮੇ ਦੀ ਸੰਭਾਵਨਾ ਦੇ ਮੱਦੇਨਜ਼ਰ ਹਸਪਤਾਲ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ | ਬੱਚੇ ਨੇ ਪੀਤਮਪੁਰਾ ਦੇ ਅਗਰਵਾਲ ਹਸਪਤਾਲ 'ਚ ਦਮ ਤੋੜਿਆ | ਬੱਚੇ ਦੇ ਮਾਤਾ-ਪਿਤਾ ਨੇ ਉਸ ਦੀ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀ ਡਾਕਟਰਾਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾਂਦਾ ਉਹ ਬੱਚੇ ਦੀ ਲਾਸ਼ ਨਹੀਂ ਲੈਣਗੇ | ਜ਼ਿਕਰਯੋਗ ਹੈ ਕਿ ਹਸਪਤਾਲ 'ਚ ਜਨਮੇ ਜੁੜਵਾ ਬੱਚਿਆਂ 'ਚੋਂ ਇਕ ਜ਼ਿੰਦਾ ਸੀ ਜਦੋਂ ਕਿ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਕੇ ਲਿਫ਼ਾਫੇ 'ਚ ਪਾ ਕੇ ਪਰਿਵਾਰ ਵਾਲਿਆਂ ਨੂੰ ਸੌਾਪ ਦਿੱਤਾ ਸੀ | ਬੱਚੇ ਦੇ ਸੰਸਕਾਰ ਤੋਂ ਪਹਿਲਾਂ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਕਿ ਉਹ ਜ਼ਿੰਦਾ ਹੈ ਜਿਸ ਨੂੰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ | ਮਿ੍ਤਕ ਐਲਾਨੇ ਜਾਣ ਦੇ ਬਾਵਜੂਦ ਬੱਚੇ ਨੂੰ ਜ਼ਿੰਦਾ ਪਾਏ ਜਾਣ ਤੋਂ ਬਾਅਦ ਮੈਕਸ ਹਸਪਤਾਲ ਦੇ ਦੋਸ਼ੀ ਪਾਏ ਗਏ ਦੋ ਡਾਕਟਰਾਂ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ | ਸਰਕਾਰ ਦੀ ਸ਼ੁਰੂਆਤੀ ਰਿਪੋਰਟ 'ਚ ਹਸਪਤਾਲ ਨੂੰ ਵੀ ਦੋਸ਼ੀ ਪਾਇਆ ਗਿਆ ਹੈ | ਜਾਂਚ ਰਿਪੋਰਟ 'ਚ ਇਸ ਨੂੰ ਅਪਰਾਧਕ ਲਾਪਰਵਾਹੀ ਕਰਾਰ ਦਿੱਤਾ ਗਿਆ ਹੈ ਤੇ ਇਸ ਸਬੰਧੀ ਕਾਨੂੰਨੀ ਸਲਾਹ ਲਈ ਜਾ ਰਹੀ ਹੈ | ਰਿਪੋਰਟ ਅਨੁਸਾਰ ਦੋਵੇਂ ਬੱਚਿਆਂ ਦੇ ਇਲਾਜ ਦੌਰਾਨ ਹਸਪਤਾਲ ਦੀਆਂ ਕਈ ਗ਼ਲਤੀਆਂ ਸਾਹਮਣੇ ਆਈਆਂ ਹਨ |


ਖ਼ਬਰ ਸ਼ੇਅਰ ਕਰੋ

ਰਿਜ਼ਰਵ ਬੈਂਕ ਵਲੋਂ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ

ਮੁੰਬਈ, 6 ਦਸੰਬਰ (ਏਜੰਸੀਆਂ)- ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਦੋ ਮਹੀਨਿਆਂ ਦੀ ਮੁਦਰਿਕ ਸਮੀਖਿਆ 'ਚ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ | ਰੈਪੋ ਦਰ 6 ਫ਼ੀਸਦੀ 'ਤੇ ਹੀ ਬਣਾਈ ਰੱਖੀ ਹੈ, ਜਦਕਿ ਰਿਵਰਸ ਰੈਪੋ ਦਰ 5.75 ਫ਼ੀਸਦੀ 'ਤੇ ਕਾਇਮ ਹੈ | ਰਿਜ਼ਰਵ ਬੈਂਕ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX