ਤਾਜਾ ਖ਼ਬਰਾਂ


ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ ਹੋ ਗਏ, ਜਿਨ੍ਹਾਂ ਦੀ ਕੀਮਤ 30 ਲੱਖ ਰੁਪਏ ਦੇ ਕਰੀਬ ਬਣਦੀ ਹੈ। ਗੋਦਾਮ ਦੇ ਮਾਲਕ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦੀ ਰੈਲੀ 'ਚ ਜ਼ਖਮੀ ਹੋਏ ਲੋਕਾਂ ਦਾ ਜਾਣਿਆ ਹਾਲ
. . .  1 day ago
ਕੋਲਕਾਤਾ, 19 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 16 ਜੁਲਾਈ ਨੂੰ ਪੰਡਾਲ ਟੁੱਟਣ ਕਾਰਨ ਜ਼ਖਮੀ ਹੋਏ ਲੋਕਾਂ ਨਾਲ ਹਸਪਤਾਲ ਜਾ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ...
ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,19 ਜੁਲਾਈ -ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਦੀ ਇਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ , ਨੌਕਰੀ ਦਿਵਾਉਣ ਅਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ...
ਪ੍ਰਸਿੱਧ ਗੀਤਕਾਰ ਗੋਪਾਲ ਦਾਸ ਨੀਰਜ ਦਾ ਦੇਹਾਂਤ
. . .  1 day ago
ਦਿੱਲੀ, 19 ਜੁਲਾਈ - ਪ੍ਰਸਿੱਧ ਗੀਤਕਾਰ, ਹਿੰਦੀ ਸਾਹਿੱਤਕਾਰ ਅਤੇ ਕਵੀ ਗੋਪਾਲ ਦਾਸ ਨੀਰਜ ਦਾ 93 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਰਾਜ ਕਪੂਰ...
ਝਾਰਖੰਡ 'ਚ 2 ਲੜਕੀਆਂ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ
. . .  1 day ago
ਰਾਂਚੀ, 19 ਜੁਲਾਈ - ਝਾਰਖੰਡ 'ਚ 2 ਲੜਕੀਆਂ ਨੂੰ 2 ਦਿਨ ਬੰਧਕ ਬਣਾ ਕੇ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਨ੍ਹਾਂ ਨੂੰ ਛੁਡਾ ਲਿਆ ਗਿਆ ਹੈ। ਇਸ ਮਾਮਲੇ...
ਮਹਾਰਾਸ਼ਟਰ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ
. . .  1 day ago
ਮੁੰਬਈ, 19 ਜੁਲਾਈ - ਮਹਾਰਾਸ਼ਟਰ ਸਰਕਾਰ ਨੇ ਡੇਅਰੀ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਹੈ। ਵਧੀਆਂ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 19 ਜੁਲਾਈ - ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਰਾਜ ਸਭਾ ਵਿਚ ਅੱਜ ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਪਾਸ ਕਰ ਦਿੱਤਾ ਗਿਆ...
2 ਕਰੋੜ 14 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਸਮੇਤ 2 ਗ੍ਰਿਫ਼ਤਾਰ
. . .  1 day ago
ਲੁਧਿਆਣਾ, 19 ਜੁਲਾਈ - ਲੁਧਿਆਣਾ ਪੁਲਸ ਦੀ ਐੱਸ.ਟੀ.ਐੱਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਅਤੇ ਉਸ ਦੇ ਸਾਥੀ ਨੂੰ 2 ਕਰੋੜ 14 ਲੱਖ ਦੀਆਂ...
ਭਾਜਪਾ ਮੰਡਲ ਛੇਹਰਟਾ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ
. . .  1 day ago
ਛੇਹਰਟਾ, 19 ਜੁਲਾਈ (ਵਡਾਲੀ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਅੱਕ ਕੇ ਭਾਜਪਾ ਮੰਡਲ ਛੇਹਰਟਾ...
ਸੀ.ਬੀ.ਆਈ 'ਤੇ ਦੋਸ਼ ਪੱਤਰ ਲਈ ਪਾਇਆ ਗਿਆ ਦਬਾਅ - ਪੀ. ਚਿਦੰਬਰਮ
. . .  1 day ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਸਬੰਧੀ ਤਾਜ਼ਾ ਦੋਸ਼ ਪੱਤਰ 'ਚ ਨਾਂਅ ਆਉਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦਾ ਕਹਿਣਾ ਹੈ ਕਿ ਸੀ.ਬੀ.ਆਈ...
ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  1 day ago
ਇਸਲਾਮਾਬਾਦ, 19 ਜੁਲਾਈ - ਪਾਕਿਸਤਾਨ 'ਚ ਆਮ ਚੋਣਾਂ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਆਸਿਫ਼ ਗ਼ਫ਼ੂਰ ਨੇ ਸਪਸ਼ਟ ਕੀਤਾ ਹੈ ਕਿ...
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 19 ਜੁਲਾਈ - ਸੀ.ਬੀ.ਆਈ ਵੱਲੋਂ ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਤਾਜ਼ਾ ਦੋਸ਼ ਪੱਤਰ ਦਾਖਲ ਕੀਤਾ ਗਿਆ ਹੈ, ਜਿਸ ਵਿਚ ਸਾਬਕਾ...
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  1 day ago
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  1 day ago
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  1 day ago
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ
  •     Confirm Target Language  

ਦਿੱਲੀ

ਦਿੱਲੀ ਕਮੇਟੀ ਦੀ ਕਰੋੜਾਂ ਰੁਪਏ ਦੀ ਦੇਣਦਾਰੀ ਦਾ ਮਾਮਲਾ

ਸਰਨਾ ਭਰਾਵਾਂ ਵਲੋਂ ਕਮੇਟੀ ਪ੍ਰਬੰਧਕਾਂ ਨੂੰ ਬਹਿਸ ਦੀ ਚੁਣੌਤੀ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀਆਂ ਵਲੋਂ ਕਮੇਟੀ ਦੀ ਮੌਜੂਦਾ ਮਾੜੀ ਆਰਥਿਕ ਸਥਿਤੀ ਤੇ ਕਰੋੜਾਂ ਰੁਪਏ ਦੀ ਦੇਣਦਾਰੀ ਲਈ ਪਿਛਲੀ ਕਮੇਟੀ ਯਾਨੀ ਪਰਮਜੀਤ ਸਿੰਘ ਸਰਨਾ ਦੇ ਫੈਸਲਿਆਂ ਨੂੰ ਜ਼ਿੰਮੇਵਾਰ ...

ਪੂਰੀ ਖ਼ਬਰ »

ਕਾਨਪੁਰ 'ਚ ਮਾਰੇ ਸਿੱਖਾਂ ਨੂੰ ਇਨਸਾਫ਼ ਦਿਵਾਉਣ ਦੇ ਮਾਮਲੇ 'ਚ ਕੇਂਦਰ ਤੇ ਯੂ.ਪੀ. ਸਰਕਾਰ ਗੰਭੀਰ ਨਹੀਂ- ਭੋਗਲ, ਹਿੱਤ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)-1984 ਸਿੱਖ ਕਤਲੇਆਮ ਦੌਰਾਨ ਕਾਨਪੁਰ 'ਚ ਮਾਰੇ ਗਏ ਸਿੱਖਾਂ ਦੇ ਮਾਮਲਿਆਂ ਨਾਲ ਸਬੰਧਿਤ ਜਨਹਿਤ ਪਟੀਸ਼ਨ ਡਬਲਿਓ.ਪੀ. (ਸੀ.ਆਰ.ਐਲ.) ਨੰਬਰ 45/2017, ਜਿਸ ਦੀ ਸੁਣਵਾਈ ਸੁਪਰੀਮ ਕੋਰਟ 'ਚ ਚਲ ਰਹੀ ਹੈ ਅਤੇ ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਵਲੋਂ ...

ਪੂਰੀ ਖ਼ਬਰ »

'ਕਕਾਰ' ਮਾਮਲੇ 'ਚ ਦਿੱਲੀ ਸਰਕਾਰ ਦੇ ਜਵਾਬ ਦਾ ਡੱਟਵਾਂ ਵਿਰੋਧ ਕਰੇਗੀ ਦਿੱਲੀ ਕਮੇਟੀ

ਨਵੀਂ ਦਿੱਲੀ , 6 ਦਸੰਬਰ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਵਲੋਂ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਦੇ ਹਵਾਲੇ ਨਾਲ ਭੇਜੀ ਜਾਣਕਾਰੀ ਮੁਤਾਬਿਕ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ 'ਕਕਾਰ' ਮਾਮਲੇ 'ਚ ਹਾਈ ਕੋਰਟ 'ਚ ਜਨਹਿਤ ...

ਪੂਰੀ ਖ਼ਬਰ »

ਭਾਰਤੀ ਖੇਤੀਬਾੜੀ ਖੋਜ ਸੰਸਥਾਨ ਪੂਸਾ 'ਚ ਤਿੰਨ ਦਿਨਾ ਕਿਸਾਨ ਮੇਲਾ ਅੱਜ ਤੋਂ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਫਿੱਕੀ ਵਲੋਂ ਭਾਰਤੀ ਖੇਤੀਬਾੜੀ ਖੋਜ ਸੰਸਥਾਨ ਪੂਸਾ, ਨਵੀਂ ਦਿੱਲੀ ਵਿਖੇ 7 ਦਸੰਬਰ ਤੋਂ ਲੈ ਕੇ 9 ਦਸੰਬਰ ਤੱਕ ਐਗਰੀਮੈਕ ਇੰਡੀਆ ਕਿਸਾਨ ਮੇਲਾ ਵੱਡੀ ਪੱਧਰ 'ਤੇ ਲਗਾਇਆ ਜਾ ਰਿਹਾ ਹੈ | ਇਸ ਕਿਸਾਨ ਮੇਲੇ ਦੇ ਸਹਿ-ਆਯੋਜਨ, ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੇ ਫੜਿਆ 18 ਲੱਖ ਰੁਪਏ ਦਾ ਗਾਂਜਾ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਰੇਲਵੇ ਪੁਲਿਸ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਕੋਲੋਂ ਗਾਂਜਾ ਫੜਿਆ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ 18 ਲੱਖ ਰੁਪਏ ਕੀਮਤ ਹੈ | ਇਸ ਵਿਅਕਤੀ ਦਾ ਨਾਂਅ ਅੱਤਲ ਕੁਮਾਰ ਦੁੱਬੇ (28) ਹੈ, ਜੋ ਕਿ ...

ਪੂਰੀ ਖ਼ਬਰ »

ਵਿਆਹਾਂ ਦੇ ਮੌਸਮ 'ਚ ਚੋਰਾਂ ਦੀ ਹੋ ਰਹੀ ਹੈ ਬੱਲੇ-ਬੱਲੇ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਇਨ੍ਹਾਂ ਦਿਨਾਂ 'ਚ ਵਿਆਹਾਂ ਦਾ ਖੂਬ ਜ਼ੋਰ ਹੈ ਅਤੇ ਉਧਰ ਦੂਸਰੇ ਪਾਸੇ ਚੋਰਾਂ ਦੀ ਵੀ ਖੂਬ ਬੱਲੇ-ਬੱਲੇ ਹੋ ਰਹੀ ਹੈ ਅਤੇ ਉਹ ਖੂਬ ਚੋਰੀਆਂ ਕਰ ਰਹੇ ਹਨ ਕਿਉਂਕਿ ਲੋਕ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਵਿਆਹਾਂ ਵਿਚ ...

ਪੂਰੀ ਖ਼ਬਰ »

ਮੈਟਰੋ ਵਲੋਂ ਫੀਡਰ ਬੱਸਾਂ ਦੇ ਰੂਟ ਵਧਾਉਣ ਦੀ ਤਿਆਰੀ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਆਪਣੀਆਂ ਚੱਲ ਰਹੀਆਂ ਫੀਡਰ ਬੱਸਾਂ ਦੇ ਰੂਟ ਵਧਾਉਣ ਦੀ ਤਿਆਰੀ ਕਰਨ ਲੱਗੀ ਹੋਈ ਹੈ ਅਤੇ ਨਾਲ ਹੀ ਫੀਡਰ ਬੱਸਾਂ ਦੇ ਪ੍ਰੀ-ਚਾਲਨ ਲਈ ਇਕ ਵੱਖਰੀ ਏਜੰਸੀ ਵੀ ਬਣਾਉਣ ਦੀ ਚਾਹਵਾਨ ਹੈ | ਇਸ ਪ੍ਰਸਤਾਵ ਨੰੂ ਮੈਟਰੋ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਯੁਵਾ ਸੰਗਠਨ ਅਤੇ ਹੋਰਨਾਂ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰ ਯੁਵਾ ਸੰਗਠਨ (ਕੇ. ਵਾਈ. ਐਸ.) ਅਤੇ ਹੋਰ ਪ੍ਰਗਤੀਸ਼ੀਲ ਅਤੇ ਹੋਰਾਂ ਸੰਗਠਨਾਂ ਨੇ ਮਿਲ ਕੇ ਸੰਪਰਦਾਇਕਤਾ ਵਿਰੋਧੀ ਦਿਵਸ ਦੇ ਰੂਪ ਵਿਚ ਮਨਾਉਂਦੇ ਹੋਏ ਪਾਰਲੀਮੈਂਟ ਸਟਰੀਟ 'ਤੇ ਇਕ ਪ੍ਰਦਰਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲੇ 'ਚ ਡੀ.ਏ.ਵੀ. ਸਕੂਲ ਨੇ ਕੀਤਾ ਨਾਂਅ ਰੌਸ਼ਨ

ਜੀਂਦ, 6 ਦਸੰਬਰ (ਅਜੀਤ ਬਿਊਰੋ)-ਡੀ.ਏ.ਵੀ ਸ਼ਤਾਬਦੀ ਪਬਲਿਕ ਸਕੂਲ ਰੋਹਤਕ 'ਚ ਸੂਬਾ ਪੱਧਰੀ ਟੈਕਨੋਬਜ ਮੁਕਾਬਲੇ 'ਚ ਡੀ.ਏ.ਵੀ. ਪੁਲਿਸ ਪਬਲਿਕ ਸਕੂਲ ਜੀਂਦ ਦੀ ਜਮਾਤ 5ਵੀਂ ਦੇ ਵਿਦਿਆਰਥੀਆਂ ਵੰਸ਼ਿਕਾ, ਚੇਤਨਿਆ ਤੇ ਪ੍ਰੀਤੇਸ਼ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਤੇ ...

ਪੂਰੀ ਖ਼ਬਰ »

ਸੈਰ ਸਪਾਟਾ ਥਾਵਾਂ 'ਤੇ ਖ਼ਰਚ ਕੀਤੇ ਜਾਣਗੇ 200 ਕਰੋੜ-ਸੁਧਾ

ਕੁਰੂਕਸ਼ੇਤਰ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ 48 ਕੋਸ਼ ਦੇ ਤੀਰਥ ਅਸਥਾਨਾਂ ਦੇ ਸੁੰਦਰੀਕਰਨ ਅਤੇ ਵਿਕਸਤ ਕਰਨ 'ਤੇ 200 ਕਰੋੜ ਰੁਪਏ ਦਾ ਬਜਟ ਖ਼ਰਚ ਕਰਨ ਦੀ ਯੋਜਨਾ ਹੈ | ਇਨ੍ਹਾਂ ਤੀਰਥਾਂ ਨੂੰ ...

ਪੂਰੀ ਖ਼ਬਰ »

ਸੁਰਿੰਦਰ ਕੁਮਾਰ ਦੀ ਹੱਤਿਆ ਤੋਂ ਬਾਅਦ ਰੇਲਵੇ ਦੇ ਐਸ.ਪੀ. ਨੇ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ

ਕਾਲਾਂਵਾਲੀ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਰੇਲਵੇ ਸਟੇਸ਼ਨ ਨੇੜੇ ਬੀਤੇ ਦਿਨੀਂ ਲੁੱਟ-ਘਸੁੱਟ ਦੇ ਦੌਰਾਨ ਦੋ ਲੁਟੇਰਿਆਂ ਵਲੋਂ ਚਾਕੂ ਨਾਲ ਕੀਤੇ ਹਮਲੇ ਨਾਲ ਵਪਾਰੀ ਸੁਰਿੰਦਰ ਕੁਮਾਰ ਦੀ ਹੋਈ ਹੱਤਿਆ ਦੀ ਘਟਨਾ ਤੋਂ ਬਾਅਦ ਅੱਜ ਰੇਲਵੇ ਵਿਭਾਗ ਦੇ ਐਸ ਪੀ ...

ਪੂਰੀ ਖ਼ਬਰ »

ਸ਼ਾਹਾਬਾਦ ਤੇ ਠੋਲ ਦੇ ਹੈਲਥ ਸੈਂਟਰ 1 ਮਹੀਨੇ 'ਚ ਹੋ ਜਾਣਗੇ ਸ਼ੁਰੂ-ਡਾ: ਗਿੱਲ

ਕੁਰੂਕਸ਼ੇਤਰ/ਸ਼ਾਹਾਬਾਦ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਆਦੇਸ਼ ਮੈਡੀਕਲ ਕਾਲਜ ਤੇ ਹਸਪਤਾਲ ਮੋਹੜੀ ਦੇ ਚੇਅਰਮੈਨ ਡਾ. ਐਚ.ਐਸ. ਗਿੱਲ ਨੇ ਦੱਸਿਆ ਕਿ ਸੰਸਥਾਨ ਵਲੋਂ ਉਪਮੰਡਲ ਸ਼ਾਹਾਬਾਦ ਮਾਰਕੰਡਾ ਤੇ ਇਸਮਾਈਲਾਬਾਦ ਦੇ ਪਿੰਡ ਠੋਲ 'ਚ ਹੈਲਥ ਸੈਂਟਰਾਂ ਦਾ ਨਿਰਮਾਣ ...

ਪੂਰੀ ਖ਼ਬਰ »

ਲੱਖਾਂ ਦਾ ਬਿਜਲੀ ਬਿੱਲ ਵੇਖ ਕੇ ਖ਼ਪਤਕਾਰ ਦੀ ਹੋਈ ਹਾਲਤ ਖ਼ਰਾਬ-ਹਸਪਤਾਲ ਭਰਤੀ

ਸਮਾਲਖਾ, 6 ਦਸੰਬਰ (ਅਜੀਤ ਬਿਊਰੋ)-ਲੱਖਾਂ ਦਾ ਬਿਜਲੀ ਬਿੱਲ ਆਇਆ ਵੇਖ ਇਕ ਖ਼ਪਤਕਾਰ ਦੀ ਸਿਹਤ ਖ਼ਰਾਬ ਹੋ ਗਈ | ਪਰਿਵਾਰ ਨੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਭਰਤੀ ਕਰਵਾਇਆ | ਦੱਸਣਯੋਗ ਹੈ ਕਿ ਪ੍ਰਾਈਵੇਟ ਕੰਪਨੀ ਨੂੰ ਜਦ ਤੋਂ ਮੀਟਰ ਰੀਡਿੰਗ ਦਾ ਠੇਕਾ ਸਰਕਾਰ ਵਲੋਂ ...

ਪੂਰੀ ਖ਼ਬਰ »

ਪਿੰਡਾਂ 'ਚ ਲੱਖਾਂ ਰੁਪਏ ਦੀ ਰਕਮ ਨਾਲ ਚਲ ਰਹੇ ਵਿਕਾਸ ਕਾਰਜ-ਦਲਜੀਤ ਤਿਓੜੀ

ਕੁਰੂਕਸ਼ੇਤਰ/ਸ਼ਾਹਾਬਾਦ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਬਲਾਕ ਸੰਮਤੀ ਮੈਂਬਰ ਦਲਜੀਤ ਤਿਓੜੀ ਨੇ ਕਿਹਾ ਕਿ ਸੂਬਾ ਮੰਤਰੀ ਕ੍ਰਿਸ਼ਨ ਬੇਦੀ ਸ਼ਾਹਾਬਾਦ ਦੇ ਸਾਰੇ ਪਿੰਡਾਂ 'ਚ ਵਿਕਾਸ ਲਈ ਬਰਾਬਰ ਰਕਮ ਵੰਡ ਰਹੇ ਹਨ ਤੇ ਉਨ੍ਹਾਂ ਦੇ ਬਲਾਕ ਦੇ 3 ਪਿੰਡਾਂ ਤਿਓੜਾ, ਤਿਓੜੀ ਤੇ ...

ਪੂਰੀ ਖ਼ਬਰ »

ਮਹਿੰਗਾਈ ਦੇ ਗਲਤ ਅੰਕੜਿਆਂ 'ਤੇ ਰਾਹੁਲ ਦਾ ਤਨਜ਼

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਟਵਿੱਟਰ 'ਤੇ ਕੀਤੀ ਇਕ ਗਲਤੀ ਲਈ ਟਵਿੱਟਰ 'ਤੇ ਮੁਆਫ਼ੀ ਮੰਗਣ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਨਜ਼ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ | ਰਾਹੁਲ ...

ਪੂਰੀ ਖ਼ਬਰ »

ਲਾਲ ਚੌਕ 'ਚ ਤਿਰੰਗਾ ਲਹਿਰਾਉਣ ਆਏ ਸ਼ਿਵ ਸੈਨਾ ਤੇ ਹਿੰਦੂ ਪ੍ਰੀਸ਼ਦ ਦੇ ਕਾਰਕੁੰਨ ਗਿ੍ਫ਼ਤਾਰ ਤੇ ਰਿਹਾਅ

ਸ੍ਰੀਨਗਰ, 6 ਦਸੰਬਰ (ਮਨਜੀਤ ਸਿੰਘ)-ਸ੍ਰੀਨਗਰ ਦੇ ਲਾਲ ਚੌਕ ਸਥਿਤ ਘੰਟਾ ਘਰ ਜੰਮੂ ਤੋਂ ਤਿਰੰਗਾ ਲਹਿਰਾਉਣ ਪਹੁੰਚੇ ਸ਼ਿਵ ਸੈਨਾ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਦਰਜਨ ਭਰ ਕਾਰਕੁਨਾਂ ਨੂੰ ਪੁਲਿਸ ਨੇ ਕਾਬੂ ਕਰਕੇ ਨਜ਼ਦੀਕੀ ਥਾਣੇ ਪਹੁੰਚਾ ਦਿੱਤਾ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਸਰਕਾਰ ਸਰਹੱਦਾਂ ਦੀ ਸੁਰੱਖਿਆ ਲਈ ਪ੍ਰਤੀਬੱਧ-ਗ੍ਰਹਿ ਮੰਤਰੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਰੋਹਿੰਗਿਆ ਤੇ ਬੰਗਲਾਦੇਸ਼ੀਆਂ ਵਲੋਂ ਖੜੀਆਂ ਕੀਤੀਆਂ ਜਾ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸਰਕਾਰ ਗੁਆਂਢੀ ਦੇਸ਼ਾਂ ਨਾਲ ਲੱਗਦੀਆਂ ਸਭ ਸਰਹੱਦਾਂ ਦੀ ...

ਪੂਰੀ ਖ਼ਬਰ »

ਮੈਕਸ ਹਸਪਤਾਲ 'ਚ ਗਲਤੀ ਨਾਲ ਮਿ੍ਤਕ ਐਲਾਨੇ ਬੱਚੇ ਦੀ ਮੌਤ

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਸ਼ਾਲੀਮਾਰ ਬਾਗ਼ 'ਚ ਮੈਕਸ ਹਸਪਤਾਲ ਦੇ ਡਾਕਟਰਾਂ ਵਲੋਂ ਮਿ੍ਤਕ ਐਲਾਨੇ ਗਏ ਨਵਜੰਮੇ ਬੱਚੇ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ | ਨਵਜੰਮੇ ਬੱਚੇ ਦੀ ਮੌਤ ਤੋਂ ਬਾਅਦ ਹੰਗਾਮੇ ਦੀ ਸੰਭਾਵਨਾ ਦੇ ਮੱਦੇਨਜ਼ਰ ਹਸਪਤਾਲ ਦੇ ਬਾਹਰ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਵਲੋਂ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ

ਮੁੰਬਈ, 6 ਦਸੰਬਰ (ਏਜੰਸੀਆਂ)- ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਦੋ ਮਹੀਨਿਆਂ ਦੀ ਮੁਦਰਿਕ ਸਮੀਖਿਆ 'ਚ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ | ਰੈਪੋ ਦਰ 6 ਫ਼ੀਸਦੀ 'ਤੇ ਹੀ ਬਣਾਈ ਰੱਖੀ ਹੈ, ਜਦਕਿ ਰਿਵਰਸ ਰੈਪੋ ਦਰ 5.75 ਫ਼ੀਸਦੀ 'ਤੇ ਕਾਇਮ ਹੈ | ਰਿਜ਼ਰਵ ਬੈਂਕ ਨੇ ਵਿਕਾਸ ਦਰ 6.7 ਫ਼ੀਸਦੀ 'ਤੇ ਕਾਇਮ ਰੱਖੀ ਹੈ | ਇਸ ਤੋਂ ਆਪ ਆਪਣੀ ਈ.ਐਮ.ਆਈ. ਘਟ ਹੋਣ ਦੀ ਫ਼ਿਲਹਾਲ ਆਸ ਨਹੀਂ ਕਰ ਸਕਦੇ ਹੋ | ਰਿਜ਼ਰਵ ਬੈਂਕ ਨੇ ਕਿਹਾ ਹੈ ਕਿ ਖੇਤੀ ਕਰਜ਼ ਮੁਆਫ਼ੀ, ਤੇਲ 'ਤੇ ਉਤਪਾਦ ਕਰ 'ਚ ਮਾਮੂਲੀ ਕਮੀ, ਕਈ ਵਸਤੂਆਂ 'ਤੇ ਜੀ.ਐਸ.ਟੀ. ਦਰ ਘਟਾਉਣ ਨਾਲ ਸਰਕਾਰੀ ਖ਼ਜ਼ਾਨੇ ਦਾ ਟੀਚਾ ਪੂਰਾ ਨਹੀਂ ਹੋ ਸਕਦਾ ਸੀ | ਰਿਜ਼ਰਵ ਬੈਂਕ ਨੇ ਡੈਬਿਟ ਕਾਰਡ ਤੋਂ ਲੈਣ-ਦੇਣ ਦੇ ਕਰ ਨੂੰ ਤਰਕਸੰਗਤ ਬਣਾਉਣ ਦਾ ਫ਼ੈਸਲਾ ਕੀਤਾ ਹੈ | ਇਸ ਨਾਲ ਡਿਜੀਟਲ ਭੁਗਤਾਨ ਨੂੰ ਹੋਰ ਉਤਸ਼ਾਹ ਮਿਲ ਸਕੇਗਾ | ਦੂਸਰੀ ਛਮਾਹੀ 'ਚ ਮਹਿੰਗਾਈ ਦਰ 4.2 ਤੋਂ 4.6 ਫ਼ੀਸਦੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ | ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਨੇ ਕਿਹਾ ਹੈ ਕਿ ਦੇਣਦਾਰੀਆਂ 'ਚ ਸੁਧਾਰ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਬੈਂਕਾਂ ਦੇ ਪੂੰਜੀਕਰਨ 'ਚ ਸੁਧਾਰ ਆਵੇਗਾ | ਗਵਰਨਰ ਨੇ ਕਿਹਾ ਹੈ ਕਿ ਕਾਰੋਬਾਰ ਕਰਨ 'ਚ ਸਰਲਤਾ ਨਾਲ ਐਫ਼.ਡੀ.ਆਈ. 'ਚ ਸੁਧਾਰ ਆਵੇਗਾ | ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਨੇ ਕਿਹਾ ਬੈਂਕਾਂ ਨੂੰ ਪੂੰਜੀ ਉਪਲਬਧ ਕਰਾਉਣ ਲਈ ਪੁਨਰ-ਪੂੰਜੀਕਰਨ ਬਾਂਡ 'ਤੇ ਸਰਕਾਰ ਦੇ ਨਾਲ ਕੰਮ ਕਰ ਰਹੇ ਹਨ | ਰਿਜ਼ਰਵ ਬੈਂਕ ਨੇ ਇਸ ਸਾਲ ਅਗਸਤ 'ਚ ਚੌਥਾਈ ਫ਼ੀਸਦੀ ਵਿਆਜ ਦਰਾਂ ਘਟਾਈਆਂ ਸਨ | ਮੁਦਰਿਕ ਨੀਤੀ 'ਚ ਵਿਆਜ ਦਰਾਂ ਸਥਿਰ ਰੱਖੇ ਜਾਣ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਗਿਰਾਵਟ ਦੇਖਣ ਨੂੰ ਮਿਲੀ | ਫ਼ਿਲਹਾਲ ਸੈਂਸੈਕਸ 'ਚ 159 ਅੰਕਾਂ ਦੀ ਗਿਰਾਵਟ ਨਾਲ ਕਾਰੋਬਾਰ ਹੋ ਰਿਹਾ ਹੈ, ਜਦਕਿ ਨਿਫ਼ਟੀ 62 ਅੰਕਾਂ ਦੀ ਗਿਰਾਵਟ 'ਤੇ ਹੈ | ਬੈਂਕ ਨਿਫ਼ਟੀ 'ਚ ਜ਼ਬਰਦਸਤ ਗਿਰਾਵਟ ਆਈ ਹੈ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX