ਤਾਜਾ ਖ਼ਬਰਾਂ


ਐਨ.ਆਈ.ਏ ਦੀ ਟੀਮ ਪਹੁੰਚੀ ਨਿਰੰਕਾਰੀ ਭਵਨ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਦਿੱਲੀ ਤੋਂ ਐਨ.ਆਈ.ਏ ਦੀ ਟੀਮ ਨਿਰੰਕਾਰੀ ਭਵਨ ਪਹੁੰਚ ਗਈ ਹੈ। ਜਿਸ ਨੇ ਕਿ...
ਗਰਨੇਡ ਹਮਲੇ 'ਚ ਸੀ.ਆਰ.ਪੀ.ਐੱਫ ਦਾ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵੱਲੋਂ ਪੁਲਵਾਮਾ ਦੀ ਰੇਲਵੇ ਕਲੋਨੀ ਕਾਕਾਪੋਰਾ ਵਿਖੇ ਸੀ.ਆਰ.ਪੀ.ਐੱਫ ਕੈਂਪ 'ਤੇ ਕੀਤੇ ਗਏ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐੱਫ ਦਾ ਇੱਕ ਜਵਾਨ...
ਕਿਸਾਨਾਂ ਦਾ ਧਰਨਾ ਖ਼ਤਮ
. . .  1 day ago
ਟਾਂਡਾ ਉੜਮੁੜ, 18 ਨਵੰਬਰ (ਦੀਪਕ ਬਹਿਲ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ਵਿਖੇ ਹੋਏ ਧਮਾਕੇ ਦੇ ਚੱਲਦਿਆਂ ਸਰਕਾਰ ਝੁਕ ਗਈ ਹੈ। ਪ੍ਰਸ਼ਾਸਨ ਨੇ ਧਰਨੇ 'ਤੇ ਬੈਠੇ ਕਿਸਾਨਾਂ...
ਉੱਤਰਾਖੰਡ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਬੱਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ ਜਦਕਿ 13 ਲੋਕ ਜ਼ਖਮੀ ਹੋਏ....
ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼, ਮਹਾਰਾਸ਼ਟਰ ਸਰਕਾਰ ਨੇ ਬਿਲ ਨੂੰ ਦਿੱਤੀ ਮਨਜ਼ੂਰੀ
. . .  1 day ago
ਮੁੰਬਈ, 18 ਨਵੰਬਰ- ਮਹਾਰਾਸ਼ਟਰ 'ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਸੂਬੇ ਦੀ ਦਵੇਂਦਰ ਫੜਨਵੀਸ ਸਰਕਾਰ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ 'ਚ ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਫੜਨਵੀਸ ਨੇ .....
ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਧਮਾਕੇ 'ਚ ਹੋ ਸਕਦਾ ਹੈ ਹੱਥ - ਕੈਪਟਨ
. . .  1 day ago
ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ .....
ਤਿੰਨ ਕਰੋੜ ਦੇ ਸੋਨੇ ਸਮੇਤ ਇਕ ਯਾਤਰੀ ਕਾਬੂ
. . .  1 day ago
ਕੋਲਕਾਤਾ, 18 ਨਵੰਬਰ - ਮਾਲ ਖੂਫੀਆਂ ਡਾਇਰੈਕਟੋਰੇਟ (ਡੀ.ਆਰ.ਆਈ) ਨੇ ਸਿਲੀਗੁੜੀ ਖੇਤਰੀ ਇਕਾਈ ਵੱਲੋਂ ਨਿਊ ਜਲਪਾਈਗੁੜੀ ਰੇਲਵੇ ਸਟੇਸ਼ਨ ਤੋਂ ਇਕ ਯਾਤਰੀ ਨੂੰ 9.296 ਕਿੱਲੋਗਰਾਮ ਸੋਨੇ ਦੇ ਬਿਸਕੁਟ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਯਾਤਰੀ ਕੋਲੋਂ ਬਰਾਮਦ ....
ਰਾਜਾਸਾਂਸੀ ਬੰਬ ਧਮਾਕੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਵਧਾਈ ਗਈ ਸੁਰੱਖਿਆ
. . .  1 day ago
ਪਠਾਨਕੋਟ, 18 ਨਵੰਬਰ(ਚੌਹਾਨ)- ਨਿਰੰਕਾਰੀ ਭਵਨ ਅੰਮ੍ਰਿਤਸਰ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪਠਾਨਕੋਟ ਦੇ ਮੁੱਖ ਨਿਰੰਕਾਰੀ ਭਵਨ ਸਿਆਲ਼ੀ ਕੁਲੀਆਂ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਧਮਾਕੇ ਦੀ ਖ਼ਬਰ ਮਿਲਦਿਆਂ ਹੀ ਨਿਰੰਕਾਰੀ ਭਵਨ 'ਚ ਚਲ ਰਹੇ ....
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹੋਈ ਅਲਰਟ
. . .  1 day ago
ਤਪਾ ਮੰਡੀ,18 ਨਵੰਬਰ (ਪ੍ਰਵੀਨ ਗਰਗ)- ਅੱਜ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹਰਕਤ 'ਚ ਆ ਗਈ ਹੈ, ਜਿਸ ਤਹਿਤ ਸੁਰੱਖਿਆ ਦੇ ਮੱਦੇਨਜ਼ਰ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ...
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਹੋਈ ਸ਼ਨਾਖ਼ਤ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ, ਖੀਵਾ) - ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ ਦੀ ਸ਼ਨਾਖ਼ਤ ਸੁਖਦੇਵ ਸਿੰਘ ਚੌਕ ਮੀਰਾ ਕੋਟ, ਕੁਲਦੀਪ ਸਿੰਘ ਵਾਸੀ ਬੱਗਾ ਕਲਾਂ ਅਤੇ ਸੰਦੀਪ ਸਿੰਘ(13) ਵਾਸੀ .....
ਉੱਤਰਾਖੰਡ ਬੱਸ ਹਾਦਸੇ 'ਚ 12 ਲੋਕਾਂ ਦੀ ਮੌਤ, 13 ਜ਼ਖਮੀ
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਾ ਕਾਸ਼ੀ ਜ਼ਿਲ੍ਹੇ 'ਚ ਬੰਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 13 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਅਸ਼ੀਸ਼ ਚੌਹਾਨ ਨੇ....
ਰਾਜਾਸਾਂਸੀ ਬੰਬ ਧਮਾਕਾ : ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਸੰਭਾਵਨਾ - ਡੀ.ਜੀ.ਪੀ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ)- ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੁਲਿਸ ਅਜੇ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ ਹੈ। ਉਨ੍ਹਾਂ.....
ਜ਼ਮੀਨ ਦੇ ਝਗੜੇ ਨੂੰ ਲੈ ਕੇ ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੱਗੇਆਣਾ 'ਚ ਸਹੁਰੇ ਵੱਲੋਂ ਵਿਧਵਾ ਨੂੰਹ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਦੱਸ ਦੇਈਏ ਕਿ ਸਾਂਝੀ ਜ਼ਮੀਨ 'ਚੋਂ ਧੱਕੇ ਨਾਲ ਝੋਨਾ ਵੱਢਣ 'ਤੇ ਹੋਏ ਝਗੜੇ ਨੂੰ ਲੈ ਕੇ ਸਹੁਰੇ ਨੇ ਵਿਧਵਾ ਨੂੰਹ ਨੂੰ....
ਤੇਲੰਗਾਨਾ ਵਿਧਾਨ ਸਭਾ ਚੋਣਾਂ : ਭਾਜਪਾ ਨੇ ਉਮੀਦਵਾਰਾਂ ਦੀ ਪੰਜਵੀ ਸੂਚੀ ਕੀਤੀ ਜਾਰੀ
. . .  1 day ago
ਹੈਦਰਾਬਾਦ, 18 ਨਵੰਬਰ- ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਪੰਜਵੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 19 ਉਮੀਦਵਾਰਾਂ ਦੇ ਨਾਂਅ ਸ਼ਾਮਲ ....
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁੱਖ ਸਰਕਾਰੀਆ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ,ਖੀਵਾ, ਹਰਮਿੰਦਰ, ਢਿੱਲੋਂ) - ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਪੰਜਾਬ ਦੇ ਮਾਲ ਮਾਲ ਮੰਤਰੀ ਸੁਖ ਸਰਕਾਰੀਆ ਨੇ ਹਸਪਤਾਲ ਪਹੁੰਚੇ ਹਨ...
ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਕਤਲ
. . .  1 day ago
ਨਕਸਲੀਆਂ ਵੱਲੋਂ ਕੀਤੇ ਆਈ.ਡੀ. ਧਮਾਕੇ 'ਚ 3 ਜਵਾਨ ਜ਼ਖਮੀ
. . .  1 day ago
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਵਾਹਨਾਂ ਦੀ ਕੀਤੀ ਜਾ ਰਹੀ ਹੈ ਜਾਂਚ
. . .  1 day ago
ਅੰਮ੍ਰਿਤਸਰ ਬੰਬ ਧਮਾਕਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  1 day ago
ਖਾੜਕੂ ਜਥੇਬੰਦੀ ਦੇ ਲੈਟਰਪੈਡ 'ਤੇ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਦਿੱਲੀ

ਦਿੱਲੀ ਕਮੇਟੀ ਦੀ ਕਰੋੜਾਂ ਰੁਪਏ ਦੀ ਦੇਣਦਾਰੀ ਦਾ ਮਾਮਲਾ

ਸਰਨਾ ਭਰਾਵਾਂ ਵਲੋਂ ਕਮੇਟੀ ਪ੍ਰਬੰਧਕਾਂ ਨੂੰ ਬਹਿਸ ਦੀ ਚੁਣੌਤੀ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀਆਂ ਵਲੋਂ ਕਮੇਟੀ ਦੀ ਮੌਜੂਦਾ ਮਾੜੀ ਆਰਥਿਕ ਸਥਿਤੀ ਤੇ ਕਰੋੜਾਂ ਰੁਪਏ ਦੀ ਦੇਣਦਾਰੀ ਲਈ ਪਿਛਲੀ ਕਮੇਟੀ ਯਾਨੀ ਪਰਮਜੀਤ ਸਿੰਘ ਸਰਨਾ ਦੇ ਫੈਸਲਿਆਂ ਨੂੰ ਜ਼ਿੰਮੇਵਾਰ ...

ਪੂਰੀ ਖ਼ਬਰ »

ਕਾਨਪੁਰ 'ਚ ਮਾਰੇ ਸਿੱਖਾਂ ਨੂੰ ਇਨਸਾਫ਼ ਦਿਵਾਉਣ ਦੇ ਮਾਮਲੇ 'ਚ ਕੇਂਦਰ ਤੇ ਯੂ.ਪੀ. ਸਰਕਾਰ ਗੰਭੀਰ ਨਹੀਂ- ਭੋਗਲ, ਹਿੱਤ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)-1984 ਸਿੱਖ ਕਤਲੇਆਮ ਦੌਰਾਨ ਕਾਨਪੁਰ 'ਚ ਮਾਰੇ ਗਏ ਸਿੱਖਾਂ ਦੇ ਮਾਮਲਿਆਂ ਨਾਲ ਸਬੰਧਿਤ ਜਨਹਿਤ ਪਟੀਸ਼ਨ ਡਬਲਿਓ.ਪੀ. (ਸੀ.ਆਰ.ਐਲ.) ਨੰਬਰ 45/2017, ਜਿਸ ਦੀ ਸੁਣਵਾਈ ਸੁਪਰੀਮ ਕੋਰਟ 'ਚ ਚਲ ਰਹੀ ਹੈ ਅਤੇ ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਵਲੋਂ ...

ਪੂਰੀ ਖ਼ਬਰ »

'ਕਕਾਰ' ਮਾਮਲੇ 'ਚ ਦਿੱਲੀ ਸਰਕਾਰ ਦੇ ਜਵਾਬ ਦਾ ਡੱਟਵਾਂ ਵਿਰੋਧ ਕਰੇਗੀ ਦਿੱਲੀ ਕਮੇਟੀ

ਨਵੀਂ ਦਿੱਲੀ , 6 ਦਸੰਬਰ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਵਲੋਂ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਦੇ ਹਵਾਲੇ ਨਾਲ ਭੇਜੀ ਜਾਣਕਾਰੀ ਮੁਤਾਬਿਕ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ 'ਕਕਾਰ' ਮਾਮਲੇ 'ਚ ਹਾਈ ਕੋਰਟ 'ਚ ਜਨਹਿਤ ...

ਪੂਰੀ ਖ਼ਬਰ »

ਭਾਰਤੀ ਖੇਤੀਬਾੜੀ ਖੋਜ ਸੰਸਥਾਨ ਪੂਸਾ 'ਚ ਤਿੰਨ ਦਿਨਾ ਕਿਸਾਨ ਮੇਲਾ ਅੱਜ ਤੋਂ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਫਿੱਕੀ ਵਲੋਂ ਭਾਰਤੀ ਖੇਤੀਬਾੜੀ ਖੋਜ ਸੰਸਥਾਨ ਪੂਸਾ, ਨਵੀਂ ਦਿੱਲੀ ਵਿਖੇ 7 ਦਸੰਬਰ ਤੋਂ ਲੈ ਕੇ 9 ਦਸੰਬਰ ਤੱਕ ਐਗਰੀਮੈਕ ਇੰਡੀਆ ਕਿਸਾਨ ਮੇਲਾ ਵੱਡੀ ਪੱਧਰ 'ਤੇ ਲਗਾਇਆ ਜਾ ਰਿਹਾ ਹੈ | ਇਸ ਕਿਸਾਨ ਮੇਲੇ ਦੇ ਸਹਿ-ਆਯੋਜਨ, ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੇ ਫੜਿਆ 18 ਲੱਖ ਰੁਪਏ ਦਾ ਗਾਂਜਾ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਰੇਲਵੇ ਪੁਲਿਸ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਕੋਲੋਂ ਗਾਂਜਾ ਫੜਿਆ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ 18 ਲੱਖ ਰੁਪਏ ਕੀਮਤ ਹੈ | ਇਸ ਵਿਅਕਤੀ ਦਾ ਨਾਂਅ ਅੱਤਲ ਕੁਮਾਰ ਦੁੱਬੇ (28) ਹੈ, ਜੋ ਕਿ ...

ਪੂਰੀ ਖ਼ਬਰ »

ਵਿਆਹਾਂ ਦੇ ਮੌਸਮ 'ਚ ਚੋਰਾਂ ਦੀ ਹੋ ਰਹੀ ਹੈ ਬੱਲੇ-ਬੱਲੇ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਇਨ੍ਹਾਂ ਦਿਨਾਂ 'ਚ ਵਿਆਹਾਂ ਦਾ ਖੂਬ ਜ਼ੋਰ ਹੈ ਅਤੇ ਉਧਰ ਦੂਸਰੇ ਪਾਸੇ ਚੋਰਾਂ ਦੀ ਵੀ ਖੂਬ ਬੱਲੇ-ਬੱਲੇ ਹੋ ਰਹੀ ਹੈ ਅਤੇ ਉਹ ਖੂਬ ਚੋਰੀਆਂ ਕਰ ਰਹੇ ਹਨ ਕਿਉਂਕਿ ਲੋਕ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਵਿਆਹਾਂ ਵਿਚ ...

ਪੂਰੀ ਖ਼ਬਰ »

ਮੈਟਰੋ ਵਲੋਂ ਫੀਡਰ ਬੱਸਾਂ ਦੇ ਰੂਟ ਵਧਾਉਣ ਦੀ ਤਿਆਰੀ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਆਪਣੀਆਂ ਚੱਲ ਰਹੀਆਂ ਫੀਡਰ ਬੱਸਾਂ ਦੇ ਰੂਟ ਵਧਾਉਣ ਦੀ ਤਿਆਰੀ ਕਰਨ ਲੱਗੀ ਹੋਈ ਹੈ ਅਤੇ ਨਾਲ ਹੀ ਫੀਡਰ ਬੱਸਾਂ ਦੇ ਪ੍ਰੀ-ਚਾਲਨ ਲਈ ਇਕ ਵੱਖਰੀ ਏਜੰਸੀ ਵੀ ਬਣਾਉਣ ਦੀ ਚਾਹਵਾਨ ਹੈ | ਇਸ ਪ੍ਰਸਤਾਵ ਨੰੂ ਮੈਟਰੋ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਯੁਵਾ ਸੰਗਠਨ ਅਤੇ ਹੋਰਨਾਂ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰ ਯੁਵਾ ਸੰਗਠਨ (ਕੇ. ਵਾਈ. ਐਸ.) ਅਤੇ ਹੋਰ ਪ੍ਰਗਤੀਸ਼ੀਲ ਅਤੇ ਹੋਰਾਂ ਸੰਗਠਨਾਂ ਨੇ ਮਿਲ ਕੇ ਸੰਪਰਦਾਇਕਤਾ ਵਿਰੋਧੀ ਦਿਵਸ ਦੇ ਰੂਪ ਵਿਚ ਮਨਾਉਂਦੇ ਹੋਏ ਪਾਰਲੀਮੈਂਟ ਸਟਰੀਟ 'ਤੇ ਇਕ ਪ੍ਰਦਰਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲੇ 'ਚ ਡੀ.ਏ.ਵੀ. ਸਕੂਲ ਨੇ ਕੀਤਾ ਨਾਂਅ ਰੌਸ਼ਨ

ਜੀਂਦ, 6 ਦਸੰਬਰ (ਅਜੀਤ ਬਿਊਰੋ)-ਡੀ.ਏ.ਵੀ ਸ਼ਤਾਬਦੀ ਪਬਲਿਕ ਸਕੂਲ ਰੋਹਤਕ 'ਚ ਸੂਬਾ ਪੱਧਰੀ ਟੈਕਨੋਬਜ ਮੁਕਾਬਲੇ 'ਚ ਡੀ.ਏ.ਵੀ. ਪੁਲਿਸ ਪਬਲਿਕ ਸਕੂਲ ਜੀਂਦ ਦੀ ਜਮਾਤ 5ਵੀਂ ਦੇ ਵਿਦਿਆਰਥੀਆਂ ਵੰਸ਼ਿਕਾ, ਚੇਤਨਿਆ ਤੇ ਪ੍ਰੀਤੇਸ਼ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਤੇ ...

ਪੂਰੀ ਖ਼ਬਰ »

ਸੈਰ ਸਪਾਟਾ ਥਾਵਾਂ 'ਤੇ ਖ਼ਰਚ ਕੀਤੇ ਜਾਣਗੇ 200 ਕਰੋੜ-ਸੁਧਾ

ਕੁਰੂਕਸ਼ੇਤਰ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ 48 ਕੋਸ਼ ਦੇ ਤੀਰਥ ਅਸਥਾਨਾਂ ਦੇ ਸੁੰਦਰੀਕਰਨ ਅਤੇ ਵਿਕਸਤ ਕਰਨ 'ਤੇ 200 ਕਰੋੜ ਰੁਪਏ ਦਾ ਬਜਟ ਖ਼ਰਚ ਕਰਨ ਦੀ ਯੋਜਨਾ ਹੈ | ਇਨ੍ਹਾਂ ਤੀਰਥਾਂ ਨੂੰ ...

ਪੂਰੀ ਖ਼ਬਰ »

ਸੁਰਿੰਦਰ ਕੁਮਾਰ ਦੀ ਹੱਤਿਆ ਤੋਂ ਬਾਅਦ ਰੇਲਵੇ ਦੇ ਐਸ.ਪੀ. ਨੇ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ

ਕਾਲਾਂਵਾਲੀ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਰੇਲਵੇ ਸਟੇਸ਼ਨ ਨੇੜੇ ਬੀਤੇ ਦਿਨੀਂ ਲੁੱਟ-ਘਸੁੱਟ ਦੇ ਦੌਰਾਨ ਦੋ ਲੁਟੇਰਿਆਂ ਵਲੋਂ ਚਾਕੂ ਨਾਲ ਕੀਤੇ ਹਮਲੇ ਨਾਲ ਵਪਾਰੀ ਸੁਰਿੰਦਰ ਕੁਮਾਰ ਦੀ ਹੋਈ ਹੱਤਿਆ ਦੀ ਘਟਨਾ ਤੋਂ ਬਾਅਦ ਅੱਜ ਰੇਲਵੇ ਵਿਭਾਗ ਦੇ ਐਸ ਪੀ ...

ਪੂਰੀ ਖ਼ਬਰ »

ਸ਼ਾਹਾਬਾਦ ਤੇ ਠੋਲ ਦੇ ਹੈਲਥ ਸੈਂਟਰ 1 ਮਹੀਨੇ 'ਚ ਹੋ ਜਾਣਗੇ ਸ਼ੁਰੂ-ਡਾ: ਗਿੱਲ

ਕੁਰੂਕਸ਼ੇਤਰ/ਸ਼ਾਹਾਬਾਦ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਆਦੇਸ਼ ਮੈਡੀਕਲ ਕਾਲਜ ਤੇ ਹਸਪਤਾਲ ਮੋਹੜੀ ਦੇ ਚੇਅਰਮੈਨ ਡਾ. ਐਚ.ਐਸ. ਗਿੱਲ ਨੇ ਦੱਸਿਆ ਕਿ ਸੰਸਥਾਨ ਵਲੋਂ ਉਪਮੰਡਲ ਸ਼ਾਹਾਬਾਦ ਮਾਰਕੰਡਾ ਤੇ ਇਸਮਾਈਲਾਬਾਦ ਦੇ ਪਿੰਡ ਠੋਲ 'ਚ ਹੈਲਥ ਸੈਂਟਰਾਂ ਦਾ ਨਿਰਮਾਣ ...

ਪੂਰੀ ਖ਼ਬਰ »

ਲੱਖਾਂ ਦਾ ਬਿਜਲੀ ਬਿੱਲ ਵੇਖ ਕੇ ਖ਼ਪਤਕਾਰ ਦੀ ਹੋਈ ਹਾਲਤ ਖ਼ਰਾਬ-ਹਸਪਤਾਲ ਭਰਤੀ

ਸਮਾਲਖਾ, 6 ਦਸੰਬਰ (ਅਜੀਤ ਬਿਊਰੋ)-ਲੱਖਾਂ ਦਾ ਬਿਜਲੀ ਬਿੱਲ ਆਇਆ ਵੇਖ ਇਕ ਖ਼ਪਤਕਾਰ ਦੀ ਸਿਹਤ ਖ਼ਰਾਬ ਹੋ ਗਈ | ਪਰਿਵਾਰ ਨੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਭਰਤੀ ਕਰਵਾਇਆ | ਦੱਸਣਯੋਗ ਹੈ ਕਿ ਪ੍ਰਾਈਵੇਟ ਕੰਪਨੀ ਨੂੰ ਜਦ ਤੋਂ ਮੀਟਰ ਰੀਡਿੰਗ ਦਾ ਠੇਕਾ ਸਰਕਾਰ ਵਲੋਂ ...

ਪੂਰੀ ਖ਼ਬਰ »

ਪਿੰਡਾਂ 'ਚ ਲੱਖਾਂ ਰੁਪਏ ਦੀ ਰਕਮ ਨਾਲ ਚਲ ਰਹੇ ਵਿਕਾਸ ਕਾਰਜ-ਦਲਜੀਤ ਤਿਓੜੀ

ਕੁਰੂਕਸ਼ੇਤਰ/ਸ਼ਾਹਾਬਾਦ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਬਲਾਕ ਸੰਮਤੀ ਮੈਂਬਰ ਦਲਜੀਤ ਤਿਓੜੀ ਨੇ ਕਿਹਾ ਕਿ ਸੂਬਾ ਮੰਤਰੀ ਕ੍ਰਿਸ਼ਨ ਬੇਦੀ ਸ਼ਾਹਾਬਾਦ ਦੇ ਸਾਰੇ ਪਿੰਡਾਂ 'ਚ ਵਿਕਾਸ ਲਈ ਬਰਾਬਰ ਰਕਮ ਵੰਡ ਰਹੇ ਹਨ ਤੇ ਉਨ੍ਹਾਂ ਦੇ ਬਲਾਕ ਦੇ 3 ਪਿੰਡਾਂ ਤਿਓੜਾ, ਤਿਓੜੀ ਤੇ ...

ਪੂਰੀ ਖ਼ਬਰ »

ਮਹਿੰਗਾਈ ਦੇ ਗਲਤ ਅੰਕੜਿਆਂ 'ਤੇ ਰਾਹੁਲ ਦਾ ਤਨਜ਼

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਟਵਿੱਟਰ 'ਤੇ ਕੀਤੀ ਇਕ ਗਲਤੀ ਲਈ ਟਵਿੱਟਰ 'ਤੇ ਮੁਆਫ਼ੀ ਮੰਗਣ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਨਜ਼ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ | ਰਾਹੁਲ ਗਾਂਧੀ ਵਲੋਂ ਰੋਜ਼ ਟਵਿੱਟਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਸਵਾਲ ਪੁੱਛਿਆ ਜਾਂਦਾ ਹੈ | ਇਸੇ ਕਵਾਇਦ ਹੇਠ ਮੰਗਲਵਾਰ ਨੂੰ ਪੁੱਛੇ ਗਏ ਸਵਾਲ 'ਚ ਪੇਸ਼ ਕੀਤੇ ਅੰਕੜਿਆਂ ਦੇ ਮੁਲਾਂਕਣ 'ਚ ਕੁਝ ਗੜਬੜ ਆਉਣ 'ਤੇ ਉਸ ਟਵੀਟ ਨੂੰ ਹਟਾ ਕੇ ਨਵਾਂ ਟਵੀਟ ਪਾਇਆ ਗਿਆ | ਰਾਹੁਲ ਗਾਂਧੀ ਨੇ ਅੱਜ ਟਵੀਟ ਰਾਹੀਂ ਭਾਜਪਾ ਦੇ ਉਨ੍ਹਾਂ ਨੇਤਾਵਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਸ ਗਲਤੀ ਦਾ ਵਿਰੋਧ ਕੀਤਾ ਸੀ | ਉਨ੍ਹਾਂ ਕਿਹਾ ਕਿ ਉਹ ਨਰਿੰਦਰ ਭਾਈ ਵਾਂਗ ਨਹੀਂ ਹਨ, ਸਗੋਂ ਇਕ ਇਨਸਾਨ ਹਨ | ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਨਸਾਨ ਗਲਤੀਆਂ ਕਰਦੇ ਹਾਂ ਅਤੇ ਇਸ ਨਾਲ ਜੀਵਨ ਦਿਲਚਸਪ ਹੁੰਦਾ ਹੈ | ਰਾਹੁਲ ਗਾਂਧੀ ਨੇ ਪੂਰੀ ਹਲੀਮੀ ਪ੍ਰਗਟਾਉਂਦਿਆਂ ਗਲਤੀ ਵੱਲ ਧਿਆਨ ਦਿਵਾਉਣ ਲਈ ਸ਼ੁਕਰੀਆ ਵੀ ਅਦਾ ਕੀਤਾ | ਕਾਂਗਰਸ ਉਪ ਪ੍ਰਧਾਨ ਨੇ ਅੱਗੇ ਇਹ ਵੀ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਉਨ੍ਹਾਂ ਨੂੰ ਸੁਧਾਰ 'ਚ ਮਦਦ ਮਿਲਦੀ ਹੈ | ਮੰਗਲਵਾਰ ਨੂੰ ਰਾਹੁਲ ਗਾਂਧੀ ਨੇ ਮਹਿੰਗਾਈ ਦੇ ਨਾਲ ਅੰਕੜੇ ਪੇਸ਼ ਕੀਤੇ ਸੀ, ਜਿਸ 'ਚ 2014 ਤੋਂ ਲੈ ਕੇ ਹੁਣ ਤੱਕ ਦੀ ਮਹਿੰਗਾਈ ਦਾ ਤੁਲਨਾਤਮਕ ਇਜ਼ਾਫਾ ਵਿਖਾਇਆ ਗਿਆ, ਜਿਸ ਦੀ ਗਿਣਤੀ 100 ਫੀਸਦੀ ਜ਼ਿਆਦਾ ਵਿਖਾਈ ਗਈ | ਭਾਵੇਂ ਇਸ ਟਵੀਟ ਨੂੰ ਕੁਝ ਘੰੰਟਿਆਂ ਬਾਅਦ ਸਹੀ ਅੰਕੜੇ ਨਾਲ ਮੁੜ ਪਾ ਦਿੱਤਾ ਗਿਆ, ਪਰ ਤਦ ਤੱਕ ਭਾਜਪਾ ਨੇਤਾ ਅਤੇ ਸਮਰਥਕ ਆਪਣੇ ਸ਼ਬਦੀ ਤੀਰ ਚਲਾ ਚੁੱਕੇ ਸੀ |


ਖ਼ਬਰ ਸ਼ੇਅਰ ਕਰੋ

ਲਾਲ ਚੌਕ 'ਚ ਤਿਰੰਗਾ ਲਹਿਰਾਉਣ ਆਏ ਸ਼ਿਵ ਸੈਨਾ ਤੇ ਹਿੰਦੂ ਪ੍ਰੀਸ਼ਦ ਦੇ ਕਾਰਕੁੰਨ ਗਿ੍ਫ਼ਤਾਰ ਤੇ ਰਿਹਾਅ

ਸ੍ਰੀਨਗਰ, 6 ਦਸੰਬਰ (ਮਨਜੀਤ ਸਿੰਘ)-ਸ੍ਰੀਨਗਰ ਦੇ ਲਾਲ ਚੌਕ ਸਥਿਤ ਘੰਟਾ ਘਰ ਜੰਮੂ ਤੋਂ ਤਿਰੰਗਾ ਲਹਿਰਾਉਣ ਪਹੁੰਚੇ ਸ਼ਿਵ ਸੈਨਾ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਦਰਜਨ ਭਰ ਕਾਰਕੁਨਾਂ ਨੂੰ ਪੁਲਿਸ ਨੇ ਕਾਬੂ ਕਰਕੇ ਨਜ਼ਦੀਕੀ ਥਾਣੇ ਪਹੁੰਚਾ ਦਿੱਤਾ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਸਰਕਾਰ ਸਰਹੱਦਾਂ ਦੀ ਸੁਰੱਖਿਆ ਲਈ ਪ੍ਰਤੀਬੱਧ-ਗ੍ਰਹਿ ਮੰਤਰੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਰੋਹਿੰਗਿਆ ਤੇ ਬੰਗਲਾਦੇਸ਼ੀਆਂ ਵਲੋਂ ਖੜੀਆਂ ਕੀਤੀਆਂ ਜਾ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸਰਕਾਰ ਗੁਆਂਢੀ ਦੇਸ਼ਾਂ ਨਾਲ ਲੱਗਦੀਆਂ ਸਭ ਸਰਹੱਦਾਂ ਦੀ ...

ਪੂਰੀ ਖ਼ਬਰ »

ਮੈਕਸ ਹਸਪਤਾਲ 'ਚ ਗਲਤੀ ਨਾਲ ਮਿ੍ਤਕ ਐਲਾਨੇ ਬੱਚੇ ਦੀ ਮੌਤ

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਸ਼ਾਲੀਮਾਰ ਬਾਗ਼ 'ਚ ਮੈਕਸ ਹਸਪਤਾਲ ਦੇ ਡਾਕਟਰਾਂ ਵਲੋਂ ਮਿ੍ਤਕ ਐਲਾਨੇ ਗਏ ਨਵਜੰਮੇ ਬੱਚੇ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ | ਨਵਜੰਮੇ ਬੱਚੇ ਦੀ ਮੌਤ ਤੋਂ ਬਾਅਦ ਹੰਗਾਮੇ ਦੀ ਸੰਭਾਵਨਾ ਦੇ ਮੱਦੇਨਜ਼ਰ ਹਸਪਤਾਲ ਦੇ ਬਾਹਰ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਵਲੋਂ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ

ਮੁੰਬਈ, 6 ਦਸੰਬਰ (ਏਜੰਸੀਆਂ)- ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਦੋ ਮਹੀਨਿਆਂ ਦੀ ਮੁਦਰਿਕ ਸਮੀਖਿਆ 'ਚ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ | ਰੈਪੋ ਦਰ 6 ਫ਼ੀਸਦੀ 'ਤੇ ਹੀ ਬਣਾਈ ਰੱਖੀ ਹੈ, ਜਦਕਿ ਰਿਵਰਸ ਰੈਪੋ ਦਰ 5.75 ਫ਼ੀਸਦੀ 'ਤੇ ਕਾਇਮ ਹੈ | ਰਿਜ਼ਰਵ ਬੈਂਕ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX