ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀਆਂ ਵਲੋਂ ਕਮੇਟੀ ਦੀ ਮੌਜੂਦਾ ਮਾੜੀ ਆਰਥਿਕ ਸਥਿਤੀ ਤੇ ਕਰੋੜਾਂ ਰੁਪਏ ਦੀ ਦੇਣਦਾਰੀ ਲਈ ਪਿਛਲੀ ਕਮੇਟੀ ਯਾਨੀ ਪਰਮਜੀਤ ਸਿੰਘ ਸਰਨਾ ਦੇ ਫੈਸਲਿਆਂ ਨੂੰ ਜ਼ਿੰਮੇਵਾਰ ...
ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)-1984 ਸਿੱਖ ਕਤਲੇਆਮ ਦੌਰਾਨ ਕਾਨਪੁਰ 'ਚ ਮਾਰੇ ਗਏ ਸਿੱਖਾਂ ਦੇ ਮਾਮਲਿਆਂ ਨਾਲ ਸਬੰਧਿਤ ਜਨਹਿਤ ਪਟੀਸ਼ਨ ਡਬਲਿਓ.ਪੀ. (ਸੀ.ਆਰ.ਐਲ.) ਨੰਬਰ 45/2017, ਜਿਸ ਦੀ ਸੁਣਵਾਈ ਸੁਪਰੀਮ ਕੋਰਟ 'ਚ ਚਲ ਰਹੀ ਹੈ ਅਤੇ ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਵਲੋਂ ...
ਨਵੀਂ ਦਿੱਲੀ , 6 ਦਸੰਬਰ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਵਲੋਂ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਦੇ ਹਵਾਲੇ ਨਾਲ ਭੇਜੀ ਜਾਣਕਾਰੀ ਮੁਤਾਬਿਕ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ 'ਕਕਾਰ' ਮਾਮਲੇ 'ਚ ਹਾਈ ਕੋਰਟ 'ਚ ਜਨਹਿਤ ...
ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਫਿੱਕੀ ਵਲੋਂ ਭਾਰਤੀ ਖੇਤੀਬਾੜੀ ਖੋਜ ਸੰਸਥਾਨ ਪੂਸਾ, ਨਵੀਂ ਦਿੱਲੀ ਵਿਖੇ 7 ਦਸੰਬਰ ਤੋਂ ਲੈ ਕੇ 9 ਦਸੰਬਰ ਤੱਕ ਐਗਰੀਮੈਕ ਇੰਡੀਆ ਕਿਸਾਨ ਮੇਲਾ ਵੱਡੀ ਪੱਧਰ 'ਤੇ ਲਗਾਇਆ ਜਾ ਰਿਹਾ ਹੈ | ਇਸ ਕਿਸਾਨ ਮੇਲੇ ਦੇ ਸਹਿ-ਆਯੋਜਨ, ...
ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਰੇਲਵੇ ਪੁਲਿਸ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਕੋਲੋਂ ਗਾਂਜਾ ਫੜਿਆ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ 18 ਲੱਖ ਰੁਪਏ ਕੀਮਤ ਹੈ | ਇਸ ਵਿਅਕਤੀ ਦਾ ਨਾਂਅ ਅੱਤਲ ਕੁਮਾਰ ਦੁੱਬੇ (28) ਹੈ, ਜੋ ਕਿ ...
ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਇਨ੍ਹਾਂ ਦਿਨਾਂ 'ਚ ਵਿਆਹਾਂ ਦਾ ਖੂਬ ਜ਼ੋਰ ਹੈ ਅਤੇ ਉਧਰ ਦੂਸਰੇ ਪਾਸੇ ਚੋਰਾਂ ਦੀ ਵੀ ਖੂਬ ਬੱਲੇ-ਬੱਲੇ ਹੋ ਰਹੀ ਹੈ ਅਤੇ ਉਹ ਖੂਬ ਚੋਰੀਆਂ ਕਰ ਰਹੇ ਹਨ ਕਿਉਂਕਿ ਲੋਕ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਵਿਆਹਾਂ ਵਿਚ ...
ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਆਪਣੀਆਂ ਚੱਲ ਰਹੀਆਂ ਫੀਡਰ ਬੱਸਾਂ ਦੇ ਰੂਟ ਵਧਾਉਣ ਦੀ ਤਿਆਰੀ ਕਰਨ ਲੱਗੀ ਹੋਈ ਹੈ ਅਤੇ ਨਾਲ ਹੀ ਫੀਡਰ ਬੱਸਾਂ ਦੇ ਪ੍ਰੀ-ਚਾਲਨ ਲਈ ਇਕ ਵੱਖਰੀ ਏਜੰਸੀ ਵੀ ਬਣਾਉਣ ਦੀ ਚਾਹਵਾਨ ਹੈ | ਇਸ ਪ੍ਰਸਤਾਵ ਨੰੂ ਮੈਟਰੋ ...
ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰ ਯੁਵਾ ਸੰਗਠਨ (ਕੇ. ਵਾਈ. ਐਸ.) ਅਤੇ ਹੋਰ ਪ੍ਰਗਤੀਸ਼ੀਲ ਅਤੇ ਹੋਰਾਂ ਸੰਗਠਨਾਂ ਨੇ ਮਿਲ ਕੇ ਸੰਪਰਦਾਇਕਤਾ ਵਿਰੋਧੀ ਦਿਵਸ ਦੇ ਰੂਪ ਵਿਚ ਮਨਾਉਂਦੇ ਹੋਏ ਪਾਰਲੀਮੈਂਟ ਸਟਰੀਟ 'ਤੇ ਇਕ ਪ੍ਰਦਰਸ਼ਨ ਕੀਤਾ | ਇਸ ...
ਜੀਂਦ, 6 ਦਸੰਬਰ (ਅਜੀਤ ਬਿਊਰੋ)-ਡੀ.ਏ.ਵੀ ਸ਼ਤਾਬਦੀ ਪਬਲਿਕ ਸਕੂਲ ਰੋਹਤਕ 'ਚ ਸੂਬਾ ਪੱਧਰੀ ਟੈਕਨੋਬਜ ਮੁਕਾਬਲੇ 'ਚ ਡੀ.ਏ.ਵੀ. ਪੁਲਿਸ ਪਬਲਿਕ ਸਕੂਲ ਜੀਂਦ ਦੀ ਜਮਾਤ 5ਵੀਂ ਦੇ ਵਿਦਿਆਰਥੀਆਂ ਵੰਸ਼ਿਕਾ, ਚੇਤਨਿਆ ਤੇ ਪ੍ਰੀਤੇਸ਼ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਤੇ ...
ਕੁਰੂਕਸ਼ੇਤਰ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ 48 ਕੋਸ਼ ਦੇ ਤੀਰਥ ਅਸਥਾਨਾਂ ਦੇ ਸੁੰਦਰੀਕਰਨ ਅਤੇ ਵਿਕਸਤ ਕਰਨ 'ਤੇ 200 ਕਰੋੜ ਰੁਪਏ ਦਾ ਬਜਟ ਖ਼ਰਚ ਕਰਨ ਦੀ ਯੋਜਨਾ ਹੈ | ਇਨ੍ਹਾਂ ਤੀਰਥਾਂ ਨੂੰ ...
ਕਾਲਾਂਵਾਲੀ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਰੇਲਵੇ ਸਟੇਸ਼ਨ ਨੇੜੇ ਬੀਤੇ ਦਿਨੀਂ ਲੁੱਟ-ਘਸੁੱਟ ਦੇ ਦੌਰਾਨ ਦੋ ਲੁਟੇਰਿਆਂ ਵਲੋਂ ਚਾਕੂ ਨਾਲ ਕੀਤੇ ਹਮਲੇ ਨਾਲ ਵਪਾਰੀ ਸੁਰਿੰਦਰ ਕੁਮਾਰ ਦੀ ਹੋਈ ਹੱਤਿਆ ਦੀ ਘਟਨਾ ਤੋਂ ਬਾਅਦ ਅੱਜ ਰੇਲਵੇ ਵਿਭਾਗ ਦੇ ਐਸ ਪੀ ...
ਕੁਰੂਕਸ਼ੇਤਰ/ਸ਼ਾਹਾਬਾਦ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਆਦੇਸ਼ ਮੈਡੀਕਲ ਕਾਲਜ ਤੇ ਹਸਪਤਾਲ ਮੋਹੜੀ ਦੇ ਚੇਅਰਮੈਨ ਡਾ. ਐਚ.ਐਸ. ਗਿੱਲ ਨੇ ਦੱਸਿਆ ਕਿ ਸੰਸਥਾਨ ਵਲੋਂ ਉਪਮੰਡਲ ਸ਼ਾਹਾਬਾਦ ਮਾਰਕੰਡਾ ਤੇ ਇਸਮਾਈਲਾਬਾਦ ਦੇ ਪਿੰਡ ਠੋਲ 'ਚ ਹੈਲਥ ਸੈਂਟਰਾਂ ਦਾ ਨਿਰਮਾਣ ...
ਸਮਾਲਖਾ, 6 ਦਸੰਬਰ (ਅਜੀਤ ਬਿਊਰੋ)-ਲੱਖਾਂ ਦਾ ਬਿਜਲੀ ਬਿੱਲ ਆਇਆ ਵੇਖ ਇਕ ਖ਼ਪਤਕਾਰ ਦੀ ਸਿਹਤ ਖ਼ਰਾਬ ਹੋ ਗਈ | ਪਰਿਵਾਰ ਨੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਭਰਤੀ ਕਰਵਾਇਆ | ਦੱਸਣਯੋਗ ਹੈ ਕਿ ਪ੍ਰਾਈਵੇਟ ਕੰਪਨੀ ਨੂੰ ਜਦ ਤੋਂ ਮੀਟਰ ਰੀਡਿੰਗ ਦਾ ਠੇਕਾ ਸਰਕਾਰ ਵਲੋਂ ...
ਕੁਰੂਕਸ਼ੇਤਰ/ਸ਼ਾਹਾਬਾਦ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਬਲਾਕ ਸੰਮਤੀ ਮੈਂਬਰ ਦਲਜੀਤ ਤਿਓੜੀ ਨੇ ਕਿਹਾ ਕਿ ਸੂਬਾ ਮੰਤਰੀ ਕ੍ਰਿਸ਼ਨ ਬੇਦੀ ਸ਼ਾਹਾਬਾਦ ਦੇ ਸਾਰੇ ਪਿੰਡਾਂ 'ਚ ਵਿਕਾਸ ਲਈ ਬਰਾਬਰ ਰਕਮ ਵੰਡ ਰਹੇ ਹਨ ਤੇ ਉਨ੍ਹਾਂ ਦੇ ਬਲਾਕ ਦੇ 3 ਪਿੰਡਾਂ ਤਿਓੜਾ, ਤਿਓੜੀ ਤੇ ...
ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਟਵਿੱਟਰ 'ਤੇ ਕੀਤੀ ਇਕ ਗਲਤੀ ਲਈ ਟਵਿੱਟਰ 'ਤੇ ਮੁਆਫ਼ੀ ਮੰਗਣ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਨਜ਼ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ | ਰਾਹੁਲ ...
ਸ੍ਰੀਨਗਰ, 6 ਦਸੰਬਰ (ਮਨਜੀਤ ਸਿੰਘ)-ਸ੍ਰੀਨਗਰ ਦੇ ਲਾਲ ਚੌਕ ਸਥਿਤ ਘੰਟਾ ਘਰ ਜੰਮੂ ਤੋਂ ਤਿਰੰਗਾ ਲਹਿਰਾਉਣ ਪਹੁੰਚੇ ਸ਼ਿਵ ਸੈਨਾ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਦਰਜਨ ਭਰ ਕਾਰਕੁਨਾਂ ਨੂੰ ਪੁਲਿਸ ਨੇ ਕਾਬੂ ਕਰਕੇ ਨਜ਼ਦੀਕੀ ਥਾਣੇ ਪਹੁੰਚਾ ਦਿੱਤਾ | ਪੁਲਿਸ ਅਨੁਸਾਰ ਸ਼ਿਵ ਸੈਨਾ (ਠਾਕਰੇ) ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਦਰਜਨ ਭਰ ਕਾਰਕੁਨ ਅੱਜ ਸਵੇਰ 8 ਵਜੇ ਜਦ ਦੁਕਾਨਾਂ ਤੇ ਕਾਰੋਬਾਰੀ ਅਦਾਰੇ ਬੰਦ ਸਨ, ਸ੍ਰੀਨਗਰ ਦੇ ਲਾਲ ਚੌਕ ਸਥਿਤ ਘੰਟਾ ਘਰ ਨੇੜੇ ਦੋ ਗੱਡੀਆਂ 'ਚ ਪਹੁੰਚੇ ਤੇ ਨਾਅਰੇਬਾਜ਼ੀ ਕਰਦਿਆਂ ਤਿਰੰਗਾ ਲਹਿਰਾਉਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਨ੍ਹਾਂ ਨੂੰ ਤਿਰੰਗਾ ਲਹਿਰਾਉਣ ਤੋਂ ਪਹਿਲਾਂ ਹੀ ਹਿਰਾਸਤ 'ਚ ਲੈ ਲਿਆ ਤੇ ਕੋਟੀ ਬਾਗ ਪੁਲਿਸ ਸਟੇਸ਼ਨ ਲੈ ਗਏ | ਲਾਲ ਚੌਕ ਇਲਾਕੇ 'ਚ ਧਾਰਾ 144 ਦੇ ਚਲਦਿਆਂ ਕਿਸੇ ਤਰ੍ਹਾਂ ਦੇ ਜਲਸੇ, ਜਲੂਸ 'ਤੇ ਪਾਬੰਦੀ ਹੈ | ਗਿ੍ਫ਼ਤਾਰ ਕੀਤੇ ਇਨ੍ਹਾਂ ਵਿਅਕਤੀਆਂ ਨੂੰ ਕਾਨੂੰਨੀ ਕਾਰਵਾਈ ਉਪਰੰਤ ਛੱਡ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਡਾ. ਫ਼ਾਰੂਕ ਅਬਦੁੱਲਾ ਨੇ ਪਿਛਲੇ ਹਫ਼ਤੇ ਭਾਜਪਾ ਤੇ ਕੇਂਦਰ ਨੂੰ ਕਿਹਾ ਸੀ ਕਿ ਉਹ ਮਕਬੂਜ਼ਾ ਕਸ਼ਮੀਰ 'ਚ ਤਿਰੰਗਾ ਲਹਿਰਾਉਣ ਦੀ ਗੱਲਾਂ ਕਰਦੇ ਹਨ, ਪਹਿਲਾਂ ਲਾਲ ਚੌਕ 'ਚ ਤਿਰੰਗਾ ਲਹਿਰਾ ਕੇ ਦਿਖਾਉਣ | ਇਸ 'ਤੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਸ਼ਿਵ ਸੈਨਾ ਵਰਗੇ ਹਿੰਦੂ ਸੰਗਠਨਾਂ ਨੇ ਜੰਮੂ ਤੋਂ ਕਸ਼ਮੀਰ ਵੱਲ ਤਿਰੰਗਾ ਲਹਿਰਾਉਣ ਲਈ ਇਕ ਟੀਮ ਰਵਾਨਾ ਕੀਤੀ ਸੀ |
ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਰੋਹਿੰਗਿਆ ਤੇ ਬੰਗਲਾਦੇਸ਼ੀਆਂ ਵਲੋਂ ਖੜੀਆਂ ਕੀਤੀਆਂ ਜਾ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸਰਕਾਰ ਗੁਆਂਢੀ ਦੇਸ਼ਾਂ ਨਾਲ ਲੱਗਦੀਆਂ ਸਭ ਸਰਹੱਦਾਂ ਦੀ ...
ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਸ਼ਾਲੀਮਾਰ ਬਾਗ਼ 'ਚ ਮੈਕਸ ਹਸਪਤਾਲ ਦੇ ਡਾਕਟਰਾਂ ਵਲੋਂ ਮਿ੍ਤਕ ਐਲਾਨੇ ਗਏ ਨਵਜੰਮੇ ਬੱਚੇ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ | ਨਵਜੰਮੇ ਬੱਚੇ ਦੀ ਮੌਤ ਤੋਂ ਬਾਅਦ ਹੰਗਾਮੇ ਦੀ ਸੰਭਾਵਨਾ ਦੇ ਮੱਦੇਨਜ਼ਰ ਹਸਪਤਾਲ ਦੇ ਬਾਹਰ ...
ਮੁੰਬਈ, 6 ਦਸੰਬਰ (ਏਜੰਸੀਆਂ)- ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਦੋ ਮਹੀਨਿਆਂ ਦੀ ਮੁਦਰਿਕ ਸਮੀਖਿਆ 'ਚ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ | ਰੈਪੋ ਦਰ 6 ਫ਼ੀਸਦੀ 'ਤੇ ਹੀ ਬਣਾਈ ਰੱਖੀ ਹੈ, ਜਦਕਿ ਰਿਵਰਸ ਰੈਪੋ ਦਰ 5.75 ਫ਼ੀਸਦੀ 'ਤੇ ਕਾਇਮ ਹੈ | ਰਿਜ਼ਰਵ ਬੈਂਕ ਨੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX