ਤਾਜਾ ਖ਼ਬਰਾਂ


ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੀ ਦੋ ਦਿਨਾਂ ਕੌਮੀ ਬੈਠਕ ਅੱਜ ਤੋਂ
. . .  1 minute ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਰਿੰਦਰ ਦੁੱਗਲ ਨੇ ਦੱਸਿਆ ਕਿ ਹੈ ਕਿ ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੀ ਦੋ ਦਿਨਾਂ ਕੌਮੀ ਬੈਠਕ ਅੱਜ ਤੋਂ ਨਵੀਂ ਦਿੱਲੀ ਵਿਖੇ ਸ਼ੁਰੂ ਹੋ ਰਹੀ ਹੈ, ਜਿਸ 'ਚ ਐਸੋਸੀਏਸ਼ਨ...
ਅੰਮ੍ਰਿਤਸਰ ਪਹੁੰਚਣ ਲਈ ਏ. ਟੀ. ਐੱਸ. ਦੀ ਅਨੁਮਤੀ ਦਾ ਇੰਤਜ਼ਾਰ ਕਰ ਰਹੇ ਹਨ ਕੈਪਟਨ
. . .  14 minutes ago
ਨਵੀਂ ਦਿੱਲੀ, 20 ਅਕਤੂਬਰ- ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲਵੇ ਹਾਦਸੇ ਦੌਰਾਨ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲਾਂ 'ਚ ਮਿਲਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਲਈ ਉਡਾਣ ਲਈ ਭਰਨ ਏ. ਟੀ...
20 ਲਾਸ਼ਾਂ ਦੀ ਅਜੇ ਤੱਕ ਨਹੀਂ ਹੋਈ ਪਹਿਚਾਣ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਵਿਚੋਂ 20 ਲਾਸ਼ਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਤੇ 40 ਦੇ ਕਰੀਬ ਲਾਸ਼ਾਂ ਦੀ ਪਹਿਚਾਣ ਹੋ ਚੁੱਕੀ ਹੈ। 29 ਲਾਸ਼ਾਂ ਦਾ ਪੋਸਟਮਾਰਟਮ ਹੋ ਚੁੱਕਾ ਹੈ। ਸਿਵਲ ਹਸਪਤਾਲ, ਗੁਰੂ ਨਾਨਕ ਹਸਪਤਾਲ, ਹਰਤੇਜ ਹਸਪਤਾਲ...
ਅੰਮ੍ਰਿਤਸਰ ਰੇਲ ਹਾਦਸਾ : 8 ਟਰੇਨਾਂ ਕੀਤੀਆਂ ਗਈਆਂ ਰੱਦ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ - ਅੰਮ੍ਰਿਤਸਰ 'ਚ ਬੀਤੀ ਕੱਲ੍ਹ ਸ਼ਾਮ ਵਾਪਰੇ ਰੇਲ ਹਾਦਸੇ ਦੇ ਕਾਰਨ ਰੇਲਵੇ ਨੇ 8 ਗੱਡੀਆਂ ਰੱਦ ਕਰ ਦਿੱਤੀਆਂ ਹਨ, 5 ਟਰੇਨਾਂ ਦਾ ਰੂਟ ਬਦਲਿਆ ਗਿਆ ਹੈ। 10 ਟਰੇਨਾਂ ਦੀ ਦੂਰੀ ਘੱਟ ਕੀਤੀ ਗਈ ਹੈ ਤੇ 5 ਹੋਰ ਟਰੇਨਾਂ ਵੀ ਥੋੜੀ ਦੂਰੀ 'ਤੇ...
ਅੱਜ ਅੰਮ੍ਰਿਤਸਰ ਪੁੱਜਣਗੇ ਕੈਪਟਨ
. . .  about 2 hours ago
ਜਲੰਧਰ, 20 ਅਕਤੂਬਰ - ਦੁਸਹਿਰੇ ਦੇ ਮੌਕੇ ਅੰਮ੍ਰਿਤਸਰ 'ਚ ਹੋਏ ਦਰਦਨਾਕ ਰੇਲਵੇ ਹਾਦਸੇ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਘਟਨਾ ਸਥਾਨ ਦਾ ਦੌਰਾ ਕਰਨ ਲਈ ਅੰਮ੍ਰਿਤਸਰ ਪੁੱਜਣਗੇ। ਇਸ ਹਾਦਸੇ ਨੂੰ ਮੁੱਖ ਰੱਖਦਿਆਂ ਕੈਪਟਨ ਵੱਲੋਂ ਆਪਣੀ ਇਜ਼ਰਾਇਲ ਫੇਰੀ ਨੂੰ ਵੀ ਅੱਗੇ...
ਰੇਲਵੇ ਟਰੈਕ 'ਤੇ ਅਧਿਕਾਰੀਆਂ ਦਾ ਲਗਾਤਾਰ ਆਉਣ ਜਾਰੀ
. . .  about 2 hours ago
ਅੰਮ੍ਰਿਤਸਰ, 20 ਅਕਤੂਬਰ - ਬੀਤੀ ਕੱਲ੍ਹ ਸ਼ਾਮ ਨੂੰ ਅੰਮ੍ਰਿਤਸਰ 'ਚ ਦੁਸਹਿਰਾ ਮੇਲੇ ਦੌਰਾਨ ਵੱਡਾ ਰੇਲ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਵਿਚ 61 ਲੋਕਾਂ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਗਈ। ਹਾਦਸੇ ਵਾਲੇ ਸਥਾਨ 'ਤੇ ਅਧਿਕਾਰੀਆਂ ਦਾ ਆਉਣਾ ਜਾਰੀ ਹੈ। ਜਾਂਚ ਅਮਲ 'ਚ ਲਿਆਂਦੀ ਜਾ...
ਅੱਜ ਦਾ ਵਿਚਾਰ
. . .  about 2 hours ago
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 10 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਹਰਿਆਣਾ ਹਿਮਾਚਲ

ਕੇਂਦਰੀ ਮੰਤਰੀ ਵਲੋਂ ਮੱਛੀ ਕੇਂਦਰ ਦਾ ਉਦਘਾਟਨ

ਝੱਜਰ, 6 ਦਸੰਬਰ (ਅਜੀਤ ਬਿਊਰੋ)-ਉੱਤਰ ਭਾਰਤ ਦੀ ਪਹਿਲੀ ਆਧੁਨਿਕ ਸਜਾਵਟੀ ਮੱਛੀ ਹੋਜਰੀ ਦਾ ਕੇਂਦਰ ਝੱਜਰ 'ਚ ਬਣੇਗਾ | ਕਰੀਬ 14 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਇਸ ਕੇਂਦਰ ਦਾ ਨੀਂਹ ਪੱਥਰ ਜ਼ਿਲ੍ਹੇ ਦੇ ਨੇੜਲੇ ਪਿੰਡ ਤਲਾਵ 'ਚ ਭਾਰਤ ਸਰਕਾਰ 'ਚ ਕੇਂਦਰੀ ਖੇਤੀ ਮੰਤਰੀ ਰਾਧਾ ...

ਪੂਰੀ ਖ਼ਬਰ »

ਵਨ ਰੈਂਕ ਵਨ ਪੈਨਸ਼ਨ ਨੂੰ ਲੈ ਕੇ ਸੇਵਾਮੁਕਤ ਕਰਮਚਾਰੀਆਂ ਦਾ ਧਰਨਾ ਜਾਰੀ

ਕੈਥਲ, 6 ਦਸੰਬਰ (ਅਜੀਤ ਬਿਊਰੋ)-ਸੇਵਾਮੁਕਤ ਕਰਮਚਾਰੀਆਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ | ਕਲਾਇਤ ਬਲਾਕ ਦੇ ਸੇਵਾਮੁਕਤ ਕਰਮਚਾਰੀ ਰਾਮ ਕੁਮਾਰ ਬਲਾਕ ਮੀਤ ਪ੍ਰਧਾਨ ਦੀ ਪ੍ਰਧਾਨਗੀ 'ਚ ਧਰਨੇ 'ਤੇ ਬੈਠੇ | ਮੌਜੂਦ ਰਿਟਾਇਰਡ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਬਲਾਕ ...

ਪੂਰੀ ਖ਼ਬਰ »

ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ

ਸਿਰਸਾ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਤਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਾਉਣ ਦੀ ਮੰਗ ਤੇ ਹੋਰਨਾਂ ਮੰਗਾਂ ਨੂੰ ਲੈ ਕੇ ਚੌਧਰੀ ਦੇਵੀਲਾਲ ਯੂਨੀਵਰਸਿਟੀ ਦੇ ਕਰਮਚਾਰੀਆਂ ਨੇ ਅੱਜ ਕੰਮ ਛੱਡ ਕੇ ਅੱਧੇ ਦਿਨ ਦੀ ਸੰਕੇਤਕ ਹੜਤਾਲ ਰੱਖੀ | ...

ਪੂਰੀ ਖ਼ਬਰ »

ਸਕੂਲਾਂ 'ਚ ਸਰੀਰਕ ਸਜ਼ਾ ਨੂੰ ਖ਼ਤਮ ਕਰਨ ਲਈ ਲਗਾਈ ਵਰਕਸ਼ਾਪ

ਗੁਰੂਗ੍ਰਾਮ, 6 ਦਸੰਬਰ (ਅਜੀਤ ਬਿਊਰੋ)-ਕੌਮੀ ਬਾਲ ਅਧਿਕਾਰ ਸੰਰੱਖਿਅਣ ਕਮਿਸ਼ਨ ਵਲੋਂ ਗੁਰੂਗ੍ਰਾਮ ਦੇ ਨਿੱਜੀ ਤੇ ਸਰਕਾਰੀ ਸਕੂਲਾਂ 'ਚ ਸਰੀਰਕ ਸਜ਼ਾ ਨੂੰ ਖ਼ਤਮ ਕਰਨ ਲਈ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਵਰਕਸ਼ਾਪ 'ਚ ਜ਼ਿਲ੍ਹੇ ਦੇ ਸਰਕਾਰੀ ਤੇ ਨਿੱਜੀ ਸਕੂਲਾਂ ਦੇ ...

ਪੂਰੀ ਖ਼ਬਰ »

ਬੈਂਕ ਦੀ ਕਾਰਜਪ੍ਰਣਾਲੀ 'ਚ ਸੁਧਾਰਾਂ ਦੀ ਲੋੜ ਬਾਰੇ ਦਿੱਤੀ ਜਾਣਕਾਰੀ

ਅੰਬਾਲਾ, 6 ਦਸੰਬਰ (ਚਰਨਜੀਤ ਸਿੰਘ ਟੱਕਰ)-ਅੰਬਾਲਾ ਕੈਂਟ ਦੇ ਭਾਰਤੀ ਸਟੇਟ ਬੈਂਕ 'ਚ ਬੈਂਕ ਵਲੋਂ ਪੈਨਸ਼ਨਰਜ ਮੀਟ ਪ੍ਰੋਗਰਾਮ ਕੀਤਾ | ਇਸ ਦਾ ਮੁੱਖ ਉਦੇਸ਼ ਪੈਨਸ਼ਨਰਜ ਨੂੰ ਬੈਂਕ ਦੀ ਕਾਰਜਪ੍ਰਣਾਲੀ 'ਚ ਆਉਣ ਵਾਲੀਆਂ ਪ੍ਰੇਸ਼ਾਨੀਆਂ ਅਤੇ ਉਨ੍ਹਾਂ ਨੂੰ ਦੂਰ ਕਰਨ, ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ 'ਤੇ ਅੱਵਲ ਰਹਿਣ ਵਾਲੇ ਬੱਚਿਆਂ ਦਾ ਸਨਮਾਨ

ਬਾਬੈਨ, 6 ਦਸੰਬਰ (ਅਜੀਤ ਬਿਊਰੋ)-ਜ਼ਿਲ੍ਹਾ ਪੱਧਰੀ ਗਣਿਤ ਮੁਕਾਬਲਾ ਗੌਰਮਿੰਟ ਸੀ.ਸੈ. ਸਕੂਲ ਥਾਨੇਸਰ 'ਚ ਹੋਇਆ, ਜਿਸ 'ਚ ਜ਼ਿਲ੍ਹੇ ਦੇ 5 ਬਲਾਕਾਂ ਦੇ ਵਿਦਿਆਰਥੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ | ਗੌਰਮਿੰਟ ਹਾਈ ਸਕੂਲ ਬੀੜ ਕਾਲਵਾ ਦੇ 10ਵੀਂ ਦੇ ਵਿਦਿਆਰਥੀਆਂ ਅਜੈ, ਰਵੀ ...

ਪੂਰੀ ਖ਼ਬਰ »

ਸੀ.ਐਮ.ਓ. ਦਫ਼ਤਰ ਦੇ ਬਾਹਰ ਦੂਜੇ ਦਿਨ ਵੀ ਸਰਕਾਰ ਿਖ਼ਲਾਫ਼ ਗਰਜੇ ਕਰਮਚਾਰੀ

ਅੰਬਾਲਾ ਸ਼ਹਿਰ, 6 ਦਸੰਬਰ (ਭੁਪਿੰਦਰ ਸਿੰਘ)-ਹਰਿਆਣਾ ਹੈਲਥ ਮਿਸ਼ਨ ਕਰਮਚਾਰੀ ਸੰਘ ਦੇ ਸੱਦੇ 'ਤੇ ਦੂਜੇ ਦਿਨ ਵੀ ਸੈਂਕੜੇ ਐਨ.ਐਚ.ਐਮ. ਕਰਮਚਾਰੀਆਂ ਦੇ ਹੜਤਾਲ 'ਤੇ ਰਹਿਣ ਕਰਕੇ ਟਵਿੰਨ ਸਿਟੀ ਤੋਂ ਇਲਾਵਾ ਆਸ-ਪਾਸ ਦੇ ਇਲਾਕਿਆਂ 'ਚ ਲੋਕਾਂ ਨੂੰ ਮਿਲਣ ਵਾਲੀਆਂ ਸਰਕਾਰੀ ...

ਪੂਰੀ ਖ਼ਬਰ »

ਐਨ.ਆਰ.ਆਈ. ਨੂੰ ਨਸ਼ੀਲਾ ਪਦਾਰਥ ਪਿਲਾ ਕੇ ਲੁੱਟਿਆ ਸਾਮਾਨ- ਮਾਮਲਾ ਦਰਜ

ਨੀਲੋਖੇੜੀ, 6 ਦਸੰਬਰ (ਆਹੂਜਾ)-ਬੱਸ 'ਚ ਦਿੱਲੀ ਤੋਂ ਹਿਮਾਚਲ ਜਾ ਰਹੇ ਐਨ.ਆਰ.ਆਈ. ਨੂੰ ਨਸ਼ੀਲਾ ਪਦਾਰਥ ਪਿਲਾ ਕੇ 3 ਲੜਕੇ ਸਾਮਾਨ ਲੈ ਕੇ ਫਰਾਰ ਹੋ ਗਏ | ਬੁਟਾਨਾ ਪੁਲਿਸ ਤੇ ਸੀ.ਆਈ.ਏ. ਦੀ ਟੀਮ ਨੇ ਢਾਬੇ 'ਤੇ ਲੱਗੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਦੋਸ਼ੀਆਂ ਦੀ ਭਾਲ 'ਚ ...

ਪੂਰੀ ਖ਼ਬਰ »

ਸਮੈਕ ਸਮੇਤ 2 ਕਾਬੂ

ਜੀਂਦ, 6 ਦਸੰਬਰ (ਅਜੀਤ ਬਿਊਰੋ)-ਸਿਟੀ ਨਰਵਾਨਾ ਥਾਣਾ ਪੁਲਿਸ ਨੇ ਗੁਪਤ ਸੂਚਨਾ 'ਤੇ ਦੋ ਦੋਸ਼ੀਆਂ ਬਲਜੀਤ ਪਿੰਡ ਬਨਾਰਸੀ ਜ਼ਿਲ੍ਹਾ ਸੰਗਰੂਰ ਵਾਸੀ ਤੇ ਵਿਨੋਦ ਖਨੌਰੀ ਨੂੰ ਰੇਲਵੇ ਫਾਟਕ ਹਿਸਾਰ ਰੋਡ ਦੇ ਨੇੜੇ ਤੋਂ 4 ਗ੍ਰਾਮ 150 ਮਿਲੀਗ੍ਰਾਮ ਸਮੈਕ ਸਮੇਤ ਕਾਬੂ ਕੀਤਾ ਹੈ | ...

ਪੂਰੀ ਖ਼ਬਰ »

ਮੋਟਰ ਸਾਈਕਲ ਚੋਰੀ

ਨਰਵਾਨਾ, 6 ਦਸੰਬਰ (ਅਜੀਤ ਬਿਊਰੋ)-ਸ਼ਹਿਰ 'ਚ ਮੋਟਰ ਸਾਈਕਲ ਚੋਰੀ ਦੀਆਂ ਘਟਨਾਵਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ | ਮੋਟਰ ਸਾਈਕਲ ਚੋਰਾਂ 'ਤੇ ਪੁਲਿਸ ਦਾ ਡਰ ਖ਼ਤਮ ਹੁੰਦਾ ਨਜ਼ਰ ਆ ਰਿਹਾ ਹੈ, ਇਸੇ ਲੜੀ 'ਚ ਮਿੰਨੀ ਸਕੱਤਰੇਤ ਨਰਵਾਨਾ ਦੀ ਪਾਰਕਿੰਗ 'ਚ ਖੜ੍ਹਾ ਇਕ ਮੋਟਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਫਤਿਹਾਬਾਦ, 6 ਦਸੰਬਰ (ਹਰਬੰਸ ਮੰਡੇਰ)-ਪਿੰਡ ਭੋਡਾ ਹੋਸ਼ਨਾਕ ਦੇ ਬੱਸ ਅੱਡੇ ਨੇੜੇ ਕਾਰ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਾਪ ਦਿੱਤੀ | ਇਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਦੇ ...

ਪੂਰੀ ਖ਼ਬਰ »

50 ਘੰਟੇ ਬਾਅਦ ਆਖਰਕਾਰ ਪਿਆਰੋ ਦੇਵੀ ਦੀ ਲਾਸ਼ ਕੀਤੀ ਦਫ਼ਨ

ਅਸੰਧ, 6 ਦਸੰਬਰ (ਅਜੀਤ ਬਿਊਰੋ)-ਪਿਛਲੇ 50 ਘੰਟਿਆਂ ਤੋਂ ਆਪਣੇ ਲਈ ਠਿਕਾਣਾ ਲੱਭ ਰਹੀ ਪਿਆਰੋ ਦੇਵੀ (70) ਦੀ ਲਾਸ਼ ਨੂੰ ਆਖਰਕਾਰ ਜਗ੍ਹਾ ਮਿਲ ਹੀ ਗਈ | ਇਕ ਕਿਸਾਨ ਦੀ ਸਹਿਮਤੀ ਤੋਂ ਬਾਅਦ ਹੁਣ ਪਿਆਰੋ ਦੇਵੀ ਉਸ ਦੇ ਖੇਤਾਂ 'ਚ ਆਖ਼ਰੀ ਆਰਾਮ ਕਰੇਗੀ | ਦੱਸਣਯੋਗ ਹੈ ਕਿ ਇਸਾਈ ਵਰਗ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮਿੱਟੀ ਦੀ ਸਿਹਤ ਬਾਰੇ ਦਿੱਤੀ ਜਾਣਕਾਰੀ

ਭਿਵਾਨੀ, 6 ਦਸੰਬਰ (ਅਜੀਤ ਬਿਊਰੋ)-ਖੇਤੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਥਾਨਕ ਖੇਤੀ ਵਿਗਿਆਨ ਕੇਂਦਰ ਦੇ ਕੰਪਲੈਕਸ 'ਚ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ | ਜਿਸ 'ਚ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸਮਾਗਮ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸੇਵਾਮੁਕਤ ਕਰਮਚਾਰੀਆਂ ਵਲੋਂ ਧਰਨਾ

ਯਮੁਨਾਨਗਰ, 6 ਦਸੰਬਰ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹਾ ਯਮੁਨਾਨਗਰ ਦੇ ਸੇਵਾਮੁਕਤ ਕਰਮਚਾਰੀਆਂ ਨੇ ਡੀ.ਸੀ. ਦਫ਼ਤਰ ਲਾਗੇ ਤੀਜੇ ਦਿਨ ਵੀ ਧਰਨਾ ਜਾਰੀ ਰੱਖਿਆ | ਧਰਨਾ ਪ੍ਰੋਗਰਾਮ ਦੀ ਪ੍ਰਧਾਨਗੀ ਛਛਰੌਲੀ ਬਲਾਕ ਦੇ ਪ੍ਰਧਾਨ ਗਿਆਨ ਚੰਦ ਬਸਾਤੀ ਤੇ ਬਿਲਾਸਪੁਰ ਦੇ ...

ਪੂਰੀ ਖ਼ਬਰ »

ਪੰਚਾਇਤ ਮੈਂਬਰ ਦੀ ਸੜਕ ਹਾਦਸੇ 'ਚ ਮੌਤ

ਟੋਹਾਣਾ, 6 ਦਸੰਬਰ (ਗੁਰਦੀਪ ਭੱਟੀ)-ਉਪਮੰਡਲ ਦੇ ਪਿੰਡ ਫਤੇਹਪੁੂਰੀ ਦੇ ਪੰਚਾਇਤ ਮੈਂਬਰ ਕੇਵਲ ਸਿੰਘ ਦੀ ਹਾਦਸੇ 'ਚ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਕੇਵਲ ਸਿੰਘ ਆਪਣੇ ਮੋਟਰ ਸਾਈਕਲ 'ਤੇ ਟੋਹਾਣਾ ਆ ਰਿਹਾ ਸੀ ਕਿ ਤੇਜ਼ ਰਫ਼ਤਾਰ ਕੈਂਟਰ ਉਸ ਨੂੰ ਦਰੜ ਕੇ ਬਿੰਨ੍ਹਾ ...

ਪੂਰੀ ਖ਼ਬਰ »

64 ਲੱਖ ਦੀ ਠੱਗੀ ਕਰਨ 'ਤੇ ਰਾਈਸ ਸ਼ੈਲਰ ਠੇਕੇਦਾਰਾਂ ਵਿਰੁੱਧ ਮਾਮਲਾ ਦਰਜ

ਟੋਹਾਣਾ, 6 ਦਸੰਬਰ (ਗੁਰਦੀਪ ਭੱਟੀ)-ਉਪ ਮੰਡਲ ਦੇ ਪਿੰਡ ਚੰਦੜਕਲਾਂ 'ਚ ਪੈਂਦੇ ਸਨ ਆਫ਼ ਸਰਦਾਰ ਰਾਈਸ ਮਿਲ ਦੇ ਠੇਕੇਦਾਰਾਂ ਨੇ ਫਤਿਹਾਬਾਦ ਸ਼ਹਿਰ ਦੇ ਇਕ ਆੜਤੀ ਨਾਲ ਕਰੀਬ 64 ਲੱਖ ਦੀ ਕਥਿਤ ਝੋਨਾ ਖਰੀਦ ਕੇ ਠੱਗੀ ਮਾਰਨ ਦੇ ਦੋਸ਼ ਹੇਠ ਪੁਲਿਸ ਨੇ ਆੜਤੀ ਸੁਨੀਲ ਕੁਮਾਰ ...

ਪੂਰੀ ਖ਼ਬਰ »

ਨਾਜਾਇਜ਼ ਅਸਲੇ੍ਹ ਸਣੇ ਕਾਬੂ

ਟੋਹਾਣਾ, 6 ਦਸੰਬਰ (ਗੁਰਦੀਪ ਭੱਟੀ)-ਪੁਲਿਸ ਗਸ਼ਤ ਪਾਰਟੀ ਨੇ ਪਿੰਡ ਜਮਾਲਪੁਰ ਬੱਸ ਸਟੈਂਡ ਦੇ ਨੇੜਿਉਂ ਲੜਕੇ ਨੂੰ ਕਾਬੂ ਕੀਤਾ ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਇਕ ਨਾਜਾਇਜ਼ ਪਿਸਤੌਲ ਮਿਲਿਆ ਤੇ ਪੁਲਿਸ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਦੀ ਸ਼ਨਾਖ਼ਤ ਵਿਕਾਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਜੀਂਦ, 6 ਦਸੰਬਰ (ਅਜੀਤ ਬਿਊਰੋ)-ਸ਼ਹਿਰ ਦੇ ਰੋਹਤਕ ਬਾਈਪਾਸ ਰੋਡ 'ਤੇ ਚੌ. ਰਣਬੀਰ ਸਿੰਘ ਯੂਨੀਵਰਸਿਟੀ ਦੇ ਨੇੜੇ ਬੀਤੀ ਦੇਰ ਸ਼ਾਮ ਸੜਕ ਹਾਦਸੇ 'ਚ 2 ਦੋਸਤਾਂ ਦੀ ਮੌਤ ਹੋ ਗਈ | ਹਾਦਸੇ ਦਾ ਕਾਰਨ ਉਨ੍ਹਾਂ ਦੀ ਕਾਰ ਅੱਗੇ ਅਚਾਨਕ ਸੜਕ 'ਤੇ ਗਾਂ ਦਾ ਆਉਣਾ ਦੱਸਿਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਸ਼ੁਰੂ ਕੀਤਾ ਆਈ ਹਸਪਤਾਲ

ਕੁਰੂਕਸ਼ੇਤਰ/ਸ਼ਾਹਾਬਾਦ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਲਾਇਨਜ਼ ਕਲੱਬ ਵਲੋਂ ਜੀ.ਟੀ. ਰੋਡ 'ਤੇ ਸ਼ੁਰੂ ਕੀਤੇ ਗਏ ਕੇਸ਼ੋਰਾਮ ਨਰਾਤੀ ਦੇਵੀ ਲਾਇਨਜ਼ ਹਸਪਤਾਲ ਦਾ ਸ਼ੁੱਭ ਅਰੰਭ ਵਾਈਸ ਜ਼ਿਲ੍ਹਾ ਗਵਰਨਰ ਰਵੀ ਮਿਹਰਾ ਨੇ ਰਿਬਨ ਕੱਟ ਕੇ ਕੀਤਾ | ਪਹਿਲੇ ਦਿਨ ਗੁਰੂਕੁਲ ...

ਪੂਰੀ ਖ਼ਬਰ »

17 ਵਿਦਿਆਰਥੀਆਂ ਨੂੰ ਮਿਲੀ ਯੈਲੋ ਬੈਲਟ

ਜੀਂਦ, 6 ਦਸੰਬਰ (ਅਜੀਤ ਬਿਊਰੋ)-ਪਿੰਡ ਦਰੋਲੀ ਖੇੜਾ ਵਿਖੇ ਓਮ ਇੰਟਰਨੈਸ਼ਨਲ ਪਬਲਿਕ ਸਕੂਲ 'ਚ 17 ਬੱਚਿਆਂ ਨੇ ਯੇਲੋ ਬੈਲਟ ਗ੍ਰੇਡ ਟੈਸਟ ਕੁਆਲੀਫਾਈ ਕੀਤਾ | ਪਿ੍ੰਸੀਪਲ ਸਿੰਪੀ ਬੇਦੀ ਨੇ ਦੱਸਿਆ ਕਿ ਬੀਤੇ ਦਿਨੀਂ ਕੁਰੂਕਸ਼ੇਤਰ 'ਚ ਕਰਾਟੇ ਫੈਡਰੇਸ਼ਨ ਆਫ ਇੰਡੀਆ ਵਲੋਂ 3 ...

ਪੂਰੀ ਖ਼ਬਰ »

ਕੇ. ਯੂ. ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਰਾਜਪਾਲ ਦਾ ਧੰਨਵਾਦ

ਕੁਰੂਕਸ਼ੇਤਰ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਕੇ.ਯੁ. ਅਧਿਆਪਕ ਸੰਘ ਤੇ ਗੈਰ ਸਿੱਖਿਅਕ ਕਰਮਚਾਰੀ ਸੰਘ ਨੇ ਹਰਿਆਣਾ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਤੇ ਮੁੱਖ ਮੰਤਰੀ ਮਨੋਹਰ ਲਾਲ ਦਾ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਨੀਲੋਖੇੜੀ, 6 ਦਸੰਬਰ (ਆਹੂਜਾ)-ਗੌ ਸੇਵਾ ਸੁਰੱੱਖਿਆ ਸੰਘ ਵਲੋਂ ਗੋਲ ਮਾਰਕੀਟ 'ਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ 61ਵਾਂ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਬਲਾਕ ਪ੍ਰਭਾਰੀ ਆਜ਼ਾਦ ਸਿੰਘ ਨੇ ਸ਼ਿਰਕਤ ਕੀਤੀ | ਸਮਾਗਮ ਦੀ ...

ਪੂਰੀ ਖ਼ਬਰ »

ਵਿਚਾਰ ਗੋਸ਼ਟੀ ਕਰਵਾਈ

ਸਿਰਸਾ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)-ਭਾਰਤੀ ਕਮਿਊਨਿਸਟ ਪਾਰਟੀ ਦੀ ਸਿਰਸਾ ਜ਼ਿਲ੍ਹਾ ਕੌਾਸਲ ਵਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਇੱਕ ਵਿਚਾਰ ਗੋਸ਼ਟੀ ਸ਼ਹੀਦ ਕਰਤਾਰ ਸਿੰਘ ਸਰਾਭਾ ਹਾਲ 'ਚ ਅਜੀਤ ਸਿੰਘ ਨੇਜਾਡੇਲਾ ...

ਪੂਰੀ ਖ਼ਬਰ »

ਐਲ. ਆਈ. ਸੀ. ਦੇ ਚੀਫ਼ ਐਡਵਾਈਜ਼ਰ ਅਮਰਜੀਤ ਨੌਰਾ ਬਣੇ ਲਾਈਫ਼ ਮੈਂਬਰ

ਬੰਗਾ, 6 ਦਸੰਬਰ (ਕਰਮ ਲਧਾਣਾ)-ਭਾਰਤੀ ਜੀਵਨ ਬੀਮਾ ਨਿਗਮ ਦੇ ਚੀਫ਼ ਲਾਈਫ਼ ਇੰਸ਼ੋਰੈਂਸ ਐਡਵਾਈਜ਼ਰ ਅਮਰਜੀਤ ਨੌਰਾ ਵਾਸੀ ਪਿੰਡ ਨੌਰਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਨਾਮੀ ਇੰਟਰਨੈਸ਼ਨਲ ਸੰਸਥਾ 'ਮਿਲੀਅਨ ਡਾਲਰ ਰਾਊਾਡ ਟੇਬਲ ਯੂ. ਐਸ. ਏ' ਦਾ ਲਾਈਫ਼ ਮੈਂਬਰ ਬਣਨ ...

ਪੂਰੀ ਖ਼ਬਰ »

ਮੌਤ ਦੇ ਸੌਦਾਗਰ ਦਾ ਦੂਜਾ ਨਾਂਅ ਬਣੇ ਸੜਕਾਂ 'ਤੇ ਘੁੰਮਦੇ ਨੇ ਆਵਾਰਾ ਪਸ਼ੂ

ਕੀਰਤਪੁਰ ਸਾਹਿਬ, 6 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ ਸਮੇਤ ਆਸ-ਪਾਸ ਦੇ ਇਲਾਕਿਆਂ ਅੰਦਰ ਸੜਕਾਂ ਉੱਪਰ ਮੌਤ ਦੇ ਸੌਦਾਗਰ ਬਣੀ ਘੁੰਮਦੇ ਅਵਾਰਾ ਪਸ਼ੂ ਗੰਭੀਰ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ | ਪਹਿਲਾਂ ਇਹ ਅਵਾਰਾ ਪਸ਼ੂ ਵਿਰਲੇ ਵਿਰਲੇ ...

ਪੂਰੀ ਖ਼ਬਰ »

ਗ਼ੈਰ ਕਾਨੂੰਨੀ ਮਿੱਟੀ-ਰੇਤੇ ਦੇ ਭਰੇ ਓਵਰਲੋਡ ਟਿੱਪਰਾਂ ਦਾ ਆਉਣਾ ਜਾਣਾ ਮੁੜ ਸ਼ੁਰੂ

ਬੇਲਾ, 6 ਦਸੰਬਰ (ਮਨਜੀਤ ਸਿੰਘ ਸੈਣੀ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋ ਚਾਰ ਦਿਨ ਗੈਰ ਕਾਨੂੰਨੀ ਰੇਤੇ, ਮਿੱਟੀ ਦੇ ਓਵਰ ਲੋਡ ਟਿੱਪਰਾਂ ਵਿਰੁੱਧ ਸ਼ਿਕੰਜਾ ਕਸਣ ਤੋਂ ਬਾਅਦ ਮੁੜ ਰੇਤੇ ਮਿੱਟੀ ਦਾ ਗ਼ੈਰ ਕਾਨੂੰਨੀ ਧੰਦਾ ਸ਼ੁਰੂ ਹੋ ਗਿਆ ਹੈ ਜਿਸ ਕਰਕੇ ਦਿਨ ਰਾਤ ਓਵਰ ਲੋਡ ...

ਪੂਰੀ ਖ਼ਬਰ »

ਜੰਗਲਾਤ ਕਾਮਿਆਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਧਰਨਾ

ਰੂਪਨਗਰ, 6 ਦਸੰਬਰ (ਹੁੰਦਲ)-ਵਣ ਵਿਭਾਗ ਵਿਖੇ ਕੰਮ ਕਰਦੇ ਦਿਹਾੜੀਦਾਰ ਵਰਕਰਾਂ ਵਲੋਂ ਤਨਖਾਹਾਂ ਨਾ ਮਿਲਣ 'ਤੇ ਵਣ ਮੰਡਲ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ | ਇਸ ਮੌਕੇ ਜੰਗਲਾਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਦੀਪ ਢੀਗੀ ਨੇ ਕਿਹਾ ਕਿ ਵਰਕਰਾਂ ਨੂੰ ਹਾਲੇ ਤੱਕ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਫਸੇ ਤਿੰਨ ਨੌਜਵਾਨਾਂ ਦੀ ਵਤਨ ਵਾਪਸੀ ਲਈ ਵਿਧਾਇਕ ਸੰਦੋਆ ਭਗਵੰਤ ਮਾਨ ਨੂੰ ਮਿਲੇ

ਨੂਰਪੁਰ ਬੇਦੀ, 6 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਮਵਾ (ਆਬਾਦੀ ਬਾਹਤੀਆਂ) ਦੇ ਸਾਊਦੀ ਅਰਬ ਵਿਚ ਫਸੇ ਤਿੰਨ ਨੌਜਵਾਨਾਂ ਅਜੈ ਸਿੰਘ ਪੁੱਤਰ ਸਗਲੀ ਰਾਮ, ਜਸਵੀਰ ਸਿੰਘ ਪੁੱਤਰ ਸੋਮ ਨਾਥ ਤੇ ਸੁਰੇਸ਼ ਸਿੰਘ ਪੁੱਤਰ ਚੰਨਣ ਸਿੰਘ ਦੀ ਵਤਨ ਵਾਪਸੀ ...

ਪੂਰੀ ਖ਼ਬਰ »

ਲਾਪਤਾ ਹੋਈ ਦੋ ਬੱਚਿਆਂ ਦੀ ਮਾਂ ਪੁਲਿਸ ਨੇ ਲੱਭ ਕੇ ਲਿਆਂਦੀ

ਮੋਰਿੰਡਾ, 6 ਦਸੰਬਰ (ਕੰਗ)-ਪਿੰਡ ਨਥਮਲਪੁਰ ਨੇੜੇ ਮੋਰਿੰਡਾ ਦੀ ਵਸਨੀਕ ਰੁਪਿੰਦਰ ਕੌਰ ਪਤਨੀ ਸੁਰਿੰਦਰਜੀਤ ਸਿੰਘ ਜੋ ਕਿ 21 ਨਵੰਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੰੂਆਂ ਕੰਮ ਕਰਨ ਲਈ ਘਰੋਂ ਗਈ ਪਰੰਤੂ ਵਾਪਸ ਨਾ ਆਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਦਲਜੀਤ ...

ਪੂਰੀ ਖ਼ਬਰ »

ਖੇਤੀਬਾੜੀ ਵਰਸਿਟੀ ਨੇ ਅਮਰੀਕਾ ਦੀਆਂ ਯੂਨੀਵਰਸਟੀਆਂ ਨਾਲ ਕੀਤਾ ਸਮਝੌਤਾ

ਟੋਹਾਣਾ, 6 ਦਸੰਬਰ (ਗੁਰਦੀਪ ਭੱਟੀ)-ਹਰਿਆਣਾ ਖੇਤੀਬਾੜੀ ਵਰਸਿਟੀ ਹਿਸਾਰ ਨੇ ਭਵਿੱਖ ਦੀ ਖੇਤੀ ਦੇ ਵਿਕਾਸ ਲਈ ਅਮਰੀਕਾ ਦੀਆਂ 2 ਯੂਨੀਵਰਸਿਟੀਆਂ ਨਾਲ ਸਮਝੌਤਾ ਕੀਤਾ ਹੈ | ਵਰਸਿਟੀ ਦੇ ਕੁਲਪਤੀ ਡਾ: ਕੇ.ਪੀ.ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਆਫ਼ ਐਲੀਨੋਈ ਤੇ ਮਿਸ਼ੀਗਨ ...

ਪੂਰੀ ਖ਼ਬਰ »

ਡਾ. ਜਿੰਮੀ ਸ਼ਰਮਾ ਦੀ ਕਿਤਾਬ ਦੀ ਵੀ.ਸੀ. ਨੇ ਕੀਤੀ ਘੁੰਡ ਚੁਕਾਈ

ਕੁਰੂਕਸ਼ੇਤਰ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਯੂਨੀਵਰਸਿਟੀ ਕਾਲਜ ਦੀ ਅੰਗਗ੍ਰੇਜ਼ੀ ਵਿਭਾਗ ਦੀ ਅਧਿਆਪਕਾ ਡਾ. ਜਿੰਮੀ ਸ਼ਰਮਾ ਦੀ ਕਿਤਾਬ ਨਯਨਤਾਰਾ ਸਹਿਗਲ : ਏ ਕ੍ਰਿਟਿਕਲ ਸਟਡੀ ਦੀ ਘੁੰਡ ਚੁਕਾਈ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ 'ਤੇ ਦਿੱਤੀ ਸ਼ਰਧਾਂਜਲੀ

ਕੁਰੂਕਸ਼ੇਤਰ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਕਾਨੂੰਨ ਵਿਭਾਗ 'ਚ ਡਾ. ਅੰਬੇਡਕਰ ਦੇ ਮਹਾਪ੍ਰੀਨਿਰਵਾਣ ਦਿਵਸ ਮੌਕੇ ਉਨ੍ਹਾਂ ਦੀ ਮੂਰਤੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਵਾਈਸ ਚਾਂਸਲਰ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ ਵੰਡੀਆਂ ਜੈਕੇਟਾਂ

ਕੁਰੂਕਸ਼ੇਤਰ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਡਾ. ਭੀਮ ਰਾਓ ਅੰਬੇਡਕਰ ਨੇ ਰਾਸ਼ਟਰ ਨੂੰ ਇਕ ਧਾਗੇ 'ਚ ਪਿਰੌਣ ਲਈ ਜੋ ਸਮਾਜਿਕ ਸੰਦੇਸ਼ ਦਿੱਤਾ, ਉਹ ਅੱਜ ਦੇ ਯੁੱਗ 'ਚ ਪ੍ਰੇਰਨਾ ਦੇਣ ਵਾਲਾ ਹੈ | ਇਹ ਵਿਚਾਰ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਯੂਨੀਵਰਸਿਟੀ ਕੰਪਲੈਕਸ 'ਚ ਸਥਿਤ ਡਾ. ਭੀਮ ਰਾਓ ਅੰਬੇਡਕਰ ਅਧਿਐਨ ਕੇਂਦਰ ਵਲੋਂ ਕਰਵਾਏ ਡਾ. ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ 'ਤੇ ਪ੍ਰਗਟ ਕੀਤੇ | ਡਾ. ਸ਼ਰਮਾ ਨੇ ਕਿਹਾ ਕਿ ਜਦ ਅਸੀਂ ਸਮਾਜਿਕ ਤੇ ਮਾਲੀ ਤੌਰ 'ਤੇ ਸੰਪਨ ਹੋ ਜਾਂਦੇ ਹਾਂ, ਤਾਂ ਸਾਨੂੰ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ 'ਤੇ ਵਾਈਸ ਚਾਂਸਲ ਨੇ ਲੋੜਵੰਦ ਵਿਦਿਆਰਥੀਆਂ ਨੂੰ ਜੈਕੇਟਾਂ ਵੰਡੀਆਂ |


ਖ਼ਬਰ ਸ਼ੇਅਰ ਕਰੋ

ਕਿਸਾਨਾਂ ਦਾ ਅਣਮਿਥੇ ਸਮੇਂ ਦਾ ਧਰਨਾ ਜਾਰੀ

ਸਿਰਸਾ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਕਿਸਾਨ ਮੰਚ ਦੇ ਬੈਨਰ ਹੇਠ ਮਿੰਨੀ ਸਕੱਤਰੇਤ ਦੇ ਸਾਹਮਣੇ ਕਿਸਾਨਾਂ ਦੁਆਰਾ ਮੁਆਵਜੇ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਅਣਮਿਥੇ ਸਮੇਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਕਿਸਾਨਾਂ ਨੇ ਸਰਕਾਰ ਦੇ ...

ਪੂਰੀ ਖ਼ਬਰ »

ਅਕਾਲ ਇੰਸਟੀਚਿਊਟ ਬੜੂ ਸਾਹਿਬ ਤੋਂ ਵਿੱਦਿਆ ਪ੍ਰਾਪਤ ਕਰ ਚੁੱਕੀ ਮਨਪ੍ਰੀਤ ਕੌਰ ਨੇ ਜਿੱਤਿਆ ਸੋਨ ਤਗਮਾ

ਧਰਮਗੜ੍ਹ, 6 ਦਸੰਬਰ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ (ਹਿ.ਪ੍ਰ.) ਦੁਆਰਾ ਚਲਾਏ ਜਾ ਰਹੇ ਗ੍ਰਾਮੀਣ ਮਹਿਲਾ ਸ਼ਕਤੀਕਰਣ ਸੰਸਥਾ ਰਾਹੀਂ ਵਿੱਦਿਆ ਪ੍ਰਾਪਤ ਕਰ ਚੁੱਕੀ ਹੋਣਹਾਰ ਵਿਦਿਆਰਥਣ ਮਨਪ੍ਰੀਤ ਕੌਰ ਨੇ ਈਟਰਨਲ ਯੂਨੀਵਰਸਿਟੀ ਬੜੂ ਸਾਹਿਬ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX