ਤਾਜਾ ਖ਼ਬਰਾਂ


ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  21 minutes ago
ਯਰੂਸ਼ਲੇਮ, 15 ਦਸੰਬਰ- ਆਸਟ੍ਰੇਲੀਆ ਨੇ ਪੱਛਮੀ ਯਰੂਸ਼ਲੇਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਮਾਨਤਾ ਦਿੱਤੀ ਹੈ। ਇਸ ਸੰਬੰਧੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੋਰੀਸਨ ਨੇ ਕਿਹਾ ਕਿ ਉਹ ਰਸਮੀ ਤੌਰ 'ਤੇ ਇਜ਼ਰਾਈਲ ਦੀ ਰਾਜਧਾਨੀ ਯਰੂਸ਼ਲੇਮ ਨੂੰ...
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  31 minutes ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਪਹਿਲੇ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਨੂੰ ਅੱਜ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਮੋਦੀ ਨੇ ਟਵੀਟ ਕਰਕੇ ਕਿਹਾ, ''ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੂੰ...
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  54 minutes ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਸੁਰੱਖਿਆ ਬਲਾਂ ਵਲੋਂ ਅਜੇ ਵੀ ਆਪਰੇਸ਼ਨ ਚਲਾਇਆ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  about 1 hour ago
ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ, ਇੱਕ ਜਵਾਨ ਜ਼ਖ਼ਮੀ
. . .  about 1 hour ago
ਰਾਂਚੀ, 15 ਦਸੰਬਰ- ਝਾਰਖੰਡ ਦੇ ਖੁੰਟੀ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਜ਼ਖ਼ਮੀ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਦੀ ਟੀਮ 326 ਦੌੜਾਂ 'ਤੇ ਆਲ-ਆਊਟ
. . .  about 1 hour ago
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ
. . .  about 1 hour ago
ਅਜਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ, ਜਿਹੜੀ ਕਿ 19 ਦਸੰਬਰ ਤੱਕ ਜਾਰੀ ਰਹੇਗੀ। ਇਨ੍ਹਾਂ ਨਾਮਜ਼ਦਗੀਆਂ ਦੀ...
ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  about 2 hours ago
ਲਿਸਬਨ, 15 ਦਸੰਬਰ- ਪੁਰਤਗਾਲ 'ਚ ਇੱਕ ਟਰਾਮ ਪਲਟਣ ਕਾਰਨ ਦੋ ਬੱਚਿਆਂ ਸਮੇਤ ਘੱਟੋ-ਘੱਟ 28 ਲੋਕ ਜ਼ਖ਼ਮੀ ਹੋ ਗਏ। ਪੁਰਤਗਾਲ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਲੰਘੇ ਦਿਨ ਸ਼ਾਮੀਂ 6 ਵਜੇ ਵਾਪਰਿਆ। ਹਾਦਸੇ ਦੌਰਾਨ ਜ਼ਖ਼ਮੀ ਹੋਏ ਦੋਵੇਂ ਬੱਚੇ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ 'ਚ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਵਲੋਂ ਕਿੰਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਗਿਆ ਹੈ, ਇਸ ਸੰਬੰਧੀ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ...
ਅੱਜ ਦਾ ਵਿਚਾਰ
. . .  about 3 hours ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  1 day ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  1 day ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  1 day ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  1 day ago
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  1 day ago
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  1 day ago
ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਮੁਕਤਸਰ ਸਾਹਿਬ

ਪੀ.ਆਰ.ਟੀ.ਸੀ. ਇੰਪਲਾਈਜ਼ ਯੂਨੀਅਨ ਆਜ਼ਾਦ ਦੀ ਚੋਣ ਹੋਈ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਪੀ.ਆਰ.ਟੀ.ਸੀ. ਇੰਪਲਾਈਜ਼ ਯੂਨੀਅਨ ਆਜ਼ਾਦ ਦੀ ਡਿਪੂ ਫ਼ਰੀਦਕੋਟ ਦੀ ਚੋਣ ਹੋਈ, ਜਿਸ ਵਿਚ ਸਟੇਟ ਕਮੇਟੀ ਵਲੋਂ ਜਸਪਾਲ ਸਿੰਘ ਬਰਾੜ ਸੂਬਾ ਪ੍ਰਧਾਨ, ਦਵਿੰਦਰ ਸਿੰਘ ਸੇਖੋਂ ਅਤੇ ਪਰਮਿੰਦਰ ਸਿੰਘ ਪੰਮਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਰੁਪਾਣਾ 'ਚ ਹੋਏ ਵਿਕਾਸ ਕੰਮਾਂ ਦਾ ਜ਼ਿਲ੍ਹਾ ਉੱਚ ਅਧਿਕਾਰੀਆਂ ਵੱਲੋਂ ਜਾਇਜ਼ਾ

ਰੁਪਾਣਾ, 6 ਦਸੰਬਰ (ਜਗਜੀਤ ਸਿੰਘ)-ਪੰਜਾਬ ਮੰਡੀਕਰਨ ਬੋਰਡ ਦੇ ਅਧਿਕਾਰੀਆਂ ਨੂੰ ਪਿੰਡ ਰੁਪਾਣਾ ਦੇ ਛੱਪੜਾਂ ਨੂੰ ਨਵੀਨੀਕਰਨ ਤੇ ਸਕੂਲ ਦੇ ਖੇਡ ਮੈਦਾਨ 'ਚ ਸਟੇਡੀਅਮ ਬਣਾਉਣ ਲਈ ਪੰਜਾਬ 'ਚ ਸੇਵਾ ਨਿਭਾਅ ਚੁੱਕੀ ਅਕਾਲੀ ਭਾਜਪਾ ਸਰਕਾਰ ਵਲੋਂ ਕਰੋੜਾਂ ਰੁਪਏ ਗਰਾਂਟ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਡਾਕਘਰ ਤੇ ਸਾਡੀ ਰਸੋਈ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਈਟ) ਦੇ ਸਿੱਖਿਆਰਥੀਆਂ ਨੇ ਡਾਈਟ ਲੈਕਚਰਾਰ ਕਿਰਨ ਭਟੇਜਾ ਦੀ ਅਗਵਾਈ 'ਚ ਸ੍ਰੀ ਮੁਕਤਸਰ ਦੇ ਡਾਕਘਰ ਦਾ ਦੌਰਾ ਕੀਤਾ | ਫ਼ਰੀਦਕੋਟ ਦੇ ਸੁਪਰਡੈਂਟ ਕਰਨੈਲ ਸਿੰਘ ਨੇ ਬੱਚਿਆਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਟੈ੍ਰਫਿਕ ਸਿੱਖਿਆ ਸੈੱਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿਖੇ ਪਿ੍ੰਸੀਪਲ ਸੁਖਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਟੈ੍ਰਫ਼ਿਕ ਨਿਯਮਾਂ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਨੇ ਦਫ਼ਤਰ ਸਿਵਲ ਸਰਜਨ ਵਿਖੇ ਵਰਕਸ਼ਾਪ ਲਗਾਈ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਹਰਮਹਿੰਦਰ ਪਾਲ)-ਭਾਰਤ ਸਰਕਾਰ ਵਲੋਂ 7 ਮਾਰੂ ਬਿਮਾਰੀਆਂ ਦੇ ਖ਼ਾਤਮੇ ਲਈ ਦੇ ਚੱਲ ਰਹੇ ਟੀਕਾਕਰਨ ਅਧੀਨ ਬੱਚਿਆਂ ਵਿਚ ਵੈਕਸੀਨੇਸ਼ਨ ਕਰਕੇ ਬੱਚਿਆਂ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਕੀਤਾ ਜਾ ਰਿਹਾ ਹੈ | ਇਸ ਸਬੰਧੀ ਵਿਚ ਸਿਵਲ ਸਰਜਨ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ 'ਤੇ ਸਰਕਾਰੀ ਕਰਮਚਾਰੀ ਨੰੂ ਸਾਲ ਦੀ ਕੈਦ ਤੇ ਜੁਰਮਾਨਾ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਹਰਮਹਿੰਦਰ ਪਾਲ)-ਚੈੱਕ ਬਾਊਾਸ ਦੇ ਇਕ ਮਾਮਲੇ ਦਾ ਫ਼ੈਸਲਾ ਕਰਦਿਆਂ ਚੀਫ ਜੁਡੀਸ਼ੀਅਲ ਮੈਜਿਸਟਰੇਟ ਵਿਸ਼ੇਸ਼ ਕੁਮਾਰ ਨੇ ਮੁਲਜ਼ਮ ਨੰੂ ਇਕ ਸਾਲ ਕੈਦ ਦੀ ਸਜ਼ਾ ਤੇ 5 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਅਮਨ ਕਾਨੂੰਨ ਬਣਾਈ ਰੱਖਣ ਹਿੱਤ ਵੱਖ-ਵੱਖ ਪਾਬੰਦੀਆਂ ਲਾਗੂ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ: ਰਾਜਪਾਲ ਸਿੰਘ ਪੀ.ਸੀ.ਐੱਸ. ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਅਮਨ ਕਾਨੂੰਨ ਦੀ ਸੁਖਾਵੀਂ ਸਥਿਤੀ ਬਣਾਈ ਰੱਖਣ ਲਈ ਧਾਰਾ 144 ਤਹਿਤ ...

ਪੂਰੀ ਖ਼ਬਰ »

ਬਲਕਰਨ ਸਿੰਘ ਮਾਨ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਲਕਰਨ ਸਿੰਘ ਮਾਨ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ | ਉਪਰੰਤ ਸਥਾਨਕ ਸ਼ਿਵ ਸ਼ਕਤੀ ਹਾਲ ਵਿਖੇ ...

ਪੂਰੀ ਖ਼ਬਰ »

ਬਰੀਵਾਲਾ ਨਗਰ ਪੰਚਾਇਤ ਚੋਣਾਂ ਸਬੰਧੀ ਸ਼ਿਕਾਇਤ ਸੈੱਲ ਸਥਾਪਤ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਰੀਵਾਲਾ ਨਗਰ ਪੰਚਾਇਤ ਚੋਣਾਂ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ | ਇਸ ਸੈੱਲ ਦੇ ਨੋਡਲ ਅਫ਼ਸਰ ਏ.ਸੀ.ਯੂ.ਟੀ. ਮੈਡਮ ਕਨੂੰ ਗਰਗ ਨੂੰ ਲਗਾਇਆ ਗਿਆ ਹੈ | ਉਨ੍ਹਾਂ ਦੇ ਦਫ਼ਤਰ ਦਾ ਫੋਨ ਨੰਬਰ 01633-263347 ਹੈ | ਬਰੀਵਾਲਾ ਨਗਰ ਪੰਚਾਇਤ ਚੋਣਾਂ ਸਬੰਧੀ ਕੋਈ ਵੀ ਸ਼ਿਕਾਇਤ ਲਈ ਇਸ ਫ਼ੋਨ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਭੋਲਾ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਤੇ ਨੀਸ਼ੂ ਬਣੇ ਯੂਥ ਵਿੰਗ ਦੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਹਰਮਹਿੰਦਰ ਪਾਲ)-ਕਾਂਗਰਸ ਆਫ਼ ਨੈਸ਼ਨਲ ਟਰੇਡ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅਹੁਦੇਦਾਰੀਆਂ ਦਿੰਦੇ ਹੋਏ ਭੋਲਾ ਸਿੰਘ ਨੂੰ ਜ਼ਿਲੇ੍ਹ ਦਾ ਕੋਆਰਡੀਨੇਟਰ ਤੇ ਨੀਸ਼ੂ ਕੁਮਾਰ ਨੂੰ ਯੂਥ ਵਿੰਗ ਜ਼ਿਲੇ੍ਹ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਵਲੋਂ ਆਮ ਲੋਕਾਂ ਦੇ ਦੁੱਖ-ਸੁੱਖ 'ਚ ਸ਼ਰੀਕ ਹੋਣਾ ਹਲਕਾ ਲੰਬੀ ਵਿਚ ਚਰਚਾ ਦਾ ਵਿਸ਼ਾ

ਲੰਬੀ, 6 ਦਸੰਬਰ (ਮੇਵਾ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਿੱਜੀ ਹਲਕਾ ਲੰਬੀ ਪਿਛਲੇ 10 ਸਾਲ ਅਕਾਲੀ-ਭਾਜਪਾ ਸਰਕਾਰ ਦੌਰਾਨ ਪੂਰਾ ਸੁਰਖ਼ੀਆਂ ਵਿਚ ਰਿਹਾ ਹੈ, ਕਿਉਂਕਿ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ 2017 ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆ ਵਿਚ ਨੈਤਿਕ ਕਦਰਾਂ ਕੀਮਤਾਂ ਦੀ ਬਹਾਲੀ, ਸਰਵਪੱਖੀ ਸ਼ਖ਼ਸੀਅਤ ਦੇ ਵਿਕਾਸ ਲਈ ਅੰਤਰ ਸਕੂਲ ਯੁਵਕ ਮੇਲਾ-2017 ਸੰਸਥਾ ਦੇ ਸਥਾਨਕ ਦਫ਼ਤਰ ਵਿਖੇ ਕਰਵਾਇਆ ਗਿਆ, ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਗਿੱਦੜਬਾਹਾ, 6 ਦਸੰਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦੇ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਵਲੋਂ ਅੱਜ ਆਪਣੇ ਜਨਮ ਦਿਨ ਤੇ 6ਵੀਂ ਤੋਂ 8ਵੀਂ ਕਲਾਸ ਤੱਕ ਦੇ 50 ਲੋੜਵੰਦ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਸੀਮਾ ...

ਪੂਰੀ ਖ਼ਬਰ »

ਔਰਤਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਹਰਮਹਿੰਦਰ ਪਾਲ)-ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਚਲਾਈ ਜਾ ਰਹੀ ਟ੍ਰੈਫਿਕ ਪ੍ਰਦਰਸ਼ਨੀ ਦੇ ਦੂਜ ਦਿਨ ਦਾ ਉਦਘਾਟਨ ਗੌਰਮਿੰਟ ਕਾਲਜ ਦੇ ਵਾਈਸ ਪਿ੍ੰਸੀਪਲ ਮਿ੍ਦੁਲਾ ਸਿੰਗਲਾ ਵਲੋਂ ਕੀਤਾ ਗਿਆ | ਉਨ੍ਹਾਂ ਨਾਲ ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਨਗਰ ਪੰਚਾਇਤ ਬਰੀਵਾਲਾ ਦੇ 11 ਵਾਰਡਾਂ ਲਈ 43 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਮੰਡੀ ਬਰੀਵਾਲਾ, 6 ਦਸੰਬਰ (ਨਿਰਭੋਲ ਸਿੰਘ)-ਨਗਰ ਪੰਚਾਇਤ ਬਰੀਵਾਲਾ ਦੇ 11 ਵਾਰਡਾਂ ਲਈ ਕੁਲ 43 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਕਾਂਗਰਸ ਪਾਰਟੀ ਨੇ 11 ਵਾਰਡਾਂ ਤੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ, ਅਕਾਲੀ ਦਲ ਨੇ 9 ਅਤੇ ਬੀ.ਜੇ.ਪੀ. 2 ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਗਿੱਦੜਬਾਹਾ ਵਿਖੇ ਵਿਦਿਆਰਥਣਾਂ ਦੇ ਖ਼ੂਨ ਦੇ ਨਮੂਨੇ ਲਏ

ਗਿੱਦੜਬਾਹਾ, 6 ਦਸੰਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਪਿ੍ੰਸੀਪਲ ਸਵਿਤਾ ਕੁਮਾਰ ਦੀ ਯੋਗ ਅਗਵਾਈ ਵਿਚ ਸਕੂਲ ਦੀਆਂ ਵਿਦਿਆਰਥਣਾਂ ਦੀ ਚੰਗੀ ਸਿਹਤ ਵਾਸਤੇ ਉਨ੍ਹਾਂ ਦੀ ਸਰੀਰਕ ਜਾਂਚ ਲਈ ਖ਼ੂਨ ਦੇ ਨਮੂਨੇ ਲਏ ਗਏ | ...

ਪੂਰੀ ਖ਼ਬਰ »

ਵਿਗਿਆਨ ਮੁਕਾਬਲਿਆਂ 'ਚ ਗੁਰੂ ਨਾਨਕ ਕਾਲਜੀਏਟ ਸਕੂਲ ਦਾ ਦੂਜਾ ਤੇ ਤੀਜਾ ਸਥਾਨ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਿੱਦਿਅਕ ਖੋਜ ਅਤੇ ਸਿਖਲਾਈ ਕੌਾਸਲ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਸ਼ਟਰੀ ਸਿੱਖਿਆ ਅਥਾਰਟੀ ਪੰਜਾਬ ਤਹਿਸੀਲ ਪੱਧਰੀ ਵਿਗਿਆਨ ਮੁਕਾਬਲਿਆਂ ਵਿਚ ਮਾਡਲ ਮੁਕਾਬਲਿਆਂ 'ਚ ਗੁਰੂ ਨਾਨਕ ਕਾਲਜੀਏਟ ਸਕੂਲ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ 61ਵਾਂ ਪ੍ਰੀ-ਨਿਰਵਾਣ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਨੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨਜ਼ਦੀਕ ਡਾ: ਭੀਮ ਰਾਓ ਅੰਬੇਡਕਰ ਦਾ 61ਵਾਂ ਪ੍ਰੀ-ਨਿਰਵਾਣ ਦਿਵਸ ਜ਼ਿਲ੍ਹਾ ਪੱਧਰ ਤੇ ਮਨਾਇਆ, ਜਿਸ ਵਿਚ ਵੱਡੀ ਗਿਣਤੀ 'ਚ ਪਾਰਟੀ ਆਗੂ ਤੇ ਵਰਕਰ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ 'ਚ ਸਾਇੰਸ ਮੇਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਪਿੰਡ ਕੋਟਲੀ ਸੰਘਰ ਵਿਖੇ ਸਾਇੰਸ ਮੇਲਾ ਕਰਵਾਇਆ ਗਿਆ | ਇਸ ਮੌਕੇ ਸਮਾਗਮ ਦਾ ਉਦਘਾਟਨ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਵਜ਼ੀਰ ਸਿੰਘ ਨੇ ਕੀਤਾ | ਇਸ ਸਮੇਂ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਸੂਬਾ ਪੱਧਰੀ ਨੈੱਟਬਾਲ ਤੀਜੇ ਦਿਨ ਦੇ ਫਸਵੇਂ ਮੁਕਾਬਲਿਆਂ 'ਚ ਦੋ-ਦੋ ਟੀਮਾਂ ਫਾਈਨਲ 'ਚ ਪਹੁੰਚੀਆਂ

ਗਿੱਦੜਬਾਹਾ, 6 ਦਸੰਬਰ (ਬਲਦੇਵ ਸਿੰਘ ਘੱਟੋਂ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਸੂਬਾ ਪੱਧਰੀ ਨੈੱਟਬਾਲ ਮੁਕਾਬਲਿਆਂ ਦੇ ਅੱਜ ਤੀਜੇ ਦਿਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਓ.ਐੱਸ.ਡੀ. ਜਗਤਾਰ ਸਿੰਘ ਢਿੱਲੋਂ (ਘੁੱਦਾ) ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪੰਜਾਬ ਸਟੇਟ ਬੂਥ ਲੈਵਲ ਅਫ਼ਸਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮਲੋਟ, 6 ਦਸੰਬਰ (ਗੁਰਮੀਤ ਸਿੰਘ ਮੱਕੜ)-ਪੰਜਾਬ ਸਟੇਟ ਬੂਥ ਲੈਵਲ ਅਫ਼ਸਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਐਤਵਾਰ ਵਾਲੇ ਦਿਨ ਕੰਮ ਬਦਲੇ ਛੁੱਟੀ ਜਾਂ ਬੇਸਿਕ ਦਿੱਤੀ ਜਾਵੇ ...

ਪੂਰੀ ਖ਼ਬਰ »

ਸ਼ਖ਼ਸੀਅਤ ਉਸਾਰੀ ਸਬੰਧੀ ਕਰਵਾਇਆ ਸੈਮੀਨਾਰ

ਮੰਡੀ ਬਰੀਵਾਲਾ, 6 ਦਸੰਬਰ (ਨਿਰਭੋਲ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਜੀ ਪਬਲਿਕ ਸਕੂਲ ਸਰਾਏਨਾਗਾ ਵਿਚ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸ਼ਖ਼ਸੀਅਤ ਉਸਾਰੀ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਸਮੇਂ ਸਤਨਾਮ ਸਿੰਘ ਨੇ ਵਿਦਿਆਰਥੀਆਂ ਨੂੰ ਇਬਰਾਹੀਮ ਿਲੰਕਨ ਅਤੇ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌ ਾਪਿਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਮਿਡ ਡੇ ਮੀਲ ਸਕੀਮ ਲਈ ਰਾਸ਼ੀ ਜਾਰੀ ਨਾ ਕਰਨ ਕਰਕੇ ਇਹ ਸਕੀਮ ਠੱਪ ਹੋ ਕੇ ਰਹਿ ਗਈ ਹੈ, ਜਿਸ ਕਾਰਨ ਸਕੂਲਾਂ 'ਚ ਆਉਣ ਵਾਲੇ ਗਰੀਬ ਬੱਚੇ ਭੁੱਖੇ ਪੜ੍ਹਨ ਨੰੂ ਮਜਬੂਰ ਹਨ | ਇਸ ...

ਪੂਰੀ ਖ਼ਬਰ »

ਕੌਮੀ ਪਸ਼ੂਧਨ ਚੈਂਪੀਅਨਸ਼ਿਪ 'ਚ ਲਖਵੀਰ ਸਿੰਘ ਦੀਆਂ ਮੱਝਾਂ ਜੇਤੂ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਟਿਆਲਾ ਵਿਖੇ ਹੋਏ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਮੁਕਾਬਲਿਆਂ ਵਿਚ ਲਖਵੀਰ ਸਿੰਘ ਪੁੱਤਰ ਸ੍ਰੀ ਹਰਮੇਲ ਸਿੰਘ ਬਰਾੜ ਦੀਆਂ ਦੋ ਮੱਝਾਂ ਅਤੇ ਕੱਟੇ ਜੇਤੂ ਰਹੇ | ਲਖਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ...

ਪੂਰੀ ਖ਼ਬਰ »

ਅਪੰਗਤਾ ਦਿਵਸ 'ਤੇ ਰਾਣਾ ਬੇਦੀ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਜ਼ਿਲੇ੍ਹ ਵਿਚ ਲੰਬੇ ਸਮੇਂ ਤੋਂ ਕਾਰਜਸ਼ੀਲ ਅਮਰਗੁਰਪ੍ਰੀਤ ਸਿੰਘ ਰਾਣਾ ਬੇਦੀ ਨੂੰ ਅੰਤਰਰਾਸ਼ਟਰੀ ਅਪੰਗਤਾ ਦਿਵਸ ਤੇ ਲੁਧਿਆਣਾ ...

ਪੂਰੀ ਖ਼ਬਰ »

ਕਾਂਗਰਸ ਦੇ ਸਾਬਕਾ ਐੱਮ.ਸੀ. ਸੁਭਾਸ਼ ਚੰਦ ਨੇ ਪਾਲਾ ਬਦਲਿਆ

ਮੰਡੀ ਬਰੀਵਾਲਾ, 6 ਦਸੰਬਰ (ਨਿਰਭੋਲ ਸਿੰਘ)-ਬਰੀਵਾਲਾ ਵਿਚ ਕਾਂਗਰਸ ਦਾ ਸਾਬਕਾ ਐੱਮ.ਸੀ. ਸੁਭਾਸ਼ ਚੰਦ ਕਾਂਗਰਸ ਨੂੰ ਅਲਵਿਦਾ ਕਹਿ ਕੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਿਆ ਹੈ | ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਮੱਲਾਂ ਮਾਰੀਆਂ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ.ਡੀ.ਏ.ਵੀ. ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਭਾਗ ਲਿਆ | ਇਸ ਸਮੇਂ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਸ਼ਿਵ ਮੰਗਲ ਨੇ ...

ਪੂਰੀ ਖ਼ਬਰ »

ਲਿਵਿੰਗ ਲਿਟਲ ਸਕੂਲ ਵਿਖੇ ਹਰੇ ਹਫ਼ਤੇ ਦੀ ਸ਼ੁਰੂਆਤ ਕੀਤੀ

ਮਲੋਟ, 6 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਲਿਵਿੰਗ ਲਿਟਲ ਪਲੇਵੇ ਐਾਡ ਪ੍ਰੇਪਰੇਟਰੀ ਸਕੂਲ ਵਿਖੇ ਵਿਸ਼ੇਸ਼ ਸਮਾਗਮ ਨਾਲ ਹਰੇ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਮੀਨਾ ਅਰੋੜਾ ਨੇ ਦੱਸਿਆ ਕਿ ਹਫ਼ਤੇ ਦੀ ...

ਪੂਰੀ ਖ਼ਬਰ »

ਜਥੇ: ਨਵਤੇਜ ਸਿਘ ਕਾਉਣੀ ਅੰਤਿ੍ਗ ਕਮੇਟੀ ਮੈਂਬਰ ਬਨਣ 'ਤੇ ਸਨਮਾਨ

ਦੋਦਾ, 6 ਦਸੰਬਰ (ਰਵੀਪਾਲ)-ਜਥੇ: ਨਵਤੇਜ ਸਿਘ ਕਾਉਣੀ ਮੈਂਬਰ ਐੱਸ.ਜੀ.ਪੀ.ਸੀ. ਨੂੰ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਐਗਜ਼ੈਕਟਿਵ ਕਮੇਟੀ ਦਾ ਮੈਂਬਰ ਬਣਾਏ ਜਾਣ ਤੇ ਇਲਾਕਾ ਨਿਵਾਸੀਆ ਵਲੋਂ ਬਹੁਤ ਸਨਮਾਨ ਕੀਤਾ ਜਾ ਰਿਹਾ ਹੈ | ਇਲਾਕੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਨਸ਼ਾ ਤਸਕਰ ਕਾਬੂ

ਮੋਗਾ, 6 ਦਸੰਬਰ (ਸ਼ਿੰਦਰ ਸਿੰਘ ਭੁਪਾਲ)- ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਐਾਟੀ ਨਾਰਕੋਟਿਕ ਡਰੱਗ ਸੈੱਲ ਮੋਗਾ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਸ਼ਾਮ 5 ਵਜੇ ਦੇ ਕਰੀਬ ਨੂਰਪੁਰ ਹਕੀਮਾ ਕੋਲ ਸੇਮ ਨਾਲੇ ਦੇ ਪੁਲ ਤੋਂ ਸੁਖਵਿੰਦਰ ਸਿੰਘ ਉਰਫ਼ ਸੁੱਖਾ ਵਾਸੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਭਾਸ਼ਣ ਪ੍ਰਤੀਯੋਗਤਾ ਕਰਵਾਈ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰ ਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿਚ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਦੇ 4 ...

ਪੂਰੀ ਖ਼ਬਰ »

ਪਿੰਡ ਖਿੜਕੀਆਂਵਾਲਾ ਦੀ ਪੰਚਾਇਤ ਨੇ ਸੇਵਾ ਕੇਂਦਰ ਬੰਦ ਕਰਨ ਿਖ਼ਲਾਫ਼ ਰੋਸ ਕੀਤਾ

ਦੋਦਾ, 6 ਦਸੰਬਰ (ਰਵੀਪਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਦੁਆਰਾ ਪਿੰਡਾਂ 'ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਸਬੰਧੀ ਪਿੰਡ ਖਿੜਕੀਆਂਵਾਲਾ ਦੇ ਸਰਪੰਚ ਗੁਰਮੇਲ ਸਿੰਘ ਸਰਪੰਚ ਦੀ ਅਗਵਾਈ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦੇ ਸੇਵਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਜਗਰਾਉਂ, 6 ਦਸੰਬਰ (ਅਜੀਤ ਸਿੰਘ ਅਖਾੜਾ)- ਜਗਰਾਉਂ ਸੀ. ਆਈ. ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਉਂ ਸੀ.ਆਈ.ਏ ਸਟਾਫ਼ ਦੇ ਏ.ਐਸ.ਆਈ ਮਹਿੰਦਰਪਾਲ ਸਿੰਘ ਵੱਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX