ਤਾਜਾ ਖ਼ਬਰਾਂ


15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ ਹੈ ਤੇ ਤਿਰੰਗਾ ਝੰਡਾ ਸਾਡੇ ਦੇਸ਼ ਦੀ ਸ਼ਾਨ ਦਾ ਪ੍ਰਤੀਕ ਹੈ।
ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  1 day ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  1 day ago
ਜਲਾਲਾਬਾਦ,14ਅਗਸਤ(ਜਤਿੰਦਰ ਪਾਲ ਸਿੰਘ ,ਕਰਨ ਚੁਚਰਾ)-ਜਲਾਲਾਬਾਦ ਦੇ ਬਾਹਮਣੀ ਵਾਲਾ ਸੜਕ ਤੇ ਨਸ਼ੇ'ਚ ਗੁੱਟ ਕਾਰ ਡਰਾਈਵਰ ਨੇ ਲਗਭਗ ਅੱਠ ਵਿਅਕਤੀ ਜਿਨ•ਾਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ, ਆਪਣੀ ਕਾਰ ਨਾਲ ਦਰੜ ...
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ...
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  1 day ago
ਤਪਾ ਮੰਡੀ ,14 ਅਗਸਤ(ਵਿਜੇ ਸ਼ਰਮਾ) - ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਨੂੰ ਦਬਕੇ ਕੁੱਟਿਆ ਅਤੇ ਲੁਟਿਆ ਹੈ। ਹੁਣ ਅਕਾਲੀ ਟੈਂਟ ਲਗਾ ਕੇ ਪੰਜਾਬ ਦੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਹ ਸ਼ਬਦ ...
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  1 day ago
ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਸਨਅਤਕਾਰਾਂ ਨੇ ਸਨਅਤਾਂ ਲਈ ਦਰਪੇਸ਼ ਮੁਸ਼ਕਲਾਂ ਅਤੇ ਇਨ੍ਹਾਂ ਨੂੰ ਹੋਰ ....
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  1 day ago
ਪੇਸ਼ਾਵਰ, 14 ਅਗਸਤ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਗ੍ਰਨੇਡ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਘੱਟੋ ਘੱਟ 11 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ....
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  1 day ago
ਰਾਮ ਤੀਰਥ, 14 ਅਗਸਤ(ਧਰਵਿੰਦਰ ਸਿੰਘ ਔਲਖ) - ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇੱਕ 12 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰ੍ਹਿਆਂ ਦੇ ਨੌਜਵਾਨ ਵੱਲੋਂ ਕੀਤੇ ਗਏ ਜਬਰ ਜਨਾਹ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ....
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  1 day ago
ਲੁਧਿਆਣਾ , 14 ਅਗਸਤ(ਪਰਮੇਸ਼ਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਪਹਿਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਪੀ. ਏ. ਯੂ. ਵਿਖੇ ਕੀਤਾ। ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਲਈ ਤਿਆਰ...
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  1 day ago
ਕਾਬੁਲ, 14 ਅਗਸਤ- ਅਫ਼ਗਾਨਿਸਤਾਨ ਦੇ ਜ਼ਾਬੁਲ ਸੂਬੇ 'ਚ ਕਾਬੁਲ-ਕੰਧਾਰ ਹਾਈਵੇਅ 'ਤੇ ਸੁਰੱਖਿਆ ਬਲਾਂ ਨਾਕੇ 'ਤੇ ਤਾਲਿਬਾਨ ਵਲੋਂ ਕੀਤੇ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਯਮਨ 'ਚ ਹੋਏ ਬੱਸ ਹਮਲੇ 'ਚ 40 ਬੱਚਿਆਂ ਸਮੇਤ 51 ਲੋਕਾਂ ਦੀ ਮੌਤ
. . .  1 day ago
ਸਨਾ, 14 ਅਗਸਤ -ਵਿਦਰੋਹੀਆਂ ਦੇ ਕਬਜ਼ੇ ਵਾਲੇ ਉੱਤਰੀ ਯਮਨ 'ਚ ਇਕ ਬੱਸ 'ਤੇ ਸਾਉਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਦੇ ਹਵਾਈ ਹਮਲੇ 'ਚ ਮਾਰੇ ਗਏ 51 ਲੋਕ ਮਾਰੇ ਗਏ ਜਿਨ੍ਹਾਂ 'ਚੋਂ 40 ਬੱਚੇ ਸਨ। ਰੈੱਡ ਕਰਾਸ ਨੇ ਅੱਜ ਮ੍ਰਿਤਕਾਂ ਦੀ ਨਵੀਂ ਗਿਣਤੀ ਬਾਰੇ...
ਚੋਣਾਂ ਤੋਂ ਬਾਅਦ ਮੋਦੀ ਦਾ ਇਮਰਾਨ ਖ਼ਾਨ ਨਾਲ ਫੋਨ 'ਤੇ ਗੱਲ ਕਰਨਾ ਸਕਾਰਾਤਮਕ ਸੰਕੇਤ : ਪਾਕਿ ਹਾਈ ਕਮਿਸ਼ਨਰ
. . .  1 day ago
ਨਵੀਂ ਦਿੱਲੀ, 14 ਅਗਸਤ- ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖ਼ਾਨ ਨੂੰ ਚੋਣਾਂ 'ਚ ਜਿੱਤ ਲਈ ਮੁਬਾਰਕਾਂ ਦੇਣ ਲਈ ਕੀਤੇ ਫੋਨ ਨੂੰ ਸਕਾਰਾਤਮਕ ਕਦਮ...
ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਪ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 14 ਅਗਸਤ - ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਦਿੱਲੀ ਪੁਲਿਸ ਨੂੰ ਚਾਰਜਸ਼ੀਟ 'ਚ ਮੌਜੂਦ ਗੱਲਾਂ ਦੀ ਜਾਣਕਾਰੀ ਮੀਡੀਆ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  1 day ago
ਮਮਦੋਟ, 14 ਅਗਸਤ(ਜਸਬੀਰ ਸਿੰਘ ਕੰਬੋਜ) - ਨਸ਼ਿਆਂ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਇਸੇ ਕੜੀ ਤਹਿਤ ਅੱਜ ਕਸਬਾ ਮਮਦੋਟ ਦੇ ਨਜ਼ਦੀਕੀ ਪਿੰਡ ਕੜਮਾਂ ਦੇ ਰਹਿਣ ਵਾਲੇ ਅਵਤਾਰ ਸਿੰਘ (24) ਉਰਫ਼ ਬਾਊ ਦੀ ਨਸ਼ੇ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ...
ਝਪਟਮਾਰਾਂ ਵੱਲੋਂ ਦਿਨ ਦਿਹਾੜੇ ਅਧਿਆਪਕਾਵਾਂ ਨੂੰ ਲੁੱਟਿਆ
. . .  1 day ago
ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ ) - ਅੰਮ੍ਰਿਤਸਰ ਰੋਡ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤੱਖਤ ਮੱਲ 'ਚ ਤਾਇਨਾਤ ਦੋ ਅਧਿਆਪਕਾਵਾਂ ਨੂੰ ਅਣਪਛਾਤੇ ਮੋਟਰ-ਸਾਈਕਲ ਸਵਾਰਾਂ ਵੱਲੋਂ ਚੱਲਦੀ ਮੋਪੇਡ ਤੋ ਲੱਤ ਮਾਰ ਕੇ ਡੇਗਣ ਦੀ ਕੋਸ਼ਿਸ਼....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਰਾਸ਼ਟਰਪਤੀ ਪੁਲਿਸ ਮੈਡਲ ਨਾਲ ਪੰਜਾਬ ਦੇ 15 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
. . .  1 day ago
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
. . .  1 day ago
ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ
. . .  1 day ago
ਪਟਿਆਲਾ : ਡੇਅਰੀ ਵਿਕਾਸ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਚੀਜ਼ਾਂ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ
  •     Confirm Target Language  

ਮੁਕਤਸਰ ਸਾਹਿਬ

ਪੀ.ਆਰ.ਟੀ.ਸੀ. ਇੰਪਲਾਈਜ਼ ਯੂਨੀਅਨ ਆਜ਼ਾਦ ਦੀ ਚੋਣ ਹੋਈ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਪੀ.ਆਰ.ਟੀ.ਸੀ. ਇੰਪਲਾਈਜ਼ ਯੂਨੀਅਨ ਆਜ਼ਾਦ ਦੀ ਡਿਪੂ ਫ਼ਰੀਦਕੋਟ ਦੀ ਚੋਣ ਹੋਈ, ਜਿਸ ਵਿਚ ਸਟੇਟ ਕਮੇਟੀ ਵਲੋਂ ਜਸਪਾਲ ਸਿੰਘ ਬਰਾੜ ਸੂਬਾ ਪ੍ਰਧਾਨ, ਦਵਿੰਦਰ ਸਿੰਘ ਸੇਖੋਂ ਅਤੇ ਪਰਮਿੰਦਰ ਸਿੰਘ ਪੰਮਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਰੁਪਾਣਾ 'ਚ ਹੋਏ ਵਿਕਾਸ ਕੰਮਾਂ ਦਾ ਜ਼ਿਲ੍ਹਾ ਉੱਚ ਅਧਿਕਾਰੀਆਂ ਵੱਲੋਂ ਜਾਇਜ਼ਾ

ਰੁਪਾਣਾ, 6 ਦਸੰਬਰ (ਜਗਜੀਤ ਸਿੰਘ)-ਪੰਜਾਬ ਮੰਡੀਕਰਨ ਬੋਰਡ ਦੇ ਅਧਿਕਾਰੀਆਂ ਨੂੰ ਪਿੰਡ ਰੁਪਾਣਾ ਦੇ ਛੱਪੜਾਂ ਨੂੰ ਨਵੀਨੀਕਰਨ ਤੇ ਸਕੂਲ ਦੇ ਖੇਡ ਮੈਦਾਨ 'ਚ ਸਟੇਡੀਅਮ ਬਣਾਉਣ ਲਈ ਪੰਜਾਬ 'ਚ ਸੇਵਾ ਨਿਭਾਅ ਚੁੱਕੀ ਅਕਾਲੀ ਭਾਜਪਾ ਸਰਕਾਰ ਵਲੋਂ ਕਰੋੜਾਂ ਰੁਪਏ ਗਰਾਂਟ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਡਾਕਘਰ ਤੇ ਸਾਡੀ ਰਸੋਈ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਈਟ) ਦੇ ਸਿੱਖਿਆਰਥੀਆਂ ਨੇ ਡਾਈਟ ਲੈਕਚਰਾਰ ਕਿਰਨ ਭਟੇਜਾ ਦੀ ਅਗਵਾਈ 'ਚ ਸ੍ਰੀ ਮੁਕਤਸਰ ਦੇ ਡਾਕਘਰ ਦਾ ਦੌਰਾ ਕੀਤਾ | ਫ਼ਰੀਦਕੋਟ ਦੇ ਸੁਪਰਡੈਂਟ ਕਰਨੈਲ ਸਿੰਘ ਨੇ ਬੱਚਿਆਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਟੈ੍ਰਫਿਕ ਸਿੱਖਿਆ ਸੈੱਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿਖੇ ਪਿ੍ੰਸੀਪਲ ਸੁਖਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਟੈ੍ਰਫ਼ਿਕ ਨਿਯਮਾਂ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਨੇ ਦਫ਼ਤਰ ਸਿਵਲ ਸਰਜਨ ਵਿਖੇ ਵਰਕਸ਼ਾਪ ਲਗਾਈ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਹਰਮਹਿੰਦਰ ਪਾਲ)-ਭਾਰਤ ਸਰਕਾਰ ਵਲੋਂ 7 ਮਾਰੂ ਬਿਮਾਰੀਆਂ ਦੇ ਖ਼ਾਤਮੇ ਲਈ ਦੇ ਚੱਲ ਰਹੇ ਟੀਕਾਕਰਨ ਅਧੀਨ ਬੱਚਿਆਂ ਵਿਚ ਵੈਕਸੀਨੇਸ਼ਨ ਕਰਕੇ ਬੱਚਿਆਂ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਕੀਤਾ ਜਾ ਰਿਹਾ ਹੈ | ਇਸ ਸਬੰਧੀ ਵਿਚ ਸਿਵਲ ਸਰਜਨ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ 'ਤੇ ਸਰਕਾਰੀ ਕਰਮਚਾਰੀ ਨੰੂ ਸਾਲ ਦੀ ਕੈਦ ਤੇ ਜੁਰਮਾਨਾ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਹਰਮਹਿੰਦਰ ਪਾਲ)-ਚੈੱਕ ਬਾਊਾਸ ਦੇ ਇਕ ਮਾਮਲੇ ਦਾ ਫ਼ੈਸਲਾ ਕਰਦਿਆਂ ਚੀਫ ਜੁਡੀਸ਼ੀਅਲ ਮੈਜਿਸਟਰੇਟ ਵਿਸ਼ੇਸ਼ ਕੁਮਾਰ ਨੇ ਮੁਲਜ਼ਮ ਨੰੂ ਇਕ ਸਾਲ ਕੈਦ ਦੀ ਸਜ਼ਾ ਤੇ 5 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਅਮਨ ਕਾਨੂੰਨ ਬਣਾਈ ਰੱਖਣ ਹਿੱਤ ਵੱਖ-ਵੱਖ ਪਾਬੰਦੀਆਂ ਲਾਗੂ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ: ਰਾਜਪਾਲ ਸਿੰਘ ਪੀ.ਸੀ.ਐੱਸ. ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਅਮਨ ਕਾਨੂੰਨ ਦੀ ਸੁਖਾਵੀਂ ਸਥਿਤੀ ਬਣਾਈ ਰੱਖਣ ਲਈ ਧਾਰਾ 144 ਤਹਿਤ ...

ਪੂਰੀ ਖ਼ਬਰ »

ਬਲਕਰਨ ਸਿੰਘ ਮਾਨ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਲਕਰਨ ਸਿੰਘ ਮਾਨ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ | ਉਪਰੰਤ ਸਥਾਨਕ ਸ਼ਿਵ ਸ਼ਕਤੀ ਹਾਲ ਵਿਖੇ ...

ਪੂਰੀ ਖ਼ਬਰ »

ਬਰੀਵਾਲਾ ਨਗਰ ਪੰਚਾਇਤ ਚੋਣਾਂ ਸਬੰਧੀ ਸ਼ਿਕਾਇਤ ਸੈੱਲ ਸਥਾਪਤ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਰੀਵਾਲਾ ਨਗਰ ਪੰਚਾਇਤ ਚੋਣਾਂ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ | ਇਸ ਸੈੱਲ ਦੇ ਨੋਡਲ ਅਫ਼ਸਰ ਏ.ਸੀ.ਯੂ.ਟੀ. ਮੈਡਮ ਕਨੂੰ ਗਰਗ ...

ਪੂਰੀ ਖ਼ਬਰ »

ਭੋਲਾ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਤੇ ਨੀਸ਼ੂ ਬਣੇ ਯੂਥ ਵਿੰਗ ਦੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਹਰਮਹਿੰਦਰ ਪਾਲ)-ਕਾਂਗਰਸ ਆਫ਼ ਨੈਸ਼ਨਲ ਟਰੇਡ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅਹੁਦੇਦਾਰੀਆਂ ਦਿੰਦੇ ਹੋਏ ਭੋਲਾ ਸਿੰਘ ਨੂੰ ਜ਼ਿਲੇ੍ਹ ਦਾ ਕੋਆਰਡੀਨੇਟਰ ਤੇ ਨੀਸ਼ੂ ਕੁਮਾਰ ਨੂੰ ਯੂਥ ਵਿੰਗ ਜ਼ਿਲੇ੍ਹ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਵਲੋਂ ਆਮ ਲੋਕਾਂ ਦੇ ਦੁੱਖ-ਸੁੱਖ 'ਚ ਸ਼ਰੀਕ ਹੋਣਾ ਹਲਕਾ ਲੰਬੀ ਵਿਚ ਚਰਚਾ ਦਾ ਵਿਸ਼ਾ

ਲੰਬੀ, 6 ਦਸੰਬਰ (ਮੇਵਾ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਿੱਜੀ ਹਲਕਾ ਲੰਬੀ ਪਿਛਲੇ 10 ਸਾਲ ਅਕਾਲੀ-ਭਾਜਪਾ ਸਰਕਾਰ ਦੌਰਾਨ ਪੂਰਾ ਸੁਰਖ਼ੀਆਂ ਵਿਚ ਰਿਹਾ ਹੈ, ਕਿਉਂਕਿ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ 2017 ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆ ਵਿਚ ਨੈਤਿਕ ਕਦਰਾਂ ਕੀਮਤਾਂ ਦੀ ਬਹਾਲੀ, ਸਰਵਪੱਖੀ ਸ਼ਖ਼ਸੀਅਤ ਦੇ ਵਿਕਾਸ ਲਈ ਅੰਤਰ ਸਕੂਲ ਯੁਵਕ ਮੇਲਾ-2017 ਸੰਸਥਾ ਦੇ ਸਥਾਨਕ ਦਫ਼ਤਰ ਵਿਖੇ ਕਰਵਾਇਆ ਗਿਆ, ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਗਿੱਦੜਬਾਹਾ, 6 ਦਸੰਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦੇ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਵਲੋਂ ਅੱਜ ਆਪਣੇ ਜਨਮ ਦਿਨ ਤੇ 6ਵੀਂ ਤੋਂ 8ਵੀਂ ਕਲਾਸ ਤੱਕ ਦੇ 50 ਲੋੜਵੰਦ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਸੀਮਾ ...

ਪੂਰੀ ਖ਼ਬਰ »

ਔਰਤਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਹਰਮਹਿੰਦਰ ਪਾਲ)-ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਚਲਾਈ ਜਾ ਰਹੀ ਟ੍ਰੈਫਿਕ ਪ੍ਰਦਰਸ਼ਨੀ ਦੇ ਦੂਜ ਦਿਨ ਦਾ ਉਦਘਾਟਨ ਗੌਰਮਿੰਟ ਕਾਲਜ ਦੇ ਵਾਈਸ ਪਿ੍ੰਸੀਪਲ ਮਿ੍ਦੁਲਾ ਸਿੰਗਲਾ ਵਲੋਂ ਕੀਤਾ ਗਿਆ | ਉਨ੍ਹਾਂ ਨਾਲ ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਨਗਰ ਪੰਚਾਇਤ ਬਰੀਵਾਲਾ ਦੇ 11 ਵਾਰਡਾਂ ਲਈ 43 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਮੰਡੀ ਬਰੀਵਾਲਾ, 6 ਦਸੰਬਰ (ਨਿਰਭੋਲ ਸਿੰਘ)-ਨਗਰ ਪੰਚਾਇਤ ਬਰੀਵਾਲਾ ਦੇ 11 ਵਾਰਡਾਂ ਲਈ ਕੁਲ 43 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਕਾਂਗਰਸ ਪਾਰਟੀ ਨੇ 11 ਵਾਰਡਾਂ ਤੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ, ਅਕਾਲੀ ਦਲ ਨੇ 9 ਅਤੇ ਬੀ.ਜੇ.ਪੀ. 2 ਵਾਰਡਾਂ ਤੇ ਚੋਣ ਲੜ ਰਹੀ ਹੈ | ਵਾਰਡ ਨੰ: 1 ਤੋਂ ਸੁਖਮੰਦਰ ਕੌਰ ਨੇ ਆਜ਼ਾਦ, ਗੁਰਜੀਤ ਕੌਰ ਨੇ ਸ਼ੋ੍ਰਮਣੀ ਅਕਾਲੀ ਦਲ ਅਤੇ ਮਨਜੀਤ ਕੌਰ ਨੇ ਕਾਂਗਰਸ ਤੋਂ, ਵਾਰਡ ਨੰ: 2 ਤੋਂ ਬੂਟਾ ਸਿੰਘ ਆਜ਼ਾਦ ਅਤੇ ਭਾਗ ਸਿੰਘ ਆਜ਼ਾਦ, ਖੁਸ਼ਵਿੰਦਰ ਸਿੰਘ ਸ਼ੋ੍ਰਮਣੀ ਅਕਾਲੀ ਦਲ ਅਤੇ ਕੁਲਦੀਪ ਸਿੰਘ ਨੇ ਕਾਂਗਰਸ, ਵਾਰਡ ਨੰ: 3 ਤੋਂ ਚੰਦ ਕੌਰ ਸ਼ੋ੍ਰਮਣੀ ਅਕਾਲੀ ਦਲ, ਅੰਗਰੇਜ਼ ਕੌਰ ਅਤੇ ਕੈਲੋ ਨੇ ਕਾਂਗਰਸ, ਵਾਰਡ ਨੰ: 4 ਤੋਂ ਚਰਨ ਦਾਸ ਸ਼ੋ੍ਰਮਣੀ ਅਕਾਲੀ ਦਲ, ਬਲਦੇਵ ਸਿੰਘ ਅਤੇ ਦੇਸ ਰਾਜ ਕਾਂਗਰਸ, ਵਾਰਡ ਨੰ: 5 ਤੋਂ ਕਾਂਤਾ ਦੇਵੀ, ਨੇਹਾ ਰਾਣੀ ਅਤੇ ਮਨਜੀਤ ਕੌਰ ਕਾਂਗਰਸ, ਗੀਤਾ ਰਾਣੀ ਸ਼ੋ੍ਰਮਣੀ ਅਕਾਲੀ ਦਲ, ਵਾਰਡ ਨੰ: 6 ਤੋਂ ਜਗਦੀਸ਼ ਕੁਮਾਰ ਬੀ.ਜੇ.ਪੀ., ਵਿਜੇਪਾਲ ਕੁਮਾਰ ਅਤੇ ਬਿਸ਼ਨ ਕੁਮਾਰ ਕਾਂਗਰਸ, ਮਹਿੰਦਰ ਆਜ਼ਾਦ, ਵਾਰਡ ਨੰ: 7 ਤੋਂ ਸੰਦੀਪ ਕੁਮਾਰ ਸ਼ੋ੍ਰਮਣੀ ਅਕਾਲੀ ਦਲ, ਸੋਨੂ ਕੁਮਾਰ ਅਤੇ ਰਮਨ ਕਾਂਤ ਆਜ਼ਾਦ, ਰਾਮ ਦਾਸ ਅਤੇ ਸੂਰਜ ਭਾਨ ਕਾਂਗਰਸ, ਵਾਰਡ ਨੰ: 8 ਤੋਂ ਰੀਤੂ ਬਾਲਾ ਸ਼ੋ੍ਰਮਣੀ ਅਕਾਲੀ ਦਲ, ਕੋਮਲ ਗਰਗ ਅਤੇ ਅਨੀਤਾ ਰਾਣੀ ਕਾਂਗਰਸ, ਅਨੀਤਾ ਬਾਂਸਲ ਅਤੇ ਰਾਜ ਰਾਣੀ ਆਜ਼ਾਦ, ਵਾਰਡ ਨੰ: 9 ਮਨਪ੍ਰੀਤ ਕੌਰ ਸ਼ੋ੍ਰਮਣੀ ਅਕਾਲੀ ਦਲ, ਸੁਮਨ ਸਿੰਗਲਾ ਅਤੇ ਕਾਂਤਾ ਰਾਣੀ ਕਾਂਗਰਸ, ਨਿਸ਼ੂ ਅਤੇ ਮਾਇਆ ਦੇਵੀ ਆਜ਼ਾਦ, ਵਾਰਡ ਨੰ: 10 ਤੋਂ ਇਕਬਾਲ ਸਿੰਘ ਆਜ਼ਾਦ, ਇਕਬਾਲ ਸਿੰਘ ਆਜ਼ਾਦ, ਸਤਪਾਲ ਸ਼ਰਮਾ ਬੀ.ਜੇ.ਪੀ., ਪਰਮਲਾ ਰਾਣੀ ਅਤੇ ਧਰਮਵੀਰ ਕਾਂਗਰਸ, ਵਾਰਡ ਨੰ: 11 ਤੋਂ ਸੁਖਵਿੰਦਰ ਕੌਰ ਕਾਂਗਰਸ ਅਤੇ ਕੁਲਵੰਤ ਕੌਰ ਸ਼ੋ੍ਰਮਣੀ ਅਕਾਲੀ ਦਲ ਸਮੇਤ ਕੁਲ 43 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਇਸ ਸਮੇਂ ਸ਼ੋ੍ਰਮਣੀ ਅਕਾਲ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਰਾਜੇਸ਼ ਪਠੇਲਾ ਜ਼ਿਲ੍ਹਾ ਪ੍ਰਧਾਨ ਬੀ.ਜੇ.ਪੀ., ਸੁਖਦੇਵ ਸਿੰਘ ਬੁੱਟਰ ਮੰਡਲ ਪ੍ਰਧਾਨ ਬੀ.ਜੇ.ਪੀ. ਬਰੀਵਾਲਾ, ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਕਰਨਬੀਰ ਸਿੰਘ ਬਰਾੜ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਆਦਿ ਨੇ ਆਪਣੀ-ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ |


ਖ਼ਬਰ ਸ਼ੇਅਰ ਕਰੋ

ਸਰਕਾਰੀ ਕੰਨਿਆ ਸਕੂਲ ਗਿੱਦੜਬਾਹਾ ਵਿਖੇ ਵਿਦਿਆਰਥਣਾਂ ਦੇ ਖ਼ੂਨ ਦੇ ਨਮੂਨੇ ਲਏ

ਗਿੱਦੜਬਾਹਾ, 6 ਦਸੰਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਪਿ੍ੰਸੀਪਲ ਸਵਿਤਾ ਕੁਮਾਰ ਦੀ ਯੋਗ ਅਗਵਾਈ ਵਿਚ ਸਕੂਲ ਦੀਆਂ ਵਿਦਿਆਰਥਣਾਂ ਦੀ ਚੰਗੀ ਸਿਹਤ ਵਾਸਤੇ ਉਨ੍ਹਾਂ ਦੀ ਸਰੀਰਕ ਜਾਂਚ ਲਈ ਖ਼ੂਨ ਦੇ ਨਮੂਨੇ ਲਏ ਗਏ | ...

ਪੂਰੀ ਖ਼ਬਰ »

ਵਿਗਿਆਨ ਮੁਕਾਬਲਿਆਂ 'ਚ ਗੁਰੂ ਨਾਨਕ ਕਾਲਜੀਏਟ ਸਕੂਲ ਦਾ ਦੂਜਾ ਤੇ ਤੀਜਾ ਸਥਾਨ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਿੱਦਿਅਕ ਖੋਜ ਅਤੇ ਸਿਖਲਾਈ ਕੌਾਸਲ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਸ਼ਟਰੀ ਸਿੱਖਿਆ ਅਥਾਰਟੀ ਪੰਜਾਬ ਤਹਿਸੀਲ ਪੱਧਰੀ ਵਿਗਿਆਨ ਮੁਕਾਬਲਿਆਂ ਵਿਚ ਮਾਡਲ ਮੁਕਾਬਲਿਆਂ 'ਚ ਗੁਰੂ ਨਾਨਕ ਕਾਲਜੀਏਟ ਸਕੂਲ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ 61ਵਾਂ ਪ੍ਰੀ-ਨਿਰਵਾਣ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਨੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨਜ਼ਦੀਕ ਡਾ: ਭੀਮ ਰਾਓ ਅੰਬੇਡਕਰ ਦਾ 61ਵਾਂ ਪ੍ਰੀ-ਨਿਰਵਾਣ ਦਿਵਸ ਜ਼ਿਲ੍ਹਾ ਪੱਧਰ ਤੇ ਮਨਾਇਆ, ਜਿਸ ਵਿਚ ਵੱਡੀ ਗਿਣਤੀ 'ਚ ਪਾਰਟੀ ਆਗੂ ਤੇ ਵਰਕਰ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ 'ਚ ਸਾਇੰਸ ਮੇਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਪਿੰਡ ਕੋਟਲੀ ਸੰਘਰ ਵਿਖੇ ਸਾਇੰਸ ਮੇਲਾ ਕਰਵਾਇਆ ਗਿਆ | ਇਸ ਮੌਕੇ ਸਮਾਗਮ ਦਾ ਉਦਘਾਟਨ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਵਜ਼ੀਰ ਸਿੰਘ ਨੇ ਕੀਤਾ | ਇਸ ਸਮੇਂ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਸੂਬਾ ਪੱਧਰੀ ਨੈੱਟਬਾਲ ਤੀਜੇ ਦਿਨ ਦੇ ਫਸਵੇਂ ਮੁਕਾਬਲਿਆਂ 'ਚ ਦੋ-ਦੋ ਟੀਮਾਂ ਫਾਈਨਲ 'ਚ ਪਹੁੰਚੀਆਂ

ਗਿੱਦੜਬਾਹਾ, 6 ਦਸੰਬਰ (ਬਲਦੇਵ ਸਿੰਘ ਘੱਟੋਂ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਸੂਬਾ ਪੱਧਰੀ ਨੈੱਟਬਾਲ ਮੁਕਾਬਲਿਆਂ ਦੇ ਅੱਜ ਤੀਜੇ ਦਿਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਓ.ਐੱਸ.ਡੀ. ਜਗਤਾਰ ਸਿੰਘ ਢਿੱਲੋਂ (ਘੁੱਦਾ) ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪੰਜਾਬ ਸਟੇਟ ਬੂਥ ਲੈਵਲ ਅਫ਼ਸਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮਲੋਟ, 6 ਦਸੰਬਰ (ਗੁਰਮੀਤ ਸਿੰਘ ਮੱਕੜ)-ਪੰਜਾਬ ਸਟੇਟ ਬੂਥ ਲੈਵਲ ਅਫ਼ਸਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਐਤਵਾਰ ਵਾਲੇ ਦਿਨ ਕੰਮ ਬਦਲੇ ਛੁੱਟੀ ਜਾਂ ਬੇਸਿਕ ਦਿੱਤੀ ਜਾਵੇ ...

ਪੂਰੀ ਖ਼ਬਰ »

ਸ਼ਖ਼ਸੀਅਤ ਉਸਾਰੀ ਸਬੰਧੀ ਕਰਵਾਇਆ ਸੈਮੀਨਾਰ

ਮੰਡੀ ਬਰੀਵਾਲਾ, 6 ਦਸੰਬਰ (ਨਿਰਭੋਲ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਜੀ ਪਬਲਿਕ ਸਕੂਲ ਸਰਾਏਨਾਗਾ ਵਿਚ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸ਼ਖ਼ਸੀਅਤ ਉਸਾਰੀ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਸਮੇਂ ਸਤਨਾਮ ਸਿੰਘ ਨੇ ਵਿਦਿਆਰਥੀਆਂ ਨੂੰ ਇਬਰਾਹੀਮ ਿਲੰਕਨ ਅਤੇ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌ ਾਪਿਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਮਿਡ ਡੇ ਮੀਲ ਸਕੀਮ ਲਈ ਰਾਸ਼ੀ ਜਾਰੀ ਨਾ ਕਰਨ ਕਰਕੇ ਇਹ ਸਕੀਮ ਠੱਪ ਹੋ ਕੇ ਰਹਿ ਗਈ ਹੈ, ਜਿਸ ਕਾਰਨ ਸਕੂਲਾਂ 'ਚ ਆਉਣ ਵਾਲੇ ਗਰੀਬ ਬੱਚੇ ਭੁੱਖੇ ਪੜ੍ਹਨ ਨੰੂ ਮਜਬੂਰ ਹਨ | ਇਸ ...

ਪੂਰੀ ਖ਼ਬਰ »

ਕੌਮੀ ਪਸ਼ੂਧਨ ਚੈਂਪੀਅਨਸ਼ਿਪ 'ਚ ਲਖਵੀਰ ਸਿੰਘ ਦੀਆਂ ਮੱਝਾਂ ਜੇਤੂ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਟਿਆਲਾ ਵਿਖੇ ਹੋਏ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਮੁਕਾਬਲਿਆਂ ਵਿਚ ਲਖਵੀਰ ਸਿੰਘ ਪੁੱਤਰ ਸ੍ਰੀ ਹਰਮੇਲ ਸਿੰਘ ਬਰਾੜ ਦੀਆਂ ਦੋ ਮੱਝਾਂ ਅਤੇ ਕੱਟੇ ਜੇਤੂ ਰਹੇ | ਲਖਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ...

ਪੂਰੀ ਖ਼ਬਰ »

ਅਪੰਗਤਾ ਦਿਵਸ 'ਤੇ ਰਾਣਾ ਬੇਦੀ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਜ਼ਿਲੇ੍ਹ ਵਿਚ ਲੰਬੇ ਸਮੇਂ ਤੋਂ ਕਾਰਜਸ਼ੀਲ ਅਮਰਗੁਰਪ੍ਰੀਤ ਸਿੰਘ ਰਾਣਾ ਬੇਦੀ ਨੂੰ ਅੰਤਰਰਾਸ਼ਟਰੀ ਅਪੰਗਤਾ ਦਿਵਸ ਤੇ ਲੁਧਿਆਣਾ ...

ਪੂਰੀ ਖ਼ਬਰ »

ਕਾਂਗਰਸ ਦੇ ਸਾਬਕਾ ਐੱਮ.ਸੀ. ਸੁਭਾਸ਼ ਚੰਦ ਨੇ ਪਾਲਾ ਬਦਲਿਆ

ਮੰਡੀ ਬਰੀਵਾਲਾ, 6 ਦਸੰਬਰ (ਨਿਰਭੋਲ ਸਿੰਘ)-ਬਰੀਵਾਲਾ ਵਿਚ ਕਾਂਗਰਸ ਦਾ ਸਾਬਕਾ ਐੱਮ.ਸੀ. ਸੁਭਾਸ਼ ਚੰਦ ਕਾਂਗਰਸ ਨੂੰ ਅਲਵਿਦਾ ਕਹਿ ਕੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਿਆ ਹੈ | ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਮੱਲਾਂ ਮਾਰੀਆਂ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ.ਡੀ.ਏ.ਵੀ. ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਭਾਗ ਲਿਆ | ਇਸ ਸਮੇਂ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਸ਼ਿਵ ਮੰਗਲ ਨੇ ...

ਪੂਰੀ ਖ਼ਬਰ »

ਲਿਵਿੰਗ ਲਿਟਲ ਸਕੂਲ ਵਿਖੇ ਹਰੇ ਹਫ਼ਤੇ ਦੀ ਸ਼ੁਰੂਆਤ ਕੀਤੀ

ਮਲੋਟ, 6 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਲਿਵਿੰਗ ਲਿਟਲ ਪਲੇਵੇ ਐਾਡ ਪ੍ਰੇਪਰੇਟਰੀ ਸਕੂਲ ਵਿਖੇ ਵਿਸ਼ੇਸ਼ ਸਮਾਗਮ ਨਾਲ ਹਰੇ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਮੀਨਾ ਅਰੋੜਾ ਨੇ ਦੱਸਿਆ ਕਿ ਹਫ਼ਤੇ ਦੀ ...

ਪੂਰੀ ਖ਼ਬਰ »

ਜਥੇ: ਨਵਤੇਜ ਸਿਘ ਕਾਉਣੀ ਅੰਤਿ੍ਗ ਕਮੇਟੀ ਮੈਂਬਰ ਬਨਣ 'ਤੇ ਸਨਮਾਨ

ਦੋਦਾ, 6 ਦਸੰਬਰ (ਰਵੀਪਾਲ)-ਜਥੇ: ਨਵਤੇਜ ਸਿਘ ਕਾਉਣੀ ਮੈਂਬਰ ਐੱਸ.ਜੀ.ਪੀ.ਸੀ. ਨੂੰ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਐਗਜ਼ੈਕਟਿਵ ਕਮੇਟੀ ਦਾ ਮੈਂਬਰ ਬਣਾਏ ਜਾਣ ਤੇ ਇਲਾਕਾ ਨਿਵਾਸੀਆ ਵਲੋਂ ਬਹੁਤ ਸਨਮਾਨ ਕੀਤਾ ਜਾ ਰਿਹਾ ਹੈ | ਇਲਾਕੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਨਸ਼ਾ ਤਸਕਰ ਕਾਬੂ

ਮੋਗਾ, 6 ਦਸੰਬਰ (ਸ਼ਿੰਦਰ ਸਿੰਘ ਭੁਪਾਲ)- ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਐਾਟੀ ਨਾਰਕੋਟਿਕ ਡਰੱਗ ਸੈੱਲ ਮੋਗਾ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਸ਼ਾਮ 5 ਵਜੇ ਦੇ ਕਰੀਬ ਨੂਰਪੁਰ ਹਕੀਮਾ ਕੋਲ ਸੇਮ ਨਾਲੇ ਦੇ ਪੁਲ ਤੋਂ ਸੁਖਵਿੰਦਰ ਸਿੰਘ ਉਰਫ਼ ਸੁੱਖਾ ਵਾਸੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਭਾਸ਼ਣ ਪ੍ਰਤੀਯੋਗਤਾ ਕਰਵਾਈ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰ ਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿਚ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਦੇ 4 ...

ਪੂਰੀ ਖ਼ਬਰ »

ਪਿੰਡ ਖਿੜਕੀਆਂਵਾਲਾ ਦੀ ਪੰਚਾਇਤ ਨੇ ਸੇਵਾ ਕੇਂਦਰ ਬੰਦ ਕਰਨ ਿਖ਼ਲਾਫ਼ ਰੋਸ ਕੀਤਾ

ਦੋਦਾ, 6 ਦਸੰਬਰ (ਰਵੀਪਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਦੁਆਰਾ ਪਿੰਡਾਂ 'ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਸਬੰਧੀ ਪਿੰਡ ਖਿੜਕੀਆਂਵਾਲਾ ਦੇ ਸਰਪੰਚ ਗੁਰਮੇਲ ਸਿੰਘ ਸਰਪੰਚ ਦੀ ਅਗਵਾਈ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦੇ ਸੇਵਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਜਗਰਾਉਂ, 6 ਦਸੰਬਰ (ਅਜੀਤ ਸਿੰਘ ਅਖਾੜਾ)- ਜਗਰਾਉਂ ਸੀ. ਆਈ. ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਉਂ ਸੀ.ਆਈ.ਏ ਸਟਾਫ਼ ਦੇ ਏ.ਐਸ.ਆਈ ਮਹਿੰਦਰਪਾਲ ਸਿੰਘ ਵੱਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX