ਤਾਜਾ ਖ਼ਬਰਾਂ


ਅੰਮ੍ਰਿਤਸਰ : ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  4 minutes ago
ਅੰਮ੍ਰਿਤਸਰ ਬੰਬ ਧਮਾਕਾ : ਜ਼ਖ਼ਮੀਆਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਹਸਪਤਾਲ ਪਹੁੰਚੇ ਕੈਪਟਨ
. . .  5 minutes ago
ਸੜਕ ਹਾਦਸੇ 'ਚ ਕੈਂਟਰ ਚਾਲਕ ਦੀ ਮੌਤ, ਇਕ ਜ਼ਖ਼ਮੀ
. . .  10 minutes ago
ਤਪਾ ਮੰਡੀ,19 ਨਵੰਬਰ (ਪ੍ਰਵੀਨ ਗਰਗ)- ਬੀਤੀ ਰਾਤ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਗੁਰੂ ਨਾਨਕ ਸਕੂਲ ਨਜ਼ਦੀਕ ਇਕ ਕੈਂਟਰ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਕੈਂਟਰ ਪਲਟ ਗਿਆ, ਜਿਸ ਕਾਰਨ ਕੈਂਟਰ ਚਾਲਕ ਦੀ ਮੌਤ ਅਤੇ ਉਸ ਦੇ ਇਕ ਸਾਥੀ ਦੇ ਜ਼ਖਮੀ....
ਰਿਜਿਜੂ ਨੇ ਅੰਮ੍ਰਿਤਸਰ ਬੰਬ ਧਮਾਕੇ ਦੀ ਕੀਤੀ ਨਿੰਦਾ
. . .  16 minutes ago
ਨਵੀਂ ਦਿੱਲੀ, 19 ਨਵੰਬਰ- ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨੇ ਅੰਮ੍ਰਿਤਸਰ 'ਚ ਹੋਏ ਬੰਬ ਧਮਾਕੇ ਦੀ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਮਦਰਦੀ ਪੀੜਤ ਪਰਿਵਾਰਾਂ ਨੇ ਨਾਲ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ 'ਚ ਪਠਾਨਕੋਟ ਅਤੇ ਉੜੀ ਆਦਿ ਵਰਗਿਆਂ...
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਕੈਪਟਨ
. . .  18 minutes ago
ਰਾਜਾਸਾਂਸੀ, 19 ਨਵੰਬਰ (ਹੇਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਹਾਦਸੇ 'ਚ ਜ਼ਖਮੀ ਹੋਏ ਛੇ....
ਰਾਜਾਸਾਂਸੀ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  17 minutes ago
ਰਾਜਾਸਾਂਸੀ, 19 ਨਵੰਬਰ (ਖੀਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਵਾਲੇ ਘਟਨਾ ਸਥਾਨ 'ਤੇ ਪਹੁੰਚੇ ਹਨ ਜਿੱਥੇ ਕੱਲ੍ਹ ਇਸ ਧਮਾਕੇ 'ਚ 4 ਮੌਤਾਂ ਹੋਈਆਂ ਸਨ। ਕੈਪਟਨ ਨੇ ਇਸ ਸੰਬੰਧੀ ...
ਕੋਟਕਪੂਰਾ ਅਤੇ ਬਹਿਬਲ ਕਲਾਂ ਮਾਮਲਾ : ਐੱਸ.ਆਈ.ਟੀ ਵੱਲੋਂ ਅੱਜ ਸੁਖਬੀਰ ਬਾਦਲ ਤੋਂ ਕੀਤੀ ਜਾਵੇਗੀ ਪੁੱਛਗਿੱਛ
. . .  1 minute ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਮਾਨ) - ਕੋਟਕਪੂਰਾ ਅਤੇ ਬਹਿਬਲ ਕਲਾਂ ਘਟਨਾ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ) ਵੱਲੋਂ ਅੱਜ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ .....
ਕਾਦੀਆਂ 'ਚ ਦੋ ਦੁਕਾਨਾਂ ਨੂੰ ਲਗੀ ਭਿਆਨਕ ਅੱਗ
. . .  about 1 hour ago
ਕਾਦੀਆਂ 19 ਨਵੰਬਰ (ਮਕਬੂਲ ਅਹਿਮਦ)- ਬੀਤੀ ਰਾਤ ਹਰਚੋਵਾਲ ਰੋਡ ਕਾਦੀਆਂ 'ਚ ਸਬਜ਼ੀ ਦੀਆਂ ਦੋ ਦੁਕਾਨਾਂ ਨੂੰ ਅੱਗ ਲੱਗਣ ਦਾ ਸਮਾਚਾਰ ਹੈ। ਇਸ ਸੰਬੰਧ 'ਚ ਦੋਵੇਂ ਦੁਕਾਨਾਂ ਦੇ ਮਾਲਕ ਸੁਖਦੇਵ ਕੁਮਾਰ ਅਤੇ ਚਰਨਜੀਤ ਵਾਸੀ ਕਾਦੀਆਂ ਨੇ ਦਸਿਆ ਕਿ ਉਹ ਸਬਜ਼ੀ....
ਟਰਾਲੇ ਅਤੇ ਕੈਂਟਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਦੀ ਮੌਤ ਅਤੇ ਦੋ ਜ਼ਖ਼ਮੀ
. . .  about 1 hour ago
ਗੁਰੂਹਰਸਹਾਏ, 19 ਨਵੰਬਰ (ਕਪਿਲ ਕੰਧਾਰੀ)- ਬੀਤੀ ਰਾਤ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਪਿੰਡ ਜੀਵਾ ਰਾਈਨ ਦੇ ਸੇਮ ਨਾਲੇ ਨਜ਼ਦੀਕ ਇੱਕ ਟਰਾਲੇ ਅਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ.....
ਬੇਅਦਬੀ ਮਾਮਲਾ : ਬਜ਼ੁਰਗ ਪਿਤਾ ਟਹਿਲ ਸਿੰਘ ਨੇ ਕਿਹਾ - ਮੇਰਾ ਪੁੱਤਰ ਦੋਸ਼ੀ ਨਹੀਂ
. . .  about 1 hour ago
ਠੱਠੀ ਭਾਈ, 19 ਨਵੰਬਰ (ਜਗਰੂਪ ਸਿੰਘ ਮਠਾੜੂ) - ਪਿੰਡ ਮੱਲਕੇ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਸਬੰਧ 'ਚ ਗ੍ਰਿਫਤਾਰ ਕੀਤੇ ਗਏ ਡੇਰਾ ਸਿਰਸਾ ਦੇ ਪ੍ਰੇਮੀ ਮਿੱਠੂ ਸਿੰਘ ਦੇ ਘਰ ਬਿਲਕੁਲ ਨਾਲ ਡੇਰਾ ਪ੍ਰੇਮੀਆਂ ਦੇ ਬਾਈਕਾਟ ਸਬੰਧੀ ਰੱਖੇ ਸਮਾਗਮ ਉਪਰੰਤ ਪੱਤਰਕਾਰਾਂ ਨਾਲ ....
ਸਾਢੇ ਸੱਤ ਕਰੋੜ ਦੀ ਹੈਰੋਇਨ ਸਮੇਤ ਇਕ ਨਾਈਜੀਰੀਅਨ ਗ੍ਰਿਫ਼ਤਾਰ
. . .  about 1 hour ago
ਜਲੰਧਰ, 19 ਨਵੰਬਰ- ਪੰਜਾਬ ਦੀ ਜਲੰਧਰ ਪੁਲਿਸ ਵੱਲੋਂ ਇਕ ਨਾਈਜੀਰੀਅਨ ਨੌਜਵਾਨ ਨੂੰ 1 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨੌਜਵਾਨ ਦੀ ਪਹਿਚਾਣ ਕੈਲਵਿਨ ਅਮਾਸ ਇਕਬੇਮਸਨ ਦੇ ਰੂਪ 'ਚ ਹੋਈ ਹੈ ਜੋ ਕਿ ਨਾਈਜੀਰੀਆ ਦੀ ....
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵਿਭਾਗ ਵੱਲੋਂ ਸ਼ਕੀ ਵਿਅਕਤੀਆਂ ਦੇ ਸਕੈੱਚ ਜਾਰੀ
. . .  about 1 hour ago
ਰਾਜਾਸਾਂਸੀ, 19 ਨਵੰਬਰ (ਹੇਰ)- ?ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਦੇ ਸੰਬੰਧ 'ਚ ਪੁਲਿਸ ਵਿਭਾਗ ਵੱਲੋਂ ਸ਼ਕੀ ਵਿਅਕਤੀਆਂ ਦੇ ਸਕੈੱਚ ਜਾਰੀ ਕੀਤੇ ਗਏ ....
ਕੋਠੇ ਦਿਆਲ ਸਿੰਘ ਵਾਸੀਆਂ ਵੱਲੋਂ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਦਾ ਐਲਾਨ
. . .  about 2 hours ago
ਠੱਠੀ ਭਾਈ, 19 ਨਵੰਬਰ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਚਾਰ-ਪੰਜ ਨਵੰਬਰ 2015 ਦੀ ਰਾਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੇ ਅੰਗਾਂ ਦੀ ਹੋਈ ਬੇਅਦਬੀ ਦੇ ਸਬੰਧ 'ਚ ਪਿੰਡ ਮੱਲਕੇ ਦੇ ਹੀ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ....
ਪ੍ਰਧਾਨ ਮੰਤਰੀ ਮੋਦੀ ਨੇ ਪੈਰੀਫਿਰਲ ਐਕਸਪ੍ਰੈੱਸ ਵੇਅ ਦਾ ਕੀਤਾ ਉਦਘਾਟਨ
. . .  about 2 hours ago
ਨਵੀਂ ਦਿੱਲੀ, 19 ਨਵੰਬਰ - ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪ੍ਰਦੂਸ਼ਣ ਵਾਲੇ ਵਾਹਨਾਂ ਦਾ ਭਾਰ ਘੱਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੈਰੀਫਿਰਲ ਐਕਸਪ੍ਰੈੱਸ ਵੇਅ ਸਮੇਤ ਵੱਖ ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ....
ਕਿਸਾਨਾਂ ਵੱਲੋਂ ਵਿਧਾਨ ਸਭਾ ਦੇ ਸਾਹਮਣੇ ਪ੍ਰਦਰਸ਼ਨ
. . .  about 2 hours ago
ਬੈਂਗਲੁਰੂ, 19 ਨਵੰਬਰ- ਬੈਗਲੁਰੂ 'ਚ ਫ਼ਸਲਾਂ ਦੇ ਸਹੀ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਵੱਖ-ਵੱਖ ਸੰਗਠਨਾਂ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ.....
ਰਾਜਾਸਾਂਸੀ ਬੰਬ ਧਮਾਕੇ 'ਚ ਐੱਚ.ਈ.36 ਕਿਸਮ ਦਾ ਹੈਂਡ ਗਰਨੇਡ ਵਰਤੇ ਜਾਣ ਦਾ ਖ਼ਦਸ਼ਾ
. . .  about 2 hours ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦਾ ਹੋਇਆ ਸਸਕਾਰ
. . .  about 3 hours ago
ਮੋਗਾ ਜ਼ਿਲ੍ਹੇ ਦੇ ਨੌਜਵਾਨ ਦੀ ਮਨੀਲਾ 'ਚ ਗੋਲੀਆ ਮਾਰ ਕੇ ਹੱਤਿਆ
. . .  about 3 hours ago
ਫ਼ੈਕਟਰੀ 'ਚ ਕੰਮ ਕਰਦੇ ਸਮੇਂ ਵਾਪਰੇ ਹਾਦਸੇ 'ਚ 2 ਮਜ਼ਦੂਰਾਂ ਦੀ ਮੌਤ, ਇੱਕ ਜ਼ਖਮੀ
. . .  about 3 hours ago
ਪਹਿਲਾਜ ਨਿਹਲਾਨੀ ਦੀ ਪਟੀਸ਼ਨ 'ਤੇ ਬੌਂਬੇ ਹਾਈਕੋਰਟ 'ਚ ਸੁਣਵਾਈ 21 ਨੂੰ
. . .  1 minute ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਮਾਨਸਾ

ਨਗਰ ਪੰਚਾਇਤ ਭੀਖੀ ਦੀਆਂ ਚੋਣਾਂ ਲਈ 55 ਨਾਮਜ਼ਦਗੀ ਪੱਤਰ ਦਾਖ਼ਲ

ਮਾਨਸਾ, 6 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਨਗਰ ਪੰਚਾਇਤ ਭੀਖੀ ਦੀ ਚੋਣ ਲਈ 55 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ | 13 ਵਾਰਡਾਂ ਵਾਲੀ ਪੰਚਾਇਤ ਦੇ ਕੁੱਲ 13,036 ਵੋਟਰ ਹਨ ਜਿਨ੍ਹ•ਾਂ ਵਿਚੋਂ 6825 ਮਰਦ ਤੇ 6211 ਮਹਿਲਾ ਵੋਟਰ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਨੂੰ ਖੋਰਾ ਲਗਾ ਰਹੇ ਲੋਕਾਂ ਿਖ਼ਲਾਫ਼ ਲਾਮਬੱਧੀ ਜ਼ਰੂਰੀ

ਬੋਹਾ, 6 ਦਸੰਬਰ (ਸਲੋਚਨਾ ਤਾਂਗੜੀ)- ਇਥੋਂ ਦੀਆਂ ਲੋਕ ਪੱਖੀ ਜਥੇਬੰਦੀਆਂ ਲੋਕ ਚੇਤਨਾ ਕੇਂਦਰ ਬੋਹਾ, ਲੇਖਕ-ਪਾਠਕ ਵਿਚਾਰ ਮੰਚ, ਪੰਜਾਬੀ ਸਾਹਿਤ ਸਭਾ, ਤਰਕਸ਼ੀਲ ਸੁਸਾਇਟੀ (ਆਜ਼ਾਦ) ਭਾਰਤ ਦੇ ਆਗੂਆਂ ਕਾਕਾ ਸਿੰਘ, ਜਸਵੰਤ ਸਿੰਘ ਬੋਹਾ, ਅਮੋਲਕ ਸਿੰਘ ਅਤੇ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਹਸਪਤਾਲ ਸੁਧਾਰ ਸੰਘਰਸ਼ ਕਮੇਟੀ ਦਾ ਵਫ਼ਦ ਮੰਤਰੀ ਨੂੰ ਮਿਲਿਆ

ਮਾਨਸਾ, 6 ਦਸੰਬਰ (ਵਿ. ਪ੍ਰਤੀ.)- ਹਸਪਤਾਲ ਸੁਧਾਰ ਸੰਘਰਸ਼ ਕਮੇਟੀ ਦਾ ਵਫ਼ਦ ਪ੍ਰਧਾਨ ਰਾਜੀਵ ਸ਼ਰਮਾ ਅਤੇ ਨੀਟੂ ਕੁਮਾਰ ਗੋਇਲ ਦੀ ਅਗਵਾਈ ਵਿਚ ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨੂੰ ਪਟਿਆਲਾ ਵਿਖੇ ਮਿਲਿਆ | ਉਨ੍ਹਾਂ ਸਿਵਲ ਹਸਪਤਾਲ ਮਾਨਸਾ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਅਪਰਾਧਨਾਮਾ - ਹਵਾਲਾਤੀ ਤੋਂ ਮੋਬਾਈਲ ਤੇ ਸਿੰਮ ਬਰਾਮਦ, ਨਸ਼ੀਲੀਆਂ ਗੋਲੀਆਂ ਵੀ ਫੜੀਆਂ

ਮਾਨਸਾ/ ਝੁਨੀਰ, 6 ਦਸੰਬਰ (ਧਾਲੀਵਾਲ/ਸੰਧੂ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਤੇ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਉਥੇ ਜ਼ਿਲ੍ਹਾ ਜੇਲ੍ਹ ਮਾਨਸਾ 'ਚ ਹਵਾਲਾਤੀ ਕੋਲੋਂ ਮੋਬਾਈਲ ਅਤੇ ਸਿਮ ਕਾਰਡ ਬਰਾਮਦ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਤਹਿਤ ਸਕੂਲ ਦਾ ਨਿਰੀਖਣ

ਬੋਹਾ, 6 ਦਸੰਬਰ (ਪ. ਪ.)- ਅੰਗਰੇਜ਼ੀ ਤੇ ਇਤਿਹਾਸ ਵਿਸ਼ਿਆਂ ਦੇ ਡੀ. ਪੀ. ਸੀ. ਬਲਜਿੰਦਰ ਜੌੜਕੀਆਂ ਨੇ ਸਥਾਨਕ ਸੈਕੰਡਰੀ ਸਕੂਲ ਵਿਖੇ ਪੁੱਜ ਕੇ ਬੱਚਿਆਂ ਦੇ ਇਸ ਪ੍ਰਾਜੈਕਟ ਤਹਿਤ ਕੀਤੀਆਂ ਸਰਗਰਮੀਆਂ ਨੂੰ ਬਾਰੀਕੀ ਨਾਲ ਵਾਚਿਆ | ਉਨ੍ਹਾਂ ਛੇਵੀਂ ਤੋਂ ਅੱਠਵੀਂ ਜਮਾਤ ਨੂੰ ...

ਪੂਰੀ ਖ਼ਬਰ »

ਮੁਰੱਬਾਬੰਦੀ ਸਮੇਂ ਜ਼ਮੀਨ ਦੀ ਨਿਸ਼ਾਨਦੇਹੀ ਵਾਲੇ ਪੱਥਰ ਦੁਬਾਰਾ ਲਗਾਉਣ ਦੀ ਮੰਗ

ਬੋਹਾ, 6 ਦਸੰਬਰ (ਸਲੋਚਨਾ ਤਾਂਗੜੀ)- ਭਾਰਤ -ਪਾਕਿ ਵੰਡ ਤਾੋ ਬਾਅਦ ਇਸ ਖੇਤਰ ਵਿਚ ਪੱਧਰ ­'ਤੇ ਲੋਕਾਂ ਨੂੰ ਪਿੰਡ ਘਰ ਵਸੋਂ ਕਰ ਕੇ ਜ਼ਮੀਨ ਵੀ ਅਲਾਟ ਕੀਤੀ ਗਈ ਸੀ | ਬਾਅਦ ਵਿਚ ਜ਼ਮੀਨਾਂ ਦੇ ਮਾਲਕ ਅਲਾਟੀਆਂ ਦੀ ਜ਼ਮੀਨ ਦੀ ਮੁਰੱਬਾਬੰਦੀ ਸਮੇਂ ਪੱਥਰ ਗੱਡ ਕੇ ਸਹੀ ਵੰਡ ਕੀਤੀ ...

ਪੂਰੀ ਖ਼ਬਰ »

ਏ. ਟੀ. ਐਮ. 'ਚ ਪੈਸੇ ਨਾ ਆਉਣ 'ਤੇ ਲੋਕ ਡਾਹਢੇ ਪ੍ਰੇਸ਼ਾਨ

ਬੋਹਾ, 6 ਦਸੰਬਰ (ਸਲੋਚਨਾ ਤਾਂਗੜੀ)- ਕਸਬਾ ਬੋਹਾ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਦੋਵੇਂ ਏ. ਟੀ. ਐਮ. 15-20 ਦਿਨਾ ਤੋਂ ਖ਼ਾਲੀ ਪਏ ਹਨ | ਇਨ੍ਹਾਂ ਵਿਚ ਪੈਸੇ ਨਾ ਪਾਏ ਜਾਣ ਕਰ ਕੇ ਹਰ ਰੋਜ਼ ਸੈਂਕੜੇ ਲੋਕ ਦੂਰ ਦੁਰਾਡੇ ਤੋਂ ਖ਼ਾਲੀ ਮੁੜਦੇ ਹਨ | ਸੁਰਜੀਤ ਸਿੰਘ, ਬਰਾਲ ਸਿੰਘ, ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰਾਂ 'ਚ ਰਾਸ਼ਨ ਭੇਜਿਆ ਜਾਵੇ

ਮਾਨਸਾ, 6 ਦਸੰਬਰ (ਸ. ਰਿ.)- ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਜ਼ਿਲ੍ਹਾ ਮਾਨਸਾ ਦੀਆਂ ਆਗੂਆਂ ਨੇ ਬਲਵੀਰ ਕੌਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਵਿਚ ਰਾਸ਼ਨ ਲੰਮੇ ਸਮੇਂ ...

ਪੂਰੀ ਖ਼ਬਰ »

ਏ. ਟੀ. ਐਮ. ਬੰਦ ਰਹਿਣ ਕਾਰਨ ਲੋਕ ਹੁੰਦੇ ਨੇ ਪ੍ਰੇਸ਼ਾਨ

ਸਰਦੂਲਗੜ੍ਹ, 6 ਦਸੰਬਰ (ਅਰੋੜਾ)- ਸਥਾਨਕ ਸ਼ਹਿਰ ਵਿਚ ਭਾਵੇ ਬੈਂਕਾਂ ਦੀਆਂ ਸ਼ਾਖਾਵਾਂ ਵਧ ਗਈਆਂ ਹਨ ਤੇ ਸਾਰੇ ਬੈਂਕ ਗ੍ਰਾਹਕਾਂ ਨੂੰ ਆਪਣੇ ਵੱਲ ਖਿੱਚਣ ਦੀਆਂ ਗੱਲਾ ਕਰਦੇ ਹਨ ਪਰ ਇਨ੍ਹਾਂ ਦੇ ਲੱਗੇ ਏ. ਟੀ. ਐਮ. ਤਾੋ ਲੋਕ ਪ੍ਰੇਸ਼ਾਨ ਹੀ ਰਹਿੰਦੇ ਹਨ, ਜਿਸ ਕਾਰਨ ਜਿੱਥੇ ...

ਪੂਰੀ ਖ਼ਬਰ »

ਸਪੋਰਟਸ ਸਕੂਲ ਘੁੱਦਾ ਦੇ ਪਹਿਲਵਾਨਾਂ ਨੇ ਮਾਰੀਆਂ ਮੱਲਾਂ

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਵਾਂ ਸ਼ਹਿਰ ਵਿਖੇ ਹੋਈਆਂ 63ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਦੇ ਕੁਸ਼ਤੀ ਖਿਡਾਰੀਆਂ ਨੇ 2 ਚਾਂਦੀ ਦੇ ਤਗਮੇ ਅਤੇ 2 ਤਾਂਬੇ ਦੇ ਤਗਮੇ ਜਿੱਤਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਰਾਜਿੰਦਰਾ ਕਾਲਜ ਦੀਆਂ ਖਿਡਾਰਨਾਂ ਨੇ ਅੰਤਰ ਕਾਲਜ ਵੁਸ਼ੁੂ ਚੈਂਪੀਅਨਸ਼ਿਪ ਜਿੱਤੀ

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੁਢਲਾਡਾ ਵਿਖੇ ਸਮਾਪਤ ਹੋਏ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਵੁਸ਼ੂ ਮੁਕਾਬਲਿਆਂ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀਆਂ ਲੜਕੀਆਂ ਦੀ ਟੀਮ ਨੇ ਕੰਵਲਜੀਤ ਕੌਰ ਦੀ ਕਪਤਾਨੀ ਵਿਚ 4 ਸੋਨ ਤਗਮਿਆਂ ਨਾਲ ਅੰਤਰ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਛਾਏ

ਬਠਿੰਡਾ, 6 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹਕੇ ਭਾਗ ਲਿਆ | ਬਠਿੰਡਾ, ਤਲਵੰਡੀ ਸਾਬੋ, ਰਾਮਪੁਰਾ ਅਤੇ ਮੌੜ ਤਹਿਸੀਲ ਦੀਆਂ ਵੱਖ-ਵੱਖ ਥਾਵਾਂ 'ਤੇ ਸਾਇੰਸ ਪ੍ਰਦਰਸ਼ਨੀ ਦੇ ਇਹ ਮੁਕਾਬਲੇ ਕਰਵਾਏ ਗਏ | ਬਠਿੰਡਾ ਤਹਿਸੀਲ ਦੇ ਇਹ ਸਾਇੰਸ ਪ੍ਰਦਰਸ਼ਨੀ ਮੁਕਾਬਲੇ ਗੁਰੂ ਨਾਨਕ ਪਬਲਿਕ ਸਕੂਲ, ਕਮਲਾ ਨਹਿਰੂ ਕਾਲੋਨੀ, ਬਠਿੰਡਾ ਵਿਖੇ ਹੋਏ | ਇਸ ਪ੍ਰਦਰਸ਼ਨੀ ਮੁਕਾਬਲੇ ਵਿਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ 7 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 5 ਵਿਦਿਆਰਥੀ ਪਹਿਲੇ ਅਤੇ ਤੀਜੇ ਸਥਾਨ 'ਤੇ ਰਹੇ | ਇਸ ਸਕੂਲ ਦੇ ਦਸਵੀਂ ਸ਼੍ਰੇਣੀ ਦੇ ਵਿਦਿਆਰਥੀ ਗੁਣਵੀਰ ਸਿੰਘ, ਏਕਮਜੀਤ ਸਿੰਘ ਅਤੇ ਯਸ਼ਦੀਪ ਮੌਰੀਆ ਨੇ ਪਹਿਲੇ ਸਥਾਨ ਪ੍ਰਾਪਤ ਕੀਤਾ ਹੈ ਜਦੋਂਕਿ ਪ੍ਰਵੇਸ਼ਦੀਪ ਸਿੰਘ ਅਤੇ ਦੀਪਕ ਗੋਇਲ ਨੇ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਦਲਜੀਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਇਨ੍ਹਾਂ ਪ੍ਰਾਪਤੀਆਂ ਲਈ ਵਧਾਈ ਦਿੱਤੀ | ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ: ਗੁਰਮੀਤ ਸਿੰਘ ਧਾਲੀਵਾਲ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਹੋਰ ਜ਼ਿਆਦਾ ਮਿਹਨਤ ਕਰਨ ਲਈ ਪੇ੍ਰਰਿਆ |


ਖ਼ਬਰ ਸ਼ੇਅਰ ਕਰੋ

ਭੋਗ 'ਤੇ ਵਿਸ਼ੇਸ਼- ਭਰਪੂਰ ਸਿੰਘ ਢਿੱਲੋਂ

ਕੋਟਫੱਤਾ- ਭਰਪੂਰ ਸਿੰਘ ਢਿੱਲੋਂ ਦਾ ਜਨਮ 1952 ਵਿਚ ਕੋਟਫੱਤਾ (ਬਠਿੰਡਾ) ਦੇ ਢਿੱਲੋਂ ਪਰਿਵਾਰ ਵਿਚ ਪਿਤਾ ਜਗਦੇਵ ਸਿੰਘ ਦੇ ਘਰ ਮਾਤਾ ਚਤਿੰਨ ਕੌਰ ਦੀ ਕੁੱਖੋਂ ਹੋਇਆ | ਆਪਣੇ ਮੈਟਿ੍ਕ ਤੱਕ ਵਿੱਦਿਆ ਹਾਸਲ ਕੀਤੀ ਅਤੇ ਖੇਤੀਬਾੜੀ ਦੇ ਕੰਮਾਂ ਨਾਲ ਜੁੜ ਗਏ | ਆਪ ਦਾ ਵਿਆਹ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ¸ਡਾ: ਅਨਿਲ ਕੁਮਾਰ

ਰਾਮਪੁਰਾ ਫੂਲ, 6 ਦਸੰਬਰ (ਅ.ਬ.)¸ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਜਾਂ ਅੰਗਰੇਜ਼ੀ ਦਵਾਈਆਂ ਖਾਣ ਦੀ ਲੋੜ ਨਹੀਂ ਪਵੇਗੀ, ਕਿਉਂ ਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ ਪੈਰਾਗਾਨ ਨੀ ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ, ਜਿਸ ਨਾਲ ...

ਪੂਰੀ ਖ਼ਬਰ »

ਤੀਜੀ ਬਰਸੀ 'ਤੇ ਵਿਸ਼ੇਸ਼- ਮਨਦੀਪ ਕੌਰ ਸਰੋਏ

ਬਠਿੰਡਾ:- ਮਨਦੀਪ ਕੌਰ ਦਾ ਜਨਮ ਪਿੰਡ ਭਗਤਾ ਵਿਖੇ ਗੋਕਲ ਸਿੰਘ ਦੇ ਗ੍ਰਹਿ ਵਿਚ ਹੋਇਆ | ਮਨਦੀਪ ਕੌਰ ਨੇ ਆਪਣੀ ਮੁੱਢਲੀ ਸਿੱਖਿਆ ਭਗਤਾ ਭਾਈ ਕਾ ਤੋਂ ਕੀਤੀ ਅਤੇ ਪਿਛੋਂ ਉਨ੍ਹਾਂ ਦਾ ਵਿਆਹ ਜਸਵੰਤ ਸਿੰਘ ਸਰੋਏ ਵਾਸੀ ਬਠਿੰਡਾ ਨਾਲ ਹੋਇਆ | ਵਿਆਹ ਪਿੱਛੋਂ ਉਹ ਆਪਣੇ ਪਰਿਵਾਰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਭਾਸ਼ਣ ਮੁਕਾਬਲੇ ਕਰਵਾਏ

ਸਰਦੂਲਗੜ੍ਹ, 6 ਦਸੰਬਰ (ਜ਼ੈਲਦਾਰ) - ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਮਾਲਵਾ ਕਾਲਜ ਸਰਦੂਲੇਵਾਲਾ ਵਿਖੇ ਦੇਸ਼ ਭਗਤੀ ਅਤੇ ਚਰਿੱਤਰ ਨਿਰਮਾਣ ਦੇ ਵਿਸ਼ੇ 'ਤੇ ਬਲਾਕ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ | ਮਨੇ ਸਿੱਧੂ ਸਰਦੂਲਗੜ੍ਹ ਨੇ ਪਹਿਲਾ, ਸਿਮਰਜੀਤ ਸਿੰਘ ਫੱਤਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਬੋਹਾ ਦੀਆਂ ਵਿਦਿਆਰਥਣਾਂ ਬਾਹਰ ਬੈਠਣ ਲਈ ਮਜਬੂਰ 11ਵੀਂ ਤੇ 12ਵੀਂ ਜਮਾਤਾਂ ਲਈ ਨਹੀਂ ਕੋਈ ਜਗ੍ਹਾ

ਬੋਹਾ, 6 ਦਸੰਬਰ (ਸਲੋਚਨਾ ਤਾਂਗੜੀ)- ਸਰਕਾਰੀ ਕੰਨਿਆ ਸੈਕੰਡਰੀ ਸਕੂਲ ਬੋਹਾ ਇਕ ਛੋਟੀ ਜਿਹੀ ਇਮਾਰਤ ਵਿਚ ਚੱਲ ਰਿਹਾ ਹੈ, ਜਿੱਥੇ 100 ਤੋਂ ਵੱਧ ਲੜਕੀਆਂ ਨੂੰ ਬਾਹਰ ਠੰਢ ਵਿਚ ਬੈਠਣਾ ਪੈਂਦਾ ਹੈ | ਸਕੂਲ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵੀਰ ਸਿੰਘ ਤੇ ਪੀ. ਟੀ. ਏ. ...

ਪੂਰੀ ਖ਼ਬਰ »

'ਟੀ. ਬੀ. ਮੁਕਤ ਭਾਰਤ' ਮੁਹਿੰਮ ਤਹਿਤ ਸਰਵੇ ਜਾਰੀ

ਬੁਢਲਾਡਾ, 6 ਦਸੰਬਰ (ਸਵਰਨ ਸਿੰਘ ਰਾਹੀ)- ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ 'ਟੀ. ਬੀ. ਮੁਕਤ ਭਾਰਤ' ਮੁਹਿੰਮ ਤਹਿਤ ਆਸ਼ਾ ਵਰਕਰਾਂ ਵਲੋਂ ਗ਼ਰੀਬ ਬਸਤੀਆਂ 'ਚ ਰਹਿੰਦੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ | ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ ਮਨੋਜ ਕੁਮਾਰ ਨੇ ...

ਪੂਰੀ ਖ਼ਬਰ »

ਵਾਰਡ ਦਾ ਗੇੜਾ ਗਲੀਆਂ-ਨਾਲੀਆਂ ਦੀਆਂ ਮੁਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਨੇ ਭੀਖੀ ਦੇ ਵਾਰਡ ਨੰ: 8 ਦੇ ਵਾਸੀ

• ਗੁਰਿੰਦਰ ਸਿੰਘ ਔਲਖ ਭੀਖੀ, 6 ਦਸੰਬਰ- ਕਸਬੇ ਦੀ ਨਵੀਂ ਵਾਰਡ ਬੰਦੀ ਅਨੁਸਾਰ ਵਾਰਡ ਨੰ: 8 ਦੀ ਦੂਸਰੇ ਵਾਰਡਾਂ ਵਾਂਗ ਸਥਿਤੀ ਪਹਿਲਾਂ ਨਾਲੋਂ ਬਦਲੀ ਹੈ | ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵੇਂ ਇਸ ਵਾਰਡ 'ਚ ਜਿੱਥੇ ਪਹਿਲਾਂ 952 ਵੋਟਰ ਸਨ, ਨਵੀਂ ਵਾਰਡ ਬੰਦੀ ...

ਪੂਰੀ ਖ਼ਬਰ »

ਸਿਖਿਆਰਥਣਾਂ ਨੂੰ ਕਿੱਟਾਂ ਵੰਡੀਆਂ

ਸਰਦੂਲਗੜ੍ਹ, 6 ਦਸੰਬਰ (ਪ. ਪ.)- ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਕਾਹਨੇਵਾਲਾ ਪਿੰਡ ਵਿਖੇ ਬਾਲਾ ਜੀ ਹੁਨਰ ਵਿਕਾਸ ਕੇਂਦਰ ਦੀਆਂ ਸਿਖਿਆਰਥਣਾਂ ਨੂੰ ਵਰਦੀ ਕਿੱਟਾਂ ਵੰਡੀਆਂ ਗਈਆਂ | ਉਕਤ ਕੇਂਦਰ ਵਿਚ 120 ਲੜਕੀਆਂ ਸਿਲਾਈ ਦੀ ਮੁਫ਼ਤ ਸਿਖਲਾਈ ਪ੍ਰਾਪਤ ਕਰ ...

ਪੂਰੀ ਖ਼ਬਰ »

ਸ਼ਿਵ ਤਿ੍ਵੈਣੀ ਮੰਦਰ ਵਿਖੇ ਸ੍ਰੀਮਦ ਭਾਗਵਤ ਕਥਾ

ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸ੍ਰੀ ਪਿ੍ਯਾ ਜੁ ਸੇਵਾ ਸੰਘ ਵਲੋਂ ਸਥਾਨਕ ਸ਼ਿਵ ਤਿ੍ਵੈਣੀ ਮੰਦਿਰ ਵਿਖੇ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਦੇ 6ਵੇਂ ਦਿਨ ਦੀ ਜੋਤੀ ਪ੍ਰਚੰਡ ਦੀ ਰਸਮ ਸੰਸਥਾ ਦੇ ਅਹੁਦੇਦਾਰਾਂ ਅਦਾ ਕੀਤੀ | ਕਥਾ ਵਾਚਕ ...

ਪੂਰੀ ਖ਼ਬਰ »

ਸੜਕ 'ਤੇ ਪਏ ਖੱਡਿਆਂ ਕਾਰਨ ਲੋਕ ਦੁਖੀ

ਝੁਨੀਰ, 6 ਦਸੰਬਰ (ਪ. ਪ.)- ਕਸਬਾ ਝੁਨੀਰ ਤੋਂ ਬੋਹਾ ਅਤੇ ਨਥੇਹਾ ਤੱਕ ਜਾਣ ਵਾਲੀਆਂ ਮੁੱਖ ਸੜਕਾਂ ਦੇ ਕਿਨਾਰੇ ਆਲੇ-ਦੁਆਲੇ ਤੋਂ ਟੁੱਟਣ ਅਤੇ ਸੜਕਾਂ 'ਤੇ ਥਾਂ-ਥਾਂ 'ਤੇ ਖੱਡੇ ਪੈ ਜਾਣ ਕਾਰਨ ਆਵਾਜਾਈ ਅਕਸਰ ਹੀ ਪ੍ਰਭਾਵਿਤ ਹੋ ਰਹੀ ਹੈ | ਕਿਨਾਰੇ ਟੁੱਟਣ ਅਤੇ ਨੀਵੇਂ ਹੋਣ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ 17 ਨੂੰ

ਸਰਦੂਲਗੜ੍ਹ, 6 ਦਸੰਬਰ (ਨਿ. ਪ. ਪ.) - ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਬਾਬੂ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ਕਰਦਿਆਂ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਪਿਛਲੀ ਸਰਕਾਰ ਵਲੋਂ ...

ਪੂਰੀ ਖ਼ਬਰ »

ਕੈਂਪ 'ਚ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ

ਜੋਗਾ, 6 ਦਸੰਬਰ (ਬਲਜੀਤ ਸਿੰਘ ਅਕਲੀਆ)- ਭਗਤ ਪੂਰਨ ਸਿੰਘ ਸੇਵਾ ਸੰਸਥਾ ਜੋਗਾ ਵਲੋਂ ਅੰਨ੍ਹਾਪਨ ਰੋਕੂ ਸੰਸਥਾ ਮਾਨਸਾ ਅਤੇ ਨਗਰ ਪੰਚਾਇਤ ਜੋਗਾ ਦੇ ਸਹਿਯੋਗ ਨਾਲ 20ਵਾਂ ਅੱਖਾਂ ਦਾ ਕੈਂਪ ਲਗਾਇਆ ਗਿਆ | ਉਦਘਾਟਨ ਸੰਸਥਾ ਦੇ ਮੁੱਢਲੇ ਸੇਵਾਦਾਰ ਰਘਵੀਰ ਸਿੰਘ ਵਲੋਂ ਕੀਤਾ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਕੀਤੀ ਰੈਲੀ

ਮਾਨਸਾ, 6 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਮਾਨਸਾ-ਬਠਿੰਡਾ ਵਲੋਂ ਕਾਰਜਕਾਰੀ ਇੰਜੀਨੀਅਰ ਪੰਜਾਬ ਸੀਵਰੇਜ ਬੋਰਡ ਮਾਨਸਾ ਦੇ ਦਫ਼ਤਰ ਅੱਗੇ ਤਨਖ਼ਾਹਾਂ ਨਾ ਮਿਲਣ ਕਾਰਨ ਅਤੇ ਪਿਛਲੀਆਂ ਹੋਈਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਬੁਢਲਾਡਾ, 6 ਦਸੰਬਰ (ਰਾਹੀ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੁਢਲਾਡਾ ਦੀ ਇਕੱਤਰਤਾ ਪ੍ਰਧਾਨ ਚਰਨਜੀਤ ਸਿੰਘ ਸੇਵਾ ਮੁਕਤ ਐਸ. ਡੀ. ਓ. ਦੀ ਅਗਵਾਈ ਹੇਠ ਹੋਈ | ਮਾ: ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਦਸੰਬਰ ਮਹੀਨੇ ਕੀਤੇ ਜਾਣ ਵਾਲੇ ਸਾਲਾਨਾ ਪੈਨਸ਼ਨਰਜ਼ ਦਿਵਸ ...

ਪੂਰੀ ਖ਼ਬਰ »

ਰੋਕੀਆਂ ਪੈਨਸ਼ਨਾਂ ਬਹਾਲ ਕਰੇ ਸਰਕਾਰ

ਸਰਦੂਲਗੜ੍ਹ, 6 ਦਸੰਬਰ (ਨਿ. ਪ. ਪ.)- ਪੈਨਸ਼ਨ ਐਸੋਸੀਏਸ਼ਨ ਮਾਨਸਾ ਵਲੋਂ ਬਿਜਲੀ ਘਰ ਸਰਦੂਲਗੜ੍ਹ ਵਿਖੇ ਰੋਸ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਤਾਰਾ ਸਿੰਘ ਮੀਰਪੁਰ ਨੇ ਕੀਤੀ | ਮੀਟਿੰਗ ਦੌਰਾਨ ਤਾਰਾ ਸਿੰਘ ਨੇ ਰਿਟਾਇਰੀ ਅਤੇ ਫੈਮਲੀ ਪੈਨਸ਼ਨਾਂ ਵਾਲੀਆਂ ਭੈਣਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX