ਤਾਜਾ ਖ਼ਬਰਾਂ


ਵਿਜੀਲੈਂਸ ਵਲੋਂ ਜ਼ਿਲ੍ਹਾ ਖ਼ੁਰਾਕ ਤੇ ਵੰਡ ਕੰਟਰੋਲਰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ
. . .  1 day ago
ਸੰਗਰੂਰ, 16 ਜਨਵਰੀ: (ਫੁੱਲ/ਦਮਨ)-ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਸੰਗਰੂਰ ਵਿਖੇ ਤਾਇਨਾਤ ਜ਼ਿਲ੍ਹਾ ਖ਼ੁਰਾਕ ਤੇ ਵੰਡ ਕੰਟਰੋਲਰ (ਡੀ.ਐਫ.ਐੱਸ.ਸੀ) ਮਨਜੀਤ ਸਿੰਘ ਅਤੇ ਉਸ...
ਭਾਰਤ ਨੂੰ ਤੀਜਾ ਝਟਕਾ ,ਕਪਤਾਨ ਕੋਹਲੀ 5 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਭਾਰਤ ਨੂੰ ਪਹਿਲਾ ਝਟਕਾ , ਮੁਰਲੀ 9 ਦੌੜਾਂ 'ਤੇ ਆਊਟ
. . .  1 day ago
'ਆਪ' ਦੇ ਜ਼ਿਲ੍ਹਾ ਪ੍ਰਧਾਨ , ਉਪ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਅਸਤੀਫ਼ੇ
. . .  1 day ago
ਬੁਢਲਾਡਾ ,16 ਜਨਵਰੀ [ਸਵਰਨ ਸਿੰਘ ਰਾਹੀ] - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਖਤਰੀਵਾਲਾ , ਉਪ ਪ੍ਰਧਾਨ ਸੁਭਾਸ਼ ਨਾਗਪਾਲ ਬੁਢਲਾਡਾ ਅਤੇ ਜਨਰਲ ਸਕੱਤਰ ...
ਦੂਜੀ ਪਾਰੀ 'ਚ ਦੱਖਣੀ ਅਫ਼ਰੀਕਾ 258 'ਤੇ ਆਲ ਆਊਟ
. . .  1 day ago
ਸਰਕਾਰ ਨੇ ਸੁਪਰੀਮ ਵੱਲੋਂ ਤੈਅ ਸਮੇਂ ਤੋਂ ਪਹਿਲਾ ਵਾਪਸ ਲਈ ਹਜ ਸਬਸਿਡੀ - ਕਾਂਗਰਸ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਸਰਕਾਰ ਵੱਲੋਂ ਹਜ ਸਬਸਿਡੀ ਵਾਪਸ ਲੈਣ 'ਤੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਸਰਕਾਰ ਨੇ...
ਭਾਰਤ ਸਰਕਾਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ ਗੰਭੀਰਤਾ ਨਾਲ ਲਵੇ - ਭਾਈ ਦਾਦੂਵਾਲ
. . .  1 day ago
ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ) - ਸਰਬੱਤ ਖ਼ਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਪ੍ਰਵਾਸੀ ਭਾਰਤੀਆਂ ਖ਼ਾਸ ਕਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ...
ਡਾ. ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 23 ਨੂੰ
. . .  1 day ago
ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ) - ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਰਜਨੀਸ਼ ਅਰੋੜਾ ਦੀ ਜ਼ਮਾਨਤ ਦੀ ਅਰਜ਼ੀ...
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਚਾਹ ਤੱਕ ਦੱਖਣੀ ਅਫ਼ਰੀਕਾ 230/7
. . .  1 day ago
ਡੇਰਾ ਸਿਰਸਾ ਦੇ ਬਾਹਰ ਲਗਾਇਆ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ
  •     Confirm Target Language  

ਕਪੂਰਥਲਾ / ਫਗਵਾੜਾ

ਨਾਮਜ਼ਦਗੀਆਂ ਦੇ ਆਖਰੀ ਦਿਨ ਤਿੰਨ ਨਗਰ ਪੰਚਾਇਤਾਂ ਲਈ 174 ਉਮੀਦਵਾਰਾਂ ਵਲੋਂ ਕਾਗਜ਼ ਦਾਖ਼ਲ

ਕਪੂਰਥਲਾ, 6 ਦਸੰਬਰ (ਅਮਰਜੀਤ ਕੋਮਲ)- ਨਗਰ ਪੰਚਾਇਤ ਭੁਲੱਥ, ਬੇਗੋਵਾਲ ਅਤੇ ਢਿਲਵਾਂ ਦੀਆਂ 17 ਦਸੰਬਰ ਨੂੰ ਹੋਣ ਜਾ ਰਹੀਆਂ ਆਮ ਚੋਣਾਂ ਸਬੰਧੀ 37 ਵਾਰਡਾਂ ਲਈ ਕੁਲ 174 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ | ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਰੂਪ 'ਚ ਦੇਸ਼ ਨੂੰ 2019 ਵਿਚ ਮਿਲੇਗਾ ਦੂਸਰਾ ਸਭ ਤੋਂ ਨੌਜਵਾਨ ਪ੍ਰਧਾਨ ਮੰਤਰੀ-ਰਾਣੀ ਸੋਢੀ

ਫਗਵਾੜਾ, 6 ਦਸੰਬਰ (ਕਿੰਨੜਾ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਦੇ ਅਹੁਦੇ ਲਈ ਰਾਹੁਲ ਗਾਂਧੀ ਦੇ ਨਾਂ ਦੇ ਪ੍ਰਸਤਾਵ ਬਾਰੇ ਨਾਮਜ਼ਦਗੀ ਪੱਤਰ 'ਤੇ ਆਪਣੇ ਦਸਤਖ਼ਤ ਕਰਨ ਅਤੇ ਸੰਭਾਵੀ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣੀਆਂ ਸ਼ੁੱਭ ਇੱਛਾਵਾਂ ਭੇਟ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ 9 ਨੂੰ

ਸੁਲਤਾਨਪੁਰ ਲੋਧੀ, 6 ਦਸੰਬਰ (ਪ.ਪ. ਰਾਹੀਂ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ ਸਾਲਾਨਾ ਇਨਾਮ ਵੰਡ ਸਮਾਗਮ 9 ਦਸੰਬਰ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪੋ੍ਰ. ਚਰਨ ...

ਪੂਰੀ ਖ਼ਬਰ »

ਟੀਚਾ ਪੂਰਾ ਕਰਨ ਲਈ ਸਖ਼ਤ ਮਿਹਨਤ ਦੀ ਲੋੜ-ਸਿਵਲ ਸਰਜਨ

ਕਪੂਰਥਲਾ, 6 ਦਸੰਬਰ (ਸਡਾਨਾ)-ਕੋਈ ਵੀ ਟੀਚਾ ਪੂਰਾ ਕਰਨ ਲਈ ਸਖ਼ਤ ਮਿਹਨਤ ਤੇ ਲਗਨ ਦਾ ਹੋਣਾ ਜ਼ਰੂਰੀ ਹੈ | ਇਹ ਸ਼ਬਦ ਸਿਵਲ ਸਰਜਨ ਡਾ. ਹਰਪ੍ਰੀਤ ਸਿੰਘ ਕਾਹਲੋਂ ਨੇ 28 ਵੇਂ ਦੰਦਾਂ ਦੇ ਪੰਦਰਵਾੜੇ ਦੇ ਸਮਾਪਤੀ ਸਮਾਗਮ ਦੌਰਾਨ ਕਹੇ | ਇਸ ਮੌਕੇ 'ਤੇ ਲੋੜਵੰਦ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ

ਕਪੂਰਥਲਾ, 6 ਦਸੰਬਰ (ਸਡਾਨਾ)-ਹਥਿਆਰਬੰਦ ਸੈਨਾ ਝੰਡਾ ਦਿਵਸ ਜ਼ਿਲ੍ਹਾ ਪੱਧਰ 'ਤੇ 7 ਦਸੰਬਰ 2017 ਨੂੰ ਸਵੇਰੇ 11 ਵਜੇ ਕੈਪਟਨ ਝਗੜ ਸਿੰਘ ਵਾਰ ਮੈਮੋਰੀਅਲ ਕਪੂਰਥਲਾ ਵਿਖੇ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ...

ਪੂਰੀ ਖ਼ਬਰ »

ਡਾ. ਅੰਬੇਡਕਰ ਵਰਗ ਵਿਸ਼ੇਸ਼ ਦੇ ਨਹੀਂ ਹਰ ਆਮ ਨਾਗਰਿਕ ਦੇ ਮਸੀਹਾ ਸਨ-ਮਾਨ

ਫਗਵਾੜਾ, 6 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਡਾ. ਬੀ.ਆਰ. ਅੰਬੇਡਕਰ ਭਵਨ ਪ੍ਰਬੰਧਕ ਕਮੇਟੀ ਪਿੰਡ ਮੇਹਟਾਂ ਵਲੋਂ ਡਾ. ਅੰਬੇਡਕਰ ਦੇ ਪ੍ਰੀਨਿਰਵਾਨ ਦਿਵਸ ਮੌਕੇ ਇਕ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਚੌਥੀ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿਚ ਸਿਲਵਰ ਮੈਡਲ ਪ੍ਰਾਪਤ ਕਰਨ ਤੇ ਸ਼ੁਭਕਰਮਨ ਸਿੰਘ ਬਾਜਵਾ ਦਾ ਪਿੰਡ ਵਾਸੀਆਂ ਕੀਤਾ ਭਰਵਾਂ ਸਵਾਗਤ

ਡਡਵਿੰਡੀ, 6 ਦਸੰਬਰ (ਬਲਬੀਰ ਸੰਧਾ)-ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਮੁਹੱਬਲੀਪੁਰ ਨਿਵਾਸੀ ਸ਼ੁਭਕਰਮਨ ਸਿੰਘ ਬਾਜਵਾ ਨੇ ਮਲੇਸ਼ੀਆ ਦੇ ਸ਼ਹਿਰ ਕੁਆਲੰਲਪੁਰ ਵਿਖੇ 1 ਦਸੰਬਰ ਤੋਂ 3 ਦਸੰਬਰ ਤੱਕ ਹੋਈ ਚੌਥੀ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿਚੋਂ 63 ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਕਾਬੂ

ਫਗਵਾੜਾ, 6 ਦਸੰਬਰ (ਵਿ. ਪ੍ਰਤੀ.)-ਸਥਾਨਕ ਪੁਲਿਸ ਨੇ 100 ਗਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਪਾਰਟੀ ਨੇ ਖੰਡ ਮਿੱਲ ਚੌਾਕ ਦੇ ਨੇੜੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕੀਤਾ ਅਤੇ ਉਸ ਦੀ ਤਲਾਸ਼ੀ ...

ਪੂਰੀ ਖ਼ਬਰ »

ਟੀਚਾ ਪੂਰਾ ਕਰਨ ਲਈ ਸਖ਼ਤ ਮਿਹਨਤ ਦੀ ਲੋੜ-ਸਿਵਲ ਸਰਜਨ

ਕਪੂਰਥਲਾ, 6 ਦਸੰਬਰ (ਸਡਾਨਾ)-ਕੋਈ ਵੀ ਟੀਚਾ ਪੂਰਾ ਕਰਨ ਲਈ ਸਖ਼ਤ ਮਿਹਨਤ ਤੇ ਲਗਨ ਦਾ ਹੋਣਾ ਜ਼ਰੂਰੀ ਹੈ | ਇਹ ਸ਼ਬਦ ਸਿਵਲ ਸਰਜਨ ਡਾ. ਹਰਪ੍ਰੀਤ ਸਿੰਘ ਕਾਹਲੋਂ ਨੇ 28 ਵੇਂ ਦੰਦਾਂ ਦੇ ਪੰਦਰਵਾੜੇ ਦੇ ਸਮਾਪਤੀ ਸਮਾਗਮ ਦੌਰਾਨ ਕਹੇ | ਇਸ ਮੌਕੇ 'ਤੇ ਲੋੜਵੰਦ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ ਕੱਲ੍ਹ

ਨਡਾਲਾ, 6 ਦਸੰਬਰ (ਮਾਨ)-ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦਾ ਸਾਲਾਨਾ ਇਨਾਮ ਵੰਡ ਸਮਾਗਮ 8 ਦਸੰਬਰ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਸਕੂਲ ਦੇ ਡਾਇਰੈਕਟਰ ਡਾ: ਆਸਾ ਸਿੰਘ ਘੁੰਮਣ ਨੇ ਦੱਸਿਆ ਕਿ ਇਸ ਮੌਕੇ ਨਾਗਪਾਲ ਸਿੰਘ ਸ਼ੇਰਗਿੱਲ ...

ਪੂਰੀ ਖ਼ਬਰ »

ਪੈਟਰੋਲ ਪੰਪ ਮਾਲਕਾਂ ਨੂੰ ਹਾਈਕੋਰਟ ਤੋਂ ਰਾਹਤ

ਜਲੰਧਰ, 6 ਦਸੰਬਰ (ਸ਼ਿਵ)- ਤੇਲ ਕੰਪਨੀਆਂ ਦੀਆਂ ਨਵੀਆਂ ਸਖ਼ਤ ਹਦਾਇਤਾਂ ਦੇ ਮਾਮਲੇ 'ਚ ਪੰਜਾਬ ਦੇ ਪੈਟਰੋਲ ਪੰਪ ਮਾਲਕਾਂ ਨੂੰ 31 ਜਨਵਰੀ ਤੱਕ ਰਾਹਤ ਮਿਲ ਗਈ ਹੈ ਤੇ ਇਸ ਸਮੇਂ ਦੌਰਾਨ ਕੰਪਨੀਆਂ ਵਲੋਂ ਪੈਟਰੋਲ ਪੰਪ ਮਾਲਕਾਂ ਿਖ਼ਲਾਫ਼ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ...

ਪੂਰੀ ਖ਼ਬਰ »

ਝਗੜੇ ਦੇ ਵਿਚ ਪਤੀ-ਪਤਨੀ ਹੋਏ ਜ਼ਖਮੀ

ਫਗਵਾੜਾ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪਿੰਡ ਕੋਟਰਾਣੀ ਵਿਖੇ ਹੋਏ ਲੜਾਈ-ਝਗੜੇ ਦੇ ਵਿਚ ਪਤੀ-ਪਤਨੀ ਜ਼ਖਮੀ ਹੋ ਗਏ | ਜ਼ਖਮੀਆਂ ਦੇ ਵਿਚ ਮਹਿੰਦਰ ਸਿੰਘ ਪੁੱਤਰ ਭਜਨ ਸਿੰਘ ਅਤੇ ਅਮਨਦੀਪ ਪਤਨੀ ਮਹਿੰਦਰ ਸਿੰਘ ਵਾਸੀ ਕੋਟਰਾਣੀ ਸ਼ਾਮਲ ਹਨ | ਜ਼ਖਮੀ ਮਹਿੰਦਰ ਸਿੰਘ ਨੇ ...

ਪੂਰੀ ਖ਼ਬਰ »

ਜਥੇ: ਕੁਲਾਰ ਨੇ ਕੈਂਸਰ ਪੀੜਤਾਂ ਨੂੰ ਵੰਡੇ ਚੈੱਕ

ਫਗਵਾੜਾ, 6 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਦੇ ਮਰੀਜ਼ਾਂ ਨੂੰ ਇਲਾਜ ਲਈ ਜਾਰੀ ਕੀਤੀ ਗਰਾਂਟ ਰਾਸ਼ੀ ਦੇ ਚੈੱਕ ਜਥੇਦਾਰ ਸਰਵਨ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਵਿਅਕਤੀ ਜ਼ਖ਼ਮੀ

ਫਗਵਾੜਾ, 6 ਦਸੰਬਰ (ਵਿ. ਪ੍ਰਤੀ)-ਅੱਜ ਇੱਥੇ ਹੋਏ ਸੜਕ ਹਾਦਸੇ ਦੇ ਵਿਚ ਦੋ ਵਿਅਕਤੀ ਜ਼ਖਮੀ ਹੋ ਗਏ | ਜ਼ਖਮੀਆਂ ਦੀ ਪਛਾਣ ਮਹਿੰਦਰ ਪੁੱਤਰ ਕਰਮ ਸਿੰਘ ਅਤੇ ਰੋਹਿਤ ਪੁੱਤਰ ਸਰਬਜੀਤ ਸਿੰਘ ਦੋਵੇਂ ਵਾਸੀ ਪਿੰਡ ਬਰਨਾ ਦੇ ਰੂਪ ਵਿਚ ਹੋਈ ਹੈ, ਦਾ ਸਥਾਨਕ ਸਿਵਲ ਹਸਪਤਾਲ ਦੇ ਵਿਚ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਆਲ ਓਪਨ ਕਬੱਡੀ ਕੱਪ ਕਰਵਾਇਆ

ਫਗਵਾੜਾ, 6 ਦਸੰਬਰ (ਕਿੰਨੜਾ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਖਲਵਾੜਾ ਰੋਡ ਵਿਖੇ ਪਹਿਲਾ ਪੇਂਡੂ ਪੱਧਰੀ ਆਲ ਓਪਨ ਵੇਟ ਕਬੱਡੀ ਕੱਪ ਕਰਵਾਇਆ ਗਿਆ ਜਿਸ ਵਿਚ 8 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਮੌਲੀ ਅਤੇ ...

ਪੂਰੀ ਖ਼ਬਰ »

ਮਿਡਲ ਸਕੂਲ 'ਚ ਸਾਇੰਸ ਮੇਲਾ ਲਗਾਇਆ

ਕਪੂਰਥਲਾ,06 ਦਸੰਬਰ (ਵਿ.ਪ੍ਰਤੀ:)-ਪੜ੍ਹੋ ਪੰਜਾਬ ਅਤੇ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਸਰਕਾਰੀ ਮਿਡਲ ਸਕੂਲ ਫਜ਼ਲਾਬਾਦ ਵਿਖੇ ਇਕ ਰੋਜ਼ਾ ਵਿਗਿਆਨ ਮੇਲਾ ਸਕੂਲ ਹੈੱਡ ਮੈਡਮ ਮਿਨਾਕਸ਼ੀ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੇਲੇ 'ਚ ਵਿਦਿਆਰਥੀਆਂ ਵਲੋਂ ਵਿਗਿਆਨ ...

ਪੂਰੀ ਖ਼ਬਰ »

ਸੈਨਿਕ ਸਕੂਲ ਦੇ ਵਿਦਿਆਰਥੀਆਂ ਨੇ ਦੇਖੀ 'ਸਾਰਾਗੜ੍ਹੀ ਜੰਗ' 'ਤੇ ਬਣੀ ਕੈਪਟਨ ਸੋਹਲ ਦੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ

ਕਪੂਰਥਲਾ, 6 ਦਸੰਬਰ (ਸਡਾਨਾ)-ਸਾਰਾਗੜ੍ਹੀ ਜੰਗ ਦੇ ਇਤਿਹਾਸ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਦੇ ਮਨੋਰਥ ਨਾਲ ਕੈਪਟਨ ਜੇ.ਐਸ. ਸੋਹਲ ਦੇ ਨਿਰਦੇਸ਼ਨ ਹੇਠ ਅੰਗਰੇਜ਼ੀ ਵਿਚ ਬਣੀ ਇਕ ਡਾਕੂਮੈਂਟਰੀ ਫ਼ਿਲਮ ਸਾਰਾਗੜ੍ਹੀ ਦਾ ਅੱਜ ਸੈਨਿਕ ਸਕੂਲ ਵਿਖੇ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਖ਼ੋਜੀ ਧੁਆਖੀਂ ਧੁੰਦ ਨੂੰ ਡਾਇਮੰਡ 'ਚ ਬਦਲਣਗੇ

ਜਲੰਧਰ, 6 ਦਸੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕੈਂਪਸ 'ਚ ਜ਼ਿਲ੍ਹਾ ਕਪੂਰਥਲਾ ਦੇ ਸਾਇੰਸ ਵਿਭਾਗ ਵੱਲੋਂ ਕਰਵਾਏ ਗਏ 45ਵੇਂ ਜ਼ਿਲ੍ਹਾ ਸਾਇੰਸ ਪ੍ਰਤੀਯੋਗਤਾ ਅਤੇ ਪ੍ਰਦਰਸ਼ਨੀ ਕਰਵਾਈ ਗਈ | ਇਸ ਦੋ ਦਿਨੀਂ ਸਾਇੰਸ ਮੁਕਾਬਲੇ 'ਚ ਜ਼ਿਲੇ੍ਹ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਸੁਖਚੈਨਆਣਾ ਵਿਖੇ ਸੈਮੀਨਾਰ ਕਰਵਾਇਆ

ਫਗਵਾੜਾ, 6 ਦਸੰਬਰ (ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸਵੀਪ ਦੇ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਅਧੀਨ ਵਿਦਿਆਰਥੀਆਂ ਨੂੰ ਵੋਟ ਅਧਿਕਾਰ ਦੇ ਮਹੱਤਵ ਬਾਰੇ ਦੱਸਦੇ ਹੋਏ ਨਵੀਆਂ ਵੋਟਾਂ ਬਣਾਉਣ ਹਿਤ ਜਾਣਕਾਰੀ ਦਿੱਤੀ ਗਈ | ਡਾ: ਯਾਦਵਿੰਦਰ ...

ਪੂਰੀ ਖ਼ਬਰ »

ਮੀਟ ਦੀਆਂ ਦੁਕਾਨਾਂ ਦੇ ਬਾਹਰ ਪੁਲਿਸ ਵਲੋਂ ਛਾਪੇਮਾਰੀ

ਫਗਵਾੜਾ, 6 ਦਸੰਬਰ (ਹਰੀਪਾਲ ਸਿੰਘ)-ਫਗਵਾੜਾ ਪੁਲਿਸ ਨੇ ਅੱਜ ਸ਼ਹਿਰ ਦੀਆਂ ਵੱਖ-ਵੱਖ ਮੀਟ ਦੀਆਂ ਦੁਕਾਨਾਂ ਦੇ ਬਾਹਰ ਛਾਪੇਮਾਰੀ ਕਰਕੇ ਸੜਕ 'ਤੇ ਸ਼ਰਾਬ ਪੀਣ ਵਾਲੇ ਲੋਕਾਂ ਨੂੰ ਕਾਬੂ ਕੀਤਾ ਅਤੇ ਕੁੱਝ ਮੋਟਰਸਾਈਕਲਾਂ ਨੂੰ ਵੀ ਆਪਣੇ ਕਬਜ਼ੇ ਵਿਚ ਲਿਆ | ਇਹ ਕਾਰਵਾਈ ਏ. ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ 61ਵੇਂ ਪ੍ਰੀਨਿਰਵਾਣ ਦਿਵਸ ਸਬੰਧੀ ਵੱਖ-ਵੱਖ ਸੰਸਥਾਵਾਂ ਵਲੋਂ ਸਮਾਗਮ

ਕਪੂਰਥਲਾ, 6 ਦਸੰਬਰ (ਸਡਾਨਾ)-ਸ਼ਹਿਰ ਵਿਚਲੀਆਂ ਵੱਖ-ਵੱਖ ਸੰਸਥਾਵਾਂ ਵਲੋਂ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੇ ਡਾ: ਅੰਬੇਡਕਰ ਭਵਨ ਵਿਖੇ ਸਥਾਪਿਤ ਡਾ: ਬੀ.ਆਰ. ਅੰਬੇਡਕਰ ਦੀ ਮੂਰਤੀ 'ਤੇ ਫ਼ੁਲ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ | ਇਸ ਮੌਕੇ ਡਾ: ਅੰਬੇਡਕਰ ਮਿਸ਼ਨ ਸੁਸਾਇਟੀ ਵਲੋਂ ਪ੍ਰਧਾਨ ਗੁਰਮੁਖ ਸਿੰਘ ਢੋਡ ਦੀ ਅਗਵਾਈ ਹੇਠ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਇਸ ਸਬੰਧੀ ਡਾ: ਅੰਬੇਡਕਰ ਭਵਨ ਵਿਖੇ ਸਮਾਗਮ ਹੋਇਆ | ਸ਼ੁਰੂਆਤ ਮੌਕੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੇ ਡਾ: ਅੰਬੇਡਕਰ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਤੇ ਸਕੂਲਾਂ ਦੇ ਬੱਚਿਆਂ ਵਲੋਂ ਡਾ: ਅੰਬੇਡਕਰ ਦੇ ਜੀਵਨ ਸਬੰਧੀ ਲੇਖ ਤੇ ਰਚਨਾਵਾਂ ਪੇਸ਼ ਕੀਤੀਆਂ ਗਈਆਂ | ਆਪਣੇ ਸੰਬੋਧਨ ਦੌਰਾਨ ਪ੍ਰਧਾਨ ਗੁਰਮੁਖ ਸਿੰਘ ਢੋਡ ਨੇ ਕਿਹਾ ਕਿ ਡਾ: ਅੰਬੇਡਕਰ ਦੀ ਸੋਚ ਨੂੰ ਅਪਣਾਉਂਦੇ ਹੋਏ ਅਸੀਂ ਜਾਤ ਪਾਤ ਦੇ ਭੇਦਭਾਵ ਨੂੰ ਦੂਰ ਕਰ ਸਕਦੇ ਹਾਂ ਤੇ ਗ਼ਰੀਬਾਂ ਨੂੰ ਸਿੱਖਿਆ ਦੇਣ ਦਾ ਸੁਪਨਾ ਪੂਰਾ ਹੋ ਸਕਦਾ ਹੈ | ਇਸ ਮੌਕੇ ਸੁਦੇਸ਼ ਕੁਮਾਰ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਏ.ਐਸ.ਆਈ. ਗੁਰਬਚਨ ਸਿੰਘ ਬੰਗੜ, ਐਡਵੋਕੇਟ ਜਸਪਾਲ ਗਿੱਲ, ਐਡਵੋਕੇਟ ਸੁਮਿਤ ਸਿੰਘ ਸੰਧੂ, ਮੁਹੰਮਦ ਯੂਨਸ ਅੰਸਾਰੀ, ਲੱਖਾ ਸਿੰਘ, ਰਾਜ ਕੁਮਾਰ, ਅਮਰਜੀਤ ਸਿੰਘ, ਰਾਜੀਵ ਸੂਦ, ਬਲਵੰਤ ਸਿੰਘ ਬੱਲ, ਅਮਨਦੀਪ ਸਹੋਤਾ ਤੇ ਹੋਰ ਹਾਜ਼ਰ ਸਨ |
ਬਸਪਾ ਵਲੋਂ ਹਲਕਾ ਕਪੂਰਥਲਾ ਵਿਚ ਡਾ: ਅੰਬੇਡਕਰ ਦਾ 61ਵਾਂ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਮੁਹੱਲਾ ਜੱਟਪੁਰਾ ਦੇ ਮਾਤਾ ਕਲਸਾ ਹਾਲ ਵਿਚ ਹੋਏ ਸਮਾਗਮ ਦੌਰਾਨ ਬਸਪਾ ਦੇ ਸੂਬਾਈ ਆਗੂ ਸੁੱਚਾ ਸਿੰਘ ਮਾਨ ਤੇ ਬਸਪਾ ਜਲੰਧਰ ਜ਼ੋਨ ਦੇ ਇੰਚਾਰਜ ਤਰਸੇਮ ਡੌਲਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਸਮਾਗਮ ਦੀ ਪ੍ਰਧਾਨਗੀ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਥਾਪਰ ਨੇ ਕੀਤੀ | ਇਸ ਮੌਕੇ ਬੁਲਾਰਿਆਂ ਨੇ ਡਾ: ਅੰਬੇਡਕਰ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਲਈ ਕਿਹਾ | ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਰਕੇਸ਼ ਕੁਮਾਰ ਦਾਤਾਰਪੁਰੀ, ਗੁਰਦਿਆਲ ਰਾਮ, ਮਹੇਸ਼ ਕੁਮਾਰ, ਮਨਮੋਹਨ ਕੁਮਾਰ ਬਬਲਾ, ਰਾਮਜੀ ਦਾਸ, ਅਸ਼ੋਕ ਕੁਮਾਰ, ਸੁਖਵਿੰਦਰ ਸਿੰਘ ਬਾਜਵਾ, ਤਰਸੇਮ ਲਾਲ ਪ੍ਰੇਮੀ, ਤਾਰਾ ਸਿੰਘ, ਦਾਰਾ ਸਿੰਘ, ਮੰਗਲ ਸਿੰਘ, ਰਾਮ ਲਾਲ, ਸੋਮ ਨਾਥ, ਮਦਨ ਲਾਲ, ਰਾਜ ਰਾਣੀ, ਤੀਰਥ ਨਾਥ, ਸਤਵੰਤ ਸਿੰਘ, ਬਲਜਿੰਦਰ ਸਿੰਘ, ਅਮਰਜੀਤ ਤੇ ਹੋਰ ਹਾਜ਼ਰ ਸਨ |
ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਵਲੋਂ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ 61ਵੇਂ ਪ੍ਰੀਨਿਰਵਾਣ ਦਿਵਸ ਮੌਕੇ ਸ਼ਹਿਰ ਵਿਚ ਵਿਸ਼ਾਲ ਮਾਰਚ ਕੱਢਿਆ ਉਪਰੰਤ ਅੰਬੇਡਕਰ ਭਵਨ ਵਿਖੇ ਪਹੁੰਚ ਕੇ ਡਾ: ਅੰਬੇਡਕਰ ਦੀ ਮੂਰਤੀ 'ਤੇ ਫ਼ੁਲ ਮਲਾਵਾਂ ਭੇਟ ਕੀਤੀਆਂ | ਮੋਰਚੇ ਦੇ ਸੂਬਾ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਦੀ ਅਗਵਾਈ ਹੇਠ ਕੱਢੇ ਗਏ ਮਾਰਚ ਦੌਰਾਨ ਵੱਡੀ ਗਿਣਤੀ ਵਿਚ ਦਲਿਤ ਭਾਈਚਾਰੇ ਦੇ ਲੋਕਾਂ ਨੇ ਹਿੱਸਾ ਲਿਆ | ਇਸ ਮੌਕੇ ਮਹਿੰਦਰ ਸਿੰਘ ਹਮੀਰਾ ਨੇ ਕਿਹਾ ਕਿ ਸਾਨੂੰ ਡਾ: ਅੰਬੇਡਕਰ ਦੇ ਜੀਵਨ ਤੋਂ ਸੇਧ ਲੈ ਕੇ ਚੰਗੇ ਸਮਾਜ ਦੀ ਸਿਰਜਣਾ 'ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਬਾਬਾ ਜੀਵਨ ਸਿੰਘ, ਬਾਬਾ ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਤਰਸੇਮ ਸਿੰਘ, ਗੁਰਨਾਮ ਸਿੰਘ ਕਾਦੂਪੁਰ, ਗੁਰਦੇਵ ਸਿੰਘ ਨੂਰਪੁਰ, ਸਤਨਾਮ ਸਿੰਘ, ਪ੍ਰਭਾਕਰ ਸ਼ਰਮਾ, ਜਸਪਾਲ ਸਿੰਘ, ਰਣਜੀਤ ਸਿੰਘ ਰਾਣਾ, ਦਿਲਬਾਗ ਸਿੰਘ, ਸੰਤੋਖ ਸਿੰਘ, ਤਿਲਕਰਾਜ, ਨਿਰਮਲ ਸਿੰਘ, ਕਰਨੈਲ ਸਿੰਘ, ਦੇਵ ਖੈੜਾ, ਜਗਦੀਸ਼ ਖੋਸਲਾ, ਪਵਨ ਸ਼ਾਹਕੋਟ, ਹਰਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਪੰਚਾਇਤ ਵਿਭਾਗ ਦੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਰਹੀ ਹੈ-ਕੁਲਦੀਪ ਸਿੰਘ

ਕਪੂਰਥਲਾ, 6 ਦਸੰਬਰ (ਸਡਾਨਾ)-ਮਗਨਰੇਗਾ ਕਰਮਚਾਰੀ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਆਗੂਆਂ ਨੇ ਸਰਕਾਰੀ ਸ਼ਹਿ 'ਤੇ ਹੋ ਰਹੀ ਨੌਜਵਾਨਾਂ ਦੀ ਦੁਰਦਸ਼ਾ ਦੀ ਨਿੰਦਾ ਕੀਤੀ | ਉਨ੍ਹਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX