ਤਾਜਾ ਖ਼ਬਰਾਂ


ਆਈ ਪੀ ਐੱਲ 2018 : ਚੇਨਈ ਸੁਪਰ ਕਿੰਗਜ਼ ਨੂੰ ਦੂਜਾ ਝਟਕਾ
. . .  about 1 hour ago
ਆਈ ਪੀ ਐੱਲ 2018 : 5 ਓਵਰਾਂ ਦੇ ਬਾਦ ਚੇਨਈ ਸੁਪਰ ਕਿੰਗਜ਼ 50/1
. . .  about 1 hour ago
ਆਈ ਪੀ ਐੱਲ 2018 : ਚੇਨਈ ਸੁਪਰ ਕਿੰਗਜ਼ ਨੂੰ ਪਹਿਲਾ ਝਟਕਾ , ਵਾਟਸਨ 7 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ ਪੀ ਐੱਲ 2018 : ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ ਲਈ 206 ਦੌੜਾਂ ਦੀ ਲੋੜ
. . .  about 2 hours ago
ਆਈ ਪੀ ਐੱਲ 2018 : ਆਰ ਸੀ ਬੀ ਨੂੰ ਪੰਜਵਾਂ ਝਟਕਾ
. . .  about 2 hours ago
ਆਈ ਪੀ ਐੱਲ 2018 : 17 ਓਵਰਾਂ ਦੇ ਬਾਅਦ ਆਰ ਸੀ ਬੀ ਦਾ ਸਕੋਰ 164/4
. . .  about 2 hours ago
ਆਈ ਪੀ ਐੱਲ 2018 : ਆਰ ਸੀ ਬੀ ਨੂੰ ਲਗਾਤਾਰ 2 ਝਟਕੇ , ਡਵੀਲੀਅਰਸ ਦੇ ਬਾਅਦ ਕੋਰੀ ਐਂਡਰਸਨ ਵੀ ਆਊਟ
. . .  about 2 hours ago
ਆਈ ਪੀ ਐੱਲ 2018 : ਆਰ ਸੀ ਬੀ ਨੂੰ ਦੂਜਾ ਝਟਕਾ
. . .  about 2 hours ago
ਆਈ ਪੀ ਐੱਲ 2018 : 7 ਓਵਰਾਂ ਦੇ ਬਾਅਦ ਆਰ ਸੀ ਬੀ ਦਾ ਸਕੋਰ 63/1
. . .  about 3 hours ago
ਆਈ ਪੀ ਐੱਲ 2018 : ਰਾਇਲ ਚੈਲੇਂਜਰਜ਼ ਬੰਗਲੌਰ ਨੂੰ ਪਹਿਲਾ ਝਟਕਾ ,ਕਪਤਾਨ ਕੋਹਲੀ 18 ਦੌੜਾਂ ਬਣਾ ਕੇ ਆਊਟ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ
  •     Confirm Target Language  

ਪਹਿਲਾ ਸਫ਼ਾ

ਬੈਂਕਾਂ ਵਿਚ ਲੋਕਾਂ ਦਾ ਪੈਸਾ ਸੁਰੱਖਿਅਤ-ਮੋਦੀ

ਯੂ.ਪੀ.ਏ. ਸਰਕਾਰ ਨੇ ਉਦਯੋਗਪਤੀਆਂ ਨੂੰ ਕਰਜ਼ੇ ਦੇ ਕੇ ਬੈਂਕਾਂ ਦੀ ਦੁਰਦਸ਼ਾ ਕੀਤੀ ਐਨ. ਪੀ. ਏ. ਦਾ ਬੋਝ ਪਿਛਲੀ ਸਰਕਾਰ ਦਾ ਸਭ ਤੋਂ ਵੱਡਾ ਘੁਟਾਲਾ ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਬੈਂਕਾਂ ਦੀ ਐਨ. ਪੀ. ਏ. (ਗੈਰ ਅਨੁਕੂਲ ਸੰਪਤੀ) ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਗੁਜਰਾਤ 'ਚ ਦੂਜੇ ਪੜਾਅ ਦੀਆਂ ਵੋਟਾਂ ਅੱਜ

ਗਾਂਧੀਨਗਰ, 13 ਦਸੰਬਰ (ਏਜੰਸੀ)-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਸਰੇ ਅਤੇ ਆਖ਼ਰੀ ਪੜਾਅ ਤਹਿਤ ਵੀਰਵਾਰ ਨੂੰ ਸੂਬੇ ਦੇ ਉੱਤਰ ਅਤੇ ਮੱਧਵਰਤੀ ਖੇਤਰ ਦੇ 14 ਜ਼ਿਲਿ੍ਹਆਂ ਦੀਆਂ 93 ਸੀਟਾਂ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਈਆ ਜਾਣਗੀਆਂ | ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਡੇਰਾ ਮੁਖੀ ਨੂੰ ਪੰਚਕੂਲਾ ਅਦਾਲਤ ਕੰਪਲੈਕਸ ਤੋਂ ਫ਼ਰਾਰ ਕਰਵਾਉਣ ਦੀ ਸੀ ਯੋਜਨਾ

ਪ੍ਰਸ਼ਾਸਨ ਦਾ ਧਿਆਨ ਹਟਾਉਣ ਲਈ ਪੰਚਕੂਲਾ 'ਚ ਕਰਵਾਈ ਸੀ ਭੰਨ੍ਹਤੋੜ ਰਾਮ ਸਿੰਘ ਬਰਾੜ ਚੰਡੀਗੜ੍ਹ, 13 ਦਸੰਬਰ-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਨੇ ਪੁਲਿਸ ਸਾਹਮਣੇ ਜਾਂਚ ਦੌਰਾਨ ਕਈ ਅਹਿਮ ਖ਼ੁਲਾਸੇ ਕੀਤੇ ਹਨ | ਹਨੀਪ੍ਰੀਤ ਿਖ਼ਲਾਫ਼ ...

ਪੂਰੀ ਖ਼ਬਰ »

ਕੋਲਾ ਘੁਟਾਲਾ ਮਾਮਲੇ 'ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋਡਾ ਸਮੇਤ 4 ਦੋਸ਼ੀ ਕਰਾਰ

ਨਵੀਂ ਦਿੱਲੀ, 13 ਦਸੰਬਰ (ਏਜੰਸੀਆਂ)-ਇਕ ਵਿਸ਼ੇਸ਼ ਅਦਾਲਤ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋਡਾ ਅਤੇ ਸਾਬਕਾ ਕੋਲਾ ਸਕੱਤਰ ਐਸ.ਸੀ. ਗੁਪਤਾ ਨੂੰ ਕੋਲਾ ਘੁਟਾਲਾ ਮਾਮਲੇ 'ਚ ਭਿ੍ਸ਼ਟਾਚਾਰ ਅਤੇ ਹੋਰ ਦੋਸ਼ਾਂ ਲਈ ਅੱਜ ਦੋਸ਼ੀ ਠਹਿਰਾਇਆ ਹੈ | ਵਿਸ਼ੇਸ਼ ਸੀ.ਬੀ.ਆਈ. ...

ਪੂਰੀ ਖ਼ਬਰ »

ਆਧਾਰ-ਪੈਨ ਨੂੰ ਬੈਂਕ ਖਾਤੇ ਨਾਲ ਜੋੜਨ ਦੀ ਸਮਾਂ ਹੱਦ 31 ਮਾਰਚ ਤੱਕ ਵਧੀ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਕੇਂਦਰ ਸਰਕਾਰ ਨੇ ਬੈਂਕ ਖਾਤੇ ਖੋਲ੍ਹਣ ਸਮੇਤ ਸਾਰੀਆਂ ਵਿੱਤੀ ਸੇਵਾਵਾਂ ਲਈ ਆਧਾਰ ਤੇ ਪੈਨ ਨੂੰ ਬੈਂਕ ਖਾਤੇ ਨਾਲ ਿਲੰਕ ਕਰਨ ਦੀ ਆਖ਼ਰੀ ਤਰੀਕ ਵਧਾ ਕੇ 31 ਮਾਰਚ, 2018 ਕਰ ਦਿੱਤੀ ਹੈ | ਪਹਿਲਾਂ ਇਹ ਆਖ਼ਰੀ ਤਰੀਕ 31 ਦਸੰਬਰ, 2017 ਸੀ | ਇਕ ...

ਪੂਰੀ ਖ਼ਬਰ »

ਨਵੀਂਆਂ ਬਿਜਲੀ ਦਰਾਂ ਪਿਛਲੇ ਸਮੇਂ ਤੋਂ ਲਾਗੂ ਕਰਨ ਨੂੰ ਚੁਣੌਤੀ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਅਕਤੂਬਰ ਮਹੀਨੇ ਵਿਚ ਵਧਾਈਆਂ ਗਈਆਂ ਬਿਜਲੀ ਦੀਆਂ ਦਰਾਂ ਇਕ ਅਪ੍ਰੈਲ ਤੋਂ ਲਾਗੂ ਕੀਤੇ ਜਾਣ ਦੇ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਦੇ ਹੁਕਮ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ | ਇਸ ਦੇ ...

ਪੂਰੀ ਖ਼ਬਰ »

ਸੰਸਦ ਦੇ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਅੱਜ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਸੰਸਦ ਦੇ 15 ਦਸੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਨੇ 14 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ ਤਾਂ ਕਿ ਸੰਸਦ ਦਾ ਕੰਮ ਕਾਜ ਸੁਚਾਰੂ ਢੰਗ ਨਾਲ ਚਲਾਉਣ ਸਮੇਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ 'ਤੇ ...

ਪੂਰੀ ਖ਼ਬਰ »

ਬਰਫ਼ਬਾਰੀ ਅਤੇ ਢਿਗਾਂ ਡਿੱਗਣ ਕਾਰਨ ਸ੍ਰੀਨਗਰ-ਜੰਮੂ ਰਾਜ ਮਾਰਗ ਤੀਜੇ ਦਿਨ ਵੀ ਬੰਦ

ਸ੍ਰੀਨਗਰ, 13 ਦਸੰਬਰ (ਮਨਜੀਤ ਸਿੰਘ)-ਜੰਮੂ ਕਸ਼ਮੀਰ ਨੂੰ ਦੇਸ਼ ਨਾਲ ਮਿਲਾਉਣ ਵਾਲਾ 300 ਕਿਲੋਮੀਟਰ ਲੰਬਾ ਕੌਮੀ ਰਾਜ ਮਾਰਗ ਅੱਜ ਗੱਡੀਆਂ ਦੀ ਆਵਾਜਾਈ ਲਈ ਲਗਾਤਾਰ ਤੀਜੇ ਦਿਨ ਬੰਦ ਰਿਹਾ, ਜਿਸ ਕਾਰਨ ਮਾਲ ਨਾਲ ਲੱਦੇ ਟਰੱਕ ਤੇ ਹੋਰ ਵਾਹਨ ਇਥੇ ਫਸੇ ਹੋਏ ਹਨ | ਕਸ਼ਮੀਰ 'ਚ ...

ਪੂਰੀ ਖ਼ਬਰ »

ਲਾਪਤਾ ਜਵਾਨਾਂ ਦੀ ਭਾਲ ਜਾਰੀ

ਸ੍ਰੀਨਗਰ, 13 ਦਸੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ 'ਚ ਜ਼ਿਲ੍ਹਾ ਬਾਂਦੀਪੋਰਾ ਦੇ ਗੁਰੇਜ਼ ਤੇ ਨੌਗਾਮ ਸੈਕਟਰ 'ਚ ਬੀਤੇ ਦਿਨ ਬਰਫਾਨੀ ਤੋਦੇ ਦੀ ਲਪੇਟ 'ਚ ਆਏ ਜਵਾਨਾਂ ਦੀ ਭਾਲ ਲਈ ਫ਼ੌਜ ਨੇ 'ਹਵਸ' (ਹਾਈ ਆਲਟੀਚਿਊਡ ਵਾਰਫੇਅਰ ਟੀਮ) ਟੀਮ ਨੂੰ ਸਹਾਇਤਾ ਲਈ ਬੁਲਾਇਆ ਹੈ | ...

ਪੂਰੀ ਖ਼ਬਰ »

ਗੁਜਰਾਤ ਚੋਣਾਂ ਦੇ ਨਤੀਜਿਆਂ ਤੋਂ ਭਾਜਪਾ ਹੈਰਾਨ ਹੋ ਜਾਵੇਗੀ-ਰਾਹੁਲ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ ਚੋਣਾਂ ਲਈ ਕਾਂਗਰਸ ਵਲੋਂ ਪੂਰੀ ਰੂਹ ਨਾਲ ਪ੍ਰਚਾਰ ਕਰਨ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਪਾਰਟੀ ਸੂਬੇ 'ਚ ਜਿੱਤ ਹਾਸਲ ਕਰੇਗੀ | ਗੁਜਰਾਤ 'ਚ ਚੋਣ ਪ੍ਰਚਾਰ ਦੇ ਆਖਰੀ ਦਿਨ ਗੁਜਰਾਤ ...

ਪੂਰੀ ਖ਼ਬਰ »

ਬ੍ਰਹਮਪੁੱਤਰ ਦੇ ਪਾਣੀ ਲਈ ਸੁਰੰਗ ਦੀ ਕੋਈ ਯੋਜਨਾ ਨਹੀਂ-ਚੀਨ

ਬੀਜਿੰਗ, 13 ਦਸੰਬਰ (ਏਜੰਸੀ)-ਚੀਨ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਸ ਨੇ ਬ੍ਰਹਮਪੁੱਤਰ ਨਦੀ ਦੇ ਪਾਣੀ ਦਾ ਰਸਤਾ ਬਦਲਣ ਲਈ ਕੋਈ ਸੁਰੰਗ ਬਣਾਉਣ ਦੀ ਯੋਜਨਾ ਤਿਆਰ ਕੀਤੀ ਹੈ | ਇਸ ਤਰ੍ਹਾਂ ਦੀਆਂ ਖਬਰਾਂ ਆਈਆਂ ਹਨ ਕਿ ਚੀਨ ਦੇ ਸਿਯਾਂਗ ਤੋਂ ਬਹੁਤ ਜ਼ਿਆਦਾ ਪ੍ਰਦੂਸ਼ਿਤ ...

ਪੂਰੀ ਖ਼ਬਰ »

ਪਾਕਿ ਨੇ ਅੰਤਰਰਾਸ਼ਟਰੀ ਅਦਾਲਤ 'ਚ ਕੁਲਭੂਸ਼ਣ ਜਾਧਵ ਨੂੰ ਜਾਸੂੂਸ ਦੱਸਿਆ

ਇਸਲਾਮਾਬਾਦ/ਹੇਗ, 13 ਦਸੰਬਰ (ਏਜੰਸੀ)- ਪਾਕਿਸਤਾਨ ਨੇ ਅੰਤਰਰਾਸ਼ਟਰੀ ਨਿਆਂ ਅਦਾਲਤ (ਆਈ.ਸੀ.ਜੇ)'ਚ ਅੱਜ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ (47) ਨੂੰ ਜਾਸੂੂਸ ਦੱਸਿਆ ਕਿਹਾ ਕਿ ਉਹ ਪਾਕਿਸਤਾਨ 'ਚ ਜਾਸੂਸੀ ਕਰਨ ਤੇ ਭੰਨਤੋੜ ਦੀ ਕਾਰਵਾਈਆਂ ਨੂੰ ਅੰਜ਼ਾਮ ਦੇਣ ਲਈ ਦਾਖ਼ਲ ਹੋਇਆ ਸੀ | ਜੀਓ ਨਿਊਜ਼ ਦੀ ਰਿਪੋਰਟ ਮੁਤਾਬਿਕ ਪਾਕਿਸਤਾਨ ਨੇ ਆਈ.ਸੀ.ਜੇ. 'ਚ ਆਪਣਾ ਜਵਾਬ ਭਾਰਤ ਸਥਿਤ ਆਪਣੇ ਵਿਦੇਸ਼ ਦਫ਼ਤਰ ਦੀ ਨਿਰਦੇਸ਼ਕ ਫਰੀਹਾ ਬੁਗਤੀ ਰਾਹੀਂ ਦਾਖ਼ਲ ਕਰਦਿਆਂ ਦਾਅਵਾ ਕੀਤਾ ਹੈ ਕਿ ਜਾਧਵ ਦਾ ਮਾਮਲਾ ਵਿਆਨਾ ਕਨਵੈਨਸ਼ਨ ਦੇ ਅਧਿਕਾਰ ਖੇਤਰ ਅਧੀਨ ਨਹੀਂ ਆਉਂਦਾ | ਰਿਪੋਰਟ ਮੁਤਾਬਿਕ ਪਾਕਿਸਤਾਨ ਨੇ ਸੁਣਵਾਈ ਦੌਰਾਨ ਜਾਧਵ ਵਲੋਂ ਕਬੂਲ ਕੀਤੇ ਦਸਤਾਵੇਜ਼ ਵੀ ਪੇਸ਼ ਕੀਤੇ ਜਿਸ 'ਚ ਉਸ ਨੇ ਪਾਕਿਸਤਾਨ 'ਚ ਭੰਨਤੋੜ ਦੀਆਂ ਕਾਰਵਾਈਆਂ 'ਚ ਆਪਣੀ ਸ਼ਮੂਲੀਅਤ ਨੂੰ ਸਵੀਕਾਰ ਕੀਤਾ ਹੈ | ਇਸ ਦੌਰਾਨ ਪਾਕਿਸਤਾਨ ਨੇ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਜਾਧਵ ਲਈ ਭਾਰਤ ਵਲੋਂ ਏਲਚੀ ਪਹੁੰਚ (ਕਾਂਸਲ ਅਕਸੈਸ) ਦੀ ਕੀਤੀ ਜਾ ਰਹੀ ਮੰਗ ਦਾ ਮੁੜ ਵਿਰੋਧ ਕਰਦਿਆਂ ਕਿਹਾ ਹੈ ਕਿ ਭਾਰਤ ਇਹ ਮੰਗ ਇਸ ਲਈ ਕਰ ਰਿਹਾ ਹੈ ਤਾਂ ਜੋ ਕੁਲਭੂਸ਼ਣ ਜਾਧਵ ਵਲੋਂ ਇੱਕਤਰ ਕੀਤੀਆਂ ਖੁਫੀਆ ਸੂਚਨਾਵਾਂ ਪ੍ਰਾਪਤ ਕੀਤੀਆਂ ਜਾ ਸਕਣ |


ਖ਼ਬਰ ਸ਼ੇਅਰ ਕਰੋ

ਟੀ.ਵੀ. ਚੈਨਲਾਂ ਨੂੰ ਇੰਟਰਵਿਊ ਦੇਣ 'ਤੇ ਚੋਣ ਕਮਿਸ਼ਨ ਵਲੋਂ ਰਾਹੁਲ ਨੂੰ ਨੋਟਿਸ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ 'ਚ ਵੋਟਾਂ ਤੋਂ ਇਕ ਦਿਨ ਪਹਿਲਾਂ ਚੋਣ ਜਾਬਤੇ ਦੀ ਉਲੰਘਣਾ ਕਰਕੇ ਟੀ. ਵੀ. ਚੈਨਲਾਂ ਨੂੰ ਇੰਟਰਵਿਊ ਦੇਣ 'ਤੇ ਚੋਣ ਕਮਿਸ਼ਨ ਨੇ ਅੱਜ ਰਾਤ ਰਾਹੁਲ ਗਾਂਧੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ | ਚੋਣ ਕਮਿਸ਼ਨ ਨੇ ਰਾਹੁਲ ਨੂੰ 18 ...

ਪੂਰੀ ਖ਼ਬਰ »

ਮਨੀਸ਼ੰਕਰ ਦੇ ਰਾਤ ਦੇ ਖਾਣੇ ਦੌਰਾਨ 'ਗੁਜਰਾਤ' ਸ਼ਬਦ ਦਾ ਨਾਂਅ ਤੱਕ ਨਹੀਂ ਲਿਆ-ਕਸੂਰੀ

ਲਾਹੌਰ/ਇਸਲਾਮਾਬਾਦ, 13 ਦਸੰਬਰ (ਏਜੰਸੀ)-ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਖੁਰਸ਼ੀਦ ਮੁਹੰਮਦ ਕਸੂਰੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤ ਦੀ ਸਿਆਸਤ 'ਚ ਪਾਕਿਸਤਾਨ ਨੂੰ ਬੇਮਤਲਬ ਘੜੀਸੇ ਜਾਣ 'ਤੇ ਇਤਰਾਜ਼ ਉਠਾਉਂਦਿਆ ਕਿਹਾ ਹੈ ਕਿ ਨਵੀਂ ਦਿੱਲੀ ...

ਪੂਰੀ ਖ਼ਬਰ »

ਹੁਣ ਅਮਰਨਾਥ ਗੁਫ਼ਾ 'ਚ ਨਹੀਂ ਲੱਗਣਗੇ ਜੈਕਾਰੇ ਤੇ ਨਾ ਵੱਜਣਗੀਆਂ ਘੰਟੀਆਂ

ਐਨ.ਜੀ.ਟੀ. ਵਲੋਂ ਸਖ਼ਤ ਆਦੇਸ਼ ਨਵੀਂ ਦਿੱਲੀ, 13 ਦਸੰਬਰ (ਜਗਤਾਰ ਸਿੰਘ)-ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਇਕ ਬੁਰੀ ਖ਼ਬਰ ਹੈ | ਜਾਨਲੇਵਾ ਅਤੇ ਕਾਫ਼ੀ ਮੁਸ਼ਕਿਲ ਰਸਤਿਆਂ 'ਚੋਂ ਲੰਘ ਕੇ ਜਦੋਂ ਤੁਸੀਂ ਅਮਰਨਾਥ ਗੁਫ਼ਾ ਪੁੱਜੋਗੇ, ਤਾਂ ਨਾ ਤੁਸੀਂ ਉਥੇ ਜਾ ...

ਪੂਰੀ ਖ਼ਬਰ »

ਜ਼ੁਬਾਨੀ ਜੰਗ ਤੋਂ ਬਾਅਦ ਮੋਦੀ ਤੇ ਮਨਮੋਹਨ ਸਿੰਘ ਨੇ ਮਿਲਾਇਆ ਹੱਥ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਬੰਦ ਹੋ ਚੁੱਕਾ ਹੈ | ਚੋਣ ਪ੍ਰਚਾਰ ਦੌਰਾਨ ਚੱਲੀ ਦੂਸ਼ਣਬਾਜ਼ੀ ਵਿਚਾਲੇ ਬੁੱਧਵਾਰ ਨੂੰ ਸੰਸਦ ਭਵਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ...

ਪੂਰੀ ਖ਼ਬਰ »

ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਮੋਦੀ, ਮਨਮੋਹਨ ਸਿੰਘ, ਸੋਨੀਆ, ਰਾਹੁਲ ਤੇ ਹੋਰ ਸੀਨੀਅਰ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਇਕ-ਦੂਜੇ ਿਖ਼ਲਾਫ਼ ਦੂਸ਼ਣਬਾਜ਼ੀ ਕਰਨ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX