ਤਾਜਾ ਖ਼ਬਰਾਂ


ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  1 day ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  1 day ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  1 day ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  1 day ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  1 day ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  1 day ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  1 day ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  1 day ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  1 day ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  1 day ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  1 day ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਪਹਿਲਾ ਸਫ਼ਾ

ਬੈਂਕਾਂ ਵਿਚ ਲੋਕਾਂ ਦਾ ਪੈਸਾ ਸੁਰੱਖਿਅਤ-ਮੋਦੀ

ਯੂ.ਪੀ.ਏ. ਸਰਕਾਰ ਨੇ ਉਦਯੋਗਪਤੀਆਂ ਨੂੰ ਕਰਜ਼ੇ ਦੇ ਕੇ ਬੈਂਕਾਂ ਦੀ ਦੁਰਦਸ਼ਾ ਕੀਤੀ ਐਨ. ਪੀ. ਏ. ਦਾ ਬੋਝ ਪਿਛਲੀ ਸਰਕਾਰ ਦਾ ਸਭ ਤੋਂ ਵੱਡਾ ਘੁਟਾਲਾ ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਬੈਂਕਾਂ ਦੀ ਐਨ. ਪੀ. ਏ. (ਗੈਰ ਅਨੁਕੂਲ ਸੰਪਤੀ) ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਗੁਜਰਾਤ 'ਚ ਦੂਜੇ ਪੜਾਅ ਦੀਆਂ ਵੋਟਾਂ ਅੱਜ

ਗਾਂਧੀਨਗਰ, 13 ਦਸੰਬਰ (ਏਜੰਸੀ)-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਸਰੇ ਅਤੇ ਆਖ਼ਰੀ ਪੜਾਅ ਤਹਿਤ ਵੀਰਵਾਰ ਨੂੰ ਸੂਬੇ ਦੇ ਉੱਤਰ ਅਤੇ ਮੱਧਵਰਤੀ ਖੇਤਰ ਦੇ 14 ਜ਼ਿਲਿ੍ਹਆਂ ਦੀਆਂ 93 ਸੀਟਾਂ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਈਆ ਜਾਣਗੀਆਂ | ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਡੇਰਾ ਮੁਖੀ ਨੂੰ ਪੰਚਕੂਲਾ ਅਦਾਲਤ ਕੰਪਲੈਕਸ ਤੋਂ ਫ਼ਰਾਰ ਕਰਵਾਉਣ ਦੀ ਸੀ ਯੋਜਨਾ

ਪ੍ਰਸ਼ਾਸਨ ਦਾ ਧਿਆਨ ਹਟਾਉਣ ਲਈ ਪੰਚਕੂਲਾ 'ਚ ਕਰਵਾਈ ਸੀ ਭੰਨ੍ਹਤੋੜ ਰਾਮ ਸਿੰਘ ਬਰਾੜ ਚੰਡੀਗੜ੍ਹ, 13 ਦਸੰਬਰ-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਨੇ ਪੁਲਿਸ ਸਾਹਮਣੇ ਜਾਂਚ ਦੌਰਾਨ ਕਈ ਅਹਿਮ ਖ਼ੁਲਾਸੇ ਕੀਤੇ ਹਨ | ਹਨੀਪ੍ਰੀਤ ਿਖ਼ਲਾਫ਼ ...

ਪੂਰੀ ਖ਼ਬਰ »

ਕੋਲਾ ਘੁਟਾਲਾ ਮਾਮਲੇ 'ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋਡਾ ਸਮੇਤ 4 ਦੋਸ਼ੀ ਕਰਾਰ

ਨਵੀਂ ਦਿੱਲੀ, 13 ਦਸੰਬਰ (ਏਜੰਸੀਆਂ)-ਇਕ ਵਿਸ਼ੇਸ਼ ਅਦਾਲਤ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋਡਾ ਅਤੇ ਸਾਬਕਾ ਕੋਲਾ ਸਕੱਤਰ ਐਸ.ਸੀ. ਗੁਪਤਾ ਨੂੰ ਕੋਲਾ ਘੁਟਾਲਾ ਮਾਮਲੇ 'ਚ ਭਿ੍ਸ਼ਟਾਚਾਰ ਅਤੇ ਹੋਰ ਦੋਸ਼ਾਂ ਲਈ ਅੱਜ ਦੋਸ਼ੀ ਠਹਿਰਾਇਆ ਹੈ | ਵਿਸ਼ੇਸ਼ ਸੀ.ਬੀ.ਆਈ. ...

ਪੂਰੀ ਖ਼ਬਰ »

ਆਧਾਰ-ਪੈਨ ਨੂੰ ਬੈਂਕ ਖਾਤੇ ਨਾਲ ਜੋੜਨ ਦੀ ਸਮਾਂ ਹੱਦ 31 ਮਾਰਚ ਤੱਕ ਵਧੀ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਕੇਂਦਰ ਸਰਕਾਰ ਨੇ ਬੈਂਕ ਖਾਤੇ ਖੋਲ੍ਹਣ ਸਮੇਤ ਸਾਰੀਆਂ ਵਿੱਤੀ ਸੇਵਾਵਾਂ ਲਈ ਆਧਾਰ ਤੇ ਪੈਨ ਨੂੰ ਬੈਂਕ ਖਾਤੇ ਨਾਲ ਿਲੰਕ ਕਰਨ ਦੀ ਆਖ਼ਰੀ ਤਰੀਕ ਵਧਾ ਕੇ 31 ਮਾਰਚ, 2018 ਕਰ ਦਿੱਤੀ ਹੈ | ਪਹਿਲਾਂ ਇਹ ਆਖ਼ਰੀ ਤਰੀਕ 31 ਦਸੰਬਰ, 2017 ਸੀ | ਇਕ ...

ਪੂਰੀ ਖ਼ਬਰ »

ਨਵੀਂਆਂ ਬਿਜਲੀ ਦਰਾਂ ਪਿਛਲੇ ਸਮੇਂ ਤੋਂ ਲਾਗੂ ਕਰਨ ਨੂੰ ਚੁਣੌਤੀ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਅਕਤੂਬਰ ਮਹੀਨੇ ਵਿਚ ਵਧਾਈਆਂ ਗਈਆਂ ਬਿਜਲੀ ਦੀਆਂ ਦਰਾਂ ਇਕ ਅਪ੍ਰੈਲ ਤੋਂ ਲਾਗੂ ਕੀਤੇ ਜਾਣ ਦੇ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਦੇ ਹੁਕਮ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ | ਇਸ ਦੇ ...

ਪੂਰੀ ਖ਼ਬਰ »

ਸੰਸਦ ਦੇ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਅੱਜ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਸੰਸਦ ਦੇ 15 ਦਸੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਨੇ 14 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ ਤਾਂ ਕਿ ਸੰਸਦ ਦਾ ਕੰਮ ਕਾਜ ਸੁਚਾਰੂ ਢੰਗ ਨਾਲ ਚਲਾਉਣ ਸਮੇਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ 'ਤੇ ...

ਪੂਰੀ ਖ਼ਬਰ »

ਬਰਫ਼ਬਾਰੀ ਅਤੇ ਢਿਗਾਂ ਡਿੱਗਣ ਕਾਰਨ ਸ੍ਰੀਨਗਰ-ਜੰਮੂ ਰਾਜ ਮਾਰਗ ਤੀਜੇ ਦਿਨ ਵੀ ਬੰਦ

ਸ੍ਰੀਨਗਰ, 13 ਦਸੰਬਰ (ਮਨਜੀਤ ਸਿੰਘ)-ਜੰਮੂ ਕਸ਼ਮੀਰ ਨੂੰ ਦੇਸ਼ ਨਾਲ ਮਿਲਾਉਣ ਵਾਲਾ 300 ਕਿਲੋਮੀਟਰ ਲੰਬਾ ਕੌਮੀ ਰਾਜ ਮਾਰਗ ਅੱਜ ਗੱਡੀਆਂ ਦੀ ਆਵਾਜਾਈ ਲਈ ਲਗਾਤਾਰ ਤੀਜੇ ਦਿਨ ਬੰਦ ਰਿਹਾ, ਜਿਸ ਕਾਰਨ ਮਾਲ ਨਾਲ ਲੱਦੇ ਟਰੱਕ ਤੇ ਹੋਰ ਵਾਹਨ ਇਥੇ ਫਸੇ ਹੋਏ ਹਨ | ਕਸ਼ਮੀਰ 'ਚ ...

ਪੂਰੀ ਖ਼ਬਰ »

ਲਾਪਤਾ ਜਵਾਨਾਂ ਦੀ ਭਾਲ ਜਾਰੀ

ਸ੍ਰੀਨਗਰ, 13 ਦਸੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ 'ਚ ਜ਼ਿਲ੍ਹਾ ਬਾਂਦੀਪੋਰਾ ਦੇ ਗੁਰੇਜ਼ ਤੇ ਨੌਗਾਮ ਸੈਕਟਰ 'ਚ ਬੀਤੇ ਦਿਨ ਬਰਫਾਨੀ ਤੋਦੇ ਦੀ ਲਪੇਟ 'ਚ ਆਏ ਜਵਾਨਾਂ ਦੀ ਭਾਲ ਲਈ ਫ਼ੌਜ ਨੇ 'ਹਵਸ' (ਹਾਈ ਆਲਟੀਚਿਊਡ ਵਾਰਫੇਅਰ ਟੀਮ) ਟੀਮ ਨੂੰ ਸਹਾਇਤਾ ਲਈ ਬੁਲਾਇਆ ਹੈ | ...

ਪੂਰੀ ਖ਼ਬਰ »

ਗੁਜਰਾਤ ਚੋਣਾਂ ਦੇ ਨਤੀਜਿਆਂ ਤੋਂ ਭਾਜਪਾ ਹੈਰਾਨ ਹੋ ਜਾਵੇਗੀ-ਰਾਹੁਲ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ ਚੋਣਾਂ ਲਈ ਕਾਂਗਰਸ ਵਲੋਂ ਪੂਰੀ ਰੂਹ ਨਾਲ ਪ੍ਰਚਾਰ ਕਰਨ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਪਾਰਟੀ ਸੂਬੇ 'ਚ ਜਿੱਤ ਹਾਸਲ ਕਰੇਗੀ | ਗੁਜਰਾਤ 'ਚ ਚੋਣ ਪ੍ਰਚਾਰ ਦੇ ਆਖਰੀ ਦਿਨ ਗੁਜਰਾਤ ...

ਪੂਰੀ ਖ਼ਬਰ »

ਬ੍ਰਹਮਪੁੱਤਰ ਦੇ ਪਾਣੀ ਲਈ ਸੁਰੰਗ ਦੀ ਕੋਈ ਯੋਜਨਾ ਨਹੀਂ-ਚੀਨ

ਬੀਜਿੰਗ, 13 ਦਸੰਬਰ (ਏਜੰਸੀ)-ਚੀਨ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਸ ਨੇ ਬ੍ਰਹਮਪੁੱਤਰ ਨਦੀ ਦੇ ਪਾਣੀ ਦਾ ਰਸਤਾ ਬਦਲਣ ਲਈ ਕੋਈ ਸੁਰੰਗ ਬਣਾਉਣ ਦੀ ਯੋਜਨਾ ਤਿਆਰ ਕੀਤੀ ਹੈ | ਇਸ ਤਰ੍ਹਾਂ ਦੀਆਂ ਖਬਰਾਂ ਆਈਆਂ ਹਨ ਕਿ ਚੀਨ ਦੇ ਸਿਯਾਂਗ ਤੋਂ ਬਹੁਤ ਜ਼ਿਆਦਾ ਪ੍ਰਦੂਸ਼ਿਤ ...

ਪੂਰੀ ਖ਼ਬਰ »

ਪਾਕਿ ਨੇ ਅੰਤਰਰਾਸ਼ਟਰੀ ਅਦਾਲਤ 'ਚ ਕੁਲਭੂਸ਼ਣ ਜਾਧਵ ਨੂੰ ਜਾਸੂੂਸ ਦੱਸਿਆ

ਇਸਲਾਮਾਬਾਦ/ਹੇਗ, 13 ਦਸੰਬਰ (ਏਜੰਸੀ)- ਪਾਕਿਸਤਾਨ ਨੇ ਅੰਤਰਰਾਸ਼ਟਰੀ ਨਿਆਂ ਅਦਾਲਤ (ਆਈ.ਸੀ.ਜੇ)'ਚ ਅੱਜ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ (47) ਨੂੰ ਜਾਸੂੂਸ ਦੱਸਿਆ ਕਿਹਾ ਕਿ ਉਹ ਪਾਕਿਸਤਾਨ 'ਚ ਜਾਸੂਸੀ ਕਰਨ ਤੇ ਭੰਨਤੋੜ ਦੀ ਕਾਰਵਾਈਆਂ ਨੂੰ ਅੰਜ਼ਾਮ ਦੇਣ ਲਈ ਦਾਖ਼ਲ ...

ਪੂਰੀ ਖ਼ਬਰ »

ਟੀ.ਵੀ. ਚੈਨਲਾਂ ਨੂੰ ਇੰਟਰਵਿਊ ਦੇਣ 'ਤੇ ਚੋਣ ਕਮਿਸ਼ਨ ਵਲੋਂ ਰਾਹੁਲ ਨੂੰ ਨੋਟਿਸ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ 'ਚ ਵੋਟਾਂ ਤੋਂ ਇਕ ਦਿਨ ਪਹਿਲਾਂ ਚੋਣ ਜਾਬਤੇ ਦੀ ਉਲੰਘਣਾ ਕਰਕੇ ਟੀ. ਵੀ. ਚੈਨਲਾਂ ਨੂੰ ਇੰਟਰਵਿਊ ਦੇਣ 'ਤੇ ਚੋਣ ਕਮਿਸ਼ਨ ਨੇ ਅੱਜ ਰਾਤ ਰਾਹੁਲ ਗਾਂਧੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ | ਚੋਣ ਕਮਿਸ਼ਨ ਨੇ ਰਾਹੁਲ ਨੂੰ 18 ਦਸੰਬਰ ਨੂੰ ਸ਼ਾਮ ਪੰਜ ਵਜੇ ਤੱਕ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਹੈ | ਚੋਣ ਕਮਿਸ਼ਨ ਨੇ ਰਾਹੁਲ ਨੂੰ ਭੇਜੇ ਨੋਟਿਸ 'ਚ ਕਿਹਾ ਹੈ ਕਿ ਆਖਿਰ ਚੋਣ ਜਾਬਤੇ ਦੌਰਾਨ ਟੀ. ਵੀ. ਚੈਨਲਾਂ ਨੂੰ ਇੰਟਰਵਿਊ ਦੇਣ 'ਤੇ ਉਨ੍ਹਾਂ ਿਖ਼ਲਾਫ਼ ਕਾਰਵਾਈ ਕਿਉਂ ਨਾ ਕੀਤੀ ਜਾਵੇ? ਕਮਿਸ਼ਨ ਨੇ ਕਿਹਾ ਕਿ ਰਾਹੁਲ ਵਲੋਂ ਤਸੱਲੀਬਖ਼ਸ਼ ਜਵਾਬ ਨਾ ਦਿੱਤੇ ਜਾਣ 'ਤੇ ਉਨ੍ਹਾਂ ਿਖ਼ਲਾਫ਼ ਕਾਰਵਾਈ 'ਤੇ ਵਿਚਾਰ ਕੀਤਾ ਜਾ ਸਕਦਾ ਹੈ | ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਇੰਟਰਵਿਊ ਨੂੰ ਪ੍ਰਸਾਰਿਤ ਕਰਨ ਵਾਲੇ ਗੁਜਰਾਤ ਦੇ ਸਥਾਨਕ ਚੈਨਲਾਂ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਆਦੇਸ਼ ਦਿੱਤਾ | ਭਾਜਪਾ ਨੇ ਚੋਣ ਪ੍ਰਚਾਰ ਖਤਮ ਹੋਣ ਦੇ ਬਾਅਦ ਰਾਹੁਲ ਗਾਂਧੀ ਦੀ ਇੰਟਰਵਿਊ ਨੂੰ ਪ੍ਰਸਾਰਿਤ ਕਰਨ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ | ਜਿਸ ਦੇ ਬਾਅਦ ਕਮਿਸ਼ਨ ਨੇ ਇਹ ਫ਼ੈਸਲਾ ਲਿਆ ਹੈ |
ਪ੍ਰਧਾਨ ਮੰਤਰੀ ਤੇ ਭਾਜਪਾ ਆਗੂਆਂ ਿਖ਼ਲਾਫ਼ ਚੋਣ ਕਮਿਸ਼ਨ ਪੁੱਜੇ ਕਾਂਗਰਸੀ ਆਗੂ
ਇਸੇ ਦੌਰਾਨ ਕਾਂਗਰਸ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਵਿੱਤ ਮੰਤਰੀ ਅਰੁਣ ਜੇਤਲੀ ਅਤੇ ਰੇਲ ਮੰਤਰੀ ਪਿਊਸ਼ ਗੋਇਲ ਦੀ ਸ਼ਿਕਾਇਤ ਵੀ ਚੋਣ ਕਮਿਸ਼ਨ ਨੂੰ ਕੀਤੀ ਹੈ | ਕਾਂਗਰਸ ਦੇ ਵਫ਼ਦ ਨੇ ਚੋਣ ਕਮਿਸ਼ਨ ਕੋਲ ਭਾਜਪਾ ਆਗੂਆਂ 'ਤੇ ਚੋਣ ਕਮਿਸ਼ਨ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ | ਕਾਂਗਰਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਫਿਕੀ ਦੇ ਪਲੇਟਫਾਰਮ ਦੀ ਵਰਤੋਂ ਕਾਂਗਰਸ 'ਤੇ ਹਮਲਾ ਕਰਨ ਲਈ ਕੀਤੀ ਹੈ | ਕਾਂਗਰਸੀ ਵਫ਼ਦ ਨੇ ਚੋਣ ਕਮਿਸ਼ਨ ਨੂੰ ਨਿਰਪੱਖ ਰਹਿਣ ਦੀ ਅਪੀਲੀ ਕੀਤੀ ਹੈ | ਕਾਂਗਰਸੀ ਵਫ਼ਦ 'ਚ ਅਸ਼ੋਕ ਗਹਿਲੋਤ, ਆਨੰਦ ਸ਼ਰਮਾ ਅਤੇ ਰਣਦੀਪ ਸੁਰਜੇਵਾਲਾ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਮਨੀਸ਼ੰਕਰ ਦੇ ਰਾਤ ਦੇ ਖਾਣੇ ਦੌਰਾਨ 'ਗੁਜਰਾਤ' ਸ਼ਬਦ ਦਾ ਨਾਂਅ ਤੱਕ ਨਹੀਂ ਲਿਆ-ਕਸੂਰੀ

ਲਾਹੌਰ/ਇਸਲਾਮਾਬਾਦ, 13 ਦਸੰਬਰ (ਏਜੰਸੀ)-ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਖੁਰਸ਼ੀਦ ਮੁਹੰਮਦ ਕਸੂਰੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤ ਦੀ ਸਿਆਸਤ 'ਚ ਪਾਕਿਸਤਾਨ ਨੂੰ ਬੇਮਤਲਬ ਘੜੀਸੇ ਜਾਣ 'ਤੇ ਇਤਰਾਜ਼ ਉਠਾਉਂਦਿਆ ਕਿਹਾ ਹੈ ਕਿ ਨਵੀਂ ਦਿੱਲੀ ...

ਪੂਰੀ ਖ਼ਬਰ »

ਹੁਣ ਅਮਰਨਾਥ ਗੁਫ਼ਾ 'ਚ ਨਹੀਂ ਲੱਗਣਗੇ ਜੈਕਾਰੇ ਤੇ ਨਾ ਵੱਜਣਗੀਆਂ ਘੰਟੀਆਂ

ਐਨ.ਜੀ.ਟੀ. ਵਲੋਂ ਸਖ਼ਤ ਆਦੇਸ਼ ਨਵੀਂ ਦਿੱਲੀ, 13 ਦਸੰਬਰ (ਜਗਤਾਰ ਸਿੰਘ)-ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਇਕ ਬੁਰੀ ਖ਼ਬਰ ਹੈ | ਜਾਨਲੇਵਾ ਅਤੇ ਕਾਫ਼ੀ ਮੁਸ਼ਕਿਲ ਰਸਤਿਆਂ 'ਚੋਂ ਲੰਘ ਕੇ ਜਦੋਂ ਤੁਸੀਂ ਅਮਰਨਾਥ ਗੁਫ਼ਾ ਪੁੱਜੋਗੇ, ਤਾਂ ਨਾ ਤੁਸੀਂ ਉਥੇ ਜਾ ...

ਪੂਰੀ ਖ਼ਬਰ »

ਜ਼ੁਬਾਨੀ ਜੰਗ ਤੋਂ ਬਾਅਦ ਮੋਦੀ ਤੇ ਮਨਮੋਹਨ ਸਿੰਘ ਨੇ ਮਿਲਾਇਆ ਹੱਥ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਬੰਦ ਹੋ ਚੁੱਕਾ ਹੈ | ਚੋਣ ਪ੍ਰਚਾਰ ਦੌਰਾਨ ਚੱਲੀ ਦੂਸ਼ਣਬਾਜ਼ੀ ਵਿਚਾਲੇ ਬੁੱਧਵਾਰ ਨੂੰ ਸੰਸਦ ਭਵਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ...

ਪੂਰੀ ਖ਼ਬਰ »

ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਮੋਦੀ, ਮਨਮੋਹਨ ਸਿੰਘ, ਸੋਨੀਆ, ਰਾਹੁਲ ਤੇ ਹੋਰ ਸੀਨੀਅਰ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਇਕ-ਦੂਜੇ ਿਖ਼ਲਾਫ਼ ਦੂਸ਼ਣਬਾਜ਼ੀ ਕਰਨ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX