ਤਾਜਾ ਖ਼ਬਰਾਂ


ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  8 minutes ago
ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) - ਨੇੜਲੇ ਪਿੰਡ ਰਸੂਲਪੁਰ (ਜੰਡੀ) ਵਿਖੇ ਦੋਨਾਲੀ ਰਾਈਫ਼ਲ ਦੀ ਸਫ਼ਾਈ ਕਰ ਰਹੇ ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਉਸ...
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  47 minutes ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ 'ਚ ਮਾਲੀਆ ਵਧਾਉਣ ਲਈ ਕਈ ਵਸਤਾਂ 'ਤੇ ਸਟੈਂਪ ਡਿਊਟੀ ਵਧਾਈ ਹੈ। ਹਾਲਾਂਕਿ ਸੂਬਾ ਸਰਕਾਰ ਵਲੋਂ ਜਾਇਦਾਦ ਦੇ ਰਜਿਸਟਰੇਸ਼ਨ 'ਤੇ ਸਟੈਂਪ...
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  1 minute ago
ਤਿਰੂਵਨੰਤਪੁਰਮ, 17 ਅਕਤੂਬਰ- ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਅੱਜ ਸ਼ਾਮੀਂ ਪੰਜ ਵਜੇ ਖੁੱਲ੍ਹ ਗਏ ਹਨ। ਸ਼ਰਧਾਲੂ ਮੰਦਰ 'ਚ ਰਾਤੀਂ 10.30 ਵਜੇ ਤੱਕ ਪ੍ਰਾਰਥਨਾ ਕਰ ਸਕਦੇ ਹਨ। ਦੱਸ ਦਈਏ ਕਿ ਮੰਦਰ ਦੇ ਦੁਆਰ 22 ਅਕਤੂਬਰ ਤੱਕ ਖੁੱਲ੍ਹੇ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  about 1 hour ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਮਗਰੋਂ ਅੱਜ ਜਲੰਧਰ ਦੀ ਸੈਕੇਰਡ ਹਾਰਟ ਚਰਚ ਪਹੁੰਚੇ ਹਨ, ਜਿੱਥੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ...
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਆਦਮਪੁਰ/ਡਰੋਲੀਕਲਾ, 17 ਅਕਤੂਬਰ (ਹਰਪ੍ਰੀਤ ਸਿੰਘ, ਸੰਤੋਖ ਸਿੰਘ, ਰਮਨ ਦਵੇਸਰ)- ਪਿੰਡ ਲੁਟੇਰਾ ਕਲਾ ਵਿਖੇ ਇੱਕ 40 ਸਾਲਾ ਪ੍ਰਵਾਸੀ ਔਰਤ ਦਾ ਗਲਾ ਘੁੱਟ ਕੇ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮਾਮਲੇ ਦੇ ਸੰਬੰਧ 'ਚ ਪੁੱਛਗਿੱਛ ਕਰਨ ਲਈ ਪੁਲਿਸ ਨੇ ਪੰਜ...
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  about 1 hour ago
ਸੰਗਰੂਰ, 17 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਸਟੈਂਪ ਡਿਊਟੀ ਨੂੰ ਦੁੱਗਣੀ ਕੀਤੇ ਜਾਣ ਦੀ ਨਿੰਦਿਆ ਕਰਦਿਆਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਜਿਹਾ ਕਰਕੇ ਸੂਬੇ...
ਐੱਮ. ਜੇ. ਅਕਬਰ ਨੇ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਕੇਂਦਰੀ ਵਿਦੇਸ਼ ਰਾਜ ਮੰਤਰੀ ਐੱਮ. ਜੇ. ਅਕਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ...
ਲੁਟੇਰਿਆਂ ਨੇ ਗੋਲੀਬਾਰੀ ਕਰਕੇ ਵਪਾਰੀ ਕੋਲੋਂ ਲੁੱਟੇ 1.50 ਲੱਖ ਰੁਪਏ
. . .  about 1 hour ago
ਜੰਡਿਆਲਾ ਗੁਰੂ, 17 ਅਕਤੂਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਵਿਖੇ ਤਰਨਤਾਰਨ ਬਾਈਪਾਸ ਨਜ਼ਦੀਕ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਅਣਪਛਾਤੇ ਲੁਟੇਰਿਆਂ ਨੇ ਅੱਜ ਦੁਪਹਿਰ ਇੱਕ ਕਾਰ ਸਵਾਰ ਵਪਾਰੀ 'ਤੇ ਗੋਲੀਬਾਰੀ ਕਰਨ ਉਪਰੰਤ ਉਸ ਪਾਸੋਂ...
ਪੰਡਤ ਰਾਓ ਨੇ ਦੁਸਹਿਰੇ ਮੌਕੇ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਦੇ ਪੁਤਲੇ ਫੂਕਣ ਲਈ ਕੀਤਾ ਪ੍ਰੇਰਿਤ
. . .  about 1 hour ago
ਪਟਿਆਲਾ, 17 ਅਕਤੂਬਰ (ਅਮਨਦੀਪ ਸਿੰਘ)- ਪੰਡਿਤ ਰਾਓ ਧਨੇਵਰ ਅੱਜ ਪਟਿਆਲਾ ਦੇ ਬੱਸ ਅੱਡੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਦੁਸਹਿਰੇ ਮੌਕੇ ਰਾਵਣ ਦੇ ਨਾਲ-ਨਾਲ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਅਤੇ ਨਸ਼ਾ ਤਸਕਰਾਂ ਦੇ ਪੁਤਲੇ ਫੂਕਣ ਲਈ ਪ੍ਰੇਰਿਤ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚਣਗੇ ਫਰੈਂਕੋ ਮੁਲੱਕਲ
. . .  1 minute ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚ ਰਹੇ ਹਨ, ਜਿੱਥੇ ਉਨ੍ਹਾਂ ਦੇ ਜ਼ੋਰਦਾਰ ਸਵਾਗਤ ਦੀ ਤਿਆਰ ਕੀਤੀ ਹੈ। ਸਮਰਥਕਾਂ ਵਲੋਂ ਚਰਚ 'ਚ ਉਨ੍ਹਾਂ ਦੇ...
ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ (ਲਿਬਰੇਟ)- ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਦੀ ਸਲਾਹ ਦਿੱਤੀ ਹੈ। ਪਿਛਲੇ ਹਫ਼ਤੇ ਮੰਤਰਾਲੇ ਨੇ ਹੈਲਮਟ ਪਹਿਨਣ 'ਚ ਔਰਤਾਂ ਨੂੰ ਪੂਰੀ ਤਰ੍ਹਾਂ ਛੂਟ ਦੇ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  about 2 hours ago
ਭੁਵਨੇਸ਼ਵਰ, 17 ਅਕਤੂਬਰ- ਉੜੀਸਾ 'ਚ ਆਏ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ ਮੁਆਵਜ਼ੇ ਦੀ ਰਕਮ 'ਚ ਸੂਬੇ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਾਧਾ ਕੀਤਾ ਹੈ। ਮੁੱਖ ਮੰਤਰੀ ਨੇ ਮੁਆਵਜ਼ਾ ਰਾਸ਼ੀ 4 ਲੱਖ ਤੋਂ ਵਧਾ ਕੇ 10 ਲੱਖ...
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਸੂਬੇ 'ਚ ਨਵੀਂ ਰੇਤ ਅਤੇ ਬਜਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਮਕਸਦ ਨਾਜਾਇਜ਼ ਮਾਈਨਿੰਗ ਨੂੰ ਰੋਕ ਕੇ ਮਾਲੀਆ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 52
. . .  about 3 hours ago
ਭੁਵਨੇਸ਼ਵਰ, 17 ਅਕਤੂਬਰ- ਉੜੀਸਾ 'ਚ ਆਏ ਚੱਕਰਵਾਤੀ ਤੂਫ਼ਾਨ 'ਤਿਤਲੀ' ਅਤੇ ਇਸ ਮਗਰੋਂ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 52 ਹੋ ਗਈ ਹੈ। ਮੁੱਢਲੇ ਅੰਦਾਜ਼ੇ ਮੁਤਾਬਕ ਇਸ ਕਾਰਨ 2,200 ਕਰੋੜ ਰੁਪਏ ਦੀ ਜਾਇਦਾਦ ਵੀ ਨੁਕਸਾਨੀ ਗਈ...
ਪੁੱਤਰ ਦੇ ਸਹੁਰਿਆਂ ਤੋਂ ਤੰਗ ਆਏ ਵਿਅਕਤੀ ਵਲੋਂ ਖ਼ੁਦਕੁਸ਼ੀ
. . .  about 3 hours ago
ਪਟਿਆਲਾ, 17 ਅਕਤੂਬਰ (ਅਮਨਦੀਪ ਸਿੰਘ)- ਇੱਥੇ ਇੱਕ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਦੀ ਪਹਿਚਾਣ 58 ਸਾਲਾ ਬਲਦੇਵ ਸਿੰਘ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ...
ਪੰਜਾਬ ਕੈਬਨਿਟ ਵਲੋਂ ਔਰਤਾਂ ਦੇ ਰਾਖਵੇਂਕਰਨ ਲਈ ਅਧਿਆਦੇਸ਼ ਨੂੰ ਮਨਜ਼ੂਰੀ
. . .  about 3 hours ago
ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟੇ ਦੋ ਲੱਖ ਰੁਪਏ
. . .  about 4 hours ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, 2 ਕਰਮਚਾਰੀ ਜ਼ਖ਼ਮੀ
. . .  about 4 hours ago
ਮਿਲਟਰੀ ਹਸਪਤਾਲ 'ਚ ਫੌਜ ਦੇ ਜਵਾਨਾਂ ਨੇ ਗੁੰਗੀ-ਬੋਲੀ ਔਰਤ ਨਾਲ ਕਈ ਸਾਲਾਂ ਤੱਕ ਜਬਰ ਜਨਾਹ
. . .  about 4 hours ago
ਪੰਜਾਬ ਮੰਤਰੀ ਮੰਡਲ ਨੇ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਦਿੱਤੀ ਮਨਜ਼ੂਰੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਪਹਿਲਾ ਸਫ਼ਾ

ਬੈਂਕਾਂ ਵਿਚ ਲੋਕਾਂ ਦਾ ਪੈਸਾ ਸੁਰੱਖਿਅਤ-ਮੋਦੀ

ਯੂ.ਪੀ.ਏ. ਸਰਕਾਰ ਨੇ ਉਦਯੋਗਪਤੀਆਂ ਨੂੰ ਕਰਜ਼ੇ ਦੇ ਕੇ ਬੈਂਕਾਂ ਦੀ ਦੁਰਦਸ਼ਾ ਕੀਤੀ ਐਨ. ਪੀ. ਏ. ਦਾ ਬੋਝ ਪਿਛਲੀ ਸਰਕਾਰ ਦਾ ਸਭ ਤੋਂ ਵੱਡਾ ਘੁਟਾਲਾ ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਬੈਂਕਾਂ ਦੀ ਐਨ. ਪੀ. ਏ. (ਗੈਰ ਅਨੁਕੂਲ ਸੰਪਤੀ) ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਗੁਜਰਾਤ 'ਚ ਦੂਜੇ ਪੜਾਅ ਦੀਆਂ ਵੋਟਾਂ ਅੱਜ

ਗਾਂਧੀਨਗਰ, 13 ਦਸੰਬਰ (ਏਜੰਸੀ)-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਸਰੇ ਅਤੇ ਆਖ਼ਰੀ ਪੜਾਅ ਤਹਿਤ ਵੀਰਵਾਰ ਨੂੰ ਸੂਬੇ ਦੇ ਉੱਤਰ ਅਤੇ ਮੱਧਵਰਤੀ ਖੇਤਰ ਦੇ 14 ਜ਼ਿਲਿ੍ਹਆਂ ਦੀਆਂ 93 ਸੀਟਾਂ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਈਆ ਜਾਣਗੀਆਂ | ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਡੇਰਾ ਮੁਖੀ ਨੂੰ ਪੰਚਕੂਲਾ ਅਦਾਲਤ ਕੰਪਲੈਕਸ ਤੋਂ ਫ਼ਰਾਰ ਕਰਵਾਉਣ ਦੀ ਸੀ ਯੋਜਨਾ

ਪ੍ਰਸ਼ਾਸਨ ਦਾ ਧਿਆਨ ਹਟਾਉਣ ਲਈ ਪੰਚਕੂਲਾ 'ਚ ਕਰਵਾਈ ਸੀ ਭੰਨ੍ਹਤੋੜ ਰਾਮ ਸਿੰਘ ਬਰਾੜ ਚੰਡੀਗੜ੍ਹ, 13 ਦਸੰਬਰ-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਨੇ ਪੁਲਿਸ ਸਾਹਮਣੇ ਜਾਂਚ ਦੌਰਾਨ ਕਈ ਅਹਿਮ ਖ਼ੁਲਾਸੇ ਕੀਤੇ ਹਨ | ਹਨੀਪ੍ਰੀਤ ਿਖ਼ਲਾਫ਼ ...

ਪੂਰੀ ਖ਼ਬਰ »

ਕੋਲਾ ਘੁਟਾਲਾ ਮਾਮਲੇ 'ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋਡਾ ਸਮੇਤ 4 ਦੋਸ਼ੀ ਕਰਾਰ

ਨਵੀਂ ਦਿੱਲੀ, 13 ਦਸੰਬਰ (ਏਜੰਸੀਆਂ)-ਇਕ ਵਿਸ਼ੇਸ਼ ਅਦਾਲਤ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋਡਾ ਅਤੇ ਸਾਬਕਾ ਕੋਲਾ ਸਕੱਤਰ ਐਸ.ਸੀ. ਗੁਪਤਾ ਨੂੰ ਕੋਲਾ ਘੁਟਾਲਾ ਮਾਮਲੇ 'ਚ ਭਿ੍ਸ਼ਟਾਚਾਰ ਅਤੇ ਹੋਰ ਦੋਸ਼ਾਂ ਲਈ ਅੱਜ ਦੋਸ਼ੀ ਠਹਿਰਾਇਆ ਹੈ | ਵਿਸ਼ੇਸ਼ ਸੀ.ਬੀ.ਆਈ. ...

ਪੂਰੀ ਖ਼ਬਰ »

ਆਧਾਰ-ਪੈਨ ਨੂੰ ਬੈਂਕ ਖਾਤੇ ਨਾਲ ਜੋੜਨ ਦੀ ਸਮਾਂ ਹੱਦ 31 ਮਾਰਚ ਤੱਕ ਵਧੀ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਕੇਂਦਰ ਸਰਕਾਰ ਨੇ ਬੈਂਕ ਖਾਤੇ ਖੋਲ੍ਹਣ ਸਮੇਤ ਸਾਰੀਆਂ ਵਿੱਤੀ ਸੇਵਾਵਾਂ ਲਈ ਆਧਾਰ ਤੇ ਪੈਨ ਨੂੰ ਬੈਂਕ ਖਾਤੇ ਨਾਲ ਿਲੰਕ ਕਰਨ ਦੀ ਆਖ਼ਰੀ ਤਰੀਕ ਵਧਾ ਕੇ 31 ਮਾਰਚ, 2018 ਕਰ ਦਿੱਤੀ ਹੈ | ਪਹਿਲਾਂ ਇਹ ਆਖ਼ਰੀ ਤਰੀਕ 31 ਦਸੰਬਰ, 2017 ਸੀ | ਇਕ ...

ਪੂਰੀ ਖ਼ਬਰ »

ਨਵੀਂਆਂ ਬਿਜਲੀ ਦਰਾਂ ਪਿਛਲੇ ਸਮੇਂ ਤੋਂ ਲਾਗੂ ਕਰਨ ਨੂੰ ਚੁਣੌਤੀ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਅਕਤੂਬਰ ਮਹੀਨੇ ਵਿਚ ਵਧਾਈਆਂ ਗਈਆਂ ਬਿਜਲੀ ਦੀਆਂ ਦਰਾਂ ਇਕ ਅਪ੍ਰੈਲ ਤੋਂ ਲਾਗੂ ਕੀਤੇ ਜਾਣ ਦੇ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਦੇ ਹੁਕਮ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ | ਇਸ ਦੇ ...

ਪੂਰੀ ਖ਼ਬਰ »

ਸੰਸਦ ਦੇ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਅੱਜ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਸੰਸਦ ਦੇ 15 ਦਸੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਨੇ 14 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ ਤਾਂ ਕਿ ਸੰਸਦ ਦਾ ਕੰਮ ਕਾਜ ਸੁਚਾਰੂ ਢੰਗ ਨਾਲ ਚਲਾਉਣ ਸਮੇਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ 'ਤੇ ...

ਪੂਰੀ ਖ਼ਬਰ »

ਬਰਫ਼ਬਾਰੀ ਅਤੇ ਢਿਗਾਂ ਡਿੱਗਣ ਕਾਰਨ ਸ੍ਰੀਨਗਰ-ਜੰਮੂ ਰਾਜ ਮਾਰਗ ਤੀਜੇ ਦਿਨ ਵੀ ਬੰਦ

ਸ੍ਰੀਨਗਰ, 13 ਦਸੰਬਰ (ਮਨਜੀਤ ਸਿੰਘ)-ਜੰਮੂ ਕਸ਼ਮੀਰ ਨੂੰ ਦੇਸ਼ ਨਾਲ ਮਿਲਾਉਣ ਵਾਲਾ 300 ਕਿਲੋਮੀਟਰ ਲੰਬਾ ਕੌਮੀ ਰਾਜ ਮਾਰਗ ਅੱਜ ਗੱਡੀਆਂ ਦੀ ਆਵਾਜਾਈ ਲਈ ਲਗਾਤਾਰ ਤੀਜੇ ਦਿਨ ਬੰਦ ਰਿਹਾ, ਜਿਸ ਕਾਰਨ ਮਾਲ ਨਾਲ ਲੱਦੇ ਟਰੱਕ ਤੇ ਹੋਰ ਵਾਹਨ ਇਥੇ ਫਸੇ ਹੋਏ ਹਨ | ਕਸ਼ਮੀਰ 'ਚ ...

ਪੂਰੀ ਖ਼ਬਰ »

ਲਾਪਤਾ ਜਵਾਨਾਂ ਦੀ ਭਾਲ ਜਾਰੀ

ਸ੍ਰੀਨਗਰ, 13 ਦਸੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ 'ਚ ਜ਼ਿਲ੍ਹਾ ਬਾਂਦੀਪੋਰਾ ਦੇ ਗੁਰੇਜ਼ ਤੇ ਨੌਗਾਮ ਸੈਕਟਰ 'ਚ ਬੀਤੇ ਦਿਨ ਬਰਫਾਨੀ ਤੋਦੇ ਦੀ ਲਪੇਟ 'ਚ ਆਏ ਜਵਾਨਾਂ ਦੀ ਭਾਲ ਲਈ ਫ਼ੌਜ ਨੇ 'ਹਵਸ' (ਹਾਈ ਆਲਟੀਚਿਊਡ ਵਾਰਫੇਅਰ ਟੀਮ) ਟੀਮ ਨੂੰ ਸਹਾਇਤਾ ਲਈ ਬੁਲਾਇਆ ਹੈ | ...

ਪੂਰੀ ਖ਼ਬਰ »

ਗੁਜਰਾਤ ਚੋਣਾਂ ਦੇ ਨਤੀਜਿਆਂ ਤੋਂ ਭਾਜਪਾ ਹੈਰਾਨ ਹੋ ਜਾਵੇਗੀ-ਰਾਹੁਲ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ ਚੋਣਾਂ ਲਈ ਕਾਂਗਰਸ ਵਲੋਂ ਪੂਰੀ ਰੂਹ ਨਾਲ ਪ੍ਰਚਾਰ ਕਰਨ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਪਾਰਟੀ ਸੂਬੇ 'ਚ ਜਿੱਤ ਹਾਸਲ ਕਰੇਗੀ | ਗੁਜਰਾਤ 'ਚ ਚੋਣ ਪ੍ਰਚਾਰ ਦੇ ਆਖਰੀ ਦਿਨ ਗੁਜਰਾਤ ...

ਪੂਰੀ ਖ਼ਬਰ »

ਬ੍ਰਹਮਪੁੱਤਰ ਦੇ ਪਾਣੀ ਲਈ ਸੁਰੰਗ ਦੀ ਕੋਈ ਯੋਜਨਾ ਨਹੀਂ-ਚੀਨ

ਬੀਜਿੰਗ, 13 ਦਸੰਬਰ (ਏਜੰਸੀ)-ਚੀਨ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਸ ਨੇ ਬ੍ਰਹਮਪੁੱਤਰ ਨਦੀ ਦੇ ਪਾਣੀ ਦਾ ਰਸਤਾ ਬਦਲਣ ਲਈ ਕੋਈ ਸੁਰੰਗ ਬਣਾਉਣ ਦੀ ਯੋਜਨਾ ਤਿਆਰ ਕੀਤੀ ਹੈ | ਇਸ ਤਰ੍ਹਾਂ ਦੀਆਂ ਖਬਰਾਂ ਆਈਆਂ ਹਨ ਕਿ ਚੀਨ ਦੇ ਸਿਯਾਂਗ ਤੋਂ ਬਹੁਤ ਜ਼ਿਆਦਾ ਪ੍ਰਦੂਸ਼ਿਤ ...

ਪੂਰੀ ਖ਼ਬਰ »

ਪਾਕਿ ਨੇ ਅੰਤਰਰਾਸ਼ਟਰੀ ਅਦਾਲਤ 'ਚ ਕੁਲਭੂਸ਼ਣ ਜਾਧਵ ਨੂੰ ਜਾਸੂੂਸ ਦੱਸਿਆ

ਇਸਲਾਮਾਬਾਦ/ਹੇਗ, 13 ਦਸੰਬਰ (ਏਜੰਸੀ)- ਪਾਕਿਸਤਾਨ ਨੇ ਅੰਤਰਰਾਸ਼ਟਰੀ ਨਿਆਂ ਅਦਾਲਤ (ਆਈ.ਸੀ.ਜੇ)'ਚ ਅੱਜ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ (47) ਨੂੰ ਜਾਸੂੂਸ ਦੱਸਿਆ ਕਿਹਾ ਕਿ ਉਹ ਪਾਕਿਸਤਾਨ 'ਚ ਜਾਸੂਸੀ ਕਰਨ ਤੇ ਭੰਨਤੋੜ ਦੀ ਕਾਰਵਾਈਆਂ ਨੂੰ ਅੰਜ਼ਾਮ ਦੇਣ ਲਈ ਦਾਖ਼ਲ ...

ਪੂਰੀ ਖ਼ਬਰ »

ਟੀ.ਵੀ. ਚੈਨਲਾਂ ਨੂੰ ਇੰਟਰਵਿਊ ਦੇਣ 'ਤੇ ਚੋਣ ਕਮਿਸ਼ਨ ਵਲੋਂ ਰਾਹੁਲ ਨੂੰ ਨੋਟਿਸ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ 'ਚ ਵੋਟਾਂ ਤੋਂ ਇਕ ਦਿਨ ਪਹਿਲਾਂ ਚੋਣ ਜਾਬਤੇ ਦੀ ਉਲੰਘਣਾ ਕਰਕੇ ਟੀ. ਵੀ. ਚੈਨਲਾਂ ਨੂੰ ਇੰਟਰਵਿਊ ਦੇਣ 'ਤੇ ਚੋਣ ਕਮਿਸ਼ਨ ਨੇ ਅੱਜ ਰਾਤ ਰਾਹੁਲ ਗਾਂਧੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ | ਚੋਣ ਕਮਿਸ਼ਨ ਨੇ ਰਾਹੁਲ ਨੂੰ 18 ...

ਪੂਰੀ ਖ਼ਬਰ »

ਮਨੀਸ਼ੰਕਰ ਦੇ ਰਾਤ ਦੇ ਖਾਣੇ ਦੌਰਾਨ 'ਗੁਜਰਾਤ' ਸ਼ਬਦ ਦਾ ਨਾਂਅ ਤੱਕ ਨਹੀਂ ਲਿਆ-ਕਸੂਰੀ

ਲਾਹੌਰ/ਇਸਲਾਮਾਬਾਦ, 13 ਦਸੰਬਰ (ਏਜੰਸੀ)-ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਖੁਰਸ਼ੀਦ ਮੁਹੰਮਦ ਕਸੂਰੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤ ਦੀ ਸਿਆਸਤ 'ਚ ਪਾਕਿਸਤਾਨ ਨੂੰ ਬੇਮਤਲਬ ਘੜੀਸੇ ਜਾਣ 'ਤੇ ਇਤਰਾਜ਼ ਉਠਾਉਂਦਿਆ ਕਿਹਾ ਹੈ ਕਿ ਨਵੀਂ ਦਿੱਲੀ ...

ਪੂਰੀ ਖ਼ਬਰ »

ਹੁਣ ਅਮਰਨਾਥ ਗੁਫ਼ਾ 'ਚ ਨਹੀਂ ਲੱਗਣਗੇ ਜੈਕਾਰੇ ਤੇ ਨਾ ਵੱਜਣਗੀਆਂ ਘੰਟੀਆਂ

ਐਨ.ਜੀ.ਟੀ. ਵਲੋਂ ਸਖ਼ਤ ਆਦੇਸ਼
ਨਵੀਂ ਦਿੱਲੀ, 13 ਦਸੰਬਰ (ਜਗਤਾਰ ਸਿੰਘ)-ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਇਕ ਬੁਰੀ ਖ਼ਬਰ ਹੈ | ਜਾਨਲੇਵਾ ਅਤੇ ਕਾਫ਼ੀ ਮੁਸ਼ਕਿਲ ਰਸਤਿਆਂ 'ਚੋਂ ਲੰਘ ਕੇ ਜਦੋਂ ਤੁਸੀਂ ਅਮਰਨਾਥ ਗੁਫ਼ਾ ਪੁੱਜੋਗੇ, ਤਾਂ ਨਾ ਤੁਸੀਂ ਉਥੇ ਜਾ ਕੇ ਭਗਵਾਨ ਸ਼ਿਵ ਦੇ ਜੈਕਾਰੇ ਲਗਾ ਸਕੋਗੇ ਅਤੇ ਨਾ ਹੀ ਘੰਟੀਆਂ ਵਜਾ ਸਕੋਗੇ, ਅਤੇ ਨਾ ਹੀ ਕੋਈ ਮੰਤਰ ਪੜ੍ਹ ਸਕੋਗੇ | ਇਸ ਤੋਂ ਇਲਾਵਾ ਹੁਣ ਗੁਫ਼ਾ 'ਚ ਪ੍ਰਸਾਦ ਲਿਜਾਣ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ | ਐਨ.ਜੀ.ਟੀ. ਅਦਾਲਤ ਨੇ ਕਿਹਾ ਹੈ ਕਿ ਅਮਰਨਾਥ ਗੁਫ਼ਾ ਹੁਣ ਪੂਰੀ ਤਰ੍ਹਾਂ ਨਾਲ 'ਸਾਈਲੈਂਟ ਜ਼ੋਨ' ਹੋਵੇਗੀ | ਦੱਸਣਯੋਗ ਹੈ ਕਿ ਅਮਰਨਾਥ ਸ਼ਰਾਈਨ ਬੋਰਡ ਨੂੰ ਅਜਿਹੇ ਸਖ਼ਤ ਨਿਰਦੇਸ਼ ਐਨ.ਜੀ.ਟੀ. ਅਦਾਲਤ ਨੇ ਦਿੱਤੇ ਹਨ | ਐਨ.ਜੀ.ਟੀ. ਨੇ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਭਗਤ ਹੁਣ ਪਵਿੱਤਰ ਗੁਫ਼ਾ ਤਕ ਆਪਣੇ ਮੋਬਾਈਲ ਫ਼ੋਨ ਵੀ ਨਹੀਂ ਲਿਜਾ ਸਕਣਗੇ | ਸ਼ਰਧਾਲੂਆਂ ਨੂੰ ਆਪਣਾ ਮੋਬਾਈਲ ਫ਼ੋਨ ਅਤੇ ਹੋਰ ਜ਼ਰੂਰੀ ਸਾਮਾਨ ਹੁਣ ਆਖ਼ਰੀ ਚੈੱਕ ਪੋਸਟ 'ਤੇ ਜਮਾਂ ਕਰਵਾਉਣਾ ਹੋਵੇਗਾ | ਇਸ ਤੋਂ ਅੱਗੇ ਉਨ੍ਹਾਂ ਨੂੰ ਕੁਝ ਵੀ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ | ਐਨ. ਜੀ. ਟੀ. ਨੇ ਅਮਰਨਾਥ ਸ਼ਰਾਈਨ ਬੋਰਡ ਨੂੰ ਇਕ ਸਟੋਰ ਕਮਰਾ ਬਣਾਉਣ ਦੇ ਲਈ ਵੀ ਕਿਹਾ ਹੈ, ਜਿਥੇ ਭਗਤਾਂ ਦੇ ਸਾਮਾਨ ਨੂੰ ਰੱਖਿਆ ਜਾ ਸਕੇ | ਇਸ ਤੋਂ ਇਲਾਵਾ ਐਨ.ਜੀ.ਟੀ. ਨੇ ਸ਼ਰਾਈਨ ਬੋਰਡ ਨੂੰ ਇਸ ਗੱਲ ਦਾ ਵੀ ਨਿਰਦੇਸ਼ ਦਿੱਤਾ ਹੈ ਕਿ ਆਖ਼ਰੀ ਚੈੱਕ ਪੋਸਟ ਤੋਂ ਬਾਅਦ ਭਗਤਾਂ ਦੀ ਕੇਵਲ ਇਕ ਕਤਾਰ ਹੋਵੇ, ਜਿਸ 'ਚ ਇਕ ਦੇ ਪਿੱਛੇ ਇਕ ਸ਼ਰਧਾਲੂ ਅਮਰਨਾਥ ਗੁਫ਼ਾ ਵੱਲ ਵਧੇ | ਐਨ.ਜੀ.ਟੀ. ਨੇ ਸ਼ਰਾਈਨ ਬੋਰਡ ਤੋਂ ਅਮਰਨਾਥ ਗੁਫ਼ਾ ਦੇ ਅੰਦਰ ਲੱਗੀਆਂ ਲੋਹੇ ਦੀਆਂ ਰਾਡਾਂ ਨੂੰ ਵੀ ਹਟਾਉਣ ਦੀ ਹਦਾਇਤ ਕੀਤੀ ਹੈ | ਵਿਸ਼ਵ ਹਿੰਦੂ ਪ੍ਰੀਸ਼ਦ ਨੇ ਐਨ.ਜੀ.ਟੀ. ਦੇ ਫ਼ੈਸਲੇ ਨੂੰ ਤੁਗਲਕੀ ਫਤਵਾ ਦੱਸਿਆ |


ਖ਼ਬਰ ਸ਼ੇਅਰ ਕਰੋ

ਜ਼ੁਬਾਨੀ ਜੰਗ ਤੋਂ ਬਾਅਦ ਮੋਦੀ ਤੇ ਮਨਮੋਹਨ ਸਿੰਘ ਨੇ ਮਿਲਾਇਆ ਹੱਥ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਬੰਦ ਹੋ ਚੁੱਕਾ ਹੈ | ਚੋਣ ਪ੍ਰਚਾਰ ਦੌਰਾਨ ਚੱਲੀ ਦੂਸ਼ਣਬਾਜ਼ੀ ਵਿਚਾਲੇ ਬੁੱਧਵਾਰ ਨੂੰ ਸੰਸਦ ਭਵਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ...

ਪੂਰੀ ਖ਼ਬਰ »

ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਮੋਦੀ, ਮਨਮੋਹਨ ਸਿੰਘ, ਸੋਨੀਆ, ਰਾਹੁਲ ਤੇ ਹੋਰ ਸੀਨੀਅਰ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਇਕ-ਦੂਜੇ ਿਖ਼ਲਾਫ਼ ਦੂਸ਼ਣਬਾਜ਼ੀ ਕਰਨ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX