ਤਾਜਾ ਖ਼ਬਰਾਂ


ਸੁਨੀਲ ਜਾਖੜ ਨੇ ਇਕ ਵਾਰ ਫਿਰ ਦਿੱਤਾ ਕੰਮ ਰੋਕੋ ਪ੍ਰਸਤਾਵ
. . .  22 minutes ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਦੇ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਰਾਫੇਲ ਮੁੱਦੇ ਨੂੰ ਲੈ ਕੇ ਲੋਕ ਸਭਾ ਦੇ ਸਰਦ ਰੁੱਤ ਇਜਲਾਸ 'ਚ ਇਕ ਵਾਰ ਫਿਰ ਕੰਮ ਰੋਕੋ ਪ੍ਰਸਤਾਵ ਦਾ ਨੋਟਿਸ ਦਿੱਤਾ...
ਭਿਆਨਕ ਸੜਕ ਹਾਦਸੇ 'ਚ 7 ਮੌਤਾਂ
. . .  32 minutes ago
ਜੰਮੂ, 14 ਦਸੰਬਰ - ਜੰਮੂ ਕਸ਼ਮੀਰ ਦੇ ਰਿਸਾਈ ਜਿਲ੍ਹੇ 'ਚ ਪੈਂਦੇ ਸੁਜਾਨਧਰ ਪਿੰਡ ਕੋਲ ਇਕ ਵਹੀਕਲ ਦੇ ਦੇ ਸੜਕ ਤੋਂ ਪਲਟ ਜਾਣ ਕਾਰਨ ਹੋਏ ਭਿਆਨਕ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ ਤਿੰਨ ਲੋਕ ਜ਼ਖਮੀ ਹੋਏ...
ਮਾਲਿਆ ਜੀ ਨੂੰ ਚੋਰ ਕਹਿਣਾ ਠੀਕ ਨਹੀਂ - ਨਿਤਿਨ ਗਡਕਰੀ
. . .  41 minutes ago
ਨਵੀਂ ਦਿੱਲੀ, 14 ਦਸੰਬਰ - ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬੀਤੇ ਕੱਲ ਕਿਹਾ ਕਿ ਇਕ ਵਾਰ ਕਰਜ਼ ਨਾ ਚੁਕਾਉਣ ਵਾਲੇ ਵਿਜੇ ਮਾਲਿਆ ਜੀ ਨੂੰ ਚੋਰ ਕਹਿਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਕਟ ਨਾਲ ਜੂਝ ਰਹੇ ਉਦਯੋਗਪਤੀ ਦਾ ਚਾਰ ਦਹਾਕਿਆਂ ਤੱਕ ਠੀਕ ਸਮੇਂ 'ਤੇ ਕਰਜ਼ ਚੁਕਾਉਣ...
ਦਲੇਰ ਮਹਿੰਦੀ ਕਪਿਲ ਦੀ ਰਿਸੈੱਪਸ਼ਨ 'ਚ ਕਰਨਗੇ ਪ੍ਰੋਗਰਾਮ ਪੇਸ਼
. . .  about 1 hour ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਉੱਘੇ ਕਾਮੇਡੀ ਕਲਾਕਾਰ ਕਪਿਲ ਸ਼ਰਮਾ ਵੱਲੋਂ ਵਿਆਹ ਮਗਰੋਂ ਅੱਜ ਅੰਮ੍ਰਿਤਸਰ 'ਚ ਸ਼ਾਨਦਾਰ ਰਿਸੈੱਪਸ਼ਨ ਦਿੱਤੀ ਜਾ ਰਹੀ ਹੈ। ਜਿਸ ਵਿਚ ਪ੍ਰਸਿੱਧ ਪੋਪ ਸਟਾਰ ਦਲੇਰ ਮਹਿੰਦੀ ਵੱਲੋਂ ਆਪਣਾ ਪ੍ਰੋਗਰਾਮ ਪੇਸ਼ ਕੀਤਾ...
ਭਾਰਤ ਆਸਟ੍ਰੇਲੀਆ ਦੂਸਰਾ ਪਰਥ ਟੈੱਸਟ : ਆਸਟ੍ਰੇਲੀਆ ਵੱਲੋਂ ਟਾਸ ਜਿੱਤ ਕੇ ਬੱਲੇਬਾਜ਼ੀ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜਲੰਧਰ ਤੋਂ ਰਵਾਨਾ ਹੋਈ ਗਿੰਨੀ ਚਤਰਥ ਦੀ ਡੋਲੀ
. . .  1 day ago
ਜਲੰਧਰ ,13 ਦਸੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਾਦੀ ਗਿੰਨੀ ਨਾਲ 12 ਦਸੰਬਰ ਨੂੰ ਹੋਈ ਸੀ, ਅੱਜ ਗਿੰਨੀ ਦੀ ਡੋਲੀ ਅੰਮ੍ਰਿਤਸਰ ਲਈ ਰਵਾਨਾ ਹੋਈ ।
ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  1 day ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  1 day ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  1 day ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  1 day ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  1 day ago
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  1 day ago
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  1 day ago
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਪਹਿਲਾ ਸਫ਼ਾ

ਬੈਂਕਾਂ ਵਿਚ ਲੋਕਾਂ ਦਾ ਪੈਸਾ ਸੁਰੱਖਿਅਤ-ਮੋਦੀ

ਯੂ.ਪੀ.ਏ. ਸਰਕਾਰ ਨੇ ਉਦਯੋਗਪਤੀਆਂ ਨੂੰ ਕਰਜ਼ੇ ਦੇ ਕੇ ਬੈਂਕਾਂ ਦੀ ਦੁਰਦਸ਼ਾ ਕੀਤੀ ਐਨ. ਪੀ. ਏ. ਦਾ ਬੋਝ ਪਿਛਲੀ ਸਰਕਾਰ ਦਾ ਸਭ ਤੋਂ ਵੱਡਾ ਘੁਟਾਲਾ ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਬੈਂਕਾਂ ਦੀ ਐਨ. ਪੀ. ਏ. (ਗੈਰ ਅਨੁਕੂਲ ਸੰਪਤੀ) ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਗੁਜਰਾਤ 'ਚ ਦੂਜੇ ਪੜਾਅ ਦੀਆਂ ਵੋਟਾਂ ਅੱਜ

ਗਾਂਧੀਨਗਰ, 13 ਦਸੰਬਰ (ਏਜੰਸੀ)-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਸਰੇ ਅਤੇ ਆਖ਼ਰੀ ਪੜਾਅ ਤਹਿਤ ਵੀਰਵਾਰ ਨੂੰ ਸੂਬੇ ਦੇ ਉੱਤਰ ਅਤੇ ਮੱਧਵਰਤੀ ਖੇਤਰ ਦੇ 14 ਜ਼ਿਲਿ੍ਹਆਂ ਦੀਆਂ 93 ਸੀਟਾਂ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਈਆ ਜਾਣਗੀਆਂ | ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਡੇਰਾ ਮੁਖੀ ਨੂੰ ਪੰਚਕੂਲਾ ਅਦਾਲਤ ਕੰਪਲੈਕਸ ਤੋਂ ਫ਼ਰਾਰ ਕਰਵਾਉਣ ਦੀ ਸੀ ਯੋਜਨਾ

ਪ੍ਰਸ਼ਾਸਨ ਦਾ ਧਿਆਨ ਹਟਾਉਣ ਲਈ ਪੰਚਕੂਲਾ 'ਚ ਕਰਵਾਈ ਸੀ ਭੰਨ੍ਹਤੋੜ ਰਾਮ ਸਿੰਘ ਬਰਾੜ ਚੰਡੀਗੜ੍ਹ, 13 ਦਸੰਬਰ-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਨੇ ਪੁਲਿਸ ਸਾਹਮਣੇ ਜਾਂਚ ਦੌਰਾਨ ਕਈ ਅਹਿਮ ਖ਼ੁਲਾਸੇ ਕੀਤੇ ਹਨ | ਹਨੀਪ੍ਰੀਤ ਿਖ਼ਲਾਫ਼ ...

ਪੂਰੀ ਖ਼ਬਰ »

ਕੋਲਾ ਘੁਟਾਲਾ ਮਾਮਲੇ 'ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋਡਾ ਸਮੇਤ 4 ਦੋਸ਼ੀ ਕਰਾਰ

ਨਵੀਂ ਦਿੱਲੀ, 13 ਦਸੰਬਰ (ਏਜੰਸੀਆਂ)-ਇਕ ਵਿਸ਼ੇਸ਼ ਅਦਾਲਤ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋਡਾ ਅਤੇ ਸਾਬਕਾ ਕੋਲਾ ਸਕੱਤਰ ਐਸ.ਸੀ. ਗੁਪਤਾ ਨੂੰ ਕੋਲਾ ਘੁਟਾਲਾ ਮਾਮਲੇ 'ਚ ਭਿ੍ਸ਼ਟਾਚਾਰ ਅਤੇ ਹੋਰ ਦੋਸ਼ਾਂ ਲਈ ਅੱਜ ਦੋਸ਼ੀ ਠਹਿਰਾਇਆ ਹੈ | ਵਿਸ਼ੇਸ਼ ਸੀ.ਬੀ.ਆਈ. ...

ਪੂਰੀ ਖ਼ਬਰ »

ਆਧਾਰ-ਪੈਨ ਨੂੰ ਬੈਂਕ ਖਾਤੇ ਨਾਲ ਜੋੜਨ ਦੀ ਸਮਾਂ ਹੱਦ 31 ਮਾਰਚ ਤੱਕ ਵਧੀ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਕੇਂਦਰ ਸਰਕਾਰ ਨੇ ਬੈਂਕ ਖਾਤੇ ਖੋਲ੍ਹਣ ਸਮੇਤ ਸਾਰੀਆਂ ਵਿੱਤੀ ਸੇਵਾਵਾਂ ਲਈ ਆਧਾਰ ਤੇ ਪੈਨ ਨੂੰ ਬੈਂਕ ਖਾਤੇ ਨਾਲ ਿਲੰਕ ਕਰਨ ਦੀ ਆਖ਼ਰੀ ਤਰੀਕ ਵਧਾ ਕੇ 31 ਮਾਰਚ, 2018 ਕਰ ਦਿੱਤੀ ਹੈ | ਪਹਿਲਾਂ ਇਹ ਆਖ਼ਰੀ ਤਰੀਕ 31 ਦਸੰਬਰ, 2017 ਸੀ | ਇਕ ...

ਪੂਰੀ ਖ਼ਬਰ »

ਨਵੀਂਆਂ ਬਿਜਲੀ ਦਰਾਂ ਪਿਛਲੇ ਸਮੇਂ ਤੋਂ ਲਾਗੂ ਕਰਨ ਨੂੰ ਚੁਣੌਤੀ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਅਕਤੂਬਰ ਮਹੀਨੇ ਵਿਚ ਵਧਾਈਆਂ ਗਈਆਂ ਬਿਜਲੀ ਦੀਆਂ ਦਰਾਂ ਇਕ ਅਪ੍ਰੈਲ ਤੋਂ ਲਾਗੂ ਕੀਤੇ ਜਾਣ ਦੇ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਦੇ ਹੁਕਮ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ | ਇਸ ਦੇ ...

ਪੂਰੀ ਖ਼ਬਰ »

ਸੰਸਦ ਦੇ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਅੱਜ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਸੰਸਦ ਦੇ 15 ਦਸੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਨੇ 14 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ ਤਾਂ ਕਿ ਸੰਸਦ ਦਾ ਕੰਮ ਕਾਜ ਸੁਚਾਰੂ ਢੰਗ ਨਾਲ ਚਲਾਉਣ ਸਮੇਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ 'ਤੇ ...

ਪੂਰੀ ਖ਼ਬਰ »

ਬਰਫ਼ਬਾਰੀ ਅਤੇ ਢਿਗਾਂ ਡਿੱਗਣ ਕਾਰਨ ਸ੍ਰੀਨਗਰ-ਜੰਮੂ ਰਾਜ ਮਾਰਗ ਤੀਜੇ ਦਿਨ ਵੀ ਬੰਦ

ਸ੍ਰੀਨਗਰ, 13 ਦਸੰਬਰ (ਮਨਜੀਤ ਸਿੰਘ)-ਜੰਮੂ ਕਸ਼ਮੀਰ ਨੂੰ ਦੇਸ਼ ਨਾਲ ਮਿਲਾਉਣ ਵਾਲਾ 300 ਕਿਲੋਮੀਟਰ ਲੰਬਾ ਕੌਮੀ ਰਾਜ ਮਾਰਗ ਅੱਜ ਗੱਡੀਆਂ ਦੀ ਆਵਾਜਾਈ ਲਈ ਲਗਾਤਾਰ ਤੀਜੇ ਦਿਨ ਬੰਦ ਰਿਹਾ, ਜਿਸ ਕਾਰਨ ਮਾਲ ਨਾਲ ਲੱਦੇ ਟਰੱਕ ਤੇ ਹੋਰ ਵਾਹਨ ਇਥੇ ਫਸੇ ਹੋਏ ਹਨ | ਕਸ਼ਮੀਰ 'ਚ ਬੀਤੇ ਦਿਨ ਹੋਈ ਬਾਰਿਸ਼ ਤੇ ਰਾਮਬਣ ਖੇਤਰ 'ਚ ਕਈ ਸਥਾਨਾਂ 'ਤੇ ਪਹਾੜੀਆਂ ਖਿਸਕਣ ਤੇ ਬਨਿਹਾਲ ਖੇਤਰ 'ਚ ਜਵਾਹਰ ਸੁਰੰਗ ਦੇ ਆਰ-ਪਾਰ ਹੋਈ ਬਰਫਬਾਰੀ ਕਾਰਨ ਉਕਤ ਰਾਜ ਮਾਰਗ ਗੱਡੀਆਂ ਦੀ ਆਵਾਜਾਈ ਲਈ ਬੰਦ ਹੋ ਗਿਆ ਹੈ | ਟਰੈਫਿਕ ਬੁਲਾਰੇ ਅਨੁਸਾਰ ਕਿਸੇ ਵਾਹਨ ਨੂੰ ਅੱਜ ਜੰਮੂ-ਸ੍ਰੀਨਗਰ ਰਾਜ ਮਾਰਗ 'ਤੇ ਚੱਲਣ ਦੀ ਆਗਿਆ ਨਹੀਂ ਦਿੱਤੀ ਗਈ | ਬੀਤੀ ਰਾਤ ਜ਼ਿਲ੍ਹਾ ਰਾਮਬਣ 'ਚ ਰਾਜ ਮਾਰਗ 'ਤੇ ਪਹਾੜੀ ਦਾ ਇਕ ਬਹੁਤ ਵਡਾ ਹਿੱਸਾ ਡਿਗ ਜਾਣ ਕਾਰਨ ਗੱਡੀਆਂ ਦੀ ਆਵਾਜਾਈ ਰੋਕ ਦਿੱਤੀ ਗਈ | ਟਰੈਫਿਕ ਅਧਿਕਾਰੀ ਅਨੁਸਾਰ ਰਾਮਬਣ ਤੇ ਬਨਿਹਾਲ ਇਲਾਕੇ 'ਚ ਸੜਕਾਂ ਤੋਂ ਬਰਫ ਨੂੰ ਸਾਫ ਕਰਨ ਲਈ ਬੀਕਨ ਅਮਲਾ ਦਿਨ ਰਾਤ ਕੰਮ 'ਤੇ ਲਗਾਇਆ ਹੋਇਆ ਹੈ | ਰਾਜ ਮਾਰਗ 'ਤੇ ਆਵਾਜਾਈ ਬਹਾਲ ਹੁੰਦੇ ਹੀ ਪਹਿਲਾਂ ਫਸੇ ਹੋਏ ਸੈਂਕੜੇ ਵਾਹਨਾਂ ਨੂੰ ਸ੍ਰੀਨਗਰ ਵੱਲ ਲੰਘਾਇਆ ਜਾਵੇਗਾ | ਅਧਿਕਾਰੀ ਅਨੁਸਾਰ ਬੀਕਨ ਅਮਲਾ ਰਾਜ ਮਾਰਗ ਨੂੰ ਆਵਾਜਾਈ ਦੇ ਕਾਬਿਲ ਬਣਾਉਣ 'ਚ ਭਾਰੀ ਮਸ਼ੀਨਾਂ ਨਾਲ ਕੰਮ 'ਤੇ ਲਗਾਇਆ ਹੋਇਆ ਹੈ | ਕਸ਼ਮੀਰ ਦੇ ਡਵੀਜ਼ਨਲ ਕਮਿਸ਼ਨਰ ਬਸੀਰ ਅਹਿਮਦ ਖਾਨ ਨੇ ਰਾਜ ਮਾਰਗ 'ਤੇ ਸਫਰ ਕਰਨ ਵਾਲੇ ਲੋਕਾਂ ਨੂੰ ਮੌਸਮ ਸਾਫ ਹੋਣ ਤੱਕ ਸਫਰ 'ਤੇ ਨਿਕਲਣ ਦੀ ਸਲਾਹ ਦਿੱਤੀ ਹੈ | ਉਧਰ ਕਸ਼ਮੀਰ ਵਾਦੀ ਨੂੰ ਜੰਮੂ ਦੇ ਪੁਣਛ-ਰਾਜੌਰੀ ਨਾਲ ਮਿਲਾਉਣ ਵਾਲਾ ਇਤਿਹਾਸਕ ਮੁਗਲ ਰੋਡ ਵੀ ਪੀਰ ਕੀ ਗਲੀ ਇਲਾਕੇ ਨੇੜੇ ਭਾਰੀ ਬਰਫਬਾਰੀ ਕਾਰਨ ਮੰਗਲਵਾਰ ਤੋਂ ਲਗਾਤਾਰ ਬੰਦ ਹੈ |


ਖ਼ਬਰ ਸ਼ੇਅਰ ਕਰੋ

ਲਾਪਤਾ ਜਵਾਨਾਂ ਦੀ ਭਾਲ ਜਾਰੀ

ਸ੍ਰੀਨਗਰ, 13 ਦਸੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ 'ਚ ਜ਼ਿਲ੍ਹਾ ਬਾਂਦੀਪੋਰਾ ਦੇ ਗੁਰੇਜ਼ ਤੇ ਨੌਗਾਮ ਸੈਕਟਰ 'ਚ ਬੀਤੇ ਦਿਨ ਬਰਫਾਨੀ ਤੋਦੇ ਦੀ ਲਪੇਟ 'ਚ ਆਏ ਜਵਾਨਾਂ ਦੀ ਭਾਲ ਲਈ ਫ਼ੌਜ ਨੇ 'ਹਵਸ' (ਹਾਈ ਆਲਟੀਚਿਊਡ ਵਾਰਫੇਅਰ ਟੀਮ) ਟੀਮ ਨੂੰ ਸਹਾਇਤਾ ਲਈ ਬੁਲਾਇਆ ਹੈ | ...

ਪੂਰੀ ਖ਼ਬਰ »

ਗੁਜਰਾਤ ਚੋਣਾਂ ਦੇ ਨਤੀਜਿਆਂ ਤੋਂ ਭਾਜਪਾ ਹੈਰਾਨ ਹੋ ਜਾਵੇਗੀ-ਰਾਹੁਲ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ ਚੋਣਾਂ ਲਈ ਕਾਂਗਰਸ ਵਲੋਂ ਪੂਰੀ ਰੂਹ ਨਾਲ ਪ੍ਰਚਾਰ ਕਰਨ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਪਾਰਟੀ ਸੂਬੇ 'ਚ ਜਿੱਤ ਹਾਸਲ ਕਰੇਗੀ | ਗੁਜਰਾਤ 'ਚ ਚੋਣ ਪ੍ਰਚਾਰ ਦੇ ਆਖਰੀ ਦਿਨ ਗੁਜਰਾਤ ...

ਪੂਰੀ ਖ਼ਬਰ »

ਬ੍ਰਹਮਪੁੱਤਰ ਦੇ ਪਾਣੀ ਲਈ ਸੁਰੰਗ ਦੀ ਕੋਈ ਯੋਜਨਾ ਨਹੀਂ-ਚੀਨ

ਬੀਜਿੰਗ, 13 ਦਸੰਬਰ (ਏਜੰਸੀ)-ਚੀਨ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਸ ਨੇ ਬ੍ਰਹਮਪੁੱਤਰ ਨਦੀ ਦੇ ਪਾਣੀ ਦਾ ਰਸਤਾ ਬਦਲਣ ਲਈ ਕੋਈ ਸੁਰੰਗ ਬਣਾਉਣ ਦੀ ਯੋਜਨਾ ਤਿਆਰ ਕੀਤੀ ਹੈ | ਇਸ ਤਰ੍ਹਾਂ ਦੀਆਂ ਖਬਰਾਂ ਆਈਆਂ ਹਨ ਕਿ ਚੀਨ ਦੇ ਸਿਯਾਂਗ ਤੋਂ ਬਹੁਤ ਜ਼ਿਆਦਾ ਪ੍ਰਦੂਸ਼ਿਤ ...

ਪੂਰੀ ਖ਼ਬਰ »

ਪਾਕਿ ਨੇ ਅੰਤਰਰਾਸ਼ਟਰੀ ਅਦਾਲਤ 'ਚ ਕੁਲਭੂਸ਼ਣ ਜਾਧਵ ਨੂੰ ਜਾਸੂੂਸ ਦੱਸਿਆ

ਇਸਲਾਮਾਬਾਦ/ਹੇਗ, 13 ਦਸੰਬਰ (ਏਜੰਸੀ)- ਪਾਕਿਸਤਾਨ ਨੇ ਅੰਤਰਰਾਸ਼ਟਰੀ ਨਿਆਂ ਅਦਾਲਤ (ਆਈ.ਸੀ.ਜੇ)'ਚ ਅੱਜ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ (47) ਨੂੰ ਜਾਸੂੂਸ ਦੱਸਿਆ ਕਿਹਾ ਕਿ ਉਹ ਪਾਕਿਸਤਾਨ 'ਚ ਜਾਸੂਸੀ ਕਰਨ ਤੇ ਭੰਨਤੋੜ ਦੀ ਕਾਰਵਾਈਆਂ ਨੂੰ ਅੰਜ਼ਾਮ ਦੇਣ ਲਈ ਦਾਖ਼ਲ ...

ਪੂਰੀ ਖ਼ਬਰ »

ਟੀ.ਵੀ. ਚੈਨਲਾਂ ਨੂੰ ਇੰਟਰਵਿਊ ਦੇਣ 'ਤੇ ਚੋਣ ਕਮਿਸ਼ਨ ਵਲੋਂ ਰਾਹੁਲ ਨੂੰ ਨੋਟਿਸ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ 'ਚ ਵੋਟਾਂ ਤੋਂ ਇਕ ਦਿਨ ਪਹਿਲਾਂ ਚੋਣ ਜਾਬਤੇ ਦੀ ਉਲੰਘਣਾ ਕਰਕੇ ਟੀ. ਵੀ. ਚੈਨਲਾਂ ਨੂੰ ਇੰਟਰਵਿਊ ਦੇਣ 'ਤੇ ਚੋਣ ਕਮਿਸ਼ਨ ਨੇ ਅੱਜ ਰਾਤ ਰਾਹੁਲ ਗਾਂਧੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ | ਚੋਣ ਕਮਿਸ਼ਨ ਨੇ ਰਾਹੁਲ ਨੂੰ 18 ...

ਪੂਰੀ ਖ਼ਬਰ »

ਮਨੀਸ਼ੰਕਰ ਦੇ ਰਾਤ ਦੇ ਖਾਣੇ ਦੌਰਾਨ 'ਗੁਜਰਾਤ' ਸ਼ਬਦ ਦਾ ਨਾਂਅ ਤੱਕ ਨਹੀਂ ਲਿਆ-ਕਸੂਰੀ

ਲਾਹੌਰ/ਇਸਲਾਮਾਬਾਦ, 13 ਦਸੰਬਰ (ਏਜੰਸੀ)-ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਖੁਰਸ਼ੀਦ ਮੁਹੰਮਦ ਕਸੂਰੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤ ਦੀ ਸਿਆਸਤ 'ਚ ਪਾਕਿਸਤਾਨ ਨੂੰ ਬੇਮਤਲਬ ਘੜੀਸੇ ਜਾਣ 'ਤੇ ਇਤਰਾਜ਼ ਉਠਾਉਂਦਿਆ ਕਿਹਾ ਹੈ ਕਿ ਨਵੀਂ ਦਿੱਲੀ ...

ਪੂਰੀ ਖ਼ਬਰ »

ਹੁਣ ਅਮਰਨਾਥ ਗੁਫ਼ਾ 'ਚ ਨਹੀਂ ਲੱਗਣਗੇ ਜੈਕਾਰੇ ਤੇ ਨਾ ਵੱਜਣਗੀਆਂ ਘੰਟੀਆਂ

ਐਨ.ਜੀ.ਟੀ. ਵਲੋਂ ਸਖ਼ਤ ਆਦੇਸ਼ ਨਵੀਂ ਦਿੱਲੀ, 13 ਦਸੰਬਰ (ਜਗਤਾਰ ਸਿੰਘ)-ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਇਕ ਬੁਰੀ ਖ਼ਬਰ ਹੈ | ਜਾਨਲੇਵਾ ਅਤੇ ਕਾਫ਼ੀ ਮੁਸ਼ਕਿਲ ਰਸਤਿਆਂ 'ਚੋਂ ਲੰਘ ਕੇ ਜਦੋਂ ਤੁਸੀਂ ਅਮਰਨਾਥ ਗੁਫ਼ਾ ਪੁੱਜੋਗੇ, ਤਾਂ ਨਾ ਤੁਸੀਂ ਉਥੇ ਜਾ ...

ਪੂਰੀ ਖ਼ਬਰ »

ਜ਼ੁਬਾਨੀ ਜੰਗ ਤੋਂ ਬਾਅਦ ਮੋਦੀ ਤੇ ਮਨਮੋਹਨ ਸਿੰਘ ਨੇ ਮਿਲਾਇਆ ਹੱਥ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਬੰਦ ਹੋ ਚੁੱਕਾ ਹੈ | ਚੋਣ ਪ੍ਰਚਾਰ ਦੌਰਾਨ ਚੱਲੀ ਦੂਸ਼ਣਬਾਜ਼ੀ ਵਿਚਾਲੇ ਬੁੱਧਵਾਰ ਨੂੰ ਸੰਸਦ ਭਵਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ...

ਪੂਰੀ ਖ਼ਬਰ »

ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਮੋਦੀ, ਮਨਮੋਹਨ ਸਿੰਘ, ਸੋਨੀਆ, ਰਾਹੁਲ ਤੇ ਹੋਰ ਸੀਨੀਅਰ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਇਕ-ਦੂਜੇ ਿਖ਼ਲਾਫ਼ ਦੂਸ਼ਣਬਾਜ਼ੀ ਕਰਨ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX