ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਜੰਮੂ-ਕਸ਼ਮੀਰ

ਭਗੌੜਾ ਬਕਰੀ ਚੋਰ ਕਾਬੂ

ਊਨਾ, 13 ਦਸੰਬਰ (ਹਰਪਾਲ ਸਿੰਘ ਕੋਟਲਾ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸੈੱਲ ਦੁਆਰਾ ਅਦਾਲਤ ਦੁਆਰਾ ਭਗੌੜਾ ਕਰਾਰ ਅਪਰਾਧੀ ਨੂੰ ਫੜ੍ਹਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੀ.ਓ . ਸੈੱਲ ਦੇ ਸੁੱਚਾ ਸਿੰਘ, ਨਿਰਮਲ ਸਿੰਘ ਤੇ ਨਰੇਸ਼ ਕੁਮਾਰ ਉੱਤੇ ਆਧਾਰਿਤ ਟੀਮ ਦੁਆਰਾ ਮਦਨ ਲਾਲ ...

ਪੂਰੀ ਖ਼ਬਰ »

ਪਹਿਲੀ ਬਰਸਾਤ ਨੇ ਖੋਲ੍ਹੀ ਲੋਕ ਨਿਰਮਾਣ ਵਿਭਾਗ ਦੀ ਪੋਲ

ਜੰਮੂ, 13 ਦਸੰਬਰ (ਮਹਿੰਦਰਪਾਲ ਸਿੰਘ)-ਸਰਦੀਆਂ ਦੇ ਮੌਸਮ ਦੀ ਪਹਿਲੀ ਬਰਸਾਤ ਨੇ ਹੀ ਲੋਕ ਨਿਰਮਾਣ ਵਿਭਾਗ ਅਤੇ ਠੇਕੇਦਾਰ ਦੇ ਗਠਜੋੜ ਦੀ ਪੋਲ ਖੋਲ੍ਹ ਦਿੱਤੀ | ਹਲਕਾ ਗਾਂਧੀਨਗਰ ਦੇ ਵਿਧਾਇਕ ਕਵਿੰਦਰ ਗੁਪਤਾ ਦੁਆਰਾ ਕੁਝ ਦਿਨ ਪਹਿਲਾਂ ਹੀ ਸਤਵਾਰੀ, ਆਰ. ਐਸ. ਪੁਰਾ ਮੁੱਖ ...

ਪੂਰੀ ਖ਼ਬਰ »

ਰਿੰਗ ਰੋਡ ਕਿਸਾਨ ਸੰਘਰਸ਼ ਕਮੇਟੀ ਵਲੋਂ ਰੋਸ ਪ੍ਰਦਰਸ਼ਨ

ਜੰਮੂ, 13 ਦਸੰਬਰ (ਮਹਿੰਦਰਪਾਲ ਸਿੰਘ)-ਅੱਜ ਬਿਸ਼ਨਾਹ ਤਹਿਸੀਲ ਅੰਦਰ ਰਿੰਗ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਕੁਲਭੂਸ਼ਣ ਸ਼ਰਮਾ ਦੀ ਅਗਵਾਈ ਹੇਠ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣਾ ਮੰਗ ਪੱਤਰ ਤਹਿਸੀਲਦਾਰ ਬਿਸ਼ਨਾਹ ਨੂੰ ਸੌਾਪਿਆ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਦੀ ਸਕੀਮ ਤਹਿਤ ਜੰਮੂ-ਕਸ਼ਮੀਰ ਸਰਕਾਰ 57 ਕਿਲੋਮੀਟਰ ਲੰਬੀ ਅਤੇ 200 ਫੁੱਟ ਚੌੜੀ ਰਿੰਗ ਰੋਡ ਤਿਆਰ ਕਰ ਰਹੀ ਹੈ, ਜਿਸ ਵਿਚ 90 ਫੀਸਦੀ ਕਿਸਾਨਾਂ ਦੀ ਖੇਤੀਬਾੜੀ ਵਾਲੀ ਜ਼ਮੀਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਸੜਕ ਬਣਾਉਣਾ ਤਾਂ ਸ਼ੁਰੂ ਕਰ ਰਹੀ ਹੈ ਪਰ ਅਜੇ ਤੱਕ ਕਿਸਾਨਾਂ ਕੋਲੋਂ ਲਈ ਜਾ ਰਹੀ ਜ਼ਮੀਨ ਦੇ ਮਹਿਕਮਾ ਮਾਲ ਅਤੇ ਵਿਭਾਗ ਵਲੋਂ ਕੋਈ ਕਾਗਜ਼ਾਤ ਨਹੀਂ ਬਣਾਏ ਗਏ | ਕੋਈ ਐਗਰੀਮੈਂਟ ਨਹੀਂ ਕੀਤਾ ਗਿਆ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਮਾਰਕੀਟ ਦੇ ਹਿਸਾਬ ਨਾਲ ਜ਼ਮੀਨ ਦਾ ਮੁਆਵਜ਼ਾ ਦਿੱਤਾ ਜਾਵੇ, ਫਿਰ ਸੜਕ ਬਣਾਈ ਜਾਵੇ | ਜੇਕਰ ਸਰਕਾਰ ਨੇ ਜ਼ਬਰਦਸਤੀ ਕਿਸਾਨਾਂ ਕੋਲੋਂ ਜ਼ਮੀਨ ਲੈਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਆਪਣੀਆਂ ਜਾਨਾਂ ਦੇਣ ਤੋਂ ਪਿੱਛੇ ਨਹੀਂ ਹਟਣਗੇ | ਕਿਸਾਨ ਆਗੂਆਂ ਨੇ ਤਹਿਸੀਲਦਾਰ ਨੂੰ ਮੰਗ-ਪੱਤਰ ਸੌਾਪਿਆ |


ਖ਼ਬਰ ਸ਼ੇਅਰ ਕਰੋ

ਸਿਲੰਡਰ ਫਟਣ ਨਾਲ ਲੱਗੀ ਅੱਗ

ਜੰਮੂ, 13 ਦਸੰਬਰ (ਮਹਿੰਦਰਪਾਲ ਸਿੰਘ)-ਅੱਜ ਸਵੇਰੇ ਜ਼ਿਲ੍ਹਾ ਜੰਮੂ ਦੇ ਮੁੱਖ ਬੱਸ ਅੱਡੇ ਕੋਲ ਬਣੀਆਂ ਟੀਨ ਦੀਆਂ ਦੁਕਾਨਾਂ ਅਤੇ ਸ਼ੈੱਡਾਂ ਨੂੰ ਅੱਗ ਲੱਗ ਗਈ, ਜਿਸ ਕਾਰਨ ਪੂਰੇ ਇਲਾਕੇ 'ਚ ਦਹਿਸ਼ਤ ਫੈਲ ਗਈ | ਜੀਵਨ ਚੌਕ ਕੋਲ ਬੱਸ ਅੱਡੇ ਦੇ ਨਾਲ ਨਾਂਅ ਦੇ ਸ਼ੈੱਡ ਅੰਦਰ ਚੱਲ ...

ਪੂਰੀ ਖ਼ਬਰ »

ਮਹਿਬੂਬਾ ਮੁਫ਼ਤੀ ਵਲੋਂ 60 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ

ਸ੍ਰੀਨਗਰ, 13 ਦਸੰਬਰ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਰਾਜ ਦੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰ ਰਹੇ 60 ਹਜ਼ਾਰ ਮੁਲਾਜ਼ਮਾ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ | ਮਹਿਬੂਬਾ ਮੁਫਤੀ ਨੇ ਟਵੀਟ ਕਰਦੇ ਹੋਏ ਕੱਚੇ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਸਫ਼ਾਈ ਪੰਦ੍ਹਰਵਾੜਾ ਤਹਿਤ ਸਾਫ਼ ਸਫਾਈ ਕੀਤੀ

ਊਨਾ, 13 ਦਸੰਬਰ (ਹਰਪਾਲ ਸਿੰਘ ਕੋਟਲਾ)- ਬਨਬਿਹਾਰੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸਲੋਹ 'ਚ ਐਨ.ਸੀ.ਸੀ ਸਫਾਈ ਪੰਦਰਵਾੜਾ ਦੇ ਤਹਿਤ ਐਨ.ਸੀ.ਸੀ. ਕੈਡਿਟਾਂ ਦੁਆਰਾ ਸਫਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ¢ਇਸ ਮੌਕੇ 'ਤੇ ਐਨ.ਸੀ.ਸੀ. ਕੈਡਿਟਾਂ ਨੇ ਸਵੇਰ ਦੀ ਪ੍ਰਾਥਨਾ ਸਭਾ ...

ਪੂਰੀ ਖ਼ਬਰ »

ਡੀ ਏ ਵੀ ਸਕੂਲ 'ਚ ਵਿਦਿਆਰਥੀਆਾ ਦੇ ਖੇਡ ਮੁਕਾਬਲੇ ਕਰਵਾਏ

ਊਨਾ, 13 ਦਸੰਬਰ (ਹਰਪਾਲ ਸਿੰਘ ਕੋਟਲਾ)- ਡੀ ਏ ਵੀ ਉੱਤਮ ਮਿਡਲ ਪਾਠਸ਼ਾਲਾ ਊਨੇ ਦੇ ਮੁਢਲੀ ਪਾਠਸ਼ਾਲਾ ਦੇ ਵਿਦਿਆਰਥੀਆਂ ਦੇ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ ¢ ਜਿਸ 'ਚ ਸਾਰੇ ਬੱੱਚਿਆਂ ਨੇ ਵੱਧ ਚੜ੍ਹ ਕੇ ਭਾਗ ਲਿਆ ¢ ਮੁਕਾਬਲੇ ਦਾ ਸੰਚਾਲਨ ਪ੍ਰਧਾਨਾਚਾਰਿਆ ਅਮਨਦੀਪ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਯੂਨੀਅਨ ਵਲੋਂ ਪ੍ਰਦਰਸ਼ਨ

ਊਨਾ, 13 ਦਸੰਬਰ (ਹਰਪਾਲ ਸਿੰਘ ਕੋਟਲਾ)-ਭਾਰਤੀ ਸੰਚਾਰ ਨਿਗਮ ਲਿਮਟਿਡ ਨਾਲ ਸਬੰਧਤ ਸਾਰੀਆਂ ਯੂਨੀਅਨਾਂ ਨੇ 2 ਦਿਨਾਂ ਰਾਸ਼ਟਰ-ਵਿਆਪੀ ਹੜਤਾਲ ਦੇ ਚਲਦੇ ਬੁੱਧਵਾਰ ਨੂੰ ਬੀ.ਐਸ.ਐਨ.ਐਲ. ਦੇ ਊਨੇ ਦਫ਼ਤਰ 'ਚ ਧਰਨਾ ਪ੍ਰਦਰਸ਼ਨ ਕੀਤਾ¢ ਧਰਨੇ ਦੀ ਪ੍ਰਧਾਨਗੀ ਬੀ.ਐਸ.ਐਨ.ਐਲ. ...

ਪੂਰੀ ਖ਼ਬਰ »

ਅਧਿਆਪਨ ਪ੍ਰੋਗਰਾਮ ਦੀ ਕੀਤੀ ਸਮੀਖਿਆ

ਊਨਾ, 13 ਦਸੰਬਰ (ਹਰਪਾਲ ਸਿੰਘ ਕੋਟਲਾ)-ਬੰਗਾਣਾ ਖੰਡ ਦੀ ਲਠਿਆਨੀ ਪੰਚਾਇਤ ਦੀ ਸਰਾਂ 'ਚ ਨਾਬਾਰਡ ਤੇ ਏ ਡੀ ਆਈ ਸੰਸਥਾ ਦੁਆਰਾ ਸਵੈ ਆਪ ਸਹਾਇਤਾ ਸਮੂਹਾਂ ਲਈ ਚੱਲ ਰਹੇ ਸੂਖਮ ਉਧਮਿਤਾ ਵਿਕਾਸ ਪ੍ਰੋਗਰਾਮ ਅਧੀਨ ਔਲਾ ਜੂਸ, ਸਕਵੈਸ਼ ਤੇ ਅਚਾਰ ਅਧਿਆਪਨ ਪ੍ਰੋਗਰਾਮ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX