ਤਾਜਾ ਖ਼ਬਰਾਂ


ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  1 day ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  1 day ago
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  1 day ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  1 day ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਜੰਮੂ-ਕਸ਼ਮੀਰ

ਭਗੌੜਾ ਬਕਰੀ ਚੋਰ ਕਾਬੂ

ਊਨਾ, 13 ਦਸੰਬਰ (ਹਰਪਾਲ ਸਿੰਘ ਕੋਟਲਾ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸੈੱਲ ਦੁਆਰਾ ਅਦਾਲਤ ਦੁਆਰਾ ਭਗੌੜਾ ਕਰਾਰ ਅਪਰਾਧੀ ਨੂੰ ਫੜ੍ਹਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੀ.ਓ . ਸੈੱਲ ਦੇ ਸੁੱਚਾ ਸਿੰਘ, ਨਿਰਮਲ ਸਿੰਘ ਤੇ ਨਰੇਸ਼ ਕੁਮਾਰ ਉੱਤੇ ਆਧਾਰਿਤ ਟੀਮ ਦੁਆਰਾ ਮਦਨ ਲਾਲ ...

ਪੂਰੀ ਖ਼ਬਰ »

ਪਹਿਲੀ ਬਰਸਾਤ ਨੇ ਖੋਲ੍ਹੀ ਲੋਕ ਨਿਰਮਾਣ ਵਿਭਾਗ ਦੀ ਪੋਲ

ਜੰਮੂ, 13 ਦਸੰਬਰ (ਮਹਿੰਦਰਪਾਲ ਸਿੰਘ)-ਸਰਦੀਆਂ ਦੇ ਮੌਸਮ ਦੀ ਪਹਿਲੀ ਬਰਸਾਤ ਨੇ ਹੀ ਲੋਕ ਨਿਰਮਾਣ ਵਿਭਾਗ ਅਤੇ ਠੇਕੇਦਾਰ ਦੇ ਗਠਜੋੜ ਦੀ ਪੋਲ ਖੋਲ੍ਹ ਦਿੱਤੀ | ਹਲਕਾ ਗਾਂਧੀਨਗਰ ਦੇ ਵਿਧਾਇਕ ਕਵਿੰਦਰ ਗੁਪਤਾ ਦੁਆਰਾ ਕੁਝ ਦਿਨ ਪਹਿਲਾਂ ਹੀ ਸਤਵਾਰੀ, ਆਰ. ਐਸ. ਪੁਰਾ ਮੁੱਖ ...

ਪੂਰੀ ਖ਼ਬਰ »

ਰਿੰਗ ਰੋਡ ਕਿਸਾਨ ਸੰਘਰਸ਼ ਕਮੇਟੀ ਵਲੋਂ ਰੋਸ ਪ੍ਰਦਰਸ਼ਨ

ਜੰਮੂ, 13 ਦਸੰਬਰ (ਮਹਿੰਦਰਪਾਲ ਸਿੰਘ)-ਅੱਜ ਬਿਸ਼ਨਾਹ ਤਹਿਸੀਲ ਅੰਦਰ ਰਿੰਗ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਕੁਲਭੂਸ਼ਣ ਸ਼ਰਮਾ ਦੀ ਅਗਵਾਈ ਹੇਠ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣਾ ਮੰਗ ਪੱਤਰ ਤਹਿਸੀਲਦਾਰ ਬਿਸ਼ਨਾਹ ਨੂੰ ਸੌਾਪਿਆ | ਉਨ੍ਹਾਂ ...

ਪੂਰੀ ਖ਼ਬਰ »

ਸਿਲੰਡਰ ਫਟਣ ਨਾਲ ਲੱਗੀ ਅੱਗ

ਜੰਮੂ, 13 ਦਸੰਬਰ (ਮਹਿੰਦਰਪਾਲ ਸਿੰਘ)-ਅੱਜ ਸਵੇਰੇ ਜ਼ਿਲ੍ਹਾ ਜੰਮੂ ਦੇ ਮੁੱਖ ਬੱਸ ਅੱਡੇ ਕੋਲ ਬਣੀਆਂ ਟੀਨ ਦੀਆਂ ਦੁਕਾਨਾਂ ਅਤੇ ਸ਼ੈੱਡਾਂ ਨੂੰ ਅੱਗ ਲੱਗ ਗਈ, ਜਿਸ ਕਾਰਨ ਪੂਰੇ ਇਲਾਕੇ 'ਚ ਦਹਿਸ਼ਤ ਫੈਲ ਗਈ | ਜੀਵਨ ਚੌਕ ਕੋਲ ਬੱਸ ਅੱਡੇ ਦੇ ਨਾਲ ਨਾਂਅ ਦੇ ਸ਼ੈੱਡ ਅੰਦਰ ਚੱਲ ...

ਪੂਰੀ ਖ਼ਬਰ »

ਮਹਿਬੂਬਾ ਮੁਫ਼ਤੀ ਵਲੋਂ 60 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ

ਸ੍ਰੀਨਗਰ, 13 ਦਸੰਬਰ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਰਾਜ ਦੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰ ਰਹੇ 60 ਹਜ਼ਾਰ ਮੁਲਾਜ਼ਮਾ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ | ਮਹਿਬੂਬਾ ਮੁਫਤੀ ਨੇ ਟਵੀਟ ਕਰਦੇ ਹੋਏ ਕੱਚੇ ਮੁਲਾਜ਼ਮਾਂ ਨੂੰ ਖੁਸ਼ਖਬਰੀ ਦਿੰਦੇ ਇਸ ਦਾ ਐਲਾਨ ਕਰਦੇ ਕਿਹਾ ਕਿ ਸਾਡੀ ਸਰਕਾਰ ਜੰਮੂ ਕਸ਼ਮੀਰ ਦੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰ ਰਹੇ 60 ਹਜ਼ਾਰ ਕੱਚੇ ਕਰਮਚਾਰੀਆਂ (ਡੈਲੀਵੇਜ਼ਰਾਂ) ਕੈਜਵਲ ਦਿਹਾੜੀਦਾਰਾਂ ਨੂੰ ਪੱਕੇ ਤੌਰ 'ਤੇ ਨੌਕਰੀ ਦੇ ਰਹੀ ਹੈ | ਇਨ੍ਹਾਂ ਪੱਕੇ ਕੀਤੇ ਜਾ ਰਹੇ ਮੁਲਾਜ਼ਮਾਂ ਤੇ ਐਸ.ਆਰ.ਓ 202 ਲਾਗੂ ਨਹੀਂ ਹੋਵੇਗੀ,ਇਨ੍ਹਾਂ ਦੇ ਲਈ ਨਵਾਂ ਐਸ.ਆਰ.ਓ ਲਿਆਇਆ ਜਾਏਗਾ | ਇਸ ਐਲਾਨ ਦੇ ਇਕ ਦਿਨ ਪਹਿਲੇ ਰਾਜ ਦੇ ਵਿੱਤ, ਮਿਹਨਤ ਤੇ ਰੋਜ਼ਗਾਰ ਮੰਤਰੀ ਡਾ. ਹਸੀਬ ਅਹਿੰਦ ਦਰਾਬੂ ਨੇ ਕਿਹਾ ਸੀ ਕਿ ਇਨ੍ਹਾਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿ੍ਆ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਏਗੀ | ਉਨ੍ਹਾਂ ਦੱਸਿਆ ਕਿ ਕੈਬਨਿਟ ਨੇ ਇਸ ਸੰਬਧ 'ਚ ਅਕਤੂਬਰ ਦੇ ਮਹੀਨੇ 'ਚ ਇਸ ਬਾਰੇ ਰੋਡ ਮੈਪ ਤਿਆਰ ਕਰ ਲਿਆ ਗਿਆ ਸੀ, ਜਿਸ ਦੇ ਤਹਿਤ ਅਗਲੇ ਹਫ਼ਤੇ ਇਸ ਸੰਬਧ 'ਚ ਇਕ ਨਵਾਂ ਐਸ.ਓ.ਆਰ ਲਿਆਇਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਸਫ਼ਾਈ ਪੰਦ੍ਹਰਵਾੜਾ ਤਹਿਤ ਸਾਫ਼ ਸਫਾਈ ਕੀਤੀ

ਊਨਾ, 13 ਦਸੰਬਰ (ਹਰਪਾਲ ਸਿੰਘ ਕੋਟਲਾ)- ਬਨਬਿਹਾਰੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸਲੋਹ 'ਚ ਐਨ.ਸੀ.ਸੀ ਸਫਾਈ ਪੰਦਰਵਾੜਾ ਦੇ ਤਹਿਤ ਐਨ.ਸੀ.ਸੀ. ਕੈਡਿਟਾਂ ਦੁਆਰਾ ਸਫਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ¢ਇਸ ਮੌਕੇ 'ਤੇ ਐਨ.ਸੀ.ਸੀ. ਕੈਡਿਟਾਂ ਨੇ ਸਵੇਰ ਦੀ ਪ੍ਰਾਥਨਾ ਸਭਾ ...

ਪੂਰੀ ਖ਼ਬਰ »

ਡੀ ਏ ਵੀ ਸਕੂਲ 'ਚ ਵਿਦਿਆਰਥੀਆਾ ਦੇ ਖੇਡ ਮੁਕਾਬਲੇ ਕਰਵਾਏ

ਊਨਾ, 13 ਦਸੰਬਰ (ਹਰਪਾਲ ਸਿੰਘ ਕੋਟਲਾ)- ਡੀ ਏ ਵੀ ਉੱਤਮ ਮਿਡਲ ਪਾਠਸ਼ਾਲਾ ਊਨੇ ਦੇ ਮੁਢਲੀ ਪਾਠਸ਼ਾਲਾ ਦੇ ਵਿਦਿਆਰਥੀਆਂ ਦੇ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ ¢ ਜਿਸ 'ਚ ਸਾਰੇ ਬੱੱਚਿਆਂ ਨੇ ਵੱਧ ਚੜ੍ਹ ਕੇ ਭਾਗ ਲਿਆ ¢ ਮੁਕਾਬਲੇ ਦਾ ਸੰਚਾਲਨ ਪ੍ਰਧਾਨਾਚਾਰਿਆ ਅਮਨਦੀਪ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਯੂਨੀਅਨ ਵਲੋਂ ਪ੍ਰਦਰਸ਼ਨ

ਊਨਾ, 13 ਦਸੰਬਰ (ਹਰਪਾਲ ਸਿੰਘ ਕੋਟਲਾ)-ਭਾਰਤੀ ਸੰਚਾਰ ਨਿਗਮ ਲਿਮਟਿਡ ਨਾਲ ਸਬੰਧਤ ਸਾਰੀਆਂ ਯੂਨੀਅਨਾਂ ਨੇ 2 ਦਿਨਾਂ ਰਾਸ਼ਟਰ-ਵਿਆਪੀ ਹੜਤਾਲ ਦੇ ਚਲਦੇ ਬੁੱਧਵਾਰ ਨੂੰ ਬੀ.ਐਸ.ਐਨ.ਐਲ. ਦੇ ਊਨੇ ਦਫ਼ਤਰ 'ਚ ਧਰਨਾ ਪ੍ਰਦਰਸ਼ਨ ਕੀਤਾ¢ ਧਰਨੇ ਦੀ ਪ੍ਰਧਾਨਗੀ ਬੀ.ਐਸ.ਐਨ.ਐਲ. ...

ਪੂਰੀ ਖ਼ਬਰ »

ਅਧਿਆਪਨ ਪ੍ਰੋਗਰਾਮ ਦੀ ਕੀਤੀ ਸਮੀਖਿਆ

ਊਨਾ, 13 ਦਸੰਬਰ (ਹਰਪਾਲ ਸਿੰਘ ਕੋਟਲਾ)-ਬੰਗਾਣਾ ਖੰਡ ਦੀ ਲਠਿਆਨੀ ਪੰਚਾਇਤ ਦੀ ਸਰਾਂ 'ਚ ਨਾਬਾਰਡ ਤੇ ਏ ਡੀ ਆਈ ਸੰਸਥਾ ਦੁਆਰਾ ਸਵੈ ਆਪ ਸਹਾਇਤਾ ਸਮੂਹਾਂ ਲਈ ਚੱਲ ਰਹੇ ਸੂਖਮ ਉਧਮਿਤਾ ਵਿਕਾਸ ਪ੍ਰੋਗਰਾਮ ਅਧੀਨ ਔਲਾ ਜੂਸ, ਸਕਵੈਸ਼ ਤੇ ਅਚਾਰ ਅਧਿਆਪਨ ਪ੍ਰੋਗਰਾਮ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX