ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ 'ਚ ਪੰਜਾਬੀ ਦੀ ਅਣਦੇਖੀ ਬਰਦਾਸ਼ਤ ਨਹੀਂ- ਦੀਪਕ ਚਨਾਰਥਲ

ਚੰਡੀਗੜ੍ਹ, 13 ਦਸੰਬਰ (ਅਜਾਇਬ ਸਿੰਘ ਔਜਲਾ)- ਸਭਿਆਚਾਰ ਪੰਜਾਬ ਦਾ ਹੈ ਤੇ ਨੀਤੀਘਾੜੇ ਵੀ ਪੰਜਾਬੀ ਹਨ, ਪਰ ਪੰਜਾਬ ਦੀ ਸਭਿਆਚਾਰਕ ਨੀਤੀ ਜਾਰੀ ਅੰਗਰੇਜ਼ੀ ਵਿਚ ਹੁੰਦੀ ਹੈ ਜੋ ਸਿੱਧੇ ਰੂਪ ਵਿਚ ਮਾਾ ਬੋਲੀ ਪੰਜਾਬੀ ਦਾ ਅਪਮਾਨ ਹੈ¢ ਪੰਜਾਬ ਵਿਚ ਪੰਜਾਬੀ ਦੀ ਅਣਦੇਖੀ ਅਸੀਂ ...

ਪੂਰੀ ਖ਼ਬਰ »

ਰਿਹਾਇਸ਼ੀ ਪਾਰਕਿੰਗ ਨੀਤੀ 'ਤੇ ਵਿਸ਼ੇਸ਼ ਬੈਠਕ

ਚੰਡੀਗੜ੍ਹ, 13 ਦਸੰਬਰ (ਆਰ.ਐਸ.ਲਿਬਰੇਟ) -ਰਿਹਾਇਸ਼ੀ ਪਾਰਕਿੰਗ ਨੀਤੀ ਨੂੰ ਲਾਗੂ ਕਰਵਾਉਣ ਲਈ ਲਗਾਤਾਰ ਪ੍ਰਸ਼ਾਸਨ ਨਗਰ ਨਿਗਮ 'ਤੇ ਦਬਾਅ ਬਣਾ ਰਿਹਾ ਹੈ, ਜਿਸ ਕਾਰਨ ਕਮਿਸ਼ਨਰ ਨਗਰ ਨਿਗਮ ਜਤਿੰਦਰ ਯਾਦਵ ਨੇ ਆਪਣੇ ਸਮੁੱਚੇ ਅਧਿਕਾਰੀਆਂ, ਮੇਅਰ ਤੇ ਕੌਾਸਲਰਾਂ ਨਾਲ ਇਸ ...

ਪੂਰੀ ਖ਼ਬਰ »

74 ਵਲੰਟੀਅਰ ਜੇਲ੍ਹ ਵਾਰਡਨ ਰੱਖੇ ਜਾਣਗੇ

ਚੰਡੀਗੜ੍ਹ, 13 ਦਸੰਬਰ (ਵਿਸ਼ੇਸ਼ ਪ੍ਰਤੀਨਿਧ) – ਹਰਿਆਣਾ ਦੀਆਂ ਜੇਲ੍ਹਾਂ ਵਿਚ 74 ਵਲੰਟੀਅਰ ਜੇਲ੍ਹ ਵਾਰਡਨ ਨਿਯੁਕਤ ਕੀਤੇ ਜਾਣਗੇ ਅਤੇ ਇੰਨ੍ਹਾਂ ਵਾਰਡਨਾਂ ਦੀ ਆਸਾਮੀ 'ਤੇ ਸਾਬਕਾ ਸੈਨਿਕਾਂ, ਕੇਂਦਰੀ ਹਥਿਆਰਬੰਦ ਪੁਲਿਸ ਫੋਰਸ ਦੇ ਜਵਾਨਾਂ ਨੂੰ ਇਕ ਸਾਲ ਦੀ ਰੈਗੂਲਰ ...

ਪੂਰੀ ਖ਼ਬਰ »

ਲੱਖਾਂ ਦੀ ਧੋਖਾ-ਧੜੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 13 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਇੱਕ ਬੈਂਕਰ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਿਖ਼ਲਾਫ਼ ਧੋਖਾਧੜੀ ਦੇ ਮਾਮਲੇ ਦਰਜ ਸਨ | ਮੁਲਜ਼ਮ ਨੂੰ ਪ੍ਰੋਡਕਸ਼ਨ ਵਰੰਟਾਂ ਰਾਹੀਂ ਅੰਬਾਲਾ ਜੇਲ੍ਹ ਤੋਂ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਹਾਰਡ ਕੌਰ' ਨਾਰੀ ਸ਼ਕਤੀ 'ਤੇ ਆਧਾਰਤ ਤੇ ਸਮਾਜ ਦੀ ਸਚਾਈ ਨੂੰ ਬਿਆਨਦੀ ਫ਼ਿਲਮ ਹੈ -ਦਿ੍ਸ਼ਟੀ ਗਰੇਵਾਲ

ਚੰਡੀਗੜ੍ਹ, 13 ਦਸੰਬਰ (ਅਜਾਇਬ ਸਿੰਘ ਔਜਲਾ)- ''ਅੱਜ ਕੱਲ੍ਹ ਹਰ ਥਾਂ ਨਾਰੀ ਸ਼ਕਤੀ ਦੀ ਕਾਫ਼ੀ ਚਰਚਾ ਹੁੰਦੀ ਹੈ ਕਿ ਕਿਸ ਤਰ੍ਹਾਂ ਅਜੋਕੇ ਦੌਰ ਵਿਚ ਔਰਤਾਂ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ ਉਹ ਫਿਰ ਭਾਵੇਂ ਘਰ ਵਿਚ ਰਹਿ ਰਹੀਆਂ ਹੋਣ ਜਾਂ ਬਾਹਰ ਕੰਮ ਕਰ ਰਹੀਆਂ ਹੋਣ |'' ...

ਪੂਰੀ ਖ਼ਬਰ »

ਦੁਕਾਨ ਦਾ ਕੈਸ਼ੀਅਰ ਚਾਰ ਲੱਖ ਰੁਪਏ ਲੈ ਕੇ ਫ਼ਰਾਰ

ਚੰਡੀਗੜ੍ਹ, 13 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਗ੍ਰੇਨ ਮਾਰਕੀਟ ਦੀ ਇਕ ਦੁਕਾਨ ਅੰਦਰ ਕੰਮ ਕਰਨ ਵਾਲਾ ਕੈਸ਼ੀਅਰ ਦੁਕਾਨ ਅੰਦਰ ਇਕੱਠੇ ਹੋਏ ਚਾਰ ਲੱਖ ਰੁਪਏ ਲੈ ਕੇ ਫ਼ਰਾਰ ਹੋ ਗਿਆ | ਪੁਲਿਸ ਨੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 26 ਵਿਚ ਦਰਜ ਕਰਕੇ ਜਾਂਚ ਸ਼ੁਰੂ ...

ਪੂਰੀ ਖ਼ਬਰ »

ਘਰ ਤੋਂ ਸਾਮਾਨ ਤੇ ਗਹਿਣੇ ਚੋਰੀ

ਚੰਡੀਗੜ੍ਹ, 13 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੋਰ ਸੈਕਟਰ 19 ਦੇ ਇਕ ਘਰ ਤੋਂ ਪੈਸੇ, ਕੀਮਤੀ ਸਾਮਾਨ ਅਤੇ ਸੋਨੇ ਚਾਂਦੀ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ | ਘਰ ਵਾਲੇ ਕਿਸੇ ਘਰ ਦੇ ਕਾਰਨ ਸ਼ਹਿਰ ਤੋਂ ਬਾਹਰ ਗਏ ਹੋਏ ਸਨ ਜਿਨ੍ਹਾਂ ਨੂੰ ਗੁਆਂਢ ਵਿਚ ਰਹਿਣ ਵਾਲੇ ਲੋਕਾਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ 10ਵੇਂ ਗੁਲਦਾਊਦੀ ਸ਼ੋਅ ਦੀ ਸ਼ੁਰੂਆਤ ਅੱਜ ਤੋਂ

ਚੰਡੀਗੜ੍ਹ, 13 ਦਸੰਬਰ (ਮਨਜੋਤ ਸਿੰਘ ਜੋਤ) - ਪੰਜਾਬ ਯੂਨੀਵਰਸਿਟੀ ਵਿਚ 14 ਤੋਂ 17 ਦਸੰਬਰ ਤੱਕ ਚੱਲਣ ਵਾਲੇ 3 ਦਿਨਾ 10ਵੇਂ ਗੁਲਦਾਊਦੀ ਸ਼ੋਅ ਦੀ ਯੂਨੀਵਰਸਿਟੀ ਦੇ ਬਾਗਵਾਨੀ ਵਿਭਾਗ ਵਲੋਂ ਪ੍ਰੋ. ਆਰ. ਸੀ. ਪਾਲ ਰੋਜ਼ ਗਾਰਡਨ 'ਚ ਅੱਜ ਸ਼ੁਰੂਆਤ ਕੀਤੀ ਜਾਵੇਗੀ¢ ਪੰਜਾਬ ...

ਪੂਰੀ ਖ਼ਬਰ »

ਸੰਗਤ 20 ਤੋਂ 27 ਦਸੰਬਰ ਤੱਕ ਖ਼ੁਸ਼ੀ ਵਾਲੇ ਸਮਾਗਮ ਕਰਾਉਣ ਤੋਂ ਪ੍ਰਹੇਜ ਕਰੇ-ਕੇਨੀ

ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਗੁਜਰ ਕੌਰ ਜੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰਾਂ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਹਫ਼ਤਾ 20 ਤੋਂ 27 ਦਸੰਬਰ ਤੱਕ ਸਮੂਹ ਨਾਮ-ਲੇਵਾ ਸੰਗਤਾਂ ਨੂੰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਸਿੰਡੀਕੇਟ ਚੋਣਾਂ ਹੁਣ 18 ਤੇ 19 ਨੂੰ

ਚੰਡੀਗੜ੍ਹ, 13 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਸਿੰਡੀਕੇਟ ਚੋਣਾਂ ਹੁਣ 17 ਅਤੇ 18 ਦੀ ਬਜਾਏ 18 ਅਤੇ 19 ਦਸੰਬਰ ਨੂੰ ਹੋਣਗੀਆਂ | ਪੰਜਾਬ ਨਗਰ ਨਿਗਮ ਚੋਣਾਂ ਦੇ ਕਾਰਨ ਸਿੰਡੀਕੇਟ ਚੋਣਾਂ ਦੀਆਂ ਤਰੀਕਾਂ ਵਿਚ ਤਬਦੀਲੀ ਕੀਤੀ ਗਈ ਹੈ | ਸੈਨੇਟ ਮੈਂਬਰਾਂ ਵੱਲੋਂ ...

ਪੂਰੀ ਖ਼ਬਰ »

ਪਤਿੱਤ ਹੋ ਰਹੀ ਜਵਾਨੀ ਨੂੰ ਗੁਰੂ ਸਾਹਿਬਾਨ ਦੀ ਸਿੱਖਿਆ 'ਤੇ ਤੋਰਨ ਦੀ ਲੋੜ- ਹਰਬੰਸ ਸਿੰਘ ਕੰਧੋਲਾ

ਕੁਰਾਲੀ, 13 ਦਸੰਬਰ (ਹਰਪ੍ਰੀਤ ਸਿੰਘ)-ਅਕਾਲੀ ਦਲ 1920 ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੌਰਾਨ 21 ਦਸੰਬਰ ਨੂੰ ਕੀਤੀ ਜਾਣ ਵਾਲੀ ਕਾਨਫ਼ਰੰਸ ਸਬੰਧੀ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਦੇ ਮਨੋਰਥ ਨਾਲ ਸ਼ਹਿਰ ਦੇ ਖਾਲਸਾ ਸਕੂਲ ਵਿਚ ਪਾਰਟੀ ਦੀ ...

ਪੂਰੀ ਖ਼ਬਰ »

ਰਾਜਪੂਤ ਭਾਈਚਾਰੇ ਵਲੋਂ ਸੁਖਪਾਲ ਸਿੰਘ ਖਹਿਰਾ ਿਖ਼ਲਾਫ਼ ਰੋਸ ਪ੍ਰਦਰਸ਼ਨ

ਲਾਲੜੂ, 13 ਦਸੰਬਰ (ਰਾਜਬੀਰ ਸਿੰਘ)-ਰਾਜਪੁੂਤ ਭਾਈਚਾਰੇ ਵਲੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਿਖ਼ਲਾਫ਼ ਲਾਲੜੂ ਮੰਡੀ ਦੇ ਮੱੁਖ ਬਾਜ਼ਾਰ ਵਿਖੇ ਰੋਸ ਮਾਰਚ ਕੱਢਿਆ ਗਿਆ ਅਤੇ ਪੁਤਲਾ ਫੂਕਿਆ ਗਿਆ | ਇਸ ਮੌਕੇ ਭਾਈਚਾਰੇ ਦੇ ਆਗੂਆਂ ...

ਪੂਰੀ ਖ਼ਬਰ »

-ਮਾਮਲਾ ਬਹੁਚਰਚਿੱਤ ਏਕਮ ਢਿੱਲੋਂ ਦੇ ਕਤਲ ਦਾ-

ਕ੍ਰਿਕਟ ਮੈਚ ਕਾਰਨ ਸੀਰਤ ਨੂੰ ਨਹੀਂ ਪੇਸ਼ ਕੀਤਾ ਗਿਆ ਅਦਾਲਤ 'ਚ, ਪੋ੍ਰਡਕਸ਼ਨ ਵਾਰੰਟ ਜਾਰੀ

ਅਦਾਲਤ ਨੇ ਗਵਾਹ ਤੁਲ ਬਹਾਦਰ ਦੇ ਜਮਾਨਤੀ ਵਾਰੰਟ ਕੀਤੇ ਜਾਰੀ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-3ਬੀ1 ਵਿਖੇ ਹੋਏ ਏਕਮ ਸਿੰਘ ਢਿੱਲੋਂ ਦੇ ਕਤਲ ਮਾਮਲੇ 'ਚ ਅੱਜ ਸੀਰਤ ਨੂੰ ਅਦਾਲਤ 'ਚ ਪੇਸ਼ ਨਹੀਂ ਕੀਤਾ ਜਾ ਸਕਿਆ | ਇਸ ਸਬੰਧੀ ਪੁਲਿਸ ਦਾ ਤਰਕ ਸੀ ਕਿ ਸ਼ਹਿਰ 'ਚ ਕ੍ਰਿਕਟ ਮੈਚ ਹੈ, ਇਸ ਲਈ ਫੋਰਸ ਦੀ ਭਾਰੀ ਕਮੀ ...

ਪੂਰੀ ਖ਼ਬਰ »

ਸਕੂਲ ਦਾ ਇਨਾਮ ਵੰਡ ਸਮਾਰੋਹ ਅੱਜ

ਖਰੜ, 13 ਦਸੰਬਰ (ਮਾਨ)-ਹਾਪਰ ਇੰਟਰਨੈਸ਼ਨਲ ਸਮਾਰਟ ਸਕੂਲ ਚੋਲਟਾ ਕਲਾਂ ਵਲੋਂ 14 ਦਸਬੰਰ ਨੂੰ ਸਕੂਲ ਕੈਂਪਸ ਵਿਚ ਦੂਸਰਾ ਸਾਲਾਨਾ ਪੁਰਸਕਾਰ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮੁੱਖ ਮਹਿਮਾਨ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਹੋਣਗੇ | ...

ਪੂਰੀ ਖ਼ਬਰ »

ਪਿਰਾਮਿਡ ਈ ਸਰਵਿਸ 'ਚ ਕੈਨੇਡਾ ਐਜੂਕੇਸ਼ਨ ਫੇਅਰ ਅੱਜ

ਜਲੰਧਰ, 13 ਦਸੰਬਰ (ਅ.ਬ.)-13 ਸਾਲ ਤੋਂ ਸਟੱਡੀ ਵੀਜਾ ਵਿਚ ਆਪਣੀਆਂ ਸੇਵਾਵਾਂ ਦੀ ਰਹੀ ਕੰਪਨੀ ਪਿਰਾਮਿਡ ਈ ਸਰਵਿਸ ਵਿਚ ਕੈਨੇਡਾ ਐਜੂਕੇਸ਼ਨ ਫੇਅਰ ਉਨਾਂ ਦੇ ਸਥਾਨਿਕ ਦਫਤਰ ਵਿਚ ਅੱਜ ਲਗਾਇਆ ਜਾ ਰਿਹਾ ਹੈ | ਇਸ ਮੇਲੇ ਵਿਚ ਵਿਦਿਆਰਥੀ ਮਈ ਤੇ ਸਤੰਬਰ 2018 ਦੇ ਦਾਖਲੇ ਸਬੰਧੀ ...

ਪੂਰੀ ਖ਼ਬਰ »

ਆਰੀਅਨਜ਼ ਦਾ 44ਵਾਂ ਜੋਬ ਫੈਸਟ 17 ਜਨਵਰੀ ਨੂੰ

ਜਲੰਧਰ, 13 ਦਸੰਬਰ (ਅ. ਬ.)-'ਵੱਖ-ਵੱਖ ਕਾਰਪੋਰੇਟ ਅਤੇ ਇੰਡਸਟਰੀਅਲ ਸੈਕਟਰ ਦੀਆਂ 20 ਤੋਂ ਵੱਧ ਵੱਡੀਆਂ ਅਤੇ ਛੋਟੀਆਂ ਕੰਪਨੀਆਂ ਨੇ 17 ਜਨਵਰੀ ਨੂੰ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਚੰਡੀਗੜ੍ਹ ਵਿਖੇ ਹੋਣ ਵਾਲੇ 44ਵੇਂ ਆਰੀਅਨਜ਼ ਜੋਬ ਫੈਸਟ ਵਿਚ ਹਿੱਸਾ ਲੈਣ ਦੀ ਪੁਸ਼ਟੀ ...

ਪੂਰੀ ਖ਼ਬਰ »

ਜੈਂਟਲਮੈਨਸ ਕਲੱਬ ਵਲੋਂ ਚੌਥਾ ਐਡੀਸ਼ਨ ਚੰਡੀਗੜ੍ਹ ਵਿਚ 16 ਤੇ 17 ਨੂੰ

ਜਲੰਧਰ, 13 ਦਸੰਬਰ (ਅ.ਬ.)-ਜੈਂਟਲਮੈਨਸ ਕਲੱਬ ਦਾ ਚੌਥਾ ਐਡੀਸ਼ਨ ਚੰਡੀਗੜ੍ਹ ਵਿਚ ਆ ਰਿਹਾ ਹੈ | 16 ਤੇ 17 ਦਸੰਬਰ ਨੂੰ ਹਿਆਤ ਰਿਜੈਂਸੀ ਚੰਡੀਗੜ੍ਹ ਵਿਚ ਇਸ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਪੁਰਸ਼ਾਂ ਨਾਲ ਸਬੰਧਿਤ ਲਗਜ਼ਰੀ ਬ੍ਰਾਂਡ ਆਪਣੇ ਉਤਪਾਦ ਪੇਸ਼ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਨੋਟੀਫਿਕੇਸ਼ਨ ਨੂੰ ਸਹੀ ਅਰਥਾਂ 'ਚ ਲਾਗੂ ਨਾ ਕੀਤੇ ਜਾਣ 'ਤੇ ਸੰਘਰਸ਼ ਦੀ ਚਿਤਾਵਨੀ

ਕੁਰਾਲੀ, 13 ਦਸੰਬਰ (ਹਰਪ੍ਰੀਤ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਨੇ ਸਰਕਾਰ ਵਲੋਂ ਕੀਤੇ ਨੋਟੀਫਿਕੇਸ਼ਨ ਨੂੰ ਸਹੀ ਅਰਥਾਂ ਵਿਚ ਲਾਗੂ ਨਾ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ | ...

ਪੂਰੀ ਖ਼ਬਰ »

ਅੱਗ ਨਾਲ ਨੁਕਸਾਨੇ ਗੋਦਾਮ ਦੀ ਛੱਤ ਡਿਗੀ

ਜ਼ੀਰਕਪੁਰ, 13 ਦਸੰਬਰ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਾਸਲ ਦੇ ਭਬਾਤ ਖੇਤਰ ਅੰਦਰ ਰਿਹਾਇਸ਼ੀ ਖੇਤਰ ਵਿਚ ਬਣੇ ਗੋਦਾਮ ਵਿਚ ਲੱਗੀ ਅੱਗ 31 ਘੰਟੇ ਬੀਤ ਜਾਣ ਦੇ ਬਾਵਜੂਦ ਬੁਝਣ ਦਾ ਨਾਂਅ ਨਹੀਂ ਲੈ ਰਹੀ ਹੈ¢ ਫਾਇਰ ਵਿਭਾਗ ਦੀ ਟੀਮ ਵਲੋਂ ਸਾਰੀ ਰਾਤ ਕੀਤੀ ਮੁਸ਼ੱਕਤ ਦੇ ...

ਪੂਰੀ ਖ਼ਬਰ »

ਸੋਹਾਣਾ 'ਚ ਚੱਲ ਰਹੇ ਜੂਏ ਦੇ ਧੰਦੇ ਦਾ ਪਰਦਾਫਾਸ਼, 5 ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)-ਪਿੰਡ ਸੋਹਾਣਾ 'ਚ ਨਾਜਾਇਜ਼ ਤਰੀਕੇ ਨਾਲ ਚੱਲ ਰਹੇ ਜੂਏ ਦੇ ਕਾਰੋਬਾਰ ਦਾ ਥਾਣਾ ਸੋਹਾਣਾ ਦੀ ਪੁਲਿਸ ਨੇ ਪਰਦਾਫਾਸ਼ ਕੀਤਾ ਹੈ | ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸੋਹਾਣਾ ਵਿਖੇ ਛਾਪੇਮਾਰੀ ਕਰਕੇ 5 ...

ਪੂਰੀ ਖ਼ਬਰ »

ਫੈਕਟਰੀ ਅੰਦਰ ਮਸ਼ੀਨ ਦੀ ਲਪੇਟ 'ਚ ਆਉਣ ਕਾਰਨ ਹੈਲਪਰ ਦੀ ਮੌਤ

ਲਾਲੜੂ, 13 ਦਸੰਬਰ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਅਧੀਨ ਪੈਂਦੇ ਪਿੰਡ ਘੋਲੂਮਾਜਰਾ ਸਥਿਤ ਲੋਹੇ ਦੇ ਪਾਇਪ ਬਣਾਉਣ ਵਾਲੀ ਇਕ ਫੈਕਟਰੀ ਵਿਚ ਮਸ਼ੀਨ ਦੀ ਲਪੇਟ ਵਿਚ ਆਉਣ ਕਾਰਨ ਇਕ ਹੈਲਪਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਦੌਰਾਨ ਕੱਪੜਾ ਫਸਣ ਨਾਲ ਹੈਲਪਰ ਦੀ ...

ਪੂਰੀ ਖ਼ਬਰ »

ਕੋਲਡ ਸਟੋਰ ਧਾਰਕਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ

ਡੇਰਾਬੱਸੀ, 13 ਦਸੰਬਰ (ਸ਼ਾਮ ਸਿੰਘ ਸੰਧੂ/ਗੁਰਮੀਤ ਸਿੰਘ)-ਡੇਰਾਬੱਸੀ ਅਤੇ ਬਨੂੰੜ ਹਲਕੇ ਦੇ ਕੋਲਡ ਸਟੋਰ ਧਾਰਕਾਂ ਨੇ ਡੇਰਾਬੱਸੀ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਆਪਣੀ ਵਿੱਥਿਆ ਸੁਣਾਉਂਦਿਆਂ ਦੱਸਿਆ ਕਿ ਆਲੂ ਅਤੇ ਪਿਆਜ ਦੀ ਪੈਦਾਵਾਰ ਵੱਧ ਹੋਣ ਦੀ ਸੂਰਤ 'ਚ ਅਕਸਰ ...

ਪੂਰੀ ਖ਼ਬਰ »

11 ਵੀਂ ਕਲਾਸ ਦਾ ਵਿਦਿਆਰਥੀ ਅਧਿਆਪਕਾ ਨੂੰ ਥੱਪੜ ਮਾਰ ਕੇ ਹੋਇਆ ਫ਼ਰਾਰ

ਡੇਰਾਬੱਸੀ, 13 ਦਸੰਬਰ (ਗੁਰਮੀਤ ਸਿੰਘ)-ਸ: ਗੁਰਨਾਮ ਸਿੰਘ ਸੈਣੀ ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ ਵਿਖੇ ਵਾਪਰੀ ਇਕ ਘਟਨਾ ਨੇ ਅਧਿਆਪਕ ਅਤੇ ਵਿਦਿਆਰਥੀ ਦਰਮਿਆਨ ਬਣੇ ਗੁਰੂ ਤੇ ਚੇਲੇ ਦੇ ਰਿਸ਼ਤੇ ਨੂੰ ਸ਼ਰਮਸਾਰ ਕਰਕੇ ਰੱਖ ਦਿੱਤਾ ਹੈ | ਸਕੂਲ ਮੈਨੇਜਮੈਂਟ ਮਾਮਲੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਫੇਜ਼-7 ਵਿਖੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਦੌਰਾਨ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਮੰਗਾ ਲਾਲ ਵਾਸੀ ਆਦਰਸ਼ ਕਾਲੋਨੀ ...

ਪੂਰੀ ਖ਼ਬਰ »

ਭੈਂਸਾ ਟਿੱਬਾ 'ਚ ਲੜਕੇ ਦਾ ਚਾਕੂ ਮਾਰ ਕੇ ਕਤਲ

ਪੰਚਕੂਲਾ, 13 ਦਸੰਬਰ (ਕਪਿਲ)-ਪੰਚਕੂਲਾ ਦੇ ਮਨਸਾ ਦੇਵੀ ਕੋਲ ਭੈਂਸਾ ਟਿੱਬਾ ਵਿਚ ਇਕ 24 ਸਾਲਾ ਲੜਕੇ ਦਾ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹਨ | ਮਿ੍ਤਕ ਦਾ ਨਾਂਅ ਜਗਦੀਸ਼ ਹੈ ਜੋ ਕਿ ਮਨਸਾ ਦੇਵੀ ਵਿਚ ਪ੍ਰਸ਼ਾਦ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਨਾਮਜ਼ਦ ਤਿੰਨ ਮੁਲਜ਼ਮ ਬਰੀ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਦੀ ਇਕ ਅਦਾਲਤ 'ਚ ਚੱਲ ਰਹੇ ਨਸ਼ੀਲੀਆਂ ਦਵਾਈਆਂ ਸਮੇਤ ਗਿ੍ਫ਼ਤਾਰ ਤਿੰਨ ਮੁਲਜ਼ਮਾਂ ਦੇ ਮਾਮਲੇ 'ਚ ਅੱਜ ਉਸ ਸਮੇਂ ਥਾਣਾ ਫੇਜ਼-1 ਦੀ ਪੁਲਿਸ ਨੂੰ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਵਧੀਕ ਜ਼ਿਲ੍ਹਾ ...

ਪੂਰੀ ਖ਼ਬਰ »

ਬੈਂਕ ਨਾਲ ਧੋਖਾਧੜੀ ਕਰਨ ਵਾਲੇ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਬੈਂਕ ਨਾਲ ਠੱਗੀ ਮਾਰਨ ਵਾਲੇ ਪਤੀ-ਪਤਨੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਾ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਵਿਪਨ ਗਿੱਲ ਅਤੇ ਸੁਨੀਤਾ ਗਿੱਲ ਵਜੋਂ ਹੋਈ ਹੈ | ਬੈਂਕ ਆਫ਼ ਬੀਕਾਨੇਰ ਅਤੇ ...

ਪੂਰੀ ਖ਼ਬਰ »

ਬੋਰਡ ਮੈਨੇਜਮੈਂਟ ਵਲੋਂ ਪਿਛਲੇ ਮਹੀਨਿਆਂ ਦੌਰਾਨ ਲਏ ਫ਼ੈਸਲਿਆਂ ਨੂੰ ਮੁੜ ਪੁਰਾਣੀ ਪ੍ਰਥਾ ਅਨੁਸਾਰ ਚਲਾਉਣ ਦੀਆਂ ਤਿਆਰੀਆਂ

ਐੱਸ. ਏ. ਐੱਸ. ਨਗਰ, 13 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵਲੋਂ ਪਿਛਲੇ ਕੁਝ ਮਹੀਨਿਆਂ ਦੌਰਾਨ ਸੁਧਾਰ ਦੇ ਨਾਂਅ 'ਤੇ ਕਾਹਲੀ ਵਿਚ ਲਏ ਗਏ ਫ਼ੈਸਲਿਆਂ ਨੂੰ ਬੋਰਡ ਮੈਨੇਜਮੈਂਟ ਵਲੋਂ ਵਾਪਸ ਲੈਂਦਿਆਂ ਪੁਰਾਣੀ ਤਰਜ਼ 'ਤੇ ਹੀ ਕੰਮ ਚਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਦਕਿ ਬੋਰਡ ਯੂਨੀਅਨ ਦੇ ਆਗੂਆਂ ਵਲੋਂ ਇਨ੍ਹਾਂ ਫ਼ੈਸਲਿਆਂ ਕਾਰਨ ਵੱਡਾ ਨੁਕਸਾਨ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਵਲੋਂ ਸਿੱਖਿਆ ਬੋਰਡ ਦਾ ਚੇਅਰਮੈਨ ਆਈ. ਏ. ਐੱਸ ਅਧਿਕਾਰੀ ਨੂੰ ਲਗਾਉਣ ਤੋਂ ਬਾਅਦ ਬੋਰਡ ਦੀ ਕਾਰਜ-ਪ੍ਰਣਾਲੀ 'ਚ ਸੁਧਾਰ ਦੇ ਨਾਂਅ 'ਤੇ ਕਈ ਅਹਿਮ ਫ਼ੈਸਲੇ ਕਾਹਲੀ 'ਚ ਲਏ ਗਏ ਸਨ ਪਰ ਕੁਝ ਮਹੀਨਿਆਂ ਬਾਅਦ ਹੀ ਇਹ ਕੰਮ ਮੁੜ ਪੁਰਾਣੀ ਤਰਜ਼ 'ਤੇ ਕਰਵਾਉਣੇ ਸ਼ੁਰੂ ਕਰ ਦਿੱਤੇ ਗਏ ਹਨ | ਜਾਣਕਾਰੀ ਅਨੁਸਾਰ ਜੁਲਾਈ-ਅਗਸਤ ਮਹੀਨਿਆਂ ਦੌਰਾਨ ਸਿੱਖਿਆ ਬੋਰਡ ਤੋਂ ਸੈਸ਼ਨ 2018-19 ਦੀਆਂ ਪਾਠ-ਪੁਸਤਕਾਂ ਦੀ ਛਪਾਈ ਦਾ ਕੰਮ ਵਾਪਸ ਲੈ ਕੇ ਡਾਇਰੈਕਟਰ ਐੱਸ. ਸੀ. ਆਰ. ਟੀ. ਨੂੰ ਦੇਣ ਦੇ ਆਦੇਸ਼ ਜਾਰੀ ਕੀਤੇ ਗਏ ਸਨ ਪਰ ਕੁਝ ਸਮੇਂ ਬਾਅਦ ਹੀ ਪਾਠ-ਪੁਸਤਕਾਂ ਦੀ ਛਪਾਈ ਦਾ ਕੰਮ ਬੋਰਡ ਨੂੰ ਹੀ ਸੌਾਪ ਦਿੱਤਾ ਗਿਆ ਹੈ | ਇਸੇ ਤਰ੍ਹਾਂ ਪ੍ਰੀਖਿਆਵਾਂ 'ਚ ਨਕਲ ਨੂੰ ਰੋਕਣ ਲਈ ਬੋਰਡ ਅਧਿਕਾਰੀਆਂ ਵਲੋਂ ਪ੍ਰੀਖਿਆ ਕੇਂਦਰ ਸਥਾਪਿਤ ਕਰਨ ਦੀ ਪੁਰਾਣੀ ਪ੍ਰਥਾ ਨੂੰ ਬਦਲ ਕੇ ਸੀ. ਬੀ. ਐੱਸ. ਈ. ਦੀ ਤਰਜ਼ 'ਤੇ ਸੈਲਫ ਪ੍ਰੀਖਿਆ ਕੇਂਦਰ ਨਾ ਬਣਾ ਕੇ ਦੂਜੇ ਸਕੂਲਾਂ 'ਚ ਪ੍ਰੀਖਿਆ ਕੇਂਦਰ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਸੂਤਰਾਂ ਅਨੁਸਾਰ ਬੋਰਡ ਵਲੋਂ ਜਲਦ ਹੀ ਪੁਰਾਣੀ ਪ੍ਰਥਾ ਨੂੰ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਜਾ ਰਿਹਾ ਹੈ | ਬੋਰਡ ਵਲੋਂ 21 ਪਾਠ-ਪੁਸਤਕ ਵਿਕਰੀ ਡਿਪੂਆਂ (ਖੇਤਰੀ ਦਫ਼ਤਰਾਂ) 'ਚੋਂ 10 ਖੇਤਰੀ ਦਫ਼ਤਰਾਂ ਦੀਆਂ ਕਿਤਾਬਾਂ ਦਾ ਕੰਮ ਬੋਰਡ ਦੀਆਂ ਆਪਣੀਆਂ 10 ਬਿਲਡਿੰਗਾਂ ਵਿਚ ਤਬਦੀਲ ਕਰਕੇ ਵੱਡੀਆਂ ਬਿਲਡਿੰਗਾਂ 'ਚ ਚੱਲਦੇ 11 ਖੇਤਰੀ ਦਫ਼ਤਰਾਂ ਨੂੰ ਬੰਦ ਕਰਕੇ ਇਨ੍ਹਾਂ ਨੂੰ ਛੋਟੀਆਂ ਬਿਲਡਿੰਗਾਂ ਕਿਰਾਏ 'ਤੇ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਸਨ | ਇਸ ਸਬੰਧੀ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਸਿੰਘ ਸੈਣੀ ਅਤੇ ਜਨਰਲ ਸਕੱਤਰ ਪਰਵਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਬੰਦ ਕੀਤੇ ਗਏ 11 ਖੇਤਰੀ ਦਫ਼ਤਰਾਂ ਨੇ ਵੱਡੀਆਂ ਬਿਲਡਿੰਗਾਂ ਛੱਡ ਕੇ ਛੋਟੀਆਂ ਬਿਲਡਿੰਗਾਂ ਕਿਰਾਏ 'ਤੇ ਲੈ ਲਈਆਂ ਹਨ | ਹੁਣ ਇਨ੍ਹਾਂ ਛੋਟੀਆਂ ਬਿਲਡਿੰਗਾਂ ਵਿਚ ਸੈਸ਼ਨ 2018-19 ਦੀਆਂ ਕਿਤਾਬਾਂ ਰੱਖਣ ਵਿਚ ਮੁਸ਼ਕਿਲ ਪੇਸ਼ ਆਵੇਗੀ | ਇਸ ਤੋਂ ਇਲਾਵਾ ਬੋਰਡ ਨੂੰ ਕਰੋੜਾਂ ਰੁਪਏ ਦਾ ਘਾਟਾ ਪਵੇਗਾ ਕਿਉਂਕਿ ਇਨ੍ਹਾਂ ਬੰਦ ਕੀਤੇ 11 ਖੇਤਰੀ ਦਫ਼ਤਰਾਂ ਵਿਚ ਲਗਪਗ 10 ਤੋਂ 12 ਕਰੋੜ ਦੀ ਵਿਕਰੀ ਹੋ ਜਾਂਦੀ ਸੀ | ਜਥੇਬੰਦੀ ਨੇ ਮੰਗ ਕੀਤੀ ਹੈ ਕਿ ਬੰਦ ਕੀਤੇ 11 ਖੇਤਰੀ ਦਫ਼ਤਰਾਂ ਨੂੰ ਮੁੜ ਪੁਰਾਣੀ ਪ੍ਰਥਾ ਅਨੁਸਾਰ ਚਲਾਇਆ ਜਾਵੇ ਅਤੇ ਸੈਸ਼ਨ 2018-19 ਦੀਆਂ ਕਿਤਾਬਾਂ ਭਲਾਈ ਵਿਭਾਗ ਅਤੇ ਸਰਬ-ਸਿੱਖਿਆ ਵਿਭਾਗ ਨੂੰ ਵੰਡਣ ਲਈ ਆਖਿਆ ਜਾਵੇ |


ਖ਼ਬਰ ਸ਼ੇਅਰ ਕਰੋ

ਜੇਲ੍ਹ 'ਚ ਬੰਦ ਰਮੇਸ਼, ਇੰਦੂ ਅਤੇ ਬਲਦੇਵ ਨੂੰ ਲਿਆਂਦਾ ਪ੍ਰੋਡਕਸ਼ਨ ਵਾਰੰਟ 'ਤੇ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਵਲੋਂ ਬਣਾਈ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ) ਵਲੋਂ ਮਾਮੂ ਦੀ ਪੁੱਛਗਿੱਛ ਤੋਂ ਬਾਅਦ ਅੱਜ ਜੇਲ੍ਹ 'ਚ ਬੰਦ ਰਮੇਸ਼, ਸਵੀਟੀ ਦੇ ਪਤੀ ਬਲਦੇਵ ਅਤੇ ਇੰਦੂ ਨੂੰ ਪੋ੍ਰਡਕਸ਼ਨ ਵਾਰੰਟ 'ਤੇ ਲੈ ਕੇ ਮੁਹਾਲੀ ਦੀ ...

ਪੂਰੀ ਖ਼ਬਰ »

ਲੁਧਿਆਣਾ ਤੋਂ ਵੇਟਰ ਦਾ ਕੰਮ ਕਰ ਕੇ ਵਾਪਸ ਪਰਤ ਰਹੇ 12 ਵਿਅਕਤੀ ਸੜਕ ਹਾਦਸੇ 'ਚ ਜ਼ਖ਼ਮੀ

ਖਰੜ, 13 ਦਸੰਬਰ (ਤਰਸੇਮ ਸਿੰਘ ਜੰਡਪੁਰੀ)-ਖਰੜ-ਲੁਧਿਆਣਾ ਨੈਸ਼ਨਲ ਮਾਰਗ 'ਤੇ ਪਿੰਡ ਮਾਮੂਪੁਰ ਨਜ਼ਦੀਕ ਪੈਟਰੋਲ ਪੰਪ ਲਾਗੇ ਸਵੇਰੇ ਵਾਪਰੇ ਸੜਕ ਹਾਦਸੇ ਵਿਚ 12 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ 6 ਵਿਅਕਤੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਿਵਲ ਹਸਪਤਾਲ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਲੋਕਾਂ ਦੀ ਸਿਹਤ ਨਾਲ ਹੋ ਰਿਹੈ ਖਿਲਵਾੜ

ਦਿਲਬਰ ਸਿੰਘ ਖੈਰਪੁਰ ਮੁੱਲਾਂਪੁਰ ਗਰੀਬਦਾਸ, 13 ਦਸੰਬਰ -ਸਿਸਵਾਂ-ਕੁਰਾਲੀ ਮਾਰਗ 'ਤੇ ਗ਼ੈਰ-ਕਾਨੂੰਨੀ ਤੌਰ 'ਤੇ ਚੱਲ ਰਹੀਆਂ ਗੁੜ-ਸ਼ੱਕਰ ਬਣਾਉਣ ਵਾਲੀਆਂ ਘੁਲਾੜੀਆਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਤੋਂ ਪ੍ਰਤੀਤ ਹੁੰਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX