ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 2 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਪੰਜਾਬ / ਜਨਰਲ

ਗੌਾਡਰ ਦੀ ਭਾਲ ਲਈ ਪੰਜਾਬ ਪੁਲਿਸ ਵਲੋਂ ਵੀ ਛਾਪੇਮਾਰੀ

ਪਰਮਿੰਦਰ ਸਿੰਘ ਆਹੂਜਾ ਲੁਧਿਆਣਾ, 13 ਦਸੰਬਰ -ਨਾਭਾ ਜੇਲ੍ਹ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਦੀ ਭਾਲ ਲਈ ਪੰਜਾਬ ਪੁਲਿਸ ਵਲੋਂ ਕਈ ਥਾਵਾਂ 'ਤੇ ਛਾਪਾਮਾਰੀ ਕੀਤੀ ਜਾ ਰਹੀ ਹੈ | ਸੂਚਨਾ ਮਿਲਣ 'ਤੇ ਪਿਛਲੇ ਦੋ ਦਿਨ ਤੋਂ ਪੁਲਿਸ ਵਲੋਂ ਹਰਿਆਣਾ ਵਿਚ ਡੇਰੇ ਲਾਏ ਹੋਏ ਸਨ, ਪਰ ...

ਪੂਰੀ ਖ਼ਬਰ »

ਕੈਨੇਡੀਅਨ ਪ੍ਰਧਾਨ ਮੰਤਰੀ ਫਰਵਰੀ 2018 'ਚ ਅੰਮਿ੍ਤਸਰ ਵਿਖੇ ਵਫ਼ਦ ਨਾਲ ਆਉਣਗੇ

ਹਰਕਵਲਜੀਤ ਸਿੰਘ ਚੰਡੀਗੜ੍ਹ, 13 ਦਸੰਬਰ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਨੇਡਾ ਦੀ ਕੌਮੀ ਸਰਕਾਰ ਨੂੰ ਮਗਰਲੇ ਸਮੇਂ ਦੌਰਾਨ ਅੱਤਵਾਦੀ ਸਮਰਥਕ ਗਰਦਾਨਣ ਅਤੇ ਕੌਮੀ ਸਰਕਾਰ ਵਿਚਲੇ ਸਿੱਖ ਮੰਤਰੀਆਂ ਨੂੰ ਵੀ ਸਿੱਖ ਅੱਤਵਾਦੀਆਂ ਨਾਲ ਜੋੜਨ ਕਾਰਨ ਜੋ ...

ਪੂਰੀ ਖ਼ਬਰ »

ਨੂਰਪੁਰ ਬੇਦੀ ਇਲਾਕੇ ਦੇ ਅਨੇਕਾਂ ਪਿੰਡਾਂ 'ਚ ਹਾਲੇ ਵੀ ਪਿਤਾ-ਪੁਰਖੀ ਬੱਕਰੀਆਂ ਪਾਲਣ ਦਾ ਧੰਦਾ ਕਰ ਰਹੇ ਨੇ ਲੋਕ

ਹਰਦੀਪ ਸਿੰਘ ਢੀਂਡਸਾ ਨੂਰਪੁਰ ਬੇਦੀ, 13 ਦਸੰਬਰ- ਪੰਜਾਬ 'ਚ ਡੇਂਗੂ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਵਿਚ ਬੱਕਰੀ ਦੇ ਦੁੱਧ ਦੀ ਵਧਦੀ ਮੰਗ ਨੇ ਲੋਕਾਂ ਨੂੰ ਇਕ ਵਾਰ ਫੇਰ ਬੱਕਰੀਆਂ ਦਾ ਦੁੱਧ ਚੇਤੇ ਕਰਵਾ ਦਿੱਤਾ ਹੈ | ਵਿਰਾਨ ਚਰਾਗਾਹਾਂ ਅਤੇ ਜੰਗਲਾਂ ਵਿਚ ਬੱਕਰੀਆਂ ਦੇ ...

ਪੂਰੀ ਖ਼ਬਰ »

ਹੁਣ ਪੰਜਾਬ ਵਿਚ ਬਿਨਾਂ ਆਧਾਰ ਕਾਰਡ ਨੰਬਰ ਨਹੀਂ ਹੋ ਸਕੇਗਾ ਕੋਈ ਦਸਤਾਵੇਜ਼ ਰਜਿਸਟਰ

ਹਰਜਿੰਦਰ ਸਿੰਘ ਲਾਲ ਖੰਨਾ, 13 ਦਸੰਬਰ-ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਜਾਰੀ ਇਕ ਪੱਤਰ ਵਿਚ 13 ਦਸੰਬਰ ਤੋਂ ਹੀ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਵਿਚ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਲਈ ਆਧਾਰ ਕਾਰਡ ਨੰਬਰ ਦਰਜ਼ ਕਰਨਾ ਜ਼ਰੂਰੀ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਧਨੌਲਾ, 13 ਦਸੰਬਰ (ਚੰਗਾਲ)- ਨੇੜਲੇ ਪਿੰਡ ਕੋਟਦੁੰਨਾਂ ਦੇ ਇਕ ਕਿਸਾਨ ਵਲੋਂ ਕਰਜ਼ੇ ਕਾਰਨ ਕਿਸੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਕਿਸਾਨ ਗੁਰਚਰਨ ਸਿੰਘ (53) ਪੁੱਤਰ ਮੱਘਰ ਸਿੰਘ ਵਾਸੀ ਕੋਟਦੁੰਨਾਂ ਦੇ ...

ਪੂਰੀ ਖ਼ਬਰ »

ਡੇਰਾ ਮਾਮਲੇ 'ਚ ਸਾੜ-ਫੂਕ ਦੇ ਦੋਸ਼ 'ਚ ਇਕ ਹੋਰ ਗਿ੍ਫ਼ਤਾਰ

ਸਿਰਸਾ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀਆਂ ਨਾਲ ਜਬਰ ਜਨਾਹ ਮਾਮਲੇ 'ਚ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਜਾਣ ਮਗਰੋਂ ਸਿਰਸਾ 'ਚ ਹੋਈ ਸਾੜ ਫੂਕ ਦੇ ਮਾਮਲੇ 'ਚ ਸਿਟੀ ...

ਪੂਰੀ ਖ਼ਬਰ »

ਈ. ਡੀ. ਵਲੋਂ ਜਲਧਾਰਾ ਐਕਸਪੋਰਟ ਦੀ 79.84 ਲੱਖ ਦੀ ਜਾਇਦਾਦ ਜ਼ਬਤ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)- ਕੁਝ ਸਾਲ ਪਹਿਲਾਂ ਵਿਦੇਸ਼ਾਂ ਨੂੰ ਭੇਜੇ ਰੈਡੀਮੇਡ ਕੱਪੜਿਆਂ ਦੇ ਜਾਅਲੀ ਬਿੱਲ ਵਿਖਾ ਕੇ ਪੰਜਾਬ ਸਰਕਾਰ ਪਾਸੋਂ ਕਰੋੜਾਂ ਰੁਪਏ ਦਾ ਵੈਟ ਰਿਫ਼ੰਡ ਵਸੂਲਣ ਵਾਲੇ ਜਲਧਾਰਾ ਐਕਸਪੋਰਟ ਦੇ ਮਾਲਕ ਰਮਨ ਕੁਮਾਰ ਗਰਗ ਦੀਆਂ 79.84 ਲੱਖ ਰੁਪਏ ...

ਪੂਰੀ ਖ਼ਬਰ »

ਬਰਨਾਲਾ ਦੀ ਪੀੜਤ ਲੜਕੀ ਨੂੰ ਬਦਨਾਮ ਕਰਨ ਸਬੰਧੀ ਖਹਿਰਾ 'ਤੇ ਵਰ੍ਹੇ ਡਾ. ਚੀਮਾ

ਚੰਡੀਗੜ੍ਹ, 13 ਦਸੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਥੇ ਦੋਸ਼ ਲਾਇਆ ਕਿ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਬਰਨਾਲਾ 'ਚ ਕੁੱਟਮਾਰ ਦਾ ਸ਼ਿਕਾਰ ਹੋਈ ਲੜਕੀ ਜਸਵਿੰਦਰ ਕੌਰ ਦੇ ਚਰਿੱਤਰ 'ਤੇ ਸੁਆਲ ਉਠਾਏ ਹਨ, ਇਸ ਲਈ ਸੁਖਪਾਲ ਸਿੰਘ ਖਹਿਰਾ ...

ਪੂਰੀ ਖ਼ਬਰ »

ਇੰਜੀ: ਹਰਵਿੰਰਦਪਾਲ ਸਿੰਘ ਸ਼ਾਹਬਾਦ ਕਾਂਗਰਸ ਐਸ.ਸੀ. ਵਿੰਗ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ

ਬਟਾਲਾ, 13 ਦਸੰਬਰ (ਕਾਹਲੋਂ)- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਇੰਜੀ: ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ਕਾਂਗਰਸ ਐੱਸ.ਸੀ. ਵਿੰਗ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇੰਜੀ: ਸ਼ਾਹਬਾਦ ਨੂੰ ਐੱਸ.ਸੀ. ਵਿੰਗ ਪੰਜਾਬ ਦੇ ...

ਪੂਰੀ ਖ਼ਬਰ »

ਬੀ. ਐਸ. ਐਫ. ਨੇ ਰਾਵੀ ਦਰਿਆ 'ਚੋਂ ਤਿੰਨ ਪਾਕਿਸਤਾਨੀ ਕਿਸ਼ਤੀਆਂ ਕੀਤੀਆਂ ਜ਼ਬਤ

ਅਜਨਾਲਾ/ਡੇਰਾ ਬਾਬਾ ਨਾਨਕ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਵਿਜੇ ਕੁਮਾਰ ਸ਼ਰਮਾ)-ਬੀ. ਐੱਸ. ਐੱਫ. ਦੀ 164 ਬਟਾਲੀਅਨ ਵਲੋਂ ਗੁਰਦਾਸਪੁਰ ਸੈਕਟਰ ਦੀ ਸਰਹੱਦੀ ਪੋਸਟ ਨੰਗਲੀ ਨੇੜਿਉਂ ਰਾਵੀ ਦਰਿਆ ਰਾਹੀਂ ਭਾਰਤੀ ਖੇਤਰ 'ਚ ਦਾਖ਼ਲ ਹੋਈਆਂ ਤਿੰਨ ਪਾਕਿਸਤਾਨੀ ...

ਪੂਰੀ ਖ਼ਬਰ »

ਰੇਲਵੇ ਵਿਭਾਗ ਨੇ ਮੁਲਾਜ਼ਮਾਂ ਵਿਰੁੱਧ ਕੱਸਿਆ ਸ਼ਿਕੰਜਾ

ਫ਼ਿਰੋਜ਼ਪੁਰ, 13 ਦਸੰਬਰ (ਮਲਕੀਅਤ ਸਿੰਘ)- ਰੇਲਵੇ ਕੁਆਰਟਰਾਂ ਨੂੰ ਕਿਰਾਏ 'ਤੇ ਲੈ ਕੇ ਕਿਸੇ ਹੋਰ ਵਿਅਕਤੀ ਨੂੰ ਅਗਾਂਹ ਦੇਣ ਵਾਲੇ ਰੇਲ ਕਰਮਚਾਰੀਆਂ ਵਿਰੁੱਧ ਰੇਲਵੇ ਵਿਭਾਗ ਨੇ ਸ਼ਿਕੰਜਾ ਕੱਸਦਿਆਂ ਇਸ ਦੀ ਜਾਂਚ ਦੇ ਆਦੇਸ਼ ਦਿੱਤੇ ਹਨ | ਰੇਲਵੇ ਡਵੀਜ਼ਨ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਗੁਰਦੁਆਰਾ ਪੰਜਾ ਸਾਹਿਬ ਵਿਖੇ ਨਤਮਸਤਕ ਹੋਏ 23 ਦੇਸ਼ਾਂ ਦੇ ਰਾਜਦੂਤ

ਅੰਮਿ੍ਤਸਰ, 13 ਦਸੰਬਰ (ਸੁਰਿੰਦਰ ਕੋਛੜ)- ਵਿਦੇਸ਼ੀ ਸਰਵਿਸਿਜ਼ ਅਕੈਡਮੀ ਵਲੋਂ ਵਿਦੇਸ਼ੀ ਡਿਪਲੋਮੈਟਸ ਲਈ ਸ਼ੁਰੂ ਕੀਤੇ 25ਵੇਂ ਜੂਨੀਅਰ ਕੂਟਨੀਤਕ ਕੋਰਸ ਵਿਚ ਹਿੱਸਾ ਲੈ ਰਹੇ 23 ਦੇਸ਼ਾਂ ਦੇ ਜੂਨੀਅਰ ਰਾਜਦੂਤ ਪਾਕਿਸਤਾਨ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ...

ਪੂਰੀ ਖ਼ਬਰ »

ਜ਼ਫਰਵਾਲ ਨੂੰ ਪਾਸਪੋਰਟ ਲਈ ਤਾਜ਼ਾ ਅਰਜ਼ੀ ਦੇਣ ਦੀ ਹਦਾਇਤ ਨਾਲ ਪਟੀਸ਼ਨ ਦਾ ਨਿਪਟਾਰਾ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)- ਸਰਬੱਤ ਖ਼ਾਲਸਾ ਵਿਚ ਹਿੱਸਾ ਲੈਣ ਵਾਲੇ ਪੰਥਕ ਆਗੂ ਵੱਸਣ ਸਿੰਘ ਜ਼ਫਰਵਾਲ ਨੂੰ ਹਾਈਕੋਰਟ ਨੇ ਪਾਸਪੋਰਟ ਲਈ ਤਾਜ਼ਾ ਅਰਜ਼ੀ ਦੇਣ ਦੀ ਹਦਾਇਤ ਕੀਤੀ ਹੈ | ਇਸ ਦੇ ਨਾਲ ਹੀ ਸਬੰਧਿਤ ਕੇਂਦਰੀ ਅਥਾਰਟੀ ਨੂੰ ਹੁਕਮ ਦਿੱਤਾ ਹੈ ਕਿ ...

ਪੂਰੀ ਖ਼ਬਰ »

10 ਕਰੋੜ ਦੀ ਆਈਸ ਡਰੱਗ ਸਮੇਤ ਤਿੰਨ ਗਿ੍ਫ਼ਤਾਰ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਐੱਸ. ਟੀ. ਐੱਫ. ਦੀ ਵਿਸ਼ੇਸ਼ ਟੀਮ ਨੇ 10 ਕਰੋੜ ਰੁਪਏ ਮੱੁਲ ਦੇ ਆਈਸ ਨਸ਼ੀਲੇ ਪਦਾਰਥ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਐੱਸ. ਟੀ. ਐੱਫ. ਦੇ ਜ਼ਿਲ੍ਹਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੇਰਾ ਸਿਰਸਾ 'ਚ ਹੌਲੀ-ਹੌਲੀ ਪਰਤਣ ਲੱਗੀਆਂ ਰੌਣਕਾਂ

ਚੰਡੀਗੜ੍ਹ, 13 ਦਸੰਬਰ (ਐੱਨ.ਐੱਸ. ਪਰਵਾਨਾ)- ਸਿਰਸਾ ਦੇ ਡੇਰਾ ਸਿਰਸਾ, ਜੋ ਪਿਛਲੇ ਕਈ ਮਹੀਨਿਆਂ ਤੋਂ ਗੁਰਮੀਤ ਰਾਮ ਰਹੀਮ ਦੇ 'ਕਾਲੇ ਕਾਰਨਾਮਿਆਂ' ਦੇ ਕਾਰਨ ਸਮਾਜ ਵਿਚ ਬੁਰੀ ਤਰ੍ਹਾਂ ਬਦਨਾਮ ਹੋ ਗਿਆ ਸੀ, ਵਿਚ ਹੁਣ ਹੌਲੀ-ਹੌਲੀ ਰੌਣਕਾਂ ਪਰਤ ਆਈਆਂ ਹਨ ਤੇ ਡੇਰੇ ਦੇ ਅੰਦਰ ...

ਪੂਰੀ ਖ਼ਬਰ »

ਰਾਜਨੀਤਕ ਤੌਰ 'ਤੇ ਮੁੜ ਉੱਭਰਨ ਲਈ ਅਕਾਲੀ ਦਲ ਸਾਹਮਣੇ ਚੁਣੌਤੀ ਹੈ ਯੂਥ ਅਕਾਲੀ ਦਲ ਦਾ ਪ੍ਰਧਾਨ

ਖਮਾਣੋਂ, 13 ਦਸੰਬਰ (ਮਨਮੋਹਣ ਸਿੰਘ ਕਲੇਰ)- ਪੰਜਾਬ ਅੰਦਰ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਬਦਲੇ ਰਾਜਨੀਤਕ ਹਾਲਾਤ ਤੋਂ ਬਾਅਦ ਪੰਜਾਬ ਦੀ ਪ੍ਰਮੁੱਖ ਵਿਰੋਧੀ ਪਾਰਟੀ ਬਣਨ ਦੀ ਯੋਜਨਾਬੰਦੀ ਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਆਪਣੇ ਹਰਿਆਵਲ ਦਸਤੇ ਸਮਝੇ ...

ਪੂਰੀ ਖ਼ਬਰ »

ਸਰੀਰਕ ਸ਼ੋਸ਼ਣ ਵੀਡੀਓ ਦੀਆਂ ਸ਼ਿਕਾਇਤਾਂ ਬਾਰੇ ਪੋਰਟਲ ਬਣਾਇਆ ਜਾਵੇ-ਸੁਪਰੀਮ ਕੋਰਟ

ਨਵੀਂ ਦਿੱਲੀ, 13 ਦਸੰਬਰ (ਏਜੰਸੀ)- ਸੁਪਰੀਮ ਕੋਰਟ ਨੇ ਕੇਂਦਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਅਗਲੇ ਸਾਲ 10 ਜਨਵਰੀ ਤੱਕ ਇਕ ਵੈਬ ਪੋਰਟਲ ਬਣਾਇਆ ਜਾਵੇ, ਜਿਸ 'ਚ ਬੱਚਿਆਂ ਦੇ ਸਰੀਰਕ ਸ਼ੋਸ਼ਣ, ਬਾਲ ਅਸ਼ਲੀਲਤਾ ਤੇ ਜਬਰ ਜਨਾਹ ਦੀਆਂ ਵੀਡੀਓ ਬਾਰੇ ਸ਼ਿਕਾਇਤਾਂ ਦਰਜ ...

ਪੂਰੀ ਖ਼ਬਰ »

ਐੱਨ.ਆਈ.ਏ. ਨੇ ਗੋਸਾਈਾ ਕਤਲ ਮਾਮਲੇ 'ਚ (ਯੂ. ਪੀ.) ਵਾਸੀ ਮਲੂਕ ਦੇ ਗਿ੍ਫ਼ਤਾਰੀ ਵਾਰੰਟ ਕੀਤੇ ਹਾਸਲ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)- ਆਰ. ਐੱਸ. ਐੱਸ. ਆਗੂ ਰਵਿੰਦਰ ਗੋਸਾਈਾ ਕਤਲ ਮਾਮਲੇ 'ਚ ਐੱਨ. ਆਈ. ਏ. ਵਲੋਂ ਮੇਰਠ (ਯੂ. ਪੀ.) ਵਾਸੀ ਮਲੂਕ ਦੇ ਅੱਜ ਮੁਹਾਲੀ ਦੀ ਅਦਾਲਤ 'ਚੋਂ ਗਿ੍ਫ਼ਤਾਰੀ ਵਾਰੰਟ ਹਾਸਲ ਕਰ ਲਏ ਹਨ | ਐੱਨ. ਆਈ. ਏ. ਦੀ ਟੀਮ 18 ਦਸੰਬਰ ਨੂੰ ਮੁਲਜ਼ਮ ...

ਪੂਰੀ ਖ਼ਬਰ »

ਸ੍ਰੀ ਮੰਜੀ ਸਾਹਿਬ ਦੀਵਾਨ ਹਾਲ 'ਚ ਸ਼ੋ੍ਰਮਣੀ ਅਕਾਲੀ ਦਲ ਅੱਜ ਮਨਾਵੇਗਾ 97ਵਾਂ ਸਥਾਪਨਾ ਦਿਵਸ

ਅੰਮਿ੍ਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਅਕਾਲੀ ਦਲ ਦਾ 97ਵਾਂ ਸਥਾਪਨਾ ਦਿਵਸ ਕੱਲ੍ਹ 14 ਦਸੰਬਰ ਵੀਰਵਾਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ (ਸ੍ਰੀ ਦਰਬਾਰ ਸਾਹਿਬ) ਵਿਖੇ ਮਨਾਇਆ ਜਾਵੇਗਾ, ਜਿਸ 'ਚ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਇਕ ਹਫਤੇ 'ਚ ਕਟਾਸਰਾਜ ਮੰਦਰ ਦਾ ਤਲਾਬ ਭਰਿਆ ਜਾਵੇ-ਪਾਕਿ ਸੁਪਰੀਮ ਕੋਰਟ

ਇਸਲਾਮਾਬਾਦ, 13 ਦਸੰਬਰ (ਏਜੰਸੀ)-ਪਾਕਿਸਤਾਨ ਸੁਪਰੀਮ ਕੋਰਟ ਨੇ ਇਤਿਹਾਸਕ ਕਟਾਸਰਾਜ ਮੰਦਿਰ ਦੇ ਤਲਾਬ ਦਾ ਪਾਣੀ ਨੇੜੇ ਲੱਗੀ ਸੀਮੈਂਟ ਫੈਕਟਰੀ ਵਲੋਂ ਵਰਤੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਿਤ ਸੀਮੈ ਾਟ ਕੰਪਨੀ ਨੂੰ ਇਕ ਹਫਤੇ ਦੇ ਅੰਦਰ ਕਟਾਸਰਾਜ ਮੰਦਿਰ ਦਾ ...

ਪੂਰੀ ਖ਼ਬਰ »

ਰਣਜੀਤ ਸਿੰਘ ਕਤਲ ਮਾਮਲੇ 'ਚ ਬਹਿਸ ਜਾਰੀ

ਪੰਚਕੂਲਾ, 13 ਦਸੰਬਰ (ਕਪਿਲ)- ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਸਿਰਸਾ ਦੇ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਚੱਲ ਰਹੇ ਰਣਜੀਤ ਸਿੰਘ ਕਤਲ ਮਾਮਲੇ ਵਿਚ ਸੁਣਵਾਈ ਹੋਈ | ਅੱਜ ਦੀ ਸੁਣਵਾਈ ਦੌਰਾਨ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ...

ਪੂਰੀ ਖ਼ਬਰ »

ਸਨਅਤਾਂ ਨੂੰ ਬਿਜਲੀ 5 ਰੁਪਏ ਯੂਨਿਟ ਦੇਣ ਲਈ ਸਰਕਾਰ ਵਚਨਬੱਧ-ਕੈਪਟਨ

ਚੰਡੀਗੜ੍ਹ, 13 ਦਸੰਬਰ (ਬਿਊਰੋ ਚੀਫ਼)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਆਪਣੀ ਸਰਕਾਰ ਦੇ ਫ਼ੈਸਲੇ ਨੂੰ ਫਿਰ ਦੁਹਰਾਇਆ ਕਿ ਰਾਜ ਵਿਚ ਸਨਅਤਾਂ ਨੂੰ ਬਿਜਲੀ 5 ਰੁਪਏ ਪ੍ਰਤੀ ਯੂਨਿਟ ਨਾਲ ਦਿੱਤੀ ਜਾਵੇਗੀ ਲੇਕਿਨ ਇਸ ਸਬੰਧੀ ਕੋਈ ਸਪੱਸ਼ਟੀਕਰਨ ...

ਪੂਰੀ ਖ਼ਬਰ »

ਸਾਊਥਹਾਲ ਵਿਖੇ ਬਾਬਾ ਮਲਕੀਤ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਆਦਮਪੁਰ, 13 ਦਸੰਬਰ (ਹਰਪ੍ਰੀਤ ਸਿੰਘ)- ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ, ਸਾਊਥਹਾਲ, ਇੰਗਲੈਂਡ ਵਲੋਂ ਸੰਤ ਬਾਬਾ ਮਲਕੀਤ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਸਾਊਥਹਾਲ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਇਆ ਗਿਆ | ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਨਿਗਮ, ਕੌ ਾਸਲਾਂ ਦੇ ਚੋਣ ਪ੍ਰਚਾਰ ਤੋਂ ਗ਼ਾਇਬ ਵੱਡੇ ਆਗੂ

ਸ਼ਿਵ ਸ਼ਰਮਾ ਜਲੰਧਰ, 13 ਦਸੰਬਰ- 17 ਦਸੰਬਰ ਨੂੰ ਹੋਣ ਜਾ ਰਹੀਆਂ ਤਿੰਨ ਨਗਰ ਨਿਗਮਾਂ, ਕੌਾਸਲਾਂ ਦੇ ਚੋਣ ਪ੍ਰਚਾਰ 'ਚ ਇਸ ਵਾਰ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਨੂੰ ਛੱਡ ਕੇ ਦੂਸਰੀਆਂ ਪਾਰਟੀਆਂ ਦੇ ਸਿਆਸੀ ਆਗੂ ਇਸ ਵਾਰ ਚੋਣ ਪ੍ਰਚਾਰ ਮੁਹਿੰਮ ਤੋਂ ਗ਼ਾਇਬ ਹਨ | ਪੰਜਾਬ ...

ਪੂਰੀ ਖ਼ਬਰ »

ਇੰਜ: ਗਿਆਸਪੁਰਾ ਤੇ ਘੋਲੀਆ ਨੇ ਭਾਈ ਲੌ ਾਗੋਵਾਲ ਨੂੰ ਹੋਂਦ ਚਿੱਲੜ ਕਤਲੇਆਮ ਕੇਸ ਦੀ ਸਥਿਤੀ ਤੋਂ ਜਾਣੂ ਕਰਵਾਇਆ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)- ਹੋਂਦ ਚਿੱਲੜ ਦੇ ਦਰਦਨਾਕ ਕਤਲੇਆਮ ਦੌਰਾਨ ਸ਼ਹੀਦ ਹੋਏ 79 ਸਿੱਖਾਂ ਦੇ ਕੇਸ ਲੜਨ ਵਾਲੀ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਨਰਲ ਸਕੱਤਰ ਭਾਈ ਦਰਸ਼ਨ ਸਿੰਘ ਘੋਲੀਆ ਨੇ ਸ਼੍ਰੋਮਣੀ ...

ਪੂਰੀ ਖ਼ਬਰ »

ਪੰਜਾਬ 'ਚ ਹੱਤਿਆ ਦੇ ਛੇ ਮਾਮਲਿਆਂ ਦੀ ਜਾਂਚ ਕਰੇਗੀ ਐਨ.ਆਈ.ਏ.

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਪੰਜਾਬ 'ਚ ਆਰ. ਐਸ. ਐਸ. ਅਤੇ ਹਿੰਦੂ ਆਗੂਆਂ ਦੀ ਹੱਤਿਆ ਨਾਲ ਸਬੰਧਿਤ 6 ਮਾਮਲਿਆਂ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਆਪਣੇ ਹੱਥ ਲੈ ਲਈ ਹੈ ਅਤੇ ਜਾਂਚ ਦੌਰਾਨ ਐਨ. ਆਈ. ਏ. ਖਾਲਿਸਤਾਨ ਲਹਿਰ ਦੀ ਸ਼ੱਕੀ ਭੂਮਿਕਾ ਸਬੰਧੀ ਵੀ ਜਾਂਚ ...

ਪੂਰੀ ਖ਼ਬਰ »

ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਵਲੋਂ ਅਦਾਲਤ 'ਚ ਆਤਮ-ਸਮਰਪਣ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)-ਸਿੰਚਾਈ ਵਿਭਾਗ ਦੇ ਇੰਜੀਨੀਅਰਾਂ ਤੇ ਠੇਕੇਦਾਰ ਿਖ਼ਲਾਫ਼ ਭਿ੍ਸ਼ਟਾਚਾਰ ਤੇ ਧੋਖਾਧੜੀ ਦੀਆਂ ਧਾਰਾਵਾਂ ਦੇ ਤਹਿਤ ਵਿਜੀਲੈਂਸ ਵਲੋਂ ਦਰਜ ਕੇਸ 'ਚ ਸੁਪਰੀਮ ਕੋਰਟ ਵਲੋਂ ਰਾਹਤ ਨਾ ਮਿਲਣ 'ਤੇ ਇਸ ਕੇਸ ਦੇ ਮੁੱਖ ਮੁਲਜ਼ਮ ...

ਪੂਰੀ ਖ਼ਬਰ »

ਭਾਜਪਾ ਨੇਤਾ ਦੀ ਏ.ਕੇ-47 ਰਾਈਫਲ ਫੜੀ ਤਸਵੀਰ ਵਾਇਰਲ

ਜੰਮੂ, 13 ਦਸੰਬਰ (ਏਜੰਸੀ)- ਜੰਮੂ-ਕਸ਼ਮੀਰ ਦੇ ਇਕ ਭਾਜਪਾ ਨੇਤਾ ਦੀ ਏ.ਕੇ-47 ਰਾਈਫਲ ਫੜੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਨਾਲ ਪਾਰਟੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੀਤੇ ਦਿਨ ਅਸ਼ੀਸ਼ ਸਰੀਨ ਨਾਂਅ ਦੇ ਸਥਾਨਕ ਭਾਜਪਾ ਨੇਤਾ ਨੇ ਆਪਣੇ ਫੇਸਬੁਕ ...

ਪੂਰੀ ਖ਼ਬਰ »

ਤਸਵੀਰਾਂ ਦੀ ਜੁਬਾਨੀ...

....


ਖ਼ਬਰ ਸ਼ੇਅਰ ਕਰੋ

ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਹੋਣਗੇ 10 ਆਸੀਆਨ ਦੇਸ਼ਾਂ ਦੇ ਮੁਖੀ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਇਸ ਵਾਰ 69ਵਾਂ ਗਣਤੰਤਰ ਦਿਵਸ ਦੇਸ਼ ਲਈ ਬਹੁਤ ਖਾਸ ਹੋਵੇਗਾ ਕਿਉਂਕਿ ਪਹਿਲੀ ਵਾਰ ਆਸੀਆਨ ਦੇਸ਼ਾਂ ਦੇ 10 ਮੁਖੀ ਇਸ ਸਬੰਧੀ ਕਰਵਾਏ ਜਾ ਰਹੇ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਸੂਤਰਾਂ ਨੇ ਦੱਸਿਆ ਕਿ ਆਸੀਆਨ ਦੇਸ਼ਾਂ ਦੇ ...

ਪੂਰੀ ਖ਼ਬਰ »

ਭਾਰਤ ਵਿਚ ਟੀ.ਬੀ. ਦੇ ਸਭ ਤੋਂ ਜ਼ਿਆਦਾ ਰੋਗੀ

ਨਵੀਂ ਦਿੱਲੀ, 13 ਦਸੰਬਰ (ਆਈ.ਏ.ਐਨ.ਐਸ.)-ਟੀ.ਬੀ. ਦੇ 27.9 ਲੱਖ ਮਾਮਲੇ ਇਸ ਰੋਗ ਤੋਂ 42.3 ਲੱਖ ਲੋਕਾਂ ਦੀ ਮੌਤ ਅਤੇ ਪ੍ਰਤੀ 1,00,000 ਲੋਕਾਂ 'ਚੋਂ 211 ਨਵੇਂ ਟੀ.ਬੀ. ਦੇ ਰੋਗ ਕਾਰਨ, ਭਾਰਤ ਇਸ ਸਮੇਂ ਦੁਨੀਆ 'ਚ ਟੀ.ਬੀ. ਰੋਗੀਆਂ ਦੀ ਸਭ ਤੋਂ ਵੱਡੀ ਗਿਣਤੀ ਵਾਲਾ ਦੇਸ਼ ਹੈ | ਇਕ ਤਾਜ਼ਾ ਰਿਪੋਰਟ ...

ਪੂਰੀ ਖ਼ਬਰ »

ਜਥੇ: ਕੋਲਿਆਂਵਾਲੀ ਨੇ 5 ਲੱਖ ਰੁਪਏ ਭਰ ਕੇ ਬੈਂਕ ਮੁਲਾਜ਼ਮਾਂ ਦਾ ਧਰਨਾ ਟਾਲਿਆ

ਮੰਡੀ ਕਿੱਲਿਆਂਵਾਲੀ, 13 ਦਸੰਬਰ (ਇਕਬਾਲ ਸਿੰਘ ਸ਼ਾਂਤ)- ਅਕਾਲੀ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਵਲੋਂ ਕਰੀਬ 90 ਲੱਖ ਰੁਪਏ ਦੇ ਬੈਂਕ ਕਰਜ਼ੇ ਵਿਚੋਂ 5 ਲੱਖ ਰੁਪਏ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਨੂੰ ਜਮ੍ਹਾਂ ਕਰਵਾਉਣ ਕਾਰਨ ਬੈਂਕ ਮੁਲਾਜ਼ਮਾਂ ਦਾ ਧਰਨਾ ...

ਪੂਰੀ ਖ਼ਬਰ »

ਲੋਕ ਹਿਤ ਨਹੀਂ ਰਾਜਸੀ ਹਿਤ ਤਹਿਤ ਸੀ ਪਟੀਸ਼ਨ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)- ਮਿਊਾਸਪਲ ਚੋਣਾਂ ਵਿਚ ਕਥਿਤ ਗੜਬੜੀਆਂ ਦਾ ਦੋਸ਼ ਲਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਫ਼ਿਰੋਜਪੁਰ ਜ਼ਿਲ੍ਹੇ ਵਿਚ ਲਗਾਏ ਧਰਨੇ ਅਤੇ ਸੂਬੇ ਦੀਆਂ ਤਿੰਨੇ ਮੁੱਖ ਰਾਜਸੀ ਧਿਰਾਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ...

ਪੂਰੀ ਖ਼ਬਰ »

ਹੁਣ ਬਾਰ੍ਹਵੀਂ ਕਰਕੇ ਵਿਦੇਸ਼ਾਂ 'ਚ ਪੜ੍ਹਨ ਜਾਣ ਲੱਗੇ ਵਿਦਿਆਰਥੀ

ਬੀ.ਐੱਸ. ਬਰਾੜ ਲੁਧਿਆਣਾ, 13 ਦਸੰਬਰ - ਪੰਜਾਬ ਸਰਕਾਰ ਉੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸੂਬੇ ਵਿਚ ਕਾਲਜਾਂ ਦੇ ਨਾਲ-ਨਾਲ ਧੜਾ ਧੜ ਯੂਨੀਵਰਸਿਟੀਆਂ ਖੋਲ੍ਹਣ ਨੂੰ ਵੀ ਮਨਜ਼ੂਰੀ ਦੇ ਰਹੀ ਹੈ | ਜਿਨ੍ਹਾਂ ਵਿੱਦਿਅਕ ਸੰਸਥਾਵਾਂ ਵਿਚ ਵਿਦੇਸ਼ਾਂ ਦੇ ਵਿਦਿਆਰਥੀ ਵੀ ...

ਪੂਰੀ ਖ਼ਬਰ »

ਅਮਰੀਕ ਸਿੰਘ ਕਤਲ ਕਾਂਡ

ਆਈ. ਜੀ. ਅਰਪਿਤ ਸ਼ੁਕਲਾ ਨੇ ਘਟਨਾ ਸਥਾਨ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ

ਗੜ੍ਹਦੀਵਾਲਾ, 13 ਦਸੰਬਰ (ਚੱਗਰ)- ਬੀਤੀ 6 ਦਸੰਬਰ ਨੂੰ ਦੁਸਹਿਰਾ ਗਰਾਊਾਡ ਗੜ੍ਹਦੀਵਾਲਾ ਨੇੜੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਅਮਰੀਕ ਸਿੰਘ ਪੁੱਤਰ ਮਹਿੰਗਾ ਸਿੰਘ ਵਾਰਡ ਨੰ: 10 ਗੜ੍ਹਦੀਵਾਲਾ ਦੇ ਕੀਤੇ ਗਏ ਕਤਲ ਸੰਬੰਧੀ ਅੱਜ ਆਈ.ਜੀ. ਅਰਪਿਤ ਸ਼ੁਕਲਾ ਨੇ ਘਟਨਾ ਸਥਾਨ ...

ਪੂਰੀ ਖ਼ਬਰ »

ਨਸ਼ਿਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਸ਼ੁਰੂ ਕਰ ਰਹੀ ਹੈ 'ਓਟ' ਪ੍ਰਾਜੈਕਟ

ਗੁਰਦਾਸਪੁਰ, 13 ਦਸੰਬਰ (ਸੁਖਵੀਰ ਸਿੰਘ ਸੈਣੀ)- ਪੰਜਾਬ 'ਚ ਦਿਨੋਂ-ਦਿਨ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਇਕ ਵਿਸ਼ੇਸ਼ ਉਪਰਾਲਾ ਕਰਨ ਜਾ ਰਹੀ ਹੈ | ਪੰਜਾਬ ਸਰਕਾਰ ਸੂਬੇ ਵਿਚ ਇਕ 'ਓਟ' ਨਾਂਅ ਦਾ ...

ਪੂਰੀ ਖ਼ਬਰ »

'ਮਸਲਾ ਜਬਰੀ ਕੁਰਕੀਆਂ ਤੇ ਕਰਜ਼ਾ-ਮੁਕਤੀ ਦਾ'

ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵੱਲੋਂ ਜਬਰੀ ਕੁਰਕੀਆਂ ਖਿਲਾਫ਼ ਸੂਬਾ ਭਰ 'ਚ ਧਰਨੇ

ਚੰਡੀਗੜ੍ਹ, 13 ਦਸੰਬਰ (ਗੁਰਸੇਵਕ ਸਿੰਘ ਸੋਹਲ)- ਪੰਜਾਬ ਦੇ ਕਿਸਾਨਾਂ ਨੇ 7 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਜਬਰੀ ਕੁਰਕੀਆਂ ਿਖ਼ਲਾਫ਼ ਅਤੇ ਮੁਕੰਮਲ ਕਰਜ਼ਾ-ਮੁਕਤੀ ਲਈ ਵੱਖ-ਵੱਖ ਜ਼ਿਲਿ੍ਹਆਂ 'ਚ ਡੀ.ਸੀ./ਅੱੈਸ.ਡੀ.ਐੱਮ. ਦਫ਼ਤਰਾਂ ਅੱਗੇ ਧਰਨੇ ਲਾਏ ਅਤੇ ਮੰਗ ਪੱਤਰ ...

ਪੂਰੀ ਖ਼ਬਰ »

ਸੰਘਣੀ ਧੁੰਦ ਨੇ ਲਵਾਈਆਂ ਰੇਲ ਗੱਡੀਆਂ ਦੀਆਂ ਬਰੇਕਾਂ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)- ਅੱਜ ਪਈ ਸੰਘਣੀ ਧੁੰਦ ਦਾ ਅਸਰ ਜਿੱਥੇ ਸੜਕੀ ਆਵਜਾਈ 'ਤੇ ਪਿਆ ਹੈ, ਉਥੇ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ, ਧੁੰਦ ਕਾਰਨ ਉਤਰੀ ਭਾਰਤ 'ਚ ਰੇਲ ਗੱਡੀਆਂ ਦੀਆਂ ਬਰੇਕਾਂ ਲੱਗ ਗਈਆਂ ਜਿਸ ਕਾਰਨ ਅੰਮਿ੍ਤਸਰ ਤੋਂ ਜਾਣ-ਆਉਣ ਵਾਲੀ ਹਾਵੜਾ ...

ਪੂਰੀ ਖ਼ਬਰ »

ਏ.ਐੱਸ.ਆਈ. ਸਮੇਤ ਤਿੰਨ ਿਖ਼ਲਾਫ਼ ਜਬਰ ਜਨਾਹ ਦਾ ਪਰਚਾ ਦਰਜ

ਬਠਿੰਡਾ, 13 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਮਹਿਲਾ ਥਾਣਾ ਬਠਿੰਡਾ ਦੀ ਸਬ ਇੰਸਪੈਕਟਰ ਜਸਵਿੰਦਰ ਕੌਰ ਵਲੋਂ ਥਾਣਾ ਸਦਰ ਵਿਖੇ ਸੀ.ਆਈ.ਏ. ਸਟਾਫ਼ ਦੇ ਇਕ ਏ.ਐਸ.ਆਈ. ਸਣੇ ਤਿੰਨ ਵਿਅਕਤੀਆਂ ਵਿਰੁੱਧ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਦੇਸ਼ ਦੇ 54 ਫ਼ੀਸਦੀ ਖੇਤਰ ਨੂੰ ਕਰਨਾ ਪੈ ਰਿਹੈ ਪਾਣੀ ਦੇ ਸੰਕਟ ਦਾ ਸਾਹਮਣਾ

ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ)- ਕੁਦਰਤੀ ਸਰੋਤਾਂ ਨਾਲ ਛੇੜਛਾੜ ਅਤੇ ਵਾਤਾਵਰਨ ਦੀ ਨਾ ਸੰਭਾਲ ਕਰ ਪਾਉਣਾ ਸਾਡੇ ਦੇਸ਼ ਨੂੰ ਤਬਾਹੀ ਵੱਲ ਲੈ ਕੇ ਜਾ ਰਿਹਾ ਹੈ | ਇਕ ਤਾਜ਼ਾ ਅੰਕੜਿਆਂ ਅਨੁਸਾਰ ਭਾਰਤ ਦੇ 54 ਫ਼ੀਸਦੀ ਖੇਤਰ ਨੂੰ ਪਾਣੀ ਦੇ ਸੰਕਟ ਦਾ ਸਾਹਮਣਾ ...

ਪੂਰੀ ਖ਼ਬਰ »

ਏ.ਡੀ.ਬੀ. ਨੇ ਭਾਰਤੀ ਜੀ.ਡੀ.ਪੀ. ਦੇ ਵਾਧਾ ਦਰ ਅਨੁਮਾਨ ਨੂੰ ਘਟਾਇਆ

ਨਵੀਂ ਦਿੱਲੀ, 13 ਦਸੰਬਰ (ਏਜੰਸੀ)- ਏਸ਼ੀਆਈ ਵਿਕਾਸ ਬੈਂਕ (ਏ. ਡੀ. ਬੀ.) ਨੇ ਚਾਲੂ ਵਿੱਤੀ ਸਾਲ ਲਈ ਭਾਰਤੀ ਜੀ. ਡੀ. ਪੀ. ਦੀ ਵਾਧਾ ਦਰ ਦੇ ਅਨੁਮਾਨ ਨੂੰ 0.3 ਫ਼ੀਸਦੀ ਘਟਾ ਦਿੱਤਾ ਹੈ | ਏ. ਡੀ. ਬੀ. ਨੇ ਇਸ ਸਾਲ ਜੀ. ਡੀ. ਪੀ. ਵਾਧਾ ਦਰ 6.7 ਫ਼ੀਸਦੀ ਰਹਿਣ ਦਾ ਅਨੁਮਾਨ ਪ੍ਰਗਟਾਇਆ ਸੀ | ਏ. ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਪਤਨੀ ਵਲੋਂ ਖੁਦਕੁਸ਼ੀ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)- ਸ਼ੋ੍ਰਮਣੀ ਕਮੇਟੀ ਦੇ ਇਕ ਮੁਲਾਜ਼ਮ ਦੀ ਪਤਨੀ ਵਲੋਂ ਆਪਣੇ ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਕੋਈ ਜ਼ਹਿਰੀਲੀ ਦਵਾਈ ਦੀਆਂ ਗੋਲੀਆਂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਜਿਸ ਉਪਰੰਤ ਪੁਲਿਸ ਨੇ ਮਿ੍ਤਕ ਔਰਤ ਦੇ ਪਤੀ ਤੇ ਇਕ ਔਰਤ ...

ਪੂਰੀ ਖ਼ਬਰ »

ਵਿਨੋਦ ਵਰਮਾ ਿਖ਼ਲਾਫ਼ ਸੀ.ਬੀ.ਆਈ. ਨੇ ਦਰਜ ਕੀਤੇ 2 ਮੁਕੱਦਮੇ

ਨਵੀਂ ਦਿੱਲੀ, 13 ਦਸੰਬਰ (ਏਜੰਸੀਆਂ)-ਬੀ.ਬੀ.ਸੀ. ਦੇ ਸਾਬਕਾ ਪੱਤਰਕਾਰ ਵਿਨੋਦ ਵਰਮਾ ਿਖ਼ਲਾਫ਼ ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ.) ਨੇ ਦੋ ਮੁਕੱਦਮੇ ਦਰਜ ਕੀਤੇ ਹਨ | ਸੀ.ਬੀ.ਆਈ. ਸੂਤਰਾਂ ਨੇ ਅੱਜ ਇਥੇ ਦੱਸਿਆ ਕਿ ਜਾਂਚ ਏਜੰਸੀ ਨੇ ਸੀਨੀਅਰ ਪੱਤਰਕਾਰ ਦੇ ਿਖ਼ਲਾਫ਼ ਫ਼ਰਜ਼ੀ ...

ਪੂਰੀ ਖ਼ਬਰ »

'ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ'

ਅੰਮਿ੍ਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਗੁ: ਪ੍ਰ: ਕਮੇਟੀ ਦੀ ਬੀਤੇ ਦਿਨ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ 'ਚ ਅੰਤਿ੍ੰਗ ਕਮੇਟੀ ਦੀ ਹੋਈ ਪਲੇਠੀ ਇਕੱਤਰਤਾ ਦੌਰਾਨ ਤਤਕਾਲੀ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ 'ਚ ਉਸ ਵੇਲੇ ਦੇ ਪ੍ਰਧਾਨ ...

ਪੂਰੀ ਖ਼ਬਰ »

ਦਲੀਪ ਕੁਮਾਰ ਤੇ ਸਾਇਰਾ ਬਾਨੋ ਨੂੰ ਬੰਗਲੇ ਤੋਂ ਬੇਦਖ਼ਲ ਕਰਨ ਦੀ ਧਮਕੀ

ਮੁੰਬਈ, 13 ਦਸੰਬਰ (ਏਜੰਸੀ)-ਅਦਾਕਾਰ ਦਲੀਪ ਕੁਮਾਰ ਅਤੇ ਉਨ੍ਹਾਂ ਦੀ ਪਤਨੀ ਸਾਇਰਾ ਬਾਨੋ ਨੂੰ ਇਕ ਬਿਲਡਰ ਨੇ ਧਮਕੀ ਦਿੱਤੀ ਹੈ ਕਿ ਉਹ ਉਨ੍ਹਾਂ ਨੂੰ ਬੇਦਖ਼ਲ ਕਰ ਕੇ ਉਨ੍ਹਾਂ ਦੇ ਬੰਗਲੇ 'ਤੇ ਕਬਜ਼ਾ ਕਰ ਲਵੇਗਾ | ਇਸ ਮਾਮਲੇ 'ਚ ਸਾਇਰਾ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਫੇਮਾ ਮਾਮਲੇ 'ਚ ਈ. ਡੀ. ਵਲੋਂ ਗਿਲਾਨੀ ਨੂੰ ਸੰਮਨ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਹੁਰੀਅਤ ਕਾਨਫਰੰਸ ਦੇ ਆਗੂ ਸਈਦ ਅਲੀ ਸ਼ਾਹ ਗਿਲਾਨੀ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਹਨ | ਈ. ਡੀ. ਨੇ ਗਿਲਾਨੀ ਨੂੰ ਫੇਮਾ (ਫਾਰਨ ਐਕਸਚੇਂਜ ਮੈਨਜਮੈਂਟ ਐਕਟ) ਤਹਿਤ ਨੋਟਿਸ ਭੇਜਿਆ ...

ਪੂਰੀ ਖ਼ਬਰ »

ਇਤਰਾਜ਼ਹੀਣਤਾ ਸਰਟੀਫ਼ਿਕੇਟਾਾ ਦੀ ਅਣਹੋਂਦ ਨੇ ਬਠਿੰਡਾ ਏਮਜ਼ ਦੀ ਉਸਾਰੀ ਦਾ ਕੰਮ ਲਟਕਾਇਆ-ਹਰਸਿਮਰਤ

ਚੰਡੀਗੜ੍ਹ, 13 ਦਸੰਬਰ (ਅ. ਬ.)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ ਆਖਿਆ ਕਿ ਸੂਬਾ ਸਰਕਾਰ ਦੀ ਪ੍ਰਸਾਸ਼ਨਿਕ ਅਣਗਹਿਲੀ  ਕਰਕੇ ਏਮਜ਼ ਦੀ ਉਸਾਰੀ ਦਾ ਕੰਮ ਲਗਾਤਾਰ ਪਛੜਦਾ ਜਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅੱਜ ਕਲਵਾਰੀ ਪਣਡੁੱਬੀ ਜਲ ਸੈਨਾ ਨੂੰ ਸੌ ਾਪਣਗੇ

ਮੁੰਬਈ, 13 ਦਸੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਇਥੇ ਜਲ ਸੈਨਾ ਨੂੰ ਕਲਵਾਰੀ ਪਣਡੁੱਬੀ ਸੌਾਪਣਗੇ | ਇਹ ਸਕਾਰਪੀਅਨ ਸ਼੍ਰੇਣੀ ਦੀ ਪਣਡੁੱਬੀ ਹੈ | ਫ਼ਰਾਂਸ ਜਲ ਸੈਨਾ ਅਤੇ ਡੀ. ਸੀ. ਐਨ. ਐਸ. ਨੇ ਪਣਡੁੱਬੀ ਦਾ ਡਿਜ਼ਾਇਨ ਤਿਆਰ ਕੀਤਾ ਹੈ ਅਤੇ ਇਸ ਨੂੰ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਕਾਨੂੰਨਘਾੜਿਆਂ ਿਖ਼ਲਾਫ਼ ਦਰਜ ਮਾਮਲਿਆਂ ਦੀ ਜਾਣਕਾਰੀ ਲੈਣ ਲਈ ਪਟੀਸ਼ਨ ਦਾਇਰ

ਨਵੀਂ ਦਿੱਲੀ, 13 ਦਸੰਬਰ (ਏਜੰਸੀ)- ਸੁਪਰੀਮ ਕੋਰਟ 'ਚ ਅੱਜ ਦਾਇਰ ਕੀਤੀ ਗਈ ਪਟੀਸ਼ਨ 'ਚ ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਉਹ ਭਾਰਤ ਦੇ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇਵੇ ਕਿ ਉਨ੍ਹਾਂ ਸਭ ਮੌਜੂਦਾ ਕਾਨੂੰਨਘਾੜਿਆਂ ਬਾਰੇ ਜਾਣਕਾਰੀ ਦੇਵੇ, ਜਿਨ੍ਹਾਂ ਿਖ਼ਲਾਫ਼ ਅਪਰਾਧਿਕ ...

ਪੂਰੀ ਖ਼ਬਰ »

ਬਰਤਾਨੀਆ 'ਚ ਅਪ੍ਰੈਲ 2018 ਤੱਕ ਜ਼ਬਤ ਰਹੇਗੀ ਮਾਲਿਆ ਦੀ ਜਾਇਦਾਦ

ਲੰਡਨ, 13 ਦਸੰਬਰ (ਏਜੰਸੀ)-ਬੈਂਕਾਂ ਨਾਲ 9000 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਕਰਕੇ ਭਗੌੜੇ ਹੋਏ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਸਬੰਧੀ ਬਰਤਾਨੀਆ ਦੀ ਅਦਾਲਤ 'ਚ ਸੁਣਵਾਈ ਚੱਲ ਰਹੀ ਹੈ, ਹੁਣ ਮਾਲਿਆ ਦੀ ਵਿਸ਼ਵ ਭਰ 'ਚ ਕਰੀਬ 1.5 ਅਰਬ ਅਮਰੀਕੀ ਡਾਲਰ ਦੀ ...

ਪੂਰੀ ਖ਼ਬਰ »

ਸ਼ਹੀਦ ਜਵਾਨਾਂ ਦੀਆਂ ਯਾਦਾਂ ਦੇ ਸਤਿਕਾਰ ਸਬੰਧੀ ਅਵਿਨਾਸ਼ ਰਾਏ ਖੰਨਾ ਵਲੋਂ ਪ੍ਰਧਾਨ ਮੰਤਰੀ ਨੂੰ ਚਿੱਠੀ

ਚੰਡੀਗੜ੍ਹ, 13 ਦਸੰਬਰ (ਪੀ. ਟੀ. ਆਈ.)-ਭਾਜਪਾ ਦੇ ਕੌਮੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਸਾਹਮਣੇ ਤਜਵੀਜ਼ ਰੱਖੀ ਹੈ ਕਿ ਸ਼ਹੀਦ ਨੀਮ ਫ਼ੌਜੀ ਬਲ ਜਵਾਨਾਂ ਦੀਆਂ ਤਸਵੀਰਾਂ ਅਤੇ ਸੰਖੇਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX