ਤਾਜਾ ਖ਼ਬਰਾਂ


ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ
. . .  10 minutes ago
ਨਵੀਂ ਦਿੱਲੀ, 18 ਅਗਸਤ - ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਤੇ ਗਾਇਕ ਹੰਸ ਰਾਜ ਹੰਸ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ) ਵਿਚ ਆਰਟੀਕਲ 370 'ਤੇ ਬੋਲਦਿਆਂ ਕਿਹਾ ਕਿ ਸਾਰਿਆਂ ਨੂੰ ਅਰਦਾਸ ਕਰਨੀ ਚਾਹੀਦੀ ਹੈ ਕਿ ਅਮਨ ਰਹੇ ਤੇ ਬੰਬ ਨਾਲ ਚੱਲਣ, ਸਾਡੇ ਬਜ਼ੁਰਗਾਂ ਨੇ ਜੋ ਗ਼ਲਤੀਆਂ...
ਅੱਜ ਦਾ ਵਿਚਾਰ
. . .  25 minutes ago
ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  1 day ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  1 day ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  1 day ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  1 day ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  1 day ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  1 day ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  1 day ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  1 day ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  1 day ago
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  1 day ago
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਮੋਗਾ

ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਬਾਹਰ ਰੋਸ ਧਰਨਾ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੋਗਾ ਵਿਖੇ ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਦਿੱਤੇ ਧਰਨੇ 'ਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਮਰਦਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ | ਧਰਨੇ ਨੂੰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਐਾਬੂਲੈਂਸ ਦੇ ਡਰਾਈਵਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਮੋਗਾ, 13 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਬੀਤੀ ਰਾਤ ਮੋਗਾ ਦੇ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਵਿਖੇ ਠੇਕਾ ਆਧਾਰ 'ਤੇ ਇਕ ਡਰਾਈਵਰ ਵਜੋਂ ਨੌਕਰੀ ਕਰਦੇ ਵਿਅਕਤੀ ਵਲੋਂ ਡਰਾਈਵਰਾਂ ਵਾਲੇ ਕਮਰੇ ਦੇ ਅੰਦਰ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਮੋਹਨ ਸਿੰਘ ਉਮਰ 46 ਸਾਲ ਪੁੱਤਰ ਨਿਰੰਜਨ ਸਿੰਘ ਵਾਸੀ ਝੰਡੇਵਾਲਾ ਜੋ ਕਿ ਪਿਛਲੇ ਇਕ ਸਾਲ ਤੋਂ ਸਿਵਲ ਹਸਪਤਾਲ ਮੋਗਾ ਵਿਖੇ ਠੇਕਾ ਆਧਾਰ 'ਤੇ ਐਾਬੂਲੈਂਸ ਦਾ ਡਰਾਈਵਰ ਲੱਗਿਆ ਹੋਇਆ ਸੀ ਅਤੇ ਬੀਤੀ ਰਾਤ ਜਦੋਂ ਉਹ ਆਪਣੀ ਡਿਊਟੀ 'ਤੇ ਤਾਇਨਾਤ ਸੀ ਤਾਂ ਉਸ ਨੇ ਸੌਣ ਵਾਲੇ ਡਰਾਈਵਰ ਕਮਰੇ ਅੰਦਰ ਪੱਖੇ ਦੀ ਛੱਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿਵਲ ਹਸਪਤਾਲ ਦੇ ਉੱਚ ਅਧਿਕਾਰੀ ਅਤੇ ਥਾਣਾ ਸਿਟੀ ਸਾਊਥ ਦੇ ਐੱਸ. ਐੱਚ. ਓ. ਸੁਰਜੀਤ ਸਿੰਘ ਅਤੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਿ੍ਤਕ ਦੀ ਪਤਨੀ ਪਰਵੀਨ ਕੌਰ ਦੇ ਬਿਆਨਾਂ ਦੇ ਆਧਾਰਿਤ 174 ਦੀ ਕਾਰਵਾਈ ਅਧੀਨ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ |


ਖ਼ਬਰ ਸ਼ੇਅਰ ਕਰੋ

ਤਹਿਸੀਲਦਾਰਾਂ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਦੀ ਚਿਤਾਵਨੀ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)- ਅੱਜ ਇੱਥੇ ਤਹਿਸੀਲ ਕੰਪਲੈਕਸ ਵਿਚ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਫ਼ਿਰੋਜ਼ਪੁਰ ਡਵੀਜ਼ਨ ਫ਼ਿਰੋਜ਼ਪੁਰ ਦੀ ਇਕੱਤਰਤਾ ਪ੍ਰਧਾਨ ਗੁਰਸੇਵਕ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੁਰਿੰਦਰ ਕੁਮਾਰ ਪੱਬੀ ਨਾਇਬ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ ਤੇ ਜੂਆ ਖੇਡਦੇ 5 ਕਾਬੂ

ਮੋਗਾ, 13 ਦਸੰਬਰ (ਸ਼ਿੰਦਰ ਸਿੰਘ ਭੁਪਾਲ)- ਥਾਣਾ ਸਿਟੀ ਸਾਊਥ ਦੀ ਗਸ਼ਤ ਕਰਦੀ ਇਕ ਪੁਲਿਸ ਪਾਰਟੀ ਵਲੋਂ ਮੁਖ਼ਬਰ ਦੀ ਸੂਚਨਾ ਦੇ ਆਧਾਰ 'ਤੇ 4 ਵਿਅਕਤੀਆਂ ਨੂੰ ਜੂਆ ਖੇਡਦੇ ਸਮੇਂ ਗਿ੍ਫ਼ਤਾਰ ਕਰਨ ਅਤੇ ਥਾਣਾ ਸਿਟੀ ਸਾਊਥ ਮੋਗਾ ਦੀ ਇਕ ਹੋਰ ਪੁਲਿਸ ਪਾਰਟੀ ਵਲੋਂ ਦੜਾ ਸੱਟਾ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਮੋਟਰਸਾਈਕਲ ਅਤੇ ਨਕਦੀ ਲੁੱਟੀ

ਮੋਗਾ, 13 ਦਸੰਬਰ (ਸ਼ਿੰਦਰ ਸਿੰਘ ਭੁਪਾਲ)- ਫਾਈਨਾਂਸ ਕੰਪਨੀ ਦੇ ਇਕ ਕਰਮਚਾਰੀ ਤੋਂ ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਮੋਟਰਸਾਈਕਲ, ਫ਼ੋਨ ਅਤੇ ਨਕਦੀ ਲੁੱਟੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸੁਰਿੰਦਰ ਕੁਮਾਰ ਪੁੱਤਰ ਹਰੀ ਵਾਸੀ ਕਨਾਉ ਜ਼ਿਲ੍ਹਾ ਹਨੂਮਾਨਗੜ੍ਹ ...

ਪੂਰੀ ਖ਼ਬਰ »

ਮੋਟਰਸਾਈਕਲ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ

ਮੋਗਾ, 13 ਦਸੰਬਰ (ਸ਼ਿੰਦਰ ਸਿੰਘ ਭੁਪਾਲ)- ਥਾਣਾ ਕੋਟ ਈਸੇ ਖਾਂ ਅਤੇ ਥਾਣਾ ਸਿਟੀ ਸਾਊਥ ਮੋਗਾ ਦੀਆਂ ਦੋ ਪੁਲਿਸ ਪਾਰਟੀਆਂ ਵਲੋਂ ਗਸ਼ਤ ਕਰਨ ਸਮੇਂ 250 ਨਸ਼ੀਲੀਆਂ ਗੋਲੀਆਂ ਅਤੇ 24 ਬੋਤਲਾਂ ਸ਼ਰਾਬ ਨਾਜਾਇਜ਼ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ ...

ਪੂਰੀ ਖ਼ਬਰ »

ਮਾਣੂੰਕੇ ਦੇ ਪ੍ਰਾਇਮਰੀ ਸਕੂਲ 'ਚ ਪੜਤਾਲੀਆ ਟੀਮ ਦੇ ਪਹੁੰਚਣ 'ਤੇ ਸਥਿਤੀ ਹੋਈ ਤਣਾਅਪੂਰਨ

ਸਮਾਧ ਭਾਈ, 13 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਇੱਟਾਂ ਅਤੇ ਹੋਰ ਜ਼ਰੂਰੀ ਸਾਮਾਨ ਵੇਚਣ ਦੀ ਹੋਈ ਇਨਕੁਆਰੀ ਮੌਕੇ ਪੜਤਾਲੀਆ ਅਫ਼ਸਰ ਸਾਹਮਣੇ ਦੋਨੇਂ ਗ੍ਰਾਮ ਪੰਚਾਇਤਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਿਚਕਾਰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਅਤੇ ਏ. ਐੱਨ. ਐੱਮਜ਼ ਵਲੋਂ ਧਰਨਾ ਜਾਰੀ

ਮੋਗਾ, 13 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਅੱਜ ਸਿਵਲ ਹਸਪਤਾਲ ਮੋਗਾ ਵਿਖੇ ਆਸ਼ਾ ਵਰਕਰਾਂ ਨੇ ਦੂਸਰੇ ਦਿਨ ਵੀ ਆਪਣਾ ਧਰਨਾ ਜਾਰੀ ਰੱਖਿਆ ਅਤੇ ਅੱਜ ਦੇ ਇਸ ਧਰਨੇ ਵਿਚ ਉਨ੍ਹਾਂ ਦੀ ਹਮਾਇਤ ਵਿਚ ਏ. ਐੱਨ. ਐੱਮਜ਼ ਵੀ ਆਈਆਂ | ਇਹ ਧਰਨਾ ਔਰਤ ਫਾਰਮਾਸਿਸਟ ਕੀਰਤਨ ...

ਪੂਰੀ ਖ਼ਬਰ »

ਨਗਰ ਕੌਾਸਲ ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਵਿਖੇ ਜਨਤਕ ਮੀਟਿੰਗਾਂ ਕਰਨ ਦੀ ਮਨਾਹੀ ਦੇ ਹੁਕਮ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਫ਼ੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ 15 ਦਸੰਬਰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 7 ਸਾਲ ਕੈਦ ਤੇ ਜੁਰਮਾਨਾ

ਮੋਗਾ, 13 ਦਸੰਬਰ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ ਵਿਚ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ 7 ਸਾਲ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਅਤੇ ਏ. ਐੱਨ. ਐੱਮਜ਼ ਵਲੋਂ ਧਰਨਾ ਜਾਰੀ

ਮੋਗਾ, 13 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਅੱਜ ਸਿਵਲ ਹਸਪਤਾਲ ਮੋਗਾ ਵਿਖੇ ਆਸ਼ਾ ਵਰਕਰਾਂ ਨੇ ਦੂਸਰੇ ਦਿਨ ਵੀ ਆਪਣਾ ਧਰਨਾ ਜਾਰੀ ਰੱਖਿਆ ਅਤੇ ਅੱਜ ਦੇ ਇਸ ਧਰਨੇ ਵਿਚ ਉਨ੍ਹਾਂ ਦੀ ਹਮਾਇਤ ਵਿਚ ਏ. ਐੱਨ. ਐੱਮਜ਼ ਵੀ ਆਈਆਂ | ਇਹ ਧਰਨਾ ਔਰਤ ਫਾਰਮਾਸਿਸਟ ਕੀਰਤਨ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਦੇ ਮਾਮਲੇ 'ਚ 2 ਸਾਲ ਕੈਦ ਤੇ ਜੁਰਮਾਨਾ

ਮੋਗਾ, 13 ਦਸੰਬਰ (ਗੁਰਤੇਜ ਸਿੰਘ)- ਜ਼ਿਲ੍ਹਾ ਐਡੀਸ਼ਨਲ ਸੈਸ਼ਨ ਜੱਜ ਚਰਨਜੀਤ ਅਰੋੜਾ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਰੱਖਣ ਦੇ ਮਾਮਲੇ ਵਿਚ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ 2 ਸਾਲ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਸੁਣਾਏ ਹਨ | ...

ਪੂਰੀ ਖ਼ਬਰ »

ਨਗਰ ਕੌਾਸਲ ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਵਿਖੇ ਜਨਤਕ ਮੀਟਿੰਗਾਂ ਕਰਨ ਦੀ ਮਨਾਹੀ ਦੇ ਹੁਕਮ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਫ਼ੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ 15 ਦਸੰਬਰ ...

ਪੂਰੀ ਖ਼ਬਰ »

ਆੜ੍ਹਤੀਏ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 13 ਦਸੰਬਰ (ਸ਼ਿੰਦਰ ਸਿੰਘ ਭੁਪਾਲ)- ਧਰਮਕੋਟ ਦੇ ਮੁਹੱਲਾ ਖਾਈ ਦੀ ਇਕ ਔਰਤ ਵਲੋਂ ਆੜ੍ਹਤੀ ਿਖ਼ਲਾਫ਼ ਕੁੱਟਮਾਰ ਅਤੇ ਜਾਤੀ ਪ੍ਰਤੀ ਗਲਤ ਸ਼ਬਦ ਬੋਲਣ ਦਾ ਮੁਕੱਦਮਾ ਦਰਜ ਕਰਵਾਏ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਪਰਮਜੀਤ ਕੌਰ ਪਤਨੀ ਜਗਤਾਰ ਸਿੰਘ ਵਾਸੀ ...

ਪੂਰੀ ਖ਼ਬਰ »

ਐੱਸ. ਬੀ. ਆਰ. ਐੱਸ. ਗੁਰੂਕੁਲ ਸਕੂਲ ਨੇ ਜਿੱਤੇ 4 ਤਗਮੇ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)- ਮੋਗਾ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਸ. ਬੀ. ਆਰ. ਐੱਸ. ਗੁਰੂਕੁਲ ਸਕੂਲ ਜੋ ਕਿ ਪਿ੍ੰਸੀਪਲ ਧਵਨ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਚਲਾਈ ਜਾ ਰਹੀ ਹੈ, ਦੇ ਵਿਦਿਆਰਥੀਆਂ ਨੇ ਪਟਿਆਲਾ ਦੇ ਏਅਰਪੋਰਟ ਪੋਲੇ ਗਰਾਊਾਡ ਵਿਚ ਕਰਵਾਏ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਜੂਨੀਅਰ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਕਿਸ਼ਨਪੁਰਾ ਕਲਾਂ, 13 ਦਸੰਬਰ (ਅਮੋਲਕ ਸਿੰਘ ਕਲਸੀ)- ਬਲੌਜ਼ਮ ਕਾਨਵੈਂਟ ਸਕੂਲ ਸਿਧਵਾਂ ਬੇਟ ਰੋਡ ਲੀਲਾਂ ਵਿਖੇ ਜੂਨੀਅਰ ਵਿੰਗ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿਛਲੀਆਂ ਜਮਾਤਾਂ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਬੱਚਿਆਂ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਨਿਹਾਲ ਸਿੰਘ ਵਾਲਾ ਦੀ ਚੋਣ

ਬੱਧਨੀ ਕਲਾਂ, 13 ਦਸੰਬਰ (ਨਿਰਮਲਜੀਤ ਸਿੰਘ ਧਾਲੀਵਾਲ)- ਅਧਿਆਪਕ ਦਲ ਪੰਜਾਬ ਬਲਾਕ ਨਿਹਾਲ ਸਿੰਘ ਤਿੰਨ ਸਾਲਾਂ ਬਾਅਦ ਹੋਣ ਵਾਲੀ ਚੋਣ ਸੂਬਾਈ ਸੀਨੀਅਰ ਮੀਤ ਪ੍ਰਧਾਨ ਹਰਜੰਟ ਸਿੰਘ ਬੌਡੇ ਤੇ ਸੂਬਾ ਪੈੱ੍ਰਸ ਸਕੱਤਰ ਸਿਕੰਦਰ ਸਿੰਘ ਭਾਗੀਕੇ ਦੀ ਨਿਗਰਾਨੀ ਹੇਠ ਹੋਈ | ...

ਪੂਰੀ ਖ਼ਬਰ »

ਪੰਜਾਬ ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 13 ਦਸੰਬਰ (ਜਸਪਾਲ ਸਿੰਘ ਬੱਬੀ)- ਪੰਜਾਬ ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਸੈਦੋਕੇ ਦੀ ਅਗਵਾਈ ਹੇਠ ਵਾਟਰ ਵਰਕਸ ਮੰਡੀ ਕਰਨ ਮੋਗਾ ਵਿਖੇ ਹੋਈ | ਮੀਟਿੰਗ ਮੌਕੇ ਪ੍ਰਧਾਨ ਰਾਮ ਸਿੰਘ ਸੈਦੋ ਅਤੇ ...

ਪੂਰੀ ਖ਼ਬਰ »

ਬੀ. ਐੱਸ. ਐੱਨ. ਐੱਲ. ਦੇ ਮੁਲਾਜ਼ਮਾਂ ਵਲੋਂ ਹੜਤਾਲ ਜਾਰੀ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)- ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਿਖ਼ਲਾਫ਼ ਆਲ ਇੰਡੀਆ ਦੀਆਂ ਸਾਰੀਆਂ ਯੂਨੀਅਨਾਂ ਵਲੋਂ ਬੀਤੇ ਕੱਲ੍ਹ ਆਰੰਭੀ ਹੋਈ ਦੋ ਰੋਜ਼ਾ ਹੜਤਾਲ ਅੱਜ ਦੂਜੇ ਦਿਨ ਵਿਚ ਸ਼ਾਮਿਲ ਹੋ ਗਈ | ਇਸ ਮੌਕੇ ਹੜਤਾਲ ਅਤੇ ਰੋਸ ਧਰਨੇ ਦੀ ਅਗਵਾਈ ਕਰ ...

ਪੂਰੀ ਖ਼ਬਰ »

ਬਾਘਾ ਪੁਰਾਣਾ ਦੀ ਕੋਰਟ ਰੋਡ ਤੇ ਲੜਕੀਆਂ ਦੇ ਸਕੂਲ ਅੱਗਿਓਾ ਟੁੱਟੀ ਸੜਕ ਕਾਰਨ ਲੋਕ ਪ੍ਰੇਸ਼ਾਨ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਅਹਿਮ ਸੜਕ ਜੋ ਡਿਫ਼ੈਂਸ ਰੋਡ ਵੀ ਹੈ ਅਤੇ ਕੋਰਟ ਰੋਡ ਵੀ ਹੈ, ਇਸ ਸੜਕ ਉੱਪਰ ਇਕੱਲੇ ਬਾਘੇ ਪੁਰਾਣੇ ਸ਼ਹਿਰ ਵਿਚ ਹੀ ਅਦਾਲਤ, ਤਹਿਸੀਲ ਕੰਪਲੈਕਸ, ਸਿਵਲ ਹਸਪਤਾਲ, ਗਰਲਜ਼ ਕਾਲਜ, ਕੰਨਿਆ ਸੈਕੰਡਰੀ ਸਕੂਲ ਤੋਂ ...

ਪੂਰੀ ਖ਼ਬਰ »

ਇਸਤਰੀ ਅਕਾਲੀ ਆਗੂ 'ਤੇ ਹੋਏ ਹਮਲੇ ਨਾਲ ਸਮੁੱਚੀ ਮਾਨਵਤਾ ਸ਼ਰਮਸਾਰ ਹੋਈ-ਬਲਵਿੰਦਰਪਾਲ ਹੈਪੀ

ਮੋਗਾ, 13 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਸਿਆਸੀ ਸੱਤ੍ਹਾਧਾਰੀ ਕਾਂਗਰਸ ਸਰਕਾਰ ਦੇ ਨੇਤਾਵਾਂ ਦੀ ਸ਼ਹਿ 'ਤੇ ਇਸਤਰੀ ਅਕਾਲੀ ਦਲ ਆਗੂ ਜਸਵਿੰਦਰ ਕੌਰ ਸ਼ੇਰਗਿੱਲ 'ਤੇ ਗੁੰਡੇ ਅਨਸਰਾਂ ਵਲੋਂ ਹਮਲਾ ਕਰਕੇ ਜੋ ਉਸ ਨੂੰ ਜ਼ਲੀਲ ਕੀਤਾ ਗਿਆ, ਇਸ ਘਟਨਾ ਨਾਲ ...

ਪੂਰੀ ਖ਼ਬਰ »

ਜ਼ੂਰੀ ਇੰਟਰਨੈਸ਼ਨਲ ਬਿਊਟੀ ਅਕੈਡਮੀ ਵਲੋਂ ਆਫ਼ਰ ਦਾ ਐਲਾਨ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)- ਜ਼ੂਰੀ ਇੰਟਰਨੈਸ਼ਨਲ ਬਿਊਟੀ ਅਕੈਡਮੀ ਦੀ ਡਾਇਰੈਕਟਰ ਸ਼ੈਫਾਲੀ ਗੁਪਤਾ ਤੇ ਡਾਇਰੈਕਟਰ ਮੀਨੂੰ ਗੁਪਤਾ ਨੇ ਦੱਸਿਆ ਕਿ ਅਕੈਡਮੀ ਵਿਖੇ ਵੱਖ-ਵੱਖ ਕੋਰਸ ਕਰਵਾਏ ਜਾਂਦੇ ਹਨ | ਸੰਸਥਾ ਵਿਚ ਮਾਸਟਰ ਇਨ ਕੋਸਮੈਟੋਲੌਜੀ, ਪੋਸਟ ...

ਪੂਰੀ ਖ਼ਬਰ »

ਹਸਪਤਾਲ ਅੱਗਿਓਾ ਮੋਟਰਸਾਈਕਲ ਚੋਰੀ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੇਲਵੇ ਰੋਡ ਤੇ ਹਸਪਤਾਲ ਦੇ ਅੱਗਿਓਾ ਇਕ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਬਲਵੰਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪੱਤੀ ਪੁਜਾਰੀਆਂ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀ: ਮੰਡਲ ਸ੍ਰੀ ਮੁਕਤਸਰ ਸਾਹਿਬ ਵਲੋਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਦੀ ਸੂਬਾ ਕਮੇਟੀ ਦੇ ਸੱਦੇ ਤੇ ਮੰਡਲ ਸ੍ਰੀ ਮੁਕਤਸਰ ਸਾਹਿਬ ਨੇ ਰੋਸ ਰੈਲੀ ਕੀਤੀ | ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ 12 ਤੋਂ 18 ਦਸੰਬਰ ਤੱਕ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮਨੁੱਖੀ ਅਧਿਕਾਰਾਂ ਸਬੰਧੀ ਜਾਗਰੂਕ ਰੈਲੀ ਕੱਢੀ

ਫਤਹਿਗੜ੍ਹ ਪੰਜਤੂਰ, 13 ਦਸੰਬਰ (ਜਸਵਿੰਦਰ ਸਿੰਘ)- ਸਥਾਨਕ ਕਸਬੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਪਿ੍ੰਸੀਪਲ ਤਿ੍ਪਤ ਕਾਲੀਆਂ ਦੀ ਅਗਵਾਈ ਹੇਠ ਮਨੁੱਖੀ ਅਧਿਕਾਰਾਂ ਸਬੰਧੀ ਜਾਗਰੂਕ ਰੈਲੀ ਕੱਢੀ ਗਈ | ਇਹ ਰੈਲੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਕਾਰਜਕਾਰਨੀ ਦੀ ਮੀਟਿੰਗ

ਮੋਗਾ, 13 ਦਸੰਬਰ (ਜਸਪਾਲ ਸਿੰਘ ਬੱਬੀ)- ਰੈੱਡ ਕਰਾਸ ਡੇ-ਕੇਅਰ ਸੈਂਟਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸੀਨੀਅਰ ਸਿਟੀਜ਼ਨ ਕੌਾਸਲ (ਫੈੱਡਰੇਸ਼ਨ) ਮੋਗਾ ਕਾਰਜਕਾਰਨੀ ਮੀਟਿੰਗ ਸਰਦਾਰੀ ਲਾਲ ਕਾਮਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਪ੍ਰਧਾਨ ਸੀਨੀਅਰ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6 ਬੈਂਡ ਲਏ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)- ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗਰੇਸ਼ਨ ਦੇ ਐੱਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਧਾਰੀਵਾਲ ਪੁੱਤਰੀ ਗੁਰਮੇਲ ਸਿੰਘ ਧਾਰੀਵਾਲ ਵਾਸੀ ਮੀਨੀਆ ਨੇ ...

ਪੂਰੀ ਖ਼ਬਰ »

ਨਾਵਲਕਾਰ ਹਰੀ ਸਿੰਘ ਢੁੱਡੀਕੇ ਦਾ ਨਾਵਲ 'ਕੌੜਾ ਸੱਚ' ਲੋਕ ਅਰਪਣ

ਅਜੀਤਵਾਲ, 13 ਦਸੰਬਰ (ਹਰਦੇਵ ਸਿੰਘ ਮਾਨ)- ਪੰਜਾਬੀ ਲੇਖਕ ਪਾਠਕ ਮੰਚ ਢੁੱਡੀਕੇ ਦੀ ਇਕ ਵਿਸ਼ੇਸ਼ ਇਕੱਤਰਤਾ ਬਾਬਾ ਪਾਖਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੁੱਡੀਕੇ ਵਿਖੇ ਮਾ. ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਢੁੱਡੀਕੇ ਪਿੰਡ ਦੇ ਉੱਘੇ ਸਮਾਜ ...

ਪੂਰੀ ਖ਼ਬਰ »

ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਧਰਮਕੋਟ, 13 ਦਸੰਬਰ (ਹਰਮਨਦੀਪ ਸਿੰਘ)- ਭਾਈ ਘਨ੍ਹੱਈਆ ਏਕਤਾ ਕਾਲਜ ਆਫ਼ ਨਰਸਿੰਗ ਧਰਮਕੋਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵੇਂ ਸੈਸ਼ਨ ਦਾ ਆਰੰਭ ਅਕਾਲ ਪੁਰਖ ਦਾ ਓਟ ਆਸਰਾ ਲੈਣ ਉਪਰੰਤ ਕੀਤਾ ਗਿਆ | ਕਾਲਜ ਵਿਚ ਪੋਸਟ ਬੇਸਿਕ ਬੀ. ਐੱਸ. ਸੀ. ਨਰਸਿੰਗ, ਜੀ. ਐੱਨ. ਐੱਮ., ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਗੁਰਮਨਪ੍ਰੀਤ ਕੌਰ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)- ਗੋ ਗਲੋਬਲ ਮੋਗਾ ਸੰਸਥਾ ਨੇ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਗੁਰਮਨਪ੍ਰੀਤ ਕੌਰ ਦਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ | ਦੀਪਕ ਮਨਚੰਦਾ ਅਤੇ ਜਤਿਨ ਆਨੰਦ ਨੇ ਦੱਸਿਆ ਕਿ ਵਿਦਿਆਰਥੀ ਨੇ ਆਪਣੀ 12ਵੀਂ ਦੀ ਪੜ੍ਹਾਈ 2017 ਵਿਚ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ ਵਲੋਂ ਕੁਦਰਤੀ ਤਰੀਕੇ ਨਾਲ ਤਿਆਰ ਵਸਤਾਂ ਦੇ ਸਟੋਰ ਦਾ ਉਦਘਾਟਨ

ਸਮਾਧ ਭਾਈ, 13 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਿੰਡ ਸਮਾਧ ਭਾਈ (ਮੋਗਾ) ਵਿਖੇ ਜਗਮੋਹਣ ਸਿੰਘ ਸਮਾਧ ਭਾਈ ਵਲੋਂ ਹਰਬਲ ਅਤੇ ਕੁਦਰਤੀ ਤਰੀਕੇ ਨਾਲ ਤਿਆਰ ਖਾਧ ਪਦਾਰਥਾਂ ਦੇ ਬੀ. ਪੀ. ਆਈ. ਕੰਪਨੀ ...

ਪੂਰੀ ਖ਼ਬਰ »

ਦੇਸ਼ ਨੂੰ ਸਾਫ਼-ਸੁਥਰਾ ਰੱਖਣਾ ਹਰ ਨਾਗਰਿਕ ਦਾ ਫ਼ਰਜ਼-ਪਿ੍ੰ. ਵਿਜਯਾ ਜੇਬਾ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)- 5 ਪੰਜਾਬ ਗਰਲਜ਼ ਬਟਾਲੀਅਨ ਐੱਨ. ਸੀ. ਸੀ. ਮੋਗਾ ਦੇ ਕਮਾਂਡਿੰਗ ਅਫ਼ਸਰ ਕਰਨਲ ਐੱਮ. ਐੱਸ. ਚਾਹਲ ਦੇ ਨਿਰਦੇਸ਼ਾਂ ਅਨੁਸਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਵੱਛਤਾ ਅਭਿਆਨ ਨੂੰ ਅੱਗੇ ਵਧਾਉਂਦੇ ਹੋਏ ਐੱਨ. ਸੀ. ਸੀ. ਕੈਡਿਟਾਂ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਖੇ ਯੂਨੀਸੈਫ਼ ਸੰਸਥਾ ਦਾ ਸਥਾਪਨਾ ਦਿਵਸ ਮਨਾਇਆ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦੌਰਾਨ 10ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ (ਯੁਨੀਸੈੱਫ) ਸੰਸਥਾ ਸਬੰਧੀ ਆਰਟੀਕਲ ਅਤੇ ਚਾਰਟ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਦਾ ਹੱਥ ਫੜਿਆ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)- ਮੋਗਾ ਹਲਕੇ ਦੇ ਪਿੰਡ ਚੋਟੀਆਂ ਕਲਾਂ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਿੰਡ ਦੇ ਆਮ ਆਦਮੀ ਪਾਰਟੀ ਦੇ ਆਗੂ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਮੋਗਾ ਤੋਂ ...

ਪੂਰੀ ਖ਼ਬਰ »

ਆਈ. ਐੱਸ. ਐੱਫ. ਕਾਲਜ ਦੇ ਸਵਪਨਦੀਪ ਸਿੰਘ ਦੀ ਇਟਲੀ ਦੀ ਯੂਨੀਵਰਸਿਟੀ 'ਚ ਖੋਜ ਕਾਰਜ ਲਈ ਚੋਣ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)- ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਦੇ ਵਿਦਿਆਰਥੀ ਸਵਪਨਦੀਪ ਸਿੰਘ ਦੀ ਚੋਣ ਖੋਜ ਕਾਰਜ ਲਈ ਕੈਮੀਕਲ ਐਾਡ ਨੈਨੋ ਮੈਡੀਸਨ ਸਾਇੰਸ ਵਿਚ ਯੂਨੀਵਰਸਿਟੀ ਆਫ਼ ਫੈਰਾਰਾ ਇਟਲੀ ਵਿਚ ਹੋਈ ਹੈ | ਸੰਸਥਾ ਦੇ ਡਾਇਰੈਕਟਰ ਡਾ. ਜੀ. ਡੀ. ...

ਪੂਰੀ ਖ਼ਬਰ »

ਮੋਟਰ ਵਾਲੇ ਕਮਰੇ 'ਚੋਂ 100 ਪੇਟੀਆਂ ਸ਼ਰਾਬ ਬਰਾਮਦ

ਨਿਹਾਲ ਸਿੰਘ ਵਾਲਾ, 13 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)- ਨਿਹਾਲ ਸਿੰਘ ਵਾਲਾ ਪੁਲਿਸ ਦੇ ਡੀ. ਐੱਸ. ਪੀ. ਸੁਬੇਗ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਰਵਿੰਦਰ ਸਿੰਘ ਵਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਖਪਤਕਾਰਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਐੱਸ. ਡੀ. ਓ.

ਨਿਹਾਲ ਸਿੰਘ ਵਾਲਾ/ਬਿਲਾਸਪੁਰ 13 ਦਸੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲੋਕਾਂ ਨੂੰ ਵਧੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਕਿਸੇ ਖਪਤਕਾਰ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਪਰ ਖਪਤਕਾਰਾਂ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ 'ਚ ਮਨੁੱਖੀ ਅਧਿਕਾਰ ਦਿਵਸ ਮਨਾਇਆ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)- ਮਨੁੱਖੀ ਅਧਿਕਾਰਾਂ ਦੇ ਪ੍ਰਤੀ ਜਾਗਰੂਕਤਾ ਲਿਆਉਣ ਵਾਸਤੇ ਉੱਘੀ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੇਡੰਰੀ ਸਕੂਲ ਮੋਗਾ ਵਿਚ ਅੱਜ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ | ਇਸ ਮੌਕੇ ਨੌਵੀਂ ਅਤੇ ਦਸਵੀਂ ਜਮਾਤ ਦੇ ...

ਪੂਰੀ ਖ਼ਬਰ »

ਨਰੇਗਾ ਵਰਕਰਜ਼ ਯੂਨੀਅਨ ਦੀ ਇਕੱਤਰਤਾ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)- ਨਰੇਗਾ ਵਰਕਰਜ਼ ਯੂਨੀਅਨ ਦੀ ਇਕੱਤਰਤਾ ਨੇੜਲੇ ਪਿੰਡ ਜੈਮਲ ਵਾਲਾ ਵਿਖੇ ਹੋਈ, ਜਿਸ 'ਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮਸੀਤਾਂ, ਸੂਬਾ ਕਮੇਟੀ ਮੈਂਬਰ ਨਿਰਮਲ ਸਿੰਘ ਭੇਖਾ, ਜ਼ਿਲ੍ਹਾ ਜਨਰਲ ਸਕੱਤਰ ਤੇਜਾ ...

ਪੂਰੀ ਖ਼ਬਰ »

ਸੁਮਿੰਦਰ ਸਿੰਘ ਸਿੱਧੂ ਤੇ ਰੰਗ ਹਰਜਿੰਦਰ ਸਿੰਘ ਦਾ ਉੱਤਮ ਅਧਿਆਪਕ ਵਜੋਂ ਸਨਮਾਨ

ਭਲੂਰ, 13 ਦਸੰਬਰ (ਬੇਅੰਤ ਸਿੰਘ ਗਿੱਲ)- ਸਿੱਖਿਆ, ਸਿਹਤ, ਸੱਭਿਆਚਾਰ ਅਤੇ ਵਾਤਾਵਰਨ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਇਲਾਕੇ ਦੀ ਨਿਵੇਕਲੀ ਸੰਸਥਾ ਸ੍ਰੀ ਗੁਰੂ ਹਰਿ ਕ੍ਰਿਸ਼ਨ ਐਜੂਕੇਸ਼ਨਲ ਅਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਭਲੂਰ ਵਲੋਂ ਹਰ ਸਾਲ ਇਕ ਵਿਸ਼ਾਲ ...

ਪੂਰੀ ਖ਼ਬਰ »

ਬਰਸਾਤ ਕਾਰਨ ਸ਼ੈਲਰ ਅਤੇ ਐੱਫ. ਸੀ. ਆਈ. ਦੀਆਂ ਦੀਵਾਰਾਂ ਡਿੱਗੀਆਂ

ਅਜੀਤਵਾਲ, 13 ਦਸੰਬਰ (ਗ਼ਾਲਿਬ)- ਸਰਦ ਰੁੱਤ ਦੀ ਹੋਈ ਰੁਕ-ਰੁਕ ਕੇ ਬਰਸਾਤ ਕਾਰਨ ਅਜੀਤਵਾਲ ਕੋਕਰੀ ਕਲਾਂ ਿਲੰਕ ਸੜਕ 'ਤੇ ਗੋਬਿੰਦ ਰਾਈਸ ਮਿੱਲਜ਼ ਦੀ 300 ਫ਼ੁੱਟ ਲੰਬੀ ਤੇ ਅੱਠ ਫ਼ੁੱਟ ਉੱਚੀ ਦੀਵਾਰ ਡਿੱਗਣ ਕਾਰਨ ਇਕ ਮਜ਼ਦੂਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ...

ਪੂਰੀ ਖ਼ਬਰ »

ਇੰਨਰ ਵੀਲ੍ਹ ਕਲੱਬ ਨੇ ਸਕੂਲ ਨੂੰ ਨੈਪਕਿਨ ਵੈਡਿੰਗ ਮਸ਼ੀਨ ਕੀਤੀ ਦਾਨ

ਗਿੱਦੜਬਾਹਾ, 13 ਦਸੰਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਪਿ੍ੰਸੀਪਲ ਮੈਡਮ ਸਵਿਤਾ ਕੁਮਾਰ ਦੇ ਉਦਮ ਸਦਕਾ ਉਨ੍ਹਾਂ ਦੀ ਯੋਗ ਅਗਵਾਈ ਵਿਚ ਗਿੱਦੜਬਾਹਾ ਦੀ ਸਮਾਜ ਸੇਵੀ ਸੰਸਥਾ 'ਇੰਨਰ ਵੀਲ ਕਲੱਬ' ਵਲੋਂ ਸਕੂਲ ਨੂੰ ...

ਪੂਰੀ ਖ਼ਬਰ »

ਮਾਂ-ਬੱਚੇ ਦੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਨਿਹਾਲ ਸਿੰਘ ਵਾਲਾ, 13 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)- ਸਿਵਲ ਸਰਜਨ ਮੋਗਾ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਡਾ. ਰੁਪਿੰਦਰ ਕੌਰ ਗਿੱਲ ਦੀਆਂ ਹਦਾਇਤਾਂ 'ਤੇ ਸਿਹਤ ਵਿਭਾਗ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਦੀਪ ਕੌਰ ਪੱੱਤੋ ਹੀਰਾ ਸਿੰਘ ਅਤੇ ...

ਪੂਰੀ ਖ਼ਬਰ »

ਮਚਾਕੀ ਕਲਾਂ ਵਿਖੇ ਲਿੰਗ ਨਿਰਧਾਰਨ ਟੈੱਸਟ ਐਕਟ ਸਬੰਧੀ ਜਾਗਰੂਕ ਕੀਤਾ

ਸਾਦਿਕ, 13 ਦਸੰਬਰ (ਆਰ.ਐੱਸ.ਧੰੁਨਾ)-ਪਿੰਡ ਮਚਾਕੀ ਕਲਾਂ ਵਿਖੇ ਲਿੰਗ ਨਿਰਧਾਰਨ ਟੈੱਸਟ ਐਕਟ ਸਬੰਧੀ ਜਾਗਰੂਕਤਾ ਕੀਤਾ ਗਿਆ | ਇਸ ਸੈਮੀਨਾਰ ਦਾ ਮੁੱਖ ਮੰਤਵ ਭਰੂਣ ਹੱਤਿਆ ਨੂੰ ਰੋਕਣਾ ਅਤੇ ਲੜਕੀਆਂ ਦੇ ਲਿੰਗ ਅਨੁਪਾਤ ਨੂੰ ਵਧਾਉਣ ਲਈ ਐਕਟ ਸਬੰਧੀ ਜਾਣਕਾਰੀ ਦੇਣਾ ਸੀ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX