-ਦਵਿੰਦਰ ਪਾਲ ਸਿੰਘ-
ਫ਼ਾਜ਼ਿਲਕਾ, 13 ਦਸੰਬਰ-ਕੜਾਕੇ ਦੀ ਠੰਢ ਨੇ ਸੜਕਾਂ 'ਤੇ ਰਹਿੰਦੇ ਬੇਸਹਾਰਾ ਲੋਕਾਂ ਨੂੰ ਕਈ ਮੁਸ਼ਕਲਾਂ ਵਿਚ ਪਾ ਦਿੱਤਾ ਹੈ | ਜਿਥੇ ਆਮ ਲੋਕ ਠੰਢ ਤੋਂ ਬਚਣ ਲਈ ਘਰਾਂ ਅਤੇ ਦਫ਼ਤਰਾਂ ਵਿਚ ਹੀਟਰ ਲਗਾ ਕੇ ਠੰਢ ਤੋਂ ਬਚ ਰਹੇ ਹਨ, ਕੁਝ ਲੋਕ ਅੱਗ ਦੇ ਸੇਕੇ ...
ਅਬੋਹਰ, 13 ਦਸੰਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਕੁੰਡਲ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਇੱਥੋਂ ਦੇ ਡਾਕਟਰਾਂ ਨੇ ਉਸ ਨੂੰ ਇਲਾਜ ਲਈ ਮੈਡੀਕਲ ਕਾਲਜ ...
ਫ਼ਾਜ਼ਿਲਕਾ, 13 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਜਬਰ ਜਨਾਹ ਦੇ ਇਕ ਮਾਮਲੇ ਵਿਚ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜ੍ਹਤ ਲੜਕੀ ਨੇ ਦੱਸਿਆ ਕਿ ਉਹ ਆਪਣੀ ਮਾਤਾ ਨਾਲ ਜਾ ਰਹੀ ਸੀ ਤਾਂ ਰਸਤੇ ...
ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਸੈੱਲ ਸੀ. ਆਈ. ਏ. ਵੱਲ ਦੋ ਨਸ਼ਾ ਤਸਕਰਾਂ ਨੂੰ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਸੈੱਲ ਦੇ ਇੰਚਾਰਜ ਸੁਖਦਰਸ਼ਨ ਕੁਮਾਰ ਨੇ ਦੱਸਿਆ ਕਿ ਦੋਵਾਂ ਤਸਕਰਾਂ ਨੂੰ ਪਿੰਡ ਕੱਬਰ ਭੰਨ ਬੱਸ ਅੱਡੇ ...
ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚ ਨਸ਼ਿਆਂ ਸਪਲਾਈ ਕਰਨ ਦੇ ਦੋਸ਼ਾਂ 'ਚ ਪੰਜਾਬ ਆਰਮਡ ਪੁਲਿਸ ਦੀ 75 ਬਟਾਲੀਅਨ ਦਾ ਸਿਪਾਹੀ ਪ੍ਰਦੀਪ ਕੁਮਾਰ ਪੱਟੀ ਨੰਬਰ 229175 ਿਖ਼ਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਸਿਟੀ ਕੋਤਵਾਲੀ ...
ਮੁੱਦਕੀ, 13 ਦਸੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਨਜ਼ਦੀਕ ਪਿੰਡ ਜੰਡ ਵਾਲਾ ਦੇ ਕੋਲੋਂ ਇਕ ਵਿਅਕਤੀ ਕੋਲੋਂ 3 ਕਿੱਲੋ 500 ਗ੍ਰਾਮ ਚੂਰਾ ਪੋਸਤ ਫੜੇ ਜਾਣ ਦੀ ਖ਼ਬਰ ਹੈ | ਪੁਲਿਸ ਚੌਾਕੀ ਮੁੱਦਕੀ ਦੇ ਇੰਚਾਰਜ ਏ.ਐੱਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...
ਫ਼ਿਰੋਜ਼ਪੁਰ, 13 ਦਸੰਬਰ (ਰਾਕੇਸ਼ ਚਾਵਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਗੁਰਨਾਮ ਸਿੰਘ ਦੀ ਅਦਾਲਤ ਨੇ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਏ. ਐੱਸ. ਆਈ. ਲਾਲ ਸਿੰਘ ਸਮੇਤ ਹਵਲਦਾਰ ਲਖਵੀਰ ਸਿੰਘ ਆਦਿ ...
-ਜਸਵਿੰਦਰ ਸਿੰਘ ਸੰਧੂ- ਫ਼ਿਰੋਜ਼ਪੁਰ, 13 ਦਸੰਬਰ - ਰੇਲਵੇ ਵਿਭਾਗ ਪਿਛਲੇ 2 ਸਾਲਾਂ ਤੋਂ 10 ਕਰੋੜ ਰੁਪਏ ਦੀ ਵਿਆਜ ਤਾਂ ਚੁੱਪ-ਚੁਪੀਤੇ ਖਾ ਰਿਹੈ, ਪਰ ਵੱਡੀ ਲੋਕ ਸਹੂਲਤ ਵਾਲੇ ਬਸਤੀ ਟੈਂਕਾਂ ਵਾਲੀ ਅੰਡਰ ਬਿ੍ਜ ਪੋ੍ਰਜੈਕਟ ਨੂੰ ਨੇਪਰੇ ਚਾੜ੍ਹਨ ਦੇ ਮੂੜ੍ਹ 'ਚ ਨਹੀਂ ...
ਅਬੋਹਰ, 13 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇਥੋਂ ਦੀ ਇਕ ਅਦਾਲਤ ਵਿਚ ਦਾਨੇਵਾਲਾ ਨਿਵਾਸੀ ਇਕ ਵਿਅਕਤੀ ਨੂੰ ਚੈੱਕ ਬਾਊਾਸ ਦੇ ਮਾਮਲੇ ਵਿਚ 6 ਮਹੀਨੇ ਦੀ ਕੈਦ ਅਤੇ 500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ | ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਪੁੱਤਰ ਜਗਰੂਪ ਸਿੰਘ ...
ਫ਼ਿਰੋਜ਼ਪੁਰ/ਮੱਲਾਂਵਾਲਾ, 13 ਦਸੰਬਰ (ਤਪਿੰਦਰ ਸਿੰਘ, ਸੁਰਜਨ ਸਿੰਘ ਸੰਧੂ)- ਅੱਜ ਤੜਕੇ ਸੰਘਣੀ ਧੰੁਦ ਕਾਰਨ ਫਿਰੋਜ਼ਪੁਰ-ਮੱਲਾਂਵਾਲਾ ਸੜਕ 'ਤੇ ਸਥਿਤ ਕਾਲੂ ਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਸ਼ਨੀ ਅਤੇ ਜਸਵਿੰਦਰ ...
ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਸ਼ੂਸ਼ਕ ਵਿਖੇ ਜ਼ਿਲ੍ਹਾ ਜਰਨਲ ਸਕੱਤਰ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭਰਵੀਂ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ | ...
ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਛਾਉਣੀ ਵਿਖੇ ਹੋਈ | ਮੀਟਿੰਗ 'ਚ ਕਿਸਾਨਾਂ ਨੂੰ ...
ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- 7 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਜ਼ਿਲ੍ਹਾ ...
ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਲਹਿਰਾ ਰੋਹੀ ਜ਼ੀਰਾ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ 'ਚ ਅਧਿਆਪਕ ਰਾਜੇਸ਼ ਸ਼ਰਮਾ, ਮਿ: ਸ਼ੁਕਲਾ ਅਤੇ ਪੀ. ਜੇ. ਪੀ. ਐੱਸ. ਸਿੱਧੂ ਨੇ ਮੱੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਜਥੇ: ਗੁਰਦੀਪ ਸਿੰਘ ਲਹਿਰਾ ਰੋਹੀ ਅਤੇ ਸਕੂਲ ਪਿ੍ੰਸੀਪਲ ਮੈਡਮ ਪਰਮੇਲ ਕੌਰ ਸਿੱਧੂ ਵਲੋੋਂ ਅਥਲੈਟਿਕਸ ਮੀਟ ਦਾ ਉਦਘਾਟਨ ਕਰਨ ਬਾਅਦ ਨਰਸਰੀ ਕਲਾਸ ਤੋਂ ਲੈ ਕੇ 10ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ | ਸਕੂਲ ਪਿੰ੍ਰਸੀਪਲ ਪਰਮੇਲ ਕੌਰ ਸਿੱਧੂ ਵਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ |
ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਰਾਜਨੀਤਕ ਆਗੂਆਂ ਦੀ ਸ਼ਹਿ 'ਤੇ ਕੁਝ ਲੋਕਾਂ ਵਲੋਂ ਪਿੰਡ ਝੋਕ ਹਰੀ ਹਰ ਦੀ 25 ਏਕੜ ਜ਼ਮੀਨ ਨੂੰ ਖੋਹਣ ਦੇ ਮਾਮਲੇ ਦਾ ਵਿਰੋਧ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਿਤ ਸੈਂਕੜੇ ਕਾਰਕੁਨਾਂ ...
ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਵਿਖੇ 24 ਸਾਲ ਪੁਰਾਣੀ ਰਾਇਲ ਸਰਕਸ ਦਾ ਉਦਘਾਟਨ ਕਾਂਗਰਸ ਦੇ ਮੱੁਖ ਬੁਲਾਰਾ ਇੰਦਰਜੀਤ ਸਿੰਘ ਜ਼ੀਰਾ, ਨਗਰ ਕੌਾਸਲ ਪ੍ਰਧਾਨ ਸਰਬਜੀਤ ਕੌਰ, ਮੀਤ ਪ੍ਰਧਾਨ ਰਾਜੇਸ਼ ਢੰਡ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਸਰਕਸ ਦੇ ...
ਫ਼ਿਰੋਜ਼ਪੁਰ, 13 ਦਸੰਬਰ (ਮਲਕੀਅਤ ਸਿੰਘ)- ਲਾਈਫ਼ ਸੇਵਰਜ਼ ਫ਼ਿਰੋਜ਼ਪੁਰ ਸੁਸਾਇਟੀ ਨੇ ਰੇਲਵੇ ਸਟੇਸ਼ਨ 'ਚ ਇਕ ਔਰਤ ਨੂੰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੰੁਚਾਇਆ | ਜੇਰੇ ਇਲਾਜ ਮੀਨਾ ਦੇਵੀ ਪਤਨੀ ਮਾਹੀ ਲਾਲ ਵਾਸੀ ਪੱਛਮੀ ਬੰਗਾਲ ਨੇ ਦੱਸਿਆ ਕਿ ਉਸ ਦਾ ਪੰਜ ਸਾਲ ...
ਤਲਵੰਡੀ ਭਾਈ, 13 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਜੋਈਆਂ ਵਾਲਾ ਦੀ ਜੰਮਪਲ ਸ਼ਾਟਪੁੱਟ ਖਿਡਾਰਨ ਹਰਜੋਤ ਕੌਰ ਨੂੰ ਕੌਮੀ ਪੱਧਰ ਦਾ ਪੁਰਸਕਾਰ ਹਾਸਲ ਹੋਇਆ ਹੈ, ਜਿਸ ਦੇ ਪੁਰਸਕਾਰ ਹਾਸਲ ਕਰਕੇ ਵਾਪਸ ਪਿੰਡ ਪਰਤਣ 'ਤੇ ਪਿੰਡ ਵਾਸੀਆਂ ਵਲੋਂ ਜੋਸ਼ੋ ਖਰੋਸ਼ ਨਾਲ ...
ਗੁਰੂਹਰਸਹਾਏ, 13 ਦਸੰਬਰ (ਹਰਚਰਨ ਸਿੰਘ ਸੰਧੂ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਫਿਰੋਜ਼ਪੁਰ-ਮੋਗਾ ਵਲੋਂ ਅਕਤੂਬਰ ਮਹੀਨੇ ਵਿਚ ਲਈ ਗਈ ਨੈਤਿਕ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ | ਜ਼ੋਨਲ ਕੋਆਰਡੀਨੇਟਰ ਗੁਰਮੀਤ ਸਿੰਘ ਗੁਰੂਹਰਸਹਾਏ ਨੇ ਨਤੀਜਾ ...
-ਮਨਪ੍ਰੀਤ ਸਿੰਘ ਸੈਣੀ- ਮੰਡੀ ਲਾਧੂਕਾ, 13 ਦਸੰਬਰ- ਹਲਕਾ ਜਲਾਲਾਬਾਦ ਦੇ ਪਿੰਡ ਰੰਗੀਲਾ ਵਿਖੇ ਠੇਕੇਦਾਰ ਵਲੋਂ ਪਿੰਡ ਦੀ ਬਾਹਰਲੀ ਫਿਰਨੀ ਦੋਵਾਂ ਪਾਸਿਆਂ ਤੋਂ ਪੱਕੀ ਬਣਾ ਦਿੱਤੀ ਗਈ ਹੈ, ਪਰ ਫਿਰਨੀ ਦੇ ਵਿਚਕਾਰੋਂ ਲਗਪਗ ਕਰੀਬ 60 ਤੋਂ 70 ਫੁੱਟ ਦਾ ਟੋਟਾ ਕੱਚਾ ਛੱਡ ...
ਜਲਾਲਾਬਾਦ, 13 ਦਸੰਬਰ(ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਹਲਕੇ ਵਿੱਚ ਕਿਸਾਨਾਂ ਦੇ ਭਲੇ ਲਈ ਕੰਮ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਸਥਾਨਕ ਐੱਸ. ਡੀ. ਐੱਮ ਦਫ਼ਤਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ...
ਮੰਡੀ ਲਾਧੂਕਾ, 13 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਦੇ ਸੋਸ਼ਲ ਆਡਿਟ ਯੂਨਿਟ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਇੰਦਰਜੀਤ ਸਿੰਘ ਧਾਲੀਵਾਲ ਦੀ ਦੇਖ ਰੇਖ ਹੇਠ ਅਤੇ ਜਿਲ੍ਹਾ ਕੁਆਰਡੀਨੇਟਰ ...
ਫਾਜ਼ਿਲਕਾ, 13 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਜ਼ਿਲੇ੍ਹ ਅੰਦਰ ਇਸ ਵਾਰ ਨਰਮੇ-ਕਪਾਹ ਦੀ ਹੋਈ ਭਰਪੂਰ ਪੈਦਾਵਾਰ ਤੋਂ ਕਿਸਾਨ ਬਾਗੋ-ਬਾਗ ...
ਜਲਾਲਾਬਾਦ, 13 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)- ਸ੍ਰੀ ਓਮ ਪ੍ਰਕਾਸ਼ ਜੈਨ ਡੀ.ਈ.ਓ.(ਐਲੀਮੈਂਟਰੀ), ਰਜਿੰਦਰ ਪਾਲ ਸਿੰਘ ਬਰਾੜ ਜਿਲ੍ਹਾ ਕੁਆਰਡੀਨੇਟਰ ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ, ਅਸ਼ੋਕ ਕੁਮਾਰ ਨਾਰੰਗ ਬੀ.ਪੀ.ਈ.ਓ. ਜਲਾਲਾਬਾਦ-2 ਦੀ ਅਗਵਾਈ ਅਧੀਨ ਸਰਕਾਰੀ ਪ੍ਰਾਇਮਰੀ ...
ਅਬੋਹਰ, 13 ਦਸੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਐੱਨ. ਸੀ. ਸੀ. ਯੂਨਿਟ ਵਲੋਂ 6ਵੀਂ ਪੰਜਾਬ ਬਟਾਲੀਅਨ ਦੇ ਕੰਪਨੀ ਕਮਾਂਡਰ ਕਰਨਲ ਆਰ. ਐੱਸ. ਭੱਟੀ ਦੀ ਅਗਵਾਈ ਹੇਠ ਸਵੱਛ ਭਾਰਤ ਮਿਸ਼ਨ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ...
ਅਬੋਹਰ, 13 ਦਸੰਬਰ (ਸ.ਰ.)-ਸਿੰਚਾਈ ਵਿਭਾਗ ਦੀ ਲਾਪ੍ਰਵਾਹੀ ਕਾਰਨ ਬਕੈਣਵਾਲਾ ਮਾਈਨਰ ਮਹੀਨੇ ਵਿਚ ਅੱਜ ਫਿਰ ਦੂਜੀ ਵਾਰ ਟੁੱਟ ਗਈ ਹੈ | ਜਿਸ ਕਾਰਨ ਖੇਤਾਂ 'ਚ ਪਾਣੀ ਭਰ ਗਿਆ ਹੈ | ਜਾਣਕਾਰੀ ਅਨੁਸਾਰ ਅੱਜ ਇਹ ਮਾਈਨਰ ਟੁੱਟਣ ਕਾਰਨ ਰਾਜਵਿੰਦਰ ਸਿੰਘ, ਰੁਪਾਸ਼ ਸਿੰਘ ਜਾਖੜ, ...
ਮੰਡੀ ਲਾਧੂਕਾ, 13 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਬੀਤੀ ਰਾਤ ਨੇੜਲੇ ਪਿੰਡ ਹੌਜ ਗੰਧੜ ਦੇ ਖੇਤਾਂ ਵਿੱਚੋਂ ਚੋਰਾਂ ਵਲੋਂ 9 ਟਰਾਸਫਾਰਮਰਾਂ ਦਾ ਤਾਂਬਾ ਅਤੇ ਤੇਲ ਚੋਰੀ ਕਰ ਲਿਆ | ਪੀੜਤ ਕਿਸਾਨਾਂ ਮੋਹਨ ਲਾਲ ਪੁੱਤਰ ਚਾਨਣ ਰਾਮ, ਲਛਮਣ ਦਾਸ, ਗਿਆਨ ਚੰਦ, ਹਰੀ ਚੰਦ, ਜਸਵਿੰਦਰ ...
ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਯੂਨੀਅਨ ਦੀਆਂ ਹੱਕੀ ਮੰਗਾਂ ਦੀ ਪੂਰਤੀ ਅਤੇ ਜ਼ਿਆਦਤੀਆਂ ਕਰਨ ਵਾਲੇ ਦੋਸ਼ੀਆਂ ਵਿਰੱੁਧ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਿਖ਼ਲਾਫ਼ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸੱਤ ਕਿਸਾਨ ਯੂਨੀਅਨ ਦੇ ਸੱਦੇ 'ਤੇ ਐੱਸ. ਡੀ. ...
ਫ਼ਿਰੋਜ਼ਪੁਰ, 13 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਬਿਨਾਂ ਕੰਪਿਊਟਰ ਇੰਟਰਨੈੱਟ ਦੇ ਟਰੇਨਿੰਗ ਦੇ ਅਧਿਆਪਕਾਂ ਕੋਲੋਂ ਆਨਲਾਈਨ ਕੰਮ ਕਰਵਾਉਣ ਦੀ ਨਵੀਂ ਪਰੰਪਰਾ ਨੇ ਅਧਿਆਪਕਾਂ ਦੀ ਮੁਸੀਬਤ ਵਾਧਾ ਕੀਤਾ ...
ਫ਼ਿਰੋਜ਼ਪੁਰ, 13 ਦਸੰਬਰ (ਰਾਕੇਸ਼ ਚਾਵਲਾ)- ਵਿਧਾਨ ਸਭਾ ਖੇਤਰ ਜ਼ੀਰਾ ਅਧੀਨ ਪਿੰਡ ਗੱਟਾ ਬਾਦਸ਼ਾਹ ਸਥਿਤ ਗੁਰਦੁਆਰਾ ਸਾਹਿਬ ਦੀ ਜਗ੍ਹਾ ਉੱਪਰ ਨਾਜਾਇਜ਼ ਕਬਜ਼ਾ ਕਰਨ ਦੇ ਦਾਇਰ ਮਾਮਲੇ ਵਿਚ ਸਿਵਲ ਅਦਾਲਤ ਨੇ 8 ਉੱਤਰ ਵਾਦੀਆਂ ਵਿਰੁੱਧ ਸਟੇਅ ਜਾਰੀ ਕਰਦੇ ਹੋਏ ...
ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਸਿਵਲ ਪਸ਼ੂ ਡਿਸਪੈਂਸਰੀ ਧੰਨਾ ਸ਼ਹੀਦ ਵਿਖੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫ਼ਿਰੋਜ਼ਪੁਰ, ਪੋ੍ਰਜੈਕਟ ਕੋਆਰਡੀਨੇਟਰ ਡਾ: ਤੇਜਵੀਰ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੈਡੀਗਿਰੀ ਨੀਲੀ ਰਾਵੀ ਮੱਝ ...
ਫ਼ਿਰੋਜ਼ਪੁਰ, 13 ਦਸੰਬਰ (ਪਰਮਿੰਦਰ ਸਿੰਘ)- ਰਾਜ ਸਿੱਖਿਆ ਅਤੇ ਕਿੱਤਾ ਅਗਵਾਈ ਬਿਊਰੋ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਗਾਈਡੈਂਸ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ...
ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਗੁਜਰ ਕੌਰ ਜੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰਾਂ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਹਫ਼ਤਾ 20 ਤੋਂ 27 ਦਸੰਬਰ ਤੱਕ ਸਮੂਹ ਨਾਮ-ਲੇਵਾ ਸੰਗਤਾਂ ਨੂੰ ...
ਜ਼ੀਰਾ, 13 ਦਸੰਬਰ (ਜਗਤਾਰ ਸਿੰਘ ਮਨੇਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ©ਕਾਸ਼ ਦਿਹਾੜਾ ਮਨਾਉਣ ਸਬੰਧੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਾਨਕ ਨਗਰੀ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਅਮੋਲਕ ਸਿੰਘ ਨੇ ਦੱਸਿਆ ਕਿ ਸ੍ਰੀ ...
ਜ਼ੀਰਾ, 13 ਦਸੰਬਰ (ਜਗਤਾਰ ਸਿੰਘ ਮਨੇਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ©ਕਾਸ਼ ਦਿਹਾੜਾ ਮਨਾਉਣ ਸਬੰਧੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਾਨਕ ਨਗਰੀ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਅਮੋਲਕ ਸਿੰਘ ਨੇ ਦੱਸਿਆ ਕਿ ਸ੍ਰੀ ...
ਫ਼ਿਰੋਜ਼ਪੁਰ, 13 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਬਿਨਾਂ ਕੰਪਿਊਟਰ ਇੰਟਰਨੈੱਟ ਦੇ ਟਰੇਨਿੰਗ ਦੇ ਅਧਿਆਪਕਾਂ ਕੋਲੋਂ ਆਨਲਾਈਨ ਕੰਮ ਕਰਵਾਉਣ ਦੀ ਨਵੀਂ ਪਰੰਪਰਾ ਨੇ ਅਧਿਆਪਕਾਂ ਦੀ ਮੁਸੀਬਤ ਵਾਧਾ ਕੀਤਾ ...
ਫ਼ਿਰੋਜ਼ਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹੇ ਵਿਚ ਜਿਹੜੇ ਅਸਲਾ ਲਾਇਸੰਸ ਧਾਰਕਾਂ ਦੇ ਲਾਇਸੰਸ ਨੂੰ ਯੂ.ਆਈ.ਐਨ. ਨੰਬਰ ਨਹੀਂ ਲੱਗਾ, ਉਹ ਕਿਸੇ ਵੀ ਕੰਮ ਵਾਲੇ ਦਿਨ ਦਫ਼ਤਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ (ਅਸਲਾ ਲਾਇਸੰਸ ਸ਼ਾਖਾ) ਵਿਖੇ ਆ ਕੇ ਆਪਣੀ ...
ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਗੈਰ-ਸੰਵਿਧਾਨਕ ਤਰੀਕੇ ਨਾਲ ਸੜਕਾਂ 'ਤੇ ਰੋਸ ਧਰਨੇ ਲਗਾ ਕੇ ਰਾਹਗੀਰਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਲੋਕਾਂ ਨੂੰ ਜੁਰਮਾਨੇ ਲਗਾ ਕੇ ਧਰਨਿਆਂ ਕਾਰਨ ਖ਼ੱਜਲ਼-ਖ਼ੁਆਰ ਅਤੇ ਪ੍ਰੇਸ਼ਾਨ ਹੋਏ ਲੋਕਾਂ ਨੂੰ ਮੁਆਵਜ਼ੇ ਦਿੱਤੇ ...
ਮੁੱਦਕੀ, 13 ਦਸੰਬਰ (ਭੁਪਿੰਦਰ ਸਿੰਘ, ਭਾਰਤ ਭੂਸ਼ਨ ਅਗਰਵਾਲ)- ਅੱਜ ਦੇਰ ਸ਼ਾਮ ਕੱਬਰ ਵੱਛਾ ਰੋਡ 'ਤੇ ਦੋ ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ ਹੋਣ ਨਾਲ 9 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਨਾਂ 'ਚੋਂ 4 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਅੱਜ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX