ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  11 minutes ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  21 minutes ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  35 minutes ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 1 hour ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 2 hours ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਮੱਤਾ ਦੇ ਲੋਕਾਂ ਨੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ...
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 2 hours ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ ਤੋਂ ਬਾਅਦ ਸੁਨੀਲ ਜਾਖੜ ਜ਼ਿਲ੍ਹਾ ਕਾਂਗਰਸੀ...
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਕਾਂਗਰਸ ਵਿਧਾਇਕ ਦਲ ਦੇ ਨੇਤਾ...
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 2 hours ago
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਾਲ 1995 'ਚ ਘੰਟਾ ਘਰ ਵਿਖੇ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਭਾਈ ਜਗਤਾਰ ਸਿੰਘ ਹਵਾਰਾ...
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਵਿਧਾਨ ਸਭਾ ਉਪ ਚੋਣਾਂ ਦੀਆਂ 15 ਸੀਟਾਂ 'ਤੇ ਗਿਣਤੀ ਜਾਰੀ ਹੈ। ਹੁਣ ਤੱਕ 6 ਸੀਟਾਂ 'ਤੇ ਭਾਜਪਾ ਜਿੱਤ ਚੁੱਕੀ ਹੈ ਅਤੇ 6 ਸੀਟਾਂ '...
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਦਿੱਲੀ-ਐੱਨ. ਸੀ. ਆਰ. 'ਚ ਕਿਸੇ ਵੀ ਤਰ੍ਹਾਂ ਦੇ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਹੁਣ ਸਵੇਰੇ 6 ਵਜੇ ਤੋਂ ਸ਼ਾਮੀਂ 6 ਵਜੇ...
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 3 hours ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  about 3 hours ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  about 4 hours ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸੜਕਾਂ ਕਿਨਾਰੇ ਝੁੱਗੀਆਂ ਅਤੇ ਰੁੱਖਾਂ ਦੇ ਆਸਰੇ ਠੰਢੀਆਂ ਰਾਤਾਂ ਕੱਟਣ ਲਈ ਮਜਬੂਰ ਹਨ ਆਪਣਿਆਂ ਅਤੇ ਸਰਕਾਰਾਂ ਵਲੋਂ ਨਕਾਰੇ ਲੋਕ

-ਦਵਿੰਦਰ ਪਾਲ ਸਿੰਘ- ਫ਼ਾਜ਼ਿਲਕਾ, 13 ਦਸੰਬਰ-ਕੜਾਕੇ ਦੀ ਠੰਢ ਨੇ ਸੜਕਾਂ 'ਤੇ ਰਹਿੰਦੇ ਬੇਸਹਾਰਾ ਲੋਕਾਂ ਨੂੰ ਕਈ ਮੁਸ਼ਕਲਾਂ ਵਿਚ ਪਾ ਦਿੱਤਾ ਹੈ | ਜਿਥੇ ਆਮ ਲੋਕ ਠੰਢ ਤੋਂ ਬਚਣ ਲਈ ਘਰਾਂ ਅਤੇ ਦਫ਼ਤਰਾਂ ਵਿਚ ਹੀਟਰ ਲਗਾ ਕੇ ਠੰਢ ਤੋਂ ਬਚ ਰਹੇ ਹਨ, ਕੁਝ ਲੋਕ ਅੱਗ ਦੇ ਸੇਕੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਅਬੋਹਰ, 13 ਦਸੰਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਕੁੰਡਲ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਇੱਥੋਂ ਦੇ ਡਾਕਟਰਾਂ ਨੇ ਉਸ ਨੂੰ ਇਲਾਜ ਲਈ ਮੈਡੀਕਲ ਕਾਲਜ ...

ਪੂਰੀ ਖ਼ਬਰ »

ਜਬਰ ਜਨਾਹ ਦਾ ਪਰਚਾ ਦਰਜ

ਫ਼ਾਜ਼ਿਲਕਾ, 13 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਜਬਰ ਜਨਾਹ ਦੇ ਇਕ ਮਾਮਲੇ ਵਿਚ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜ੍ਹਤ ਲੜਕੀ ਨੇ ਦੱਸਿਆ ਕਿ ਉਹ ਆਪਣੀ ਮਾਤਾ ਨਾਲ ਜਾ ਰਹੀ ਸੀ ਤਾਂ ਰਸਤੇ ...

ਪੂਰੀ ਖ਼ਬਰ »

ਦੋਸ਼ੀ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਸੈੱਲ ਸੀ. ਆਈ. ਏ. ਵੱਲ ਦੋ ਨਸ਼ਾ ਤਸਕਰਾਂ ਨੂੰ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਸੈੱਲ ਦੇ ਇੰਚਾਰਜ ਸੁਖਦਰਸ਼ਨ ਕੁਮਾਰ ਨੇ ਦੱਸਿਆ ਕਿ ਦੋਵਾਂ ਤਸਕਰਾਂ ਨੂੰ ਪਿੰਡ ਕੱਬਰ ਭੰਨ ਬੱਸ ਅੱਡੇ ...

ਪੂਰੀ ਖ਼ਬਰ »

ਜੇਲ੍ਹ 'ਚ ਨਸ਼ਾ ਸਪਲਾਈ ਕਰਦਾ ਸਿਪਾਹੀ ਕਾਬੂ

ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚ ਨਸ਼ਿਆਂ ਸਪਲਾਈ ਕਰਨ ਦੇ ਦੋਸ਼ਾਂ 'ਚ ਪੰਜਾਬ ਆਰਮਡ ਪੁਲਿਸ ਦੀ 75 ਬਟਾਲੀਅਨ ਦਾ ਸਿਪਾਹੀ ਪ੍ਰਦੀਪ ਕੁਮਾਰ ਪੱਟੀ ਨੰਬਰ 229175 ਿਖ਼ਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਸਿਟੀ ਕੋਤਵਾਲੀ ...

ਪੂਰੀ ਖ਼ਬਰ »

ਮੁੱਦਕੀ ਪੁਲਿਸ ਨੇ 3.5 ਕਿੱਲੋ ਚੂਰਾ ਪੋਸਤ ਫੜਿਆ

ਮੁੱਦਕੀ, 13 ਦਸੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਨਜ਼ਦੀਕ ਪਿੰਡ ਜੰਡ ਵਾਲਾ ਦੇ ਕੋਲੋਂ ਇਕ ਵਿਅਕਤੀ ਕੋਲੋਂ 3 ਕਿੱਲੋ 500 ਗ੍ਰਾਮ ਚੂਰਾ ਪੋਸਤ ਫੜੇ ਜਾਣ ਦੀ ਖ਼ਬਰ ਹੈ | ਪੁਲਿਸ ਚੌਾਕੀ ਮੁੱਦਕੀ ਦੇ ਇੰਚਾਰਜ ਏ.ਐੱਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਨੂੰ 9 ਮਹੀਨੇ ਕੈਦ ਤੇ ਜੁਰਮਾਨਾ

ਫ਼ਿਰੋਜ਼ਪੁਰ, 13 ਦਸੰਬਰ (ਰਾਕੇਸ਼ ਚਾਵਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਗੁਰਨਾਮ ਸਿੰਘ ਦੀ ਅਦਾਲਤ ਨੇ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਏ. ਐੱਸ. ਆਈ. ਲਾਲ ਸਿੰਘ ਸਮੇਤ ਹਵਲਦਾਰ ਲਖਵੀਰ ਸਿੰਘ ਆਦਿ ...

ਪੂਰੀ ਖ਼ਬਰ »

10 ਕਰੋੜ ਦਾ ਵਿਆਜ ਖਾ ਰਿਹੈ ਰੇਲਵੇ...!

-ਜਸਵਿੰਦਰ ਸਿੰਘ ਸੰਧੂ- ਫ਼ਿਰੋਜ਼ਪੁਰ, 13 ਦਸੰਬਰ - ਰੇਲਵੇ ਵਿਭਾਗ ਪਿਛਲੇ 2 ਸਾਲਾਂ ਤੋਂ 10 ਕਰੋੜ ਰੁਪਏ ਦੀ ਵਿਆਜ ਤਾਂ ਚੁੱਪ-ਚੁਪੀਤੇ ਖਾ ਰਿਹੈ, ਪਰ ਵੱਡੀ ਲੋਕ ਸਹੂਲਤ ਵਾਲੇ ਬਸਤੀ ਟੈਂਕਾਂ ਵਾਲੀ ਅੰਡਰ ਬਿ੍ਜ ਪੋ੍ਰਜੈਕਟ ਨੂੰ ਨੇਪਰੇ ਚਾੜ੍ਹਨ ਦੇ ਮੂੜ੍ਹ 'ਚ ਨਹੀਂ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਵਿਅਕਤੀ ਨੂੰ 6 ਮਹੀਨੇ ਦੀ ਸਜ਼ਾ

ਅਬੋਹਰ, 13 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇਥੋਂ ਦੀ ਇਕ ਅਦਾਲਤ ਵਿਚ ਦਾਨੇਵਾਲਾ ਨਿਵਾਸੀ ਇਕ ਵਿਅਕਤੀ ਨੂੰ ਚੈੱਕ ਬਾਊਾਸ ਦੇ ਮਾਮਲੇ ਵਿਚ 6 ਮਹੀਨੇ ਦੀ ਕੈਦ ਅਤੇ 500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ | ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਪੁੱਤਰ ਜਗਰੂਪ ਸਿੰਘ ...

ਪੂਰੀ ਖ਼ਬਰ »

ਵਾਹਨ ਦੀ ਫੇਟ ਵੱਜਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ

ਫ਼ਿਰੋਜ਼ਪੁਰ/ਮੱਲਾਂਵਾਲਾ, 13 ਦਸੰਬਰ (ਤਪਿੰਦਰ ਸਿੰਘ, ਸੁਰਜਨ ਸਿੰਘ ਸੰਧੂ)- ਅੱਜ ਤੜਕੇ ਸੰਘਣੀ ਧੰੁਦ ਕਾਰਨ ਫਿਰੋਜ਼ਪੁਰ-ਮੱਲਾਂਵਾਲਾ ਸੜਕ 'ਤੇ ਸਥਿਤ ਕਾਲੂ ਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਸ਼ਨੀ ਅਤੇ ਜਸਵਿੰਦਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਤੀ ਸੰਦਾਂ 'ਤੇ ਜੀ. ਐੱਸ. ਟੀ. ਮੁਆਫ਼ ਕਰੇ-ਮੀਹਾਂ ਸਿੰਘ ਵਾਲਾ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਸ਼ੂਸ਼ਕ ਵਿਖੇ ਜ਼ਿਲ੍ਹਾ ਜਰਨਲ ਸਕੱਤਰ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭਰਵੀਂ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਸੂਬਾ ਮੀਤ ਪ੍ਰਧਾਨ ਗੁਲਜ਼ਾਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਨੇ ਕਿਹਾ ਕਿ ਜੀ. ਐੱਸ. ਟੀ. ਲਾਗੂ ਕਰਨ ਸਮੇਂ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਖੇਤੀ ਨੂੰ ਪੂਰੀ ਤਰ੍ਹਾਂ ਜੀ. ਐੱਸ. ਟੀ. ਤੋਂ ਮੁਕਤ ਰੱਖਿਆ ਜਾਵੇਗਾ, ਪਰ ਹੁਣ ਖੇਤੀ ਸੰਦਾਂ 'ਤੇ ਜੀ. ਐੱਸ. ਟੀ. ਲਿਆ ਜਾ ਰਿਹਾ ਹੈ, ਜੋ ਕਿ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਦਾ ਪ੍ਰਤੀਕ ਹੈ | ਇਸ ਮੌਕੇ 'ਤੇ ਸੁਖਪਾਲ ਸਿੰਘ ਬੁੱਟਰ ਜ਼ਿਲ੍ਹਾ ਪ੍ਰਧਾਨ, ਤਜਿੰਦਰ ਸਿੰਘ ਮਰੂੜ, ਬਲਕਾਰ ਸਿੰਘ ਸਾਬਕਾ ਮੈਂਬਰ, ਬਲਕਾਰ ਸਿੰਘ ਸੰਧੂ, ਮੁਖਤਿਆਰ ਸਿੰਘ ਸੰਧੂ, ਗੁਰਮੀਤ ਸਿੰਘ ਹਰਾਜ, ਗੁਰਪ੍ਰਤਾਪ ਸਿੰਘ ਸ਼ੂਸ਼ਕ, ਗਾੜਾ ਸਿੰਘ, ਰਛਪਾਲ ਸਿੰਘ ਢਿੱਲੋਂ, ਸਹਿਜਪਾਲ ਸਿੰਘ ਢਿੱਲੋਂ, ਨਸੀਬ ਸਿੰਘ ਢਿੱਲੋਂ, ਪਿ੍ਥਾ ਸਿੰਘ ਸੋਢੀ ਵਾਲਾ, ਗੁਰਬਖ਼ਸ਼ ਸਿੰਘ ਸੋਢੀ ਵਾਲਾ, ਬਲਵਿੰਦਰ ਸਿੰਘ ਜ਼ੀਰਾ, ਗੁਰਨਾਮ ਸਿੰਘ ਸਨ੍ਹੇਰ, ਪਲਵਿੰਦਰ ਸਿੰਘ ਬਹਿਕਾਂ, ਬਲਵਿੰਦਰ ਸਿੰਘ ਕਾਕੂ ਝਤਰੇ, ਚਤਰ ਸਿੰਘ ਮਰਖਾਈ, ਤੇਜ਼ ਸਿੰਘ ਸੁੱਖੇ ਵਾਲਾ, ਗੁਰਦੇਵ ਸਿੰਘ ਮਰੂੜ, ਸੁਲੱਖਣ ਸਿੰਘ ਮਰੂੜ, ਗੁਰਲਾਲ ਸਿੰਘ ਮਰੂੜ, ਮੇਜਰ ਸਿੰਘ ਮਰੂੜ, ਆਤਮਾ ਸਿੰਘ ਮਰੂੜ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਛਾਉਣੀ ਵਿਖੇ ਹੋਈ | ਮੀਟਿੰਗ 'ਚ ਕਿਸਾਨਾਂ ਨੂੰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਦੇ ਵਿਰੋਧ 'ਚ ਧਰਨਾ

ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- 7 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਕੂਲ ਵਿਚ ਸਾਲਾਨਾ ਅਥਲੈਟਿਕਸ ਮੀਟ ਕਰਵਾਈ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਲਹਿਰਾ ਰੋਹੀ ਜ਼ੀਰਾ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ 'ਚ ਅਧਿਆਪਕ ਰਾਜੇਸ਼ ਸ਼ਰਮਾ, ਮਿ: ਸ਼ੁਕਲਾ ਅਤੇ ਪੀ. ਜੇ. ਪੀ. ਐੱਸ. ਸਿੱਧੂ ਨੇ ਮੱੁਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਧਰਨਾ ਦੂਜੇ ਦਿਨ 'ਚ ਦਾਖਲ

ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਰਾਜਨੀਤਕ ਆਗੂਆਂ ਦੀ ਸ਼ਹਿ 'ਤੇ ਕੁਝ ਲੋਕਾਂ ਵਲੋਂ ਪਿੰਡ ਝੋਕ ਹਰੀ ਹਰ ਦੀ 25 ਏਕੜ ਜ਼ਮੀਨ ਨੂੰ ਖੋਹਣ ਦੇ ਮਾਮਲੇ ਦਾ ਵਿਰੋਧ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਿਤ ਸੈਂਕੜੇ ਕਾਰਕੁਨਾਂ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਜ਼ੀਰਾ ਨੇ ਕੀਤਾ ਸਰਕਸ ਸ਼ੋਅ ਦਾ ਉਦਘਾਟਨ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਵਿਖੇ 24 ਸਾਲ ਪੁਰਾਣੀ ਰਾਇਲ ਸਰਕਸ ਦਾ ਉਦਘਾਟਨ ਕਾਂਗਰਸ ਦੇ ਮੱੁਖ ਬੁਲਾਰਾ ਇੰਦਰਜੀਤ ਸਿੰਘ ਜ਼ੀਰਾ, ਨਗਰ ਕੌਾਸਲ ਪ੍ਰਧਾਨ ਸਰਬਜੀਤ ਕੌਰ, ਮੀਤ ਪ੍ਰਧਾਨ ਰਾਜੇਸ਼ ਢੰਡ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਸਰਕਸ ਦੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਮਿਲੀ ਬੇਸੁਰਤ ਔਰਤ ਨੂੰ ਪਹੰੁਚਾਇਆ ਹਸਪਤਾਲ

ਫ਼ਿਰੋਜ਼ਪੁਰ, 13 ਦਸੰਬਰ (ਮਲਕੀਅਤ ਸਿੰਘ)- ਲਾਈਫ਼ ਸੇਵਰਜ਼ ਫ਼ਿਰੋਜ਼ਪੁਰ ਸੁਸਾਇਟੀ ਨੇ ਰੇਲਵੇ ਸਟੇਸ਼ਨ 'ਚ ਇਕ ਔਰਤ ਨੂੰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੰੁਚਾਇਆ | ਜੇਰੇ ਇਲਾਜ ਮੀਨਾ ਦੇਵੀ ਪਤਨੀ ਮਾਹੀ ਲਾਲ ਵਾਸੀ ਪੱਛਮੀ ਬੰਗਾਲ ਨੇ ਦੱਸਿਆ ਕਿ ਉਸ ਦਾ ਪੰਜ ਸਾਲ ...

ਪੂਰੀ ਖ਼ਬਰ »

ਕੌਮੀ ਪੁਰਸਕਾਰ ਜੇਤੂ ਖਿਡਾਰਨ ਹਰਜੋਤ ਕੌਰ ਦਾ ਪਿੰਡ ਪੁੱਜਣ ਤੇ ਜ਼ੋਰਦਾਰ ਸਵਾਗਤ

ਤਲਵੰਡੀ ਭਾਈ, 13 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਜੋਈਆਂ ਵਾਲਾ ਦੀ ਜੰਮਪਲ ਸ਼ਾਟਪੁੱਟ ਖਿਡਾਰਨ ਹਰਜੋਤ ਕੌਰ ਨੂੰ ਕੌਮੀ ਪੱਧਰ ਦਾ ਪੁਰਸਕਾਰ ਹਾਸਲ ਹੋਇਆ ਹੈ, ਜਿਸ ਦੇ ਪੁਰਸਕਾਰ ਹਾਸਲ ਕਰਕੇ ਵਾਪਸ ਪਿੰਡ ਪਰਤਣ 'ਤੇ ਪਿੰਡ ਵਾਸੀਆਂ ਵਲੋਂ ਜੋਸ਼ੋ ਖਰੋਸ਼ ਨਾਲ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਲਈ ਗਈ ਨੈਤਿਕ ਪ੍ਰੀਖਿਆ 'ਚ ਲੜਕੀਆਂ ਮੋਹਰੀ

ਗੁਰੂਹਰਸਹਾਏ, 13 ਦਸੰਬਰ (ਹਰਚਰਨ ਸਿੰਘ ਸੰਧੂ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਫਿਰੋਜ਼ਪੁਰ-ਮੋਗਾ ਵਲੋਂ ਅਕਤੂਬਰ ਮਹੀਨੇ ਵਿਚ ਲਈ ਗਈ ਨੈਤਿਕ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ | ਜ਼ੋਨਲ ਕੋਆਰਡੀਨੇਟਰ ਗੁਰਮੀਤ ਸਿੰਘ ਗੁਰੂਹਰਸਹਾਏ ਨੇ ਨਤੀਜਾ ...

ਪੂਰੀ ਖ਼ਬਰ »

ਅਧੂਰੇ ਵਿਕਾਸ ਕੰਮਾਂ ਅਤੇ ਆਵਾਰਾ ਪਸ਼ੂਆਂ ਨੇ ਕੀਤਾ ਲੋਕਾਂ ਦੇ ਨੱਕ 'ਚ ਦਮ

-ਮਨਪ੍ਰੀਤ ਸਿੰਘ ਸੈਣੀ- ਮੰਡੀ ਲਾਧੂਕਾ, 13 ਦਸੰਬਰ- ਹਲਕਾ ਜਲਾਲਾਬਾਦ ਦੇ ਪਿੰਡ ਰੰਗੀਲਾ ਵਿਖੇ ਠੇਕੇਦਾਰ ਵਲੋਂ ਪਿੰਡ ਦੀ ਬਾਹਰਲੀ ਫਿਰਨੀ ਦੋਵਾਂ ਪਾਸਿਆਂ ਤੋਂ ਪੱਕੀ ਬਣਾ ਦਿੱਤੀ ਗਈ ਹੈ, ਪਰ ਫਿਰਨੀ ਦੇ ਵਿਚਕਾਰੋਂ ਲਗਪਗ ਕਰੀਬ 60 ਤੋਂ 70 ਫੁੱਟ ਦਾ ਟੋਟਾ ਕੱਚਾ ਛੱਡ ...

ਪੂਰੀ ਖ਼ਬਰ »

7 ਜਥੇਬੰਦੀਆਂ ਵਲੋਂ ਐੱਸ. ਡੀ. ਐੱਮ ਦਫ਼ਤਰ ਦੇ ਬਾਹਰ ਧਰਨਾ

ਜਲਾਲਾਬਾਦ, 13 ਦਸੰਬਰ(ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਹਲਕੇ ਵਿੱਚ ਕਿਸਾਨਾਂ ਦੇ ਭਲੇ ਲਈ ਕੰਮ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਸਥਾਨਕ ਐੱਸ. ਡੀ. ਐੱਮ ਦਫ਼ਤਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਗ੍ਰਾਮ ਸਭਾ ਇਜਲਾਸ ਕਰਕੇ ਮਨਰੇਗਾ ਤਹਿਤ ਸੋਸ਼ਲ ਆਡਿਟ ਕੀਤਾ

ਮੰਡੀ ਲਾਧੂਕਾ, 13 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਦੇ ਸੋਸ਼ਲ ਆਡਿਟ ਯੂਨਿਟ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਇੰਦਰਜੀਤ ਸਿੰਘ ਧਾਲੀਵਾਲ ਦੀ ਦੇਖ ਰੇਖ ਹੇਠ ਅਤੇ ਜਿਲ੍ਹਾ ਕੁਆਰਡੀਨੇਟਰ ...

ਪੂਰੀ ਖ਼ਬਰ »

526992 ਕੁਇੰਟਲ ਨਰਮੇ ਦੀ ਭਰਪੂਰ ਪੈਦਾਵਾਰ ਤੋਂ ਕਿਸਾਨ ਬਾਗੋਬਾਗ-ਈਸ਼ਾ ਕਾਲੀਆ

ਫਾਜ਼ਿਲਕਾ, 13 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਜ਼ਿਲੇ੍ਹ ਅੰਦਰ ਇਸ ਵਾਰ ਨਰਮੇ-ਕਪਾਹ ਦੀ ਹੋਈ ਭਰਪੂਰ ਪੈਦਾਵਾਰ ਤੋਂ ਕਿਸਾਨ ਬਾਗੋ-ਬਾਗ ...

ਪੂਰੀ ਖ਼ਬਰ »

ਜ਼ਿਲੇ੍ਹ ਵਿੱਚ ਚੱਲ ਰਹੇ ਹਨ ਦੋ ਪ੍ਰੀ. ਪ੍ਰਾਇਮਰੀ ਪਾਇਲਟ ਪ੍ਰੋਜੈਕਟ

ਜਲਾਲਾਬਾਦ, 13 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)- ਸ੍ਰੀ ਓਮ ਪ੍ਰਕਾਸ਼ ਜੈਨ ਡੀ.ਈ.ਓ.(ਐਲੀਮੈਂਟਰੀ), ਰਜਿੰਦਰ ਪਾਲ ਸਿੰਘ ਬਰਾੜ ਜਿਲ੍ਹਾ ਕੁਆਰਡੀਨੇਟਰ ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ, ਅਸ਼ੋਕ ਕੁਮਾਰ ਨਾਰੰਗ ਬੀ.ਪੀ.ਈ.ਓ. ਜਲਾਲਾਬਾਦ-2 ਦੀ ਅਗਵਾਈ ਅਧੀਨ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਦੇ ਤਹਿਤ ਜਾਗਰੂਕਤਾ ਰੈਲੀ ਕੱਢੀ

ਅਬੋਹਰ, 13 ਦਸੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਐੱਨ. ਸੀ. ਸੀ. ਯੂਨਿਟ ਵਲੋਂ 6ਵੀਂ ਪੰਜਾਬ ਬਟਾਲੀਅਨ ਦੇ ਕੰਪਨੀ ਕਮਾਂਡਰ ਕਰਨਲ ਆਰ. ਐੱਸ. ਭੱਟੀ ਦੀ ਅਗਵਾਈ ਹੇਠ ਸਵੱਛ ਭਾਰਤ ਮਿਸ਼ਨ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ...

ਪੂਰੀ ਖ਼ਬਰ »

ਬਕੈਣਵਾਲਾ ਮਾਈਨਰ ਫਿਰ ਟੁੱਟਿਆ ਖੇਤਾਂ 'ਚ ਪਾਣੀ ਭਰਿਆ

ਅਬੋਹਰ, 13 ਦਸੰਬਰ (ਸ.ਰ.)-ਸਿੰਚਾਈ ਵਿਭਾਗ ਦੀ ਲਾਪ੍ਰਵਾਹੀ ਕਾਰਨ ਬਕੈਣਵਾਲਾ ਮਾਈਨਰ ਮਹੀਨੇ ਵਿਚ ਅੱਜ ਫਿਰ ਦੂਜੀ ਵਾਰ ਟੁੱਟ ਗਈ ਹੈ | ਜਿਸ ਕਾਰਨ ਖੇਤਾਂ 'ਚ ਪਾਣੀ ਭਰ ਗਿਆ ਹੈ | ਜਾਣਕਾਰੀ ਅਨੁਸਾਰ ਅੱਜ ਇਹ ਮਾਈਨਰ ਟੁੱਟਣ ਕਾਰਨ ਰਾਜਵਿੰਦਰ ਸਿੰਘ, ਰੁਪਾਸ਼ ਸਿੰਘ ਜਾਖੜ, ...

ਪੂਰੀ ਖ਼ਬਰ »

9 ਟਰਾਂਸਫਾਰਮਰਾਂ 'ਚੋਂ ਤੇਲ ਅਤੇ ਤਾਂਬਾ ਚੋਰੀ

ਮੰਡੀ ਲਾਧੂਕਾ, 13 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਬੀਤੀ ਰਾਤ ਨੇੜਲੇ ਪਿੰਡ ਹੌਜ ਗੰਧੜ ਦੇ ਖੇਤਾਂ ਵਿੱਚੋਂ ਚੋਰਾਂ ਵਲੋਂ 9 ਟਰਾਸਫਾਰਮਰਾਂ ਦਾ ਤਾਂਬਾ ਅਤੇ ਤੇਲ ਚੋਰੀ ਕਰ ਲਿਆ | ਪੀੜਤ ਕਿਸਾਨਾਂ ਮੋਹਨ ਲਾਲ ਪੁੱਤਰ ਚਾਨਣ ਰਾਮ, ਲਛਮਣ ਦਾਸ, ਗਿਆਨ ਚੰਦ, ਹਰੀ ਚੰਦ, ਜਸਵਿੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਐੱਸ. ਡੀ. ਐੱਮ. ਦਫ਼ਤਰ ਮੂਹਰੇ ਧਰਨਾ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਯੂਨੀਅਨ ਦੀਆਂ ਹੱਕੀ ਮੰਗਾਂ ਦੀ ਪੂਰਤੀ ਅਤੇ ਜ਼ਿਆਦਤੀਆਂ ਕਰਨ ਵਾਲੇ ਦੋਸ਼ੀਆਂ ਵਿਰੱੁਧ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਿਖ਼ਲਾਫ਼ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸੱਤ ਕਿਸਾਨ ਯੂਨੀਅਨ ਦੇ ਸੱਦੇ 'ਤੇ ਐੱਸ. ਡੀ. ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਆਨ ਲਾਈਨ ਕੰਮਾਂ ਵਿਚ ਉਲਝਾਉਣਾ ਗ਼ਲਤ ਜੀ. ਟੀ. ਯੂ.

ਫ਼ਿਰੋਜ਼ਪੁਰ, 13 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਬਿਨਾਂ ਕੰਪਿਊਟਰ ਇੰਟਰਨੈੱਟ ਦੇ ਟਰੇਨਿੰਗ ਦੇ ਅਧਿਆਪਕਾਂ ਕੋਲੋਂ ਆਨਲਾਈਨ ਕੰਮ ਕਰਵਾਉਣ ਦੀ ਨਵੀਂ ਪਰੰਪਰਾ ਨੇ ਅਧਿਆਪਕਾਂ ਦੀ ਮੁਸੀਬਤ ਵਾਧਾ ਕੀਤਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਜਗ੍ਹਾ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ 8 ਵਿਅਕਤੀਆਂ ਵਿਰੱੁਧ ਅਦਾਲਤੀ ਸਟੇਅ ਜਾਰੀ

ਫ਼ਿਰੋਜ਼ਪੁਰ, 13 ਦਸੰਬਰ (ਰਾਕੇਸ਼ ਚਾਵਲਾ)- ਵਿਧਾਨ ਸਭਾ ਖੇਤਰ ਜ਼ੀਰਾ ਅਧੀਨ ਪਿੰਡ ਗੱਟਾ ਬਾਦਸ਼ਾਹ ਸਥਿਤ ਗੁਰਦੁਆਰਾ ਸਾਹਿਬ ਦੀ ਜਗ੍ਹਾ ਉੱਪਰ ਨਾਜਾਇਜ਼ ਕਬਜ਼ਾ ਕਰਨ ਦੇ ਦਾਇਰ ਮਾਮਲੇ ਵਿਚ ਸਿਵਲ ਅਦਾਲਤ ਨੇ 8 ਉੱਤਰ ਵਾਦੀਆਂ ਵਿਰੁੱਧ ਸਟੇਅ ਜਾਰੀ ਕਰਦੇ ਹੋਏ ...

ਪੂਰੀ ਖ਼ਬਰ »

ਪੈਡੀਗਿਰੀ ਨੀਲੀ ਰਾਵੀ ਮੱਝ ਅਧੀਨ ਪਿੰਡ ਧੰਨਾ ਸ਼ਹੀਦ ਵਿਖੇ ਕੈਂਪ ਲਗਾਇਆ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਸਿਵਲ ਪਸ਼ੂ ਡਿਸਪੈਂਸਰੀ ਧੰਨਾ ਸ਼ਹੀਦ ਵਿਖੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫ਼ਿਰੋਜ਼ਪੁਰ, ਪੋ੍ਰਜੈਕਟ ਕੋਆਰਡੀਨੇਟਰ ਡਾ: ਤੇਜਵੀਰ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੈਡੀਗਿਰੀ ਨੀਲੀ ਰਾਵੀ ਮੱਝ ...

ਪੂਰੀ ਖ਼ਬਰ »

ਫ਼ਾਲਤੂ ਸਾਮਾਨ ਦੀ ਯੋਗ ਵਰਤੋਂ 'ਤੇ ਸੈਮੀਨਾਰ ਕਰਵਾਇਆ

ਫ਼ਿਰੋਜ਼ਪੁਰ, 13 ਦਸੰਬਰ (ਪਰਮਿੰਦਰ ਸਿੰਘ)- ਰਾਜ ਸਿੱਖਿਆ ਅਤੇ ਕਿੱਤਾ ਅਗਵਾਈ ਬਿਊਰੋ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਗਾਈਡੈਂਸ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸੰਗਤ 20 ਤੋਂ 27 ਦਸੰਬਰ ਤੱਕ ਖ਼ੁਸ਼ੀ ਵਾਲੇ ਸਮਾਗਮ ਕਰਾਉਣ ਤੋਂ ਪ੍ਰਹੇਜ ਕਰੇ-ਕੇਨੀ

ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਗੁਜਰ ਕੌਰ ਜੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰਾਂ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਹਫ਼ਤਾ 20 ਤੋਂ 27 ਦਸੰਬਰ ਤੱਕ ਸਮੂਹ ਨਾਮ-ਲੇਵਾ ਸੰਗਤਾਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ 5 ਜਨਵਰੀ ਨੂੰ ਮਨਾਇਆ ਜਾਏਗਾ ਪ੍ਰਕਾਸ਼ ਦਿਹਾੜਾ

ਜ਼ੀਰਾ, 13 ਦਸੰਬਰ (ਜਗਤਾਰ ਸਿੰਘ ਮਨੇਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ©ਕਾਸ਼ ਦਿਹਾੜਾ ਮਨਾਉਣ ਸਬੰਧੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਾਨਕ ਨਗਰੀ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਅਮੋਲਕ ਸਿੰਘ ਨੇ ਦੱਸਿਆ ਕਿ ਸ੍ਰੀ ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ 16 ਦਸੰਬਰ ਤੋਂ

ਜ਼ੀਰਾ, 13 ਦਸੰਬਰ (ਜਗਤਾਰ ਸਿੰਘ ਮਨੇਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ©ਕਾਸ਼ ਦਿਹਾੜਾ ਮਨਾਉਣ ਸਬੰਧੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਾਨਕ ਨਗਰੀ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਅਮੋਲਕ ਸਿੰਘ ਨੇ ਦੱਸਿਆ ਕਿ ਸ੍ਰੀ ...

ਪੂਰੀ ਖ਼ਬਰ »

ਬਹੁਤੇ ਅਧਿਆਪਕ ਕੰਪਿਊਟਰ ਸਿੱਖਿਆ ਤੋਂ ਵਾਂਝੇ
ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਆਨ ਲਾਈਨ ਕੰਮਾਂ ਵਿਚ ਉਲਝਾਉਣਾ ਗ਼ਲਤ ਜੀ. ਟੀ. ਯੂ.

ਫ਼ਿਰੋਜ਼ਪੁਰ, 13 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਬਿਨਾਂ ਕੰਪਿਊਟਰ ਇੰਟਰਨੈੱਟ ਦੇ ਟਰੇਨਿੰਗ ਦੇ ਅਧਿਆਪਕਾਂ ਕੋਲੋਂ ਆਨਲਾਈਨ ਕੰਮ ਕਰਵਾਉਣ ਦੀ ਨਵੀਂ ਪਰੰਪਰਾ ਨੇ ਅਧਿਆਪਕਾਂ ਦੀ ਮੁਸੀਬਤ ਵਾਧਾ ਕੀਤਾ ...

ਪੂਰੀ ਖ਼ਬਰ »

ਅਸਲਾ ਧਾਰਕ ਲਾਇਸੰਸ ਤੇ ਯੂ.ਆਈ.ਐਨ. ਨੰਬਰ ਲਗਾਉਣ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹੇ ਵਿਚ ਜਿਹੜੇ ਅਸਲਾ ਲਾਇਸੰਸ ਧਾਰਕਾਂ ਦੇ ਲਾਇਸੰਸ ਨੂੰ ਯੂ.ਆਈ.ਐਨ. ਨੰਬਰ ਨਹੀਂ ਲੱਗਾ, ਉਹ ਕਿਸੇ ਵੀ ਕੰਮ ਵਾਲੇ ਦਿਨ ਦਫ਼ਤਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ (ਅਸਲਾ ਲਾਇਸੰਸ ਸ਼ਾਖਾ) ਵਿਖੇ ਆ ਕੇ ਆਪਣੀ ...

ਪੂਰੀ ਖ਼ਬਰ »

ਸੜਕਾਂ 'ਤੇ ਧਰਨੇ ਲਾਉਣ ਵਾਲਿਆਂ ਨੂੰ ਜੁਰਮਾਨੇ ਅਤੇ ਪੀੜਤਾਂ ਨੂੰ ਮੁਆਵਜ਼ੇ ਦਿੱਤੇ ਜਾਣ- ਭਾਗ ਸਿੰਘ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਗੈਰ-ਸੰਵਿਧਾਨਕ ਤਰੀਕੇ ਨਾਲ ਸੜਕਾਂ 'ਤੇ ਰੋਸ ਧਰਨੇ ਲਗਾ ਕੇ ਰਾਹਗੀਰਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਲੋਕਾਂ ਨੂੰ ਜੁਰਮਾਨੇ ਲਗਾ ਕੇ ਧਰਨਿਆਂ ਕਾਰਨ ਖ਼ੱਜਲ਼-ਖ਼ੁਆਰ ਅਤੇ ਪ੍ਰੇਸ਼ਾਨ ਹੋਏ ਲੋਕਾਂ ਨੂੰ ਮੁਆਵਜ਼ੇ ਦਿੱਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 9 ਜ਼ਖ਼ਮੀ- 4 ਦੀ ਹਾਲਤ ਗੰਭੀਰ

ਮੁੱਦਕੀ, 13 ਦਸੰਬਰ (ਭੁਪਿੰਦਰ ਸਿੰਘ, ਭਾਰਤ ਭੂਸ਼ਨ ਅਗਰਵਾਲ)- ਅੱਜ ਦੇਰ ਸ਼ਾਮ ਕੱਬਰ ਵੱਛਾ ਰੋਡ 'ਤੇ ਦੋ ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ ਹੋਣ ਨਾਲ 9 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਨ•ਾਂ 'ਚੋਂ 4 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਅੱਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX