ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸੜਕਾਂ ਕਿਨਾਰੇ ਝੁੱਗੀਆਂ ਅਤੇ ਰੁੱਖਾਂ ਦੇ ਆਸਰੇ ਠੰਢੀਆਂ ਰਾਤਾਂ ਕੱਟਣ ਲਈ ਮਜਬੂਰ ਹਨ ਆਪਣਿਆਂ ਅਤੇ ਸਰਕਾਰਾਂ ਵਲੋਂ ਨਕਾਰੇ ਲੋਕ

-ਦਵਿੰਦਰ ਪਾਲ ਸਿੰਘ- ਫ਼ਾਜ਼ਿਲਕਾ, 13 ਦਸੰਬਰ-ਕੜਾਕੇ ਦੀ ਠੰਢ ਨੇ ਸੜਕਾਂ 'ਤੇ ਰਹਿੰਦੇ ਬੇਸਹਾਰਾ ਲੋਕਾਂ ਨੂੰ ਕਈ ਮੁਸ਼ਕਲਾਂ ਵਿਚ ਪਾ ਦਿੱਤਾ ਹੈ | ਜਿਥੇ ਆਮ ਲੋਕ ਠੰਢ ਤੋਂ ਬਚਣ ਲਈ ਘਰਾਂ ਅਤੇ ਦਫ਼ਤਰਾਂ ਵਿਚ ਹੀਟਰ ਲਗਾ ਕੇ ਠੰਢ ਤੋਂ ਬਚ ਰਹੇ ਹਨ, ਕੁਝ ਲੋਕ ਅੱਗ ਦੇ ਸੇਕੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਅਬੋਹਰ, 13 ਦਸੰਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਕੁੰਡਲ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਇੱਥੋਂ ਦੇ ਡਾਕਟਰਾਂ ਨੇ ਉਸ ਨੂੰ ਇਲਾਜ ਲਈ ਮੈਡੀਕਲ ਕਾਲਜ ...

ਪੂਰੀ ਖ਼ਬਰ »

ਜਬਰ ਜਨਾਹ ਦਾ ਪਰਚਾ ਦਰਜ

ਫ਼ਾਜ਼ਿਲਕਾ, 13 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਜਬਰ ਜਨਾਹ ਦੇ ਇਕ ਮਾਮਲੇ ਵਿਚ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜ੍ਹਤ ਲੜਕੀ ਨੇ ਦੱਸਿਆ ਕਿ ਉਹ ਆਪਣੀ ਮਾਤਾ ਨਾਲ ਜਾ ਰਹੀ ਸੀ ਤਾਂ ਰਸਤੇ ...

ਪੂਰੀ ਖ਼ਬਰ »

ਦੋਸ਼ੀ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਸੈੱਲ ਸੀ. ਆਈ. ਏ. ਵੱਲ ਦੋ ਨਸ਼ਾ ਤਸਕਰਾਂ ਨੂੰ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਸੈੱਲ ਦੇ ਇੰਚਾਰਜ ਸੁਖਦਰਸ਼ਨ ਕੁਮਾਰ ਨੇ ਦੱਸਿਆ ਕਿ ਦੋਵਾਂ ਤਸਕਰਾਂ ਨੂੰ ਪਿੰਡ ਕੱਬਰ ਭੰਨ ਬੱਸ ਅੱਡੇ ...

ਪੂਰੀ ਖ਼ਬਰ »

ਜੇਲ੍ਹ 'ਚ ਨਸ਼ਾ ਸਪਲਾਈ ਕਰਦਾ ਸਿਪਾਹੀ ਕਾਬੂ

ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚ ਨਸ਼ਿਆਂ ਸਪਲਾਈ ਕਰਨ ਦੇ ਦੋਸ਼ਾਂ 'ਚ ਪੰਜਾਬ ਆਰਮਡ ਪੁਲਿਸ ਦੀ 75 ਬਟਾਲੀਅਨ ਦਾ ਸਿਪਾਹੀ ਪ੍ਰਦੀਪ ਕੁਮਾਰ ਪੱਟੀ ਨੰਬਰ 229175 ਿਖ਼ਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਸਿਟੀ ਕੋਤਵਾਲੀ ...

ਪੂਰੀ ਖ਼ਬਰ »

ਮੁੱਦਕੀ ਪੁਲਿਸ ਨੇ 3.5 ਕਿੱਲੋ ਚੂਰਾ ਪੋਸਤ ਫੜਿਆ

ਮੁੱਦਕੀ, 13 ਦਸੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਨਜ਼ਦੀਕ ਪਿੰਡ ਜੰਡ ਵਾਲਾ ਦੇ ਕੋਲੋਂ ਇਕ ਵਿਅਕਤੀ ਕੋਲੋਂ 3 ਕਿੱਲੋ 500 ਗ੍ਰਾਮ ਚੂਰਾ ਪੋਸਤ ਫੜੇ ਜਾਣ ਦੀ ਖ਼ਬਰ ਹੈ | ਪੁਲਿਸ ਚੌਾਕੀ ਮੁੱਦਕੀ ਦੇ ਇੰਚਾਰਜ ਏ.ਐੱਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਨੂੰ 9 ਮਹੀਨੇ ਕੈਦ ਤੇ ਜੁਰਮਾਨਾ

ਫ਼ਿਰੋਜ਼ਪੁਰ, 13 ਦਸੰਬਰ (ਰਾਕੇਸ਼ ਚਾਵਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਗੁਰਨਾਮ ਸਿੰਘ ਦੀ ਅਦਾਲਤ ਨੇ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਏ. ਐੱਸ. ਆਈ. ਲਾਲ ਸਿੰਘ ਸਮੇਤ ਹਵਲਦਾਰ ਲਖਵੀਰ ਸਿੰਘ ਆਦਿ ...

ਪੂਰੀ ਖ਼ਬਰ »

10 ਕਰੋੜ ਦਾ ਵਿਆਜ ਖਾ ਰਿਹੈ ਰੇਲਵੇ...!

-ਜਸਵਿੰਦਰ ਸਿੰਘ ਸੰਧੂ- ਫ਼ਿਰੋਜ਼ਪੁਰ, 13 ਦਸੰਬਰ - ਰੇਲਵੇ ਵਿਭਾਗ ਪਿਛਲੇ 2 ਸਾਲਾਂ ਤੋਂ 10 ਕਰੋੜ ਰੁਪਏ ਦੀ ਵਿਆਜ ਤਾਂ ਚੁੱਪ-ਚੁਪੀਤੇ ਖਾ ਰਿਹੈ, ਪਰ ਵੱਡੀ ਲੋਕ ਸਹੂਲਤ ਵਾਲੇ ਬਸਤੀ ਟੈਂਕਾਂ ਵਾਲੀ ਅੰਡਰ ਬਿ੍ਜ ਪੋ੍ਰਜੈਕਟ ਨੂੰ ਨੇਪਰੇ ਚਾੜ੍ਹਨ ਦੇ ਮੂੜ੍ਹ 'ਚ ਨਹੀਂ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਵਿਅਕਤੀ ਨੂੰ 6 ਮਹੀਨੇ ਦੀ ਸਜ਼ਾ

ਅਬੋਹਰ, 13 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇਥੋਂ ਦੀ ਇਕ ਅਦਾਲਤ ਵਿਚ ਦਾਨੇਵਾਲਾ ਨਿਵਾਸੀ ਇਕ ਵਿਅਕਤੀ ਨੂੰ ਚੈੱਕ ਬਾਊਾਸ ਦੇ ਮਾਮਲੇ ਵਿਚ 6 ਮਹੀਨੇ ਦੀ ਕੈਦ ਅਤੇ 500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ | ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਪੁੱਤਰ ਜਗਰੂਪ ਸਿੰਘ ...

ਪੂਰੀ ਖ਼ਬਰ »

ਵਾਹਨ ਦੀ ਫੇਟ ਵੱਜਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ

ਫ਼ਿਰੋਜ਼ਪੁਰ/ਮੱਲਾਂਵਾਲਾ, 13 ਦਸੰਬਰ (ਤਪਿੰਦਰ ਸਿੰਘ, ਸੁਰਜਨ ਸਿੰਘ ਸੰਧੂ)- ਅੱਜ ਤੜਕੇ ਸੰਘਣੀ ਧੰੁਦ ਕਾਰਨ ਫਿਰੋਜ਼ਪੁਰ-ਮੱਲਾਂਵਾਲਾ ਸੜਕ 'ਤੇ ਸਥਿਤ ਕਾਲੂ ਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਸ਼ਨੀ ਅਤੇ ਜਸਵਿੰਦਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਤੀ ਸੰਦਾਂ 'ਤੇ ਜੀ. ਐੱਸ. ਟੀ. ਮੁਆਫ਼ ਕਰੇ-ਮੀਹਾਂ ਸਿੰਘ ਵਾਲਾ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਸ਼ੂਸ਼ਕ ਵਿਖੇ ਜ਼ਿਲ੍ਹਾ ਜਰਨਲ ਸਕੱਤਰ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭਰਵੀਂ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਛਾਉਣੀ ਵਿਖੇ ਹੋਈ | ਮੀਟਿੰਗ 'ਚ ਕਿਸਾਨਾਂ ਨੂੰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਦੇ ਵਿਰੋਧ 'ਚ ਧਰਨਾ

ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- 7 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਕੂਲ ਵਿਚ ਸਾਲਾਨਾ ਅਥਲੈਟਿਕਸ ਮੀਟ ਕਰਵਾਈ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਲਹਿਰਾ ਰੋਹੀ ਜ਼ੀਰਾ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ 'ਚ ਅਧਿਆਪਕ ਰਾਜੇਸ਼ ਸ਼ਰਮਾ, ਮਿ: ਸ਼ੁਕਲਾ ਅਤੇ ਪੀ. ਜੇ. ਪੀ. ਐੱਸ. ਸਿੱਧੂ ਨੇ ਮੱੁਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਧਰਨਾ ਦੂਜੇ ਦਿਨ 'ਚ ਦਾਖਲ

ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਰਾਜਨੀਤਕ ਆਗੂਆਂ ਦੀ ਸ਼ਹਿ 'ਤੇ ਕੁਝ ਲੋਕਾਂ ਵਲੋਂ ਪਿੰਡ ਝੋਕ ਹਰੀ ਹਰ ਦੀ 25 ਏਕੜ ਜ਼ਮੀਨ ਨੂੰ ਖੋਹਣ ਦੇ ਮਾਮਲੇ ਦਾ ਵਿਰੋਧ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਿਤ ਸੈਂਕੜੇ ਕਾਰਕੁਨਾਂ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਜ਼ੀਰਾ ਨੇ ਕੀਤਾ ਸਰਕਸ ਸ਼ੋਅ ਦਾ ਉਦਘਾਟਨ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਵਿਖੇ 24 ਸਾਲ ਪੁਰਾਣੀ ਰਾਇਲ ਸਰਕਸ ਦਾ ਉਦਘਾਟਨ ਕਾਂਗਰਸ ਦੇ ਮੱੁਖ ਬੁਲਾਰਾ ਇੰਦਰਜੀਤ ਸਿੰਘ ਜ਼ੀਰਾ, ਨਗਰ ਕੌਾਸਲ ਪ੍ਰਧਾਨ ਸਰਬਜੀਤ ਕੌਰ, ਮੀਤ ਪ੍ਰਧਾਨ ਰਾਜੇਸ਼ ਢੰਡ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਸਰਕਸ ਦੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਮਿਲੀ ਬੇਸੁਰਤ ਔਰਤ ਨੂੰ ਪਹੰੁਚਾਇਆ ਹਸਪਤਾਲ

ਫ਼ਿਰੋਜ਼ਪੁਰ, 13 ਦਸੰਬਰ (ਮਲਕੀਅਤ ਸਿੰਘ)- ਲਾਈਫ਼ ਸੇਵਰਜ਼ ਫ਼ਿਰੋਜ਼ਪੁਰ ਸੁਸਾਇਟੀ ਨੇ ਰੇਲਵੇ ਸਟੇਸ਼ਨ 'ਚ ਇਕ ਔਰਤ ਨੂੰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੰੁਚਾਇਆ | ਜੇਰੇ ਇਲਾਜ ਮੀਨਾ ਦੇਵੀ ਪਤਨੀ ਮਾਹੀ ਲਾਲ ਵਾਸੀ ਪੱਛਮੀ ਬੰਗਾਲ ਨੇ ਦੱਸਿਆ ਕਿ ਉਸ ਦਾ ਪੰਜ ਸਾਲ ...

ਪੂਰੀ ਖ਼ਬਰ »

ਕੌਮੀ ਪੁਰਸਕਾਰ ਜੇਤੂ ਖਿਡਾਰਨ ਹਰਜੋਤ ਕੌਰ ਦਾ ਪਿੰਡ ਪੁੱਜਣ ਤੇ ਜ਼ੋਰਦਾਰ ਸਵਾਗਤ

ਤਲਵੰਡੀ ਭਾਈ, 13 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਜੋਈਆਂ ਵਾਲਾ ਦੀ ਜੰਮਪਲ ਸ਼ਾਟਪੁੱਟ ਖਿਡਾਰਨ ਹਰਜੋਤ ਕੌਰ ਨੂੰ ਕੌਮੀ ਪੱਧਰ ਦਾ ਪੁਰਸਕਾਰ ਹਾਸਲ ਹੋਇਆ ਹੈ, ਜਿਸ ਦੇ ਪੁਰਸਕਾਰ ਹਾਸਲ ਕਰਕੇ ਵਾਪਸ ਪਿੰਡ ਪਰਤਣ 'ਤੇ ਪਿੰਡ ਵਾਸੀਆਂ ਵਲੋਂ ਜੋਸ਼ੋ ਖਰੋਸ਼ ਨਾਲ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਲਈ ਗਈ ਨੈਤਿਕ ਪ੍ਰੀਖਿਆ 'ਚ ਲੜਕੀਆਂ ਮੋਹਰੀ

ਗੁਰੂਹਰਸਹਾਏ, 13 ਦਸੰਬਰ (ਹਰਚਰਨ ਸਿੰਘ ਸੰਧੂ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਫਿਰੋਜ਼ਪੁਰ-ਮੋਗਾ ਵਲੋਂ ਅਕਤੂਬਰ ਮਹੀਨੇ ਵਿਚ ਲਈ ਗਈ ਨੈਤਿਕ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ | ਜ਼ੋਨਲ ਕੋਆਰਡੀਨੇਟਰ ਗੁਰਮੀਤ ਸਿੰਘ ਗੁਰੂਹਰਸਹਾਏ ਨੇ ਨਤੀਜਾ ...

ਪੂਰੀ ਖ਼ਬਰ »

ਅਧੂਰੇ ਵਿਕਾਸ ਕੰਮਾਂ ਅਤੇ ਆਵਾਰਾ ਪਸ਼ੂਆਂ ਨੇ ਕੀਤਾ ਲੋਕਾਂ ਦੇ ਨੱਕ 'ਚ ਦਮ

-ਮਨਪ੍ਰੀਤ ਸਿੰਘ ਸੈਣੀ- ਮੰਡੀ ਲਾਧੂਕਾ, 13 ਦਸੰਬਰ- ਹਲਕਾ ਜਲਾਲਾਬਾਦ ਦੇ ਪਿੰਡ ਰੰਗੀਲਾ ਵਿਖੇ ਠੇਕੇਦਾਰ ਵਲੋਂ ਪਿੰਡ ਦੀ ਬਾਹਰਲੀ ਫਿਰਨੀ ਦੋਵਾਂ ਪਾਸਿਆਂ ਤੋਂ ਪੱਕੀ ਬਣਾ ਦਿੱਤੀ ਗਈ ਹੈ, ਪਰ ਫਿਰਨੀ ਦੇ ਵਿਚਕਾਰੋਂ ਲਗਪਗ ਕਰੀਬ 60 ਤੋਂ 70 ਫੁੱਟ ਦਾ ਟੋਟਾ ਕੱਚਾ ਛੱਡ ...

ਪੂਰੀ ਖ਼ਬਰ »

7 ਜਥੇਬੰਦੀਆਂ ਵਲੋਂ ਐੱਸ. ਡੀ. ਐੱਮ ਦਫ਼ਤਰ ਦੇ ਬਾਹਰ ਧਰਨਾ

ਜਲਾਲਾਬਾਦ, 13 ਦਸੰਬਰ(ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਹਲਕੇ ਵਿੱਚ ਕਿਸਾਨਾਂ ਦੇ ਭਲੇ ਲਈ ਕੰਮ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਸਥਾਨਕ ਐੱਸ. ਡੀ. ਐੱਮ ਦਫ਼ਤਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਗ੍ਰਾਮ ਸਭਾ ਇਜਲਾਸ ਕਰਕੇ ਮਨਰੇਗਾ ਤਹਿਤ ਸੋਸ਼ਲ ਆਡਿਟ ਕੀਤਾ

ਮੰਡੀ ਲਾਧੂਕਾ, 13 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਦੇ ਸੋਸ਼ਲ ਆਡਿਟ ਯੂਨਿਟ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਇੰਦਰਜੀਤ ਸਿੰਘ ਧਾਲੀਵਾਲ ਦੀ ਦੇਖ ਰੇਖ ਹੇਠ ਅਤੇ ਜਿਲ੍ਹਾ ਕੁਆਰਡੀਨੇਟਰ ...

ਪੂਰੀ ਖ਼ਬਰ »

526992 ਕੁਇੰਟਲ ਨਰਮੇ ਦੀ ਭਰਪੂਰ ਪੈਦਾਵਾਰ ਤੋਂ ਕਿਸਾਨ ਬਾਗੋਬਾਗ-ਈਸ਼ਾ ਕਾਲੀਆ

ਫਾਜ਼ਿਲਕਾ, 13 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਜ਼ਿਲੇ੍ਹ ਅੰਦਰ ਇਸ ਵਾਰ ਨਰਮੇ-ਕਪਾਹ ਦੀ ਹੋਈ ਭਰਪੂਰ ਪੈਦਾਵਾਰ ਤੋਂ ਕਿਸਾਨ ਬਾਗੋ-ਬਾਗ ...

ਪੂਰੀ ਖ਼ਬਰ »

ਜ਼ਿਲੇ੍ਹ ਵਿੱਚ ਚੱਲ ਰਹੇ ਹਨ ਦੋ ਪ੍ਰੀ. ਪ੍ਰਾਇਮਰੀ ਪਾਇਲਟ ਪ੍ਰੋਜੈਕਟ

ਜਲਾਲਾਬਾਦ, 13 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)- ਸ੍ਰੀ ਓਮ ਪ੍ਰਕਾਸ਼ ਜੈਨ ਡੀ.ਈ.ਓ.(ਐਲੀਮੈਂਟਰੀ), ਰਜਿੰਦਰ ਪਾਲ ਸਿੰਘ ਬਰਾੜ ਜਿਲ੍ਹਾ ਕੁਆਰਡੀਨੇਟਰ ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ, ਅਸ਼ੋਕ ਕੁਮਾਰ ਨਾਰੰਗ ਬੀ.ਪੀ.ਈ.ਓ. ਜਲਾਲਾਬਾਦ-2 ਦੀ ਅਗਵਾਈ ਅਧੀਨ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਦੇ ਤਹਿਤ ਜਾਗਰੂਕਤਾ ਰੈਲੀ ਕੱਢੀ

ਅਬੋਹਰ, 13 ਦਸੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਐੱਨ. ਸੀ. ਸੀ. ਯੂਨਿਟ ਵਲੋਂ 6ਵੀਂ ਪੰਜਾਬ ਬਟਾਲੀਅਨ ਦੇ ਕੰਪਨੀ ਕਮਾਂਡਰ ਕਰਨਲ ਆਰ. ਐੱਸ. ਭੱਟੀ ਦੀ ਅਗਵਾਈ ਹੇਠ ਸਵੱਛ ਭਾਰਤ ਮਿਸ਼ਨ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ...

ਪੂਰੀ ਖ਼ਬਰ »

ਬਕੈਣਵਾਲਾ ਮਾਈਨਰ ਫਿਰ ਟੁੱਟਿਆ ਖੇਤਾਂ 'ਚ ਪਾਣੀ ਭਰਿਆ

ਅਬੋਹਰ, 13 ਦਸੰਬਰ (ਸ.ਰ.)-ਸਿੰਚਾਈ ਵਿਭਾਗ ਦੀ ਲਾਪ੍ਰਵਾਹੀ ਕਾਰਨ ਬਕੈਣਵਾਲਾ ਮਾਈਨਰ ਮਹੀਨੇ ਵਿਚ ਅੱਜ ਫਿਰ ਦੂਜੀ ਵਾਰ ਟੁੱਟ ਗਈ ਹੈ | ਜਿਸ ਕਾਰਨ ਖੇਤਾਂ 'ਚ ਪਾਣੀ ਭਰ ਗਿਆ ਹੈ | ਜਾਣਕਾਰੀ ਅਨੁਸਾਰ ਅੱਜ ਇਹ ਮਾਈਨਰ ਟੁੱਟਣ ਕਾਰਨ ਰਾਜਵਿੰਦਰ ਸਿੰਘ, ਰੁਪਾਸ਼ ਸਿੰਘ ਜਾਖੜ, ...

ਪੂਰੀ ਖ਼ਬਰ »

9 ਟਰਾਂਸਫਾਰਮਰਾਂ 'ਚੋਂ ਤੇਲ ਅਤੇ ਤਾਂਬਾ ਚੋਰੀ

ਮੰਡੀ ਲਾਧੂਕਾ, 13 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਬੀਤੀ ਰਾਤ ਨੇੜਲੇ ਪਿੰਡ ਹੌਜ ਗੰਧੜ ਦੇ ਖੇਤਾਂ ਵਿੱਚੋਂ ਚੋਰਾਂ ਵਲੋਂ 9 ਟਰਾਸਫਾਰਮਰਾਂ ਦਾ ਤਾਂਬਾ ਅਤੇ ਤੇਲ ਚੋਰੀ ਕਰ ਲਿਆ | ਪੀੜਤ ਕਿਸਾਨਾਂ ਮੋਹਨ ਲਾਲ ਪੁੱਤਰ ਚਾਨਣ ਰਾਮ, ਲਛਮਣ ਦਾਸ, ਗਿਆਨ ਚੰਦ, ਹਰੀ ਚੰਦ, ਜਸਵਿੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਐੱਸ. ਡੀ. ਐੱਮ. ਦਫ਼ਤਰ ਮੂਹਰੇ ਧਰਨਾ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਯੂਨੀਅਨ ਦੀਆਂ ਹੱਕੀ ਮੰਗਾਂ ਦੀ ਪੂਰਤੀ ਅਤੇ ਜ਼ਿਆਦਤੀਆਂ ਕਰਨ ਵਾਲੇ ਦੋਸ਼ੀਆਂ ਵਿਰੱੁਧ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਿਖ਼ਲਾਫ਼ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸੱਤ ਕਿਸਾਨ ਯੂਨੀਅਨ ਦੇ ਸੱਦੇ 'ਤੇ ਐੱਸ. ਡੀ. ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਆਨ ਲਾਈਨ ਕੰਮਾਂ ਵਿਚ ਉਲਝਾਉਣਾ ਗ਼ਲਤ ਜੀ. ਟੀ. ਯੂ.

ਫ਼ਿਰੋਜ਼ਪੁਰ, 13 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਬਿਨਾਂ ਕੰਪਿਊਟਰ ਇੰਟਰਨੈੱਟ ਦੇ ਟਰੇਨਿੰਗ ਦੇ ਅਧਿਆਪਕਾਂ ਕੋਲੋਂ ਆਨਲਾਈਨ ਕੰਮ ਕਰਵਾਉਣ ਦੀ ਨਵੀਂ ਪਰੰਪਰਾ ਨੇ ਅਧਿਆਪਕਾਂ ਦੀ ਮੁਸੀਬਤ ਵਾਧਾ ਕੀਤਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਜਗ੍ਹਾ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ 8 ਵਿਅਕਤੀਆਂ ਵਿਰੱੁਧ ਅਦਾਲਤੀ ਸਟੇਅ ਜਾਰੀ

ਫ਼ਿਰੋਜ਼ਪੁਰ, 13 ਦਸੰਬਰ (ਰਾਕੇਸ਼ ਚਾਵਲਾ)- ਵਿਧਾਨ ਸਭਾ ਖੇਤਰ ਜ਼ੀਰਾ ਅਧੀਨ ਪਿੰਡ ਗੱਟਾ ਬਾਦਸ਼ਾਹ ਸਥਿਤ ਗੁਰਦੁਆਰਾ ਸਾਹਿਬ ਦੀ ਜਗ੍ਹਾ ਉੱਪਰ ਨਾਜਾਇਜ਼ ਕਬਜ਼ਾ ਕਰਨ ਦੇ ਦਾਇਰ ਮਾਮਲੇ ਵਿਚ ਸਿਵਲ ਅਦਾਲਤ ਨੇ 8 ਉੱਤਰ ਵਾਦੀਆਂ ਵਿਰੁੱਧ ਸਟੇਅ ਜਾਰੀ ਕਰਦੇ ਹੋਏ ...

ਪੂਰੀ ਖ਼ਬਰ »

ਪੈਡੀਗਿਰੀ ਨੀਲੀ ਰਾਵੀ ਮੱਝ ਅਧੀਨ ਪਿੰਡ ਧੰਨਾ ਸ਼ਹੀਦ ਵਿਖੇ ਕੈਂਪ ਲਗਾਇਆ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਸਿਵਲ ਪਸ਼ੂ ਡਿਸਪੈਂਸਰੀ ਧੰਨਾ ਸ਼ਹੀਦ ਵਿਖੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫ਼ਿਰੋਜ਼ਪੁਰ, ਪੋ੍ਰਜੈਕਟ ਕੋਆਰਡੀਨੇਟਰ ਡਾ: ਤੇਜਵੀਰ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੈਡੀਗਿਰੀ ਨੀਲੀ ਰਾਵੀ ਮੱਝ ...

ਪੂਰੀ ਖ਼ਬਰ »

ਫ਼ਾਲਤੂ ਸਾਮਾਨ ਦੀ ਯੋਗ ਵਰਤੋਂ 'ਤੇ ਸੈਮੀਨਾਰ ਕਰਵਾਇਆ

ਫ਼ਿਰੋਜ਼ਪੁਰ, 13 ਦਸੰਬਰ (ਪਰਮਿੰਦਰ ਸਿੰਘ)- ਰਾਜ ਸਿੱਖਿਆ ਅਤੇ ਕਿੱਤਾ ਅਗਵਾਈ ਬਿਊਰੋ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਗਾਈਡੈਂਸ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸੰਗਤ 20 ਤੋਂ 27 ਦਸੰਬਰ ਤੱਕ ਖ਼ੁਸ਼ੀ ਵਾਲੇ ਸਮਾਗਮ ਕਰਾਉਣ ਤੋਂ ਪ੍ਰਹੇਜ ਕਰੇ-ਕੇਨੀ

ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਗੁਜਰ ਕੌਰ ਜੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰਾਂ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਹਫ਼ਤਾ 20 ਤੋਂ 27 ਦਸੰਬਰ ਤੱਕ ਸਮੂਹ ਨਾਮ-ਲੇਵਾ ਸੰਗਤਾਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ 5 ਜਨਵਰੀ ਨੂੰ ਮਨਾਇਆ ਜਾਏਗਾ ਪ੍ਰਕਾਸ਼ ਦਿਹਾੜਾ

ਜ਼ੀਰਾ, 13 ਦਸੰਬਰ (ਜਗਤਾਰ ਸਿੰਘ ਮਨੇਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ©ਕਾਸ਼ ਦਿਹਾੜਾ ਮਨਾਉਣ ਸਬੰਧੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਾਨਕ ਨਗਰੀ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਅਮੋਲਕ ਸਿੰਘ ਨੇ ਦੱਸਿਆ ਕਿ ਸ੍ਰੀ ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ 16 ਦਸੰਬਰ ਤੋਂ

ਜ਼ੀਰਾ, 13 ਦਸੰਬਰ (ਜਗਤਾਰ ਸਿੰਘ ਮਨੇਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ©ਕਾਸ਼ ਦਿਹਾੜਾ ਮਨਾਉਣ ਸਬੰਧੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਾਨਕ ਨਗਰੀ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਅਮੋਲਕ ਸਿੰਘ ਨੇ ਦੱਸਿਆ ਕਿ ਸ੍ਰੀ ...

ਪੂਰੀ ਖ਼ਬਰ »

ਬਹੁਤੇ ਅਧਿਆਪਕ ਕੰਪਿਊਟਰ ਸਿੱਖਿਆ ਤੋਂ ਵਾਂਝੇ
ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਆਨ ਲਾਈਨ ਕੰਮਾਂ ਵਿਚ ਉਲਝਾਉਣਾ ਗ਼ਲਤ ਜੀ. ਟੀ. ਯੂ.

ਫ਼ਿਰੋਜ਼ਪੁਰ, 13 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਬਿਨਾਂ ਕੰਪਿਊਟਰ ਇੰਟਰਨੈੱਟ ਦੇ ਟਰੇਨਿੰਗ ਦੇ ਅਧਿਆਪਕਾਂ ਕੋਲੋਂ ਆਨਲਾਈਨ ਕੰਮ ਕਰਵਾਉਣ ਦੀ ਨਵੀਂ ਪਰੰਪਰਾ ਨੇ ਅਧਿਆਪਕਾਂ ਦੀ ਮੁਸੀਬਤ ਵਾਧਾ ਕੀਤਾ ...

ਪੂਰੀ ਖ਼ਬਰ »

ਅਸਲਾ ਧਾਰਕ ਲਾਇਸੰਸ ਤੇ ਯੂ.ਆਈ.ਐਨ. ਨੰਬਰ ਲਗਾਉਣ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹੇ ਵਿਚ ਜਿਹੜੇ ਅਸਲਾ ਲਾਇਸੰਸ ਧਾਰਕਾਂ ਦੇ ਲਾਇਸੰਸ ਨੂੰ ਯੂ.ਆਈ.ਐਨ. ਨੰਬਰ ਨਹੀਂ ਲੱਗਾ, ਉਹ ਕਿਸੇ ਵੀ ਕੰਮ ਵਾਲੇ ਦਿਨ ਦਫ਼ਤਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ (ਅਸਲਾ ਲਾਇਸੰਸ ਸ਼ਾਖਾ) ਵਿਖੇ ਆ ਕੇ ਆਪਣੀ ...

ਪੂਰੀ ਖ਼ਬਰ »

ਸੜਕਾਂ 'ਤੇ ਧਰਨੇ ਲਾਉਣ ਵਾਲਿਆਂ ਨੂੰ ਜੁਰਮਾਨੇ ਅਤੇ ਪੀੜਤਾਂ ਨੂੰ ਮੁਆਵਜ਼ੇ ਦਿੱਤੇ ਜਾਣ- ਭਾਗ ਸਿੰਘ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਗੈਰ-ਸੰਵਿਧਾਨਕ ਤਰੀਕੇ ਨਾਲ ਸੜਕਾਂ 'ਤੇ ਰੋਸ ਧਰਨੇ ਲਗਾ ਕੇ ਰਾਹਗੀਰਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਲੋਕਾਂ ਨੂੰ ਜੁਰਮਾਨੇ ਲਗਾ ਕੇ ਧਰਨਿਆਂ ਕਾਰਨ ਖ਼ੱਜਲ਼-ਖ਼ੁਆਰ ਅਤੇ ਪ੍ਰੇਸ਼ਾਨ ਹੋਏ ਲੋਕਾਂ ਨੂੰ ਮੁਆਵਜ਼ੇ ਦਿੱਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 9 ਜ਼ਖ਼ਮੀ- 4 ਦੀ ਹਾਲਤ ਗੰਭੀਰ

ਮੁੱਦਕੀ, 13 ਦਸੰਬਰ (ਭੁਪਿੰਦਰ ਸਿੰਘ, ਭਾਰਤ ਭੂਸ਼ਨ ਅਗਰਵਾਲ)- ਅੱਜ ਦੇਰ ਸ਼ਾਮ ਕੱਬਰ ਵੱਛਾ ਰੋਡ 'ਤੇ ਦੋ ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ ਹੋਣ ਨਾਲ 9 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਨ•ਾਂ 'ਚੋਂ 4 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਅੱਜ ਦੇਰ ਸ਼ਾਮ ਨੂੰ ਮੁੱਦਕੀ ਤੋਂ ਕਬਰ ਵੱਛਾ ਰੋਡ 'ਤੇ ਦੋ ਗੱਡੀਆਂ, ਜਿਨ•ਾਂ 'ਚ ਇਕ ਚਿੱਟੇ ਰੰਗ ਦੀ ਕਾਰ (ਸੰਨੀ) ਨੰ: ਪੀ.ਬੀ. 43 ਡੀ.-6767 ਅਤੇ ਤੁਫ਼ਾਨ ਗੱਡੀ ਨੰ: ਪੀ.ਬੀ. 30 ਐਨ-1871 ਦੀ ਸਿੱਧੀ ਟੱਕਰ ਹੋਣ ਕਾਰਨ 9 ਵਿਅਕਤੀ ਜ਼ਖ਼ਮੀ ਹੋ ਗਏ, ਜਿਨ•੍ਹਾਂ ਨੂੰ ਸਥਾਨਕ ਪੁਲਿਸ ਦੀ ਮਦਦ ਨਾਲ ਨਾਗੀ ਹਸਪਤਾਲ ਪਹੁੰਚਾਇਆ ਗਿਆ | ਡਾ: ਕੁਲਦੀਪ ਸਿੰਘ ਨਾਗੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ, ਸਤਨਾਮ ਸਿੰਘ, ਲਾਭ ਸਿੰਘ, ਅਵਤਾਰ ਸਿੰਘ, ਜਗਜੀਤ ਸਿੰਘ, ਸੱਤਾ ਸਿੰਘ, ਜਸਵਿੰਦਰ ਸਿੰਘ ਸਾਰੇ ਵਾਸੀ ਦੂਨੇ ਕੇ ਮੋਗਾ, ਕੁਲਵੰਤ ਕੌਰ ਪਿੱਪਲੀ ਅਤੇ ਨਰੈਣ ਸਿੰਘ ਦੇ ਕਾਫ਼ੀ ਸੱਟਾਂ ਲੱਗੀਆਂ ਹਨ, ਪਰੰਤੂ ਮਨਪ੍ਰੀਤ ਸਿੰਘ, ਸਤਨਾਮ ਸਿੰਘ, ਅਵਤਾਰ ਸਿੰਘ ਅਤੇ ਨਰੈਣ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਉਨ•ਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ/ਹਸਪਤਾਲ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ | ਡਾ: ਕੁਲਦੀਪ ਸਿੰਘ ਨਾਗੀ ਨੇ ਦੱਸਿਆ ਕਿ ਬਾਕੀ ਜ਼ਖ਼ਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ |
ਸਰਬੱਤ ਦਾ ਭਲਾ ਟਰੱਸਟ ਵਲੋਂ ਪੈਨਸ਼ਨ ਵੰਡ ਸਮਾਗਮ ਅੱਜ
ਮੁੱਦਕੀ, 13 ਦਸੰਬਰ (ਭੁਪਿੰਦਰ ਸਿੰਘ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮੁਦਕੀ ਵਲੋਂ 14 ਦਸੰਬਰ ਦਿਨ ਵੀਰਵਾਰ ਨੂੰ ਮੁੱਦਕੀ ਇਲਾਕੇ ਦੇ ਲੋੜਵੰਦ, ਵਿਧਵਾਵਾਂ ਅਤੇ ਅੰਗਹੀਣ ਲੋਕਾਂ ਨੂੰ ਆਰਥਿਕ ਸਹਾਇਤਾ ਵਜੋਂ ਮਹੀਨਾਵਾਰ ਦਿੱਤੀ ਜਾਂਦੀ ਰਾਸ਼ੀ ਸਬੰਧੀ ਇੱਕ ਪੈਨਸ਼ਨ ਵੰਡ ਸਮਾਗਮ ਹਰਪ੍ਰੀਤ ਸਿੰਘ ਕੈਂਥ ਵਲੋਂ ਗਿੱਲ ਰੋਡ ਮੁੱਦਕੀ 'ਚ ਖੋਲ੍ਹੇ ਬਾਬਾ ਫ਼ਰੀਦ ਕੰਪਿਊਟਰ ਸੈਂਟਰ ਵਿਚ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਨੇ ਦਿੱਤੀ | ਇਸ ਮੌਕੇ 'ਤੇ ਸੁਖਦੇਵ ਸਿੰਘ, ਹਰਪ੍ਰੀਤ ਸਿੰਘ ਕੈਂਥ, ਲਖਵਿੰਦਰ ਸਿੰਘ, ਬਲਜੀਤ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ ਵੜਿੰਗ, ਗੁਰਮੀਤ ਸਿੰਘ, ਰਘੁਬੀਰ ਸਿੰਘ, ਡਾ: ਮਨਜੀਤ ਸਿੰਘ, ਸੰਦੀਪ ਖੁੱਲਰ, ਗਗਨ ਕਲਸੀ, ਜਸਵੀਰ ਸਿੰਘ ਨਾਹਰ, ਰਮਨ ਸਚਦੇਵਾ, ਗੁਰਪ੍ਰੀਤ ਸਿੰਘ ਘੜਿਆਲ, ਨਰਿੰਦਰ ਬੇਰੀ, ਰਮਨ ਸਚਦੇਵਾ, ਬਲਜਿੰਦਰ ਸਿੰਘ ਰੂਪ ਰਾਏ, ਬਹਾਦਰ ਸਿੰਘ ਭੁੱਲਰ, ਪਰਮਿੰਦਰ ਸਿੰਘ ਅਰੋੜਾ, ਸੁਖਜੀਤ ਸਿੰਘ ਹਰਾਜ, ਭਜਨ ਪੇਂਟਰ, ਰਾਮਜੀਤ ਸੇਠੀ, ਕੁਲਵੰਤ ਸਿੰਘ ਭੰਗੂ, ਧਰਮਪਾਲ ਸਚਦੇਵਾ, ਗੁਰਤੇਜ ਸਿੰਘ, ਅਸ਼ੋਕ ਕੁਮਾਰ ਸਵਾਮੀ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX