ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  about 1 hour ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  about 2 hours ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  about 2 hours ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  about 2 hours ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  about 3 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  about 3 hours ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  about 3 hours ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  about 3 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  about 3 hours ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  about 4 hours ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  about 4 hours ago
ਚੰਡੀਗੜ੍ਹ, 25 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  about 4 hours ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  about 4 hours ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  about 4 hours ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ 'ਤੇ ਮਾਮਲਾ ਦਰਜ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਬਰਨਾਲਾ

ਸੰਘਣੀ ਧੁੰਦ 'ਚ ਓਵਰਟੇਕ ਕਰਦੇ ਟਰੱਕਾਂ ਨੇ ਇਨੋਵਾ ਗੱਡੀ ਨੂੰ ਲਪੇਟ 'ਚ ਲਿਆ

ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਅੱਜ ਸਵੇਰੇ ਪਈ ਸੰਘਣੀ ਧੁੰਦ ਕਾਰਨ ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਹੋਲੀ ਹਾਰਟ ਸਕੂਲ ਮਹਿਲ ਕਲਾਂ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਔਰਤ ਸਮੇਤ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਦੀਆਂ 7 ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਪੰਜਾਬ ਦੀਆਂ 7 ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠਾਂ ਹਜ਼ਾਰਾਂ ਕਿਸਾਨ ਮਰਦ ਔਰਤਾਂ ਨੇ ਕਿਸਾਨੀ ਮੰਗਾਂ ਲਈ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਦੀ ਕਾਂਗਰਸ ਸਰਕਾਰ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਇਕਾਈ ਰੂੜੇਕੇ ਕਲਾਂ ਦੀ ਚੋਣ

ਰੂੜੇਕੇ ਕਲਾਂ, 13 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਪਿੰਡ ਇਕਾਈ ਰੂੜੇਕੇ ਕਲਾਂ ਦੀ ਚੋਣ ਜ਼ਿਲ੍ਹਾ ਆਗੂ ਕਾਮਰੇਡ ਮੋਹਣ ਸਿੰਘ ਰੂੜੇਕੇ ਕਲਾਂ ਦੀ ਅਗਵਾਈ 'ਚ ਕੀਤੀ ਗਈ | ਕਿਸਾਨ ਯੂਨੀਅਨ ਪਿੰਡ ਇਕਾਈ ਰੂੜੇਕੇ ਕਲਾਂ ਦਾ ਭੋਲਾ ...

ਪੂਰੀ ਖ਼ਬਰ »

ਪਿੰਡ ਗੁੰਮਟੀ 'ਚ ਬੀਬੀ ਘਨੌਰੀ ਵਲੋਂ ਡਿਸਪੈਂਸਰੀ ਦਾ ਉਦਘਾਟਨ

 ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਪਿੰਡ ਗੁੰਮਟੀ ਵਿਖੇ 6 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਡਿਸਪੈਂਸਰੀ ਦੀ ਇਮਾਰਤ ਦਾ ਉਦਘਾਟਨ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਵਲੋਂ ...

ਪੂਰੀ ਖ਼ਬਰ »

ਟਰਾਈ ਲੈਣ ਦੇ ਬਹਾਨੇ ਗੱਡੀ ਲੈ ਕੇ ਫ਼ਰਾਰ ਹੋਇਆ

ਬਰਨਾਲਾ, 13 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਗੱਡੀ ਖ਼ਰੀਦਣ ਆਏ ਵਿਅਕਤੀ ਟਰਾਈ ਲੈਣ ਗਏ ਗੱਡੀ ਭਜਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਓ. ਬਲਵੰਤ ਸਿੰਘ ਨੇ ਦੱਸਿਆ ਕਿ ਸੁਖਪਾਲ ਸਿੰਘ ਸੋਨੀ ਪੱੁਤਰ ...

ਪੂਰੀ ਖ਼ਬਰ »

5 ਵਿਅਕਤੀ 30 ਕਿੱਲੋ ਭੱੁਕੀ, ਛੋਟਾ ਹਾਥੀ ਸਮੇਤ ਪੁਲਿਸ ਅੜਿੱਕੇ

ਬਰਨਾਲਾ, 13 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ 5 ਵਿਅਕਤੀਆਂ ਨੂੰ 30 ਕਿੱਲੋ ਭੱੁਕੀ, ਛੋਟਾ ਹਾਥੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਦੇ ਏ.ਐਸ.ਆਈ. ਹਰਜਿੰਦਰ ਸਿੰਘ, ਇੰਡਸਟਰੀਅਲ ਚੌਕੀ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ਸੁਰਜੀਤਪੁਰੇ ਕੋਠਿਆਂ ਕੋਲ ਪੁਲਿਸ ਟੀਮ ਸਮੇਤ ਨਾਕਾ ਲਗਾਇਆ ਹੋਇਆ ਸੀ | ਤਾਂ ਪਿੰਡ ਸੇਖਾ ਵਲੋਂ ਇਕ ਛੋਟਾ ਹਾਥੀ ਨੰਬਰ ਪੀ.ਬੀ. 32 ਕੇ 9081 ਆ ਰਿਹਾ ਸੀ ਜਿਸ ਵਿਚ ਅਵਤਾਰਦੀਨ ਤਾਰੀ ਪੱੁਤਰ ਸੁਦਾਗਰ ਸਿੰਘ ਵਾਸੀ ਮਾਛੀਕੇ, ਗਜਦੀਨ ਕਾਲਾ ਪੱੁਤਰ ਸਰਦਾਰ ਅਲੀ ਵਾਸੀ ਮਾਛੀਕੇ, ਹਰਬੰਸ ਸਿੰਘ ਬੰਸੀ ਪੱੁਤਰ ਸੁਦਾਗਰ ਸਿੰਘ ਵਾਸੀ ਪੱਤੀ ਧਨੌਲਾ, ਜਸਪ੍ਰੀਤ ਸਿੰਘ ਖੀਵਾ ਪੱੁਤਰ ਹਰਬੰਸ ਸਿੰਘ ਵਾਸੀ ਪੱਤੀ ਧਨੌਲਾ ਦਿਲਸ਼ਾਦ ਖ਼ਾਨ ਮੰਨੂ ਪੱੁਤਰ ਮਹਿੰਦਰ ਖ਼ਾਂ ਵਾਸੀ ਬਦਰਾ ਬੈਠੇ ਸਨ | ਛੋਟਾ ਹਾਥੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ 30 ਕਿੱਲੋ ਭੱੁਕੀ ਬਰਾਮਦ ਕਰ ਕੇ ਪੰਜੇ ਵਿਅਕਤੀਆਂ 'ਤੇ ਮਾਮਲਾ ਦਰਜ ਕਰਦਿਆਂ ਗਿ੍ਫ਼ਤਾਰ ਕਰ ਲਿਆ ਤੇ ਛੋਟਾ ਹਾਥੀ ਨੂੰ ਵੀ ਕਬਜ਼ੇ 'ਚ ਲੈ ਲਿਆ | ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਤੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ | ਇਸ ਮੌਕੇ ਬਲਵਿੰਦਰ ਕੁਮਾਰ ਭੱਠਲ ਰੀਡਰ ਐਸ.ਐਚ.ਓ. ਸਿਟੀ, ਬੂਟਾ ਸਿੰਘ, ਸੰਤੋਖ ਸਿੰਘ, ਭਰਪੂਰ ਸਿੰਘ, ਗੁਰਬਖ਼ਸ਼ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ 3 ਬਰੀ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਤਿੰਨ ਵਿਅਕਤੀਆਂ ਨੰੂ ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਬੇਅੰਤ ਸਿੰਘ ...

ਪੂਰੀ ਖ਼ਬਰ »

ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਤੇ ਸਨਮਾਨ ਸਮਾਰੋਹ ਕਰਵਾਇਆ

 ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਲਿਖਾਰੀ ਸਭਾ ਬਰਨਾਲਾ ਤੇ ਪ੍ਰੋ: ਪ੍ਰੀਤਮ ਸਿੰਘ ਯਾਦਗਾਰੀ ਟਰੱਸਟ ਦੇ ਸਹਿਯੋਗ ਸਦਕਾ ਪ੍ਰਾਰਥਨਾ ਹਾਲ ਰਾਮ ਬਾਗ਼ ਬਰਨਾਲਾ ਵਿਖੇ ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਡਾ: ...

ਪੂਰੀ ਖ਼ਬਰ »

ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਫਰਵਾਹੀ ਦੀ ਪਸ਼ੂ ਡਿਸਪੈਂਸਰੀ ਦੀ ਹਾਲਤ ਬਣੀ ਤਰਸਯੋਗ

 ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਵਲੋਂ ਪਸ਼ੂ ਹਸਪਤਾਲਾਂ ਤੇ ਪਸ਼ੂ ਡਿਸਪੈਂਸਰੀਆਂ ਦੀ ਹਾਲਤ ਸੁਧਾਰਨ ਲਈ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪ੍ਰੰਤੂ ਫਰਵਾਹੀ ਪਿੰਡ ਪਸ਼ੂ ਡਿਸਪੈਂਸਰੀ ਨੂੰ ਵੇਖ ਇਹ ਦਾਅਵੇ ਝੂਠੇ ਸਾਬਤ ਹੁੰਦੇ ਨਜ਼ਰ ਆ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਭੋਤਨਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਹੋਈ

ਸ਼ਹਿਣਾ, 13 ਦਸੰਬਰ (ਸੁਰੇਸ਼ ਗੋਗੀ)-ਪਿੰਡ ਭੋਤਨਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਮੁੱਚੇ ਪਿੰਡ ਵਾਸੀਆਂ ਦੇ ਸੱਦੇ ਗਏ ਇਜਲਾਸ 'ਚ ਸਰਬਸੰਮਤੀ ਨਾਲ ਕੀਤੀ ਗਈ | ਇਸ ਸਮੇਂ ਕੀਤੀ ਗਈ ਚੋਣ 'ਚ ਪਿੰਡ ਦੀਆਂ ਵੱਖ-ਵੱਖ ਪੱਤੀਆਂ ਵਲੋਂ ਆਪਣੇ ...

ਪੂਰੀ ਖ਼ਬਰ »

ਮਹਿੰਦਰ ਪਾਲ ਕਾਲਾ ਦੇ ਚੋਣ ਦਫ਼ਤਰ ਦਾ ਬਰਾੜ ਵਲੋਂ ਉਦਘਾਟਨ

ਹੰਡਿਆਇਆ, 13 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਚੋਣਾਂ 'ਚ ਵਾਰਡ ਨੰ: 11 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਹਿੰਦਰ ਪਾਲ ਕਾਲਾ ਦੇ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਪੀ.ਏ. ਗੁਰਜੀਤ ਸਿੰਘ ਬਰਾੜ ਨੇ ਕੀਤਾ | ਉਪਰੰਤ ...

ਪੂਰੀ ਖ਼ਬਰ »

ਪੰਜਾਬ ਰਾਜ ਪੱਧਰੀ ਕਿ੍ਕਟ ਚੈਂਪੀਅਨਸ਼ਿਪ ਅੰਡਰ-19 (ਲੜਕੇ) ਸ਼ੁਰੂ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਪੰਜਾਬ ਰਾਜ ਪੱਧਰੀ ਕਿ੍ਕਟ ਚੈਂਪੀਅਨਸ਼ਿਪ ਅੰਡਰ-19 (ਲੜਕੇ) ਆਰੀਆ ਭੱਟਾ ਕਾਲਜ ਬਰਨਾਲਾ ਦੇ ਖੇਡ ਮੈਦਾਨ ਵਿਖੇ ਸ਼ਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਕੀਤੂ ਨੂੰ ਪਿੰਡ ਕੱਟੂ ਪਹੁੰਚਣ 'ਤੇ ਕੀਤਾ ਸਨਮਾਨਿਤ

ਧਨੌਲਾ, 13 ਦਸੰਬਰ (ਚੰਗਾਲ)-ਕੁਲਵੰਤ ਸਿੰਘ ਕੀਤੂ ਨੂੰ ਸ਼ੋ੍ਰਮਣੀ ਅਕਾਲੀ ਦਲ ਬਰਨਾਲਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ਅੱਜ ਸੀਨੀ: ਅਕਾਲੀ ਆਗੂ ਸਰਬਜੀਤ ਸਿੰਘ ਸਮਰਾ ਦੇ ਗ੍ਰਹਿ ਪਿੰਡ ਕੱਟੂ ਵਿਖੇ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪਹੁੰਚਣ 'ਤੇ ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕਰਨ ਦੀ ਰਸਮ ਮੱੁਖ ...

ਪੂਰੀ ਖ਼ਬਰ »

ਜਿਆਣੀ ਵਲੋਂ ਭਾਜਪਾ ਦੇ ਉਮੀਦਵਾਰ ਗੁਰਮੀਤ ਸਿੰਘ ਦੇ ਦਫ਼ਤਰ ਦਾ ਉਦਘਾਟਨ

ਹੰਡਿਆਇਆ, 13 ਦਸੰਬਰ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਵਿਖੇ ਹੋ ਰਹੀਆਂ ਚੋਣਾਂ ਸਬੰਧੀ ਵਾਰਡ ਨੰਬਰ 8 ਤੋਂ ਉਮੀਦਵਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਦੇ ਚੋਣ ਦਫ਼ਤਰ ਦਾ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਚੋਣ ਦਫ਼ਤਰ ਦਾ ...

ਪੂਰੀ ਖ਼ਬਰ »

8 ਸ਼ਹਿਰ 'ਚੋਂ ਬੇਸਹਾਰਾ ਪਸ਼ੂ ਫੜਨ ਮੌਕੇ ਮਜ਼ਦੂਰਾਂ ਨੂੰ ਪੈਸੇ ਨਾ ਦੇਣ ਪਰ ਖਰਚਾ ਪਾਉਣ ਦੇ ਲਾਏ ਦੋਸ਼
ਨਗਰ ਕੌਾਸਲ ਬਰਨਾਲਾ ਵਿਖੇ ਨਗਰ ਕੌਾਸਲਰਾਂ ਤੇ ਸਫ਼ਾਈ ਸੇਵਕਾਂ ਵਲੋਂ ਧਰਨਾ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਜ ਨਗਰ ਕੌਾਸਲ ਬਰਨਾਲਾ ਵਿਖੇ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾਂ ਪਟਿਆਲਾ ਦੀ ਮੌਜੂਦਗੀ 'ਚ ਸ਼ਹਿਰ ਦੇ ਕਾਂਗਰਸੀ ਨਗਰ ਕੌਾਸਲਰਾਂ ਮਹੇਸ਼ ਕੁਮਾਰ ਲੋਟਾ ਤੇ ਕੁਲਦੀਪ ਕੁਮਾਰ ...

ਪੂਰੀ ਖ਼ਬਰ »

ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਸਮੇਂ-ਸਿਰ ਨਾ ਹੋਣ ਕਰ ਕੇ ਸਥਾਨਕ ਲੋਕਾਂ 'ਚ ਭਾਰੀ ਰੋਸ

ਮਹਿਲ ਕਲਾਂ, 13 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਬ ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਦੀ ਖਾਲੀ ਪਈ ਅਸਾਮੀ ਦੇ ਕਾਰਨ ਸਥਾਨਕ ਸਬ ਤਹਿਸੀਲ ਮਹਿਲ ਕਲਾਂ ਨਾਲ ਸਬੰਧਤ ਕਰੀਬ 25 ਪਿੰਡਾਂ ਦੇ ਲੋਕ ...

ਪੂਰੀ ਖ਼ਬਰ »

8ਤਹਿਸੀਲਦਾਰ ਦਾ ਵਾਧੂ ਚਾਰਜ ਬੰਦ ਕਰ ਕੇ ਖਾਲੀ ਅਸਾਮੀ ਭਰਨ ਦੀ ਮੰਗ
ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਸਮੇਂ-ਸਿਰ ਨਾ ਹੋਣ ਕਰ ਕੇ ਸਥਾਨਕ ਲੋਕਾਂ 'ਚ ਭਾਰੀ ਰੋਸ

ਮਹਿਲ ਕਲਾਂ, 13 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਬ ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਦੀ ਖਾਲੀ ਪਈ ਅਸਾਮੀ ਦੇ ਕਾਰਨ ਸਥਾਨਕ ਸਬ ਤਹਿਸੀਲ ਮਹਿਲ ਕਲਾਂ ਨਾਲ ਸਬੰਧਤ ਕਰੀਬ 25 ਪਿੰਡਾਂ ਦੇ ਲੋਕ ...

ਪੂਰੀ ਖ਼ਬਰ »

ਐੱਸ.ਐੱਸ.ਏ/ਰਮਸਾ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਐੱਸ.ਐੱਸ.ਏ/ਰਮਸਾ ਅਧਿਆਪਕਾਂ ਨੇ ਆਪਣੀਆਾ ਸੇਵਾਵਾਾ ਸਿੱਖਿਆ ਵਿਭਾਗ 'ਚ ਪੂਰੇ ਲਾਭਾਂ ਸਮੇਤ ਰੈਗੂਲਰ ਕਰਵਾਉਣ, ਸੰਘਰਸ਼ ਦੌਰਾਨ ਅਧਿਆਪਕਾਾ 'ਤੇ ਪਾਏ ਝੂਠੇ ਪੁਲਿਸ ਕੇਸ ਰੱਦ ਕਰਵਾਉਣ ਤੇ ਹੋਰ ਹੱਕੀ ਮੰਗਾਾ ਦੀ ਪ੍ਰਾਪਤੀ ਲਈ ਸਰਕਾਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਸਟੂਡੈਂਟ ਆਰਗੇਨਾਈਜ਼ੇਸ਼ਨ ਯੂਨੀਅਨ ਆਫ਼ ਕਾਲਜ ਦਾ ਗਠਨ

ਧਨੌਲਾ, 13 ਦਸੰਬਰ (ਚੰਗਾਲ)-ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸ਼ਹਿਰੀ ਪ੍ਰਧਾਨ ਯੂਥ ਅਕਾਲੀ ਦਲ ਧਨੌਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਢਿੱਲੋਂ, ਨਵਦੀਪ ਪਰੈਟੀ ਸਦਿਓੜਾ ਤੇ ਵਿਸ਼ਾਲ ...

ਪੂਰੀ ਖ਼ਬਰ »

ਬਰਨਾਲਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 13 ਦਸੰਬਰ (ਸਲੇਮਪੁਰੀ)-ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ ਕੇਵਲ 3200, 5500 ਅਤੇ 8000/-, 10500/- ਰੁਪਏ 'ਚ ਇਕ ਸਾਲ ਦੀ ਗਰੰਟੀ ਨਾਲ ਉਪਲੱਬਧ ਕਰਵਾਈ ਜਾ ਰਹੀ ਹੈ | ਇਹ ਮਸ਼ੀਨਾਂ 15 ਤੇ 16 ਦਸੰਬਰ ...

ਪੂਰੀ ਖ਼ਬਰ »

ਵਾਈ. ਐਸ. ਸਕੂਲ ਦੇ ਵਿਦਿਆਰਥੀਆਂ ਵਲੋਂ ਧਨੌਲਾ ਪਾਵਰ ਗਰਿੱਡ ਦਾ ਦੌਰਾ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੇ ਦਸਵੀਂ ਕਲਾਸ ਦੇ ਲਗਪਗ 105 ਵਿਦਿਆਰਥੀਆਂ ਨੇ ਅਧਿਆਪਕਾ ਮੋਨਿਕਾ ਗੁਪਤਾ, ਰਵੀਨਾ, ਮਹੇਸ਼ ਅਤੇ ਹਿਮਾਂਸ਼ੂ ਦੀ ਅਗਵਾਈ 'ਚ ਪਾਵਰ ਗਰਿੱਡ ਧਨੌਲਾ ਦਾ ਦੌਰਾ ਕੀਤਾ | ਇਸ ਮੌਕੇ ਇੰਜੀਨੀਅਰ ਦੀਪਇੰਦਰ ਪ੍ਰਤਾਪ ...

ਪੂਰੀ ਖ਼ਬਰ »

ਸਮਾਜ ਸੇਵੀ ਯਸ਼ਪਾਲ ਵਰਮਾ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਗਰੂਰ ਤੋਂ ਸੀਨੀਅਰ ਪੱਤਰਕਾਰ ਸ੍ਰੀ ਸੱਤਪਾਲ ਸਤਿਅਮ ਦੇ ਵੱਡੇ ਭਰਾ ਅਤੇ ਜ਼ਿਲ੍ਹਾ ਭੱਠਾ ਮਾਲਕਾਨ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਸ੍ਰੀ ਰਾਜੀਵ ਵਰਮਾ ਰਿੰਪੀ ਤੇ ਸੰਜੀਵ ਯਸ਼ ਵਰਮਾ ਦੇ ਪਿਤਾ ਸਮਾਜ ਸੇਵੀ ਸਵ: ਸ੍ਰੀ ...

ਪੂਰੀ ਖ਼ਬਰ »

ਭੁੱਕੀ ਦੀ ਤਸਕਰੀ ਦੇ ਦੋਸ਼ਾਂ 'ਚ ਦਸ ਸਾਲ ਦੀ ਕੈਦ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਭੁੱਕੀ ਤਸਕਰੀ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲਹਿਰਾ ਵਿਖੇ 18 ਅਪ੍ਰੈਲ 2016 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX