ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  22 minutes ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਬਰਨਾਲਾ

ਸੰਘਣੀ ਧੁੰਦ 'ਚ ਓਵਰਟੇਕ ਕਰਦੇ ਟਰੱਕਾਂ ਨੇ ਇਨੋਵਾ ਗੱਡੀ ਨੂੰ ਲਪੇਟ 'ਚ ਲਿਆ

ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਅੱਜ ਸਵੇਰੇ ਪਈ ਸੰਘਣੀ ਧੁੰਦ ਕਾਰਨ ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਹੋਲੀ ਹਾਰਟ ਸਕੂਲ ਮਹਿਲ ਕਲਾਂ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਔਰਤ ਸਮੇਤ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਦੀਆਂ 7 ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਪੰਜਾਬ ਦੀਆਂ 7 ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠਾਂ ਹਜ਼ਾਰਾਂ ਕਿਸਾਨ ਮਰਦ ਔਰਤਾਂ ਨੇ ਕਿਸਾਨੀ ਮੰਗਾਂ ਲਈ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਦੀ ਕਾਂਗਰਸ ਸਰਕਾਰ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਇਕਾਈ ਰੂੜੇਕੇ ਕਲਾਂ ਦੀ ਚੋਣ

ਰੂੜੇਕੇ ਕਲਾਂ, 13 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਪਿੰਡ ਇਕਾਈ ਰੂੜੇਕੇ ਕਲਾਂ ਦੀ ਚੋਣ ਜ਼ਿਲ੍ਹਾ ਆਗੂ ਕਾਮਰੇਡ ਮੋਹਣ ਸਿੰਘ ਰੂੜੇਕੇ ਕਲਾਂ ਦੀ ਅਗਵਾਈ 'ਚ ਕੀਤੀ ਗਈ | ਕਿਸਾਨ ਯੂਨੀਅਨ ਪਿੰਡ ਇਕਾਈ ਰੂੜੇਕੇ ਕਲਾਂ ਦਾ ਭੋਲਾ ...

ਪੂਰੀ ਖ਼ਬਰ »

ਪਿੰਡ ਗੁੰਮਟੀ 'ਚ ਬੀਬੀ ਘਨੌਰੀ ਵਲੋਂ ਡਿਸਪੈਂਸਰੀ ਦਾ ਉਦਘਾਟਨ

 ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਪਿੰਡ ਗੁੰਮਟੀ ਵਿਖੇ 6 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਡਿਸਪੈਂਸਰੀ ਦੀ ਇਮਾਰਤ ਦਾ ਉਦਘਾਟਨ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਵਲੋਂ ...

ਪੂਰੀ ਖ਼ਬਰ »

ਟਰਾਈ ਲੈਣ ਦੇ ਬਹਾਨੇ ਗੱਡੀ ਲੈ ਕੇ ਫ਼ਰਾਰ ਹੋਇਆ

ਬਰਨਾਲਾ, 13 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਗੱਡੀ ਖ਼ਰੀਦਣ ਆਏ ਵਿਅਕਤੀ ਟਰਾਈ ਲੈਣ ਗਏ ਗੱਡੀ ਭਜਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਓ. ਬਲਵੰਤ ਸਿੰਘ ਨੇ ਦੱਸਿਆ ਕਿ ਸੁਖਪਾਲ ਸਿੰਘ ਸੋਨੀ ਪੱੁਤਰ ...

ਪੂਰੀ ਖ਼ਬਰ »

5 ਵਿਅਕਤੀ 30 ਕਿੱਲੋ ਭੱੁਕੀ, ਛੋਟਾ ਹਾਥੀ ਸਮੇਤ ਪੁਲਿਸ ਅੜਿੱਕੇ

ਬਰਨਾਲਾ, 13 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ 5 ਵਿਅਕਤੀਆਂ ਨੂੰ 30 ਕਿੱਲੋ ਭੱੁਕੀ, ਛੋਟਾ ਹਾਥੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਦੇ ਏ.ਐਸ.ਆਈ. ਹਰਜਿੰਦਰ ਸਿੰਘ, ਇੰਡਸਟਰੀਅਲ ਚੌਕੀ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ 3 ਬਰੀ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਤਿੰਨ ਵਿਅਕਤੀਆਂ ਨੰੂ ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਬੇਅੰਤ ਸਿੰਘ ...

ਪੂਰੀ ਖ਼ਬਰ »

ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਤੇ ਸਨਮਾਨ ਸਮਾਰੋਹ ਕਰਵਾਇਆ

 ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਲਿਖਾਰੀ ਸਭਾ ਬਰਨਾਲਾ ਤੇ ਪ੍ਰੋ: ਪ੍ਰੀਤਮ ਸਿੰਘ ਯਾਦਗਾਰੀ ਟਰੱਸਟ ਦੇ ਸਹਿਯੋਗ ਸਦਕਾ ਪ੍ਰਾਰਥਨਾ ਹਾਲ ਰਾਮ ਬਾਗ਼ ਬਰਨਾਲਾ ਵਿਖੇ ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਡਾ: ...

ਪੂਰੀ ਖ਼ਬਰ »

ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਫਰਵਾਹੀ ਦੀ ਪਸ਼ੂ ਡਿਸਪੈਂਸਰੀ ਦੀ ਹਾਲਤ ਬਣੀ ਤਰਸਯੋਗ

 ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਵਲੋਂ ਪਸ਼ੂ ਹਸਪਤਾਲਾਂ ਤੇ ਪਸ਼ੂ ਡਿਸਪੈਂਸਰੀਆਂ ਦੀ ਹਾਲਤ ਸੁਧਾਰਨ ਲਈ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪ੍ਰੰਤੂ ਫਰਵਾਹੀ ਪਿੰਡ ਪਸ਼ੂ ਡਿਸਪੈਂਸਰੀ ਨੂੰ ਵੇਖ ਇਹ ਦਾਅਵੇ ਝੂਠੇ ਸਾਬਤ ਹੁੰਦੇ ਨਜ਼ਰ ਆ ਰਹੇ ਹਨ । ਜਾਣਕਾਰੀ ਅਨੁਸਾਰ ਪਿੰਡ ਫਰਵਾਹੀ ਵਿਖੇ 11 ਜੂਨ 1973 ਵਿਚ ਸਿਵਲ ਪਸ਼ੂ ਡਿਸਪੈਂਸਰੀ ਦੀ ਇਮਾਰਤ ਬਣਾਈ ਸੀ ਪਰ ਨਾ ਤਾਂ ਪੰਜਾਬ ਸਰਕਾਰ ਅਤੇ ਨਾ ਹੀ ਪਸ਼ੂ ਪਾਲਨ ਵਿਭਾਗ ਦੀ ਸਵੱਲੀ ਨਜ਼ਰ ਇਸ ਉੱਪਰ ਪਈ ਜਿਸ ਕਾਰਨ ਪਸ਼ੂ ਡਿਸਪੈਂਸਰੀ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਅਧਿਕਾਰੀਆਂ ਦੀ ਲਾਪਰਵਾਹੀ ਦੇ ਚਲਦੇ ਇਸ ਡਿਸਪੈਂਸਰੀ ਦੀ ਚਾਰ ਦੀਵਾਰੀ ਢਹਿ ਢੇਰੀ ਹੋ ਚੁੱਕੀ ਹੈ ਜਿਸ ਕਾਰਨ ਸਵੇਰੇ ਸ਼ਾਮ ਅਵਾਰਾ ਪਸ਼ੂ ਇੱਥੇ ਘੁੰਮਦੇ ਰਹਿੰਦੇ ਹਨ । ਇਸ ਡਿਸਪੈਂਸਰੀ ਨੂੰ ਬਣੇ ਭਾਵੇਂ ਚਾਰ ਦਹਾਕਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਪ੍ਰਸ਼ਾਸਨ ਅਤੇ ਸਰਕਾਰਾਂ ਨੇ ਇਸ ਡਿਸਪੈਂਸਰੀ ਦੇ ਆਧੁਨੀਕੀ ਕਰਨ ਦੀ ਕੋਈ ਲੋੜ ਤੱਕ ਮਹਿਸੂਸ ਨਹੀਂ ਕੀਤੀ । ਪਿਛਲੇ ਕਈ ਸਾਲਾ ਤੋਂ ਦਰਜਾ ਚਾਰ ਮੁਲਾਜ਼ਮ ਨਾ ਹੋਣ ਕਾਰਨ ਡਾਕਟਰ ਅਤੇ ਪਸ਼ੂ ਪਾਲਕਾਂ ਨੂੰ ਪ੍ਰੇਸ਼ਾਨੀ ਆਉਂਦੀ ਹੈ । ਪਿੰਡ ਫਰਵਾਹੀ ਦੇ ਨੰਬਰਦਾਰ ਲਖਬੀਰ ਸਿੰਘ ਕਲੇਰ, ਰਜਿੰਦਰ ਸਿੰਘ ਰਜੀਆ, ਮਹੰਤ ਭੋਜ ਰਾਜ, ਜਗਜੀਵਨ ਸਿੰਘ ਝੱਲੀ, ਬੂਟਾ ਸਿੰਘ, ਡਾ:ਮੇਘ ਰਾਜ, ਬਹਾਦਰ ਸਿੰਘ, ਹਰਵਿੰਦਰ ਸਿੰਘ ਸਿੱਧੂ, ਨੰਬਰਦਾਰ ਮਲਕੀਤ ਸਿੰਘ, ਅਬਜਿੰਦਰ ਸਿੰਘ, ਤੇਜਾ ਸਿੰਘ, ਕਰਮਜੀਤ ਸਿੰਘ ਸੋਹਲ, ਕੁਲਵਿੰਦਰ ਸਿੰਘ, ਬਿੰਦਰ ਸਿੰਘ, ਜੁਝਾਰ ਸਿੰਘ ਸਾਬਕਾ ਸਰਪੰਚ ਆਦਿ ਨੇ ਦੱਸਿਆ ਕਿ ਸਰਕਾਰ ਵਲੋਂ ਪਿੰਡਾਂ 'ਚ ਪਸ਼ੂ ਪਾਲਕਾਂ ਲਈ ਡਿਸਪੈਂਸਰੀ ਦੀ ਸਹੂਲਤ ਤਾਂ ਦੇ ਦਿੱਤੀ ਗਈ ਪਰ ਇਸ ਦੀ ਸਾਂਭ-ਸੰਭਾਲ ਨਾ ਹੋਣ ਕਾਰਨ ਆਮ ਲੋਕਾਂ ਦੀ ਪ੍ਰੇਸ਼ਾਨੀ ਜਿਉਂ ਦੀ ਤਿਉਂ ਬਣੀ ਹੋਈ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਇਸ ਡਿਸਪੈਂਸਰੀ 'ਚ ਨਜ਼ਦੀਕ ਦੇ ਬਹੁਤੇ ਪਿੰਡਾਂ ਦੇ ਪਸ਼ੂ ਪਾਲਕ ਜਾਨਵਰਾਂ ਦੇ ਇਲਾਜ ਲਈ ਆਉਂਦੇ ਹਨ ਪਰ ਸਮਾਂ ਵਿਹਾ ਚੁੱਕੀ ਇਸ ਡਿਸਪੈਂਸਰੀ ਦੀ ਇਮਾਰਤ ਅਤੇ ਦੀਵਾਰਾਂ ਸਮੇਤ ਛੱਤਾਂ ਦਿਨੋਂ ਦਿਨ ਖੁਰਦੀਆਂ ਜਾ ਰਹੀਆਂ ਹਨ । ਉਨ੍ਹਾਂ ਮੰਗ ਕੀਤੀ ਕਿ ਖਸਤਾ ਹਾਲਤ ਹੁੰਦੀ ਜਾ ਰਹੀ ਡਿਸਪੈਂਸਰੀ ਦਾ ਨਵੀਨੀਕਰਨ ਕੀਤਾ ਜਾਵੇ । ਉਨ੍ਹਾਂ ਪਸ਼ੂ ਪਾਲਕਾਂ ਲਈ ਲੋੜੀਂਦੀਆਂ ਦਵਾਈ ਵੀ ਡਿਸਪੈਂਸਰੀ 'ਚ ਹੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ । ਵੈਟਰਨਰੀ ਇੰਸਪੈਕਟਰ ਪਾਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਭੇਜੀਆਂ ਜਾ ਰਹੀਆਂ ਦਵਾਈਆਂ ਨਾਲ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਪਸ਼ੂ ਪਾਲਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ । ਸਮੇਂ-ਸਮੇਂ ਸਿਰ ਡਿਸਪੈਂਸਰੀ ਅੰਦਰ ਪਸ਼ੂ ਪਾਲਕਾਂ ਲਈ ਜਾਗਰੂਕਤਾ ਕੈਂਪ ਵੀ ਲਗਾਏ ਜਾਂਦੇ ਹਨ ਅਤੇ ਪਸ਼ੂ ਪਾਲਕਾਂ ਨੂੰ ਪਸ਼ੂ ਦੀਆਂ ਬਿਮਾਰੀਆਂ ਅਤੇ ਪਸ਼ੂ ਪਾਲਨ ਦੇ ਨਵੇਂ ਢੰਗਾਂ ਪ੍ਰਤੀ ਜਾਗਰੂਕ ਵੀ ਕੀਤਾ ਜਾਂਦਾ ਹੈ ।
ਕੀ ਕਹਿੰਦੇ ਹਨ ਕੇਵਲ ਸਿਘ ਢਿੱਲੋਂ-

ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਤੇ ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਪਸ਼ੂ ਹਸਪਤਾਲ ਤੇ ਪਿੰਡਾਂ 'ਚ ਬਣੀਆਂ ਡਿਸਪੈਂਸਰੀਆਂ ਦੀ ਹਾਲਤ ਸੁਧਾਰਨ ਲਈ ਵਚਨਬੱਧ ਹੈ ਤੇ ਜਲਦ ਹੀ ਗਰਾਂਟਾਂ ਮੁਹੱਈਆ ਕਰਵਾ ਕੇ ਪਿੰਡਾਂ 'ਚ ਬਣੀਆਂ ਡਿਸਪੈਂਸਰੀਆਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤੇ ਮੁਲਾਜ਼ਮਾਂ ਦੀ ਕਮੀ ਨੂੰ ਜਲਦ ਦੂਰ ਕੀਤਾ ਜਾਵੇਗਾ ।


ਖ਼ਬਰ ਸ਼ੇਅਰ ਕਰੋ

ਗੁਰਦੁਆਰਾ ਸਾਹਿਬ ਭੋਤਨਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਹੋਈ

ਸ਼ਹਿਣਾ, 13 ਦਸੰਬਰ (ਸੁਰੇਸ਼ ਗੋਗੀ)-ਪਿੰਡ ਭੋਤਨਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਮੁੱਚੇ ਪਿੰਡ ਵਾਸੀਆਂ ਦੇ ਸੱਦੇ ਗਏ ਇਜਲਾਸ 'ਚ ਸਰਬਸੰਮਤੀ ਨਾਲ ਕੀਤੀ ਗਈ | ਇਸ ਸਮੇਂ ਕੀਤੀ ਗਈ ਚੋਣ 'ਚ ਪਿੰਡ ਦੀਆਂ ਵੱਖ-ਵੱਖ ਪੱਤੀਆਂ ਵਲੋਂ ਆਪਣੇ ...

ਪੂਰੀ ਖ਼ਬਰ »

ਮਹਿੰਦਰ ਪਾਲ ਕਾਲਾ ਦੇ ਚੋਣ ਦਫ਼ਤਰ ਦਾ ਬਰਾੜ ਵਲੋਂ ਉਦਘਾਟਨ

ਹੰਡਿਆਇਆ, 13 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਚੋਣਾਂ 'ਚ ਵਾਰਡ ਨੰ: 11 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਹਿੰਦਰ ਪਾਲ ਕਾਲਾ ਦੇ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਪੀ.ਏ. ਗੁਰਜੀਤ ਸਿੰਘ ਬਰਾੜ ਨੇ ਕੀਤਾ | ਉਪਰੰਤ ...

ਪੂਰੀ ਖ਼ਬਰ »

ਪੰਜਾਬ ਰਾਜ ਪੱਧਰੀ ਕਿ੍ਕਟ ਚੈਂਪੀਅਨਸ਼ਿਪ ਅੰਡਰ-19 (ਲੜਕੇ) ਸ਼ੁਰੂ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਪੰਜਾਬ ਰਾਜ ਪੱਧਰੀ ਕਿ੍ਕਟ ਚੈਂਪੀਅਨਸ਼ਿਪ ਅੰਡਰ-19 (ਲੜਕੇ) ਆਰੀਆ ਭੱਟਾ ਕਾਲਜ ਬਰਨਾਲਾ ਦੇ ਖੇਡ ਮੈਦਾਨ ਵਿਖੇ ਸ਼ਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਕੀਤੂ ਨੂੰ ਪਿੰਡ ਕੱਟੂ ਪਹੁੰਚਣ 'ਤੇ ਕੀਤਾ ਸਨਮਾਨਿਤ

ਧਨੌਲਾ, 13 ਦਸੰਬਰ (ਚੰਗਾਲ)-ਕੁਲਵੰਤ ਸਿੰਘ ਕੀਤੂ ਨੂੰ ਸ਼ੋ੍ਰਮਣੀ ਅਕਾਲੀ ਦਲ ਬਰਨਾਲਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ਅੱਜ ਸੀਨੀ: ਅਕਾਲੀ ਆਗੂ ਸਰਬਜੀਤ ਸਿੰਘ ਸਮਰਾ ਦੇ ਗ੍ਰਹਿ ਪਿੰਡ ਕੱਟੂ ਵਿਖੇ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪਹੁੰਚਣ 'ਤੇ ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕਰਨ ਦੀ ਰਸਮ ਮੱੁਖ ...

ਪੂਰੀ ਖ਼ਬਰ »

ਜਿਆਣੀ ਵਲੋਂ ਭਾਜਪਾ ਦੇ ਉਮੀਦਵਾਰ ਗੁਰਮੀਤ ਸਿੰਘ ਦੇ ਦਫ਼ਤਰ ਦਾ ਉਦਘਾਟਨ

ਹੰਡਿਆਇਆ, 13 ਦਸੰਬਰ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਵਿਖੇ ਹੋ ਰਹੀਆਂ ਚੋਣਾਂ ਸਬੰਧੀ ਵਾਰਡ ਨੰਬਰ 8 ਤੋਂ ਉਮੀਦਵਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਦੇ ਚੋਣ ਦਫ਼ਤਰ ਦਾ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਚੋਣ ਦਫ਼ਤਰ ਦਾ ...

ਪੂਰੀ ਖ਼ਬਰ »

8 ਸ਼ਹਿਰ 'ਚੋਂ ਬੇਸਹਾਰਾ ਪਸ਼ੂ ਫੜਨ ਮੌਕੇ ਮਜ਼ਦੂਰਾਂ ਨੂੰ ਪੈਸੇ ਨਾ ਦੇਣ ਪਰ ਖਰਚਾ ਪਾਉਣ ਦੇ ਲਾਏ ਦੋਸ਼
ਨਗਰ ਕੌਾਸਲ ਬਰਨਾਲਾ ਵਿਖੇ ਨਗਰ ਕੌਾਸਲਰਾਂ ਤੇ ਸਫ਼ਾਈ ਸੇਵਕਾਂ ਵਲੋਂ ਧਰਨਾ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਜ ਨਗਰ ਕੌਾਸਲ ਬਰਨਾਲਾ ਵਿਖੇ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾਂ ਪਟਿਆਲਾ ਦੀ ਮੌਜੂਦਗੀ 'ਚ ਸ਼ਹਿਰ ਦੇ ਕਾਂਗਰਸੀ ਨਗਰ ਕੌਾਸਲਰਾਂ ਮਹੇਸ਼ ਕੁਮਾਰ ਲੋਟਾ ਤੇ ਕੁਲਦੀਪ ਕੁਮਾਰ ...

ਪੂਰੀ ਖ਼ਬਰ »

ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਸਮੇਂ-ਸਿਰ ਨਾ ਹੋਣ ਕਰ ਕੇ ਸਥਾਨਕ ਲੋਕਾਂ 'ਚ ਭਾਰੀ ਰੋਸ

ਮਹਿਲ ਕਲਾਂ, 13 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਬ ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਦੀ ਖਾਲੀ ਪਈ ਅਸਾਮੀ ਦੇ ਕਾਰਨ ਸਥਾਨਕ ਸਬ ਤਹਿਸੀਲ ਮਹਿਲ ਕਲਾਂ ਨਾਲ ਸਬੰਧਤ ਕਰੀਬ 25 ਪਿੰਡਾਂ ਦੇ ਲੋਕ ...

ਪੂਰੀ ਖ਼ਬਰ »

8ਤਹਿਸੀਲਦਾਰ ਦਾ ਵਾਧੂ ਚਾਰਜ ਬੰਦ ਕਰ ਕੇ ਖਾਲੀ ਅਸਾਮੀ ਭਰਨ ਦੀ ਮੰਗ
ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਸਮੇਂ-ਸਿਰ ਨਾ ਹੋਣ ਕਰ ਕੇ ਸਥਾਨਕ ਲੋਕਾਂ 'ਚ ਭਾਰੀ ਰੋਸ

ਮਹਿਲ ਕਲਾਂ, 13 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਬ ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਦੀ ਖਾਲੀ ਪਈ ਅਸਾਮੀ ਦੇ ਕਾਰਨ ਸਥਾਨਕ ਸਬ ਤਹਿਸੀਲ ਮਹਿਲ ਕਲਾਂ ਨਾਲ ਸਬੰਧਤ ਕਰੀਬ 25 ਪਿੰਡਾਂ ਦੇ ਲੋਕ ...

ਪੂਰੀ ਖ਼ਬਰ »

ਐੱਸ.ਐੱਸ.ਏ/ਰਮਸਾ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਐੱਸ.ਐੱਸ.ਏ/ਰਮਸਾ ਅਧਿਆਪਕਾਂ ਨੇ ਆਪਣੀਆਾ ਸੇਵਾਵਾਾ ਸਿੱਖਿਆ ਵਿਭਾਗ 'ਚ ਪੂਰੇ ਲਾਭਾਂ ਸਮੇਤ ਰੈਗੂਲਰ ਕਰਵਾਉਣ, ਸੰਘਰਸ਼ ਦੌਰਾਨ ਅਧਿਆਪਕਾਾ 'ਤੇ ਪਾਏ ਝੂਠੇ ਪੁਲਿਸ ਕੇਸ ਰੱਦ ਕਰਵਾਉਣ ਤੇ ਹੋਰ ਹੱਕੀ ਮੰਗਾਾ ਦੀ ਪ੍ਰਾਪਤੀ ਲਈ ਸਰਕਾਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਸਟੂਡੈਂਟ ਆਰਗੇਨਾਈਜ਼ੇਸ਼ਨ ਯੂਨੀਅਨ ਆਫ਼ ਕਾਲਜ ਦਾ ਗਠਨ

ਧਨੌਲਾ, 13 ਦਸੰਬਰ (ਚੰਗਾਲ)-ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸ਼ਹਿਰੀ ਪ੍ਰਧਾਨ ਯੂਥ ਅਕਾਲੀ ਦਲ ਧਨੌਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਢਿੱਲੋਂ, ਨਵਦੀਪ ਪਰੈਟੀ ਸਦਿਓੜਾ ਤੇ ਵਿਸ਼ਾਲ ...

ਪੂਰੀ ਖ਼ਬਰ »

ਬਰਨਾਲਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 13 ਦਸੰਬਰ (ਸਲੇਮਪੁਰੀ)-ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ ਕੇਵਲ 3200, 5500 ਅਤੇ 8000/-, 10500/- ਰੁਪਏ 'ਚ ਇਕ ਸਾਲ ਦੀ ਗਰੰਟੀ ਨਾਲ ਉਪਲੱਬਧ ਕਰਵਾਈ ਜਾ ਰਹੀ ਹੈ | ਇਹ ਮਸ਼ੀਨਾਂ 15 ਤੇ 16 ਦਸੰਬਰ ...

ਪੂਰੀ ਖ਼ਬਰ »

ਵਾਈ. ਐਸ. ਸਕੂਲ ਦੇ ਵਿਦਿਆਰਥੀਆਂ ਵਲੋਂ ਧਨੌਲਾ ਪਾਵਰ ਗਰਿੱਡ ਦਾ ਦੌਰਾ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੇ ਦਸਵੀਂ ਕਲਾਸ ਦੇ ਲਗਪਗ 105 ਵਿਦਿਆਰਥੀਆਂ ਨੇ ਅਧਿਆਪਕਾ ਮੋਨਿਕਾ ਗੁਪਤਾ, ਰਵੀਨਾ, ਮਹੇਸ਼ ਅਤੇ ਹਿਮਾਂਸ਼ੂ ਦੀ ਅਗਵਾਈ 'ਚ ਪਾਵਰ ਗਰਿੱਡ ਧਨੌਲਾ ਦਾ ਦੌਰਾ ਕੀਤਾ | ਇਸ ਮੌਕੇ ਇੰਜੀਨੀਅਰ ਦੀਪਇੰਦਰ ਪ੍ਰਤਾਪ ...

ਪੂਰੀ ਖ਼ਬਰ »

ਸਮਾਜ ਸੇਵੀ ਯਸ਼ਪਾਲ ਵਰਮਾ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਗਰੂਰ ਤੋਂ ਸੀਨੀਅਰ ਪੱਤਰਕਾਰ ਸ੍ਰੀ ਸੱਤਪਾਲ ਸਤਿਅਮ ਦੇ ਵੱਡੇ ਭਰਾ ਅਤੇ ਜ਼ਿਲ੍ਹਾ ਭੱਠਾ ਮਾਲਕਾਨ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਸ੍ਰੀ ਰਾਜੀਵ ਵਰਮਾ ਰਿੰਪੀ ਤੇ ਸੰਜੀਵ ਯਸ਼ ਵਰਮਾ ਦੇ ਪਿਤਾ ਸਮਾਜ ਸੇਵੀ ਸਵ: ਸ੍ਰੀ ...

ਪੂਰੀ ਖ਼ਬਰ »

ਭੁੱਕੀ ਦੀ ਤਸਕਰੀ ਦੇ ਦੋਸ਼ਾਂ 'ਚ ਦਸ ਸਾਲ ਦੀ ਕੈਦ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਭੁੱਕੀ ਤਸਕਰੀ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲਹਿਰਾ ਵਿਖੇ 18 ਅਪ੍ਰੈਲ 2016 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX