ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 1 hour ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਬਰਨਾਲਾ

ਸੰਘਣੀ ਧੁੰਦ 'ਚ ਓਵਰਟੇਕ ਕਰਦੇ ਟਰੱਕਾਂ ਨੇ ਇਨੋਵਾ ਗੱਡੀ ਨੂੰ ਲਪੇਟ 'ਚ ਲਿਆ

ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਅੱਜ ਸਵੇਰੇ ਪਈ ਸੰਘਣੀ ਧੁੰਦ ਕਾਰਨ ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਹੋਲੀ ਹਾਰਟ ਸਕੂਲ ਮਹਿਲ ਕਲਾਂ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਔਰਤ ਸਮੇਤ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਦੀਆਂ 7 ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਪੰਜਾਬ ਦੀਆਂ 7 ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠਾਂ ਹਜ਼ਾਰਾਂ ਕਿਸਾਨ ਮਰਦ ਔਰਤਾਂ ਨੇ ਕਿਸਾਨੀ ਮੰਗਾਂ ਲਈ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਦੀ ਕਾਂਗਰਸ ਸਰਕਾਰ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਇਕਾਈ ਰੂੜੇਕੇ ਕਲਾਂ ਦੀ ਚੋਣ

ਰੂੜੇਕੇ ਕਲਾਂ, 13 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਪਿੰਡ ਇਕਾਈ ਰੂੜੇਕੇ ਕਲਾਂ ਦੀ ਚੋਣ ਜ਼ਿਲ੍ਹਾ ਆਗੂ ਕਾਮਰੇਡ ਮੋਹਣ ਸਿੰਘ ਰੂੜੇਕੇ ਕਲਾਂ ਦੀ ਅਗਵਾਈ 'ਚ ਕੀਤੀ ਗਈ | ਕਿਸਾਨ ਯੂਨੀਅਨ ਪਿੰਡ ਇਕਾਈ ਰੂੜੇਕੇ ਕਲਾਂ ਦਾ ਭੋਲਾ ...

ਪੂਰੀ ਖ਼ਬਰ »

ਪਿੰਡ ਗੁੰਮਟੀ 'ਚ ਬੀਬੀ ਘਨੌਰੀ ਵਲੋਂ ਡਿਸਪੈਂਸਰੀ ਦਾ ਉਦਘਾਟਨ

 ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਪਿੰਡ ਗੁੰਮਟੀ ਵਿਖੇ 6 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਡਿਸਪੈਂਸਰੀ ਦੀ ਇਮਾਰਤ ਦਾ ਉਦਘਾਟਨ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਵਲੋਂ ...

ਪੂਰੀ ਖ਼ਬਰ »

ਟਰਾਈ ਲੈਣ ਦੇ ਬਹਾਨੇ ਗੱਡੀ ਲੈ ਕੇ ਫ਼ਰਾਰ ਹੋਇਆ

ਬਰਨਾਲਾ, 13 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਗੱਡੀ ਖ਼ਰੀਦਣ ਆਏ ਵਿਅਕਤੀ ਟਰਾਈ ਲੈਣ ਗਏ ਗੱਡੀ ਭਜਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਓ. ਬਲਵੰਤ ਸਿੰਘ ਨੇ ਦੱਸਿਆ ਕਿ ਸੁਖਪਾਲ ਸਿੰਘ ਸੋਨੀ ਪੱੁਤਰ ...

ਪੂਰੀ ਖ਼ਬਰ »

5 ਵਿਅਕਤੀ 30 ਕਿੱਲੋ ਭੱੁਕੀ, ਛੋਟਾ ਹਾਥੀ ਸਮੇਤ ਪੁਲਿਸ ਅੜਿੱਕੇ

ਬਰਨਾਲਾ, 13 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ 5 ਵਿਅਕਤੀਆਂ ਨੂੰ 30 ਕਿੱਲੋ ਭੱੁਕੀ, ਛੋਟਾ ਹਾਥੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਦੇ ਏ.ਐਸ.ਆਈ. ਹਰਜਿੰਦਰ ਸਿੰਘ, ਇੰਡਸਟਰੀਅਲ ਚੌਕੀ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ 3 ਬਰੀ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਤਿੰਨ ਵਿਅਕਤੀਆਂ ਨੰੂ ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਬੇਅੰਤ ਸਿੰਘ ...

ਪੂਰੀ ਖ਼ਬਰ »

ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਤੇ ਸਨਮਾਨ ਸਮਾਰੋਹ ਕਰਵਾਇਆ

 ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਲਿਖਾਰੀ ਸਭਾ ਬਰਨਾਲਾ ਤੇ ਪ੍ਰੋ: ਪ੍ਰੀਤਮ ਸਿੰਘ ਯਾਦਗਾਰੀ ਟਰੱਸਟ ਦੇ ਸਹਿਯੋਗ ਸਦਕਾ ਪ੍ਰਾਰਥਨਾ ਹਾਲ ਰਾਮ ਬਾਗ਼ ਬਰਨਾਲਾ ਵਿਖੇ ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਡਾ: ...

ਪੂਰੀ ਖ਼ਬਰ »

ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਫਰਵਾਹੀ ਦੀ ਪਸ਼ੂ ਡਿਸਪੈਂਸਰੀ ਦੀ ਹਾਲਤ ਬਣੀ ਤਰਸਯੋਗ

 ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਵਲੋਂ ਪਸ਼ੂ ਹਸਪਤਾਲਾਂ ਤੇ ਪਸ਼ੂ ਡਿਸਪੈਂਸਰੀਆਂ ਦੀ ਹਾਲਤ ਸੁਧਾਰਨ ਲਈ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪ੍ਰੰਤੂ ਫਰਵਾਹੀ ਪਿੰਡ ਪਸ਼ੂ ਡਿਸਪੈਂਸਰੀ ਨੂੰ ਵੇਖ ਇਹ ਦਾਅਵੇ ਝੂਠੇ ਸਾਬਤ ਹੁੰਦੇ ਨਜ਼ਰ ਆ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਭੋਤਨਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਹੋਈ

ਸ਼ਹਿਣਾ, 13 ਦਸੰਬਰ (ਸੁਰੇਸ਼ ਗੋਗੀ)-ਪਿੰਡ ਭੋਤਨਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਮੁੱਚੇ ਪਿੰਡ ਵਾਸੀਆਂ ਦੇ ਸੱਦੇ ਗਏ ਇਜਲਾਸ 'ਚ ਸਰਬਸੰਮਤੀ ਨਾਲ ਕੀਤੀ ਗਈ | ਇਸ ਸਮੇਂ ਕੀਤੀ ਗਈ ਚੋਣ 'ਚ ਪਿੰਡ ਦੀਆਂ ਵੱਖ-ਵੱਖ ਪੱਤੀਆਂ ਵਲੋਂ ਆਪਣੇ ...

ਪੂਰੀ ਖ਼ਬਰ »

ਮਹਿੰਦਰ ਪਾਲ ਕਾਲਾ ਦੇ ਚੋਣ ਦਫ਼ਤਰ ਦਾ ਬਰਾੜ ਵਲੋਂ ਉਦਘਾਟਨ

ਹੰਡਿਆਇਆ, 13 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਚੋਣਾਂ 'ਚ ਵਾਰਡ ਨੰ: 11 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਹਿੰਦਰ ਪਾਲ ਕਾਲਾ ਦੇ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਪੀ.ਏ. ਗੁਰਜੀਤ ਸਿੰਘ ਬਰਾੜ ਨੇ ਕੀਤਾ | ਉਪਰੰਤ ...

ਪੂਰੀ ਖ਼ਬਰ »

ਪੰਜਾਬ ਰਾਜ ਪੱਧਰੀ ਕਿ੍ਕਟ ਚੈਂਪੀਅਨਸ਼ਿਪ ਅੰਡਰ-19 (ਲੜਕੇ) ਸ਼ੁਰੂ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਪੰਜਾਬ ਰਾਜ ਪੱਧਰੀ ਕਿ੍ਕਟ ਚੈਂਪੀਅਨਸ਼ਿਪ ਅੰਡਰ-19 (ਲੜਕੇ) ਆਰੀਆ ਭੱਟਾ ਕਾਲਜ ਬਰਨਾਲਾ ਦੇ ਖੇਡ ਮੈਦਾਨ ਵਿਖੇ ਸ਼ਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਕੀਤੂ ਨੂੰ ਪਿੰਡ ਕੱਟੂ ਪਹੁੰਚਣ 'ਤੇ ਕੀਤਾ ਸਨਮਾਨਿਤ

ਧਨੌਲਾ, 13 ਦਸੰਬਰ (ਚੰਗਾਲ)-ਕੁਲਵੰਤ ਸਿੰਘ ਕੀਤੂ ਨੂੰ ਸ਼ੋ੍ਰਮਣੀ ਅਕਾਲੀ ਦਲ ਬਰਨਾਲਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ਅੱਜ ਸੀਨੀ: ਅਕਾਲੀ ਆਗੂ ਸਰਬਜੀਤ ਸਿੰਘ ਸਮਰਾ ਦੇ ਗ੍ਰਹਿ ਪਿੰਡ ਕੱਟੂ ਵਿਖੇ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪਹੁੰਚਣ 'ਤੇ ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕਰਨ ਦੀ ਰਸਮ ਮੱੁਖ ...

ਪੂਰੀ ਖ਼ਬਰ »

ਜਿਆਣੀ ਵਲੋਂ ਭਾਜਪਾ ਦੇ ਉਮੀਦਵਾਰ ਗੁਰਮੀਤ ਸਿੰਘ ਦੇ ਦਫ਼ਤਰ ਦਾ ਉਦਘਾਟਨ

ਹੰਡਿਆਇਆ, 13 ਦਸੰਬਰ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਵਿਖੇ ਹੋ ਰਹੀਆਂ ਚੋਣਾਂ ਸਬੰਧੀ ਵਾਰਡ ਨੰਬਰ 8 ਤੋਂ ਉਮੀਦਵਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਦੇ ਚੋਣ ਦਫ਼ਤਰ ਦਾ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਚੋਣ ਦਫ਼ਤਰ ਦਾ ...

ਪੂਰੀ ਖ਼ਬਰ »

8 ਸ਼ਹਿਰ 'ਚੋਂ ਬੇਸਹਾਰਾ ਪਸ਼ੂ ਫੜਨ ਮੌਕੇ ਮਜ਼ਦੂਰਾਂ ਨੂੰ ਪੈਸੇ ਨਾ ਦੇਣ ਪਰ ਖਰਚਾ ਪਾਉਣ ਦੇ ਲਾਏ ਦੋਸ਼
ਨਗਰ ਕੌਾਸਲ ਬਰਨਾਲਾ ਵਿਖੇ ਨਗਰ ਕੌਾਸਲਰਾਂ ਤੇ ਸਫ਼ਾਈ ਸੇਵਕਾਂ ਵਲੋਂ ਧਰਨਾ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਜ ਨਗਰ ਕੌਾਸਲ ਬਰਨਾਲਾ ਵਿਖੇ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾਂ ਪਟਿਆਲਾ ਦੀ ਮੌਜੂਦਗੀ 'ਚ ਸ਼ਹਿਰ ਦੇ ਕਾਂਗਰਸੀ ਨਗਰ ਕੌਾਸਲਰਾਂ ਮਹੇਸ਼ ਕੁਮਾਰ ਲੋਟਾ ਤੇ ਕੁਲਦੀਪ ਕੁਮਾਰ ...

ਪੂਰੀ ਖ਼ਬਰ »

ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਸਮੇਂ-ਸਿਰ ਨਾ ਹੋਣ ਕਰ ਕੇ ਸਥਾਨਕ ਲੋਕਾਂ 'ਚ ਭਾਰੀ ਰੋਸ

ਮਹਿਲ ਕਲਾਂ, 13 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਬ ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਦੀ ਖਾਲੀ ਪਈ ਅਸਾਮੀ ਦੇ ਕਾਰਨ ਸਥਾਨਕ ਸਬ ਤਹਿਸੀਲ ਮਹਿਲ ਕਲਾਂ ਨਾਲ ਸਬੰਧਤ ਕਰੀਬ 25 ਪਿੰਡਾਂ ਦੇ ਲੋਕ ...

ਪੂਰੀ ਖ਼ਬਰ »

8ਤਹਿਸੀਲਦਾਰ ਦਾ ਵਾਧੂ ਚਾਰਜ ਬੰਦ ਕਰ ਕੇ ਖਾਲੀ ਅਸਾਮੀ ਭਰਨ ਦੀ ਮੰਗ
ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਸਮੇਂ-ਸਿਰ ਨਾ ਹੋਣ ਕਰ ਕੇ ਸਥਾਨਕ ਲੋਕਾਂ 'ਚ ਭਾਰੀ ਰੋਸ

ਮਹਿਲ ਕਲਾਂ, 13 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਬ ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਦੀ ਖਾਲੀ ਪਈ ਅਸਾਮੀ ਦੇ ਕਾਰਨ ਸਥਾਨਕ ਸਬ ਤਹਿਸੀਲ ਮਹਿਲ ਕਲਾਂ ਨਾਲ ਸਬੰਧਤ ਕਰੀਬ 25 ਪਿੰਡਾਂ ਦੇ ਲੋਕ ਸਮੱਸਿਆਵਾਂ ਨਾਲ ਜੂਝ ਰਹੇ ਹਨ, ਜਿਸ ਕਰ ਕੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਸਮੇਂ-ਸਿਰ ਨਿਪਟਾਰਾ ਨਾ ਹੋਣ ਕਰ ਕੇ ਵਿਭਾਗ ਦੇ ਉੱਚ ਅਧਿਕਾਰੀਆਂ ਿਖ਼ਲਾਫ਼ ਰੋਸ ਪਾਇਆ ਜਾ ਰਿਹਾ ਹੈ | ਇਸ ਗੰਭੀਰ ਸਮੱਸਿਆ ਤੋਂ ਦੁਖੀ ਹੋਏ ਲੋਕਾਂ ਨੇ ਅੱਜ ਭਾਜਪਾ ਕਿਸਾਨ ਵਿੰਗ ਦੇ ਆਗੂ ਨੰਬਰਦਾਰ ਬਲਵੀਰ ਸਿੰਘ ਮਹਿਲ ਖ਼ੁਰਦ ਦੀ ਅਗਵਾਈ ਹੇਠ ਵਿਭਾਗ ਦੇ ਉੱਚ ਅਧਿਕਾਰੀਆਂ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਿੱਥੇ ਸਬ ਤਹਿਸੀਲ ਮਹਿਲ ਕਲਾਂ ਨੂੰ ਬਣਿਆ ਭਾਵੇਂ ਕਈ ਸਾਲ ਹੋ ਗਏ ਹਨ ਪ੍ਰੰਤੂ ਵਿਭਾਗ ਦੀ ਅਣਦੇਖੀ ਕਾਰਨ ਸਬ ਤਹਿਸੀਲ ਮਹਿਲ ਕਲਾਂ ਪਾਸ ਖ਼ੁਦ ਦੀ ਬਿਲਡਿੰਗ ਤੇ ਪਿਛਲੇ ਸਮੇਂ ਕਈ ਮਹੀਨਿਆਂ ਤੋਂ ਖਾਲੀ ਪਈ ਨਾਇਬ ਤਹਿਸੀਲਦਾਰ ਮਹਿਲ ਕਲਾਂ ਦੀ ਅਸਾਮੀ ਕਾਰਨ ਲੋਕਾਂ ਲਈ ਵੱਡੀ ਸਮੱਸਿਆ ਹੈ | ਇਸ ਸਮੇਂ ਨੰਬਰਦਾਰ ਬਲਵੀਰ ਸਿੰਘ ਮਹਿਲ ਖ਼ੁਰਦ ਨੇ ਦੱਸਿਆ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਬ ਤਹਿਸੀਲ ਮਹਿਲ ਕਲਾਂ ਦਾ ਵਾਧੂ ਚਾਰਜ ਨਾਇਬ ਤਹਿਸੀਲਦਾਰ ਧਨੌਲਾ ਪਰਮਜੀਤ ਜਿੰਦਲ ਦੇ ਪਾਸ ਹੈ, ਜਿਨ੍ਹਾਂ ਵਲੋਂ ਹਫ਼ਤੇ ਦੇ ਵਿਚ ਸਿਰਫ਼ ਦੋ ਦਿਨ ਮੰਗਲਵਾਰ ਤੇ ਵੀਰਵਾਰ ਹੀ ਸਥਾਨਕ ਸਬ ਤਹਿਸੀਲ ਨਾਲ ਸਬੰਧਤ ਕੰਮਾਂ ਨੂੰ ਨਿਪਟਾਇਆ ਜਾਂਦਾ ਹੈ | ਪਿਛਲੇ ਕਈ ਮਹੀਨਿਆਂ ਤੋਂ ਤਹਿਸੀਲਦਾਰ ਦੀ ਖਾਲੀ ਪਈ ਅਸਾਮੀ ਦੇ ਕਾਰਨ ਜਿੱਥੇ ਸਬ ਤਹਿਸੀਲ ਮਹਿਲ ਕਲਾਂ ਨਾਲ ਸਬੰਧਤ ਪਿੰਡ ਮਹਿਲ ਕਲਾਂ, ਮਹਿਲ ਖ਼ੁਰਦ, ਕੁਤਬਾ ਬਾਹਮਣੀਆਂ, ਮੂੰਮ, ਧਨੇਰ, ਪੰਡੋਰੀ ਛਾਪਾ ਸਮੇਤ ਹੋਰ ਕਰੀਬ 25 ਪਿੰਡਾਂ ਦੇ ਲੋਕਾਂ ਨੂੰ ਲਿਮਟਾਂ ਦੀ ਰਜਿਸਟਰੀਆਂ, ਬੈ ਨਾਮੇ ਦੀਆਂ ਕਾਪੀਆਂ, ਵਸੀਅਤ ਨਾਮਿਆਂ ਤੋਂ ਇਲਾਵਾ ਤਹਿਸੀਲ ਦਫ਼ਤਰ ਵਿਚੋਂ ਤਿਆਰ ਹੋਣ ਵਾਲੇ ਹੋਰ ਕਈ ਅਹਿਮ ਕਾਗ਼ਜ਼ਾਤ ਸਮੇਂ-ਸਿਰ ਨਹੀਂ ਪ੍ਰਾਪਤ ਹੋ ਰਹੇ | ਇਸ ਤੋਂ ਇਲਾਵਾ ਕਿ ਪੜ੍ਹਾਈ ਕਰ ਰਹੇ ਦਲਿਤ ਵਰਗ ਨਾਲ ਸਬੰਧਤ ਸਕੂਲ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੀ ਪ੍ਰਾਪਤੀ ਲਈ ਪਰਿਵਾਰਕ ਆਮਦਨ ਸਰਟੀਫਿਕੇਟ ਤੇ ਪੜ੍ਹਾਈ ਪੂਰੀ ਕਰ ਨੌਕਰੀਆਂ ਦੀ ਭਾਲ ਵਿਚ ਫਿਰਦੇ ਨੌਜਵਾਨਾਂ ਨੂੰ ਵੀ ਕਈ ਅਹਿਮ ਸਰਟੀਫਿਕੇਟ ਵੀ ਸਮੇਂ ਸਿਰ ਨਹੀਂ ਪ੍ਰਾਪਤ ਹੋ ਰਹੇ | ਭਾਜਪਾ ਆਗੂ ਨੰਬਰਦਾਰ ਬਲਵੀਰ ਸਿੰਘ ਮਹਿਲ ਕਲਾਂ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਕਲਾਂ, ਕਿਸਾਨ ਆਗੂ ਸਤਨਾਮ ਸਿੰਘ ਧਨੇਰ, ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ, ਸੂਬਾਈ ਆਗੂ ਕੁਲਵੰਤ ਸਿੰਘ ਪੰਡੋਰੀ ਆਦਿ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕਰਦਿਆਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਵਾਧੂ ਚਾਰਜ ਰਾਹੀਂ ਤਹਿਸੀਲ ਦਾ ਚਲਾਇਆ ਜਾ ਰਿਹਾ ਕੰਮ ਬੰਦ ਕਰ ਕੇ ਖਾਲੀ ਪਈ ਤਹਿਸੀਲਦਾਰ ਦੀ ਅਸਾਮੀ ਨੂੰ ਤੁਰੰਤ ਭਰਿਆ ਜਾਵੇ | ਇਸ ਮੌਕੇ ਨੰਬਰਦਾਰ ਕਰਤਾਰ ਸਿੰਘ ਮੂੰਮ, ਦਰਸਨ ਸਿੰਘ ਨੰਬਰਦਾਰ ਸਹੌਰ, ਆਪ ਆਗੂ ਗੋਬਿੰਦਰ ਸਿੰਘ ਸਿੱਧੂ, ਸਮਾਜ ਸੇਵਕ ਮੰਗਤ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਾਜ਼ਰ ਲੋਕਾਂ ਨੇ ਖਾਲੀ ਅਸਾਮੀ ਨੂੰ ਭਰਨ ਦੀ ਮੰਗ ਕੀਤੀ |


ਖ਼ਬਰ ਸ਼ੇਅਰ ਕਰੋ

ਐੱਸ.ਐੱਸ.ਏ/ਰਮਸਾ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਐੱਸ.ਐੱਸ.ਏ/ਰਮਸਾ ਅਧਿਆਪਕਾਂ ਨੇ ਆਪਣੀਆਾ ਸੇਵਾਵਾਾ ਸਿੱਖਿਆ ਵਿਭਾਗ 'ਚ ਪੂਰੇ ਲਾਭਾਂ ਸਮੇਤ ਰੈਗੂਲਰ ਕਰਵਾਉਣ, ਸੰਘਰਸ਼ ਦੌਰਾਨ ਅਧਿਆਪਕਾਾ 'ਤੇ ਪਾਏ ਝੂਠੇ ਪੁਲਿਸ ਕੇਸ ਰੱਦ ਕਰਵਾਉਣ ਤੇ ਹੋਰ ਹੱਕੀ ਮੰਗਾਾ ਦੀ ਪ੍ਰਾਪਤੀ ਲਈ ਸਰਕਾਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਸਟੂਡੈਂਟ ਆਰਗੇਨਾਈਜ਼ੇਸ਼ਨ ਯੂਨੀਅਨ ਆਫ਼ ਕਾਲਜ ਦਾ ਗਠਨ

ਧਨੌਲਾ, 13 ਦਸੰਬਰ (ਚੰਗਾਲ)-ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸ਼ਹਿਰੀ ਪ੍ਰਧਾਨ ਯੂਥ ਅਕਾਲੀ ਦਲ ਧਨੌਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਢਿੱਲੋਂ, ਨਵਦੀਪ ਪਰੈਟੀ ਸਦਿਓੜਾ ਤੇ ਵਿਸ਼ਾਲ ...

ਪੂਰੀ ਖ਼ਬਰ »

ਬਰਨਾਲਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 13 ਦਸੰਬਰ (ਸਲੇਮਪੁਰੀ)-ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ ਕੇਵਲ 3200, 5500 ਅਤੇ 8000/-, 10500/- ਰੁਪਏ 'ਚ ਇਕ ਸਾਲ ਦੀ ਗਰੰਟੀ ਨਾਲ ਉਪਲੱਬਧ ਕਰਵਾਈ ਜਾ ਰਹੀ ਹੈ | ਇਹ ਮਸ਼ੀਨਾਂ 15 ਤੇ 16 ਦਸੰਬਰ ...

ਪੂਰੀ ਖ਼ਬਰ »

ਵਾਈ. ਐਸ. ਸਕੂਲ ਦੇ ਵਿਦਿਆਰਥੀਆਂ ਵਲੋਂ ਧਨੌਲਾ ਪਾਵਰ ਗਰਿੱਡ ਦਾ ਦੌਰਾ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੇ ਦਸਵੀਂ ਕਲਾਸ ਦੇ ਲਗਪਗ 105 ਵਿਦਿਆਰਥੀਆਂ ਨੇ ਅਧਿਆਪਕਾ ਮੋਨਿਕਾ ਗੁਪਤਾ, ਰਵੀਨਾ, ਮਹੇਸ਼ ਅਤੇ ਹਿਮਾਂਸ਼ੂ ਦੀ ਅਗਵਾਈ 'ਚ ਪਾਵਰ ਗਰਿੱਡ ਧਨੌਲਾ ਦਾ ਦੌਰਾ ਕੀਤਾ | ਇਸ ਮੌਕੇ ਇੰਜੀਨੀਅਰ ਦੀਪਇੰਦਰ ਪ੍ਰਤਾਪ ...

ਪੂਰੀ ਖ਼ਬਰ »

ਸਮਾਜ ਸੇਵੀ ਯਸ਼ਪਾਲ ਵਰਮਾ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਗਰੂਰ ਤੋਂ ਸੀਨੀਅਰ ਪੱਤਰਕਾਰ ਸ੍ਰੀ ਸੱਤਪਾਲ ਸਤਿਅਮ ਦੇ ਵੱਡੇ ਭਰਾ ਅਤੇ ਜ਼ਿਲ੍ਹਾ ਭੱਠਾ ਮਾਲਕਾਨ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਸ੍ਰੀ ਰਾਜੀਵ ਵਰਮਾ ਰਿੰਪੀ ਤੇ ਸੰਜੀਵ ਯਸ਼ ਵਰਮਾ ਦੇ ਪਿਤਾ ਸਮਾਜ ਸੇਵੀ ਸਵ: ਸ੍ਰੀ ...

ਪੂਰੀ ਖ਼ਬਰ »

ਭੁੱਕੀ ਦੀ ਤਸਕਰੀ ਦੇ ਦੋਸ਼ਾਂ 'ਚ ਦਸ ਸਾਲ ਦੀ ਕੈਦ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਭੁੱਕੀ ਤਸਕਰੀ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲਹਿਰਾ ਵਿਖੇ 18 ਅਪ੍ਰੈਲ 2016 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX