ਤਾਜਾ ਖ਼ਬਰਾਂ


ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  about 1 hour ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  about 3 hours ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  about 4 hours ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 5 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  about 5 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  about 5 hours ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  about 6 hours ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  about 6 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 6 hours ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 6 hours ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 7 hours ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 7 hours ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 8 hours ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 8 hours ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਬਰਨਾਲਾ

ਸੰਘਣੀ ਧੁੰਦ 'ਚ ਓਵਰਟੇਕ ਕਰਦੇ ਟਰੱਕਾਂ ਨੇ ਇਨੋਵਾ ਗੱਡੀ ਨੂੰ ਲਪੇਟ 'ਚ ਲਿਆ

ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਅੱਜ ਸਵੇਰੇ ਪਈ ਸੰਘਣੀ ਧੁੰਦ ਕਾਰਨ ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਹੋਲੀ ਹਾਰਟ ਸਕੂਲ ਮਹਿਲ ਕਲਾਂ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਔਰਤ ਸਮੇਤ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਦੀਆਂ 7 ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਪੰਜਾਬ ਦੀਆਂ 7 ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠਾਂ ਹਜ਼ਾਰਾਂ ਕਿਸਾਨ ਮਰਦ ਔਰਤਾਂ ਨੇ ਕਿਸਾਨੀ ਮੰਗਾਂ ਲਈ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਦੀ ਕਾਂਗਰਸ ਸਰਕਾਰ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਇਕਾਈ ਰੂੜੇਕੇ ਕਲਾਂ ਦੀ ਚੋਣ

ਰੂੜੇਕੇ ਕਲਾਂ, 13 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਪਿੰਡ ਇਕਾਈ ਰੂੜੇਕੇ ਕਲਾਂ ਦੀ ਚੋਣ ਜ਼ਿਲ੍ਹਾ ਆਗੂ ਕਾਮਰੇਡ ਮੋਹਣ ਸਿੰਘ ਰੂੜੇਕੇ ਕਲਾਂ ਦੀ ਅਗਵਾਈ 'ਚ ਕੀਤੀ ਗਈ | ਕਿਸਾਨ ਯੂਨੀਅਨ ਪਿੰਡ ਇਕਾਈ ਰੂੜੇਕੇ ਕਲਾਂ ਦਾ ਭੋਲਾ ...

ਪੂਰੀ ਖ਼ਬਰ »

ਪਿੰਡ ਗੁੰਮਟੀ 'ਚ ਬੀਬੀ ਘਨੌਰੀ ਵਲੋਂ ਡਿਸਪੈਂਸਰੀ ਦਾ ਉਦਘਾਟਨ

 ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਪਿੰਡ ਗੁੰਮਟੀ ਵਿਖੇ 6 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਡਿਸਪੈਂਸਰੀ ਦੀ ਇਮਾਰਤ ਦਾ ਉਦਘਾਟਨ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਵਲੋਂ ...

ਪੂਰੀ ਖ਼ਬਰ »

ਟਰਾਈ ਲੈਣ ਦੇ ਬਹਾਨੇ ਗੱਡੀ ਲੈ ਕੇ ਫ਼ਰਾਰ ਹੋਇਆ

ਬਰਨਾਲਾ, 13 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਗੱਡੀ ਖ਼ਰੀਦਣ ਆਏ ਵਿਅਕਤੀ ਟਰਾਈ ਲੈਣ ਗਏ ਗੱਡੀ ਭਜਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਓ. ਬਲਵੰਤ ਸਿੰਘ ਨੇ ਦੱਸਿਆ ਕਿ ਸੁਖਪਾਲ ਸਿੰਘ ਸੋਨੀ ਪੱੁਤਰ ...

ਪੂਰੀ ਖ਼ਬਰ »

5 ਵਿਅਕਤੀ 30 ਕਿੱਲੋ ਭੱੁਕੀ, ਛੋਟਾ ਹਾਥੀ ਸਮੇਤ ਪੁਲਿਸ ਅੜਿੱਕੇ

ਬਰਨਾਲਾ, 13 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ 5 ਵਿਅਕਤੀਆਂ ਨੂੰ 30 ਕਿੱਲੋ ਭੱੁਕੀ, ਛੋਟਾ ਹਾਥੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਦੇ ਏ.ਐਸ.ਆਈ. ਹਰਜਿੰਦਰ ਸਿੰਘ, ਇੰਡਸਟਰੀਅਲ ਚੌਕੀ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ 3 ਬਰੀ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਤਿੰਨ ਵਿਅਕਤੀਆਂ ਨੰੂ ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਬੇਅੰਤ ਸਿੰਘ ...

ਪੂਰੀ ਖ਼ਬਰ »

ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਤੇ ਸਨਮਾਨ ਸਮਾਰੋਹ ਕਰਵਾਇਆ

 ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਲਿਖਾਰੀ ਸਭਾ ਬਰਨਾਲਾ ਤੇ ਪ੍ਰੋ: ਪ੍ਰੀਤਮ ਸਿੰਘ ਯਾਦਗਾਰੀ ਟਰੱਸਟ ਦੇ ਸਹਿਯੋਗ ਸਦਕਾ ਪ੍ਰਾਰਥਨਾ ਹਾਲ ਰਾਮ ਬਾਗ਼ ਬਰਨਾਲਾ ਵਿਖੇ ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਡਾ: ...

ਪੂਰੀ ਖ਼ਬਰ »

ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਫਰਵਾਹੀ ਦੀ ਪਸ਼ੂ ਡਿਸਪੈਂਸਰੀ ਦੀ ਹਾਲਤ ਬਣੀ ਤਰਸਯੋਗ

 ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਵਲੋਂ ਪਸ਼ੂ ਹਸਪਤਾਲਾਂ ਤੇ ਪਸ਼ੂ ਡਿਸਪੈਂਸਰੀਆਂ ਦੀ ਹਾਲਤ ਸੁਧਾਰਨ ਲਈ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪ੍ਰੰਤੂ ਫਰਵਾਹੀ ਪਿੰਡ ਪਸ਼ੂ ਡਿਸਪੈਂਸਰੀ ਨੂੰ ਵੇਖ ਇਹ ਦਾਅਵੇ ਝੂਠੇ ਸਾਬਤ ਹੁੰਦੇ ਨਜ਼ਰ ਆ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਭੋਤਨਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਹੋਈ

ਸ਼ਹਿਣਾ, 13 ਦਸੰਬਰ (ਸੁਰੇਸ਼ ਗੋਗੀ)-ਪਿੰਡ ਭੋਤਨਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਮੁੱਚੇ ਪਿੰਡ ਵਾਸੀਆਂ ਦੇ ਸੱਦੇ ਗਏ ਇਜਲਾਸ 'ਚ ਸਰਬਸੰਮਤੀ ਨਾਲ ਕੀਤੀ ਗਈ | ਇਸ ਸਮੇਂ ਕੀਤੀ ਗਈ ਚੋਣ 'ਚ ਪਿੰਡ ਦੀਆਂ ਵੱਖ-ਵੱਖ ਪੱਤੀਆਂ ਵਲੋਂ ਆਪਣੇ ...

ਪੂਰੀ ਖ਼ਬਰ »

ਮਹਿੰਦਰ ਪਾਲ ਕਾਲਾ ਦੇ ਚੋਣ ਦਫ਼ਤਰ ਦਾ ਬਰਾੜ ਵਲੋਂ ਉਦਘਾਟਨ

ਹੰਡਿਆਇਆ, 13 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਚੋਣਾਂ 'ਚ ਵਾਰਡ ਨੰ: 11 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਹਿੰਦਰ ਪਾਲ ਕਾਲਾ ਦੇ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਪੀ.ਏ. ਗੁਰਜੀਤ ਸਿੰਘ ਬਰਾੜ ਨੇ ਕੀਤਾ | ਉਪਰੰਤ ...

ਪੂਰੀ ਖ਼ਬਰ »

ਪੰਜਾਬ ਰਾਜ ਪੱਧਰੀ ਕਿ੍ਕਟ ਚੈਂਪੀਅਨਸ਼ਿਪ ਅੰਡਰ-19 (ਲੜਕੇ) ਸ਼ੁਰੂ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਪੰਜਾਬ ਰਾਜ ਪੱਧਰੀ ਕਿ੍ਕਟ ਚੈਂਪੀਅਨਸ਼ਿਪ ਅੰਡਰ-19 (ਲੜਕੇ) ਆਰੀਆ ਭੱਟਾ ਕਾਲਜ ਬਰਨਾਲਾ ਦੇ ਖੇਡ ਮੈਦਾਨ ਵਿਖੇ ਸ਼ਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਕੀਤੂ ਨੂੰ ਪਿੰਡ ਕੱਟੂ ਪਹੁੰਚਣ 'ਤੇ ਕੀਤਾ ਸਨਮਾਨਿਤ

ਧਨੌਲਾ, 13 ਦਸੰਬਰ (ਚੰਗਾਲ)-ਕੁਲਵੰਤ ਸਿੰਘ ਕੀਤੂ ਨੂੰ ਸ਼ੋ੍ਰਮਣੀ ਅਕਾਲੀ ਦਲ ਬਰਨਾਲਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ਅੱਜ ਸੀਨੀ: ਅਕਾਲੀ ਆਗੂ ਸਰਬਜੀਤ ਸਿੰਘ ਸਮਰਾ ਦੇ ਗ੍ਰਹਿ ਪਿੰਡ ਕੱਟੂ ਵਿਖੇ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪਹੁੰਚਣ 'ਤੇ ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕਰਨ ਦੀ ਰਸਮ ਮੱੁਖ ...

ਪੂਰੀ ਖ਼ਬਰ »

ਜਿਆਣੀ ਵਲੋਂ ਭਾਜਪਾ ਦੇ ਉਮੀਦਵਾਰ ਗੁਰਮੀਤ ਸਿੰਘ ਦੇ ਦਫ਼ਤਰ ਦਾ ਉਦਘਾਟਨ

ਹੰਡਿਆਇਆ, 13 ਦਸੰਬਰ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਵਿਖੇ ਹੋ ਰਹੀਆਂ ਚੋਣਾਂ ਸਬੰਧੀ ਵਾਰਡ ਨੰਬਰ 8 ਤੋਂ ਉਮੀਦਵਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਦੇ ਚੋਣ ਦਫ਼ਤਰ ਦਾ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਚੋਣ ਦਫ਼ਤਰ ਦਾ ...

ਪੂਰੀ ਖ਼ਬਰ »

8 ਸ਼ਹਿਰ 'ਚੋਂ ਬੇਸਹਾਰਾ ਪਸ਼ੂ ਫੜਨ ਮੌਕੇ ਮਜ਼ਦੂਰਾਂ ਨੂੰ ਪੈਸੇ ਨਾ ਦੇਣ ਪਰ ਖਰਚਾ ਪਾਉਣ ਦੇ ਲਾਏ ਦੋਸ਼
ਨਗਰ ਕੌਾਸਲ ਬਰਨਾਲਾ ਵਿਖੇ ਨਗਰ ਕੌਾਸਲਰਾਂ ਤੇ ਸਫ਼ਾਈ ਸੇਵਕਾਂ ਵਲੋਂ ਧਰਨਾ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਜ ਨਗਰ ਕੌਾਸਲ ਬਰਨਾਲਾ ਵਿਖੇ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾਂ ਪਟਿਆਲਾ ਦੀ ਮੌਜੂਦਗੀ 'ਚ ਸ਼ਹਿਰ ਦੇ ਕਾਂਗਰਸੀ ਨਗਰ ਕੌਾਸਲਰਾਂ ਮਹੇਸ਼ ਕੁਮਾਰ ਲੋਟਾ ਤੇ ਕੁਲਦੀਪ ਕੁਮਾਰ ਧਰਮਾ ਤੇ ਸਫ਼ਾਈ ਸੇਵਕਾਂ ਨੇ ਧਰਨਾ ਲਾ ਦਿੱਤਾ | ਧਰਨੇ ਦੌਰਾਨ ਉਨ੍ਹਾਂ ਜਿੱਥੇ ਉਨ੍ਹਾਂ ਕਾਰਜ ਸਾਧਕ ਅਫ਼ਸਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਉੱਥੇ ਦੋਸ਼ ਲਾਇਆ ਕਿ ਪਿਛਲੇ ਦਿਨੀਂ ਸ਼ਹਿਰ ਬਰਨਾਲਾ 'ਚੋਂ ਬੇਸਹਾਰਾ ਪਸ਼ੂ ਫੜ ਕੇ ਮਨਾਲ ਗਊਸ਼ਾਲਾ ਭੇਜਣ ਸਮੇਂ ਸਫ਼ਾਈ ਮਜ਼ਦੂਰਾਂ ਨੂੰ ਬਣਦੇ ਪੈਸੇ ਨਹੀਂ ਦਿੱਤੇ ਗਏ ਜਦੋਂਕਿ ਇਸ ਦਾ ਖਰਚਾ 1 ਲੱਖ 55 ਹਜ਼ਾਰ ਰੁਪਏ ਪਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪਸ਼ੂ ਫੜਨ ਸਮੇਂ ਕਈ ਸਫ਼ਾਈ ਸੇਵਕਾਂ ਦੇ ਸੱਟਾਂ ਵੀ ਲੱਗੀਆਂ, ਜਿਸ ਦਾ ਇਲਾਜ ਵੀ ਉਨ੍ਹਾਂ ਆਪਣੇ ਪੱਲਿਓਾ ਕਰਵਾਇਆ | ਇਸ ਤਰ੍ਹਾਂ ਨਾਲ ਨਗਰ ਕੌਾਸਲ ਅਧਿਕਾਰੀ ਨੇ ਗ਼ਰੀਬਾਂ ਦਾ ਹੱਕ ਮਾਰਿਆ ਹੈ | ਪਰ ਉਹ ਕਿਸੇ ਵੀ ਹਾਲਤ ਵਿਚ ਸਫ਼ਾਈ ਸੇਵਕਾਂ ਨਾਲ ਇਹ ਧੱਕਾ ਨਹੀਂ ਹੋਣ ਦੇਣਗੇ | ਉਕਤ ਕੌਾਸਲਰਾਂ ਨੇ ਇਹ ਵੀ ਦੱਸਿਆ ਕਿ ਨਗਰ ਕੌਾਸਲ ਅਧਿਕਾਰੀ ਵਲੋਂ ਨਗਰ ਕੌਾਸਲ 'ਚ ਵੱਡੀ ਪੱਧਰ 'ਤੇ ਭਿ੍ਸ਼ਟਾਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਚੁਣੇ ਨੁਮਾਇੰਦਿਆਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸੋਮਵਾਰ ਤੱਕ ਸਫ਼ਾਈ ਸੇਵਕਾਂ ਨੂੰ ਉਨ੍ਹਾਂ ਦੇ ਕੰਮ ਦੇ ਪੈਸੇ ਨਹੀਂ ਦਿੱਤੇ ਜਾਂਦੇ ਸਮੁੱਚੇ ਸਫ਼ਾਈ ਸੇਵਕਾਂ ਵਲੋਂ ਸ਼ਹਿਰ ਦੀ ਸਫ਼ਾਈ ਬੰਦ ਕਰ ਕੇ ਪੱਕੇ ਤੌਰ 'ਤੇ ਲਗਾਤਾਰ ਹੜਤਾਲ ਕੀਤੀ ਜਾਵੇਗੀ | ਇਸ ਮੌਕੇ ਨਗਰ ਕੌਾਸਲਰ ਪ੍ਰਵੀਨ ਕੁਮਾਰ ਬਬਲੀ, ਕੱਚੀ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਜੈ ਰਾਮ ਰਾਖੀ, ਮੇਟ ਲਛਮਣ ਕੁਮਾਰ, ਗੁਲਸ਼ਨ ਕੁਮਾਰ, ਕੁਲਦੀਪ ਹੈਪੀ, ਰਾਹੁਲ, ਮੁਕੇਸ਼, ਵਿਨੈ, ਸੰਜੇ, ਜਵਾਹਰ ਲਾਲ ਆਦਿ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ ਮੌਜੂਦ ਸਨ | ਜਦੋਂ ਇਸ ਸਬੰਧੀ ਕਾਰਜ ਸਾਧਕ ਅਫ਼ਸਰ ਸ: ਪਰਵਿੰਦਰ ਸਿੰਘ ਭੱਟੀ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਕਿਹਾ ਕਿ ਮੈਂ ਮੀਟਿੰਗ ਵਿਚ ਹਾਂ, ਬਾਅਦ ਵਿਚ ਗੱਲ ਕਰਾਂਗਾ |
ਲਿਖਤੀ ਤੌਰ 'ਤੇ ਦਿੱਤੇ ਜਾਣ ਤੋਂ ਬਾਅਦ ਹੋਵੇਗੀ ਕਾਰਵਾਈ-ਡਿਪਟੀ ਡਾਇਰੈਕਟਰ
ਨਗਰ ਕੌਾਸਲ ਬਰਨਾਲਾ ਵਿਖੇ ਕੂੜੇ ਦੇ ਡੰਪ ਸਬੰਧੀ ਮੀਟਿੰਗ 'ਚ ਪਹੁੰਚੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਮੈਡਮ ਜੀਵਨ ਜਗਜੋਤ ਕੌਰ ਨੂੰ ਨਗਰ ਕੌਾਸਲਰਾਂ ਅਤੇ ਸਫ਼ਾਈ ਸੇਵਕਾਂ ਨੇ ਨਗਰ ਕੌਾਸਲ 'ਚ ਫੈਲੇ ਭਿ੍ਸ਼ਟਾਚਾਰ ਅਤੇ ਉਨ੍ਹਾਂ ਨਾਲ ਹੁੰਦੀਆਂ ਵਧੀਕੀਆਂ ਸਬੰਧੀ ਜਾਣਕਾਰੀ ਦਿੱਤੀ ਗਈ | ਜਿਸ 'ਤੇ ਡਿਪਟੀ ਡਾਇਰੈਕਟਰ ਨੇ ਕਿਹਾ ਕਿ ਜੋ ਵੀ ਉਨ੍ਹਾਂ ਦੀਆਂ ਮੰਗਾਂ ਅਤੇ ਨਗਰ ਕੌਾਸਲ ਬਰਨਾਲਾ ਵਿਖੇ ਘਪਲੇ ਹੋਏ ਹਨ ਬਾਰੇ ਸਾਰਾ ਕੁਝ ਲਿਖਤੀ ਤੌਰ 'ਤੇ ਦਿੱਤਾ ਜਾਵੇ | ਉਨ੍ਹਾਂ ਵਲੋਂ ਇਸ ਦੀ ਜਾਂਚ ਲਈ ਕਮੇਟੀ ਦਾ ਗਠਨ ਕਰ ਕੇ ਪੜਤਾਲ ਕਰਵਾਈ ਜਾਵੇਗੀ ਅਤੇ ਉਸ ਤੋਂ ਬਾਅਦ ਸਬੰਧਤ ਅਧਿਕਾਰੀ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਸਮੇਂ-ਸਿਰ ਨਾ ਹੋਣ ਕਰ ਕੇ ਸਥਾਨਕ ਲੋਕਾਂ 'ਚ ਭਾਰੀ ਰੋਸ

ਮਹਿਲ ਕਲਾਂ, 13 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਬ ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਦੀ ਖਾਲੀ ਪਈ ਅਸਾਮੀ ਦੇ ਕਾਰਨ ਸਥਾਨਕ ਸਬ ਤਹਿਸੀਲ ਮਹਿਲ ਕਲਾਂ ਨਾਲ ਸਬੰਧਤ ਕਰੀਬ 25 ਪਿੰਡਾਂ ਦੇ ਲੋਕ ...

ਪੂਰੀ ਖ਼ਬਰ »

8ਤਹਿਸੀਲਦਾਰ ਦਾ ਵਾਧੂ ਚਾਰਜ ਬੰਦ ਕਰ ਕੇ ਖਾਲੀ ਅਸਾਮੀ ਭਰਨ ਦੀ ਮੰਗ
ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਸਮੇਂ-ਸਿਰ ਨਾ ਹੋਣ ਕਰ ਕੇ ਸਥਾਨਕ ਲੋਕਾਂ 'ਚ ਭਾਰੀ ਰੋਸ

ਮਹਿਲ ਕਲਾਂ, 13 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਬ ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਦੀ ਖਾਲੀ ਪਈ ਅਸਾਮੀ ਦੇ ਕਾਰਨ ਸਥਾਨਕ ਸਬ ਤਹਿਸੀਲ ਮਹਿਲ ਕਲਾਂ ਨਾਲ ਸਬੰਧਤ ਕਰੀਬ 25 ਪਿੰਡਾਂ ਦੇ ਲੋਕ ...

ਪੂਰੀ ਖ਼ਬਰ »

ਐੱਸ.ਐੱਸ.ਏ/ਰਮਸਾ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਐੱਸ.ਐੱਸ.ਏ/ਰਮਸਾ ਅਧਿਆਪਕਾਂ ਨੇ ਆਪਣੀਆਾ ਸੇਵਾਵਾਾ ਸਿੱਖਿਆ ਵਿਭਾਗ 'ਚ ਪੂਰੇ ਲਾਭਾਂ ਸਮੇਤ ਰੈਗੂਲਰ ਕਰਵਾਉਣ, ਸੰਘਰਸ਼ ਦੌਰਾਨ ਅਧਿਆਪਕਾਾ 'ਤੇ ਪਾਏ ਝੂਠੇ ਪੁਲਿਸ ਕੇਸ ਰੱਦ ਕਰਵਾਉਣ ਤੇ ਹੋਰ ਹੱਕੀ ਮੰਗਾਾ ਦੀ ਪ੍ਰਾਪਤੀ ਲਈ ਸਰਕਾਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਸਟੂਡੈਂਟ ਆਰਗੇਨਾਈਜ਼ੇਸ਼ਨ ਯੂਨੀਅਨ ਆਫ਼ ਕਾਲਜ ਦਾ ਗਠਨ

ਧਨੌਲਾ, 13 ਦਸੰਬਰ (ਚੰਗਾਲ)-ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸ਼ਹਿਰੀ ਪ੍ਰਧਾਨ ਯੂਥ ਅਕਾਲੀ ਦਲ ਧਨੌਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਢਿੱਲੋਂ, ਨਵਦੀਪ ਪਰੈਟੀ ਸਦਿਓੜਾ ਤੇ ਵਿਸ਼ਾਲ ...

ਪੂਰੀ ਖ਼ਬਰ »

ਬਰਨਾਲਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 13 ਦਸੰਬਰ (ਸਲੇਮਪੁਰੀ)-ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ ਕੇਵਲ 3200, 5500 ਅਤੇ 8000/-, 10500/- ਰੁਪਏ 'ਚ ਇਕ ਸਾਲ ਦੀ ਗਰੰਟੀ ਨਾਲ ਉਪਲੱਬਧ ਕਰਵਾਈ ਜਾ ਰਹੀ ਹੈ | ਇਹ ਮਸ਼ੀਨਾਂ 15 ਤੇ 16 ਦਸੰਬਰ ...

ਪੂਰੀ ਖ਼ਬਰ »

ਵਾਈ. ਐਸ. ਸਕੂਲ ਦੇ ਵਿਦਿਆਰਥੀਆਂ ਵਲੋਂ ਧਨੌਲਾ ਪਾਵਰ ਗਰਿੱਡ ਦਾ ਦੌਰਾ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੇ ਦਸਵੀਂ ਕਲਾਸ ਦੇ ਲਗਪਗ 105 ਵਿਦਿਆਰਥੀਆਂ ਨੇ ਅਧਿਆਪਕਾ ਮੋਨਿਕਾ ਗੁਪਤਾ, ਰਵੀਨਾ, ਮਹੇਸ਼ ਅਤੇ ਹਿਮਾਂਸ਼ੂ ਦੀ ਅਗਵਾਈ 'ਚ ਪਾਵਰ ਗਰਿੱਡ ਧਨੌਲਾ ਦਾ ਦੌਰਾ ਕੀਤਾ | ਇਸ ਮੌਕੇ ਇੰਜੀਨੀਅਰ ਦੀਪਇੰਦਰ ਪ੍ਰਤਾਪ ...

ਪੂਰੀ ਖ਼ਬਰ »

ਸਮਾਜ ਸੇਵੀ ਯਸ਼ਪਾਲ ਵਰਮਾ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਗਰੂਰ ਤੋਂ ਸੀਨੀਅਰ ਪੱਤਰਕਾਰ ਸ੍ਰੀ ਸੱਤਪਾਲ ਸਤਿਅਮ ਦੇ ਵੱਡੇ ਭਰਾ ਅਤੇ ਜ਼ਿਲ੍ਹਾ ਭੱਠਾ ਮਾਲਕਾਨ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਸ੍ਰੀ ਰਾਜੀਵ ਵਰਮਾ ਰਿੰਪੀ ਤੇ ਸੰਜੀਵ ਯਸ਼ ਵਰਮਾ ਦੇ ਪਿਤਾ ਸਮਾਜ ਸੇਵੀ ਸਵ: ਸ੍ਰੀ ...

ਪੂਰੀ ਖ਼ਬਰ »

ਭੁੱਕੀ ਦੀ ਤਸਕਰੀ ਦੇ ਦੋਸ਼ਾਂ 'ਚ ਦਸ ਸਾਲ ਦੀ ਕੈਦ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਭੁੱਕੀ ਤਸਕਰੀ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲਹਿਰਾ ਵਿਖੇ 18 ਅਪ੍ਰੈਲ 2016 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX