ਤਾਜਾ ਖ਼ਬਰਾਂ


ਲੁਧਿਆਣਾ ਜੇਲ੍ਹ ਝੜਪ : ਕੈਪਟਨ ਅਮਰਿੰਦਰ ਨੇ ਦਿੱਤੇ ਮੈਜਿਸਟ੍ਰੀਅਲ ਜਾਂਚ ਦੇ ਹੁਕਮ
. . .  10 minutes ago
ਲੁਧਿਆਣਾ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚ ਹੋਈ ਹਿੰਸਾ ਨੂੰ ਲੈ ਕੇ ਲੁਧਿਆਣਾ ਦੇ ਡੀ.ਸੀ. ਨੂੰ ਮੈਜਿਸਟ੍ਰੀਅਲ ਜਾਂਚ ਦੇ ਹੁਕਮ ਜਾਰੀ ਕੀਤੇ
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
. . .  14 minutes ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
ਵਿਸ਼ਵ ਕੱਪ 2019 : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  16 minutes ago
ਵਿਸ਼ਵ ਕੱਪ 2019 : ਭਾਰਤ ਦਾ ਸੱਤਵਾਂ ਖਿਡਾਰੀ ਆਊਟ
. . .  20 minutes ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
. . .  33 minutes ago
ਨਵੀਂ ਦਿੱਲੀ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ....
ਵਿਸ਼ਵ ਕੱਪ 2019 : 45 ਓਵਰ ਮਗਰੋਂ ਭਾਰਤ 219/5 'ਤੇ
. . .  41 minutes ago
ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 11 ਲੋਕਾਂ ਦੀ ਮੌਤ, 7 ਗੰਭੀਰ ਜ਼ਖਮੀ
. . .  43 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਇਕ ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਹੈ। ਇਸ ਹਾਦਸੇ 'ਚ ਘੱਟੋ-ਘੱਟ 11 ਲੋਕ ਮਾਰੇ ਗਏ ਜਦਕਿ 6 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ...
ਵਿਸ਼ਵ ਕੱਪ 2019 : 42 ਓਵਰਾਂ 'ਤੇ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  54 minutes ago
ਰੋਜ਼ੀ ਰੋਟੀ ਕਮਾਉਣ ਦੁਬਈ ਗਏ ਸੁਰਜੀਤ ਕੁਮਾਰ ਦੀ ਭਾਰਤ ਪੁੱਜੀ ਮ੍ਰਿਤਕ ਦੇਹ
. . .  50 minutes ago
ਰਾਜਾਸਾਂਸੀ, 27 ਜੂਨ (ਖੀਵਾ) - ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ....
ਵਿਸ਼ਵ ਕੱਪ 2019 : 41 ਓਵਰਾਂ ਮਗਰੋਂ ਭਾਰਤ 187/5 'ਤੇ
. . .  58 minutes ago
ਵਿਸ਼ਵ ਕੱਪ 2019 : ਭਾਰਤ ਦਾ ਪੰਜਵਾਂ ਖਿਡਾਰੀ ਆਊਟ, ਕੋਹਲੀ ਨੇ ਬਣਾਈਆਂ 72 ਦੌੜਾਂ
. . .  about 1 hour ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ
. . .  about 1 hour ago
ਚੰਡੀਗੜ੍ਹ, 27 ਜੂਨ- ਪੀ.ਸੀ.ਐਮ.ਐੱਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐੱਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ ਦਿੱਤੀ ਗਈ ਹੈ। ਇਸ ਦਾ ਖ਼ੁਲਾਸਾ ਸਿਹਤ ...
ਵਿਸ਼ਵ ਕੱਪ 2019 : 32 ਓਵਰਾਂ ਮਗਰੋਂ ਭਾਰਤ 153/4 'ਤੇ
. . .  about 1 hour ago
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ ਤਾਇਨਾਤ ਕਰਨ ਦੇ ਹੁਕਮ ਜਾਰੀ
. . .  about 1 hour ago
ਲੁਧਿਆਣਾ, 27 ਜੂਨ(ਪੁਨੀਤ)- ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਚਿੱਠੀ ਦੇ ਅਨੁਸਾਰ, ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ (ਕੇਂਦਰੀ ਰਿਜ਼ਰਵ ਪੁਲਿਸ ਬਲ) ਤਾਇਨਾਤ ਕਰਨ ਦੇ ਹੁਕਮ ....
ਵਿਸ਼ਵ ਕੱਪ 2019 : ਭਾਰਤ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਪਾਕਿ ਪਹੁੰਚੇ ਜਥੇ ਦਾ ਨਿੱਘਾ ਸਵਾਗਤ
. . .  about 2 hours ago
ਵਿਸ਼ਵ ਕੱਪ 2019 : ਭਾਰਤ ਦਾ ਤੀਸਰਾ ਖਿਡਾਰੀ ਆਊਟ, ਵੀ. ਸ਼ੰਕਰ ਨੇ ਬਣਾਈਆਂ 14 ਦੌੜਾਂ
. . .  about 2 hours ago
ਗ੍ਰਾਮ ਪੰਚਾਇਤ ਜੀਓ ਜੁਲਾਈ ਦੀ ਜ਼ਮੀਨ ਦੀ ਬੋਲੀ ਸਮੇਂ ਹੋਈਆਂ ਹਿੰਸਕ ਝੜਪਾਂ
. . .  about 2 hours ago
ਵਿਸ਼ਵ ਕੱਪ 2019 : 21.3 ਓਵਰਾਂ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਬਰਨਾਲਾ

ਸੰਘਣੀ ਧੁੰਦ 'ਚ ਓਵਰਟੇਕ ਕਰਦੇ ਟਰੱਕਾਂ ਨੇ ਇਨੋਵਾ ਗੱਡੀ ਨੂੰ ਲਪੇਟ 'ਚ ਲਿਆ

ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਅੱਜ ਸਵੇਰੇ ਪਈ ਸੰਘਣੀ ਧੁੰਦ ਕਾਰਨ ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਹੋਲੀ ਹਾਰਟ ਸਕੂਲ ਮਹਿਲ ਕਲਾਂ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਔਰਤ ਸਮੇਤ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਇਨੋਵਾ ਕਾਰ 'ਚ ਸਵਾਰ ਹੋ ਕੇ ਸੁਰਿੰਦਰ ਕੁਮਾਰ, ਲਲਿਤਾ ਦੇਵੀ, ਵਿਨੋਦ ਕੁਮਾਰ, ਸੰਤੋਸ਼ ਰਾਣੀ, ਨਰਿੰਦਰ ਕੁਮਾਰ, ਰੁਕਮਣੀ ਦੇਵੀ, ਮਨੋਜ ਕੁਮਾਰ ਸਾਰੇ ਵਾਸੀ ਅਹਿਮਦਗੜ੍ਹ (ਸੰਗਰੂਰ) ਕਿਸੇ ਰਿਸ਼ਤੇਦਾਰੀ 'ਚ ਮਿਲਣ ਲਈ ਰਾਜਸਥਾਨ ਜਾ ਰਹੇ ਸਨ | ਗੱਡੀ ਨੂੰ ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜੰਡਾਲੀ ਕਲਾਂ ਚਲਾ ਰਿਹਾ ਸੀ | ਸਵੇਰੇ 8:45 ਵਜੇ ਦੇ ਕਰੀਬ ਜਦੋਂ ਉਨ੍ਹਾਂ ਦੀ ਗੱਡੀ ਹੋਲੀ ਹਾਰਟ ਸਕੂਲ ਨਜ਼ਦੀਕ ਪੁੱਜੀ ਤਾਂ ਅੱਗਿਉਂ (ਬਰਨਾਲਾ ਸਾਈਡ ਤੋਂ) ਇਕ ਦੂਜੇ ਨੂੰ ਓਵਰਟੇਕ ਕਰਦੇ ਆ ਰਹੇ ਦੋ ਟਰੱਕਾਂ 'ਚੋਂ ਇਕ ਨੇ ਉਨ੍ਹਾਂ ਦੀ ਗੱਡੀ ਨੂੰ ਆਪਣੀ ਲਪੇਟ 'ਚ ਲੈ ਲਿਆ | ਹਾਦਸੇ 'ਚ ਗੱਡੀ ਦਾ ਸੱਜਾ ਪਾਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਚਾਲਕ ਗੁਰਪ੍ਰੀਤ ਸਿੰਘ ਅਤੇ ਰੁਕਮਣੀ ਦੇਵੀ ਕੁਮਾਰ ਗੰਭੀਰ ਜ਼ਖਮੀ ਹੋ ਗਏ | ਫੇਟ ਮਾਰਨ ਉਪਰੰਤ ਟਰੱਕ ਡਰਾਈਵਰ ਟਰੱਕ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਦੂਸਰਾ ਟਰੱਕ ਹੇਠਲਾ ਹਿੱਸਾ ਟੁੱਟ ਜਾਣ ਕਾਰਨ ਸੜਕ ਵਿਚਕਾਰ ਹੀ ਰੁਕ ਗਿਆ, ਉਸ ਦਾ ਡਰਾਈਵਰ ਵੀ ਮੌਕੇ ਤੋਂ ਫ਼ਰਾਰ ਹੋ ਗਿਆ | ਕੋਲੋਂ ਲੰਘ ਰਹੇ ਇਕ ਵਿਅਕਤੀ ਨੇ ਹਾਦਸਾਗ੍ਰਸਤ ਗੱਡੀ 'ਚ ਫਸੇ ਡਰਾਈਵਰ ਗੁਰਪ੍ਰੀਤ ਸਿੰਘ ਬਾਹਰ ਕੱਢਿਆ ਤੇ ਤੁਰੰਤ ਚੁੱਕ ਕੇ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਭਰਤੀ ਕਰਵਾਇਆ ਜਦਕਿ ਬਾਕੀ 7 ਵਿਅਕਤੀਆਂ ਨੂੰ 108 ਐਾਬੂਲੈਂਸ ਦੇ ਪਾਇਲਟ ਤਰਲੋਚਨ ਸਿੰਘ, ਈ.ਐਮ.ਟੀ. ਸੁਰਜੀਤ ਸਿੰਘ ਨੇ ਘਟਨਾ ਸਥਾਨ ਤੋਂ ਲਿਆ ਕੇ ਸੀ.ਐੱਚ.ਸੀ. ਮਹਿਲ ਕਲਾਂ 'ਚ ਦਾਖ਼ਲ ਕਰਵਾਇਆ | ਜ਼ਖਮੀਆਂ ਦਾ ਇਲਾਜ ਕਰ ਰਹੇ ਡਾਕਟਰਾਂ ਅਨੁਸਾਰ ਚਾਲਕ ਗੁਰਪ੍ਰੀਤ ਸਿੰਘ ਦੇ ਸਿਰ 'ਚ ਸੱਟਾਂ ਤੇ ਰੁਕਮਣੀ ਦੇਵੀ ਸੱਜੇ ਕੰਨ ਨੇ ਪਿਛਲੇ ਪਾਸੇ ਸੱਟਾਂ ਲੱਗੀਆਂ ਹਨ | ਜਿਨ੍ਹਾਂ ਦਾ ਇਲਾਜ ਕੀਤਾ ਗਿਆ ਅਤੇ ਦੋਵਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ | ਇਸ ਸਬੰਧੀ ਪਤਾ ਲੱਗਣ 'ਤੇ ਪੁੱਜੇ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਮੁਨਸ਼ੀ ਜਗਦੀਪ ਸਿੰਘ, ਏ.ਐਸ.ਆਈ.ਸਤਪਾਲ ਸਿੰਘ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਪੰਜਾਬ ਦੀਆਂ 7 ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਪੰਜਾਬ ਦੀਆਂ 7 ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠਾਂ ਹਜ਼ਾਰਾਂ ਕਿਸਾਨ ਮਰਦ ਔਰਤਾਂ ਨੇ ਕਿਸਾਨੀ ਮੰਗਾਂ ਲਈ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਦੀ ਕਾਂਗਰਸ ਸਰਕਾਰ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਇਕਾਈ ਰੂੜੇਕੇ ਕਲਾਂ ਦੀ ਚੋਣ

ਰੂੜੇਕੇ ਕਲਾਂ, 13 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਪਿੰਡ ਇਕਾਈ ਰੂੜੇਕੇ ਕਲਾਂ ਦੀ ਚੋਣ ਜ਼ਿਲ੍ਹਾ ਆਗੂ ਕਾਮਰੇਡ ਮੋਹਣ ਸਿੰਘ ਰੂੜੇਕੇ ਕਲਾਂ ਦੀ ਅਗਵਾਈ 'ਚ ਕੀਤੀ ਗਈ | ਕਿਸਾਨ ਯੂਨੀਅਨ ਪਿੰਡ ਇਕਾਈ ਰੂੜੇਕੇ ਕਲਾਂ ਦਾ ਭੋਲਾ ...

ਪੂਰੀ ਖ਼ਬਰ »

ਪਿੰਡ ਗੁੰਮਟੀ 'ਚ ਬੀਬੀ ਘਨੌਰੀ ਵਲੋਂ ਡਿਸਪੈਂਸਰੀ ਦਾ ਉਦਘਾਟਨ

 ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਪਿੰਡ ਗੁੰਮਟੀ ਵਿਖੇ 6 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਡਿਸਪੈਂਸਰੀ ਦੀ ਇਮਾਰਤ ਦਾ ਉਦਘਾਟਨ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਵਲੋਂ ...

ਪੂਰੀ ਖ਼ਬਰ »

ਟਰਾਈ ਲੈਣ ਦੇ ਬਹਾਨੇ ਗੱਡੀ ਲੈ ਕੇ ਫ਼ਰਾਰ ਹੋਇਆ

ਬਰਨਾਲਾ, 13 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਗੱਡੀ ਖ਼ਰੀਦਣ ਆਏ ਵਿਅਕਤੀ ਟਰਾਈ ਲੈਣ ਗਏ ਗੱਡੀ ਭਜਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਓ. ਬਲਵੰਤ ਸਿੰਘ ਨੇ ਦੱਸਿਆ ਕਿ ਸੁਖਪਾਲ ਸਿੰਘ ਸੋਨੀ ਪੱੁਤਰ ...

ਪੂਰੀ ਖ਼ਬਰ »

5 ਵਿਅਕਤੀ 30 ਕਿੱਲੋ ਭੱੁਕੀ, ਛੋਟਾ ਹਾਥੀ ਸਮੇਤ ਪੁਲਿਸ ਅੜਿੱਕੇ

ਬਰਨਾਲਾ, 13 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ 5 ਵਿਅਕਤੀਆਂ ਨੂੰ 30 ਕਿੱਲੋ ਭੱੁਕੀ, ਛੋਟਾ ਹਾਥੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਦੇ ਏ.ਐਸ.ਆਈ. ਹਰਜਿੰਦਰ ਸਿੰਘ, ਇੰਡਸਟਰੀਅਲ ਚੌਕੀ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ 3 ਬਰੀ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਤਿੰਨ ਵਿਅਕਤੀਆਂ ਨੰੂ ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਬੇਅੰਤ ਸਿੰਘ ...

ਪੂਰੀ ਖ਼ਬਰ »

ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਤੇ ਸਨਮਾਨ ਸਮਾਰੋਹ ਕਰਵਾਇਆ

 ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਲਿਖਾਰੀ ਸਭਾ ਬਰਨਾਲਾ ਤੇ ਪ੍ਰੋ: ਪ੍ਰੀਤਮ ਸਿੰਘ ਯਾਦਗਾਰੀ ਟਰੱਸਟ ਦੇ ਸਹਿਯੋਗ ਸਦਕਾ ਪ੍ਰਾਰਥਨਾ ਹਾਲ ਰਾਮ ਬਾਗ਼ ਬਰਨਾਲਾ ਵਿਖੇ ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਡਾ: ...

ਪੂਰੀ ਖ਼ਬਰ »

ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਫਰਵਾਹੀ ਦੀ ਪਸ਼ੂ ਡਿਸਪੈਂਸਰੀ ਦੀ ਹਾਲਤ ਬਣੀ ਤਰਸਯੋਗ

 ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਵਲੋਂ ਪਸ਼ੂ ਹਸਪਤਾਲਾਂ ਤੇ ਪਸ਼ੂ ਡਿਸਪੈਂਸਰੀਆਂ ਦੀ ਹਾਲਤ ਸੁਧਾਰਨ ਲਈ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪ੍ਰੰਤੂ ਫਰਵਾਹੀ ਪਿੰਡ ਪਸ਼ੂ ਡਿਸਪੈਂਸਰੀ ਨੂੰ ਵੇਖ ਇਹ ਦਾਅਵੇ ਝੂਠੇ ਸਾਬਤ ਹੁੰਦੇ ਨਜ਼ਰ ਆ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਭੋਤਨਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਹੋਈ

ਸ਼ਹਿਣਾ, 13 ਦਸੰਬਰ (ਸੁਰੇਸ਼ ਗੋਗੀ)-ਪਿੰਡ ਭੋਤਨਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਮੁੱਚੇ ਪਿੰਡ ਵਾਸੀਆਂ ਦੇ ਸੱਦੇ ਗਏ ਇਜਲਾਸ 'ਚ ਸਰਬਸੰਮਤੀ ਨਾਲ ਕੀਤੀ ਗਈ | ਇਸ ਸਮੇਂ ਕੀਤੀ ਗਈ ਚੋਣ 'ਚ ਪਿੰਡ ਦੀਆਂ ਵੱਖ-ਵੱਖ ਪੱਤੀਆਂ ਵਲੋਂ ਆਪਣੇ ...

ਪੂਰੀ ਖ਼ਬਰ »

ਮਹਿੰਦਰ ਪਾਲ ਕਾਲਾ ਦੇ ਚੋਣ ਦਫ਼ਤਰ ਦਾ ਬਰਾੜ ਵਲੋਂ ਉਦਘਾਟਨ

ਹੰਡਿਆਇਆ, 13 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਚੋਣਾਂ 'ਚ ਵਾਰਡ ਨੰ: 11 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਹਿੰਦਰ ਪਾਲ ਕਾਲਾ ਦੇ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਪੀ.ਏ. ਗੁਰਜੀਤ ਸਿੰਘ ਬਰਾੜ ਨੇ ਕੀਤਾ | ਉਪਰੰਤ ...

ਪੂਰੀ ਖ਼ਬਰ »

ਪੰਜਾਬ ਰਾਜ ਪੱਧਰੀ ਕਿ੍ਕਟ ਚੈਂਪੀਅਨਸ਼ਿਪ ਅੰਡਰ-19 (ਲੜਕੇ) ਸ਼ੁਰੂ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਪੰਜਾਬ ਰਾਜ ਪੱਧਰੀ ਕਿ੍ਕਟ ਚੈਂਪੀਅਨਸ਼ਿਪ ਅੰਡਰ-19 (ਲੜਕੇ) ਆਰੀਆ ਭੱਟਾ ਕਾਲਜ ਬਰਨਾਲਾ ਦੇ ਖੇਡ ਮੈਦਾਨ ਵਿਖੇ ਸ਼ਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਕੀਤੂ ਨੂੰ ਪਿੰਡ ਕੱਟੂ ਪਹੁੰਚਣ 'ਤੇ ਕੀਤਾ ਸਨਮਾਨਿਤ

ਧਨੌਲਾ, 13 ਦਸੰਬਰ (ਚੰਗਾਲ)-ਕੁਲਵੰਤ ਸਿੰਘ ਕੀਤੂ ਨੂੰ ਸ਼ੋ੍ਰਮਣੀ ਅਕਾਲੀ ਦਲ ਬਰਨਾਲਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ਅੱਜ ਸੀਨੀ: ਅਕਾਲੀ ਆਗੂ ਸਰਬਜੀਤ ਸਿੰਘ ਸਮਰਾ ਦੇ ਗ੍ਰਹਿ ਪਿੰਡ ਕੱਟੂ ਵਿਖੇ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪਹੁੰਚਣ 'ਤੇ ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕਰਨ ਦੀ ਰਸਮ ਮੱੁਖ ...

ਪੂਰੀ ਖ਼ਬਰ »

ਜਿਆਣੀ ਵਲੋਂ ਭਾਜਪਾ ਦੇ ਉਮੀਦਵਾਰ ਗੁਰਮੀਤ ਸਿੰਘ ਦੇ ਦਫ਼ਤਰ ਦਾ ਉਦਘਾਟਨ

ਹੰਡਿਆਇਆ, 13 ਦਸੰਬਰ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਵਿਖੇ ਹੋ ਰਹੀਆਂ ਚੋਣਾਂ ਸਬੰਧੀ ਵਾਰਡ ਨੰਬਰ 8 ਤੋਂ ਉਮੀਦਵਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਦੇ ਚੋਣ ਦਫ਼ਤਰ ਦਾ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਚੋਣ ਦਫ਼ਤਰ ਦਾ ...

ਪੂਰੀ ਖ਼ਬਰ »

8 ਸ਼ਹਿਰ 'ਚੋਂ ਬੇਸਹਾਰਾ ਪਸ਼ੂ ਫੜਨ ਮੌਕੇ ਮਜ਼ਦੂਰਾਂ ਨੂੰ ਪੈਸੇ ਨਾ ਦੇਣ ਪਰ ਖਰਚਾ ਪਾਉਣ ਦੇ ਲਾਏ ਦੋਸ਼
ਨਗਰ ਕੌਾਸਲ ਬਰਨਾਲਾ ਵਿਖੇ ਨਗਰ ਕੌਾਸਲਰਾਂ ਤੇ ਸਫ਼ਾਈ ਸੇਵਕਾਂ ਵਲੋਂ ਧਰਨਾ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਜ ਨਗਰ ਕੌਾਸਲ ਬਰਨਾਲਾ ਵਿਖੇ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾਂ ਪਟਿਆਲਾ ਦੀ ਮੌਜੂਦਗੀ 'ਚ ਸ਼ਹਿਰ ਦੇ ਕਾਂਗਰਸੀ ਨਗਰ ਕੌਾਸਲਰਾਂ ਮਹੇਸ਼ ਕੁਮਾਰ ਲੋਟਾ ਤੇ ਕੁਲਦੀਪ ਕੁਮਾਰ ...

ਪੂਰੀ ਖ਼ਬਰ »

ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਸਮੇਂ-ਸਿਰ ਨਾ ਹੋਣ ਕਰ ਕੇ ਸਥਾਨਕ ਲੋਕਾਂ 'ਚ ਭਾਰੀ ਰੋਸ

ਮਹਿਲ ਕਲਾਂ, 13 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਬ ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਦੀ ਖਾਲੀ ਪਈ ਅਸਾਮੀ ਦੇ ਕਾਰਨ ਸਥਾਨਕ ਸਬ ਤਹਿਸੀਲ ਮਹਿਲ ਕਲਾਂ ਨਾਲ ਸਬੰਧਤ ਕਰੀਬ 25 ਪਿੰਡਾਂ ਦੇ ਲੋਕ ...

ਪੂਰੀ ਖ਼ਬਰ »

8ਤਹਿਸੀਲਦਾਰ ਦਾ ਵਾਧੂ ਚਾਰਜ ਬੰਦ ਕਰ ਕੇ ਖਾਲੀ ਅਸਾਮੀ ਭਰਨ ਦੀ ਮੰਗ
ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਸਮੇਂ-ਸਿਰ ਨਾ ਹੋਣ ਕਰ ਕੇ ਸਥਾਨਕ ਲੋਕਾਂ 'ਚ ਭਾਰੀ ਰੋਸ

ਮਹਿਲ ਕਲਾਂ, 13 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਬ ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਦੀ ਖਾਲੀ ਪਈ ਅਸਾਮੀ ਦੇ ਕਾਰਨ ਸਥਾਨਕ ਸਬ ਤਹਿਸੀਲ ਮਹਿਲ ਕਲਾਂ ਨਾਲ ਸਬੰਧਤ ਕਰੀਬ 25 ਪਿੰਡਾਂ ਦੇ ਲੋਕ ...

ਪੂਰੀ ਖ਼ਬਰ »

ਐੱਸ.ਐੱਸ.ਏ/ਰਮਸਾ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਐੱਸ.ਐੱਸ.ਏ/ਰਮਸਾ ਅਧਿਆਪਕਾਂ ਨੇ ਆਪਣੀਆਾ ਸੇਵਾਵਾਾ ਸਿੱਖਿਆ ਵਿਭਾਗ 'ਚ ਪੂਰੇ ਲਾਭਾਂ ਸਮੇਤ ਰੈਗੂਲਰ ਕਰਵਾਉਣ, ਸੰਘਰਸ਼ ਦੌਰਾਨ ਅਧਿਆਪਕਾਾ 'ਤੇ ਪਾਏ ਝੂਠੇ ਪੁਲਿਸ ਕੇਸ ਰੱਦ ਕਰਵਾਉਣ ਤੇ ਹੋਰ ਹੱਕੀ ਮੰਗਾਾ ਦੀ ਪ੍ਰਾਪਤੀ ਲਈ ਸਰਕਾਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਸਟੂਡੈਂਟ ਆਰਗੇਨਾਈਜ਼ੇਸ਼ਨ ਯੂਨੀਅਨ ਆਫ਼ ਕਾਲਜ ਦਾ ਗਠਨ

ਧਨੌਲਾ, 13 ਦਸੰਬਰ (ਚੰਗਾਲ)-ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸ਼ਹਿਰੀ ਪ੍ਰਧਾਨ ਯੂਥ ਅਕਾਲੀ ਦਲ ਧਨੌਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਢਿੱਲੋਂ, ਨਵਦੀਪ ਪਰੈਟੀ ਸਦਿਓੜਾ ਤੇ ਵਿਸ਼ਾਲ ...

ਪੂਰੀ ਖ਼ਬਰ »

ਬਰਨਾਲਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 13 ਦਸੰਬਰ (ਸਲੇਮਪੁਰੀ)-ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ ਕੇਵਲ 3200, 5500 ਅਤੇ 8000/-, 10500/- ਰੁਪਏ 'ਚ ਇਕ ਸਾਲ ਦੀ ਗਰੰਟੀ ਨਾਲ ਉਪਲੱਬਧ ਕਰਵਾਈ ਜਾ ਰਹੀ ਹੈ | ਇਹ ਮਸ਼ੀਨਾਂ 15 ਤੇ 16 ਦਸੰਬਰ ...

ਪੂਰੀ ਖ਼ਬਰ »

ਵਾਈ. ਐਸ. ਸਕੂਲ ਦੇ ਵਿਦਿਆਰਥੀਆਂ ਵਲੋਂ ਧਨੌਲਾ ਪਾਵਰ ਗਰਿੱਡ ਦਾ ਦੌਰਾ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੇ ਦਸਵੀਂ ਕਲਾਸ ਦੇ ਲਗਪਗ 105 ਵਿਦਿਆਰਥੀਆਂ ਨੇ ਅਧਿਆਪਕਾ ਮੋਨਿਕਾ ਗੁਪਤਾ, ਰਵੀਨਾ, ਮਹੇਸ਼ ਅਤੇ ਹਿਮਾਂਸ਼ੂ ਦੀ ਅਗਵਾਈ 'ਚ ਪਾਵਰ ਗਰਿੱਡ ਧਨੌਲਾ ਦਾ ਦੌਰਾ ਕੀਤਾ | ਇਸ ਮੌਕੇ ਇੰਜੀਨੀਅਰ ਦੀਪਇੰਦਰ ਪ੍ਰਤਾਪ ...

ਪੂਰੀ ਖ਼ਬਰ »

ਸਮਾਜ ਸੇਵੀ ਯਸ਼ਪਾਲ ਵਰਮਾ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਗਰੂਰ ਤੋਂ ਸੀਨੀਅਰ ਪੱਤਰਕਾਰ ਸ੍ਰੀ ਸੱਤਪਾਲ ਸਤਿਅਮ ਦੇ ਵੱਡੇ ਭਰਾ ਅਤੇ ਜ਼ਿਲ੍ਹਾ ਭੱਠਾ ਮਾਲਕਾਨ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਸ੍ਰੀ ਰਾਜੀਵ ਵਰਮਾ ਰਿੰਪੀ ਤੇ ਸੰਜੀਵ ਯਸ਼ ਵਰਮਾ ਦੇ ਪਿਤਾ ਸਮਾਜ ਸੇਵੀ ਸਵ: ਸ੍ਰੀ ...

ਪੂਰੀ ਖ਼ਬਰ »

ਭੁੱਕੀ ਦੀ ਤਸਕਰੀ ਦੇ ਦੋਸ਼ਾਂ 'ਚ ਦਸ ਸਾਲ ਦੀ ਕੈਦ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਭੁੱਕੀ ਤਸਕਰੀ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲਹਿਰਾ ਵਿਖੇ 18 ਅਪ੍ਰੈਲ 2016 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX