ਤਾਜਾ ਖ਼ਬਰਾਂ


ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ
. . .  10 minutes ago
ਨਵੀਂ ਦਿੱਲੀ, 18 ਅਗਸਤ - ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਤੇ ਗਾਇਕ ਹੰਸ ਰਾਜ ਹੰਸ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ) ਵਿਚ ਆਰਟੀਕਲ 370 'ਤੇ ਬੋਲਦਿਆਂ ਕਿਹਾ ਕਿ ਸਾਰਿਆਂ ਨੂੰ ਅਰਦਾਸ ਕਰਨੀ ਚਾਹੀਦੀ ਹੈ ਕਿ ਅਮਨ ਰਹੇ ਤੇ ਬੰਬ ਨਾਲ ਚੱਲਣ, ਸਾਡੇ ਬਜ਼ੁਰਗਾਂ ਨੇ ਜੋ ਗ਼ਲਤੀਆਂ...
ਅੱਜ ਦਾ ਵਿਚਾਰ
. . .  25 minutes ago
ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  1 day ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  1 day ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  1 day ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  1 day ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  1 day ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  1 day ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  1 day ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  1 day ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  1 day ago
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  1 day ago
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਕੈਲੀਫੋਰਨੀਆ ਦੇ ਸਿੱਖਾਂ ਨੇ ਗਰੀਬ ਬੱਚਿਆਂ ਨੂੰ ਇਕ ਹਜ਼ਾਰ ਤੋਂ ਵੱਧ ਸਾਈਕਲਾਂ ਦਿੱਤੀਆਂ

ਫਰਿਜ਼ਨੋ/ਕੈਲੀਫੋਰਨੀਆ 13 ਦਸੰਬਰ (ਹੁਸਨ ਲੜੋਆ ਬੰਗਾ)- 'ਵੀ ਆਰ ਸਿੱਖਜ਼' ਮੁਹਿੰਮ ਨੇ ਬੀਤੇ ਦਿਨ ਫਰਿਜ਼ਨੋ ਹੈਲਸ ਏਾਜਲਸ ਟਾਏ ਰਨ ਦੇ 12ਵੇਂ ਸਾਲਾਨਾ ਸਮਾਗਮ ਵਿਚ ਹਿੱਸਾ ਲਿਆ ਜੋ ਕਿ ਚੁਕਚਾਨਸੀ ਪਾਰਕ ਫੀਲਡ ਵਿਚ ਹੋਇਆ | ਦੱਸਣਯੋਗ ਹੈ ਕਿ ਨੈਸ਼ਨਲ ਸਿੱਖ ਕੈਂਪੇਨ ਨੇ ...

ਪੂਰੀ ਖ਼ਬਰ »

ਬੀਬੀ ਸ਼ਰਨਜੀਤ ਕੌਰ ਲਵੈਨੋ (ਅਰੇਸੋ) 'ਚ ਸਲਾਹਕਾਰ ਕਮੇਟੀ ਦੇ ਮੈਂਬਰ ਬਣੇ

ਪਹਿਲੀ ਵਾਰ ਪੰਜਾਬੀ ਸਖ਼ਸ਼ੀਅਤ ਕਮੇਟੀ 'ਚ ਸ਼ਾਮਿਲ ਮਿਲਾਨ, 13 ਦਸੰਬਰ (ਇੰਦਰਜੀਤ ਸਿੰਘ ਲੁਗਾਣਾ)- ਪੰਜਾਬੀਆਂ ਨੇ ਆਪਣੀ ਮਿਹਨਤ ਸਦਕਾ ਜਿੱਥੇ ਵਿਦੇਸ਼ਾਂ ਵਿਚ ਆਪਣੀ ਕਾਮਯਾਬੀ ਦੇ ਝੰਡੇ ਗੱਡੇ ਹਨ, ਉੱਥੇ ਸਿਆਸਤ, ਰਾਜਨੀਤਿਕ ਤੇ ਵਿੱਦਿਅਕ ਆਦਾਰਿਆਂ ਵਿਚ ਵੀ ਚੰਗੀ ...

ਪੂਰੀ ਖ਼ਬਰ »

ਹਥਿਆਰ ਬਰਾਮਦ ਮਾਮਲੇ 'ਚ ਔਰਤ ਸਣੇ ਦੋ ਿਖ਼ਲਾਫ਼ ਦੋਸ਼ ਤੈਅ

ਕੈਲਗਰੀ, 13 ਦਸੰਬਰ (ਜਸਜੀਤ ਸਿੰਘ ਧਾਮੀ)- ਰੈੱਡ ਡੀਅਰ ਆਲਟਾ ਖੇਤਰ ਵਿਚ ਮਾਰੇ ਗਏ ਛਾਪੇ ਦੌਰਾਨ ਬਰਾਮਦ ਹੋਈਆਂ ਭਾਰੀ ਗਿਣਤੀ ਵਿਚ ਗੰਨਾਂ ਤੇ ਹੋਰ ਸਾਮਾਨ ਦੇ ਮਾਮਲੇ ਵਿਚ ਇਕ ਔਰਤ ਸਮੇਤ ਦੋ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ 200 ਦੋਸ਼ ਲਗਾਏ ਗਏ ਹਨ | ਪੁਲਿਸ ਨੇ ਛਾਪੇ ...

ਪੂਰੀ ਖ਼ਬਰ »

ਭਾਰਤੀ ਵਿਦਿਆਰਥੀ ਨੂੰ ਸਿੰਗਾਪੁਰ 'ਚ 10 ਮਹੀਨੇ ਦੀ ਜੇਲ੍ਹ

ਸਿੰਗਾਪੁਰ, 13 ਦਸੰਬਰ (ਏਜੰਸੀ)- ਸਿੰਗਾਪੁਰ 'ਚ ਭਾਰਤੀ ਮੂਲ ਦੇ ਇਕ ਵਿਦਿਆਰਥੀ ਨੂੰ ਪਿਛਲੇ ਸਾਲ ਮਈ ਮਹੀਨੇ 'ਚ ਘੱਟ ਉਮਰ ਦੀ ਵੇਸਵਾ ਨਾਲ ਸਬੰਧ ਬਣਾਉਣ ਤੇ ਉਸ ਨੂੰ ਇਸ ਬਦਲੇ ਭੁਗਤਾਨ ਨਾ ਕਰਨ ਦੇ ਮਾਮਲੇ 'ਚ 10 ਮਹੀਨੇ ਲਈ ਜੇਲ੍ਹ ਭੇਜਿਆ ਗਿਆ ਹੈ | 'ਸਟੇ੍ਰਟਜ਼ ਟਾਈਮਜ਼' ...

ਪੂਰੀ ਖ਼ਬਰ »

ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਵਲੋਂ ਗੁਰੂ ਨਾਨਕ ਦਰਬਾਰ ਵਿਖੇ ਸਮਾਗਮ

ਐਮ. ਪੀ. ਤਨਮਨਜੀਤ ਸਿੰਘ ਢੇਸੀ ਦਾ ਵਿਸ਼ੇਸ਼ ਸਨਮਾਨ ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਵਲੋਂ ਦੂਜੀ ਵਰ੍ਹੇ ਗੰਢ ਮੌਕੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਥਰੀਸਾ ਮੇਅ ਵਲੋਂ ਯੂ. ਕੇ. ਭੰਗੜਾ ਗਰੁੱਪ ਨਾਲ ਵਿਸ਼ੇਸ਼ ਮੁਲਾਕਾਤ

ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀਆਂ ਦਾ ਲੋਕ ਨਾਚ ਭੰਗੜਾ ਅੱਜ ਦੁਨੀਆਂ ਭਰ ਵਿਚ ਮਸ਼ਹੂਰ ਹੈ | ਬੀਤੇ ਦਿਨੀ ਮੇਡਨਹੈੱਡ ਵਿਖੇ ਨੌਰਡਨ ਫਾਰਮ ਲੈਨਤਮ ਪਰੇਡ ਵਿਚ ਹਿੱਸਾ ਲੈਣ ਵਾਲੇ ਯੂ. ਕੇ. ਦੇ ਮਸ਼ਹੂਰ ਭੰਗੜਾ ਗਰੁੱਪ 'ਗ੍ਰੇਵਜ਼ੈਂਡ ਦੇ ਫੋਰ ਬਾਏ ...

ਪੂਰੀ ਖ਼ਬਰ »

ਬਿ੍ਸਬੇਨ 'ਚ ਲੇਖਿਕਾ ਸੰਧਾ ਤੇ ਗੀਤਕਾਰ ਅਲਬੇਲ ਦਾ ਸਨਮਾਨ

ਬਿ੍ਸਬੇਨ, 13 ਦਸੰਬਰ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਸ਼ਹਿਰ ਬਿ੍ਸਬੇਨ ਦੀ ਇੰਡੋਜ਼ ਪੰਜਾਬੀ ਸਾਹਿਤ ਸਭਾ ਬਿ੍ਸਬੇਨ ਵਲੋਂ ਆਪਣਾ ਕਵੀ ਦਰਬਾਰ ਇੰਡੋਜ਼ ਪੰਜਾਬੀ ਲਾਇਬ੍ਰੇਰੀ ਇਨਾਲਾ ਵਿਖੇ ਕੀਤਾ ਗਿਆ | ਇਸ ਵਿਚ ਡੁਬਈ ਵਸਦੇ ਸ਼ਾਇਰ ਰੂਪ ਸਿੱਧੂ ਦਾ ਗ਼ਜ਼ਲ ਸੰਗ੍ਰਹਿ 'ਅਹਿਸਾਸ' ਲੋਕ ਅਰਪਣ ਕੀਤਾ ਗਿਆ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਜਰਨੈਲ ਸਿੰਘ ਬਾਸੀ, ਲੇਖਿਕਾ ਗੁਰਮੀਤ ਕੌਰ ਸੰਧਾ, ਸ੍ਰੀਮਤੀ ਰਣਜੀਤ ਕੌਰ ਅਤੇ ਪ੍ਰਸਿੱਧ ਗੀਤਕਾਰ ਅਲਬੇਲ ਬਰਾੜ ਦਿਓਣ ਵਾਲਾ ਨੇ ਕੀਤੀ | ਕਵੀ ਦਰਬਾਰ 'ਚ ਜਸਵੰਤ ਵਾਗਲਾ, ਰੁਪਿੰਦਰ ਸੋਜ਼, ਹਰਮਨਦੀਪ ਗਿੱਲ, ਪ੍ਰਗਟ ਸਿੰਘ ਸੰਧਾਵਾ, ਤਰਕਸ਼ੀਲ ਲੇਖਕ ਮਨਜੀਤ ਬੋਪਾਰਾਏ, ਦਲਵੀਰ ਹਲਵਾਰਵੀ, ਜਰਨੈਲ ਬਾਸੀ ਤੇ ਹਰਜੀਤ ਸੰਧੂ ਆਦਿ ਨੇ ਆਪਣੀਆਂ ਰਚਨਾਵਾਂ ਨਾਲ ਸਰੋਤਿਆਂ ਨੰੂ ਕੀਲਿਆ | ਗੀਤਕਾਰ ਅਲੇਬਲ ਬਰਾੜ ਅਤੇ ਲੇਖਿਕਾ ਗੁਰਮੀਤ ਕੌਰ ਸੰਧਾ ਨੇ ਆਪਣੇ-ਆਪਣੇ ਗੀਤ, ਲੋਕ ਗੀਤਾਂ ਅਤੇ ਸੱਭਿਆਚਾਰ ਬਾਰੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਆਏ ਮਹਿਮਾਨਾਂ ਨੰੂ ਸਨਮਾਨਿਤ ਕੀਤਾ ਗਿਆ | ਸਟੇਜ ਸੈਕਟਰੀ ਦੀ ਭੂਮਿਕਾ ਸ਼ਾਇਰ ਸਰਬਜੀਤ ਸੋਹੀ ਵਲੋਂ ਨਿਭਾਈ ਗਈ |



ਖ਼ਬਰ ਸ਼ੇਅਰ ਕਰੋ

ਮੈਂ ਪਰਿਵਾਰਕ ਗੀਤ ਗਾਉਣ ਦੀ ਕੋਸ਼ਿਸ਼ ਕਰਦਾ ਹਾਂ-ਕਨਵਰ ਗਰੇਵਾਲ

ਲੈਸਟਰ (ਇੰਗਲੈਂਡ), 13 ਦਸੰਬਰ (ਸੁਖਜਿੰਦਰ ਸਿੰਘ ਢੱਡੇ)-'ਹਮੇਸ਼ਾ ਉਹ ਹੀ ਸੁਣਨਾ ਚਾਹੀਦਾ ਹੈ ਜੋ ਆਪਣੀ ਭੈਣ ਅਤੇ ਮਾਤਾ-ਪਿਤਾ ਨਾਲ ਬੈਠ ਕੇ ਸੁਣਿਆ ਜਾ ਸਕੇ | ਇਸ ਲਈ ਮੇਰੀ ਹਮੇਸ਼ਾ ਇਹੀ ਕੋਸ਼ਿਸ਼ ਰਹੀ ਹੈ ਕਿ ਮੈਂ ਉਹ ਹੀ ਗਾਵਾਂ ਜੋ ਮੇਰੇ ਬਜ਼ੁਰਗ, ਮਾਵਾਂ, ਭੈਣਾਂ ...

ਪੂਰੀ ਖ਼ਬਰ »

ਗੁਰਿੰਦਰ ਸਿੰਘ ਜੌਹਲ ਦਾ ਸਨਮਾਨ

ਸਿਆਟਲ, 13 ਦਸੰਬਰ (ਗੁਰਚਰਨ ਸਿੰਘ ਢਿੱਲੋਂ)-ਲਿਬਰਲ ਪਾਰਟੀ ਦੇ ਮੈਂਬਰ ਪਾਰਲੀਮੈਂਟ ਪੀਟਰ ਨੇ ਵੱਖ-ਵੱਖ ਧਰਮਾਂ, ਨਸਲਾਂ ਤੇ ਜਾਤਾਂ ਦੇ 150 ਲੋਕਾਂ ਨੂੰ ਕਮਿਊਨਿਟੀ ਐਵਾਰਡ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮਾਂਟਰੀਅਲ ਦੇ ਪੰਜਾਬੀ ਭਾਈਚਾਰੇ ਗੁਰਿੰਦਰ ਸਿੰਘ ਜੌਹਲ ਨੂੰ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਗਰਮੀ ਨੇ ਮਚਾਇਆ ਕਹਿਰ

• ਤਾਪਮਾਨ 40 ਡਿਗਰੀ ਤੋਂ ਪਾਰ • ਅੱਗ ਬਾਲਣ 'ਤੇ ਪੂਰੀ ਤਰ੍ਹਾਂ ਮਨਾਹੀ ਸਿਡਨੀ, 13 ਦਸੰਬਰ (ਹਰਕੀਰਤ ਸਿੰਘ ਸੰਧਰ)-ਭਾਰਤ ਤੋਂ ਬਿਲਕੁਲ ਉਲਟ ਮੌਸਮ ਵਾਲੇ ਆਸਟ੍ਰੇਲੀਆ ਵਿਚ ਅੱਜਕਲ੍ਹ ਗਰਮੀ ਦਾ ਮੌਸਮ ਪੂਰੇ ਜੋਬਨ 'ਤੇ ਹੈ | ਸਿਡਨੀ, ਮੈਲਬੌਰਨ, ਬਿ੍ਸਬੇਨ, ਐਡੀਲੇਡ ਤੇ ...

ਪੂਰੀ ਖ਼ਬਰ »

ਫ਼ਿਲਮ 'ਮੁਹੱਲਾ ਅੱਸੀ' ਨੂੰ 'ਏ' ਸਰਟੀਫਿਕੇਟ ਦਿੱਤਾ ਜਾਵੇ-ਹਾਈਕੋਰਟ

ਨਵੀਂ ਦਿੱਲੀ, 13 ਦਸੰਬਰ (ਏਜੰਸੀ)- ਫ਼ਿਲਮਕਾਰ ਡਾ: ਚੰਦਰਪ੍ਰਕਾਸ਼ ਦਿਵੇਦੀ ਦੀ ਫ਼ਿਲਮ 'ਮੁਹੱਲਾ ਅੱਸੀ' ਜੋ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਹੈ, ਦੇ ਹੁਣ ਜਲਦ ਹੀ ਜਾਰੀ ਹੋਣ ਦਾ ਰਸਤਾ ਸਾਫ਼ ਹੋ ਗਿਆ ਹੈ ਕਿਉਂਕਿ ਅੱਜ ਦਿੱਲੀ ਹਾਈਕੋਰਟ ਨੇ ਸੈਂਸਰ ਬੋਰਡ ਨੂੰ ਨਿਰਦੇਸ਼ ਦਿੱਤੇ ...

ਪੂਰੀ ਖ਼ਬਰ »

ਰੋਮ ਵਿਖੇ 'ਮੰਗਲ ਹਠੂਰ ਰੁ-ਬਰੂ ਸ਼ਾਮ' 16 ਨੂੰ

ਵੀਨਸ(ਇਟਲੀ), 13ਦਸੰਬਰ (ਹਰਦੀਪ ਸਿੰਘ ਕੰਗ)-ਇਟਲੀ ਦੌਰੇ 'ਤੇ ਪਹੁੰਚੇ ਪੰਜਾਬੀ ਦੇ ਉੱਘੇ ਗੀਤਕਾਰ ਤੇ ਸ਼ਾਇਰ ਮੰਗਲ ਹਠੂਰ 16 ਦਸੰਬਰ ਨੂੰ ਰੋਮ ਵਿਖੇ ਪੰਜਾਬੀ ਸਰੋਤਿਆਂ ਦੇ ਸਨਮੁੱਖ ਹੋਣਗੇ। 'ਮੰਗਲ ਹਠੂਰ ਰੂ-ਬਰੂ' ਸ਼ਾਮ ਦਾ ਆਯੋਜਨ ਸ਼ਹੀਦ ਭਗਤ ਸਿੰਘ ਸਭਾ ਰੋਮ ਅਤੇ ਨੌਜਵਾਨ ...

ਪੂਰੀ ਖ਼ਬਰ »

ਘਰ ਨੂੰ ਲੱਗੀ ਅੱਗ 'ਚ ਤਿੰਨ ਬੱਚੇ ਜਿਊਂਦੇ ਸੜੇ

ਤਿੰਨ ਸਾਲਾ ਬੱਚੀ ਅਤੇ ਮਾਂ ਝੁਲਸੀਆਂ

ਲੈਸਟਰ (ਇੰਗਲੈਂਡ), 13 ਦਸੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਮਹਾਂਨਗਰ ਮਾਨਚੈਸਟਰ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ ਕਾਰਨ ਵਾਪਰੀ ਦਰਦਨਾਕ ਦੁਰਘਟਨਾ 'ਚ ਤਿੰਨ ਬੱਚਿਆਂ ਦੇ ਜਿਊਂਦੇ ਸੜ ਕੇ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਜਦੋਂਕਿ ਅੱਗ ਦੇ ਇਸ ਭਿਆਨਕ ਕਹਿਰ 'ਚ ...

ਪੂਰੀ ਖ਼ਬਰ »

ਆਸਟ੍ਰੇਲੀਅਨ ਕੰਪੀਟੀਸ਼ਨ ਤੇ ਕੰਜ਼ਿਊਮਰ ਕਮਿਸ਼ਨ ਵਲੋਂ ਯੂਨੀਕ ਕਾਲਜ ਵਿਰੁੱਧ ਅਪੀਲ

ਬ੍ਰਿਸਬੇਨ/ਮੈਲਬੌਰਨ, 13 ਦਸੰਬਰ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਅਨ ਕੰਪੀਟੀਸ਼ਨ ਤੇ ਉਪਭੋਗਤਾ ਕਮਿਸ਼ਨ ਵਲੋਂ ਯੂਨੀਕ ਕਾਲਜ 'ਤੇ ਕੁਈਨਸਲੈਂਡ ਅਤੇ ਵਿਕਟੋਰੀਆ 'ਚ ਵਿਦਿਆਰਥੀਆਂ ਨਾਲ ਸਹੀ ਕੰਮ ਨਾ ਕਰਨ ਦਾ ਦੋਸ਼ ਲਾਇਆ ਹੈ। ਕਾਮਨਵੈਲਥ ਅਤੇ ਕਮਿਸ਼ਨ ਦਾ ਇਕ ਕੇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX