ਤਾਜਾ ਖ਼ਬਰਾਂ


ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  3 minutes ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  17 minutes ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  33 minutes ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  59 minutes ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 1 hour ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 1 hour ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 2 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 2 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 2 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 2 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 2 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 2 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 3 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 3 hours ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਜਲੰਧਰ

ਡੀ.ਸੀ ਅਤੇ ਪੁਲਿਸ ਕਮਿਸ਼ਨਰ ਵਲੋਂ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਜਾਇਜ਼ਾ

ਜਲੰਧਰ, 13 ਦਸੰਬਰ (ਚੰਦੀਪ ਭੱਲਾ,ਫੁੱਲ)-ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਪ੍ਰਵੀਨ ਕੁਮਾਰ ਸਿਨਹਾ ਵਲੋਂ ਨਗਰ ਨਿਗਮ ਅਤੇ ਨਗਰ ਕੌਾਸਲ ਚੋਣਾਂ ਲਈ ਤਿਆਰ ਕੀਤੇ ਗਏ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ ...

ਪੂਰੀ ਖ਼ਬਰ »

'ਪੁਲਿਸ ਪਾਇਲਟ' ਵਰਗੀ ਬਣਾਈ ਗੱਡੀ 'ਚ ਪ੍ਰਚਾਰ ਕਰਨ ਦੀ ਭਾਜਪਾ ਨੇ ਕੀਤੀ ਸ਼ਿਕਾਇਤ

ਜਲੰਧਰ, 13 ਦਸੰਬਰ (ਸ਼ਿਵ)-ਭਾਜਪਾ ਆਗੂ ਸ਼ੀਤਲ ਅੰਗੂਰਾਲ ਨੇ ਚੋਣ ਕਮਿਸ਼ਨ ਅਤੇ ਪੁਲਿਸ ਕਮਿਸ਼ਨਰ ਨੂੰ ਇਕ ਸ਼ਿਕਾਇਤ ਭੇਜ ਕੇ ਪੁਲਿਸ ਪਾਇਲਟ ਵਾਂਗ ਬਣਾਈ ਇਕ ਜਿਪਸੀ ਵਿਚ ਵਿਧਾਇਕ ਸੁਸ਼ੀਲ ਰਿੰਕੂ ਦੀ ਪਤਨੀ ਸੁਨੀਤਾ ਰਿੰਕੂ ਅਤੇ ਇਕ ਹੋਰ ਕਾਂਗਰਸੀ ਉਮੀਦਵਾਰ ਵਲੋਂ ...

ਪੂਰੀ ਖ਼ਬਰ »

10 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 2 ਗਿ੍ਫ਼ਤਾਰ

ਜਲੰਧਰ, 13 ਦਸੰਬਰ (ਐੱਮ. ਐੱਸ. ਲੋਹੀਆ)-ਫੋਰਡ ਫਿਸਟਾ ਕਾਰ 'ਚੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਣ 'ਤੇ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਵਿੱਕੀ ਸਿੰਘ ਪੁੱਤਰ ਬਲਵਿੰਦਰ ...

ਪੂਰੀ ਖ਼ਬਰ »

ਵਾਰਡ ਨੰਬਰ-8 ਦੀਆਂ ਵੋਟਾਂ ਹੋਰ ਕਿਸੇ ਵਾਰਡ 'ਚ ਪਾਉਣ ਦਾ ਮਾਮਲਾ ਭਖਿਆ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ-8 ਦੀਆਂ ਵੋਟਾਂ ਵਾਰਡ ਨੰਬਰ-10 'ਚ ਪਾਉਣ ਦਾ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ ਤੇ ਇਸ ਧੱਕੇਸ਼ਾਹੀ ਦੇ ਖਿਲਾਫ ਅਕਾਲੀ-ਭਾਜਪਾ ਆਗੂਆਂ ਵਲੋਂ 14 ਦਸੰਬਰ ਨੂੰ ਡਿਪਟੀ ਕਮਿਸ਼ਨਰ ਕਮ ਚੋਣ ਅਧਿਕਾਰੀ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਜਾ ਰਹੀ ਹੈ | ਭਾਜਪਾ ਆਗੂ ਸ੍ਰੀ ਅਰੁਣ ਸ਼ਰਮਾ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰੀ ਬਲਬੀਰ ਸਿੰਘ ਬਿੱਟੂ ਨੇ ਕਿਹਾ ਕਿ ਅਜਿਹਾ ਕੇਵਲ ਕਾਂਗਰਸੀ ਉਮੀਦਵਾਰ ਨੂੰ ਸਿਆਸੀ ਲਾਭ ਪਹੁੰਚਾਉਣ ਲਈ ਕੀਤਾ ਗਿਆ ਹੈ ਪਰ ਉਹ ਚੁੱਪ ਕਰਕੇ ਨਹੀਂ ਬੈਠਣਗੇ, ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ ਨਹੀਂ ਕਰਨਗੇ | ਸ੍ਰੀ ਬਲਬੀਰ ਸਿੰਘ ਬਿੱਟੂ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਸ਼ਾਸਨ ਵਲੋਂ ਛਾਪੀਆਂ ਗਈਆਂ ਵੋਟਰ ਸੂਚੀਆਂ 'ਚ ਢਿੱਲਵਾਂ ਰੋਡ 'ਤੇ ਪੈਂਦੇ ਅਜੀਤ ਵਿਹਾਰ ਅਤੇ ਢਿੱਲਵਾਂ ਦੇ ਕੁੱਝ ਹਿੱਸੇ ਜੋ ਵਾਰਡ ਨੰਬਰ 8 'ਚ ਪੈਂਦੇ ਹਨ ਦੀਆਂ ਵੋਟਾਂ ਵਾਰਡ ਨੰਬਰ-10 'ਚ ਛਾਪ ਦਿੱਤੀਆਂ ਗਈਆਂ ਸਨ ਤੇ ਇਸ ਸਬੰਧੀ ਉਨ੍ਹਾਂ ਵਲੋਂ ਬਾਕਾਇਦਾ ਇਤਰਾਜ਼ ਉਠਾਏ ਜਾਣ 'ਤੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਵੋਟਾਂ ਵਾਰਡ ਨੰਬਰ-8 'ਚ ਪਾਉਣ ਦਾ ਭਰੋਸਾ ਹੀ ਨਹੀਂ ਦਿੱਤਾ ਸਗੋਂ ਇਨ੍ਹਾਂ ਵੋਟਾਂ ਨੂੰ ਵਾਰਡ ਨੰਬਰ-10 'ਚੋਂ ਰੱਦ ਵੀ ਕਰ ਦਿੱਤਾ ਪਰ ਉਹ ਉਸ ਸਮੇਂ ਹੈਰਾਨ ਰਹਿ ਗਏ, ਜਦੋਂ ਉਨ੍ਹਾਂ ਨੂੰ ਮਿਲੀਆਂ ਨਵੀਆਂ ਵੋਟਰ ਸੂਚੀਆਂ 'ਚ ਮੁੜ ਇਨ੍ਹਾਂ ਵੋਟਾਂ ਨੂੰ ਵਾਰਡ ਨੰਬਰ-10 'ਚ ਪਾ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਨਕਸ਼ੇ ਅਤੇ ਨੋਟੀਫਿਕੇਸ਼ਨ 'ਚ ਇਹ ਸਾਰਾ ਇਲਾਕਾ ਵਾਰਡ ਨੰਬਰ-8 ਦਾ ਹਿੱਸਾ ਹੈ ਤੇ ਇਸ ਤਰ੍ਹਾਂ ਵੋਟਾਂ ਕਿਸੇ ਹੋਰ ਵਾਰਡ 'ਚ ਪਾਉਣੀਆਂ ਨਿਯਮਾਂ ਤੇ ਕਾਨੂੰਨ ਦੀ ਉਲਟ ਹੈ | ਉਨ੍ਹਾਂ ਦੱਸਿਆ ਕਿ ਪੁਰਾਣੇ ਵਾਰਡ ਦੇ ਬੂਥ ਨੰਬਰ 123 'ਚ 1 ਤੋਂ ਲੈ ਕੇ 498 ਵੋਟਾਂ ਪੈਂਦੀਆਂ ਹਨ ਤੇ ਇਸ ਵਾਰ ਵੀ ਇਹ ਸਾਰਾ ਖੇਤਰ ਵਾਰਡ ਨੰਬਰ-8 ਦਾ ਹਿੱਸਾ ਹੈ ਪਰ ਹੁਣ ਇਹ ਵੋਟਾਂ ਕਿਸੇ ਹੋਰ ਵਾਰਡ 'ਚ ਪਾਏ ਜਾਣ ਨਾਲ ਇਲਾਕੇ ਦੇ ਲੋਕਾਂ 'ਚ ਵੀ ਭਾਰੀ ਰੋਸ ਹੈ | ਉਨ੍ਹਾਂ ਚੋਣ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਹ ਵੋਟਾਂ ਵਾਰਡ ਨੰਬਰ-10 'ਚੋਂ ਕੱਢ ਕੇ ਵਾਰਡ ਨੰਬਰ-8 'ਚ ਪਾਈਆਂ ਜਾਣ | ਦੱਸਣਯੋਗ ਹੈ ਕਿ ਸ੍ਰੀ ਬਲਬੀਰ ਸਿੰਘ ਬਿੱਟੂ ਨਗਰ ਨਿਗਮ ਦੇ ਵਾਰਡ ਨੰਬਰ-12 ਤੋਂ ਚੋਣ ਲੜ ਰਹੇ ਹਨ, ਜਦਕਿ ਉਨ੍ਹਾਂ ਦੀ ਪਤਨੀ ਸ੍ਰੀਮਤੀ ਕਰਮਜੀਤ ਕੌਰ ਢਿੱਲੋਂ ਚੋਣ ਲੜ ਰਹੀ ਹੈ |


ਖ਼ਬਰ ਸ਼ੇਅਰ ਕਰੋ

ਰੰਜਿਸ਼ ਦੇ ਚੱਲਦੇ ਘਰ ਦੇ ਬਾਹਰ ਪੈਟਰੋਲ ਬੰਬ ਸੁੱਟਣ ਵਾਲਾ ਗਿ੍ਫ਼ਤਾਰ

ਜਲੰਧਰ, 13 ਦਸੰਬਰ (ਐੱਮ. ਐੱਸ. ਲੋਹੀਆ)-ਸਤੰਬਰ ਮਹੀਨੇ ਦੀ 14 ਤਰੀਕ ਨੂੰ ਅਸ਼ੋਕ ਵਿਹਾਰ ਦੇ ਇਕ ਘਰ ਅੱਗੇ ਪੈਟ੍ਰੋਲ ਬੰਬ ਸੁੱਟਣ ਵਾਲੇ ਨੌਜਵਾਨਾਂ 'ਚੋਂ ਮੁੱਖ ਦੋਸ਼ੀ ਹਰਵੀਰ ਸਿੰਘ ਉਰਫ਼ ਹੈਪੀ ਸੰਧੂ ਪੁੱਤਰ ਅਮਰਜੀਤ ਸਿਘ ਵਾਸੀ ਪਿੰਡ ਮੀਰਾ ਕੋਟ ਕਲਾਂ, ਅੰਮਿ੍ਤਸਰ ਹਾਲ ...

ਪੂਰੀ ਖ਼ਬਰ »

ਵਾਰਡ ਨੰਬਰ-8 ਦੀਆਂ ਵੋਟਾਂ ਹੋਰ ਕਿਸੇ ਵਾਰਡ 'ਚ ਪਾਉਣ ਦਾ ਮਾਮਲਾ ਭਖਿਆ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ-8 ਦੀਆਂ ਵੋਟਾਂ ਵਾਰਡ ਨੰਬਰ-10 'ਚ ਪਾਉਣ ਦਾ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ ਤੇ ਇਸ ਧੱਕੇਸ਼ਾਹੀ ਦੇ ਖਿਲਾਫ ਅਕਾਲੀ-ਭਾਜਪਾ ਆਗੂਆਂ ਵਲੋਂ 14 ਦਸੰਬਰ ਨੂੰ ਡਿਪਟੀ ਕਮਿਸ਼ਨਰ ਕਮ ਚੋਣ ਅਧਿਕਾਰੀ ਨੂੰ ਲਿਖਤੀ ...

ਪੂਰੀ ਖ਼ਬਰ »

ਹੈਰੋਇਨ ਸਪਲਾਈ ਕਰਨ ਵਾਲੇ ਜੀਜਾ-ਸਾਲਾ ਗਿ੍ਫ਼ਤਾਰ, 110 ਗ੍ਰਾਮ ਹੈਰੋਇਨ ਬਰਾਮਦ

ਜਲੰਧਰ, 13 ਦਸੰਬਰ (ਐੱਮ. ਐੱਸ. ਲੋਹੀਆ)-ਫੋਕਲ ਪੁਆਇੰਟ ਦੇ ਖੇਤਰ 'ਚ ਪੁਲਿਸ ਪਾਰਟੀ ਵੱਲੋਂ ਲਗਾਈ ਗਈ ਵਿਸ਼ੇਸ਼ ਨਾਕਾ ਬੰਦੀ ਦੌਰਾਨ ਇਨੋਵਾ ਕਾਰ ਸਵਾਰ ਦੋ ਵਿਅਕਤੀਆਂ ਦੀ ਜਾਂਚ ਕੀਤੇ ਜਾਣ 'ਤੇ ਉਨ੍ਹਾਂ ਤੋਂ 110 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਉਨ੍ਹਾਂ ...

ਪੂਰੀ ਖ਼ਬਰ »

ਚਮਨ ਲਾਲ ਸਹੋਤਾ ਦੀ ਅਗਵਾਈ 'ਚ ਚੱਠਾ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ

ਚੁਗਿੱਟੀ/ਜੰਡੂਸਿੰਘਾ, 13 ਦਸੰਬਰ (ਨਰਿੰਦਰ ਲਾਗੂ)- ਸਮਾਜ ਸੇਵਕ ਚਮਨ ਲਾਲ ਸਹੋਤਾ ਦੀ ਅਗਵਾਈ 'ਚ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਮਨਜਿੰਦਰ ਸਿੰਘ ਚੱਠਾ ਦੇ ਹੱਕ 'ਚ ਉਨ੍ਹਾਂ ਦੇ ਸਮਰਥਕਾਂ ਵਲੋਂ ਵਾਰਡ ਨੰ: 14 ਦੇ ਵਾਸੂ ਮੁਹੱਲਾ ਚੁਗਿੱਟੀ ਵਿਖੇ ਚੋਣ ਪ੍ਰਚਾਰ ਕੀਤਾ ...

ਪੂਰੀ ਖ਼ਬਰ »

ਡਾ: ਤਮਨਰੀਤ ਕੌਰ ਨੂੰ ਘਰ-ਘਰ ਪ੍ਰਚਾਰ ਦੌਰਾਨ ਮਿਲ ਰਿਹਾ ਭਰਵਾਂ ਹੁੰਗਾਰਾ

ਮਕਸੂਦਾਂ, 13 ਦਸੰਬਰ (ਅ. ਬ.)-ਵਾਰਡ ਨੰ: 1 ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਡਾ: ਤਮਨਰੀਤ ਕੌਰ ਰੰਧਾਵਾ ਨੂੰ ਘਰ-ਘਰ ਜਾ ਕੇ ਪ੍ਰਚਾਰ ਕਰਨ ਦੌਰਾਨ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਅੱਜ ਉਨ੍ਹਾਂ ਇੰਦਰਾ ਕਾਲੋਨੀ, ਝੁੱਗੀਆਂ ਆਦਿ ਇਲਾਕਿਆਂ 'ਚ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ-ਵਾਰਡ ਨੰਬਰ-8 ਇਲਾਕੇ ਦਾ ਸਰਬਪੱਖੀ ਵਿਕਾਸ ਮੇਰਾ ਟੀਚਾ-ਕਰਮਜੀਤ ਕੌਰ ਢਿੱਲੋਂ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ-8 ਤੋਂ ਅਕਾਲੀ-ਭਾਜਪਾ ਦੀ ਸਾਂਝੀ ਉਮੀਦਵਾਰ ਸ੍ਰੀਮਤੀ ਕਰਮਜੀਤ ਕੌਰ ਸੁਪਤਨੀ ਬਲਬੀਰ ਸਿੰਘ ਬਿੱਟੂ (ਮੌਜੂਦਾ ਕੌਾਸਲਰ) ਨੇ ਕਿਹਾ ਹੈ ਕਿ ਇਲਾਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ...

ਪੂਰੀ ਖ਼ਬਰ »

ਖਹਿਰਾ ਵਲੋਂ ਪੀੜਤ ਔਰਤ ਬਾਰੇ ਮੰਦੇ ਬੋਲਾਂ ਦੀ ਅਕਾਲੀ-ਭਾਜਪਾ ਆਗੂਆਂ ਵਲੋਂ ਨਿੰਦਾ

ਜਲੰਧਰ, 13 ਦਸੰਬਰ (ਮੇਜਰ ਸਿੰਘ)-ਅਕਾਲੀ ਦਲ ਦੇ ਬੁਲਾਰੇ ਸ੍ਰੀ ਪਵਨ ਟੀਨੂੰ ਤੇ ਸੀਨੀਅਰ ਭਾਜਪਾ ਆਗੂ ਸ੍ਰੀ ਸੋਮ ਪ੍ਰਕਾਸ਼ ਨੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਤੇ 'ਆਪ' ਦੇ ਨੇਤਾ ਸ: ਸੁਖਪਾਲ ਸਿੰਘ ਖਹਿਰਾ ਵਲੋਂ ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ ਪੀੜਤ ਮਹਿਲਾ ਨੂੰ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਵਲੋਂ ਸਾਹਿਤਕ ਸਮਾਗਮ ਕੱਲ੍ਹ

ਜਲੰਧਰ, 13 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਲਿਖਾਰੀ ਸਭਾ ਵਲੋਂ ਇਕ ਵਿਸ਼ੇਸ਼ ਸਾਹਿਤਕ ਸਮਾਗਮ 15 ਦਸੰਬਰ ਨੂੰ ਦਿਨ ਸ਼ੁੱਕਰਵਾਰ ਨੂੰ ਸਿਮਰਨ ਕੰਪਲੈਕਸ ਘਾਹ ਮੰਡੀ ਬਸ਼ਤੀ ਸ਼ੇਖ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਬੇਅੰਤ ...

ਪੂਰੀ ਖ਼ਬਰ »

ਭਾਜਪਾ ਨੇ ਕੀਤਾ ਕਾਂਗਰਸ 'ਤੇ ਹਮਲਾ ਕਿਹਾ ਹਾਰ ਦੇ ਡਰ ਤੋਂ ਹੁਣ ਦਿੱਤੀਆਂ ਜਾ ਰਹੀਆਂ ਧਮਕੀਆਂ

ਜਲੰਧਰ, 13 ਦਸੰਬਰ (ਸ਼ਿਵ)-ਜਲੰਧਰ ਭਾਜਪਾ ਨੇ ਕਾਂਗਰਸ 'ਤੇ ਹਮਲਾ ਕਰਦਿਆਂ ਕਿਹਾ ਹੈ ਕਿ ਉਸ ਨੂੰ ਨਿਗਮ ਚੋਣਾਂ ਵਿਚ ਹਾਰ ਦਾ ਡਰ ਹੈ ਜਿਸ ਕਰਕੇ ਉਹ ਦਹਿਸ਼ਤ ਪਾ ਕੇ ਚੋਣਾਂ ਜਿੱਤਣਾ ਚਾਹੁੰਦੀ ਹੈ | ਜ਼ਿਲ੍ਹਾ ਭਾਜਪਾ ਪ੍ਰਧਾਨ ਰਮੇਸ਼ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਵਾਰਡ ਨੰਬਰ 13 ਤੋਂ ਵੰਦਨਾ ਤੁਲਸੀ ਦੀ ਚੋਣ ਮੁਹਿੰਮ ਭਖੀ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ-13 ਤੋਂ ਅਕਾਲੀ-ਭਾਜਪਾ ਦੀ ਸਾਂਝੀ ਉਮੀਦਵਾਰ ਸ੍ਰੀਮਤੀ ਵੰਦਨਾ ਤੁਲਸੀ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਤਕੜਾ ਹੁਲਾਰਾ ਮਿਲਿਆ, ਜਦੋਂ ਏਕਤਾ ਨਗਰ ਵਿਖੇ ਉਨ੍ਹਾਂ ਦੇ ਹੱਕ 'ਚ ਹੋਏ ਭਰਵੇਂ ਇਕੱਠ ਨੇ ਉਨ੍ਹਾਂ ...

ਪੂਰੀ ਖ਼ਬਰ »

ਵਾਰਡ ਨੰਬਰ 79 ਤੋਂ ਜਸਪਾਲ ਕੌਰ ਨਾਗਰਾ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ 79 ਤੋਂ ਅਕਾਲੀ-ਭਾਜਪਾ ਦੀ ਸਾਂਝੀ ਉਮੀਦਵਾਰ ਸ੍ਰੀਮਤੀ ਜਸਪਾਲ ਕੌਰ ਨਾਗਰਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਤਕੜਾ ਹੁਲਾਰਾ ਮਿਲਿਆ, ਜਦੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਉਨ੍ਹਾਂ ...

ਪੂਰੀ ਖ਼ਬਰ »

ਵਾਰਡ ਨੰਬਰ-8 ਤੋਂ ਕਾਂਗਰਸੀ ਉਮੀਦਵਾਰ ਖਹਿਰਾ ਦੀ ਚੋਣ ਮੁਹਿੰਮ ਭਖੀ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ 8 ਤੋਂ ਕਾਂਗਰਸ ਦੇ ਨੌਜਵਾਨ ਉਮੀਦਵਾਰ ਸ. ਸ਼ਮਸ਼ੇਰ ਸਿੰਘ ਖਹਿਰਾ ਦੀ ਚੋਣ ਮੁਹਿੰਮ ਅੱਜ ਉਸ ਸਮੇਂ ਹੋਰ ਭਖ ਗਈ, ਜਦੋਂ ਸਾਬਕਾ ਵਿਧਾਇਕ ਸ. ਕੰਵਲਜੀਤ ਸਿੰਘ ਲਾਲੀ ਸਮੇਤ ਸੀਨੀਅਰ ਆਗੂ ਵੀ ਉਨ੍ਹਾਂ ਦੀ ਚੋਣ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰ ਪਰਮਿੰਦਰ ਸਿੰਘ ਲਾਲਾ ਵਲੋਂ ਪੁਲਿਸ ਮੁਲਾਜ਼ਮਾਂ 'ਤੇ ਬਿਨਾਂ ਆਗਿਆ ਘਰ 'ਚ ਵੜਨ ਦਾ ਦੋਸ਼

ਚੁਗਿੱਟੀ/ਜੰਡੂਸਿੰਘਾ, 13 ਦਸੰਬਰ (ਨਰਿੰਦਰ ਲਾਗੂ)-ਸਥਾਨਕ ਭਾਰਤ ਨਗਰ 'ਚ ਬੁੱਧਵਾਰ ਦੀ ਰਾਤ ਨੰੂ 9 ਵਜੇ ਦੇ ਕਰੀਬ ਅਕਾਲੀ-ਭਾਜਪਾ ਵਰਕਰ ਉਸ ਸਮੇਂ ਪੁਲਿਸ ਮਹਿਕਮੇ ਿਖ਼ਲਾਫ਼ ਭੜਕ ਉਠੇ, ਜਦੋਂ ਇਸ ਖੇਤਰ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਪਰਮਿੰਦਰ ...

ਪੂਰੀ ਖ਼ਬਰ »

ਮਨਮੋਹਨ ਸਿੰਘ ਰਾਜੂ ਵਲੋਂ ਜਿੱਤ ਦਾ ਦਾਅਵਾ

ਚੁਗਿੱਟੀ/ਜੰਡੂਸਿੰਘਾ, 13 ਦਸੰਬਰ (ਨਰਿੰਦਰ ਲਾਗੂ)-ਨਗਰ ਨਿਗਮ ਦੇ ਵਾਰਡ ਨੰ: 16 ਤੋਂ ਕਾਂਗਰਸੀ ਉਮੀਦਵਾਰ ਨੇ ਅੱਜ ਦਾਅਵਾ ਕਰਦਿਆਂ ਕਿਹਾ ਕਿ ਇਸ ਵਾਰਡ ਤੋਂ ਉਹ ਵੋਟਾਂ ਦੇ ਕਾਫੀ ਫਰਕ ਨਾਲ ਵਿਰੋਧੀ ਅਕਾਲੀ-ਭਾਜਪਾ ਉਮੀਦਵਾਰ ਨੂੰ ਹਰਾਉਣਗੇ | ਉਨ੍ਹਾਂ ਵਲੋਂ ਵਾਰਡ ਦੇ ...

ਪੂਰੀ ਖ਼ਬਰ »

ਵਾਰਡ: 44 ਸ਼ੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਨਾਲ ਵਿਸ਼ੇਸ਼ ਮੁਲਾਕਾਤ ਵਾਰਡ ਨੂੰ ਬਣਾਵਾਂਗਾ ਨਮੂਨੇ ਦਾ ਵਾਰਡ-ਟੀਟੂ

ਜਲੰਧਰ, 13 ਦਸੰਬਰ (ਰਣਜੀਤ ਸਿੰਘ ਸੋਢੀ)-ਮਨਜੀਤ ਸਿੰਘ ਟੀਟੂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਵਾਰਡ ਨੰ. 44 ਦੇ ਸਾਂਝੇ ਉਮੀਦਵਾਰ ਦਾ ਵਿਸ਼ੇਸ਼ ਮੁਲਾਕਾਤ ਦੌਰਾਨ ਕਹਿਣਾ ਹੈ ਕਿ ਉਹ ਪਿਛਲੇ ਤਕਰੀਬਨ 30 ਸਾਲ ਤੋਂ ਸਮਾਜ ਸੇਵਾ ਲਈ ਲੋਕਾਂ ਦੀ ਸੇਵਾ 'ਚ ਹੈ | ਸਾਲ 2007 ਵਿਚ ...

ਪੂਰੀ ਖ਼ਬਰ »

ਕੁਲਵਿੰਦਰ ਕੌਰ ਦੇ ਹੱਕ 'ਚ ਹੋਇਆ ਭਾਰੀ ਇੱਕਠ-ਲੋਕਾਂ ਨੇ ਦਿੱਤਾ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ

ਜਲੰਧਰ ਛਾਉਣੀ, 13 ਦਸੰਬਰ (ਪਵਨ ਖਰਬੰਦਾ)-ਵਾਰਡ ਨੰਬਰ 11 ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਉਮੀਦਵਾਰ ਸ੍ਰੀਮਤੀ ਕੁਲਵਿੰਦਰ ਕੌਰ ਬੜਿੰਗ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਉਨ੍ਹਾਂ ਵਲੋ ਵਾਰਡ ਦੇ ਅਧੀਨ ...

ਪੂਰੀ ਖ਼ਬਰ »

ਵਾਰਡ 26 ਨੰੂ ਬਣਾਵਾਂਗਾ ਨਮੂਨੇ ਦਾ ਖੇਤਰ ਵਿਕਾਸ ਕਾਰਜਾਂ ਲਈ ਵਿਜ਼ਨ ਪੇਪਰ ਜਾਰੀ

ਜਲੰਧਰ, 13 ਦਸੰਬਰ (ਮੇਜਰ ਸਿੰਘ)-ਵਾਰਡ ਨੰਬਰ 26 ਤੋਂ ਕਾਂਗਰਸੀ ਉਮੀਦਵਾਰ ਰੋਹਨ ਸਹਿਗਲ ਨੇ ਵਾਰਡ ਦੇ ਵਿਉਂਤਬੱਧ ਵਿਕਾਸ ਲਈ ਜਾਰੀ ਵਿਜ਼ਨ ਪੇਪਰ ਵਿਚ ਕਿਹਾ ਹੈ ਕਿ ਉਹ ਇਸ ਖੇਤਰ ਨੰੂ ਸ਼ਹਿਰ 'ਚ ਨਮੂਨੇ ਵਜੋਂ ਵਿਕਸਤ ਕਰਨਗੇ | ਸਮਾਜ ਸੇਵਾ ਤੇ ਰਾਜਸੀ ਪਿਛੋਕੜ ਵਾਲੇ ਰੋਹਨ ...

ਪੂਰੀ ਖ਼ਬਰ »

ਵਾਰਡ ਨੰਬਰ-8 ਤੋਂ ਕਾਂਗਰਸੀ ਉਮੀਦਵਾਰ ਖਹਿਰਾ ਦੀ ਚੋਣ ਮੁਹਿੰਮ ਭਖੀ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ 8 ਤੋਂ ਕਾਂਗਰਸ ਦੇ ਨੌਜਵਾਨ ਉਮੀਦਵਾਰ ਸ. ਸ਼ਮਸ਼ੇਰ ਸਿੰਘ ਖਹਿਰਾ ਦੀ ਚੋਣ ਮੁਹਿੰਮ ਅੱਜ ਉਸ ਸਮੇਂ ਹੋਰ ਭਖ ਗਈ, ਜਦੋਂ ਸਾਬਕਾ ਵਿਧਾਇਕ ਸ. ਕੰਵਲਜੀਤ ਸਿੰਘ ਲਾਲੀ ਸਮੇਤ ਸੀਨੀਅਰ ਆਗੂ ਵੀ ਉਨ੍ਹਾਂ ਦੀ ਚੋਣ ...

ਪੂਰੀ ਖ਼ਬਰ »

ਭਾਜਪਾ ਨੇ ਕੀਤਾ ਕਾਂਗਰਸ 'ਤੇ ਹਮਲਾ ਕਿਹਾ ਹਾਰ ਦੇ ਡਰ ਤੋਂ ਹੁਣ ਦਿੱਤੀਆਂ ਜਾ ਰਹੀਆਂ ਧਮਕੀਆਂ

ਜਲੰਧਰ, 13 ਦਸੰਬਰ (ਸ਼ਿਵ)-ਜਲੰਧਰ ਭਾਜਪਾ ਨੇ ਕਾਂਗਰਸ 'ਤੇ ਹਮਲਾ ਕਰਦਿਆਂ ਕਿਹਾ ਹੈ ਕਿ ਉਸ ਨੂੰ ਨਿਗਮ ਚੋਣਾਂ ਵਿਚ ਹਾਰ ਦਾ ਡਰ ਹੈ ਜਿਸ ਕਰਕੇ ਉਹ ਦਹਿਸ਼ਤ ਪਾ ਕੇ ਚੋਣਾਂ ਜਿੱਤਣਾ ਚਾਹੁੰਦੀ ਹੈ | ਜ਼ਿਲ੍ਹਾ ਭਾਜਪਾ ਪ੍ਰਧਾਨ ਰਮੇਸ਼ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਬਿਧੀਪੁਰ ਤੋਂ ਢਿੱਲਵਾਂ ਰਾਸ਼ਟਰੀ ਛੇ ਮਾਰਗੀ ਰਾਜ ਮਾਰਗ ਦਾ ਕੰਮ ਲੋਕਾਂ ਲਈ ਬਣ ਚੁੱਕਾ ਸਿਰਦਰਦੀ

ਕਰਤਾਰਪੁਰ, 13 ਦਸੰਬਰ (ਭਜਨ ਸਿੰਘ ਧੀਰਪੁਰ)-ਜਲੰਧਰ-ਅੰਮਿ੍ਤਸਰ ਰਾਸ਼ਟਰੀ ਰਾਜ ਮਾਰਗ ਦੇ ਵਿਚਕਾਰ ਬਿਧੀਪੁਰ ਤੋਂ ਢਿੱਲਵਾਂ ਤੱਕ ਬਣ ਰਿਹਾ 6 ਮਾਰਗੀ ਰਾਸ਼ਟਰੀ ਰਾਜ ਮਾਰਗ ਲੋਕਾਂ ਲਈ ਬਣ ਚੁੱਕਾ ਹੈ ਸਿਰਦਰਦੀ | ਨਿੱਤ ਵਾਪਰਦੇ ਹਨ ਅਨੇਕਾਂ ਸੜਕ ਹਾਦਸੇ | ਕਈ ਲੋਕ ...

ਪੂਰੀ ਖ਼ਬਰ »

ਸਾਂਝੇ ਮੋਰਚੇ ਦੇ ਹੱਕ ਵਿਚ ਭਗਵੰਤ ਮਾਨ ਪੁੱਜੇ

ਗੁਰਾਇਆ,13 ਦਸੰਬਰ (ਬਲਵਿੰਦਰ ਸਿੰਘ)-ਸਾਂਝੇ ਮੋਰਚਾ ਗੁਰਾਇਆ ਨਗਰ ਕੌਾਸਲ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤੇਗਾ ਇਹ ਸ਼ਬਦ ਆਮ ਆਦਮੀ ਪਾਰਟੀ ਪੰਜਾਬ ਦੇ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਨੇ ਇੱਥੇ ਉਮੀਦਵਾਰ ਦੇ ਹੱਕ ਵਿਚ ਕੀਤੇ ਚੋਣ ਜਲਸੇ ਨੂੰ ਸੰਬੋਧਨ ...

ਪੂਰੀ ਖ਼ਬਰ »

ਬਿਲਗਾ 'ਚ ਰਿਟਰਨਿੰਗ ਅਫ਼ਸਰ ਨੇ ਵੋਟਿੰਗ ਮਸ਼ੀਨਾਂ ਦੀ ਰਿਹਰਸਲ ਕਰਵਾਈ

ਬਿਲਗਾ,13 ਦਸੰਬਰ (ਰਾਜਿੰਦਰ ਸਿੰਘ ਬਿਲਗਾ)-ਨਗਰ ਪੰਚਾਇਤ ਬਿਲਗਾ ਦੀ 17 ਦਸੰਬਰ ਨੂੰ ਹੋ ਰਹੀਆਂ ਚੋਣਾਂ ਦੇ ਸਬੰਧ ਵਿਚ ਅੱਜ ਇੱਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਿਲਗਾ ਵਿਖੇ ਰਿਟਰਨਿੰਗ ਅਫ਼ਸਰ ਤਪਨ ਭਨੋਟ ਦੀ ਅਗਵਾਈ ਵਿਚ ਵੋਟਿੰਗ ਮਸ਼ੀਨ ਸੰਬੰਧੀ ਚੋਣ ਲੜ ...

ਪੂਰੀ ਖ਼ਬਰ »

ਵਾਰਡ ਨੰਬਰ 13 ਵਿਚ ਤਿਕੋਣਾ ਮੁਕਾਬਲਾ ਦੇਖਣ ਲਈ ਮਿਲੇਗਾ

ਬਿਲਗਾ, 13 ਦਸੰਬਰ (ਰਾਜਿੰਦਰ ਸਿੰਘ ਬਿਲਗਾ)-ਨਗਰ ਪੰਚਾਇਤ ਬਿਲਗਾ ਦੇ ਵਾਰਡ ਨੰਬਰ 13 ( ਰਿਜ਼ਰਵ ਐਸ. ਸੀ) ਜਿਸ ਵਿਚ 573 ਵੋਟਰ ਹਨ | ਇੱਥੇ ਆਦਿ ਧਰਮੀ, ਬਾਲਮੀਕ ਭਾਈਚਾਰਾ, ਜੱਟ ਪਰਿਵਾਰ ਹਨ | ਜਿਨ੍ਹਾਂ ਵਿਚ ਲੀਲ੍ਹ, ਘਾਰੂ, ਚੁੰਬਰ, ਸੰਘੇੜਾ, ਨੰਨਰਾ ਗੋਤ ਨਾਲ ਸਬੰਧਿਤ ਵੋਟਰ ਹਨ | ...

ਪੂਰੀ ਖ਼ਬਰ »

8ਵਾਂ ਸੰਤ ਸੰਮੇਲਨ ਆਦਮਪਰ ਵਿਖੇ ਸ਼ਰਧਾ-ਭਾਵਨਾ ਨਾਲ ਸਮਾਪਤ

ਆਦਮਪੁਰ, 13 ਦਸੰਬਰ (ਹਰਪ੍ਰੀਤ ਸਿੰਘ,ਰਮਨ ਦਵੇਸਰ)-ਰਵਿਦਾਸੀਆ ਕੌਮ ਨੂੰ ਸਮਰਪਿਤ 8ਵਾਂ ਮਹਾਨ ਸੰਤ ਸੰਮੇਲਨ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ ਸੰਤ ਨਿਰੰਜਣ ਦਾਸ ਦੇੇ ਆਸ਼ੀਰਵਾਦ ਤੇ ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਪੰਜਾਬ ਬਲਾਕ ਆਦਮਪੁਰ ਦੀ ਦੇਖ ਰੇਖ-ਹੇਠ ...

ਪੂਰੀ ਖ਼ਬਰ »

ਗੁਰਾਇਆ ਨਗਰ ਕੌਾਸਲ ਚੋਣਾਂ 2017-ਵਾਰਡ 9 ਵਿਚ ਬਣਿਆ ਦਿਲਚਸਪ ਮੁਕਾਬਲਾ

ਗੁਰਾਇਆ,13 ਦਸੰਬਰ (ਬਲਵਿੰਦਰ ਸਿੰਘ)-ਵਾਰਡ 9 ਵਿਚ ਦਿਲਚਸਪ ਮੁਕਾਬਲਾ ਬਣਿਆ ਹੋਇਆ ਹੈ | ਇਹ ਵਾਰਡ ਇਸਤਰੀਆਂ ਲਈ ਰਾਖਵਾਂ ਹੈ ਇੱਥੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲ਼ੋਂ ਹਰਭਜਨ ਕੌਰ ਪਤਨੀ ਗੁਰਮੀਤ ਸਿੰਘ ਸੇਵਾ ਮੁਕਤ ਐੱਸ.ਡੀ.ਓ. ਨੂੰ ਮੈਦਾਨ ਵਿਚ ...

ਪੂਰੀ ਖ਼ਬਰ »

ਜਥੇ: ਕੋਹਾੜ ਨੇ ਭਾਜਪਾ ਉਮੀਦਵਾਰ ਸੁਨੀਤਾ ਬਾਂਸਲ ਲਈ ਮੰਗੀਆਂ ਵੋਟਾਂ

ਸ਼ਾਹਕੋਟ, 13 ਦਸੰਬਰ (ਸਿਮਰਨਜੀਤ ਸਿੰਘ ਲਵਲੀ)-ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦਾ ਹਰ ਪੱਖੋਂ ਵਿਕਾਸ ਕੀਤਾ ਹੈ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਸ਼ਹਿਰ ਵਾਸੀ ਸਰਬ ਪੱਖੀ ਵਿਕਾਸ ਨੰੂ ਦੇਖਦੇ ਹੋਏ ਅਕਾਲੀ-ਭਾਜਪਾ ਉਮੀਦਵਾਰਾਂ ਨੰੂ ਵੱਡੇ ਫਰਕ ਨਾਲ ਜਿਤਾਉਣਗੇ ...

ਪੂਰੀ ਖ਼ਬਰ »

ਸਰਬਪੱਖੀ ਵਿਕਾਸ ਨੰੂ ਦੇਖਦੇ ਹੋਏ ਸ਼ਹਿਰ ਵਾਸੀ ਅਕਾਲੀ-ਭਾਜਪਾ ਉਮੀਦਵਾਰਾਂ ਨੰੂ ਜਿਤਾਉਣਗੇ-ਜਥੇ: ਕੋਹਾੜ ਜਥੇ: ਕੋਹਾੜ ਨੇ ਭਾਜਪਾ ਉਮੀਦਵਾਰ ਸੁਨੀਤਾ ਬਾਂਸਲ ਲਈ ਮੰਗੀਆਂ ਵੋਟਾਂ ਸ਼ਾਹਕੋਟ

ਸ਼ਾਹਕੋਟ, 13 ਦਸੰਬਰ (ਸਿਮਰਨਜੀਤ ਸਿੰਘ ਲਵਲੀ)-ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦਾ ਹਰ ਪੱਖੋਂ ਵਿਕਾਸ ਕੀਤਾ ਹੈ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਸ਼ਹਿਰ ਵਾਸੀ ਸਰਬ ਪੱਖੀ ਵਿਕਾਸ ਨੰੂ ਦੇਖਦੇ ਹੋਏ ਅਕਾਲੀ-ਭਾਜਪਾ ਉਮੀਦਵਾਰਾਂ ਨੰੂ ਵੱਡੇ ਫਰਕ ਨਾਲ ਜਿਤਾਉਣਗੇ | ...

ਪੂਰੀ ਖ਼ਬਰ »

ਸ਼ਾਹਕੋਟ ਦੇ ਵਾਰਡ ਨੰ: 6 ਤੋਂ 'ਆਪ' ਦੇ ਉਮੀਦਵਾਰ ਨੇ ਕਾਂਗਰਸੀ ਉਮੀਦਵਾਰ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਸ਼ਾਹਕੋਟ, 13 ਦਸੰਬਰ (ਦਲਜੀਤ ਸਿੰਘ ਸਚਦੇਵਾ)-ਨਗਰ ਪੰਚਾਇਤ ਸ਼ਾਹਕੋਟ ਦੀਆਂ ਚੋਣਾਂ ਸਬੰਧੀ ਉਮੀਦਵਾਰਾਂ ਦਾ ਚੋਣ ਪ੍ਰਚਾਰ ਪੂਰਾ ਜ਼ੋਰਾ 'ਤੇ ਚੱਲ ਰਿਹਾ ਹੈ ਅਤੇ ਪਾਰਟੀਆਂ ਨਾਲ ਸਬੰਧਿਤ ਤੇ ਆਜ਼ਾਦ ਉਮੀਦਵਾਰਾਂ ਵਲੋਂ ਕਾਂਗਰਸੀ ਉਮੀਦਵਾਰਾਂ ਨੂੰ ਸਮਰਥਨ ਵੀ ਦਿੱਤਾ ...

ਪੂਰੀ ਖ਼ਬਰ »

ਕਾਂਗਰਸੀ ਪਾਰਟੀ 12 ਦੀਆਂ 12 ਸੀਟਾਂ ਸ਼ਾਨ ਨਾਲ ਜਿੱਤੇਗੀ-ਸ਼ੇਰੋਵਾਲੀਆ ਸ਼ਾਹਕੋਟ ਦੇ ਵਾਰਡ ਨੰ: 6 ਤੋਂ 'ਆਪ' ਦੇ ਉਮੀਦਵਾਰ ਨੇ ਕਾਂਗਰਸੀ ਉਮੀਦਵਾਰ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਸ਼ਾਹਕੋਟ, 13 ਦਸੰਬਰ (ਦਲਜੀਤ ਸਿੰਘ ਸਚਦੇਵਾ)-ਨਗਰ ਪੰਚਾਇਤ ਸ਼ਾਹਕੋਟ ਦੀਆਂ ਚੋਣਾਂ ਸਬੰਧੀ ਉਮੀਦਵਾਰਾਂ ਦਾ ਚੋਣ ਪ੍ਰਚਾਰ ਪੂਰਾ ਜ਼ੋਰਾ 'ਤੇ ਚੱਲ ਰਿਹਾ ਹੈ ਅਤੇ ਪਾਰਟੀਆਂ ਨਾਲ ਸਬੰਧਿਤ ਤੇ ਆਜ਼ਾਦ ਉਮੀਦਵਾਰਾਂ ਵਲੋਂ ਕਾਂਗਰਸੀ ਉਮੀਦਵਾਰਾਂ ਨੂੰ ਸਮਰਥਨ ਵੀ ਦਿੱਤਾ ...

ਪੂਰੀ ਖ਼ਬਰ »

ਡਾ. ਥਿੰਦ ਨੇ ਆਪ ਦੇ ਉਮੀਦਵਾਰਾਂ ਲਈ ਮੰਗੀਆਂ ਵੋਟਾਂ

ਸ਼ਾਹਕੋਟ, 13 ਦਸੰਬਰ (ਸਿਮਰਨਜੀਤ ਸਿੰਘ ਲਵਲੀ)-ਨਗਰ ਪੰਚਾਇਤ ਸ਼ਾਹਕੋਟ ਦੀਆਂ ਆ ਰਹੀਆਂ ਵੋਟਾਂ ਤਹਿਤ ਅੱਜ ਸਥਾਨ ਵਾਰਡ ਨੰ: 10 ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਅਮਰਜੀਤ ਸਿੰਘ ਥਿੰਦ ਵਲੋਂ ਪਾਰਟੀ ਦੇ ਉਮੀਦਵਾਰ ਸੁੱਚਾ ਗਿੱਲ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ ...

ਪੂਰੀ ਖ਼ਬਰ »

ਈ. ਵੀ. ਐਮ. ਮਸ਼ੀਨਾਂ ਦੀ ਉਮੀਦਵਾਰਾਂ ਨੂੰ ਕਰਵਾਈ ਜਾਂਚ

ਗੁਰਾਇਆ, 13 ਦਸੰਬਰ (ਬਲਵਿੰਦਰ ਸਿੰਘ)-17 ਦਸੰਬਰ ਨੂੰ ਨਗਰ ਕੌਾਸਲ ਦੀਆ ਗੁਰਾਇਆ ਵਿਖੇ ਹੋ ਰਹੀਆਂ ਚੋਣਾਂ ਲਈ ਈ.ਵੀ.ਐਮ. ਮਸ਼ੀਨਾਂ ਗੁਰਾਇਆ ਵਿਖੇ ਪੁੱਜ ਗਈਆਂ ਹਨ | ਵਰਿੰਦਰਪਾਲ ਸਿੰਘ ਬਾਜਵਾ ਐੱਸ.ਡੀ.ਐਮ. ਫਿਲੌਰ ਦੀ ਨਿਗਰਾਨੀ ਹੇਠ ਅੱਜ ਚੋਣ ਅਮਲੇ ਵਲ਼ੋਂ ਈ.ਵੀ.ਐਮ ...

ਪੂਰੀ ਖ਼ਬਰ »

ਗੰਦਾ ਪਾਣੀ ਗਲੀਆਂ ਅਤੇ ਘਰਾਂ 'ਚ ਵੜਿਆ ਪਿੰਡ ਪੰਜ ਢੇਰਾ ਵਾਸੀ ਗੰਦੇ ਪਾਣੀ ਦੀ ਨਿਕਾਸੀ ਤੋਂ ਪ੍ਰੇਸ਼ਾਨ

ਫਿਲੌਰ, 13 ਦਸੰਬਰ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਵਾਰਡ ਨੰਬਰ 3 ਪਿੰਡ ਪੰਜ ਢੇਰਾ ਨਿਵਾਸੀ ਪਾਣੀ ਦੀ ਨਿਕਾਸੀ ਤੋਂ ਪ੍ਰੇਸ਼ਾਨ ਹਨ | ਉਨ੍ਹਾਂ ਅੱਜ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਦੱ ਸਿਆ ਕਿ ਉਨ੍ਹਾਂ ਦੇ ਘਰਾਂ ਵਿਚ ਗੰਦੇ ਨਾਲੇ ਦਾ ਪਾਣੀ ਆ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਪੰਜ ਢੇਰਾ ਵਾਸੀ ਗੰਦੇ ਪਾਣੀ ਦੀ ਨਿਕਾਸੀ ਤੋਂ ਪ੍ਰੇਸ਼ਾਨ

ਫਿਲੌਰ, 13 ਦਸੰਬਰ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਵਾਰਡ ਨੰਬਰ 3 ਪਿੰਡ ਪੰਜ ਢੇਰਾ ਨਿਵਾਸੀ ਪਾਣੀ ਦੀ ਨਿਕਾਸੀ ਤੋਂ ਪ੍ਰੇਸ਼ਾਨ ਹਨ | ਉਨ੍ਹਾਂ ਅੱਜ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਦੱ ਸਿਆ ਕਿ ਉਨ੍ਹਾਂ ਦੇ ਘਰਾਂ ਵਿਚ ਗੰਦੇ ਨਾਲੇ ਦਾ ਪਾਣੀ ਆ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਵਾਰਡ ਨੰਬਰ 11 ਵਿਚ ਚੌਹਰਾ ਮੁਕਾਬਲਾ ਹੋਵੇਗਾ ਦੇਖਣ ਲਈ ਮਿਲੇਗਾ

ਬਿਲਗਾ, 13 ਦਸੰਬਰ (ਰਾਜਿੰਦਰ ਸਿੰਘ ਬਿਲਗਾ)-ਨਗਰ ਪੰਚਾਇਤ ਬਿਲਗਾ ਦੇ ਵਾਰਡ ਨੰਬਰ 11 (ਜਨਰਲ ਔਰਤ) ਦੇ ਵਿਚ 682 ਵੋਟਰਾਂ ਵਿਚ ਜੱਟ, ਆਦਿ ਧਰਮੀ, ਜੁਲਾਹੇ, ਤਰਖਾਣ ਪਰਿਵਾਰਾਂ ਨਾਲ ਸਬੰਧਿਤ ਹਨ ਜਿਨ੍ਹਾਂ ਵਿਚ ਸੰਘੇੜਾ, ਚੁੰਬਰ, ਬੰਗੜ, ਲੀਲ੍ਹ ਗੋਤ ਨਾਲ ਸਬੰਧਿਤ ਵੋਟਰ ਹਨ | ...

ਪੂਰੀ ਖ਼ਬਰ »

ਸਾਰੇ ਸ਼ਹਿਰ ਦੀਆਂ ਨਜ਼ਰਾਂ ਵਾਰਡ 8 ਵੱਲ ਵਾਰਡ ਅੱਠ ਵਿਚ ਕਾਲੀਆ, ਕਾਲਾ ਅਤੇ ਕਮਲਜੀਤ ਮੈਦਾਨ ਵਿਚ

ਗੁਰਾਇਆ,13 ਦਸੰਬਰ (ਬਲਵਿੰਦਰ ਸਿੰਘ)-ਸ਼ਹਿਰ ਦੇ ਘੁੱਗ ਵੱਸਦੇ ਇਲਾਕੇ ਬੜਾ ਪਿੰਡ ਰੋਡ ਅਤੇ ਜੀ.ਟੀ.ਰੋਡ ਦੇ ਨਾਲ ਨਾਲ ਵਸੇ ਵਾਰਡ ਨੰਬਰ ਅੱਠ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਵਲ਼ੋਂ ਸੁਰਿੰਦਰ ਕਾਲੀਆ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਉਹ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਫਿਲੌਰ, 13 ਦਸੰਬਰ (ਸੁਰਜੀਤ ਸਿੰਘ ਬਰਨਾਲਾ)-ਪੀ. ਡਬਲਯੂ. ਡੀ. ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਫਿਲੌਰ ਦੀ ਮੀਟਿੰਗ ਜਨਰਲ ਸਕੱਤਰ ਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਅਮਰੀਕ ਸਿੰਘ ਸੇਖੋਂ ਨੰੂ ਸੀਨੀਅਰ ਮੀਤ ਪ੍ਰਧਾਨ, ਪੁਸ਼ਪਿੰਦਰ ...

ਪੂਰੀ ਖ਼ਬਰ »

ਕਾਰ 'ਚ ਕਾਰ ਟਕਰਾਈ-ਹੰਗਾਮਾ

ਕਿਸ਼ਨਗੜ੍ਹ, 13 ਦਸੰਬਰ (ਹਰਦੀਪ ਸਿੰਘ ਹੋਠੀ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਸਥਿਤ ਸਰਮਸਤਪੁਰ-ਬੱਲਾਂ ਨਜ਼ਦੀਕੀ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਜਲੰਧਰ ਵਲੋਂ ਆ ਰਹੀਆਂ ਦੋ ਕਾਰਾਂ ਦੇ ਟਕਰਾਉਣ ਨਾਲ ਕਾਰਾਂ ਦੇ ਜ਼ਿਆਦਾ ਨੁਕਸਾਨੇ ਜਾਣ ਨਾਲ ਤਿੱਖੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX