ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਜਲੰਧਰ

ਡੀ.ਸੀ ਅਤੇ ਪੁਲਿਸ ਕਮਿਸ਼ਨਰ ਵਲੋਂ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਜਾਇਜ਼ਾ

ਜਲੰਧਰ, 13 ਦਸੰਬਰ (ਚੰਦੀਪ ਭੱਲਾ,ਫੁੱਲ)-ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਪ੍ਰਵੀਨ ਕੁਮਾਰ ਸਿਨਹਾ ਵਲੋਂ ਨਗਰ ਨਿਗਮ ਅਤੇ ਨਗਰ ਕੌਾਸਲ ਚੋਣਾਂ ਲਈ ਤਿਆਰ ਕੀਤੇ ਗਏ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ ...

ਪੂਰੀ ਖ਼ਬਰ »

'ਪੁਲਿਸ ਪਾਇਲਟ' ਵਰਗੀ ਬਣਾਈ ਗੱਡੀ 'ਚ ਪ੍ਰਚਾਰ ਕਰਨ ਦੀ ਭਾਜਪਾ ਨੇ ਕੀਤੀ ਸ਼ਿਕਾਇਤ

ਜਲੰਧਰ, 13 ਦਸੰਬਰ (ਸ਼ਿਵ)-ਭਾਜਪਾ ਆਗੂ ਸ਼ੀਤਲ ਅੰਗੂਰਾਲ ਨੇ ਚੋਣ ਕਮਿਸ਼ਨ ਅਤੇ ਪੁਲਿਸ ਕਮਿਸ਼ਨਰ ਨੂੰ ਇਕ ਸ਼ਿਕਾਇਤ ਭੇਜ ਕੇ ਪੁਲਿਸ ਪਾਇਲਟ ਵਾਂਗ ਬਣਾਈ ਇਕ ਜਿਪਸੀ ਵਿਚ ਵਿਧਾਇਕ ਸੁਸ਼ੀਲ ਰਿੰਕੂ ਦੀ ਪਤਨੀ ਸੁਨੀਤਾ ਰਿੰਕੂ ਅਤੇ ਇਕ ਹੋਰ ਕਾਂਗਰਸੀ ਉਮੀਦਵਾਰ ਵਲੋਂ ...

ਪੂਰੀ ਖ਼ਬਰ »

10 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 2 ਗਿ੍ਫ਼ਤਾਰ

ਜਲੰਧਰ, 13 ਦਸੰਬਰ (ਐੱਮ. ਐੱਸ. ਲੋਹੀਆ)-ਫੋਰਡ ਫਿਸਟਾ ਕਾਰ 'ਚੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਣ 'ਤੇ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਵਿੱਕੀ ਸਿੰਘ ਪੁੱਤਰ ਬਲਵਿੰਦਰ ...

ਪੂਰੀ ਖ਼ਬਰ »

ਵਾਰਡ ਨੰਬਰ-8 ਦੀਆਂ ਵੋਟਾਂ ਹੋਰ ਕਿਸੇ ਵਾਰਡ 'ਚ ਪਾਉਣ ਦਾ ਮਾਮਲਾ ਭਖਿਆ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ-8 ਦੀਆਂ ਵੋਟਾਂ ਵਾਰਡ ਨੰਬਰ-10 'ਚ ਪਾਉਣ ਦਾ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ ਤੇ ਇਸ ਧੱਕੇਸ਼ਾਹੀ ਦੇ ਖਿਲਾਫ ਅਕਾਲੀ-ਭਾਜਪਾ ਆਗੂਆਂ ਵਲੋਂ 14 ਦਸੰਬਰ ਨੂੰ ਡਿਪਟੀ ਕਮਿਸ਼ਨਰ ਕਮ ਚੋਣ ਅਧਿਕਾਰੀ ਨੂੰ ਲਿਖਤੀ ...

ਪੂਰੀ ਖ਼ਬਰ »

ਰੰਜਿਸ਼ ਦੇ ਚੱਲਦੇ ਘਰ ਦੇ ਬਾਹਰ ਪੈਟਰੋਲ ਬੰਬ ਸੁੱਟਣ ਵਾਲਾ ਗਿ੍ਫ਼ਤਾਰ

ਜਲੰਧਰ, 13 ਦਸੰਬਰ (ਐੱਮ. ਐੱਸ. ਲੋਹੀਆ)-ਸਤੰਬਰ ਮਹੀਨੇ ਦੀ 14 ਤਰੀਕ ਨੂੰ ਅਸ਼ੋਕ ਵਿਹਾਰ ਦੇ ਇਕ ਘਰ ਅੱਗੇ ਪੈਟ੍ਰੋਲ ਬੰਬ ਸੁੱਟਣ ਵਾਲੇ ਨੌਜਵਾਨਾਂ 'ਚੋਂ ਮੁੱਖ ਦੋਸ਼ੀ ਹਰਵੀਰ ਸਿੰਘ ਉਰਫ਼ ਹੈਪੀ ਸੰਧੂ ਪੁੱਤਰ ਅਮਰਜੀਤ ਸਿਘ ਵਾਸੀ ਪਿੰਡ ਮੀਰਾ ਕੋਟ ਕਲਾਂ, ਅੰਮਿ੍ਤਸਰ ਹਾਲ ...

ਪੂਰੀ ਖ਼ਬਰ »

ਵਾਰਡ ਨੰਬਰ-8 ਦੀਆਂ ਵੋਟਾਂ ਹੋਰ ਕਿਸੇ ਵਾਰਡ 'ਚ ਪਾਉਣ ਦਾ ਮਾਮਲਾ ਭਖਿਆ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ-8 ਦੀਆਂ ਵੋਟਾਂ ਵਾਰਡ ਨੰਬਰ-10 'ਚ ਪਾਉਣ ਦਾ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ ਤੇ ਇਸ ਧੱਕੇਸ਼ਾਹੀ ਦੇ ਖਿਲਾਫ ਅਕਾਲੀ-ਭਾਜਪਾ ਆਗੂਆਂ ਵਲੋਂ 14 ਦਸੰਬਰ ਨੂੰ ਡਿਪਟੀ ਕਮਿਸ਼ਨਰ ਕਮ ਚੋਣ ਅਧਿਕਾਰੀ ਨੂੰ ਲਿਖਤੀ ...

ਪੂਰੀ ਖ਼ਬਰ »

ਹੈਰੋਇਨ ਸਪਲਾਈ ਕਰਨ ਵਾਲੇ ਜੀਜਾ-ਸਾਲਾ ਗਿ੍ਫ਼ਤਾਰ, 110 ਗ੍ਰਾਮ ਹੈਰੋਇਨ ਬਰਾਮਦ

ਜਲੰਧਰ, 13 ਦਸੰਬਰ (ਐੱਮ. ਐੱਸ. ਲੋਹੀਆ)-ਫੋਕਲ ਪੁਆਇੰਟ ਦੇ ਖੇਤਰ 'ਚ ਪੁਲਿਸ ਪਾਰਟੀ ਵੱਲੋਂ ਲਗਾਈ ਗਈ ਵਿਸ਼ੇਸ਼ ਨਾਕਾ ਬੰਦੀ ਦੌਰਾਨ ਇਨੋਵਾ ਕਾਰ ਸਵਾਰ ਦੋ ਵਿਅਕਤੀਆਂ ਦੀ ਜਾਂਚ ਕੀਤੇ ਜਾਣ 'ਤੇ ਉਨ੍ਹਾਂ ਤੋਂ 110 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਉਨ੍ਹਾਂ ...

ਪੂਰੀ ਖ਼ਬਰ »

ਚਮਨ ਲਾਲ ਸਹੋਤਾ ਦੀ ਅਗਵਾਈ 'ਚ ਚੱਠਾ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ

ਚੁਗਿੱਟੀ/ਜੰਡੂਸਿੰਘਾ, 13 ਦਸੰਬਰ (ਨਰਿੰਦਰ ਲਾਗੂ)- ਸਮਾਜ ਸੇਵਕ ਚਮਨ ਲਾਲ ਸਹੋਤਾ ਦੀ ਅਗਵਾਈ 'ਚ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਮਨਜਿੰਦਰ ਸਿੰਘ ਚੱਠਾ ਦੇ ਹੱਕ 'ਚ ਉਨ੍ਹਾਂ ਦੇ ਸਮਰਥਕਾਂ ਵਲੋਂ ਵਾਰਡ ਨੰ: 14 ਦੇ ਵਾਸੂ ਮੁਹੱਲਾ ਚੁਗਿੱਟੀ ਵਿਖੇ ਚੋਣ ਪ੍ਰਚਾਰ ਕੀਤਾ ...

ਪੂਰੀ ਖ਼ਬਰ »

ਡਾ: ਤਮਨਰੀਤ ਕੌਰ ਨੂੰ ਘਰ-ਘਰ ਪ੍ਰਚਾਰ ਦੌਰਾਨ ਮਿਲ ਰਿਹਾ ਭਰਵਾਂ ਹੁੰਗਾਰਾ

ਮਕਸੂਦਾਂ, 13 ਦਸੰਬਰ (ਅ. ਬ.)-ਵਾਰਡ ਨੰ: 1 ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਡਾ: ਤਮਨਰੀਤ ਕੌਰ ਰੰਧਾਵਾ ਨੂੰ ਘਰ-ਘਰ ਜਾ ਕੇ ਪ੍ਰਚਾਰ ਕਰਨ ਦੌਰਾਨ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਅੱਜ ਉਨ੍ਹਾਂ ਇੰਦਰਾ ਕਾਲੋਨੀ, ਝੁੱਗੀਆਂ ਆਦਿ ਇਲਾਕਿਆਂ 'ਚ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ-ਵਾਰਡ ਨੰਬਰ-8 ਇਲਾਕੇ ਦਾ ਸਰਬਪੱਖੀ ਵਿਕਾਸ ਮੇਰਾ ਟੀਚਾ-ਕਰਮਜੀਤ ਕੌਰ ਢਿੱਲੋਂ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ-8 ਤੋਂ ਅਕਾਲੀ-ਭਾਜਪਾ ਦੀ ਸਾਂਝੀ ਉਮੀਦਵਾਰ ਸ੍ਰੀਮਤੀ ਕਰਮਜੀਤ ਕੌਰ ਸੁਪਤਨੀ ਬਲਬੀਰ ਸਿੰਘ ਬਿੱਟੂ (ਮੌਜੂਦਾ ਕੌਾਸਲਰ) ਨੇ ਕਿਹਾ ਹੈ ਕਿ ਇਲਾਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ...

ਪੂਰੀ ਖ਼ਬਰ »

ਖਹਿਰਾ ਵਲੋਂ ਪੀੜਤ ਔਰਤ ਬਾਰੇ ਮੰਦੇ ਬੋਲਾਂ ਦੀ ਅਕਾਲੀ-ਭਾਜਪਾ ਆਗੂਆਂ ਵਲੋਂ ਨਿੰਦਾ

ਜਲੰਧਰ, 13 ਦਸੰਬਰ (ਮੇਜਰ ਸਿੰਘ)-ਅਕਾਲੀ ਦਲ ਦੇ ਬੁਲਾਰੇ ਸ੍ਰੀ ਪਵਨ ਟੀਨੂੰ ਤੇ ਸੀਨੀਅਰ ਭਾਜਪਾ ਆਗੂ ਸ੍ਰੀ ਸੋਮ ਪ੍ਰਕਾਸ਼ ਨੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਤੇ 'ਆਪ' ਦੇ ਨੇਤਾ ਸ: ਸੁਖਪਾਲ ਸਿੰਘ ਖਹਿਰਾ ਵਲੋਂ ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ ਪੀੜਤ ਮਹਿਲਾ ਨੂੰ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਵਲੋਂ ਸਾਹਿਤਕ ਸਮਾਗਮ ਕੱਲ੍ਹ

ਜਲੰਧਰ, 13 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਲਿਖਾਰੀ ਸਭਾ ਵਲੋਂ ਇਕ ਵਿਸ਼ੇਸ਼ ਸਾਹਿਤਕ ਸਮਾਗਮ 15 ਦਸੰਬਰ ਨੂੰ ਦਿਨ ਸ਼ੁੱਕਰਵਾਰ ਨੂੰ ਸਿਮਰਨ ਕੰਪਲੈਕਸ ਘਾਹ ਮੰਡੀ ਬਸ਼ਤੀ ਸ਼ੇਖ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਬੇਅੰਤ ...

ਪੂਰੀ ਖ਼ਬਰ »

ਭਾਜਪਾ ਨੇ ਕੀਤਾ ਕਾਂਗਰਸ 'ਤੇ ਹਮਲਾ ਕਿਹਾ ਹਾਰ ਦੇ ਡਰ ਤੋਂ ਹੁਣ ਦਿੱਤੀਆਂ ਜਾ ਰਹੀਆਂ ਧਮਕੀਆਂ

ਜਲੰਧਰ, 13 ਦਸੰਬਰ (ਸ਼ਿਵ)-ਜਲੰਧਰ ਭਾਜਪਾ ਨੇ ਕਾਂਗਰਸ 'ਤੇ ਹਮਲਾ ਕਰਦਿਆਂ ਕਿਹਾ ਹੈ ਕਿ ਉਸ ਨੂੰ ਨਿਗਮ ਚੋਣਾਂ ਵਿਚ ਹਾਰ ਦਾ ਡਰ ਹੈ ਜਿਸ ਕਰਕੇ ਉਹ ਦਹਿਸ਼ਤ ਪਾ ਕੇ ਚੋਣਾਂ ਜਿੱਤਣਾ ਚਾਹੁੰਦੀ ਹੈ | ਜ਼ਿਲ੍ਹਾ ਭਾਜਪਾ ਪ੍ਰਧਾਨ ਰਮੇਸ਼ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਵਾਰਡ ਨੰਬਰ 13 ਤੋਂ ਵੰਦਨਾ ਤੁਲਸੀ ਦੀ ਚੋਣ ਮੁਹਿੰਮ ਭਖੀ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ-13 ਤੋਂ ਅਕਾਲੀ-ਭਾਜਪਾ ਦੀ ਸਾਂਝੀ ਉਮੀਦਵਾਰ ਸ੍ਰੀਮਤੀ ਵੰਦਨਾ ਤੁਲਸੀ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਤਕੜਾ ਹੁਲਾਰਾ ਮਿਲਿਆ, ਜਦੋਂ ਏਕਤਾ ਨਗਰ ਵਿਖੇ ਉਨ੍ਹਾਂ ਦੇ ਹੱਕ 'ਚ ਹੋਏ ਭਰਵੇਂ ਇਕੱਠ ਨੇ ਉਨ੍ਹਾਂ ...

ਪੂਰੀ ਖ਼ਬਰ »

ਵਾਰਡ ਨੰਬਰ 79 ਤੋਂ ਜਸਪਾਲ ਕੌਰ ਨਾਗਰਾ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ 79 ਤੋਂ ਅਕਾਲੀ-ਭਾਜਪਾ ਦੀ ਸਾਂਝੀ ਉਮੀਦਵਾਰ ਸ੍ਰੀਮਤੀ ਜਸਪਾਲ ਕੌਰ ਨਾਗਰਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਤਕੜਾ ਹੁਲਾਰਾ ਮਿਲਿਆ, ਜਦੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਉਨ੍ਹਾਂ ...

ਪੂਰੀ ਖ਼ਬਰ »

ਵਾਰਡ ਨੰਬਰ-8 ਤੋਂ ਕਾਂਗਰਸੀ ਉਮੀਦਵਾਰ ਖਹਿਰਾ ਦੀ ਚੋਣ ਮੁਹਿੰਮ ਭਖੀ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ 8 ਤੋਂ ਕਾਂਗਰਸ ਦੇ ਨੌਜਵਾਨ ਉਮੀਦਵਾਰ ਸ. ਸ਼ਮਸ਼ੇਰ ਸਿੰਘ ਖਹਿਰਾ ਦੀ ਚੋਣ ਮੁਹਿੰਮ ਅੱਜ ਉਸ ਸਮੇਂ ਹੋਰ ਭਖ ਗਈ, ਜਦੋਂ ਸਾਬਕਾ ਵਿਧਾਇਕ ਸ. ਕੰਵਲਜੀਤ ਸਿੰਘ ਲਾਲੀ ਸਮੇਤ ਸੀਨੀਅਰ ਆਗੂ ਵੀ ਉਨ੍ਹਾਂ ਦੀ ਚੋਣ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰ ਪਰਮਿੰਦਰ ਸਿੰਘ ਲਾਲਾ ਵਲੋਂ ਪੁਲਿਸ ਮੁਲਾਜ਼ਮਾਂ 'ਤੇ ਬਿਨਾਂ ਆਗਿਆ ਘਰ 'ਚ ਵੜਨ ਦਾ ਦੋਸ਼

ਚੁਗਿੱਟੀ/ਜੰਡੂਸਿੰਘਾ, 13 ਦਸੰਬਰ (ਨਰਿੰਦਰ ਲਾਗੂ)-ਸਥਾਨਕ ਭਾਰਤ ਨਗਰ 'ਚ ਬੁੱਧਵਾਰ ਦੀ ਰਾਤ ਨੰੂ 9 ਵਜੇ ਦੇ ਕਰੀਬ ਅਕਾਲੀ-ਭਾਜਪਾ ਵਰਕਰ ਉਸ ਸਮੇਂ ਪੁਲਿਸ ਮਹਿਕਮੇ ਿਖ਼ਲਾਫ਼ ਭੜਕ ਉਠੇ, ਜਦੋਂ ਇਸ ਖੇਤਰ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਪਰਮਿੰਦਰ ...

ਪੂਰੀ ਖ਼ਬਰ »

ਮਨਮੋਹਨ ਸਿੰਘ ਰਾਜੂ ਵਲੋਂ ਜਿੱਤ ਦਾ ਦਾਅਵਾ

ਚੁਗਿੱਟੀ/ਜੰਡੂਸਿੰਘਾ, 13 ਦਸੰਬਰ (ਨਰਿੰਦਰ ਲਾਗੂ)-ਨਗਰ ਨਿਗਮ ਦੇ ਵਾਰਡ ਨੰ: 16 ਤੋਂ ਕਾਂਗਰਸੀ ਉਮੀਦਵਾਰ ਨੇ ਅੱਜ ਦਾਅਵਾ ਕਰਦਿਆਂ ਕਿਹਾ ਕਿ ਇਸ ਵਾਰਡ ਤੋਂ ਉਹ ਵੋਟਾਂ ਦੇ ਕਾਫੀ ਫਰਕ ਨਾਲ ਵਿਰੋਧੀ ਅਕਾਲੀ-ਭਾਜਪਾ ਉਮੀਦਵਾਰ ਨੂੰ ਹਰਾਉਣਗੇ | ਉਨ੍ਹਾਂ ਵਲੋਂ ਵਾਰਡ ਦੇ ...

ਪੂਰੀ ਖ਼ਬਰ »

ਵਾਰਡ: 44 ਸ਼ੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਨਾਲ ਵਿਸ਼ੇਸ਼ ਮੁਲਾਕਾਤ ਵਾਰਡ ਨੂੰ ਬਣਾਵਾਂਗਾ ਨਮੂਨੇ ਦਾ ਵਾਰਡ-ਟੀਟੂ

ਜਲੰਧਰ, 13 ਦਸੰਬਰ (ਰਣਜੀਤ ਸਿੰਘ ਸੋਢੀ)-ਮਨਜੀਤ ਸਿੰਘ ਟੀਟੂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਵਾਰਡ ਨੰ. 44 ਦੇ ਸਾਂਝੇ ਉਮੀਦਵਾਰ ਦਾ ਵਿਸ਼ੇਸ਼ ਮੁਲਾਕਾਤ ਦੌਰਾਨ ਕਹਿਣਾ ਹੈ ਕਿ ਉਹ ਪਿਛਲੇ ਤਕਰੀਬਨ 30 ਸਾਲ ਤੋਂ ਸਮਾਜ ਸੇਵਾ ਲਈ ਲੋਕਾਂ ਦੀ ਸੇਵਾ 'ਚ ਹੈ | ਸਾਲ 2007 ਵਿਚ ...

ਪੂਰੀ ਖ਼ਬਰ »

ਕੁਲਵਿੰਦਰ ਕੌਰ ਦੇ ਹੱਕ 'ਚ ਹੋਇਆ ਭਾਰੀ ਇੱਕਠ-ਲੋਕਾਂ ਨੇ ਦਿੱਤਾ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ

ਜਲੰਧਰ ਛਾਉਣੀ, 13 ਦਸੰਬਰ (ਪਵਨ ਖਰਬੰਦਾ)-ਵਾਰਡ ਨੰਬਰ 11 ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਉਮੀਦਵਾਰ ਸ੍ਰੀਮਤੀ ਕੁਲਵਿੰਦਰ ਕੌਰ ਬੜਿੰਗ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਉਨ੍ਹਾਂ ਵਲੋ ਵਾਰਡ ਦੇ ਅਧੀਨ ...

ਪੂਰੀ ਖ਼ਬਰ »

ਵਾਰਡ 26 ਨੰੂ ਬਣਾਵਾਂਗਾ ਨਮੂਨੇ ਦਾ ਖੇਤਰ ਵਿਕਾਸ ਕਾਰਜਾਂ ਲਈ ਵਿਜ਼ਨ ਪੇਪਰ ਜਾਰੀ

ਜਲੰਧਰ, 13 ਦਸੰਬਰ (ਮੇਜਰ ਸਿੰਘ)-ਵਾਰਡ ਨੰਬਰ 26 ਤੋਂ ਕਾਂਗਰਸੀ ਉਮੀਦਵਾਰ ਰੋਹਨ ਸਹਿਗਲ ਨੇ ਵਾਰਡ ਦੇ ਵਿਉਂਤਬੱਧ ਵਿਕਾਸ ਲਈ ਜਾਰੀ ਵਿਜ਼ਨ ਪੇਪਰ ਵਿਚ ਕਿਹਾ ਹੈ ਕਿ ਉਹ ਇਸ ਖੇਤਰ ਨੰੂ ਸ਼ਹਿਰ 'ਚ ਨਮੂਨੇ ਵਜੋਂ ਵਿਕਸਤ ਕਰਨਗੇ | ਸਮਾਜ ਸੇਵਾ ਤੇ ਰਾਜਸੀ ਪਿਛੋਕੜ ਵਾਲੇ ਰੋਹਨ ...

ਪੂਰੀ ਖ਼ਬਰ »

ਵਾਰਡ ਨੰਬਰ-8 ਤੋਂ ਕਾਂਗਰਸੀ ਉਮੀਦਵਾਰ ਖਹਿਰਾ ਦੀ ਚੋਣ ਮੁਹਿੰਮ ਭਖੀ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ 8 ਤੋਂ ਕਾਂਗਰਸ ਦੇ ਨੌਜਵਾਨ ਉਮੀਦਵਾਰ ਸ. ਸ਼ਮਸ਼ੇਰ ਸਿੰਘ ਖਹਿਰਾ ਦੀ ਚੋਣ ਮੁਹਿੰਮ ਅੱਜ ਉਸ ਸਮੇਂ ਹੋਰ ਭਖ ਗਈ, ਜਦੋਂ ਸਾਬਕਾ ਵਿਧਾਇਕ ਸ. ਕੰਵਲਜੀਤ ਸਿੰਘ ਲਾਲੀ ਸਮੇਤ ਸੀਨੀਅਰ ਆਗੂ ਵੀ ਉਨ੍ਹਾਂ ਦੀ ਚੋਣ ...

ਪੂਰੀ ਖ਼ਬਰ »

ਭਾਜਪਾ ਨੇ ਕੀਤਾ ਕਾਂਗਰਸ 'ਤੇ ਹਮਲਾ ਕਿਹਾ ਹਾਰ ਦੇ ਡਰ ਤੋਂ ਹੁਣ ਦਿੱਤੀਆਂ ਜਾ ਰਹੀਆਂ ਧਮਕੀਆਂ

ਜਲੰਧਰ, 13 ਦਸੰਬਰ (ਸ਼ਿਵ)-ਜਲੰਧਰ ਭਾਜਪਾ ਨੇ ਕਾਂਗਰਸ 'ਤੇ ਹਮਲਾ ਕਰਦਿਆਂ ਕਿਹਾ ਹੈ ਕਿ ਉਸ ਨੂੰ ਨਿਗਮ ਚੋਣਾਂ ਵਿਚ ਹਾਰ ਦਾ ਡਰ ਹੈ ਜਿਸ ਕਰਕੇ ਉਹ ਦਹਿਸ਼ਤ ਪਾ ਕੇ ਚੋਣਾਂ ਜਿੱਤਣਾ ਚਾਹੁੰਦੀ ਹੈ | ਜ਼ਿਲ੍ਹਾ ਭਾਜਪਾ ਪ੍ਰਧਾਨ ਰਮੇਸ਼ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਬਿਧੀਪੁਰ ਤੋਂ ਢਿੱਲਵਾਂ ਰਾਸ਼ਟਰੀ ਛੇ ਮਾਰਗੀ ਰਾਜ ਮਾਰਗ ਦਾ ਕੰਮ ਲੋਕਾਂ ਲਈ ਬਣ ਚੁੱਕਾ ਸਿਰਦਰਦੀ

ਕਰਤਾਰਪੁਰ, 13 ਦਸੰਬਰ (ਭਜਨ ਸਿੰਘ ਧੀਰਪੁਰ)-ਜਲੰਧਰ-ਅੰਮਿ੍ਤਸਰ ਰਾਸ਼ਟਰੀ ਰਾਜ ਮਾਰਗ ਦੇ ਵਿਚਕਾਰ ਬਿਧੀਪੁਰ ਤੋਂ ਢਿੱਲਵਾਂ ਤੱਕ ਬਣ ਰਿਹਾ 6 ਮਾਰਗੀ ਰਾਸ਼ਟਰੀ ਰਾਜ ਮਾਰਗ ਲੋਕਾਂ ਲਈ ਬਣ ਚੁੱਕਾ ਹੈ ਸਿਰਦਰਦੀ | ਨਿੱਤ ਵਾਪਰਦੇ ਹਨ ਅਨੇਕਾਂ ਸੜਕ ਹਾਦਸੇ | ਕਈ ਲੋਕ ...

ਪੂਰੀ ਖ਼ਬਰ »

ਸਾਂਝੇ ਮੋਰਚੇ ਦੇ ਹੱਕ ਵਿਚ ਭਗਵੰਤ ਮਾਨ ਪੁੱਜੇ

ਗੁਰਾਇਆ,13 ਦਸੰਬਰ (ਬਲਵਿੰਦਰ ਸਿੰਘ)-ਸਾਂਝੇ ਮੋਰਚਾ ਗੁਰਾਇਆ ਨਗਰ ਕੌਾਸਲ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤੇਗਾ ਇਹ ਸ਼ਬਦ ਆਮ ਆਦਮੀ ਪਾਰਟੀ ਪੰਜਾਬ ਦੇ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਨੇ ਇੱਥੇ ਉਮੀਦਵਾਰ ਦੇ ਹੱਕ ਵਿਚ ਕੀਤੇ ਚੋਣ ਜਲਸੇ ਨੂੰ ਸੰਬੋਧਨ ...

ਪੂਰੀ ਖ਼ਬਰ »

ਬਿਲਗਾ 'ਚ ਰਿਟਰਨਿੰਗ ਅਫ਼ਸਰ ਨੇ ਵੋਟਿੰਗ ਮਸ਼ੀਨਾਂ ਦੀ ਰਿਹਰਸਲ ਕਰਵਾਈ

ਬਿਲਗਾ,13 ਦਸੰਬਰ (ਰਾਜਿੰਦਰ ਸਿੰਘ ਬਿਲਗਾ)-ਨਗਰ ਪੰਚਾਇਤ ਬਿਲਗਾ ਦੀ 17 ਦਸੰਬਰ ਨੂੰ ਹੋ ਰਹੀਆਂ ਚੋਣਾਂ ਦੇ ਸਬੰਧ ਵਿਚ ਅੱਜ ਇੱਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਿਲਗਾ ਵਿਖੇ ਰਿਟਰਨਿੰਗ ਅਫ਼ਸਰ ਤਪਨ ਭਨੋਟ ਦੀ ਅਗਵਾਈ ਵਿਚ ਵੋਟਿੰਗ ਮਸ਼ੀਨ ਸੰਬੰਧੀ ਚੋਣ ਲੜ ...

ਪੂਰੀ ਖ਼ਬਰ »

ਵਾਰਡ ਨੰਬਰ 13 ਵਿਚ ਤਿਕੋਣਾ ਮੁਕਾਬਲਾ ਦੇਖਣ ਲਈ ਮਿਲੇਗਾ

ਬਿਲਗਾ, 13 ਦਸੰਬਰ (ਰਾਜਿੰਦਰ ਸਿੰਘ ਬਿਲਗਾ)-ਨਗਰ ਪੰਚਾਇਤ ਬਿਲਗਾ ਦੇ ਵਾਰਡ ਨੰਬਰ 13 ( ਰਿਜ਼ਰਵ ਐਸ. ਸੀ) ਜਿਸ ਵਿਚ 573 ਵੋਟਰ ਹਨ | ਇੱਥੇ ਆਦਿ ਧਰਮੀ, ਬਾਲਮੀਕ ਭਾਈਚਾਰਾ, ਜੱਟ ਪਰਿਵਾਰ ਹਨ | ਜਿਨ੍ਹਾਂ ਵਿਚ ਲੀਲ੍ਹ, ਘਾਰੂ, ਚੁੰਬਰ, ਸੰਘੇੜਾ, ਨੰਨਰਾ ਗੋਤ ਨਾਲ ਸਬੰਧਿਤ ਵੋਟਰ ਹਨ | ...

ਪੂਰੀ ਖ਼ਬਰ »

8ਵਾਂ ਸੰਤ ਸੰਮੇਲਨ ਆਦਮਪਰ ਵਿਖੇ ਸ਼ਰਧਾ-ਭਾਵਨਾ ਨਾਲ ਸਮਾਪਤ

ਆਦਮਪੁਰ, 13 ਦਸੰਬਰ (ਹਰਪ੍ਰੀਤ ਸਿੰਘ,ਰਮਨ ਦਵੇਸਰ)-ਰਵਿਦਾਸੀਆ ਕੌਮ ਨੂੰ ਸਮਰਪਿਤ 8ਵਾਂ ਮਹਾਨ ਸੰਤ ਸੰਮੇਲਨ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ ਸੰਤ ਨਿਰੰਜਣ ਦਾਸ ਦੇੇ ਆਸ਼ੀਰਵਾਦ ਤੇ ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਪੰਜਾਬ ਬਲਾਕ ਆਦਮਪੁਰ ਦੀ ਦੇਖ ਰੇਖ-ਹੇਠ ...

ਪੂਰੀ ਖ਼ਬਰ »

ਗੁਰਾਇਆ ਨਗਰ ਕੌਾਸਲ ਚੋਣਾਂ 2017-ਵਾਰਡ 9 ਵਿਚ ਬਣਿਆ ਦਿਲਚਸਪ ਮੁਕਾਬਲਾ

ਗੁਰਾਇਆ,13 ਦਸੰਬਰ (ਬਲਵਿੰਦਰ ਸਿੰਘ)-ਵਾਰਡ 9 ਵਿਚ ਦਿਲਚਸਪ ਮੁਕਾਬਲਾ ਬਣਿਆ ਹੋਇਆ ਹੈ | ਇਹ ਵਾਰਡ ਇਸਤਰੀਆਂ ਲਈ ਰਾਖਵਾਂ ਹੈ ਇੱਥੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲ਼ੋਂ ਹਰਭਜਨ ਕੌਰ ਪਤਨੀ ਗੁਰਮੀਤ ਸਿੰਘ ਸੇਵਾ ਮੁਕਤ ਐੱਸ.ਡੀ.ਓ. ਨੂੰ ਮੈਦਾਨ ਵਿਚ ...

ਪੂਰੀ ਖ਼ਬਰ »

ਜਥੇ: ਕੋਹਾੜ ਨੇ ਭਾਜਪਾ ਉਮੀਦਵਾਰ ਸੁਨੀਤਾ ਬਾਂਸਲ ਲਈ ਮੰਗੀਆਂ ਵੋਟਾਂ

ਸ਼ਾਹਕੋਟ, 13 ਦਸੰਬਰ (ਸਿਮਰਨਜੀਤ ਸਿੰਘ ਲਵਲੀ)-ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦਾ ਹਰ ਪੱਖੋਂ ਵਿਕਾਸ ਕੀਤਾ ਹੈ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਸ਼ਹਿਰ ਵਾਸੀ ਸਰਬ ਪੱਖੀ ਵਿਕਾਸ ਨੰੂ ਦੇਖਦੇ ਹੋਏ ਅਕਾਲੀ-ਭਾਜਪਾ ਉਮੀਦਵਾਰਾਂ ਨੰੂ ਵੱਡੇ ਫਰਕ ਨਾਲ ਜਿਤਾਉਣਗੇ ...

ਪੂਰੀ ਖ਼ਬਰ »

ਸਰਬਪੱਖੀ ਵਿਕਾਸ ਨੰੂ ਦੇਖਦੇ ਹੋਏ ਸ਼ਹਿਰ ਵਾਸੀ ਅਕਾਲੀ-ਭਾਜਪਾ ਉਮੀਦਵਾਰਾਂ ਨੰੂ ਜਿਤਾਉਣਗੇ-ਜਥੇ: ਕੋਹਾੜ ਜਥੇ: ਕੋਹਾੜ ਨੇ ਭਾਜਪਾ ਉਮੀਦਵਾਰ ਸੁਨੀਤਾ ਬਾਂਸਲ ਲਈ ਮੰਗੀਆਂ ਵੋਟਾਂ ਸ਼ਾਹਕੋਟ

ਸ਼ਾਹਕੋਟ, 13 ਦਸੰਬਰ (ਸਿਮਰਨਜੀਤ ਸਿੰਘ ਲਵਲੀ)-ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦਾ ਹਰ ਪੱਖੋਂ ਵਿਕਾਸ ਕੀਤਾ ਹੈ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਸ਼ਹਿਰ ਵਾਸੀ ਸਰਬ ਪੱਖੀ ਵਿਕਾਸ ਨੰੂ ਦੇਖਦੇ ਹੋਏ ਅਕਾਲੀ-ਭਾਜਪਾ ਉਮੀਦਵਾਰਾਂ ਨੰੂ ਵੱਡੇ ਫਰਕ ਨਾਲ ਜਿਤਾਉਣਗੇ | ...

ਪੂਰੀ ਖ਼ਬਰ »

ਸ਼ਾਹਕੋਟ ਦੇ ਵਾਰਡ ਨੰ: 6 ਤੋਂ 'ਆਪ' ਦੇ ਉਮੀਦਵਾਰ ਨੇ ਕਾਂਗਰਸੀ ਉਮੀਦਵਾਰ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਸ਼ਾਹਕੋਟ, 13 ਦਸੰਬਰ (ਦਲਜੀਤ ਸਿੰਘ ਸਚਦੇਵਾ)-ਨਗਰ ਪੰਚਾਇਤ ਸ਼ਾਹਕੋਟ ਦੀਆਂ ਚੋਣਾਂ ਸਬੰਧੀ ਉਮੀਦਵਾਰਾਂ ਦਾ ਚੋਣ ਪ੍ਰਚਾਰ ਪੂਰਾ ਜ਼ੋਰਾ 'ਤੇ ਚੱਲ ਰਿਹਾ ਹੈ ਅਤੇ ਪਾਰਟੀਆਂ ਨਾਲ ਸਬੰਧਿਤ ਤੇ ਆਜ਼ਾਦ ਉਮੀਦਵਾਰਾਂ ਵਲੋਂ ਕਾਂਗਰਸੀ ਉਮੀਦਵਾਰਾਂ ਨੂੰ ਸਮਰਥਨ ਵੀ ਦਿੱਤਾ ...

ਪੂਰੀ ਖ਼ਬਰ »

ਕਾਂਗਰਸੀ ਪਾਰਟੀ 12 ਦੀਆਂ 12 ਸੀਟਾਂ ਸ਼ਾਨ ਨਾਲ ਜਿੱਤੇਗੀ-ਸ਼ੇਰੋਵਾਲੀਆ ਸ਼ਾਹਕੋਟ ਦੇ ਵਾਰਡ ਨੰ: 6 ਤੋਂ 'ਆਪ' ਦੇ ਉਮੀਦਵਾਰ ਨੇ ਕਾਂਗਰਸੀ ਉਮੀਦਵਾਰ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਸ਼ਾਹਕੋਟ, 13 ਦਸੰਬਰ (ਦਲਜੀਤ ਸਿੰਘ ਸਚਦੇਵਾ)-ਨਗਰ ਪੰਚਾਇਤ ਸ਼ਾਹਕੋਟ ਦੀਆਂ ਚੋਣਾਂ ਸਬੰਧੀ ਉਮੀਦਵਾਰਾਂ ਦਾ ਚੋਣ ਪ੍ਰਚਾਰ ਪੂਰਾ ਜ਼ੋਰਾ 'ਤੇ ਚੱਲ ਰਿਹਾ ਹੈ ਅਤੇ ਪਾਰਟੀਆਂ ਨਾਲ ਸਬੰਧਿਤ ਤੇ ਆਜ਼ਾਦ ਉਮੀਦਵਾਰਾਂ ਵਲੋਂ ਕਾਂਗਰਸੀ ਉਮੀਦਵਾਰਾਂ ਨੂੰ ਸਮਰਥਨ ਵੀ ਦਿੱਤਾ ...

ਪੂਰੀ ਖ਼ਬਰ »

ਡਾ. ਥਿੰਦ ਨੇ ਆਪ ਦੇ ਉਮੀਦਵਾਰਾਂ ਲਈ ਮੰਗੀਆਂ ਵੋਟਾਂ

ਸ਼ਾਹਕੋਟ, 13 ਦਸੰਬਰ (ਸਿਮਰਨਜੀਤ ਸਿੰਘ ਲਵਲੀ)-ਨਗਰ ਪੰਚਾਇਤ ਸ਼ਾਹਕੋਟ ਦੀਆਂ ਆ ਰਹੀਆਂ ਵੋਟਾਂ ਤਹਿਤ ਅੱਜ ਸਥਾਨ ਵਾਰਡ ਨੰ: 10 ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਅਮਰਜੀਤ ਸਿੰਘ ਥਿੰਦ ਵਲੋਂ ਪਾਰਟੀ ਦੇ ਉਮੀਦਵਾਰ ਸੁੱਚਾ ਗਿੱਲ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ ...

ਪੂਰੀ ਖ਼ਬਰ »

ਈ. ਵੀ. ਐਮ. ਮਸ਼ੀਨਾਂ ਦੀ ਉਮੀਦਵਾਰਾਂ ਨੂੰ ਕਰਵਾਈ ਜਾਂਚ

ਗੁਰਾਇਆ, 13 ਦਸੰਬਰ (ਬਲਵਿੰਦਰ ਸਿੰਘ)-17 ਦਸੰਬਰ ਨੂੰ ਨਗਰ ਕੌਾਸਲ ਦੀਆ ਗੁਰਾਇਆ ਵਿਖੇ ਹੋ ਰਹੀਆਂ ਚੋਣਾਂ ਲਈ ਈ.ਵੀ.ਐਮ. ਮਸ਼ੀਨਾਂ ਗੁਰਾਇਆ ਵਿਖੇ ਪੁੱਜ ਗਈਆਂ ਹਨ | ਵਰਿੰਦਰਪਾਲ ਸਿੰਘ ਬਾਜਵਾ ਐੱਸ.ਡੀ.ਐਮ. ਫਿਲੌਰ ਦੀ ਨਿਗਰਾਨੀ ਹੇਠ ਅੱਜ ਚੋਣ ਅਮਲੇ ਵਲ਼ੋਂ ਈ.ਵੀ.ਐਮ ...

ਪੂਰੀ ਖ਼ਬਰ »

ਗੰਦਾ ਪਾਣੀ ਗਲੀਆਂ ਅਤੇ ਘਰਾਂ 'ਚ ਵੜਿਆ ਪਿੰਡ ਪੰਜ ਢੇਰਾ ਵਾਸੀ ਗੰਦੇ ਪਾਣੀ ਦੀ ਨਿਕਾਸੀ ਤੋਂ ਪ੍ਰੇਸ਼ਾਨ

ਫਿਲੌਰ, 13 ਦਸੰਬਰ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਵਾਰਡ ਨੰਬਰ 3 ਪਿੰਡ ਪੰਜ ਢੇਰਾ ਨਿਵਾਸੀ ਪਾਣੀ ਦੀ ਨਿਕਾਸੀ ਤੋਂ ਪ੍ਰੇਸ਼ਾਨ ਹਨ | ਉਨ੍ਹਾਂ ਅੱਜ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਦੱ ਸਿਆ ਕਿ ਉਨ੍ਹਾਂ ਦੇ ਘਰਾਂ ਵਿਚ ਗੰਦੇ ਨਾਲੇ ਦਾ ਪਾਣੀ ਆ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਪੰਜ ਢੇਰਾ ਵਾਸੀ ਗੰਦੇ ਪਾਣੀ ਦੀ ਨਿਕਾਸੀ ਤੋਂ ਪ੍ਰੇਸ਼ਾਨ

ਫਿਲੌਰ, 13 ਦਸੰਬਰ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਵਾਰਡ ਨੰਬਰ 3 ਪਿੰਡ ਪੰਜ ਢੇਰਾ ਨਿਵਾਸੀ ਪਾਣੀ ਦੀ ਨਿਕਾਸੀ ਤੋਂ ਪ੍ਰੇਸ਼ਾਨ ਹਨ | ਉਨ੍ਹਾਂ ਅੱਜ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਦੱ ਸਿਆ ਕਿ ਉਨ੍ਹਾਂ ਦੇ ਘਰਾਂ ਵਿਚ ਗੰਦੇ ਨਾਲੇ ਦਾ ਪਾਣੀ ਆ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਵਾਰਡ ਨੰਬਰ 11 ਵਿਚ ਚੌਹਰਾ ਮੁਕਾਬਲਾ ਹੋਵੇਗਾ ਦੇਖਣ ਲਈ ਮਿਲੇਗਾ

ਬਿਲਗਾ, 13 ਦਸੰਬਰ (ਰਾਜਿੰਦਰ ਸਿੰਘ ਬਿਲਗਾ)-ਨਗਰ ਪੰਚਾਇਤ ਬਿਲਗਾ ਦੇ ਵਾਰਡ ਨੰਬਰ 11 (ਜਨਰਲ ਔਰਤ) ਦੇ ਵਿਚ 682 ਵੋਟਰਾਂ ਵਿਚ ਜੱਟ, ਆਦਿ ਧਰਮੀ, ਜੁਲਾਹੇ, ਤਰਖਾਣ ਪਰਿਵਾਰਾਂ ਨਾਲ ਸਬੰਧਿਤ ਹਨ ਜਿਨ੍ਹਾਂ ਵਿਚ ਸੰਘੇੜਾ, ਚੁੰਬਰ, ਬੰਗੜ, ਲੀਲ੍ਹ ਗੋਤ ਨਾਲ ਸਬੰਧਿਤ ਵੋਟਰ ਹਨ | ...

ਪੂਰੀ ਖ਼ਬਰ »

ਸਾਰੇ ਸ਼ਹਿਰ ਦੀਆਂ ਨਜ਼ਰਾਂ ਵਾਰਡ 8 ਵੱਲ ਵਾਰਡ ਅੱਠ ਵਿਚ ਕਾਲੀਆ, ਕਾਲਾ ਅਤੇ ਕਮਲਜੀਤ ਮੈਦਾਨ ਵਿਚ

ਗੁਰਾਇਆ,13 ਦਸੰਬਰ (ਬਲਵਿੰਦਰ ਸਿੰਘ)-ਸ਼ਹਿਰ ਦੇ ਘੁੱਗ ਵੱਸਦੇ ਇਲਾਕੇ ਬੜਾ ਪਿੰਡ ਰੋਡ ਅਤੇ ਜੀ.ਟੀ.ਰੋਡ ਦੇ ਨਾਲ ਨਾਲ ਵਸੇ ਵਾਰਡ ਨੰਬਰ ਅੱਠ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਵਲ਼ੋਂ ਸੁਰਿੰਦਰ ਕਾਲੀਆ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਉਹ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਫਿਲੌਰ, 13 ਦਸੰਬਰ (ਸੁਰਜੀਤ ਸਿੰਘ ਬਰਨਾਲਾ)-ਪੀ. ਡਬਲਯੂ. ਡੀ. ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਫਿਲੌਰ ਦੀ ਮੀਟਿੰਗ ਜਨਰਲ ਸਕੱਤਰ ਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਅਮਰੀਕ ਸਿੰਘ ਸੇਖੋਂ ਨੰੂ ਸੀਨੀਅਰ ਮੀਤ ਪ੍ਰਧਾਨ, ਪੁਸ਼ਪਿੰਦਰ ...

ਪੂਰੀ ਖ਼ਬਰ »

ਕਾਰ 'ਚ ਕਾਰ ਟਕਰਾਈ-ਹੰਗਾਮਾ

ਕਿਸ਼ਨਗੜ੍ਹ, 13 ਦਸੰਬਰ (ਹਰਦੀਪ ਸਿੰਘ ਹੋਠੀ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਸਥਿਤ ਸਰਮਸਤਪੁਰ-ਬੱਲਾਂ ਨਜ਼ਦੀਕੀ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਜਲੰਧਰ ਵਲੋਂ ਆ ਰਹੀਆਂ ਦੋ ਕਾਰਾਂ ਦੇ ਟਕਰਾਉਣ ਨਾਲ ਕਾਰਾਂ ਦੇ ਜ਼ਿਆਦਾ ਨੁਕਸਾਨੇ ਜਾਣ ਨਾਲ ਤਿੱਖੀ ਬਹਿਸਬਾਜ਼ੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਵਲੋਂ ਆ ਰਹੀ ਸ਼ੇਵਰਲੇ ਕਾਰ ਨੰ: ਪੀ. ਬੀ. 08 ਏ. ਯੂ. 8841 ਨੂੰ ਲਾਡੋਵਾਲੀ ਰੋਡ ਨਿਵਾਸੀ ਚਲਾ ਰਿਹਾ ਸੀ | ਉਹ ਉਕਤ ਕਾਰ 'ਚ ਸਵਾਰ ਹੋ ਕੇ ਪਰਿਵਾਰ ਸਮੇਤ ਮੁਕੇਰੀਆਂ ਕਿਸੇ ਸਮਾਰੋਹ 'ਚ ਜਾ ਰਹੇ ਸਨ | ਜਦੋਂ ਉਪਰੋਕਤ ਘਟਨਾ ਸਥਾਨ 'ਤੇ ਉਕਤ ਕਾਰ ਦਾ ਅਚਾਨਕ ਅਗਲੇ ਹਿੱਸੇ ਤੋਂ ਬੋਨਟ ਖੁੱਲ੍ਹ ਗਿਆ ਤੇ ਕਾਰ ਚਾਲਕ ਨੂੰ ਅੱਗੇ ਕੁਝ ਨਾ ਦਿਸਣ ਕਾਰਨ ਇਕ ਸਾਈਡ ਨੂੰ ਜਾਣ ਨਾਲ ਪਿੱਛਿਓਾ ਆ ਰਹੀ ਸਵਿਫਟ ਕਾਰ ਜਿਸ ਨੂੰ ਨੇੜਲੇ ਪਿੰਡ ਦਾ ਹੀ ਕਾਂਗਰਸੀ ਆਗੂ ਚਲਾ ਰਿਹਾ ਸੀ ਜੋ ਕਿ ਪਿੱਛਿਓਾ ਟਕਰਾ ਗਈ ਜਿਸ ਨਾਲ ਦੋਵੇਂ ਕਾਰਾਂ ਨੁਕਸਾਨੀਆਂ ਗਈਆਂ ਤੇ ਦੋਵਾਂ ਕਾਰ ਚਾਲਕਾਂ ਵਿਚਕਾਰ ਇਕ-ਦੂਸਰੇ ਦਾ ਕਸੂਰ ਕੱਢਦੇ ਹੋਏ ਤਿੱਖੀ ਬਹਿਸਬਾਜ਼ੀ ਵੀ ਹੋਈ | ਸੂਚਨਾ ਮਿਲਣ 'ਤੇ ਥਾਣਾ ਮਕਸੂਦਾਂ ਤੋਂ ਏ. ਐਸ. ਆਈ. ਰਘੂਨਾਥ ਸਿੰਘ ਪੁਲਿਸ ਮੁਲਾਜ਼ਮਾਂ ਸਮੇਤ ਮੌਕੇ 'ਤੇ ਪੁੱਜੇ, ਜਿਨ੍ਹਾਂ ਨੇ ਜਾਂਚ ਉਪਰੰਤ ਦੋਵਾਂ ਧਿਰਾਂ ਨੂੰ ਥਾਣਾ ਬੁਲਾਇਆ | ਖ਼ਬਰ ਲਿਖੇ ਜਾਣ ਤੱਕ ਦੋਵਾਂ ਧਿਰਾਂ 'ਚ ਰਾਜ਼ੀਨਾਵਾਂ ਦੀਆਂ ਕੋਸ਼ਿਸ਼ਾਂ ਜਾਰੀ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX