ਤਾਜਾ ਖ਼ਬਰਾਂ


ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  35 minutes ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  52 minutes ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  about 1 hour ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  about 1 hour ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  about 2 hours ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  about 2 hours ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  about 3 hours ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  about 3 hours ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  about 3 hours ago
ਮੁੰਬਈ, 22 ਅਪ੍ਰੈਲ - ਮਹਾਰਾਸ਼ਟਰ ਦੀ ਕੈਬਨਿਟ ਮੰਤਰੀ ਪੰਕਜਾ ਮੁੰਡੇ ਨੇ ਇੱਕ ਚੋਣ ਰੈਲੀ ਦੌਰਾਨ ਕਿਹਾ ਕਿ ਭਾਰਤੀ ਫ਼ੌਜ ਦੇ ਜਵਾਨਾਂ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸਰਜੀਕਲ...
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  about 4 hours ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  about 4 hours ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  about 4 hours ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 5 hours ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 5 hours ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 5 hours ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਮਾਨਸਾ

ਕੈਪਟਨ ਸਰਕਾਰ ਤੋਂ ਵਾਅਦੇ ਪੂਰੇ ਕਰਵਾਉਣ ਲਈ 7 ਕਿਸਾਨ ਜਥੇਬੰਦੀਆਂ ਨੇ ਧਰਨਾ ਲਗਾਇਆ

ਮਾਨਸਾ, 13 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- 7 ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਮੰਗਾਂ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਧਰਨਾ ਦਿੱਤਾ ਗਿਆ | ਇਸ ਮੌਕੇ ਪੰਜਾਬ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਸੰਬੋਧਨ ਕਰਦਿਆਂ ਭਾਰਤੀ ...

ਪੂਰੀ ਖ਼ਬਰ »

ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਕਰਜ਼ਾ ਮੁਹੱਈਆ ਕਰਵਾਇਆ ਜਾਵੇ - ਡੀ. ਸੀ.

ਮਾਨਸਾ, 13 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਧਰਮਪਾਲ ਗੁਪਤਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੈਂਕਾਂ ਛੋਟੇ ਕਰਜ਼ੇ ਦੇਣ 'ਤੇ ਆਪਣਾ ਧਿਆਨ ਕੇਂਦਰਿਤ ਕਰਨ ਅਤੇ ਛੋਟੇ ਉਦਯੋਗਾਂ ਅਤੇ ...

ਪੂਰੀ ਖ਼ਬਰ »

ਅਵਾਰਾ ਢੱਠਿਆਂ ਨੇ ਬਜ਼ੁਰਗ ਫ਼ੌਜੀ ਦੀ ਜਾਨ ਲਈ

ਬੁਢਲਾਡਾ, 13 ਦਸੰਬਰ (ਸਵਰਨ ਸਿੰਘ ਰਾਹੀ)- ਅੱਜ ਸ਼ਾਮ ਸਥਾਨਕ ਸ਼ਹਿਰ ਦੇ ਭੀਖੀ ਰੋਡ 'ਤੇ ਭਿੜ ਰਹੇ ਅਵਾਰਾ ਢੱਠਿਆਂ ਨੇ ਬਜ਼ੁਰਗ ਫ਼ੌਜੀ ਦੀ ਜਾਨ ਲੈ ਲਈ | ਜਾਣਕਾਰੀ ਅਨੁਸਾਰ ਵਾਰਡ ਨੰ: 19 ਦੇ ਵਸਨੀਕ ਸੇਵਾ ਮੁਕਤ ਫ਼ੌਜੀ ਹਰਨੇਕ ਸਿੰਘ (85) ਪੁੱਤਰ ਨੰਦ ਸਿੰਘ ਸ਼ਾਮ ਘਰ ਦੇ ...

ਪੂਰੀ ਖ਼ਬਰ »

ਛੱਤੀਸਗੜ੍ਹ ਵਿਖੇ ਹੋਣਗੇ ਕਾਨੂੰਨੀ ਜਾਗਰੂਕਤਾ ਲਘੂ ਫ਼ਿਲਮ ਮੁਕਾਬਲੇ

ਮਾਨਸਾ, 13 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਛੱਤੀਸਗੜ੍ਹ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਰਾਸ਼ਟਰੀ ਪੱਧਰ ਦਾ 'ਸ਼ੂਟ ਫ਼ਾਰ ਲੀਗਲ ਅਵੇਅਰਨੈੱਸ 2017' ਮੇਲੇ ਮੌਕੇ ਕਾਨੂੰਨੀ ਜਾਗਰੂਕਤਾ ਲਘੂ ਫ਼ਿਲਮ ਮੁਕਾਬਲੇ 13 ਤੇ 14 ਜਨਵਰੀ ਨੂੰ ਕਰਵਾਏ ਜਾਣਗੇ | ਇਹ ਜਾਣਕਾਰੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਸ੍ਰੀਮਤੀ ਸੁਸ਼ਮਾ ਦੇਵੀ ਨੇ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਕੋਈ ਵੀ ਵਿਅਕਤੀ ਹਿੱਸਾ ਲੈ ਸਕਦਾ ਹੈ, ਰਜਿਸਟਰੇਸ਼ਨ 30 ਦਸੰਬਰ ਕਰਵਾਈ ਜਾ ਸਕਦੀ ਹੈ | ਉਨ੍ਹਾਂ ਦੱਸਿਆ ਕਿ ਇਸ ਸ਼ਾਰਟ ਫ਼ਿਲਮ ਮੁਕਾਬਲੇ ਸਬੰਧੀ 4 ਵਿਸ਼ੇ ਰੱਖੇ ਗਏ ਹਨ, ਜਿਨ੍ਹਾਂ ਵਿਚ ਆਦੀਵਾਸੀਆਂ ਦੇ ਅਧਿਕਾਰ, ਕੰਮ-ਕਾਜ ਵਾਲੀ ਥਾਂ ਅਤੇ ਘਰ ਵਿੱਚ ਔਰਤਾਂ ਦੀ ਸੁਰੱਖਿਆ, ਗੰੁਮਸ਼ੁਦਾ ਬੱਚਿਆਂ ਦੇ ਵਿਸ਼ੇ ਅਤੇ ਮਾਨਵ ਵਿਓਪਾਰ ਅਤੇ ਭਰੂਣ ਿਲੰਗ ਜਾਂਚ ਮਨਾਹੀ ਜਾਂ ਬੇਟੀ ਬਚਾਓ ਸ਼ਾਮਿਲ ਹਨ | 3 ਵਧੀਆ ਚੁਣੀਆਂ ਗਈਆਂ ਫ਼ਿਲਮਾਂ ਨੂੰ 1 ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ | ਕਾਨੂੰਨੀ ਸੇਵਾਵਾਂ ਦੀ ਸਕੱਤਰ ਅਨੁਸਾਰ ਮੁਕਾਬਲਿਆਂ ਵਿਚ 2 ਤਰ੍ਹਾਂ ਦੀ ਸਮਾਂ ਸੀਮਾ ਨਿਰਧਾਰਿਤ ਕੀਤੀ ਗਈ ਹੈ, ਜਿਸ ਵਿਚ ਪ੍ਰਤੀਯੋਗੀ ਸ਼ੇ੍ਰਣੀ ਵਿਚ ਸਮਾਂ 5 ਮਿੰਟ ਤੋਂ ਵੱਧ ਅਤੇ 12 ਮਿੰਟ ਤੋਂ ਘੱਟ ਹੋਣਾ ਚਾਹੀਦਾ ਹੈ ਅਤੇ ਗੈਰ-ਪ੍ਰਤੀਯੋਗੀ ਸ਼੍ਰੇਣੀ ਵਿਚ ਕੋਈ ਵੀ ਸਮਾਂ ਸੀਮਾ ਨਹੀਂ ਹੈ | ਉਨ੍ਹਾਂ ਕਿਹਾ ਦੱਸਿਆ ਕਿ ਰਜਿਸਟੇ੍ਰਸ਼ਨ ਲਈ ਵੈੱਬਸਾਈਟ 'ਤੇ ਲਾਗਇਨ ਕੀਤਾ ਜਾ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਖੇਤੀ ਵਰਤੋਂ 'ਚ ਆਉਣ ਵਾਲੀਆਂ ਵਸਤਾਂ 'ਤੇ ਜੀ. ਐਸ. ਟੀ. ਹਟਾਈ ਜਾਵੇ

ਮਾਨਸਾ, 13 ਦਸੰਬਰ (ਸ. ਰਿ.)- ਆੜ੍ਹਤੀਆ ਐਸੋਸੀਏਸ਼ਨ ਮਾਨਸਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀਬਾੜੀ ਦੀ ਵਰਤੋਂ ਵਿਚ ਆਉਣ ਵਾਲੇ ਹਰ ਪ੍ਰਕਾਰ ਦੇ ਸੰਦ, ਕੀੜੇਮਾਰ ਦਵਾਈਆਂ, ਖਾਦ ਆਦਿ 'ਤੇ ਲਗਾਈ ਜੀ. ਐਸ. ਟੀ. ਤੁਰੰਤ ਹਟਾਈ ਜਾਵੇ | ਪ੍ਰਧਾਨ ਮੁਨੀਸ਼ ਬੱਬੀ ...

ਪੂਰੀ ਖ਼ਬਰ »

ਛੱਤੀਸਗੜ੍ਹ ਵਿਖੇ ਹੋਣਗੇ ਕਾਨੂੰਨੀ ਜਾਗਰੂਕਤਾ ਲਘੂ ਫ਼ਿਲਮ ਮੁਕਾਬਲੇ

ਮਾਨਸਾ, 13 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਛੱਤੀਸਗੜ੍ਹ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਰਾਸ਼ਟਰੀ ਪੱਧਰ ਦਾ 'ਸ਼ੂਟ ਫ਼ਾਰ ਲੀਗਲ ਅਵੇਅਰਨੈੱਸ 2017' ਮੇਲੇ ਮੌਕੇ ਕਾਨੂੰਨੀ ਜਾਗਰੂਕਤਾ ਲਘੂ ਫ਼ਿਲਮ ਮੁਕਾਬਲੇ 13 ਤੇ 14 ਜਨਵਰੀ ਨੂੰ ਕਰਵਾਏ ਜਾਣਗੇ | ਇਹ ...

ਪੂਰੀ ਖ਼ਬਰ »

ਸੀ. ਆਈ. ਐਸ. ਐਫ. ਜਵਾਨ ਦੀ ਮੌਤ

ਭੀਖੀ, 13 ਦਸੰਬਰ (ਬਲਦੇਵ ਸਿੰਘ ਸਿੱਧੂ)- ਭੀਖੀ ਦੇ ਵਾਰਡ ਨੰਬਰ 8 ਦੇ ਵਾਸੀ ਸੀ. ਆਈ. ਐਸ. ਐਫ. 'ਚ ਤਾਇਨਾਤ ਸਤਨਾਮ ਸਿੰਘ ਦੀ ਸੰਖੇਪ ਬਿਮਾਰੀ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੀ. ਆਈ. ਐਸ. ਐਫ. ਵਿਚ ਤੈਨਾਤ ਸਤਨਾਮ ਸਿੰਘ ਪੁੱਤਰ ਹਾਕਮ ਸਿੰਘ ਛੱਤੀਸਗੜ੍ਹ ਵਿਖੇ ਕਮਾਂਡੋ ...

ਪੂਰੀ ਖ਼ਬਰ »

ਥਾਣਾ ਸਾਂਝ ਕੇਂਦਰ ਵਲੋਂ ਸਾਂਝ ਕਮੇਟੀ ਮੈਂਬਰਾਂ ਨਾਲ ਮੀਟਿੰਗ

ਬਰੇਟਾ, 13 ਦਸੰਬਰ (ਵਿ. ਪ੍ਰਤੀ.)- ਸਥਾਨਕ ਸਾਂਝ ਕੇਂਦਰ ਵਲੋਂ ਜ਼ਿਲ੍ਹਾ ਪੁਲਿਸ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਇੰਸਪੈਕਟਰ ਬਲਜੀਤ ਸਿੰਘ ਬਰਾੜ ਮੁੱਖ ਅਫ਼ਸਰ ਥਾਣਾ ਬਰੇਟਾ-ਕਮ ਚੇਅਰਮੈਨ ਸਾਂਝ ਕੇਂਦਰ, ਸਾਂਝ ਕੇਂਦਰ ਇੰਚਾਰਜ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ...

ਪੂਰੀ ਖ਼ਬਰ »

ਰਾਜ ਸਰਕਾਰ ਖੇਤ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰੇ

ਝੁਨੀਰ, 13 ਦਸੰਬਰ (ਪ. ਪ.)- ਬਜ਼ੁਰਗ ਮਜ਼ਦੂਰ ਆਗੂ ਕਾਮਰੇਡ ਗੰਗਣ ਸਿੰਘ ਤੂਫ਼ਾਨ ਨੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਉਨ੍ਹਾਂ ਨੂੰ ਕਰਜ਼ਾ ਮੁਕਤ ਕਰਨ ਦੇ ਨਾਲ-ਨਾਲ ਢੁੱਕਵਾਂ ਰੁਜ਼ਗਾਰ ਵੀ ਦੇਵੇ ਤਾਂ ਕਿ ਉਹ ਇਸ ...

ਪੂਰੀ ਖ਼ਬਰ »

'ਲੋਹੜੀ ਧੀਆਂ ਦੀ ਮੇਲਾ' ਸਬੰਧੀ ਇਕੱਤਰਤਾ ਕੀਤੀ

ਮਾਨਸਾ, 13 ਦਸੰਬਰ (ਵਿ. ਪ੍ਰਤੀ.)- ਸੱਭਿਆਚਾਰ ਚੇਤਨਾ ਮੰਚ ਮਾਨਸਾ ਵਲੋਂ ਇਸ ਵਾਰ 13ਵਾਂ ਲੋਹੜੀ ਮੇਲਾ ਮੰਚ ਦੀ ਸਰਪ੍ਰਸਤ ਸਵ: ਪ੍ਰੋਫੈਸਰ ਇੰਦਰਪਾਲ ਕੌਰ ਦੀ ਯਾਦ 'ਚ ਸਥਾਨਕ ਖ਼ਾਲਸਾ ਹਾਈ ਸਕੂਲ 'ਚ 6 ਜਨਵਰੀ ਨੂੰ ਮਨਾਇਆ ਜਾਵੇਗਾ | ਮੰਚ ਦੇ ਡਾਇਰੈਕਟਰ ਹਰਿੰਦਰ ਸਿੰਘ ...

ਪੂਰੀ ਖ਼ਬਰ »

ਨਿਸ਼ਾਨੇਬਾਜ਼ ਸੁਰਿੰਦਰ ਸਿੰਘ ਫਫੜੇ ਦਾ ਮਾਨਸਾ ਪਹੁੰਚਣ 'ਤੇ ਨਿੱਘਾ ਸਵਾਗਤ

ਮਾਨਸਾ, 13 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜਪਾਨ ਵਿਖੇ ਹੋਈ 10ਵੀਂ ਯੂਥ ਏਸ਼ੀਅਨ ਏਅਰਗੰਨ ਚੈਂਪੀਅਨਸ਼ਿਪ 'ਚ ਦੇਸ਼ ਦੀ ਪ੍ਰਤੀਨਿਧਤਾ ਕਰਦਿਆਂ ਸੋਨ ਤਗ਼ਮਾ ਜਿੱਤਣ ਵਾਲੇ ਸਥਾਨਕ ਡੀ. ਏ. ਵੀ. ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਤੇ ਪਿੰਡ ਫਫੜੇ ਭਾਈਕੇ ਦੇ ਜੰਮਪਲ ...

ਪੂਰੀ ਖ਼ਬਰ »

ਗੁਰੂਕੁਲ ਉੱਭਾ ਦੇ ਵਿਦਿਆਰਥੀ ਦੀ ਨੈਸ਼ਨਲ ਖੇਡਾਂ ਲਈ ਚੋਣ

ਜੋਗਾ, 13 ਦਸੰਬਰ (ਅਕਲੀਆ) - ਗੁਰੂਕੁਲ ਅਕੈਡਮੀ ਉੱਭਾ ਦੇ ਰੱਸਾਕਸ਼ੀ ਮੁਕਾਬਲੇ ਦੇ ਰਾਜ ਪੱਧਰੀ ਖੇਡਾਂ 'ਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚੋਂ ਇਕ ਵਿਦਿਆਰਥੀ ਦੀ ਨੈਸ਼ਨਲ ਖੇਡਾਂ ਲਈ ਚੋਣ ਹੋਈ ਹੈ | ਰਾਜ ਪੱਧਰ 'ਤੇ ਜਿੱਤ ਕੇ ਆਏ ਵਿਦਿਆਰਥੀਆਂ ਵਿਚ ...

ਪੂਰੀ ਖ਼ਬਰ »

ਗਲੋਬਲ ਅਕੈਡਮੀ 'ਚ ਪ੍ਰਸ਼ਨੋਤਰੀ ਮੁਕਾਬਲੇ

ਜੋਗਾ, 13 ਦਸੰਬਰ (ਬਲਜੀਤ ਸਿੰਘ ਅਕਲੀਆ)- ਗਲੋਬਲ ਅਕੈਡਮੀ ਅਕਲੀਆ ਵਿਖੇ ਸਾਇੰਸ, ਹਿਸਾਬ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਨਾਲ ਸਬੰਧਿਤ ਸਮਗਰੀ ਦੀ ਪ੍ਰਦਰਸ਼ਨੀ ਲਗਾ ਕੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਪ੍ਰਸ਼ਨੋਤਰੀ ਮੁਕਾਬਲੇ ਦੌਰਾਨ ਸੀਨੀਅਰ ਗਰੁੱਪ ਵਿਚੋਂ ...

ਪੂਰੀ ਖ਼ਬਰ »

ਰੇਲਵੇ ਪੁਲ ਬਣਾਉਣ ਲਈ ਵਫ਼ਦ ਰੇਲਵੇ ਦੇ ਉੱਚ ਅਧਿਕਾਰੀਆਂ ਨੂੰ ਮਿਲਿਆ

ਬਰੇਟਾ, 13 ਦਸੰਬਰ (ਪ. ਪ.)- ਬਰੇਟਾ ਦੇ ਰੇਲਵੇ ਫਾਟਕਾਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਸੀਨੀਅਰ ਕਾਂਗਰਸੀ ਆਗੂ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ 'ਚ ਵਫ਼ਦ ਉੱਤਰੀ ਰੇਲਵੇ ਦੇ ਉੱਚ ਅਧਿਕਾਰੀਆਂ ਰਣਧੀਰ ਸਿੰਘ, ਐਡੀਸ਼ਨ ਡਵੀਜ਼ਨਲ ਮੈਨੇਜਰ ਅਤੇ ਐਸ. ਕੇ. ਮਿਸ਼ਰਾ ਆਈ. ...

ਪੂਰੀ ਖ਼ਬਰ »

ਸਰਪੰਚ ਪਿ੍ਤਪਾਲ ਸਿੰਘ ਨਹੀਂ ਰਹੇ

ਰਾਮਾ ਮੰਡੀ, 13 ਦਸੰਬਰ (ਤਰਸੇਮ ਸਿੰਗਲਾ)-ਪਿੰਡ ਸੁਖਲੱਧੀ ਦੇ ਨੰਬਰਦਾਰ ਅਤੇ ਅਕਾਲੀ ਸਰਪੰਚ ਪਿ੍ਤਪਾਲ ਸਿੰਘ (40) ਦਾ ਬੀਤੀ ਰਾਤ ਅਚਾਨਕ ਦਿਹਾਂਤ ਹੋ ਗਿਆ ਜਿਸ ਨੰੂ ਲੈ ਕੇ ਪਤਾ ਪਿੰਡ ਵਿਚ ਸੋਗ ਦੀ ਲਹਿਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੰਬਰਦਾਰ ਦੇ ਦਿਹਾਂਤ ਦਾ ਪਤਾ ਉਸ ...

ਪੂਰੀ ਖ਼ਬਰ »

ਵਾਰਡ ਦਾ ਗੇੜਾ

ਬਰੇਟਾ ਦੇ ਸੋਹਣੇ ਵਿਖਾਈ ਦੇਣ ਵਾਲੇ ਵਾਰਡ ਨੰ : 4 ਦੀਆਂ ਕਾਫ਼ੀ ਸਮੱਸਿਆਵਾਂ ਅਜੇ ਵੀ ਬਰਕਰਾਰ

• ਜੀਵਨ ਸ਼ਰਮਾ ਬਰੇਟਾ, 13 ਦਸੰਬਰ-ਸ਼ਹਿਰ ਵਿਚ ਵਸਿਆ ਵਾਰਡ ਨੰਬਰ 4 ਕਾਫ਼ੀ ਹੱਦ ਤੱਕ ਵਿਕਾਸ ਪੱਖੋਂ ਮੋਹਰੀ ਗਿਣਿਆ ਜਾਂਦਾ ਹੈ ਅਤੇ ਕਾਫ਼ੀ ਸਾਫ਼-ਸੁਥਰਾ ਵਿਖਾਈ ਦਿੰਦਾ ਹੈ | ਇਸ ਵਾਰਡ ਦੀ ਅਗਵਾਈ ਕੌਾਸਲਰ ਸਰਬਜੀਤ ਕੌਰ ਕਰ ਰਹੇ ਹਨ ਜੋ ਕੌਾਸਲ ਪ੍ਰਧਾਨ ਖੇਮੇ ਦੇ ਵਿਚ ...

ਪੂਰੀ ਖ਼ਬਰ »

ਵਿਸ਼ੇਸ਼ ਸਟੋਰੀ

ਕਿਸਾਨਾਂ ਨੇ ਸਰਕਾਰ ਤੇ ਖੇਤੀਬਾੜੀ ਵਿਭਾਗ ਦੀ ਅਣਦੇਖੀ ਕਾਰਨ ਗੰਨੇ ਦੀ ਫ਼ਸਲ ਤੋਂ ਵੱਟਿਆ ਪਾਸਾ

• ਜੀਵਨ ਸ਼ਰਮਾ ਬਰੇਟਾ, 13 ਦਸੰਬਰ-ਸਰਕਾਰ ਅਤੇ ਖੇਤੀਬਾੜੀ ਵਿਭਾਗ ਦੀ ਨਜ਼ਰ ਅੰਦਾਜ਼ੀ ਕਾਰਨ ਗੰਨੇ ਦੀ ਖੇਤੀ ਇਲਾਕੇ ਅੰਦਰ ਨਾ ਦੇ ਬਰਾਬਰ ਹੀ ਰਹਿ ਗਈ ਹੈ, ਜਿਸ ਦੇ ਚੱਲਦਿਆਂ ਕਿਸਾਨਾਂ ਨੇ ਗੰਨੇ ਦੀ ਖੇਤੀ ਕਰਨੀ ਬੰਦ ਕਰ ਦਿੱਤੀ ਹੈ | ਲੋਕ ਤਾਜ਼ੇ ਮਿੱਠੇ ਗੁੜ ਦਾ ਸੁਆਦ ...

ਪੂਰੀ ਖ਼ਬਰ »

ਕਮਲਜੀਤ ਕੌਰ ਦੇ ਦਫ਼ਤਰ ਦਾ ਉਦਘਾਟਨ ਕੀਤਾ

ਭੀਖੀ, 13 ਦਸੰਬਰ (ਬਲਦੇਵ ਸਿੰਘ ਸਿੱਧੂ)- ਨਗਰ ਪੰਚਾਇਤ ਭੀਖੀ ਦੀ ਚੋਣ ਲਈ ਵਾਰਡ 3 ਤੋਂ ਆਜ਼ਾਦ ਤੌਰ 'ਤੇ ਚੋਣ ਲੜ ਰਹੀ ਕਮਲਜੀਤ ਕੌਰ ਪਤਨੀ ਰਾਜਿੰਦਰ ਜਾਫਰੀ ਦੇ ਦਫ਼ਤਰ ਦਾ ਉਦਘਾਟਨ ਗੀਤਕਾਰ ਜੱਗਾ ਭੀਖੀ ਅਤੇ ਰਿਕਸ਼ਾ ਚਾਲਕ ਛਿੰਦਰਪਾਲ ਨੇ ਕੀਤਾ | ਇਸ ਮੌਕੇ ਉਮੀਦਵਾਰ ਨੇ ...

ਪੂਰੀ ਖ਼ਬਰ »

ਉਮੀਦਵਾਰਾਂ ਨੂੰ ਈ. ਵੀ. ਐਮ. ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ

ਭੀਖੀ, 13 ਦਸੰਬਰ (ਬਲਦੇਵ ਸਿੰਘ ਸਿੱਧੂ)- ਨਗਰ ਪੰਚਾਇਤ ਭੀਖੀ ਦੀਆਂ ਹੋ ਰਹੀਆਂ 17 ਦਸੰਬਰ ਨੂੰ ਚੋਣਾਂ ਦੀ ਤਿਆਰੀ ਨੂੰ ਲੈ ਕੇ ਪ੍ਰਸ਼ਾਸਨ ਨੇ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਨੂੰ ਬੀ. ਡੀ. ਪੀ. ਓ. ਦਫ਼ਤਰ ਭੀਖੀ ਵਿਖੇ ਈ. ਵੀ. ਐਮ. ਮਸ਼ੀਨਾਂ ਸਬੰਧੀ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਸੰਧਿਆ ਦੇਵੀ ਨੂੰ ਲੱਡੂਆਂ ਨਾਲ ਤੋਲਿਆ

ਭੀਖੀ, 13 ਦਸੰਬਰ (ਪ. ਪ.)- ਸਥਾਨਕ ਨਗਰ ਪੰਚਾਇਤ ਭੀਖੀ ਦੇ ਵਾਰਡ ਨੰਬਰ 11 ਤੋਂ ਆਜ਼ਾਦ ਤੌਰ 'ਤੇ ਚੋਣ ਲੜ ਰਹੀ ਸੰਧਿਆ ਦੇਵੀ ਨੂੰ ਵਾਰਡ ਦਾ ਚੱਕਰ ਲਗਾਉਣ ਮੌਕੇ ਲੱਡੂਆਂ ਨਾਲ ਤੋਲਿਆ ਗਿਆ | ਉਨ੍ਹਾਂ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ...

ਪੂਰੀ ਖ਼ਬਰ »

ਕਿਰਾਏਦਾਰਾਂ ਦਾ ਵੇਰਵਾ ਥਾਣਾ, ਪੁਲਿਸ ਚੌਕੀ 'ਚ ਦਰਜ ਕਰਵਾਉਣ ਦੇ ਹੁਕਮ

ਮਾਨਸਾ, 13 ਦਸੰਬਰ (ਸਟਾਫ਼ ਰਿਪੋਰਟਰ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟੇ੍ਰਟ ਧਰਮਪਾਲ ਗੁਪਤਾ ਨੇ ਮਕਾਨ ਮਾਲਕਾਂ ਅਤੇ ਮਕਾਨ ਇੰਚਾਰਜਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਉਨ੍ਹਾਂ ਵਲੋਂ ਜੋ ਵੀ ਮਕਾਨ ਕਿਰਾਏ 'ਤੇ ਦਿੱਤੇ ਜਾਂਦੇ ਹਨ ਜਾਂ ਭਵਿੱਖ ਵਿਚ ਦਿੱਤੇ ਜਾਣੇ ...

ਪੂਰੀ ਖ਼ਬਰ »

ਨਹਿਰੀ ਪਾਣੀ ਨੂੰ ਦੂਸ਼ਿਤ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਬੋਹਾ, 13 ਦਸੰਬਰ (ਸਲੋਚਨਾ ਤਾਂਗੜੀ)- ਇਸ ਖੇਤਰ ਦਾ ਧਰਤੀ ਹੇਠਲਾ ਪਾਣੀ ਸ਼ੋਰੇ ਵਾਲਾ ਹੋਣ ਕਾਰਨ ਪਿੰਡ ਹਾਕਮਵਾਲਾ ਦੇ ਵਾਸੀ ਨਹਿਰੀ ਪਾਣੀ 'ਤੇ ਨਿਰਭਰ ਹਨ ਪਰ ਇੱਥੋਂ ਦੇ ਵਾਸੀਆਂ ਨੂੰ ਨਹਿਰੀ ਵਿਭਾਗ ਦੀ ਅਣਗਹਿਲੀ ਕਾਰਨ ਦੂਸ਼ਿਤ ਪਾਣੀ ਪੀਣਾ ਪੈ ਰਿਹਾ ਹੈ | ਬਲਾਕ ...

ਪੂਰੀ ਖ਼ਬਰ »

ਤਨਖ਼ਾਹਾਂ ਜਾਰੀ ਕਰਵਾਉਣ ਲਈ ਧਰਨਾ ਤੀਜੇ ਦਿਨ 'ਚ ਸ਼ਾਮਿਲ

ਮਾਨਸਾ, 13 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੀ. ਡਬਲਿਊ. ਡੀ. ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਮਾਨਸਾ ਵਲੋਂ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਸੀਵਰੇਜ ਮੰਡਲ ਮਾਨਸਾ ਦੇ ਦਫ਼ਤਰ ਅੱਗੇ ਦਿੱਤਾ ਧਰਨਾ ਤੀਜੇ ਦਿਨ ਵੀ ਸ਼ਾਮਿਲ ਹੋ ਗਿਆ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜਥੇਬੰਦੀ ਦੇ ਵਿਰੋਧ ਕਾਰਨ ਕਿਸਾਨ ਦੀ ਜ਼ਮੀਨ ਕੁਰਕ ਹੋਣ ਤੋਂ ਬਚੀ

ਬਰੇਟਾ, 13 ਦਸੰਬਰ Ð(ਜੀਵਨ ਸ਼ਰਮਾ)- ਸਬ ਤਹਿਸੀਲ ਦਫ਼ਤਰ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਵਿਰੋਧ ਸਦਕਾ ਪਿੰਡ ਖੁਡਾਲ ਸੇਖ਼ੂਪੁਰ ਦੇ ਕਿਸਾਨ ਦੀ ਜ਼ਮੀਨ ਕੁਰਕ ਹੋਣ ਤੋਂ ਬਚ ਗਈ | ਜਥੇਬੰਦੀ ਦੇ ਆਗੂ ਮੇਜਰ ਸਿੰਘ ਗੋਬਿੰਦਪੁਰਾ ਨੇ ਦੱਸਿਆ ਕਿ ਖੁਡਾਲ ...

ਪੂਰੀ ਖ਼ਬਰ »

ਸਰਦਾਰਗੜ੍ਹ ਸਕੂਲ 'ਚੋਂ ਚੌਲ ਚੋਰੀ

ਬੱਲੂਆਣਾ, 13 ਦਸੰਬਰ (ਗੁਰਨੈਬ ਸਾਜਨ)- ਸਰਕਾਰੀ ਪ੍ਰਾਇਮਰੀ ਸਕੂਲ ਸਰਦਾਰਗੜ੍ਹ ਵਿਖੇ ਬੀਤੀ ਰਾਤ ਚੋਰਾਂ ਵਲੋਂ ਸਕੂਲ ਦੇ ਕਮਰੇ ਦੀ ਖਿੜਕੀ ਵਿਚ ਲੱਗੇ ਵਾਟਰ ਕੂਲਰ ਨੂੰ ਇਕ ਪਾਸੇ ਕਰਕੇ ਕਮਰੇ ਵਿਚੋਂ 3 ਕੁਇੰਟਲ ਚੌਲ ਅਤੇ ਪ੍ਰੈਸ਼ਰ ਕੂਕਰ ਚੋਰੀ ਕਰ ਲਿਆ ਹੈ, ਜਦੋਂ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX